Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 28, 2026

    11:22:06 AM

  • major accident in punjab  tragic death of 3 boys

    ਪੰਜਾਬ 'ਚ ਵੱਡਾ ਹਾਦਸਾ, 3 ਮੁੰਡਿਆਂ ਦੀ ਦਰਦਨਾਕ...

  • ram temple donation theft case accused money manipulation

    40 ਦਿਨਾਂ 'ਚ 70 ਵਾਰੀ ਹੋਈ ਰਾਮ ਮੰਦਰ ਚੜ੍ਹਾਵੇ...

  • petroleum levy hikes

    ਪੈਟਰੋਲੀਅਮ ਟੈਕਸ 'ਚ ਹੋ ਗਿਆ ਵਾਧਾ ! ਕੀ ਵੱਧ...

  • venezuela mother son

    18 ਦਿਨਾਂ ਦੇ ਜਵਾਕ ਨੂੰ ਛਾਤੀ ਨਾਲ ਲਾਈ ਮਲਬੇ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਕਾਂਗਰਸ ਵੱਲੋਂ ਪੰਜਾਬ ਸਰਕਾਰ ਦੀ ਹਮਾਇਤ ਦਾ ਐਲਾਨ

PUNJAB News Punjabi(ਪੰਜਾਬ)

ਕਾਂਗਰਸ ਵੱਲੋਂ ਪੰਜਾਬ ਸਰਕਾਰ ਦੀ ਹਮਾਇਤ ਦਾ ਐਲਾਨ

  • Edited By Anmol Tagra,
  • Updated: 05 May, 2025 01:05 PM
Chandigarh
partap singh bajwa punjab vidhan sabha
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਵੈੱਬ ਡੈਸਕ): ਅੱਜ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿਚ ਕਾਂਗਰਸ ਪਾਰਟੀ ਵੱਲੋਂ ਪੰਜਾਬ ਦੇ ਪਾਣੀਆਂ ਦੀ ਲੜਾਈ ਵਿਚ ਪੰਜਾਬ ਸਰਕਾਰ ਦੀ ਡਟਵੀਂ ਹਮਾਇਤ ਕਰਨ ਦਾ ਐਲਾਨ ਕੀਤਾ ਹੈ। ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਲੀਡਰ ਪ੍ਰਤਾਪ ਸਿੰਘ ਬਾਜਵਾ ਨੇ ਸਾਰਿਆਂ ਨੂੰ ਸਿਆਸੀ ਵਖਰੇਵੇਂ ਛੱਡ ਕੇ ਪੰਜਾਬ ਦੀ ਲੜਾਈ ਇਕਜੁੱਟ ਹੋ ਕੇ ਲੜਣ ਦੀ ਅਪੀਲ ਵੀ ਕੀਤੀ ਹੈ। 

ਇਹ ਖ਼ਬਰ ਵੀ ਪੜ੍ਹੋ - ਵਿਧਾਨ ਸਭਾ ਦੀ ਕਾਰਵਾਈ ਤੋਂ ਪਹਿਲਾਂ CM ਮਾਨ ਦਾ ਵੱਡਾ ਬਿਆਨ, ਕਿਹਾ- ਅੱਜ ਅਸੀਂ...

ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਕੇਂਦਰ ਸਰਕਾਰ ਲਗਾਤਾਰ ਪੰਜਾਬ ਨਾਲ ਧੱਕਾ ਕਰ ਰਹੀ ਹੈ ਤੇ ਪੰਜਾਬ ਵਿਰੋਧੀ ਫ਼ੈਸਲੇ ਲਏ ਜਾ ਰਹੇ ਹਨ। ਉਨ੍ਹਾਂ ਅਗਨੀਵੀਰ ਯੋਜਨਾ, 3 ਖੇਤੀਬਾੜੀ ਕਾਨੂੰਨਾਂ, RDF ਸਮੇਤ ਕਈ ਫ਼ੈਸਲਿਆਂ ਦਾ ਜ਼ਿਕਰ ਕਰਦਿਆਂ ਕੇਂਦਰ ਦੀ ਭਾਜਪਾ ਸਰਕਾਰ 'ਤੇ ਤਿੱਖਾ ਨਿਸ਼ਾਨਾ ਵਿੰਨ੍ਹਿਆ। ਬਾਜਵਾ ਨੇ ਕਿਹਾ ਕਿ ਕੇਂਦਰ ਸਰਕਾਰ ਲਗਾਤਾਰ ਪੰਜਾਬ ਦੇ ਹੱਕਾਂ 'ਤੇ ਡਾਕਾ ਮਾਰ ਰਹੀ ਹੈ। ਪੰਜਾਬ ਦੀ ਪਛਾਣ 'ਜੈ ਜਵਾਨ ਜੈ ਕਿਸਾਨ' ਸੀ। ਪਹਿਲਾਂ ਕੇਂਦਰ ਨੇ ਅਗਨੀਵੀਰ ਯੋਜਨਾ ਲਿਆ ਕੇ ਭਰਤੀ ਖ਼ਤਮ ਕਰ ਦਿੱਤੀ। ਉਹ ਵਿਦੇਸ਼ ਜਾਣ ਨੂੰ ਮਜਬੂਰ ਹੋ ਗਏ। ਸਾਡੀ ਕਿਸਾਨੀ ਨੂੰ ਖ਼ਤਮ ਕਰਨ ਦੀ ਕੋਸ਼ਿਸ਼ ਕੀਤੀ। ਤਿੰਨ ਕਾਲੇ ਕਾਨੂੰਨ ਲਿਆਂਦੇ, ਜਿਸ ਲਈ ਸਾਰਾ ਪੰਜਾਬੀ ਭਾਈਚਾਰਾ ਕਿਸਾਨਾਂ ਨਾਲ ਇਕੱਠਾ ਹੋਇਆ ਤਾਂ ਉਹ ਕਾਨੂੰਨ ਰੱਦ ਕਰਨੇ ਪਏ। ਪਰ ਉਦੋਂ ਕੀਤੇ ਹੋਏ ਵਾਅਦੇ ਅਜੇ ਤਕ ਲਾਗੂ ਨਹੀਂ ਹੋਏ।

ਇਹ ਖ਼ਬਰ ਵੀ ਪੜ੍ਹੋ - ਵੱਡਾ ਤੋਹਫ਼ਾ ਦੇਣ ਜਾ ਰਹੀ ਪੰਜਾਬ ਸਰਕਾਰ! ਅੱਜ ਸ਼ਾਮ 5 ਵਜੇ ਤੋਂ ਹੋਵੇਗੀ ਸ਼ੁਰੂਆਤ

ਉਨ੍ਹਾਂ BBMB ਦੇ ਹਰਿਆਣਾ ਨੂੰ ਵਾਧੂ ਪਾਣੀ ਦੇਣ ਦੇ ਫ਼ੈਸਲੇ ਦਾ ਹਵਾਲਾ ਦਿੰਦਿਆਂ ਕਿਹਾ ਕਿ ਕੇਂਦਰ ਸਰਕਾਰ ਇਸ ਤਰ੍ਹਾਂ ਸਿਰਫ਼ ਟੈਸਟ ਕਰ ਰਹੀ ਹੈ ਕਿ ਪੰਜਾਬ ਇਕ ਹੁੰਦਾ ਹੈ ਜਾਂ ਨਹੀਂ, ਇਸ ਤੋਂ ਬਾਅਦ ਕੋਈ ਨਾ ਕੋਈ ਹੋਰ ਪੰਜਾਬ ਵਿਰੋਧੀ ਫ਼ੈਸਲਾ ਵੀ ਤਿਆਰ ਹੋਵੇਗਾ।  ਬਾਜਵਾ ਨੇ ਪੰਜਾਬ ਸਰਕਾਰ ਨੂੰ ਕਿਹਾ ਕਿ ਸਮੁੱਚਾ ਪੰਜਾਬੀ ਜਗਤ ਤੁਹਾਡੇ ਨਾਲ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਦਾ ਲੀਡਰ ਹੋਣ ਦੇ ਨਾਤੇ ਮੈਂ ਭਰੋਸਾ ਦੁਆਉਂਦਾ ਹਾਂ ਕਿ ਇਸ ਲੜਾਈ ਵਿਚ ਅਸੀਂ ਸਾਰੇ ਤੁਹਾਡੇ ਨਾਲ ਹਾਂ, ਤੁਸੀਂ ਤਕੜੇ ਹੋ ਕੇ ਲੜਾਈ ਲੜੋ। ਉਨ੍ਹਾਂ ਕਿਹਾ ਕਿ ਸਿਆਸੀ ਵਖਰੇਵੇਂ ਜਿੰਨੇ ਮਰਜ਼ੀ ਹੋਣ, ਪਰ ਜਿੱਥੇ ਪੰਜਾਬ ਦੀ ਫੈਡਰਲ ਲੜਾਈ ਹੈ, ਜਿੱਥੇ ਕੇਂਦਰ ਧੱਕਾ ਕਰੇਗੀ ਅਸੀਂ ਤੁਹਾਡੇ ਨਾਲ ਹਾਂ। ਸਾਨੂੰ ਇਕਜੁੱਟ ਹੋ ਕੇ ਲੜਣਾ ਪਵੇਗਾ। ਇਸ ਦੇ ਨਾਲ ਹੀ ਬਾਜਵਾ ਨੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਅਤੇ ਡੈਮ ਸੇਫਟੀ ਐਕਟ ਰੱਦ ਕਰਨ ਦੀ ਮੰਗ ਵੀ ਕੀਤੀ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Punjab
  • Punjab Vidhan Sabha
  • Haryana
  • Partap Singh Bajwa
  • BBMB
  • Water
  • ਪੰਜਾਬ
  • ਪੰਜਾਬ ਵਿਧਾਨ ਸਭਾ
  • ਹਰਿਆਣਾ
  • ਪਾਣੀ
  • ਬੀਬੀਐੱਮਬੀ
  • ਪ੍ਰਤਾਪ ਸਿੰਘ ਬਾਜਵਾ
  • ਕਾਂਗਰਸ

ਬਟਾਲਾ ਪੁਲਸ ਦੀ ਵਰ੍ਹਦੇ ਮੀਂਹ 'ਚ ਵੱਡੀ ਕਾਰਵਾਈ, ਨਸ਼ਾ ਤਸਕਰ ਦੀ ਨਾਜਾਇਜ਼ ਉਸਾਰੀ ਕੋਠੀ ਢਾਹੀ

NEXT STORY

Stories You May Like

  • new punjab congress president to be announced soon
    ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦਾ ਐਲਾਨ ਜਲਦ! ਪੜ੍ਹੋ ਲਿਸਟ 'ਚ ਕਿਸ-ਕਿਸ ਦਾ ਨਾਂ ਸ਼ਾਮਲ
  • tomatoes ruin kitchen budget  price crosses 70  government announces plan
    ਟਮਾਟਰ ਨੇ ਵਿਗਾੜਿਆ ਰਸੋਈ ਦਾ ਬਜਟ,70 ਦੇ ਪਾਰ ਪਹੁੰਚੀ ਕੀਮਤ, ਸਰਕਾਰ ਨੇ ਕੀਤਾ ਯੋਜਨਾ ਦਾ ਐਲਾਨ
  • suspense continues over the new leadership of punjab congress
    ਪੰਜਾਬ ਕਾਂਗਰਸ ਦੀ ਨਵੀਂ ਲੀਡਰਸ਼ਿਪ ’ਤੇ ਸਸਪੈਂਸ ਜਾਰੀ, ਕੀ ਰਾਹੁਲ ਗਾਂਧੀ ਦੀ ਵਾਪਸੀ ਮਗਰੋਂ ਹੋਵੇਗਾ ਵੱਡਾ ਐਲਾਨ?
  • ravneet singh bittu announces new railway project
    ਕੇਂਦਰ ਸਰਕਾਰ ਵੱਲੋਂ ਪੰਜਾਬ ਨੂੰ ਵੱਡੀ ਸੌਗਾਤ! ਰਵਨੀਤ ਸਿੰਘ ਬਿੱਟੂ ਨੇ ਨਵੇਂ ਰੇਲਵੇ ਪ੍ਰਾਜੈਕਟ ਦਾ ਕੀਤਾ ਐਲਾਨ
  • congress  s sneha lata wins from municipal council ward no  6
    ਦੀਨਾਨਗਰ : ਨਗਰ ਕੌਂਸਲ ਵਾਰਡ ਨੰਬਰ 6 ਦੇ ਨਤੀਜੇ ਦਾ ਐਲਾਨ, 8 ਸੀਟਾਂ 'ਤੇ ਕਾਂਗਰਸ ਦਾ ਕਬਜ਼ਾ
  • big stir in punjab politics factional divisions in congress big changes
    ਪੰਜਾਬ ਦੀ ਸਿਆਸਤ 'ਚ ਹਲਚਲ! ਕਾਂਗਰਸ 'ਚ ਧੜੇਬੰਦੀ, ਹੋ ਸਕਦੇ ਨੇ ਵੱਡੇ ਬਦਲਾਅ
  • big reshuffle expected in punjab congress
    ਪੰਜਾਬ ਕਾਂਗਰਸ 'ਚ ਵੱਡੇ ਫੇਰਬਦਲ ਦੀ ਆਹਟ! ਰਾਹੁਲ-ਸੋਨੀਆ ਨਾਲ ਮੰਥਨ ਮਗਰੋਂ ਫ਼ੈਸਲੇ ਦੀ ਉਡੀਕ
  • central employees salaries will increase from this month announce
    ਕੇਂਦਰੀ ਮੁਲਾਜ਼ਮਾਂ ਲਈ ਖ਼ੁਸ਼ਖ਼ਬਰੀ! ਅਗਲੇ ਮਹੀਨੇ ਤੋਂ ਤਨਖਾਹਾਂ 'ਚ ਹੋਵੇਗਾ ਵਾਧਾ! ਸਰਕਾਰ ਕਰਨ ਵਾਲੀ ਹੈ ਐਲਾਨ
  • girl deadbody found at jalandhar cantt railway station
    ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਮਿਲੀ ਕੁੜੀ ਦੀ ਲਾਸ਼, ਨਹੀਂ ਹੋਈ ਪਛਾਣ
  • train delays become a problem in the middle of summer
    ਗਰਮੀ ਦੇ ਵਿਚਕਾਰ ਟ੍ਰੇਨਾਂ ਦੀ ਦੇਰੀ ਬਣੀ ਪ੍ਰੇਸ਼ਾਨੀ: ਨਵੀਂ ਦਿੱਲੀ-ਵੈਸ਼ਨੋ ਦੇਵੀ...
  • big weather warning for these districts of punjab
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਲਈ ਮੌਸਮ ਦੀ ਵੱਡੀ ਚਿਤਾਵਨੀ, ਯੈਲੋ ਅਲਰਟ ਹੋ ਗਿਆ...
  • earthquake in chandigarh punjab
    ਪੰਜਾਬ ਸਣੇ ਉੱਤਰ ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ
  • doni ball gang member arrested with weapons in jalandhar
    ਜਲੰਧਰ 'ਚ ਡੋਨੀ ਬਲ ਗੈਂਗ ਦੇ 2 ਮੈਂਬਰ ਹਥਿਆਰਾਂ ਸਮੇਤ ਗ੍ਰਿਫ਼ਤਾਰ
  • fire broke out in a moving vehicle on the highway in jalandhar
    ਜਲੰਧਰ 'ਚ ਹਾਈਵੇਅ 'ਤੇ ਚੱਲਦੀ ਕਾਰ ਨੂੰ ਲੱਗੀ ਅੱਗ, ਡਰਾਈਵਰਾਂ ਨੇ ਭੱਜ ਕੇ ਬਚਾਈ...
  • electricity consumers electricity department
    ਬਿਜਲੀ ਖਪਤਕਾਰਾਂ ਨੂੰ ਖ਼ੁਸ਼ਖ਼ਬਰੀ, ਲਿਆ ਗਿਆ ਇਹ ਵੱਡਾ ਫ਼ੈਸਲਾ
  • weather will change in punjab on july 1
    ਪੰਜਾਬ 'ਚ 1 ਜੁਲਾਈ ਨੂੰ ਬਦਲੇਗਾ ਮੌਸਮ, 15 ਜ਼ਿਲ੍ਹਿਆਂ 'ਚ ਅਲਰਟ ਜਾਰੀ
Trending
Ek Nazar
gold price fall 49000 rupees

49,000 ਰੁਪਏ ਸਸਤਾ ਹੋਇਆ ਸੋਨਾ! ਕੀਮਤਾਂ 'ਚ ਹੋਰ ਗਿਰਾਵਟ ਦੀ ਸੰਭਾਵਨਾ

heavy vehicle movement banned on banga mukandpur road

ਨਵਾਂਸ਼ਹਿਰ 'ਚ ਇਨ੍ਹਾਂ ਵਾਹਨਾਂ 'ਤੇ 25 ਅਗਸਤ ਤੱਕ ਲੱਗੀ ਵੱਡੀ ਪਾਬੰਦੀ, ਸਖ਼ਤ...

has hardik pandya really secretly married mahika sharma

ਹਾਰਦਿਕ ਪੰਡਯਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ? ਮਾਹਿਕਾ ਨੇ ਸਿੰਦੂਰ ਨਾਲ ਭਰੀ...

veteran filmmaker k  bhagyaraj passes away at 73

ਦਿੱਗਜ ਐਕਟਰ-ਡਾਇਰੈਕਟਰ ਦੀ ਹਾਰਟ ਅਟੈਕ ਕਾਰਨ ਮੌਤ ! 73 ਸਾਲ ਦੀ ਉਮਰ 'ਚ ਲਏ...

horrific collision between high speed car and scooter

ਤੇਜ਼ ਰਫਤਾਰ ਕਾਰ ਤੇ ਸਕੂਟਰੀ ਵਿਚਾਲੇ ਭਿਆਨਕ ਟੱਕਰ, ਮਾਸੂਮ ਕੁੜੀ ਦੀ ਮੌਕੇ 'ਤੇ...

heavy rain next 6 days monsoon

ਅਗਲੇ 6 ਦਿਨ ਭਾਰੀ! ਬਦਲੇਗਾ ਮੌਸਮ ਦਾ ਮਿਜਾਜ਼, 16 ਸੂਬਿਆਂ 'ਚ ਤੇਜ਼...

freedom to travel to any country without a visa

ਬਿਨਾਂ Visa ਦੇ ਕਿਸੇ ਵੀ ਦੇਸ਼ ਜਾ ਸਕਦਾ ਇਕ ਸ਼ਖਸ! ਤੁਹਾਨੂੰ ਪਤਾ ਹੈ ਕੌਣ

mother daughter throat

ਘਰੇਲੂ ਝਗੜੇ ਨੇ ਧਾਰਿਆ ਖੂਨੀ ਰੂਪ: ਮਾਂ ਨੇ ਆਪਣੀ ਧੀ ਦਾ ਕੀਤਾ ਕਤਲ, ਫਿਰ ਖੁਦ...

son gave his own father  s betel nut to get a government job

ਸਰਕਾਰੀ ਨੌਕਰੀ ਲੈਣ ਲਈ ਪੁੱਤ ਨੇ ਦੇ'ਤੀ ਆਪਣੇ ਹੀ ਪਿਓ ਦੀ ਸੁਪਾਰੀ! ਹੈਰਾਨ ਕਰ...

veteran actor passes away

ਮਸ਼ਹੂਰ ਸ਼ੋਅ 'ਸ਼ਕਤੀਮਾਨ' 'ਚ ਨਜ਼ਰ ਆ ਚੁੱਕੇ ਦਿੱਗਜ ਅਦਾਕਾਰ ਦਾ ਦਿਹਾਂਤ

gold silver price

ਮੂਧੇ ਮੂੰਹ ਡਿੱਗੀਆਂ ਸੋਨੇ ਦੀਆਂ ਕੀਮਤਾਂ ! 16,000 ਤੱਕ ਹੋ ਗਿਆ ਸਸਤਾ, ਜਾਣੋ ਹੁਣ...

wife talking another man phone night character

'ਪਤਨੀ ਰਾਤ ਨੂੰ ਕਿਸੇ ਬੰਦੇ ਨਾਲ ਗੱਲ ਕਰੇ ਤਾਂ ਚਰਿੱਤਰ ’ਤੇ ਸ਼ੱਕ ਨਹੀਂ ਕਰ...

amitabh  s heroine quits acting and sells chicken

ਐਕਟਿੰਗ ਛੱਡ ਚਿਕਨ ਵੇਚ ਰਹੀ ਅਮਿਤਾਭ ਦੀ ਹੀਰੋਇਨ

this famous actress had her leg amputated at the age of 15

15 ਸਾਲ ਦੀ ਉਮਰ 'ਚ ਕੱਟਣੀ ਪਈ ਸੀ ਇਸ ਮਸ਼ਹੂਰ ਅਦਾਕਾਰਾ ਦੀ ਲੱਤ, ਫਿਰ ਇੰਝ ਬਣੀ...

making passport has become expensive

ਪਾਸਪੋਰਟ ਬਣਵਾਉਣਾ ਹੋ ਗਿਆ ਮਹਿੰਗਾ ! ਕੇਂਦਰ ਸਰਕਾਰ ਨੇ ਵਧਾਈ ਫੀਸ, ਜਾਣੋ ਹੁਣ...

heavy rains expected for next 3 4 days

ਅਗਲੇ 3-4 ਦਿਨ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ...

good news for lpg customers government removed all restrictions on supply

LPG ਗਾਹਕਾਂ ਲਈ Good News ! ਸਰਕਾਰ ਨੇ ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ...

property in saudi arabia

ਸਾਊਦੀ ਅਰਬ ਤੋਂ ਭਾਰਤੀਆਂ ਲਈ ਚੰਗੀ ਖ਼ਬਰ, ਜਾਇਦਾਦ ਖਰੀਦਣਾ ਹੋਇਆ ਸੌਖਾ; ਨਵਾਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • deep gorge fallen military vehicle punjab son martyr
      ਉੱਤਰਾਖੰਡ: ਡੂੰਘੀ ਖੱਡ ’ਚ ਡਿੱਗਿਆ ਫੌਜੀ ਵਾਹਨ, ਪੰਜਾਬ ਦਾ ਪੁੱਤ ਸ਼ਹੀਦ, ਕਈ ਹੋਰ...
    • hooliganism in phagwara
      ਫਗਵਾੜਾ 'ਚ ਗੁੰਡਾਗਰਦੀ: ਮਾਮੂਲੀ ਝਗੜੇ ਮਗਰੋਂ ਦਫ਼ਤਰ ਤੇ ਸੈਲੂਨ ਨੂੰ ਲਾਈ ਅੱਗ,...
    • earthquake in chandigarh punjab
      ਪੰਜਾਬ ਸਣੇ ਉੱਤਰ ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ
    • doni ball gang member arrested with weapons in jalandhar
      ਜਲੰਧਰ 'ਚ ਡੋਨੀ ਬਲ ਗੈਂਗ ਦੇ 2 ਮੈਂਬਰ ਹਥਿਆਰਾਂ ਸਮੇਤ ਗ੍ਰਿਫ਼ਤਾਰ
    • using png will also be able to get their lpg gas connection back
      ਹੁਣ PNG ਦੀ ਵਰਤੋਂ ਕਰਨ ਵਾਲਿਆਂ ਨੂੰ ਵੀ ਵਾਪਸ ਮਿਲ ਸਕੇਗਾ LPG ਗੈਸ ਕਨੈਕਸ਼ਨ,...
    • electricity consumers electricity department
      ਬਿਜਲੀ ਖਪਤਕਾਰਾਂ ਨੂੰ ਖ਼ੁਸ਼ਖ਼ਬਰੀ, ਲਿਆ ਗਿਆ ਇਹ ਵੱਡਾ ਫ਼ੈਸਲਾ
    • viral video social media
      ਟੂਣੇ ਕਰਨ ਵਾਲੇ ਬੰਦੇ ਦੀ ਹੋਈ ਛਿੱਤਰ-ਪਰੇਡ! ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ
    • weather will change in punjab on july 1
      ਪੰਜਾਬ 'ਚ 1 ਜੁਲਾਈ ਨੂੰ ਬਦਲੇਗਾ ਮੌਸਮ, 15 ਜ਼ਿਲ੍ਹਿਆਂ 'ਚ ਅਲਰਟ ਜਾਰੀ
    • snatching in mansa
      ਬੈਂਕ ਤੋਂ ਪੈਸੇ ਕਢਵਾ ਕੇ ਆ ਰਹੀ ਔਰਤ ਨਾਲ ਲੁੱਟ! ਬੈਗ ਖੋਹ ਕੇ ਲੈ ਗਏ ਲੁਟੇਰੇ
    • shots fired over plot dispute in mansa
      ਮਾਨਸਾ 'ਚ ਪਲਾਟ ਦੇ ਝਗੜੇ ਨੂੰ ਲੈ ਕੇ ਚੱਲੀ ਗੋਲੀ, ਮੌਕੇ 'ਤੇ ਪਿਆ ਚੀਕ-ਚਿਹਾੜਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +