Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 01, 2026

    1:56:42 PM

  • major accident happened to a person suddenly talking on mobile jalandhar

    ਜਲੰਧਰ: ਮੋਬਾਇਲ 'ਤੇ ਗੱਲ ਕਰਦੇ ਅਚਾਨਕ ਵਿਅਕਤੀ ਨਾਲ...

  • police raid at royal spa center in jalandhar 3 young women and a man arrested

    ਜਲੰਧਰ ਦੇ ਮਸ਼ਹੂਰ ਸਪਾ ਸੈਂਟਰ 'ਚ ਪੈ ਗਈ ਰੇਡ!...

  • 8 lakh job cards cancelled in punjab

    ਪੰਜਾਬ 'ਚ 8 ਲੱਖ ਜੌਬ ਕਾਰਡ ਰੱਦ! 14 ਲੱਖ ਕਾਮੇ ਇਸ...

  • rain in punjab  less rain  power generation

    ਪੰਜਾਬ 'ਚ 26 ਫੀਸਦੀ ਘੱਟ ਮੀਂਹ, ਖੇਤੀਬਾੜੀ ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਬਾਜਵਾ ਨੇ ਜਤਾਈ ਚਿੰਤਾ, ਕਿਹਾ-ਵਿਸ਼ਵ ਪੱਧਰੀ ਕਾਰਪੋਰੇਟ ਕੰਪਨੀਆਂ ਦੇ ਕੰਟਰੋਲ ਹੇਠ ਆ ਸਕਦੀ ਹੈ ਭਾਰਤੀ ਖੇਤੀ

PUNJAB News Punjabi(ਪੰਜਾਬ)

ਬਾਜਵਾ ਨੇ ਜਤਾਈ ਚਿੰਤਾ, ਕਿਹਾ-ਵਿਸ਼ਵ ਪੱਧਰੀ ਕਾਰਪੋਰੇਟ ਕੰਪਨੀਆਂ ਦੇ ਕੰਟਰੋਲ ਹੇਠ ਆ ਸਕਦੀ ਹੈ ਭਾਰਤੀ ਖੇਤੀ

  • Edited By Shivani Attri,
  • Updated: 10 Feb, 2026 06:30 PM
Jalandhar
partap singh bajwa big statement
  • Share
    • Facebook
    • Tumblr
    • Linkedin
    • Twitter
  • Comment

ਜਲੰਧਰ/ਚੰਡੀਗੜ੍ਹ (ਵੈੱਬ ਡੈਸਕ)- ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਭਾਰਤੀ ਖੇਤੀਬਾੜੀ ਅਤੇ ਕਿਸਾਨਾਂ ਦੀ ਆਰਥਿਕ ਆਜ਼ਾਦੀ ਨੂੰ ਲੈ ਕੇ ਗੰਭੀਰ ਚਿੰਤਾ ਪ੍ਰਗਟ ਕੀਤੀ ਹੈ। ਉਨ੍ਹਾਂ ਨੇ ਵਿਸ਼ਵ ਪੱਧਰ 'ਤੇ ਖੇਤੀ ਵਪਾਰ ਦੇ ਹੋ ਰਹੇ ਕੇਂਦਰੀਕਰਨ ਅਤੇ ਭਾਰਤ ਦੇ ਕਿਸਾਨਾਂ 'ਤੇ ਇਸ ਦੇ ਸੰਭਾਵੀ ਪ੍ਰਭਾਵਾਂ ਬਾਰੇ ਸੋਸ਼ਲ ਮੀਡੀਆ ਰਾਹੀਂ ਆਪਣੀ ਰਾਏ ਸਾਂਝੀ ਕੀਤੀ ਹੈ। ਪ੍ਰਤਾਪ ਸਿੰਘ ਬਾਜਵਾ ਨੇ ਦੱਸਿਆ ਕਿ ਦੁਨੀਆ ਭਰ ਵਿੱਚ ਅਨਾਜ ਦੇ ਵਪਾਰ ਦਾ ਲਗਭਗ 90 ਫ਼ੀਸਦੀ ਹਿੱਸਾ ਸਿਰਫ਼ ਚਾਰ ਵੱਡੀਆਂ ਕੰਪਨੀਆਂ (ਏ. ਬੀ. ਸੀ. ਡੀ.- ADM, Bunge, Cargill, Louis Dreyfus) ਦੇ ਹੱਥਾਂ ਵਿੱਚ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਭਾਰਤ ਆਪਣੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕੀਤੇ ਬਿਨਾਂ ਵਪਾਰਕ ਸਮਝੌਤੇ ਕਰਦਾ ਹੈ ਤਾਂ ਸਾਡੇ ਕਿਸਾਨ ਆਪਣੀ ਜ਼ਮੀਨ ਦੇ ਮਾਲਕ ਹੋਣ ਦੇ ਬਾਵਜੂਦ ਇਨ੍ਹਾਂ ਵਿਸ਼ਵ ਪੱਧਰੀ ਕੰਪਨੀਆਂ ਲਈ ਮਹਿਜ਼ 'ਕੰਟਰੈਕਟ ਗ੍ਰੋਅਰਜ਼' ਬਣ ਕੇ ਰਹਿ ਜਾਣਗੇ।

ਇਹ ਵੀ ਪੜ੍ਹੋ: ਖਹਿਰਾ ਨੇ ਅਧਿਆਪਕਾਂ 'ਤੇ ਹੋਏ ਲਾਠੀਚਾਰਜ ਦੀ ਕੀਤੀ ਨਿਖੇਧੀ! 'ਆਪ' ਦੀ 'ਸਿੱਖਿਆ ਕ੍ਰਾਂਤੀ' 'ਤੇ ਚੁੱਕੇ ਸਵਾਲ

ਕਿਸਾਨਾਂ ਦੀ ਆਰਥਿਕ ਗੁਲਾਮੀ ਦਾ ਡਰ 
ਉਥੇ ਹੀ ਪ੍ਰਤਾਪ ਬਾਜਵਾ ਨੇ ਖ਼ਦਸ਼ਾ ਜਤਾਇਆ ਹੈ ਕਿ ਜੇਕਰ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਨਾ ਕੀਤੇ ਗਏ ਤਾਂ ਕਿਸਾਨ ਕਾਰਪੋਰੇਟ ਬੀਜਾਂ ਅਤੇ ਰਸਾਇਣਾਂ 'ਤੇ ਨਿਰਭਰ ਹੋ ਜਾਣਗੇ। ਉਨ੍ਹਾਂ ਕਿਹਾ ਕਿ ਕੰਟਰੈਕਟ ਫਾਰਮਿੰਗ ਰਾਹੀਂ ਕੀਮਤਾਂ ਤੈਅ ਕਰਨ ਦਾ ਅਧਿਕਾਰ ਕੰਪਨੀਆਂ ਕੋਲ ਚਲਾ ਜਾਵੇਗਾ ਅਤੇ ਸਟੋਰੇਜ ਤੇ ਲੌਜਿਸਟਿਕਸ 'ਤੇ ਵੀ ਕਾਰਪੋਰੇਟ ਕੰਟਰੋਲ ਹੋ ਜਾਵੇਗਾ, ਜਿਸ ਨਾਲ ਕਿਸਾਨ ਮਾਲਕਾਂ ਤੋਂ 'ਅਰਧ-ਹਿੱਸੇਦਾਰ' (quasi-sharecroppers) ਬਣ ਜਾਣਗੇ। ਖ਼ਾਸ ਕਰਕੇ ਭਾਰਤ-ਅਮਰੀਕਾ ਮੁਕਤ ਵਪਾਰ ਸਮਝੌਤੇ (FTA) ਦੇ ਸੰਦਰਭ 'ਚ ਉਨ੍ਹਾਂ ਕਿਹਾ ਕਿ ਅਮਰੀਕੀ ਸਬਸਿਡੀਆਂ ਅਤੇ ਪੇਟੈਂਟ ਨਿਯਮਾਂ ਕਾਰਨ ਭਾਰਤੀ ਛੋਟੇ ਕਿਸਾਨਾਂ ਦੀ ਕੀਮਤ ਨਿਰਧਾਰਤ ਕਰਨ ਦੀ ਸ਼ਕਤੀ ਖ਼ਤਮ ਹੋ ਸਕਦੀ ਹੈ।

PunjabKesari

ਇਹ ਵੀ ਪੜ੍ਹੋ: ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਵੱਡਾ ਹਾਦਸਾ!  3 ਨੌਜਵਾਨਾਂ ਦੀ ਭਿਆਨਕ ਮੌਤ, ਮੰਜ਼ਰ ਵੇਖ ਸਹਿਮੇ ਲੋਕ

ਪੰਜਾਬ ਨੂੰ ਵਪਾਰਕ ਕੇਂਦਰ ਬਣਾਉਣ ਦੀ ਵਕਾਲਤ 
ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਦੀ ਆਰਥਿਕਤਾ ਨੂੰ ਹੁਲਾਰਾ ਦੇਣ ਲਈ ਇਕ ਵੱਡਾ ਸੁਝਾਅ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਭਾਰਤ ਲਈ ਮੱਧ ਏਸ਼ੀਆ ਅਤੇ ਯੂਰਪ ਦਾ ਪ੍ਰਵੇਸ਼ ਦੁਆਰ ਬਣ ਸਕਦਾ ਹੈ। ਉਨ੍ਹਾਂ ਸਵਾਲ ਚੁੱਕਿਆ ਕਿ ਜੇਕਰ ਭਾਰਤ ਸਰਹੱਦੀ ਤਣਾਅ ਦੇ ਬਾਵਜੂਦ ਚੀਨ ਨਾਲ ਵਪਾਰ ਕਰ ਸਕਦਾ ਹੈ ਤਾਂ ਵਾਹਗਾ ਸਰਹੱਦ ਰਾਹੀਂ ਸੁਰੱਖਿਅਤ ਅਤੇ ਨਿਯੰਤਰਿਤ ਵਪਾਰ ਕਿਉਂ ਨਹੀਂ ਸ਼ੁਰੂ ਕੀਤਾ ਜਾ ਸਕਦਾ?। ਬਾਜਵਾ ਮੁਤਾਬਕ ਵਾਹਗਾ ਰਾਹੀਂ ਵਪਾਰ ਖੋਲ੍ਹਣ ਨਾਲ ਪੰਜਾਬ ਦੀ ਆਰਥਿਕਤਾ ਮਜ਼ਬੂਤ ਹੋਵੇਗੀ। ਕਿਸਾਨਾਂ ਅਤੇ MSMEs ਲਈ ਨਵੇਂ ਬਰਾਮਦ ਬਾਜ਼ਾਰ ਖੁੱਲ੍ਹਣਗੇ। ਲੌਜਿਸਟਿਕਸ ਦੀ ਲਾਗਤ ਵਿੱਚ ਕਮੀ ਆਵੇਗੀ।

ਸਰਕਾਰ ਨੂੰ ਅਪੀਲ 
ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਜੇਕਰ ਭਾਰਤ 'ਵਿਸ਼ਵ ਗੁਰੂ' ਬਣਨ ਦੀ ਇੱਛਾ ਰੱਖਦਾ ਹੈ ਤਾਂ ਉਸ ਨੂੰ ਆਰਥਿਕ ਕੂਟਨੀਤੀ ਦੀ ਵਰਤੋਂ ਦਲੇਰੀ ਨਾਲ ਕਰਨੀ ਚਾਹੀਦੀ ਹੈ। ਉਨ੍ਹਾਂ ਨੇ ਸਰਕਾਰ ਨੂੰ ਪੰਜਾਬ ਵਿੱਚ ਕਿਸਾਨ-ਉਤਪਾਦਕ ਨਿਰਯਾਤ ਜ਼ੋਨ, ਐਗਰੋ-ਪ੍ਰੋਸੈਸਿੰਗ ਹੱਬ ਅਤੇ ਸਟੋਰੇਜ ਸੈਂਟਰ ਬਣਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਅੰਤ 'ਚ ਕਿਹਾ ਕਿ ਰਾਜਨੀਤਿਕ ਲੀਡਰਸ਼ਿਪ ਦੀ ਜ਼ਿੰਮੇਵਾਰੀ ਹੈ ਕਿ ਉਹ ਗੁੰਝਲਦਾਰ ਚੁਣੌਤੀਆਂ ਨੂੰ ਹੱਲ ਕਰੇ ਅਤੇ ਇਹ ਯਕੀਨੀ ਬਣਾਵੇ ਕਿ ਆਰਥਿਕ ਵਿਕਾਸ ਦਾ ਲਾਭ ਆਮ ਲੋਕਾਂ ਤੱਕ ਪਹੁੰਚੇ, ਨਾ ਕਿ ਸਿਰਫ਼ ਗਲੋਬਲ ਕੰਪਨੀਆਂ ਨੂੰ।

ਇਹ ਵੀ ਪੜ੍ਹੋ: ਪੰਜਾਬ 'ਚ ਇਸ ਦਿਨ ਪਵੇਗਾ ਮੀਂਹ! ਮੌਸਮ ਦੀ ਨਵੀਂ ਅਪਡੇਟ ਜਾਰੀ, 14 ਤਾਰੀਖ਼ ਤੱਕ ਵਿਭਾਗ ਦੀ ਵੱਡੀ ਚਿਤਾਵਨੀ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • partap singh bajwa
  • big statement
  • ਪ੍ਰਤਾਪ ਸਿੰਘ ਬਾਜਵਾ
  • ਭਾਰਤੀ ਖੇਤੀ
  • ਵਿਸ਼ਵ ਪੱਧਰੀ ਕਾਰਪੋਰੇਟ ਕੰਪਨੀਆਂ

ਪੰਜਾਬ ਪੁਲਸ 'ਚ ਵੱਡਾ ਫੇਰਬਦਲ! 12 ਅਫ਼ਸਰਾਂ ਦੀ ਹੋਈ ਬਦਲੀ, ਪੜ੍ਹੋ ਪੂਰੀ LIST

NEXT STORY

Stories You May Like

  • manu bhaker said on world cup bronze medal
    ਮਨੂ ਭਾਕਰ ਨੇ ਵਿਸ਼ਵ ਕੱਪ ਕਾਂਸੀ ਤਗਮੇ 'ਤੇ ਕਿਹਾ, ਬਿਹਤਰ ਪ੍ਰਦਰਸ਼ਨ ਕਰ ਸਕਦੀ ਸੀ
  • energy drink labels will be removed  concerns due to fssai  s decision
    ਹਟਾਏ ਜਾਣਗੇ Energy Drink ਦੇ ਲੇਬਲ, FSSAI ਦੇ ਫੈਸਲੇ ਕਾਰਨ ਵਧੀ ਕੰਪਨੀਆਂ ਦੀ ਚਿੰਤਾ
  • marriage  relationships  legal disputes  family  psychologist
    ਵਿਆਹ ਦੇ ਤੁਰੰਤ ਬਾਅਦ ਟੁੱਟਣ ਲੱਗੇ ਰਿਸ਼ਤਿਆਂ 'ਤੇ ਮਨੋਵਿਗਿਆਨੀ ਨੇ ਜਤਾਈ ਚਿੰਤਾ, ਦੱਸੇ ਮੁੱਖ ਕਾਰਨ
  • indian players made a good start in world junior squash
    ਭਾਰਤੀ ਖਿਡਾਰੀਆਂ ਨੇ ਵਿਸ਼ਵ ਜੂਨੀਅਰ ਸਕੁਐਸ਼ ਵਿੱਚ ਕੀਤੀ ਚੰਗੀ ਸ਼ੁਰੂਆਤ
  • alia bhatt  assam  floods  fans  help  relief work
    ਆਲੀਆ ਭੱਟ ਨੇ ਆਸਾਮ ਹੜ੍ਹ 'ਤੇ ਜਤਾਈ ਚਿੰਤਾ, ਫੈਨਜ਼ ਨੂੰ ਕੀਤੀ ਖ਼ਾਸ ਅਪੀਲ
  • manu bhaker expresses concern over protests over alleged exam paper leak
    ਓਲੰਪੀਅਨ ਮਨੂ ਭਾਕਰ ਨੇ ਪ੍ਰੀਖਿਆ ਪੇਪਰ ਕਥਿਤ ਤੌਰ ’ਤੇ ਲੀਕ ਹੋਣ ਦੇ ਵਿਰੋਧ ਪ੍ਰਦਰਸ਼ਨ ’ਤੇ ਚਿੰਤਾ ਜਤਾਈ
  • preparations to curb junk food outside schools
    ਸਕੂਲਾਂ ਦੇ ਬਾਹਰ ਜੰਕ ਫੂਡ ’ਤੇ ਠੱਲ੍ਹ ਪਾਉਣ ਦੀ ਤਿਆਰੀ, ਵਿਕਰੀ 150 ਫੀਸਦੀ ਵਧੀ; ਮਾਹਰਾਂ ਨੇ ਜਤਾਈ ਚਿੰਤਾ
  • indian men  s hockey team ready to make history at world cup  coach fulton
    ਭਾਰਤੀ ਪੁਰਸ਼ ਹਾਕੀ ਟੀਮ ਵਿਸ਼ਵ ਕੱਪ ਵਿੱਚ ਇਤਿਹਾਸ ਰਚਣ ਲਈ ਤਿਆਰ: ਕੋਚ ਫੁਲਟਨ
  • major accident happened to a person suddenly talking on mobile jalandhar
    ਜਲੰਧਰ: ਮੋਬਾਇਲ 'ਤੇ ਗੱਲ ਕਰਦੇ ਅਚਾਨਕ ਵਿਅਕਤੀ ਨਾਲ ਵਾਪਰਿਆ ਵੱਡਾ ਹਾਦਸਾ, ਮਿਲੀ...
  • a speeding car ran over laborers sitting by the roadside
    ਜਲੰਧਰ 'ਚ ਤੇਜ਼ ਰਫ਼ਤਾਰ ਕਾਰ ਦਾ ਕਹਿਰ! ਸੜਕ ਕਿਨਾਰੇ ਬੈਠੇ ਮਜ਼ਦੂਰਾਂ ਨੂੰ ਕੁਚਲਿਆ
  • police raid at royal spa center in jalandhar 3 young women and a man arrested
    ਜਲੰਧਰ ਦੇ ਮਸ਼ਹੂਰ ਸਪਾ ਸੈਂਟਰ 'ਚ ਪੈ ਗਈ ਰੇਡ! ਅੰਦਰਲਾ ਨਜ਼ਾਰਾ ਵੇਖ ਪੁਲਸ ਦੇ ਉੱਡੇ...
  • gymkhana elections jalandhar
    ਪਿਛਲੀਆਂ ਜਿਮਖਾਨਾ ਚੋਣਾਂ ’ਚ ਪਾਵਰ ਦਾ ਡਟ ਕੇ ਮੁਕਾਬਲਾ ਕਰਨ ਵਾਲਾ ਪ੍ਰੋਗਰੈਸਿਵ...
  • punjab governor gulab chand kataria interview
    ਨੌਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਜਨ ਅੰਦੋਲਨ ਸਣੇ ਕਿੱਤਾਮੁਖੀ ਸਿੱਖਿਆ ਦੀ...
  • big action in punjab hi tech knock off racket running from bhiwani busted
    ਪੰਜਾਬ 'ਚ ਵੱਡੀ ਕਾਰਵਾਈ! ਭਿਵਾਨੀ ਤੋਂ ਚੱਲ ਰਹੇ 'ਹਾਈਟੈੱਕ ਨਕਲ ਰੈਕੇਟ' ਦਾ...
  • big success of jalandhar police
    ਜਲੰਧਰ ਪੁਲਸ ਦੀ ਵੱਡੀ ਸਫਲਤਾ, ਆਟੋ ਸਵਾਰ ਔਰਤ ਦਾ ਪਰਸ ਲੁੱਟਣ ਵਾਲੇ 2 ਸਕੇ ਭਰਾ...
  • work to implement intelligent traffic management  in the city
    ਸ਼ਹਿਰ ’ਚ 14 ਕਰੋੜ ਨਾਲ ਸ਼ੁਰੂ ਹੋਇਆ ਇੰਟੈਲੀਜੈਂਟ ਟ੍ਰੈਫਿਕ ਮੈਨੇਜਮੈਂਟ ਸਿਸਟਮ ਲਾਗੂ...
Trending
Ek Nazar
major accident happened to a person suddenly talking on mobile jalandhar

ਜਲੰਧਰ: ਮੋਬਾਇਲ 'ਤੇ ਗੱਲ ਕਰਦੇ ਅਚਾਨਕ ਵਿਅਕਤੀ ਨਾਲ ਵਾਪਰਿਆ ਵੱਡਾ ਹਾਦਸਾ, ਮਿਲੀ...

a speeding car ran over laborers sitting by the roadside

ਜਲੰਧਰ 'ਚ ਤੇਜ਼ ਰਫ਼ਤਾਰ ਕਾਰ ਦਾ ਕਹਿਰ! ਸੜਕ ਕਿਨਾਰੇ ਬੈਠੇ ਮਜ਼ਦੂਰਾਂ ਨੂੰ ਕੁਚਲਿਆ

this bollywood star became   vibhishan   in   ramayana

'ਰਾਮਾਇਣ' 'ਚ 'ਵਿਭੀਸ਼ਨ' ਬਣਿਆ ਇਹ ਬਾਲੀਵੁੱਡ ਸਟਾਰ, ਨਹੀਂ ਲਿਆ ਇੱਕ ਵੀ...

60 000 migrants crossed into spanish territory of ceuta

ਸਪੇਨ 'ਚ 60,000 ਤੋਂ ਵੱਧ ਪ੍ਰਵਾਸੀਆਂ ਨੇ ਕੀਤੀ ਘੁਸਪੈਠ, ਬਾਰਡਰ 'ਤੇ ਫੌਜ ਨੇ...

petrol diesel  price

ਕਟੌਤੀ ਦੇ ਨਾਂ 'ਤੇ ਮਜ਼ਾਕ, 12 ਪੈਸੇ ਸਸਤਾ ਹੋਇਆ ਪੈਟਰੋਲ, ਪਾਕਿ ਸਰਕਾਰ ਦੀ...

heavy rains alert

ਪਹਿਲੀ ਅਗਸਤ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਅਲਰਟ ਜਾਰੀ

coal miine iincident

ਪਾਕਿਸਤਾਨ 'ਚ ਕੋਲਾ ਖਾਨ 'ਚ ਧਮਾਕਾ ; 34 ਮਜ਼ਦੂਰਾਂ ਦੀ ਮੌਤ, ਬਚਾਅ ਕਾਰਜ ਜਾਰੀ

mountaineers missing

ਪਾਕਿਸਤਾਨ 'ਚ ਬਰਫ਼ ਖਿਸਕਣ ਤੋਂ ਬਾਅਦ 10 ਲਾਪਤਾ ਪਰਬਤਾਰੋਹੀਆਂ 'ਚੋਂ ਚਾਰ ਦੀਆਂ...

hollywood film grosses rs 72 crore on its first day of release in india

ਹਾਲੀਵੁੱਡ ਫਿਲਮ ਦਾ ਭਾਰਤ 'ਚ ਧਮਾਕਾ, ਰਿਲੀਜ਼ ਦੇ ਪਹਿਲੇ ਹੀ ਦਿਨ ਛਾਪ'ਤੇ 72...

agreement signed

ਭਾਰਤ ਅਤੇ ਭੂਟਾਨ ਨੇ 4,000 ਕਰੋੜ ਰੁਪਏ ਦੀ ਕਰਜ਼ਾ ਸਹੂਲਤ ਲਈ ਸਮਝੌਤੇ 'ਤੇ ਕੀਤੇ...

salman khan got injections in his head to look handsome and youthful

ਸੁੰਦਰ ਤੇ ਜਵਾਨ ਦਿਸਣ ਲਈ ਸਲਮਾਨ ਖਾਨ ਨੇ ਸਿਰ 'ਚ ਲਗਵਾਏ ਇੰਜੈਕਸ਼ਨ ! ਵੱਡਾ ਖੁਲਾਸਾ

situation in pok

PoK 'ਚ ਹਾਲਾਤ ਬਦਤਰ; ਪਾਕਿਸਤਾਨ ਸਰਕਾਰ ਖ਼ਿਲਾਫ਼ ਸੜਕਾਂ 'ਤੇ ਉਤਰੇ ਲੋਕ

child missing in dera baba nanak

ਡੇਰਾ ਬਾਬਾ ਨਾਨਕ ’ਚ ਬੱਚਾ ਲਾਪਤਾ, ਸਕੂਲ ਤੋਂ ਨਹੀਂ ਪਰਤਿਆ ਘਰ

water crisis

ਪਾਕਿਸਤਾਨ 'ਚ ਪਾਣੀ ਦਾ ਅਸਲ ਸੰਕਟ ਦਰਿਆਵਾਂ ਦੀ ਬਜਾਏ 'ਜ਼ਮੀਨ ਹੇਠਾਂ'

international mountaineers missing

ਪਾਕਿਸਤਾਨ: ਬ੍ਰੌਡ ਪੀਕ 'ਤੇ ਬਰਫ਼ ਦੇ ਤੋਦੇ ਡਿੱਗਣ ਤੋਂ ਬਾਅਦ 10 ਅੰਤਰਰਾਸ਼ਟਰੀ...

famous youtuber

ਮਸ਼ਹੂਰ Youtuber ਦੀ 27 ਸਾਲ ਉਮਰ 'ਚ ਮੌਤ, ਜਾਰਜੀਆ 'ਚ ਹੋਟਲ ਦੇ ਕਮਰੇ 'ਚੋਂ...

jassie gill bids adieu to his late mother with heartfelt message

'ਹਰ ਜਨਮ ਬਣੇ ਤੂੰ ਮਾਂ ਮੇਰੀ, ਹਰ ਜਨਮ ਮੈਂ ਤੇਰਾ ਪੁੱਤ ਹੋਵਾਂ'; ਜੱਸੀ ਗਿੱਲ ਨੇ...

famous bollywood actor donates rs 1 crore for assam flood victims

ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਆਸਾਮ ਹੜ੍ਹ ਪੀੜਤਾਂ ਲਈ ਦਾਨ ਕੀਤੇ 1 ਕਰੋੜ ਰੁਪਏ, CM...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • a woman walking was bitten by a stray dog
      ਸੈਰ ਕਰ ਰਹੀ ਔਰਤ ਨੂੰ ਅਵਾਰਾ ਕੁੱਤੇ ਨੇ ਵੱਢਿਆ, ਹਸਪਤਾਲ ਦਾਖ਼ਲ
    • punjab governor gulab chand kataria interview
      ਨੌਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਜਨ ਅੰਦੋਲਨ ਸਣੇ ਕਿੱਤਾਮੁਖੀ ਸਿੱਖਿਆ ਦੀ...
    • big action in punjab hi tech knock off racket running from bhiwani busted
      ਪੰਜਾਬ 'ਚ ਵੱਡੀ ਕਾਰਵਾਈ! ਭਿਵਾਨੀ ਤੋਂ ਚੱਲ ਰਹੇ 'ਹਾਈਟੈੱਕ ਨਕਲ ਰੈਕੇਟ' ਦਾ...
    • class 11 student commits suicide due to exam stress
      ਇਮਤਿਹਾਨ ਦੇ ਤਣਾਅ ’ਚ 11ਵੀਂ ਦੀ ਵਿਦਿਆਰਥਣ ਨੇ ਕੀਤੀ ਖ਼ੁਦਕੁਸ਼ੀ
    • central government s big step for punjab
      ਕੇਂਦਰ ਸਰਕਾਰ ਦਾ ਪੰਜਾਬ ਲਈ ਵੱਡਾ ਕਦਮ, ਰਾਜ ਸਭਾ ਵਿਚ ਦਿੱਤੀ ਗਈ ਜਾਣਕਾਰੀ
    • endoscopic surgeries halted at gmch 32
      GMCH-32 ’ਚ ਐਂਡੋਸਕੋਪਿਕ ਸਰਜਰੀਆਂ ਠੱਪ, ਕਈ ਮਰੀਜ਼ਾਂ ਨੂੰ ਬਿਨਾਂ ਸਰਜਰੀ ਵਾਪਸ...
    • man death case
      ਜ਼ਮੀਨ ਮਾਮਲੇ ’ਚ ਵਿਅਕਤੀ ਦੀ ਮੌਤ ਤੋਂ ਬਾਅਦ ਭੜਕੇ ਲੋਕ, 4 ਖ਼ਿਲਾਫ਼ ਮਾਮਲਾ ਦਰਜ
    • assistant superintendent of this central jail in punjab arrested
      ਪੰਜਾਬ ਦੀ ਇਸ ਕੇਂਦਰੀ ਜੇਲ੍ਹ ਦਾ ਸਹਾਇਕ ਸੁਪਰੀਡੈਂਟ ਗ੍ਰਿਫ਼ਤਾਰ, ਪੂਰਾ ਮਾਮਲਾ...
    • weather will remain extremely bad in punjab for 5 days
      ਪੰਜਾਬ 'ਚ 5 ਦਿਨ ਮੌਸਮ ਰਹੇਗਾ ਬੇਹੱਦ ਖ਼ਰਾਬ! ਜਾਰੀ ਹੋਈ ਐਡਵਾਈਜ਼ਰੀ, ਸੂਬਾ ਵਾਸੀ...
    • gas cylinders will not be available after august 15
      ਪੰਜਾਬ : 15 ਅਗਸਤ ਤੋਂ ਬਾਅਦ ਨਹੀਂ ਮਿਲਣਗੇ ਗੈਸ ਸਿਲੰਡਰ! ਹੋ ਜਾਓ ALERT, ਜਾਰੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +