Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, NOV 07, 2026

    1:03:44 PM

  • harry boxer usa arrested india

    ਲਾ. ਰੈਂਸ ਗੈਗ ਦਾ ਹੈਰੀ ਬਾਕਸਰ ਅਮਰੀਕਾ 'ਚ...

  • pungrain manager and inspector arrested for demanding bribe of rs 50 thousand

    ਪੰਜਾਬ 'ਚ ਪਨਗ੍ਰੇਨ ਮੈਨੇਜਰ ਤੇ ਇੰਸਪੈਕਟਰ...

  • public holiday announced in punjab for monday

    ਪੰਜਾਬ 'ਚ ਸੋਮਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ

  • bjp leader distressed by threats announces closure of business

    ਪੰਜਾਬ: ਧਮਕੀਆਂ ਤੋਂ ਦੁਖੀ ਭਾਜਪਾ ਆਗੂ ਨੇ ਕਾਰੋਬਾਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Bathinda-Mansa
  • ਪਰਵਿੰਦਰ ਝੋਟੇ ਦੇ ਕਤਲ ਮਗਰੋਂ ਪੁਲਸ ਦਾ ਵੱਡਾ ਐਕਸ਼ਨ

PUNJAB News Punjabi(ਪੰਜਾਬ)

ਪਰਵਿੰਦਰ ਝੋਟੇ ਦੇ ਕਤਲ ਮਗਰੋਂ ਪੁਲਸ ਦਾ ਵੱਡਾ ਐਕਸ਼ਨ

  • Edited By Gurminder Singh,
  • Updated: 13 Oct, 2026 12:57 PM
Bathinda-Mansa
parvinder jhota  mansa police  drug task force
  • Share
    • Facebook
    • Tumblr
    • Linkedin
    • Twitter
  • Comment

ਮਾਨਸਾ : ਮਾਨਸਾ ਵਿਚ ਐਂਟੀ ਡਰੱਗ ਟਾਸਕ ਫੋਰਸ ਦੇ ਐਕਟੀਵਿਸਟ ਪਰਵਿੰਦਰ ਸਿੰਘ ਝੋਟਾ ਦਾ ਅੱਜ ਸਵੇਰੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਹ ਕਤਲ ਇਕ ਮੈਡੀਕਲ ਸਟੋਰ ਦੇ ਮਾਲਕ ਵੱਲੋਂ ਕੀਤਾ ਗਿਆ ਹੈ। ਵਾਰਦਾਤ ਤੋਂ ਬਾਅਦ ਮੈਡੀਕਲ ਸਟੋਰ ਦਾ ਮਾਲਕ ਸ਼ਰੇਆਮ ਗੋਲੀਆਂ ਚਲਾਉਂਦਾ ਹੋਇਆ ਮੌਕੇ ਤੋਂ ਫਰਾਰ ਹੋ ਗਿਆ। ਵਾਰਦਾਤ ਤੋਂ ਬਾਅਦ ਮਾਨਸਾ ਪੁਲਸ ਦੇ ਉਚ ਅਧਿਕਾਰੀ ਮੌਕੇ 'ਤੇ ਪਹੁੰਚੇ। ਜਿਨ੍ਹਾਂ ਆਖਿਆ ਕਿ ਪਰਵਿੰਦਰ ਝੋਟਾ ਦਾ ਕਤਲ ਕਰਨ ਵਾਲਿਆਂ ਨੂੰ ਕਿਸੇ ਕੀਮਤ 'ਤੇ ਬਖਸ਼ਿਆ ਨਹੀਂ ਜਾਵੇਗਾ। ਪੁਲਸ ਅਧਿਕਾਰੀਆਂ ਨੇ ਕਿਹਾ ਕਿ 24 ਘੰਟਿਆਂ ਦੇ ਅੰਦਰ-ਅੰਦਰ ਕਾਤਲਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇਗਾ ਅਤੇ ਉਨ੍ਹਾਂ ਨੂੰ ਸਖ਼ਤ ਸਜ਼ਾ ਦਿੱਤੀ ਜਾਵੇਗੀ। 

ਇਹ ਵੀ ਪੜ੍ਹੋ : Big Breaking : ਪਰਵਿੰਦਰ ਝੋਟੇ ਦਾ ਗੋਲ਼ੀਆਂ ਮਾਰ ਕੇ ਕਤਲ

ਪੁਲਸ ਮੁਤਾਬਕ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜਾਂਚ ਦੌਰਾਨ ਜਿਹੜੀ ਜਿਹੜੀ ਕੜੀ ਸਾਹਮਣੇ ਆਵੇਗੀ, ਉਸ ਖ਼ਿਲਾਫ਼ ਕਾਰਵਾਈ ਹੋਵੇਗਾ। ਇਸ ਤੋਂ ਇਲਾਵਾ ਪੁਲਸ ਦਾ ਆਖਣਾ ਹੈ ਕਿ ਮੈਡੀਕਲ ਸਟੋਰ ਦੇ ਮਾਲਕ ਵੱਲੋਂ ਜਿਸ ਅਸਲੇ ਨਾਲ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ, ਉਸ ਦੀ ਵੀ ਜਾਂਚ ਜਾਰੀ ਹੈ। ਕਾਤਲ ਨੂੰ ਜਲਦੀ ਗ੍ਰਿਫ਼ਤਾਰ ਕਰਨ ਲਈ ਪੁਲਸ ਟੀਮਾਂ ਤਾਇਨਾਤ ਕਰ ਦਿੱਤੀਆਂ ਗਈਆਂ ਹਨ, ਜਲਦ ਹੀ ਕਾਤਲ ਸੀਖਾਂ ਪਿੱਛੇ ਹੋਵੇਗਾ। 

ਇਹ ਵੀ ਪੜ੍ਹੋ : ਪੰਜਾਬ : ਨਵਾਂ ਲਾਇਸੈਂਸ ਬਨਵਾਉਣ ਵਾਲਿਆਂ ਲਈ ਨਵੀਂ ਮੁਸੀਬਤ, ਟੈਸਟ ਟ੍ਰੈਕ 'ਤੇ ਹੋਰ ਵਧੀ ਚਿੰਤਾ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Parvinder Jhota
  • Mansa Police
  • Drug Task Force
  • ਪਰਵਿੰਦਰ ਝੋਟਾ
  • ਮਾਨਸਾ ਪੁਲਸ
  • ਡਰੱਗ ਟਾਸਕ ਫੋਰਸ

ਅੰਮ੍ਰਿਤਸਰ ਜ਼ਿਲ੍ਹੇ ਦੀ ਅੰਤਿਮ ਵੋਟਰ ਸੂਚੀ-2026 ਜਾਰੀ, ਦੇਖੋ ਆਪਣੇ ਹਲਕੇ ਦੇ ਵੋਟਰਾਂ ਦਾ ਅੰਕੜਾ

NEXT STORY

Stories You May Like

  • parvinder jhota s father makes a major statement regarding entering politics
    ਸਿਆਸਤ 'ਚ ਆਉਣ ਦੀਆਂ ਚਰਚਾਵਾਂ 'ਤੇ ਪਰਵਿੰਦਰ ਝੋਟੇ ਦੇ ਪਿਤਾ ਦਾ ਵੱਡਾ ਬਿਆਨ, ਪੜ੍ਹੋ ਕੀ ਕਿਹਾ
  • parvinder jhota s killer ashwani and his wife sent to 5 day police remand
    ਪਰਵਿੰਦਰ ਝੋਟੇ ਦਾ ਕਾਤਲ ਅਸ਼ਵਨੀ ਪਤਨੀ ਸਣੇ 5 ਦਿਨਾਂ ਦੇ ਪੁਲਸ ਰਿਮਾਂਡ 'ਤੇ, CBI ਨੇ ਪਾਈ ਸੀ ਗ੍ਰਿਫ਼ਤਾਰੀ
  • parvinder jhota case
    ਪਰਵਿੰਦਰ ਝੋਟਾ ਕਤਲ ਕਾਂਡ ਮਾਮਲਾ: ਮਾਨਸਾ ਦੇ ਵਪਾਰੀਆਂ ਨੇ ਐਕਸ਼ਨ ਕਮੇਟੀ ਕੋਲੋਂ ਕਰ'ਤੀ ਵੱਡੀ ਮੰਗ
  • jhota s father makes major statement following an agreement with government
    'ਸਾਨੂੰ ਕੋਈ ਲਾਲਚ ਨਹੀਂ...', ਸਰਕਾਰ ਨਾਲ ਸਹਿਮਤੀ ਮਗਰੋਂ ਝੋਟੇ ਦੇ ਬਾਪੂ ਦਾ ਵੱਡਾ ਬਿਆਨ (ਵੀਡੀਓ)
  • parvinder jhota update
    ਪ੍ਰਸ਼ਾਸਨ ਨਾਲ ਮੀਟਿੰਗ ਮਗਰੋਂ ਪਰਵਿੰਦਰ ਸਿੰਘ ਝੋਟੇ ਦੇ ਪਰਿਵਾਰ ਦਾ ਨਵਾਂ ਐਲਾਨ
  • parvinder jhota medical store seal
    ਪਰਵਿੰਦਰ ਝੋਟਾ ਦੇ ਕਤਲ ਮਗਰੋਂ ਇਕ ਹੋਰ ਮੈਡੀਕਲ ਸਟੋਰ ਹੋਇਆ ਸੀਲ
  • parvinder jhota case
    ਪਰਵਿੰਦਰ ਝੋਟੇ ਦਾ ਪਿਤਾ ਨੇ ਕਰ'ਤਾ ਵੱਡਾ ਐਲਾਨ- 'ਸਾਡਾ ਸਟੈਂਡ ਪੱਕਾ, ਨਹੀਂ ਹਟਾਂਗੇ ਪਿੱਛੇ'
  • prayer offered at sri akal takht sahib for justice for parvinder jhota
    ਪਰਵਿੰਦਰ ਝੋਟੇ ਦੇ ਇਨਸਾਫ਼ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕੀਤੀ ਗਈ ਅਰਦਾਸ (ਵੀਡੀਓ)
  • pungrain manager and inspector arrested for demanding bribe of rs 50 thousand
    ਪੰਜਾਬ 'ਚ ਪਨਗ੍ਰੇਨ ਮੈਨੇਜਰ ਤੇ ਇੰਸਪੈਕਟਰ ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ...
  • big decision of railway department 15 pairs of special trains will run
    ਦੀਵਾਲੀ ਤੇ ਛੱਠ ਪੂਜਾ ਨੂੰ ਲੈ ਕੇ ਰੇਲਵੇ ਵਿਭਾਗ ਦਾ ਵੱਡਾ ਫ਼ੈਸਲਾ,ਚੱਲਣਗੀਆਂ 15...
  • senior congress leader charanjit singh channi statement
    MP ਚਰਨਜੀਤ ਸਿੰਘ ਚੰਨੀ ਦਾ ਵੱਡਾ ਦਾਅਵਾ! 2027 'ਚ ਪੰਜਾਬ ਦੀ ਸੱਤਾ 'ਚ ਪਰਤੇਗੀ...
  • chinese decorative lights dominate markets again ahead of diwali
    ਦੀਵਾਲੀ ’ਤੇ ਬਾਜ਼ਾਰਾਂ ’ਚ ਫਿਰ ਛਾਈਆਂ ਚਾਈਨੀਜ਼ ਲੜੀਆਂ
  • punjab weather imd raining alert
    ਦੀਵਾਲੀ ਮਗਰੋਂ ਇਸ ਤਾਰੀਖ਼ ਤੋਂ ਬਦਲੇਗਾ ਪੰਜਾਬ ਦਾ ਮੌਸਮ! IMD ਵੱਲੋਂ 5 ਦਿਨਾਂ ਦੀ...
  • neighbors attacked a family   members injured in jalandhar
    ਜਲੰਧਰ ਵਿਖੇ ਦੋ ਧਿਰਾਂ ਵਿਚਾਲੇ ਵਿਵਾਦ, ਗੁਆਂਢੀਆਂ ਨੇ ਪਰਿਵਾਰ 'ਤੇ ਕੀਤਾ ਹਮਲਾ
  • one person arrested in the firing incident in guru nanak nagar  jalandhar
    ਜਲੰਧਰ ਵਿਖੇ ਗੁਰੂ ਨਾਨਕ ਨਗਰ 'ਚ ਵਾਪਰੀ ਫਾਇਰਿੰਗ ਦੀ ਘਟਨਾ 'ਚ ਇਕ ਵਿਅਕਤੀ...
  • accident on the jalandhar national highway
    ਜਲੰਧਰ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਹਾਦਸਾ, ਟੈਕਸੀ ਤੇ ਥ੍ਰੀ-ਵ੍ਹੀਲਰ ਦੀ ਹੋਈ...
Trending
Ek Nazar
bigg boss 20  kaashvi hiranandani hints at breakup with scoutop

BB 20: Scout ਤੇ Love Gill ਦੀ ਨੇੜਤਾ ਵੇਖ ਪ੍ਰੇਮਿਕਾ Kaashvi ਨੇ ਕਰ'ਤਾ...

thieves target a home

ਦੀਵਾਲੀ ਤੋਂ ਪਹਿਲਾਂ ਨਿਕਲਿਆ ਦੀਵਾਲਾ, ਚੋਰਾਂ ਨੇ ਘਰ ਨੂੰ ਬਣਾਇਆ ਨਿਸ਼ਾਨਾ, 5.30...

orders issued to arrest the   comedy king   who makes everyone laugh

ਸਭ ਨੂੰ ਹਸਾਉਣ ਵਾਲੇ 'ਕਾਮੇਡੀ ਕਿੰਗ' ਨੂੰ ਗ੍ਰਿਫਤਾਰ ਕਰਨ ਦੇ ਹੁਕਮ

jio launches a new recharge plan

10,000 ਰੁਪਏ ਦਾ ਰੀਚਾਰਜ ਤੇ 3 ਸਾਲਾਂ ਤੱਕ ਨੋ ਟੈਂਸ਼ਨ, Jio ਨੇ ਲਾਂਚ ਕੀਤਾ ਨਵਾਂ...

ajay jadeja on arshdeep singh

'ਅਰਸ਼ਦੀਪ ਸਿੰਘ ਲਾਲਚੀ ਹੋ ਗਿਆ...', ਜਾਣੋ ਸਾਬਕਾ ਕ੍ਰਿਕਟਰ ਨੇ ਕਿਉਂ ਆਖ਼ੀ ਇਹ...

workers in italy

ਇਟਲੀ ਦੇ ਮਿੰਨੀ ਪੰਜਾਬ 'ਚ 17 ਗ਼ੈਰਕਾਨੂੰਨੀ ਕਾਮੇ ਪੁਲਸ ਸ਼ਿੰਕਜੇ,  ਮਾਲਕ ਨੂੰ 2...

diwali celebrations

ਅਮਰੀਕੀ ਰਾਜਾਂ ਦੇ ਰਾਜਪਾਲਾਂ ਨੇ ਮਨਾਏ ਦੀਵਾਲੀ ਦੇ ਜਸ਼ਨ

incident in pakistan

ਪਾਕਿਸਤਾਨ ਦੇ ਪੰਜਾਬ 'ਚ ਬੱਸ-ਟਰੱਕ ਦੀ ਭਿਆਨਕ ਟੱਕਰ ; 12 ਲੋਕਾਂ ਦੀ ਮੌਤ, 30...

son of a former team india opener makes a big impact

4 4 4 6 6..! Team India ਦੇ ਸਾਬਕਾ ਓਪਨਰ ਦੇ ਪੁੱਤ ਨੇ ਪਾਈ ਧੱਕ, ਇੰਨੀਆਂ...

pakistan s most famous prisoner

ਪਾਕਿਸਤਾਨ ਦਾ ਸਭ ਤੋਂ ਮਸ਼ਹੂਰ ਕੈਦੀ ਇਮਰਾਨ ਖਾਨ ਅਤੇ ਸੁਲਹ-ਸਫਾਈ ਦੀ ਸਿਆਸਤ

trilateral defense agreement

ਤੁਰਕੀ ਦੀ ਸੰਸਦ ਨੇ ਸਾਊਦੀ ਅਰਬ ਅਤੇ ਪਾਕਿਸਤਾਨ ਨਾਲ ਤਿੰਨ-ਪੱਖੀ ਰੱਖਿਆ ਸਮਝੌਤੇ...

ibrahim ali khan calls kareena kapoor the coolest stepmother ever

"ਸਭ ਤੋਂ ਕੂਲ ਮਤਰੇਈ ਮਾਂ"; ਇਬ੍ਰਾਹਿਮ ਅਲੀ ਖਾਨ ਨੇ ਕਰੀਨਾ ਕਪੂਰ 'ਤੇ ਲੁਟਾਇਆ ਪਿਆਰ

photocopies of aadhaar card is over    uidai  s new  implemented

ਆਧਾਰ ਕਾਰਡ ਦੀਆਂ ਫੋਟੋਕਾਪੀਆਂ ਜਮ੍ਹਾਂ ਕਰਵਾਉਣ ਦੀ ਪਰੇਸ਼ਾਨੀ ਖਤਮ... UIDAI ਦਾ...

11 lakh rupee prize won in a 20 rupee lottery

ਪੰਜਾਬ: 20 ਰੁਪਏ ਨੇ ਬਦਲੀ ਕਿਸਮਤ, ਬਣਿਆ ਲੱਖਪਤੀ

saba haider won election

ਭਾਰਤੀ ਮੂਲ ਦੀ ਸਬਾ ਹੈਦਰ ਨੇ ਜਿੱਤੀ ਇਲੀਨੋਇਸ ਹਾਊਸ ਆਫ ਰਿਪ੍ਰਜ਼ੈਂਟੇਟਿਵ ਚੋਣ

oval office trump

ਚੋਣਾਂ 'ਚ ਹਾਰ ਮਗਰੋਂ 'ਓਵਲ ਆਫ਼ਿਸ' ਸਬੰਧੀ ਟਰੰਪ ਨੇ ਕਰ'ਤਾ ਵੱਡਾ ਐਲਾਨ

trump to participate in diwali celebrations

ਟਰੰਪ ਵ੍ਹਾਈਟ ਹਾਊਸ ਵਿਖੇ ਦੀਵਾਲੀ ਦੇ ਜਸ਼ਨਾਂ 'ਚ ਹੋਣਗੇ ਸ਼ਾਮਲ

measles in wisconsin

ਵਿਸਕਾਨਸਿਨ 'ਚ 36 ਸਾਲਾਂ ਬਾਅਦ ਵਾਪਰੀ ਅਣਹੋਣੀ, ਖਸਰੇ ਕਾਰਨ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • rs 2 crore ransom demanded from political leader s husband in mohali
      ਮੋਹਾਲੀ 'ਚ ਸਿਆਸੀ ਆਗੂ ਦੇ ਪਤੀ ਤੋਂ ਮੰਗੀ 2 ਕਰੋੜ ਦੀ ਫ਼ਿਰੌਤੀ, ਵਿਦੇਸ਼ੀ ਨੰਬਰ...
    • 2 women arrested for illegal drug use
      ਗੈਰ-ਕਾਨੂੰਨੀ ਨਸ਼ਾ ਕਰਨ ’ਤੇ 2 ਔਰਤਾਂ ਗ੍ਰਿਫ਼ਤਾਰ
    • amritsar municipal corporation extensive fire safety arrangements for diwali
      ਦੀਵਾਲੀ ਮੌਕੇ ਨਗਰ ਨਿਗਮ ਅੰਮ੍ਰਿਤਸਰ ਵੱਲੋਂ ਅੱਗ ਤੋਂ ਬਚਾਅ ਲਈ ਵਿਆਪਕ ਪ੍ਰਬੰਧ,...
    • accident case
      ਅਣਪਛਾਤੇ ਵਾਹਨ ਦੀ ਟੱਕਰ ਨਾਲ ਨੌਜਵਾਨ ਪੈਟਰੋਲ ਪੰਪ ਮੁਲਾਜ਼ਮ ਦੀ ਮੌਤ
    • new forecast for fog in punjab
      ਪੰਜਾਬ 'ਚ ਧੁੰਦ ਪੈਣ ਨੂੰ ਲੈ ਕੇ ਨਵੀਂ ਭਵਿੱਖਬਾਣੀ, ਪੜ੍ਹੋ ਦੀਵਾਲੀ 'ਤੇ ਕਿਹੋ...
    • parvinder jhota s post mortem is being conducted at pgi
      ਪਰਵਿੰਦਰ ਝੋਟਾ ਦਾ PGI 'ਚ ਹੋ ਰਿਹਾ ਪੋਸਟਮਾਰਟਮ, ਪੜ੍ਹੋ ਕੀ ਰਿਹਾ ਦੇਰੀ ਦਾ ਕਾਰਨ...
    • pgi parwinder jhota funeral
      ਅੱਜ ਹੋਵੇਗਾ ਪਰਵਿੰਦਰ ਝੋਟਾ ਦਾ ਅੰਤਿਮ ਸਸਕਾਰ, ਮ੍ਰਿਤਕ ਦੇਹ ਦੁਪਹਿਰ ਤੱਕ ਮਾਨਸਾ...
    • heat persists during the day even in november
      ਨਵੰਬਰ ’ਚ ਵੀ ਦਿਨ ਵੇਲੇ ਗਰਮੀ ਬਰਕਰਾਰ
    • fraud of rs 13 93 lakh in pathankot under the pretext of investment
      ਪਠਾਨਕੋਟ 'ਚ ਨਿਵੇਸ਼ ਦੇ ਨਾਂਅ 'ਤੇ 13.93 ਲੱਖ ਦੀ ਠੱਗੀ, ਚੱਲ-ਅਚੱਲ ਜਾਇਦਾਦ...
    • regarding parvinder singh jhota funeral
      ਅੱਜ ਵੀ ਨਹੀਂ ਹੋ ਸਕਿਆ ਝੋਟੇ ਦਾ ਪੋਸਟਮਾਰਟਮ, ਜਾਣੋ ਅੰਤਿਮ ਸਸਕਾਰ ਬਾਰੇ ਨਵੀਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +