ਚੰਡੀਗੜ੍ਹ : ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਭਾਜਪਾ 'ਚ ਸ਼ਾਮਲ ਹੋਣ ਜਾ ਰਹੇ ਹਨ। ਇਸ ਗੱਲ ਦਾ ਦਾਅਵਾ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਵਲੋਂ ਇਕ ਟਵੀਟ ਕਰਕੇ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਬਿਜਲੀ ਖ਼ਪਤਕਾਰਾਂ ਲਈ ਬੁਰੀ ਖ਼ਬਰ, ਪਾਵਰਕਾਮ ਨੇ ਵੱਡੇ ਝਟਕੇ ਨਾਲ ਜਾਰੀ ਕੀਤੀ ਚਿਤਾਵਨੀ
ਅਮਨ ਅਰੋੜਾ ਨੇ ਟਵੀਟ ਕਰਦਿਆਂ ਕਿਹਾ ਕਿ ਬਾਜਵਾ ਜੀ ਦਾ ਭਾਜਪਾ 'ਚ ਜਾਣਾ ਲਗਭਗ ਤੈਅ ਹੈ। ਉਨ੍ਹਾਂ ਨੇ ਭਾਜਪਾ 'ਚ ਆਪਣੀ ਐਡਵਾਂਸ ਬੁਕਿੰਗ ਕਰਵਾ ਲਈ ਹੈ।
ਇਹ ਵੀ ਪੜ੍ਹੋ : ਪਹਿਲੀ ਵਾਰ 'ਚ ਹੀ ਮਾਲੋ-ਮਾਲ ਹੋਇਆ ਨੌਜਵਾਨ, ਭੈਣ ਘਰ ਆਏ ਦੀ ਚਮਕ ਗਈ ਕਿਸਮਤ
ਮੈਂ ਰਾਹੁਲ ਗਾਂਧੀ ਜੀ ਨੂੰ ਦੱਸਣਾ ਚਾਹੁੰਦਾ ਹਾਂ ਕਿ ਉਹ ਪ੍ਰਤਾਪ ਸਿੰਘ ਬਾਜਵਾ ਨੂੰ ਪੁੱਛਣ ਕਿ ਉਹ ਕੁੱਝ ਦਿਨ ਪਹਿਲਾਂ ਬੈਂਗਲੌਰ ਕੀ ਕਰਨ ਗਏ ਸਨ ਅਤੇ ਬਾਜਵਾ ਨੇ ਭਾਜਪਾ ਦੇ ਕਿਹੜੇ ਵੱਡੇ ਆਗੂਆਂ ਨਾਲ ਮੁਲਾਕਾਤ ਕੀਤੀ ਸੀ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਸ਼ਰਮਨਾਕ ਘਟਨਾ, ਜਲੰਧਰ 'ਚ ਪਾਦਰੀ ਦੀ ਪਤਨੀ ਨਾਲ ਗੈਂਗਰੇਪ, ਇੰਝ ਖੁੱਲ੍ਹਿਆ ਭੇਤ
NEXT STORY