Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 18, 2026

    2:47:12 PM

  • ਪੰਜਾਬ 'ਚ ਅੰਤਰਰਾਸ਼ਟਰੀ ਅੱਤਵਾਦੀ-ਗੈਂਗਸਟਰ ਗਠਜੋੜ...

  • electricity consumers beware big news regarding pspcl meters

    ਬਿਜਲੀ ਖ਼ਪਤਕਾਰ ਸਾਵਧਾਨ! PSPCL ਦੇ ਮੀਟਰਾਂ ਨੂੰ ਲੈ...

  • tushar kumar uk mayor

    23 ਸਾਲਾ ਭਾਰਤੀ ਮੂਲ ਦੇ ਨੌਜਵਾਨ ਨੇ UK 'ਚ ਗੱਡੇ...

  • big on limit on filling petrol in bikes and cars

    ਬਾਈਕਾਂ-ਕਾਰਾਂ 'ਚ ਪੈਟਰੋਲ ਭਰਾਉਣ 'ਤੇ ਲੱਗੀ ਲਿਮਟ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Gurdaspur
  • ਪ੍ਰਤਾਪ ਬਾਜਵਾ ਨੇ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਲਈ ਸਪੀਕਰ ਨੂੰ ਭੇਜਿਆ ਨੋਟਿਸ, ਜਾਣੋ ਕੀ ਹੈ ਮਾਮਲਾ

PUNJAB News Punjabi(ਪੰਜਾਬ)

ਪ੍ਰਤਾਪ ਬਾਜਵਾ ਨੇ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਲਈ ਸਪੀਕਰ ਨੂੰ ਭੇਜਿਆ ਨੋਟਿਸ, ਜਾਣੋ ਕੀ ਹੈ ਮਾਮਲਾ

  • Edited By Rajwinder Kaur,
  • Updated: 05 May, 2022 01:51 PM
Gurdaspur
partap singh bajwa speaker notices
  • Share
    • Facebook
    • Tumblr
    • Linkedin
    • Twitter
  • Comment

ਗੁਰਦਾਸਪੁਰ (ਜੀਤ ਮਠਾਰੂ) - ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਅਤੇ ਹਲਕਾ ਕਾਦੀਆਂ ਦੇ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਜ਼ਿਲ੍ਹਾ ਗੁਰਦਾਸਪੁਰ ਅਤੇ ਆਪਣੇ ਹਲਕੇ ਨਾਲ ਸਬੰਧਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਲਈ ਪੰਜਾਬ ਦੇ ਸਪੀਕਰ  ਨੂੰ ਵਿਸ਼ੇਸ਼ ਅਧਿਕਾਰ ਹਨਨ ਨੋਟਿਸ ਭੇਜਿਆ ਹੈ। ਗੁਰਦਾਸਪੁਰ ਵਿਖੇ ਬੁਲਾਈ ਪ੍ਰੈੱਸ ਕਾਨਫਰੰਸ ਦੌਰਾਨ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਸੰਵਿਧਾਨ ਦੀ ਪਾਲਣਾ ਦੀਆਂ ਗੱਲਾਂ ਕਰਨ ਵਾਲੀ ਇਸ ਸਰਕਾਰ ਵਿੱਚ ਸੰਵਿਧਾਨਕ ਕਦਰਾਂ ਕੀਮਤਾਂ ਦੀ ਉਲੰਘਣਾ ਹੋ ਰਹੀ ਹੈ।

ਪੜ੍ਹੋ ਇਹ ਵੀ ਖ਼ਬਰ: ਅੰਮ੍ਰਿਤਸਰ ’ਚ ਵੱਡੀ ਵਾਰਦਾਤ: ਪੁਰਾਣੀ ਰੰਜਿਸ਼ ਨੂੰ ਲੈ ਕੇ ਦਾਤਰ ਮਾਰ ਕੀਤਾ ਨੌਜਵਾਨ ਦਾ ਕਤਲ

PunjabKesari

ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਆਪਣੇ ਹਲਕੇ ਅੰਦਰ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਧਾਰੀਵਾਲ ਵਿਖੇ ਬਲਾਕ ਸੰਮਤੀ ਵਿਚ ਮੀਟਿੰਗ ਰੱਖੀ ਸੀ, ਜਿੱਥੇ ਸਬੰਧਿਤ ਅਧਿਕਾਰੀ ਹਾਜ਼ਰ ਨਹੀਂ ਹੋਏ। ਇਸ ਦੇ ਬਾਅਦ ਮੁੜ ਇੱਕ ਹਫ਼ਤੇ ਦਾ ਸਮਾਂ ਦੇ ਕੇ ਮੀਟਿੰਗ ਰੱਖੀ ਗਈ ਅਤੇ ਸਾਰੇ ਅਧਿਕਾਰੀਆਂ ਨੂੰ ਬਕਾਇਦਾ ਤੌਰ ’ਤੇ ਇਸ ਮੀਟਿੰਗ ਬਾਰੇ ਸੂਚਿਤ ਕੀਤਾ ਗਿਆ, ਜਿਸ ਦੇ ਬਾਵਜੂਦ ਕੋਈ ਵੀ ਅਧਿਕਾਰੀ ਮੀਟਿੰਗ ਵਿੱਚ ਨਹੀਂ ਆਇਆ।

ਪੜ੍ਹੋ ਇਹ ਵੀ ਖ਼ਬਰ: ਉੱਜੜਿਆ ਹੱਸਦਾ-ਵੱਸਦਾ ਪਰਿਵਾਰ ,ਪਹਿਲਾਂ ਪਤੀ ਫਿਰ ਪੁੱਤ ਮਗਰੋਂ ਹੁਣ ਦੂਜੇ ਪੁੱਤ ਦੀ ਵੀ ਹੋਈ ਮੌਤ

PunjabKesari

ਇਸ ਕਾਰਨ ਬਾਜਵਾ ਨੇ ਅੱਜ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਪਰਮਿੰਦਰਪਾਲ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸੰਦੀਪ ਮਲਹੋਤਰਾ, ਕਾਰਜਕਾਰੀ ਇੰਜੀਨੀਅਰ ਪੰਚਾਇਤੀ ਰਾਜ ਸੁਖਪਾਲ ਸਿੰਘ, ਧਾਰੀਵਾਲ ਦੀ ਬੀ.ਡੀ.ਪੀ.ਓ. ਕਿਰਨਦੀਪ ਕੌਰ ਖ਼ਿਲਾਫ਼ ਕਾਰਵਾਈ ਲਈ ਵਿਧਾਨ ਸਭਾ ਦੇ ਸਪੀਕਰ ਨੂੰ ਵਿਸ਼ੇਸ਼ ਅਧਿਕਾਰ ਹਨਨ ਨੋਟਿਸ ਜਾਰੀ ਕੀਤਾ ਹੈ। ਬਾਜਵਾ ਨੇ ਕਿਹਾ ਕਿ ਪੰਜਾਬ ਦੀ ‘ਆਪ’ ਸਰਕਾਰ ਆਪਣੇ ਵਾਅਦਿਆਂ ਤੋਂ ਭੱਜ ਚੁੱਕੀ ਹੈ। ਆਉਣ ਵਾਲੇ ਬਜਟ ਸੈਸ਼ਨ ਸਮੇਤ ਹੋਰ ਅਹਿਮ ਮੁੱਦਿਆਂ ’ਤੇ ਵਿਚਾਰ ਵਟਾਂਦਰਾ ਕਰਨ ਲਈ ਉਨ੍ਹਾਂ ਨੇ ਸੱਤ ਮਈ ਨੂੰ ਸਵੇਰੇ ਸਾਢੇ ਗਿਆਰਾਂ ਵਜੇ ਚੰਡੀਗੜ੍ਹ ਵਿਖੇ ਵਿਧਾਨ ਸਭਾ ਵਿੱਚ ਸੀ.ਐੱਲ.ਪੀ ਦੀ ਮੀਟਿੰਗ ਸੱਦੀ ਹੈ।

ਪੜ੍ਹੋ ਇਹ ਵੀ ਖ਼ਬਰ: ਇਸ਼ਕ ’ਚ ਅੰਨ੍ਹੀ 3 ਬੱਚਿਆਂ ਦੀ ਮਾਂ ਨੇ ਚਾੜ੍ਹਿਆ ਚੰਨ, ਲਵ ਮੈਰਿਜ਼ ਕਰਵਾਉਣ ਵਾਲੇ ਸ਼ਖ਼ਸ ਨਾਲ ਹੋਈ ਫ਼ਰਾਰ

  • Partap Singh Bajwa
  • Speaker
  • Privilege infringement notices
  • ਪ੍ਰਤਾਪ ਸਿੰਘ ਬਾਜਵਾ
  • ਸਪੀਕਰ

ਪੰਜਾਬ ਸਮੇਤ ਉੱਤਰੀ ਭਾਰਤ ’ਚ ਮੀਂਹ, ਬਿਜਲੀ ਤੇ ਦਰੱਖਤ ਡਿੱਗਣ ਕਾਰਨ 3 ਦੀ ਮੌਤ (ਤਸਵੀਰਾਂ)

NEXT STORY

Stories You May Like

  • punjab officials ngt
    ਪੰਜਾਬ ਦੇ ਇਨ੍ਹਾਂ ਅਫ਼ਸਰਾਂ ਖ਼ਿਲਾਫ਼ ਹੋਵੇਗੀ FIR! ਜਾਣੋ ਕੀ ਹੈ ਪੂਰਾ ਮਾਮਲਾ
  • double blow to india  s economy  ubs reduces gdp growth rate forecast
    ਭਾਰਤ ਦੀ ਆਰਥਿਕਤਾ ਨੂੰ ਦੂਹਰੀ ਮਾਰ: UBS ਨੇ ਘਟਾਇਆ GDP ਵਿਕਾਸ ਦਰ ਦਾ ਅਨੁਮਾਨ, ਜਾਣੋ ਕੀ ਹਨ ਵੱਡੇ ਕਾਰਨ
  • bhagwant mann  legal notice  punjab bjp
    ਭਾਜਪਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਭੇਜਿਆ ਲੀਗਲ ਨੋਟਿਸ, 7 ਦਿਨਾਂ ਦਾ ਦਿੱਤਾ ਅਲਟੀਮੇਟਮ
  • no subsidy on lpg cylinders now
    LPG ਸਿਲੰਡਰ 'ਤੇ ਹੁਣ ਨਹੀਂ ਮਿਲੇਗੀ ਸਬਸਿਡੀ! ਇਨ੍ਹਾਂ ਉਪਭੋਗਤਾਵਾਂ ਨੂੰ ਭੇਜਿਆ ਨੋਟਿਸ, ਜਾਣੋ ਕਾਰਨ
  • shortage of deposit capital in banks  government banks used   liquidity buffer
    ਬੈਂਕਾਂ ਵਿੱਚ ਜਮ੍ਹਾਂ ਪੂੰਜੀ ਦੀ ਕਮੀ: ਕਰਜ਼ਾ ਵੰਡਣ ਲਈ ਸਰਕਾਰੀ ਬੈਂਕਾਂ ਨੇ ਵਰਤਿਆ 'Liquidity Buffer', ਜਾਣੋ ਕੀ...
  • 3 ips officers  suspended
    ਪੱਛਮੀ ਬੰਗਾਲ ਸਰਕਾਰ ਨੇ 3 IPS ਅਧਿਕਾਰੀਆਂ ਨੂੰ ਕੀਤਾ ਮੁਅੱਤਲ, ਜਾਣੋ ਪੂਰਾ ਮਾਮਲਾ
  • fraud of rs 30 lakh on the pretext of sending to america
    ਅਮਰੀਕਾ ਭੇਜਣ ਦਾ ਝਾਂਸਾ ਦੇ ਕੇ ਕੀਤੀ 30 ਲੱਖ ਰੁਪਏ ਦੀ ਠੱਗੀ, ਟਰੈਵਲ ਏਜੰਟ ਖ਼ਿਲਾਫ਼ ਮਾਮਲਾ
  • good news from canada
    ਕੈਨੇਡਾ ਤੋਂ ਆਈ Good News ! ਏਜੰਟਾਂ ਨੇ ਮਾਰੀ ਠੱਗੀ ਤਾਂ ਸਰਕਾਰ ਦੇਵੇਗੀ ਮੁਆਵਜ਼ਾ, ਜਾਣੋ ਕੀ ਹੈ ਪੂਰਾ ਮਾਮਲਾ
  • ed powercom chairman and director investigation
    ਮੰਤਰੀ ਸੰਜੀਵ ਅਰੋੜਾ ਦੀ ਗ੍ਰਿਫ਼ਤਾਰੀ ਮਗਰੋਂ ED ਦੀ ਕਾਰਵਾਈ ਤੇਜ਼, ਪਾਵਰਕਾਮ...
  • servant raped girl by forcing her to drink alcohol
    ਪੰਜਾਬ ਸ਼ਰਮਸਾਰ! ਨੌਕਰ ਨੇ ਰੋਲ਼ੀ ਨਾਬਾਲਗ ਕੁੜੀ ਦੀ ਪੱਤ, ਜਬਰੀ ਸ਼ਰਾਬ ਪਿਲਾ ਕੇ...
  • electricity consumers beware big news regarding pspcl meters
    ਬਿਜਲੀ ਖ਼ਪਤਕਾਰ ਸਾਵਧਾਨ! PSPCL ਦੇ ਮੀਟਰਾਂ ਨੂੰ ਲੈ ਕੇ ਵੱਡੀ ਖ਼ਬਰ, ਜਾਰੀ ਹੋਏ...
  • major accident on goraya phillaur national highway
    ਗੋਰਾਇਆ-ਫਿਲੌਰ  NH 'ਤੇ ਵੱਡਾ ਹਾਦਸਾ! ਟਰਾਲੇ ਹੇਠਾਂ ਫਸਿਆ ਮੋਟਰਸਾਈਕਲ, ਇਕ ਦੀ...
  • corporation has changed the design of the fencing
    ਨਿਗਮ ਨੇ ਬਦਲਿਆ ਨਹਿਰ ਕੰਢੇ ਫੈਂਸਿੰਗ ਦਾ ਡਿਜ਼ਾਈਨ, ਹੁਣ ਪਟੜੀ ਛੱਡ ਕੇ ਕੀਤੀ...
  • power cut
    ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...
  • most of the street lights out of order
    ਜਲੰਧਰ: ਹਨੇਰੇ 'ਚ ਡੁੱਬੀ 120 ਫੁੱਟੀ ਰੋਡ, ਲੁੱਟ-ਖੋਹ ਦੀਆਂ ਵਾਰਦਾਤਾਂ ਦਾ ਵਧਿਆ...
  • government holiday to be observed in punjab on wednesday
    ਪੰਜਾਬ 'ਚ ਬੁੱਧਵਾਰ ਨੂੰ ਰਹੇਗੀ ਸਰਕਾਰੀ ਛੁੱਟੀ! ਬੰਦ ਰਹਿਣਗੇ ਸਕੂਲ-ਕਾਲਜ ਤੇ...
Trending
Ek Nazar
buffaloes named trump and netanyahu

ਛਾ ਗਏ 'ਟਰੰਪ' ਤੇ 'ਨੇਤਨਯਾਹੂ' ਨਾਂ ਦੇ ਭੈਂਸੇ, ਬੰਗਲਾਦੇਸ਼ 'ਚ ਸੈਲਫੀ ਲੈਣ ਵਾਲਿਆਂ...

punjab bandh announced on may 20th

20 ਮਈ ਨੂੰ ਪੰਜਾਬ ਬੰਦ ਦਾ ਐਲਾਨ, ਕੈਮਿਸਟਾਂ ਦੇ ਹੱਕ ’ਚ IMA ਤੇ ਅਪੋਲੋ ਫਾਰਮੇਸੀ...

2026 fifa world cup

ਹੈਤੀ ਵੱਲੋਂ  2026 ਫੀਫਾ ਵਰਲਡ ਕੱਪ ਲਈ ਟੀਮ ਦਾ ਐਲਾਨ

servant raped girl by forcing her to drink alcohol

ਪੰਜਾਬ ਸ਼ਰਮਸਾਰ! ਨੌਕਰ ਨੇ ਰੋਲ਼ੀ ਨਾਬਾਲਗ ਕੁੜੀ ਦੀ ਪੱਤ, ਜਬਰੀ ਸ਼ਰਾਬ ਪਿਲਾ ਕੇ...

5300 chickens die pultry farm electricity

ਨਾਂ ਬੀਮਾਰੀ, ਨਾਂ ਵਾਇਰਸ... ਇੱਕੋ ਝਟਕੇ 'ਚ ਮਰੀਆਂ 5,300 ਮੁਰਗੀਆਂ! ਓਡੀਸ਼ਾ...

17 ips 3 hps officers transfers

ਵੱਡਾ ਪ੍ਰਸ਼ਾਸਨਿਕ ਫੇਰਬਦਲ, ਹਰਿਆਣਾ 'ਚ 17 IPS ਤੇ 3 HPS ਅਧਿਕਾਰੀਆਂ ਦੇ ਹੋਏ...

punjab kings can still reach the playoffs

IPL 2026: ਪੰਜਾਬ ਕਿੰਗਜ਼ ਅਜੇ ਵੀ ਪਹੁੰਚ ਸਕਦੀ Playoff 'ਚ !  ਜਾਣੋ ਪੂਰਾ...

it will rain heavily tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

suspected case of hantavirus in canada

ਕੈਨੇਡਾ 'ਚ ਹੰਟਾਵਾਇਰਸ ਦਾ ਸ਼ੱਕੀ ਮਾਮਲਾ, ਕਰੂਜ਼ ਤੋਂ ਪਰਤਿਆ ਯਾਤਰੀ ਸੰਕ੍ਰਮਿਤ

pickup truck falls

ਚੀਨ : ਪੁੱਲ ਤੋਂ ਡਿੱਗਿਆ ਪਿਕਅੱਪ ਟਰੱਖ, 1 ਦੀ ਮੌਤ ਤੇ ਕਈ ਲਾਪਤਾ

kami rita sherpa created history

ਕਾਮੀ ਰੀਤਾ ਸ਼ੇਰਪਾ ਨੇ ਰਚਿਆ ਇਤਿਹਾਸ, 32ਵੀਂ ਵਾਰ ਫਤਹਿ ਕੀਤਾ ਮਾਊਂਟ ਐਵਰੈਸਟ

devotees pray from opening of the kartarpur sahib corridor in pakistan

ਗੁ. ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਦਾ ਲਾਂਘਾ ਖੋਲ੍ਹਣ ਲਈ ਸੰਗਤਾਂ ਨੇ...

security forces in pakistan

ਪਾਕਿਸਤਾਨੀ ਸੁਰੱਖਿਆ ਬਲਾਂ ਨੂੰ ਵੱਡੀ ਸਫਲਤਾ, ਪੰਜ ਅੱਤਵਾਦੀ ਕੀਤੇ ਢੇਰ

homelessness people

2035 ਤੱਕ 4 ਗੁਣਾ ਵਧ ਸਕਦੀ ਹੈ ਬੇਘਰ ਲੋਕਾਂ ਦੀ ਗਿਣਤੀ! ਸਟੱਡੀ 'ਚ ਹੈਰਾਨੀਜਨਕ...

ravi mohan announces he won t do films until divorce is finalised

'ਜਦੋਂ ਤਲਾਕ ਨਹੀਂ ਹੋ ਜਾਂਦਾ, ਉਦੋਂ ਤੱਕ..!', ਮਸ਼ਹੂਰ ਅਦਾਕਾਰ ਨੇ ਰੋਂਦੇ-ਰੋਂਦੇ...

actress fiza ali

ਦੂਜਾ ਵਿਆਹ ਕਰਵਾ ਕੇ ਘਰ ਪਹੁੰਚੀ ਅਦਾਕਾਰਾ 'ਤੇ ਸੁੱਟੇ ਗਏ 'ਕਬਰਸਤਾਨ' ਦੇ ਫੁੱਲ...

600 meters away from the police station snatching screaming woman with child

ਜਲੰਧਰ: ਥਾਣੇ ਤੋਂ ਸਿਰਫ਼ 600 ਮੀਟਰ ਦੀ ਦੂਰੀ 'ਤੇ ਹੋਇਆ ਵੱਡਾ ਕਾਂਡ! ਮਦਦ ਲਈ...

the world will end on november 13th

13 ਨਵੰਬਰ ਨੂੰ ਖ਼ਤਮ ਹੋ ਜਾਵੇਗੀ ਦੁਨੀਆ ! 66 ਸਾਲ ਪੁਰਾਣੀ ਭਵਿੱਖਬਾਣੀ ਨੇ ਵਧਾਈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • big news limit imposed on petrol and diesel in chandigarh
      ਵੱਡੀ ਖ਼ਬਰ : ਚੰਡੀਗੜ੍ਹ ’ਚ ਪੈਟਰੋਲ-ਡੀਜ਼ਲ ’ਤੇ ਲੱਗੀ ਲਿਮਟ! ਪੰਪਾਂ 'ਤੇ ਲਾਏ ਗਏ...
    • youth dies after returning from election campaign due to deteriorating health
      ਚੋਣ ਪ੍ਰਚਾਰ ਤੋਂ ਪਰਤੇ ਨੌਜਵਾਨ ਦੀ ਸਿਹਤ ਵਿਗੜਣ ਕਾਰਨ ਮੌਤ
    • kapurthala police prepares action plan for municipal corporation elections
      ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ ਕਪੂਰਥਲਾ ਪੁਲਸ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧਾਂ...
    • servant raped girl by forcing her to drink alcohol
      ਪੰਜਾਬ ਸ਼ਰਮਸਾਰ! ਨੌਕਰ ਨੇ ਰੋਲ਼ੀ ਨਾਬਾਲਗ ਕੁੜੀ ਦੀ ਪੱਤ, ਜਬਰੀ ਸ਼ਰਾਬ ਪਿਲਾ ਕੇ...
    • yellow alert of heat wave for 4 days
      ਪੰਜਾਬ 'ਚ 4 ਦਿਨਾਂ ਲਈ ‘ਹੀਟ ਵੇਵ’ ਦਾ ਯੈਲੋ ਅਲਰਟ, ਪ੍ਰਸ਼ਾਸਨ ਵੱਲੋਂ ਐਡਵਾਈਜ਼ਰੀ...
    • woman arrived with a stick to stop jagrata  then the police took major action
      ਜਗਰਾਤਾ ਰੋਕਣ ਲਈ ਡੰਡਾ ਲੈ ਕੇ ਪਹੁੰਚੀ ਔਰਤ, ਫਿਰ ਪੁਲਸ ਨੇ ਕੀਤੀ ਵੱਡੀ ਕਾਰਵਾਈ
    • amritpal singh appointed as chief information officer at sri harmandir sahib
      ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੁੱਖ ਸੂਚਨਾ ਅਧਿਕਾਰੀ ਬਣੇ ਅੰਮ੍ਰਿਤਪਾਲ ਸਿੰਘ
    • a massive fire broke out in a trolley loaded with straw bales
      ਪਰਾਲੀ ਦੀਆਂ ਗੱਠਾਂ ਨਾਲ ਭਰੀ ਟਰਾਲੀ ਨੂੰ ਲੱਗੀ ਭਿਆਨਕ ਅੱਗ, ਹਰ ਪਾਸੇ ਹੋਇਆ ਧੂੰਆਂ...
    • terrible accident occurred in the early morning
      ਪੰਜਾਬ: ਸਵੇਰੇ-ਸਵੇਰੇ ਵਾਪਰਿਆ ਭਿਆਨਕ ਹਾਦਸਾ, ਸਕੂਲ ਜਾ ਰਹੇ ਵਿਦਿਆਰਥੀ ਦੀ ਦਰਦਨਾਕ...
    • major accident in punjab
      ਪੰਜਾਬ 'ਚ ਵੱਡਾ ਹਾਦਸਾ, ਪਿਕਅੱਪ ਵੈਨ ਨੇ ਪਤੀ-ਪਤਨੀ ਨੂੰ ਦਰੜਿਆ, ਮੌਕੇ 'ਤੇ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +