Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUL 05, 2026

    2:27:58 PM

  • h 1b visa renewals

    2.73 ਲੱਖ ਤੋਂ ਵੱਧ H-1B ਰਿਨਿਊਅਲ ਅਰਜ਼ੀਆਂ ਨੂੰ...

  • pinkoo tv rainy day video

    'ਰੱਬਾ-ਰੱਬਾ ਮੀਂਹ ਵਰਸਾ...' Pinkoo TV ਦੀ ਨਵੀਂ...

  • pm modi may come to chandigarh on july 17

    17 ਜੁਲਾਈ ਨੂੰ ਚੰਡੀਗੜ੍ਹ ਆ ਸਕਦੇ ਹਨ PM ਮੋਦੀ!...

  • voting for hoshiarpur municipal corporation continues

    ਹੁਸ਼ਿਆਰਪੁਰ ਨਗਰ ਨਿਗਮ ਲਈ ਵੋਟਾਂ ਪੈਣ ਦਾ ਕੰਮ ਜਾਰੀ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Gurdaspur
  • ਅਗਨੀਵੀਰ ਸਕੀਮ ਖ਼ਿਲਾਫ਼ ਕਾਂਗਰਸ, ਪ੍ਰਤਾਪ ਬਾਜਵਾ ਨੇ ਆਰਮੀ ਦੇ ਰੈਜੀਮੈਂਟਲ ਸਿਸਟਮ ਨੂੰ ਦੱਸਿਆ ਬਿਹਤਰ (ਵੀਡੀਓ)

PUNJAB News Punjabi(ਪੰਜਾਬ)

ਅਗਨੀਵੀਰ ਸਕੀਮ ਖ਼ਿਲਾਫ਼ ਕਾਂਗਰਸ, ਪ੍ਰਤਾਪ ਬਾਜਵਾ ਨੇ ਆਰਮੀ ਦੇ ਰੈਜੀਮੈਂਟਲ ਸਿਸਟਮ ਨੂੰ ਦੱਸਿਆ ਬਿਹਤਰ (ਵੀਡੀਓ)

  • Edited By Rajwinder Kaur,
  • Updated: 15 Sep, 2022 06:18 PM
Gurdaspur
partap singh bajwa gave a big statement on agnivir scheme
  • Share
    • Facebook
    • Tumblr
    • Linkedin
    • Twitter
  • Comment

ਗੁਰਦਾਸਪੁਰ - ਫੌਜ ਵਿੱਚ ਨੌਜਵਾਨਾਂ ਨੂੰ ਭਰਤੀ ਕਰਨ ਲਈ ਸ਼ੁਰੂ ਕੀਤੀ ਗਈ ਅਗਨੀਵੀਰ ਸਕੀਮ ਦਾ ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵਲੋਂ ਵਿਰੋਧ ਕੀਤਾ ਗਿਆ ਹੈ। ਬਾਜਵਾ ਨੇ ਕਿਹਾ ਕਿ ਅਗਨੀਵੀਰ ਸਕੀਮ ਤੋਂ ਜ਼ਿਆਦਾ ਪੁਰਾਣੇ ਸਮੇਂ ਤੋਂ ਚੱਲ ਰਿਹਾ ਆਰਮੀ ਦਾ ਰੈਜੀਮੈਂਟਲ ਸਿਸਟਮ ਹੀ ਵਧੀਆ ਹੈ। ਬਾਜਵਾ ਨੇ ਕਿਹਾ ਕਿ ਉਨ੍ਹਾਂ ਦਾ ਮੰਨਣਾ ਹੈ ਕਿ ਜਿਹੜਾ ਦੇਸ਼ ਜਾਂ ਜਿਹੜੀ ਸਰਕਾਰ ਆਪਣੇ ਦੇਸ਼ ਦੇ ਫੌਜੀ ਨੂੰ ਪੈਨਸ਼ਨ ਅਤੇ ਮੈਡੀਕਲ ਸਹੂਲਤ ਨਹੀਂ ਦੇ ਸਕਦੀ ਅਤੇ ਨਾ ਹੀ ਫੌਜੀ ਵੀਰਾਂ ਨੂੰ ਕਨਟੀਨ ਦੀ ਸਹੂਲਤ ਦੇਣ ਦੀ ਇੱਛਾ ਰੱਖਦੀ ਹੈ, ਉਸ ਨੂੰ ਸਰਕਾਰ ਕਹਾਉਣ ਦਾ ਕੋਈ ਹੱਕ ਨਹੀਂ।

ਪੜ੍ਹੋ ਇਹ ਵੀ ਖ਼ਬਰ : ਨਸ਼ਾ ਵੇਚਣ ਤੋਂ ਰੋਕਿਆ ਤਾਂ ਡਰੱਗ ਮਾਫੀਆ ਨੇ ਮਾਂ-ਪੁੱਤ ਨੂੰ ਨਿਰਵਸਤਰ ਕਰ ਕੁੱਟਿਆ, ਘਰ ਨੂੰ ਲਾਈ ਅੱਗ

ਬਾਜਵਾ ਨੇ ਕਿਹਾ ਕਿ ਵਿਧਾਨ ਸਭਾ ਸ਼ੈਸਨ ’ਚ ਵੀ ਅਗਨੀਵੀਰ ਸਕੀਮ ਦਾ ਵਿਰੋਧ ਕੀਤਾ ਗਿਆ ਸੀ। ਪੰਜਾਬ ’ਚ ਫੌਜ ਦੀ ਭਰਤੀ ਹੋ ਰਹੀ ਹੈ, ਜੋ ਸਹੀ ਹੈ। ਇਸ ’ਚ ਸਾਰੀਆਂ ਸਰਕਾਰਾਂ ਨੂੰ ਸਾਥ ਦੇਣਾ ਚਾਹੀਦਾ ਹੈ। ਅਗਨੀਵੀਰ ਸਕੀਮ ਦਾ ਅਸੀਂ ਉਦੋਂ ਤੱਕ ਵਿਰੋਧ ਕਰਦੇ ਰਹਾਂਗੇ, ਜਦੋਂ ਤੱਕ ਪਹਿਲਾਂ ਵਾਲਾ ਸਿਸਟਮ ਲਾਗੂ ਨਹੀਂ ਹੁੰਦਾ। ਬਾਜਵਾ ਨੇ ਕਿਹਾ ਕਿ ਪਹਿਲਾਂ ਨੌਜਵਾਨ 18 ਸਾਲ ਦੀ ਉਮਰ ’ਚ ਫੌਜ ’ਚ ਭਰਤੀ ਹੁੰਦਾ ਸੀ ਅਤੇ 35-36 ਸਾਲ ਤੱਕ ਦੀ ਉਮਰ ’ਚ ਰਿਟਾਇਰਮੈਂਟ ਲੈਂਦਾ ਸੀ। 

ਪੜ੍ਹੋ ਇਹ ਵੀ ਖ਼ਬਰ : ਪ੍ਰੈੱਸ ਕਾਨਫਰੰਸ ’ਚ ਪਾਰਟੀ ਵਰਕਰ ਦਾ ਵੱਜਿਆ ਮੋਬਾਇਲ ਤਾਂ ਭੜਕੇ ਸਿਮਰਨਜੀਤ ਮਾਨ ਨੇ ਕਿਹਾ-Get Out (ਵੀਡੀਓ)

ਬਾਜਵਾ ਨੇ ਕਿਹਾ ਕਿ ਫੌਜੀ ਦੇ ਰਿਟਾਇਰਮੈਂਟ ਹੋਣ ’ਤੇ ਉਸ ਨੂੰ ਪੈਨਸ਼ਨ ਸਹੂਲਤ, ਸਾਰੀ ਉਮਰ ਦੇ ਲਈ ਡਾਕਟਰੀ ਸਹੂਲਤ, ਪਰਿਵਾਰ ਨੂੰ ਡਾਕਟਰੀ ਸਹੂਲਤ, ਕਨਟੀਨ ਦੀ ਸਹੂਲਤ ਮਿਲਦੀ ਸੀ। ਇਹ ਸਾਰੀਆਂ ਸਹੂਲਤਾਵਾਂ ਅਗਨੀਵੀਰ ਸਕੀਮ ਦੇ ਤਹਿਤ ਭਰਤੀ ਹੋਣ ਵਾਲੇ ਫੌਜੀ ਜਵਾਨਾਂ ਨੂੰ ਵੀ ਮਿਲਣੀਆਂ ਚਾਹੀਦੀਆਂ ਹਨ। ਇਹ ਸਹੂਲਤਾਵਾਂ ਜਦੋਂ ਤੱਕ ਜਵਾਨਾਂ ਨੂੰ ਨਹੀਂ ਮਿਲਦੀਆਂ, ਉਹ ਉਦੋਂ ਤੱਕ ਅਗਨੀਵੀਰ ਸਕੀਮ ਦਾ ਵਿਰੋਧ ਕਰਦੇ ਰਹਿਣਗੇ। 

ਪੜ੍ਹੋ ਇਹ ਵੀ ਖ਼ਬਰ : ਸਕੂਲ ਨੂੰ ‘ਸੀ-4 ਬੰਬ’ ਨਾਲ ਉਡਾਉਣ ਦੀ ਧਮਕੀ ਦੇਣ ਵਾਲੇ ਬੱਚਿਆਂ ਨੂੰ ਲੈ ਕੇ ਪੁਲਸ ਦਾ ਨਵਾਂ ਖ਼ੁਲਾਸਾ

ਨੋਟ- ਇਸ ਖ਼ਬਰ ਦੇ ਸਬੰਧ ’ਚ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ

  • Agniveer Scheme
  • Partap Singh Bajwa
  • Facilities
  • Big Statement
  • ਅਗਨੀਵੀਰ ਸਕੀਮ
  • ਪ੍ਰਤਾਪ ਸਿੰਘ ਬਾਜਵਾ
  • ਸਹੂਲਤਾਵਾਂ
  • ਵੱਡਾ ਬਿਆਨ

ਲੁਧਿਆਣਾ ਵਿਖੇ CM ਮਾਨ ਦਾ ਪੁਤਲਾ ਸਾੜਨ ਦੌਰਾਨ ਅੱਗ ਦੀ ਲਪੇਟ ’ਚ ਆਇਆ ਸਾਬਕਾ ਫ਼ੌਜੀ

NEXT STORY

Stories You May Like

  • politics heated up over video case
    ਵੀਡੀਓ ਮਾਮਲੇ ਨੂੰ ਲੈ ਕੇ ਗਰਮਾਈ ਸਿਆਸਤ, ਕਾਂਗਰਸ ਨੇ ਕਿਹਾ ਅਸਤੀਫ਼ਾ ਦੇਵੇ ਮੁੱਖ ਮੰਤਰੀ (ਵੀਡੀਓ)
  • rbi 57 year old bank changes made in the scheme
    RBI  ਨੇ 57 ਸਾਲ ਪੁਰਾਣੀ ਬੈਂਕ ਸਕੀਮ 'ਚ ਕੀਤੇ ਬਦਲਾਅ, ਛੋਟੇ ਕਾਰੋਬਾਰਾਂ ਤੇ ਕਿਸਾਨਾਂ ਨੂੰ ਹੋਵੇਗਾ ਫ਼ਾਇਦਾ
  • fraud case
    ਆਰਮੀ ’ਚ ਨੌਕਰੀ ਲਗਾਉਣ ਦਾ ਝਾਂਸਾ ਦੇ ਕੇ ਠੱਗੇ 8 ਲੱਖ 15 ਹਜ਼ਾਰ
  • a young man who got married 2 months ago committed suicide
    2 ਮਹੀਨੇ ਪਹਿਲਾਂ ਵਿਆਹੇ ਨੌਜਵਾਨ ਨੇ ਕੀਤੀ ਖੁਦਕੁਸ਼ੀ, ਮਰਨ ਤੋਂ ਪਹਿਲਾਂ ਵੀਡੀਓ ਬਣਾ ਦੱਸਿਆ ਹੈਰਾਨੀਜਨਕ ਕਾਰਨ
  • actor anil kumar rastogi responds to allegations of ignoring pm modi
    ਦਿੱਗਜ ਅਦਾਕਾਰ ਨੇ PM ਮੋਦੀ ਨੂੰ ਕੀਤਾ 'ਇਗਨੋਰ' ! ਵੀਡੀਓ ਵਾਇਰਲ ਹੋਣ ਮਗਰੋਂ ਰਸਤੋਗੀ ਨੇ ਦੱਸਿਆ ਸੱਚ
  • punjab congress calls important meeting
    ਪੰਜਾਬ ਕਾਂਗਰਸ ਨੇ ਬੁਲਾਈ ਅਹਿਮ ਮੀਟਿੰਗ, ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਪੇਸ਼ ਹੋਣ ਤੋਂ ਪਹਿਲਾਂ...
  • congress  defence minister  lok sabha  privilege violation  notice
    ਕਾਂਗਰਸ ਨੇ ਰੱਖਿਆ ਮੰਤਰੀ ਖ਼ਿਲਾਫ਼ ਲੋਕ ਸਭਾ 'ਚ ਵਿਸ਼ੇਸ਼ ਅਧਿਕਾਰ ਹਨਨ ਦਾ ਦਿੱਤਾ ਨੋਟਿਸ
  • congress high command big decision
    ਕੀ ਕਾਂਗਰਸ ਪਾਰਟੀ ਨੇ ਪੰਜਾਬੀਆਂ ਦੇ ਸੁਭਾਅ ਨੂੰ ਸਮਝਣ ਦੀ ਕੋਸ਼ਿਸ਼ ਨਹੀਂ ਕੀਤੀ
  • pinkoo tv rainy day video
    'ਰੱਬਾ-ਰੱਬਾ ਮੀਂਹ ਵਰਸਾ...' Pinkoo TV ਦੀ ਨਵੀਂ ਵੀਡੀਓ ਵੇਖ ਤੁਹਾਨੂੰ ਵੀ ਬਚਪਨ...
  • man murdered in jalandhar deadbody found covered in blood in fields
    ਲੁਧਿਆਣੇ ਦੇ ਵਿਅਕਤੀ ਦਾ ਜਲੰਧਰ 'ਚ ਕਤਲ! ਖੇਤਾਂ 'ਚ ਖ਼ੂਨ ਨਾਲ ਲਥਪਥ ਮਿਲੀ ਲਾਸ਼
  • punjab weather update
    ਪੰਜਾਬ 'ਚ 6, 7 ਤੇ 8 ਜੁਲਾਈ ਲਈ ਨਵੀਂ ਭਵਿੱਖਬਾਣੀ! ਮੌਸਮ ਵਿਭਾਗ ਵੱਲੋਂ 'ਯੈਲੋ...
  • cyber   fraud network busted  729 arrests in one year
    ਸਾਈਬਰ ਠੱਗੀ ਨੈੱਟਵਰਕ ਦਾ ਪਰਦਾਫਾਸ਼, ਇਕ ਸਾਲ ’ਚ 729 ਗ੍ਰਿਫ਼ਤਾਰੀਆਂ
  • pm narendra modi may come to punjab on july 13
    13 ਜੁਲਾਈ ਨੂੰ ਪੰਜਾਬ ਆ ਸਕਦੇ ਨੇ PM ਨਰਿੰਦਰ ਮੋਦੀ, ਜਲੰਧਰ 'ਚ ਵੱਡੀ ਰੈਲੀ ਕਰਕੇ...
  • equations changed in jalandhar politics congress split
    ਕਾਂਗਰਸ ਦੋਫਾੜ! ਜਲੰਧਰ ਦੀ ਸਿਆਸਤ 'ਚ ਬਦਲੇ ਸਮੀਕਰਨ, ਚੰਨੀ ਦੀ ਮੀਟਿੰਗ 'ਚ...
  • jalandhar  attempt to fire a pistol following reconnaissance
    ਜਲੰਧਰ 'ਚ ਪਹਿਲਾਂ ਕੀਤੀ ਰੇਕੀ ਫਿਰ ਪਿਸਤੌਲ ਨਾਲ ਗੋਲ਼ੀ ਚਲਾਉਣ ਦੀ ਕੀਤੀ ਕੋਸ਼ਿਸ਼
  • municipal corporation contractor road constructed during rain jalandhar
    ਨਗਰ ਨਿਗਮ ਦੇ ਠੇਕੇਦਾਰ ਦੀ ਲਾਪਰਵਾਹੀ, ਬਾਰਿਸ਼ 'ਚ ਬਣਾ ਦਿੱਤੀ ਸੜਕ, ਵੀਡੀਓ ਵਾਇਰਲ
Trending
Ek Nazar
sole of branded shoes fell off in 1 month commission imposes fine

'ਰੱਦੀ' ਨਿਕਲੇ ਹਜ਼ਾਰਾਂ ਦੇ ਬ੍ਰਾਂਡਿਡ ਸ਼ੂਜ਼ ! 1 ਮਹੀਨੇ 'ਚ ਹੀ ਉੱਖੜ ਗਈ ਸੋਲ,...

famous couple of the industry has announced their separation

ਇਕ ਹੋਰ ਰਿਸ਼ਤਾ ਹੋਇਆ ਖਤਮ ! ਮਾਂ-ਪਿਓ ਬਣਨ ਮਗਰੋਂ ਇੰਡਸਟਰੀ ਦੇ ਮਸ਼ਹੂਰ ਜੋੜੇ ਨੇ...

famous singer receives threat

'5 ਕਰੋੜ ਦੇ, ਨਹੀਂ ਤਾਂ ਚੱਲਦੇ ਸ਼ੋਅ 'ਚ ਮਾਰ ਦਿਆਂਗੇ ਗੋਲ਼ੀ..!' ਮਸ਼ਹੂਰ ਸਿੰਗਰ...

i have been in relationships with some girls actress makes big revelation

'ਮੇਰੇ ਕੁੱਝ ਕੁੜੀਆਂ ਨਾਲ ਰਿਲੇਸ਼ਨ ਰਹੇ ਹਨ...'; ਮਸ਼ਹੂਰ ਅਦਾਕਾਰਾ ਦਾ ਵੱਡਾ...

saif ali khan sent a letter to ex amrita before his wedding to kareena

ਜਦੋਂ ਕਰੀਨਾ ਦਾ ਹੱਥ ਫੜਨ ਤੋਂ ਪਹਿਲਾਂ ਸੈਫ਼ ਨੇ ਅੰਮ੍ਰਿਤਾ ਸਿੰਘ ਨੂੰ ਭੇਜਿਆ ਸੀ...

meteorological department has issued an alert in these states

ਅਗਲੇ 15 ਘੰਟਿਆਂ 'ਚ ਹੋਵੇਗੀ ਭਾਰੀ ਬਾਰਿਸ਼ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ...

15 year old vaibhav suryavanshi creates history

ਵੈਭਵ ਸੂਰਿਆਵੰਸ਼ੀ ਨੇ ਰਚਿਆ ਇਤਿਹਾਸ ! 15 ਸਾਲ ਦੀ ਉਮਰ 'ਚ ਕੀਤਾ ਡੈਬਿਊ, ਤੋੜ 'ਤਾ...

amarnath yatra administration advisory registration pilgrims

ਅਮਰਨਾਥ ਯਾਤਰਾ ਨੂੰ ਲੈ ਕੇ ਪ੍ਰਸ਼ਾਸਨ ਨੇ ਜਾਰੀ ਕੀਤੀ ਐਡਵਾਇਜ਼ਰੀ, ਬਿਨਾਂ...

labour dies under suspicious circumstances in sultanpur lodhi

ਸ਼ੱਕੀ ਹਾਲਾਤ 'ਚ ਮਜ਼ਦੂਰ ਦੀ ਮੌਤ! ਅੰਤਿਮ ਸੰਸਕਾਰ ਤੋਂ ਪਹਿਲਾਂ ਖੁੱਲ੍ਹਿਆ ਵੱਡਾ...

another famous couple is separating after 8 years of marriage

ਵਿਆਹ ਦੇ 8 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਇੱਕ-ਦੂਜੇ ਨੂੰ ਕੀਤਾ...

social media influencer

ਸੋਸ਼ਲ ਮੀਡੀਆ ਇਨਫਲੂਐਂਸਰ ਦਾ ਪਤੀ ਨੇ ਕੀਤਾ ਕਤਲ ! ਮਗਰੋਂ ਖੁਦ ਨੂੰ ਵੀ...

politician relative among 4 arrested

ਲਾਹੌਰ 'ਚ ਵਿਦੇਸ਼ੀ ਮਹਿਲਾਵਾਂ ਨਾਲ ਦਰਿੰਦਗੀ! ਡਿਪਟੀ PM ਦਾ ਰਿਸ਼ਤੇਦਾਰ ਨਿਕਲਿਆ...

sunday holidays cancelled  post offices in jalandhar will remain open

ਸਰਕਾਰੀ ਤੇ ਐਤਵਾਰ ਦੀਆਂ ਛੁੱਟੀਆਂ ਰੱਦ! ਖੁੱਲ੍ਹੇ ਰਹਿਣਗੇ ਜਲੰਧਰ ਦੇ ਇਹ Post...

social media

ਬੱਚਿਆਂ ਲਈ ਸੋਸ਼ਲ ਮੀਡੀਆ ਪਾਬੰਦੀ 'ਚ ਦੇਰੀ 'ਤੇ ਆਸਟ੍ਰੇਲੀਆਈ ਪੀ.ਐੱਮ. ਗਰਮ

this don was madly in love with madhubala

ਮਧੂਬਾਲਾ ਦੇ ਪਿਆਰ 'ਚ ਪਾਗਲ ਸੀ ਇਹ ਗੈਂਗਸਟਰ ! ਨਹੀਂ ਮਿਲੀ ਤਾਂ ਹਮਸ਼ਕਲ ਨਾਲ ਹੀ...

moldova   prime minister resigns

ਮੋਲਡੋਵਾ ਦੇ ਪ੍ਰਧਾਨ ਮੰਤਰੀ ਨੇ ਦੇ'ਤਾ ਅਸਤੀਫ਼ਾ, ਹੋਰ ਡੂੰਘਾ ਹੋਇਆ ਸਰਕਾਰੀ ਸੰਕਟ

drone attacks

ਸਵੀਡਨ 'ਚ ਰੂਸੀ ਦੂਤਾਵਾਸ 'ਤੇ ਡਰੋਨ ਹਮਲੇ

this famous punjabi singer has been battling gallstones for the past 11 years

ਪਿਛਲੇ 11 ਸਾਲਾਂ ਤੋਂ ਪਿੱਤੇ ਦੀ ਪੱਥਰੀ ਨਾਲ ਜੂਝ ਰਿਹੈ ਇਹ ਮਸ਼ਹੂਰ ਪੰਜਾਬੀ ਗਾਇਕ !...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab congress news
      ਪੰਜਾਬ ਕਾਂਗਰਸ 'ਚ ਸਿਆਸੀ ਉਬਾਲ! ਚਰਨਜੀਤ ਚੰਨੀ ਤੇ ਰਾਹੁਲ ਗਾਂਧੀ ਦੀ ਮੀਟਿੰਗ...
    • woman dies after giving birth in moga government hospital
      ਮੋਗਾ ਦੇ ਸਰਕਾਰੀ ਹਸਪਤਾਲ 'ਚ ਜਣੇਪੇ ਮਗਰੋਂ ਔਰਤ ਦੀ ਮੌਤ, ਪਰਿਵਾਰ ਨੇ ਲਾਏ ਗੰਭੀਰ...
    • a young man who got married 2 months ago committed suicide
      2 ਮਹੀਨੇ ਪਹਿਲਾਂ ਵਿਆਹੇ ਨੌਜਵਾਨ ਨੇ ਕੀਤੀ ਖੁਦਕੁਸ਼ੀ, ਮਰਨ ਤੋਂ ਪਹਿਲਾਂ ਵੀਡੀਓ...
    • man murder with sharp weapons in dasuya
      ਦਸੂਹਾ 'ਚ ਵਿਅਕਤੀ ਦਾ ਬੇਰਹਿਮੀ ਨਾਲ ਕਤਲ, ਇਲਾਕੇ 'ਚ ਫੈਲੀ ਸਨਸਨੀ
    • punjab weather update
      ਪੰਜਾਬ 'ਚ 6, 7 ਤੇ 8 ਜੁਲਾਈ ਲਈ ਨਵੀਂ ਭਵਿੱਖਬਾਣੀ! ਮੌਸਮ ਵਿਭਾਗ ਵੱਲੋਂ 'ਯੈਲੋ...
    • cyber   fraud network busted  729 arrests in one year
      ਸਾਈਬਰ ਠੱਗੀ ਨੈੱਟਵਰਕ ਦਾ ਪਰਦਾਫਾਸ਼, ਇਕ ਸਾਲ ’ਚ 729 ਗ੍ਰਿਫ਼ਤਾਰੀਆਂ
    • youth death case
      ਨਹਿਰ ’ਚ ਡੁੱਬਣ ਨਾਲ ਨੌਜਵਾਨ ਦੀ ਮੌਤ
    • creation day of sri akal takht sahib celebrated
      ਸ਼ਰਧਾ ਸਹਿਤ ਮਨਾਇਆ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਿਰਜਣਾ ਦਿਵਸ, ਜਥੇਦਾਰ ਗੜਗੱਜ...
    • punjab politics new party
      ਪੰਜਾਬ ਦੀ ਸਿਆਸਤ 'ਚ ਇਕ ਹੋਰ ਪਾਰਟੀ ਦੀ ਐਂਟਰੀ! ਲੜੇਗੀ 2027 ਦੀਆਂ ਚੋਣਾਂ; ਇਸ...
    • akali dal punar surjit launched in chandigarh
      ਅਕਾਲੀ ਦਲ (ਪੁਨਰ ਸੁਰਜੀਤ) ਨੇ ਚੰਡੀਗੜ੍ਹ 'ਚ ਕੀਤਾ ਆਗਾਜ਼, ਨਗਰ ਨਿਗਮ ਚੋਣਾਂ ਲੜਨ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +