Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, NOV 29, 2026

    2:24:56 PM

  • punjabi truck driver dies in america

    ਮੰਦਭਾਗੀ ਖ਼ਬਰ: ਅਮਰੀਕਾ 'ਚ ਪੰਜਾਬੀ ਟਰੱਕ ਡਰਾਈਵਰ...

  • weather alert  punjab weather  dense fog  imd alert  winter update

    ਪੰਜਾਬ-ਹਰਿਆਣਾ 'ਚ ਵਿਜ਼ੀਬਿਲਟੀ ਰਹੇਗੀ ਬੇਹੱਦ ਘੱਟ...

  • dgp punjab statement

    ਪੰਜਾਬ 'ਚ ਵੱਡਾ ਅੱਤਵਾਦੀ ਹਮਲਾ ਟਲ਼ਿਆ! ਹੈਂਡ...

  • advisory issued for children and the elderly amidst intense cold in punjab

    ਪੰਜਾਬ 'ਚ ਕੜਾਕੇ ਦੀ ਠੰਡ ਦਰਮਿਆਨ ਬੱਚਿਆਂ ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Bathinda-Mansa
  • ਪਰਵਿੰਦਰ ਝੋਟਾ ਕੇਸ: ਪ੍ਰਸ਼ਾਸਨ ਨੇ ਮੰਨੀਆਂ ਮੰਗਾਂ ਦਾ ਲਿਖਤੀ ਵੇਰਵਾ ਪਰਿਵਾਰ ਤੇ ਐਕਸ਼ਨ ਕਮੇਟੀ ਨੂੰ ਸੌਂਪਿਆ

MALWA News Punjabi(ਮਾਲਵਾ)

ਪਰਵਿੰਦਰ ਝੋਟਾ ਕੇਸ: ਪ੍ਰਸ਼ਾਸਨ ਨੇ ਮੰਨੀਆਂ ਮੰਗਾਂ ਦਾ ਲਿਖਤੀ ਵੇਰਵਾ ਪਰਿਵਾਰ ਤੇ ਐਕਸ਼ਨ ਕਮੇਟੀ ਨੂੰ ਸੌਂਪਿਆ

  • Edited By Shivani Bassan,
  • Updated: 23 Oct, 2026 05:40 PM
Bathinda-Mansa
parvinder jhota case the administration accepted demands
  • Share
    • Facebook
    • Tumblr
    • Linkedin
    • Twitter
  • Comment

ਮਾਨਸਾ- ਪਰਵਿੰਦਰ ਝੋਟਾ ਮਾਮਲੇ ਨੂੰ ਲੈ ਕੇ ਪਰਿਵਾਰ ਅਤੇ ਐਕਸ਼ਨ ਕਮੇਟੀ ਦੀ ਪ੍ਰਸ਼ਾਸਨ ਨਾਲ ਲਗਾਤਾਰ ਗੱਲਬਾਤ ਹੋ ਰਹੀ ਹੈ। ਅੱਜ ਤੀਜੀ ਮੀਟਿੰਗ 'ਚ ਪ੍ਰਸ਼ਾਸਨ ਵੱਲੋਂ ਪਰਿਵਾਰ ਦੀਆਂ ਕੁਝ ਮੰਗਾਂ ਮੰਨੀਆਂ ਗਈਆਂ ਹਨ। ਐਕਸ਼ਨ ਕਮੇਟੀ ਵੱਲੋਂ ਮੰਗ ਕੀਤੀ ਗਈ ਸੀ ਕਿ ਜਿਹੜੀਆਂ ਮੰਗਾਂ ਮੰਨ ਲਈਆਂ ਗਈਆਂ ਹਨ ਅਤੇ ਜਿਹੜੀਆਂ ਬਾਕੀ ਹਨ, ਉਨ੍ਹਾਂ ਦਾ ਲਿਖਤੀ ਵੇਰਵਾ ਦਿੱਤਾ ਜਾਵੇ। ਇਸ 'ਤੇ ਪ੍ਰਸ਼ਾਸਨ ਨੇ ਮੰਨੀਆਂ ਗਈਆਂ ਮੰਗਾਂ ਦੀ ਸੂਚੀ ਲਿਖਤੀ ਰੂਪ 'ਚ ਕਮੇਟੀ ਅਤੇ ਪਰਿਵਾਰ ਨੂੰ ਸੌਂਪ ਦਿੱਤੀ ਹੈ। ਪ੍ਰਸ਼ਾਸਨ ਅਨੁਸਾਰ ਐਕਸ਼ਨ ਕਮੇਟੀ ਅਤੇ ਪਰਿਵਾਰ ਵੱਲੋਂ ਲਿਖਤੀ ਜਵਾਬ 'ਤੇ ਵਿਚਾਰ ਕਰਨ ਤੋਂ ਬਾਅਦ ਅਗਲੀ ਮੀਟਿੰਗ ਕੀਤੀ ਜਾਵੇਗੀ।

ਇਹ ਵੀ ਪੜ੍ਹੋ- ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੀ ਕਾਰਵਾਈ 27 ਅਕਤੂਬਰ ਤੱਕ ਮੁਲਤਵੀ

ਪ੍ਰਸ਼ਾਸਨ ਨੇ ਦੱਸਿਆ ਕਿ ਪਰਵਿੰਦਰ ਝੋਟਾ ਦਾ ਪੋਸਟਮਾਰਟਮ ਪੀਜੀਆਈ ਦੇ ਸੀਨੀਅਰ ਡਾਕਟਰਾਂ ਦੇ ਪੈਨਲ ਤੋਂ ਕਰਵਾਉਣ ਲਈ ਪੰਜਾਬ ਸਰਕਾਰ ਨੇ ਸਹਿਮਤੀ ਦੇ ਦਿੱਤੀ ਹੈ। ਇਸ ਦੌਰਾਨ ਉਨ੍ਹਾਂ ਦੱਸਿਆ ਕਿ ਮਾਨਸਾ 'ਚ ਤਾਇਨਾਤ ਡਰੱਗ ਇੰਸਪੈਕਟਰ, ਐਸ. ਐਚ. ਓ. ਅਤੇ ਡੀ. ਐਸ. ਪੀ. ਨੂੰ ਸਰਕਾਰ ਵੱਲੋਂ ਸਸਪੈਂਡ ਕਰ ਦਿੱਤਾ ਗਿਆ ਹੈ। ਪਰਵਿੰਦਰ ਝੋਟੇ ਦੇ ਯਾਦਗਾਰੀ ਬੁੱਤ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਪਰਵਿੰਦਰ ਸਿੰਘ ਦੀ ਯਾਦ 'ਚ ਸਰਕਾਰੀ ਜ਼ਮੀਨ 'ਤੇ ਉਨ੍ਹਾਂ ਦਾ ਬੁੱਤ ਸਥਾਪਤ ਕੀਤਾ ਜਾਵੇਗਾ। ਇਸ ਤੋਂ ਇਲਾਵਾ ਭਵਿੱਖ ਵਿੱਚ ਮਾਨਸਾ ਵਿੱਚ ਬਣਨ ਵਾਲੇ ਪ੍ਰਸਤਾਵਿਤ ਟਰੌਮਾ ਦਾ ਨਾਂ ਵੀ ਸਵਰਗੀ ਪਰਵਿੰਦਰ ਸਿੰਘ ਦੇ ਨਾਂ 'ਤੇ ਰੱਖਿਆ ਜਾਵੇਗਾ।

ਇਹ ਵੀ ਪੜ੍ਹੋ-ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਦੀ ਵੱਡੀ ਕਾਰਵਾਈ, 10 ਕਿਲੋ ਹੈਰੋਇਨ ਸਣੇ 4 ਮੁਲਜ਼ਮ ਗ੍ਰਿਫਤਾਰ

ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਨਸ਼ਾ ਤਸਕਰਾਂ ਖ਼ਿਲਾਫ਼ ਮੁਹਿੰਮ ਜਾਰੀ ਹੈ। ਸਿਹਤ ਵਿਭਾਗ ਦੀ ਮੁਹਿੰਮ ਤਹਿਤ 3 ਲਾਇਸੈਂਸ ਰੱਦ, 1 ਲਾਇਸੈਂਸ ਸਸਪੈਂਡ ਅਤੇ 4 ਕੈਮਿਸਟ ਦੁਕਾਨਾਂ ਸੀਲ ਕੀਤੀਆਂ ਗਈਆਂ ਹਨ। ਪ੍ਰੈਗਾਬਾਲਿਨ (Pregabalin) ਕੈਪਸੂਲ ਨੂੰ ਡਰੱਗ ਰੂਲਜ਼ 1945 ਦੇ ਸ਼ਡਿਊਲ ਐਚ 1 ਵਿੱਚ ਸ਼ਾਮਲ ਕਰਵਾਇਆ ਗਿਆ ਹੈ, ਜਿਸ ਤੋਂ ਬਾਅਦ ਇਹ ਦਵਾਈ ਬਿਨਾਂ ਡਾਕਟਰ ਦੀ ਪਰਚੀ ਦੇ ਨਹੀਂ ਵਿਕੇਗੀ।  ਉਨ੍ਹਾਂ ਅੱਗੇ ਕਿਹਾ  ਕਿ ਪਰਵਿੰਦਰ ਸਿੰਘ ਦੇ ਕੇਸ ਦੀ ਜਾਂਚ ਸੀਬੀਆਈ ਤੋਂ ਕਰਵਾਉਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ ਅਤੇ ਮਾਮਲੇ ਦਾ ਫਾਸਟ-ਟਰੈਕ ਅਦਾਲਤ ਵਿੱਚ ਜਲਦੀ ਨਿਪਟਾਰਾ ਕੀਤਾ ਜਾਵੇਗਾ। ਇਸ ਘਟਨਾ ਵਿੱਚ ਜ਼ਖ਼ਮੀ ਹੋਏ 4 ਹੋਰ ਵਿਅਕਤੀਆਂ ਦਾ ਸਰਕਾਰ ਵੱਲੋਂ ਇਲਾਜ ਕਰਵਾਇਆ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ 5-5 ਲੱਖ ਰੁਪਏ ਮੁਆਵਜ਼ਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਪਰਿਵਾਰ ਨੂੰ ਸੁਰੱਖਿਆ ਵੀ ਦਿੱਤੀ ਜਾ ਰਹੀ ਹੈ। ਇਸ ਤੋਂ ਇਲਾਵਾ ਫਲੈਕਸ ਪਾੜਨ ਸਬੰਧੀ ਦਰਜ ਐਫਆਈਆਰ ਨੂੰ ਰੱਦ ਕਰਨ ਦੀ ਮੰਗ 'ਤੇ ਪੁਲਸ ਪ੍ਰਸ਼ਾਸਨ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- ਝੋਟੇ ਦੇ ਪੋਸਟਮਾਰਟਮ ਨੂੰ ਲੈ ਕੇ ਵੱਡੀ ਅਪਡੇਟ, CBI ਦੇ ਐਕਸ਼ਨ ਮਗਰੋਂ ਬੋਲੇ ਪਿਤਾ ਭੀਮ ਸਿੰਘ (ਵੀਡੀਓ)

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170

  • Parvinder Jhota case
  • administration
  • demands
  • Action Committee
  • ਪਰਵਿੰਦਰ ਝੋਟਾ ਮਾਮਲਾ
  • ਪ੍ਰਸ਼ਾਸਨ
  • ਮੰਗਾਂ
  • ਐਕਸ਼ਨ ਕਮੇਟੀ

ਨਸ਼ੀਲੀਆਂ ਗੋਲੀਆਂ ਵੇਚਣ ਵਾਲੇ ਨੂੰ ਪੁਲਸ ਨੇ ਕੀਤਾ ਕਾਬੂ

NEXT STORY

Stories You May Like

  • clash in odisha
    ਓਡਿਸ਼ਾ ’ਚ ਚਰਚ ’ਚ ਭੰਨ੍ਹਤੋੜ! ਪ੍ਰਸ਼ਾਸਨ ਵੱਲੋਂ ਸ਼ਾਂਤੀ ਕਮੇਟੀ ਦਾ ਗਠਨ
  • celebrated constitution day at district administrative complex malakpur
    ਜ਼ਿਲ੍ਹਾ ਪ੍ਰਸ਼ਾਸਨ ਪਠਾਨਕੋਟ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਕਪੁਰ ਵਿਖੇ ਮਨਾਇਆ ਸੰਵਿਧਾਨ ਦਿਵਸ
  • elections  municipal corporation  monitoring committee
    ਪਟਿਆਲਾ ਨਗਰ ਨਿਗਮ ਦੀਆਂ 30 ਵਾਰਡਾਂ ਦੀਆਂ ਚੋਣਾਂ ’ਤੇ ਹਾਈਕੋਰਟ ਦੀ ਮਾਨੀਟਰਿੰਗ ਕਮੇਟੀ ਦੀ ਬਾਜ਼ ਅੱਖ
  • licenses of 9 hospital pharmacies suspended in lucknow
    FSDA ਦਾ ਵੱਡਾ ਐਕਸ਼ਨ: ਲਖਨਊ 'ਚ 9 ਹਸਪਤਾਲ ਫਾਰਮੇਸੀਆਂ ਦੇ ਲਾਇਸੈਂਸ ਮੁਅੱਤਲ
  • youtube s major action in india
    YouTube ਦਾ ਭਾਰਤ 'ਚ ਵੱਡਾ ਐਕਸ਼ਨ ! 34.4 ਲੱਖ ਵੀਡੀਓਜ਼ ਕੀਤੇ ਡਿਲੀਟ, ਜਾਣੋ ਕੀ ਹੈ ਕਾਰਨ
  • nora fatehi joins john abraham s action film  force 3
    ਜੌਨ ਅਬ੍ਰਾਹਮ ਦੀ ਐਕਸ਼ਨ ਫ਼ਿਲਮ ‘ਫੋਰਸ 3’ ’ਚ ਨੋਰਾ ਦੀ ਐਂਟਰੀ, 6 ਸਾਲ ਬਾਅਦ ਵੱਡੇ ਪਰਦੇ ’ਤੇ ਦਿਸਣਗੇ ਇਕੱਠੇ
  • tvs family property dispute reaches court
    TVS ਪਰਿਵਾਰ ਦਾ ਜਾਇਦਾਦ ਵਿਵਾਦ ਅਦਾਲਤ ਤੱਕ ਪਹੁੰਚਿਆ, ਲਕਸ਼ਮੀ ਵੇਣੂ ਨੇ ਦਾਇਰ ਕੀਤਾ ਮੁਕੱਦਮਾ
  • new twist in tiger shroff assault case
    ਟਾਈਗਰ ਸ਼ਰਾਫ਼ ਹਮਲਾ ਕੇਸ 'ਚ ਨਵਾਂ ਮੋੜ! ਵਿਸ਼ੇਸ਼ ਅਦਾਲਤ ਨੇ ਦਿੱਤਾ ਇਹ ਵੱਡਾ ਹੁਕਮ
  • dgp punjab statement
    ਪੰਜਾਬ 'ਚ ਵੱਡਾ ਅੱਤਵਾਦੀ ਹਮਲਾ ਟਲ਼ਿਆ! ਹੈਂਡ ਗ੍ਰਨੇਡਾਂ ਸਣੇ ਫੜੇ ਗਏ ਅੱਤਵਾਦੀ
  • ladies   gymkhana club elections
    ਲੇਡੀਜ਼ ਜਿਮਖਾਨਾ ਕਲੱਬ ਚੋਣ: 80 ਫ਼ੀਸਦੀ ਹਾਜ਼ਰੀ ਦੀ ਸ਼ਰਤ ਹਟਾਉਣ ਦੇ ਫ਼ੈਸਲੇ...
  • jalandhar police have arrested two suspects in a murder case
    24 ਘੰਟਿਆਂ 'ਚ ਸੁਲਝਿਆ ਕਤਲ ਦਾ ਮਾਮਲਾ, ਜਲੰਧਰ ਪੁਲਸ ਨੇ ਦੋ ਮੁਲਜ਼ਮ ਕੀਤੇ...
  • two boys from punjab become officers in the indian navy
    ਪੰਜਾਬ ਦੇ 2 ਨੌਜਵਾਨਾਂ ਨੇ ਚਮਕਾਇਆ ਨਾਂ, ਭਾਰਤੀ ਜਲ ਸੈਨਾ 'ਚ ਬਣੇ ਅਧਿਕਾਰੀ
  • uae pump operators
    ਦੁਬਈ 'ਚ ਨਿਕਲੀ ਟਰੱਕ ਡਰਾਈਵਰ ਤੇ ਪੰਪ ਆਪਰੇਟਰਾਂ ਦੀ ਭਰਤੀ ! ਮਿਲੇਗੀ ਵਧੀਆ...
  • residents of basti bawa khel troubled by a road
    ਬਸਤੀ ਬਾਵਾ ਖੇਲ ਵਿਖੇ 1 ਸਾਲ ਤੋਂ ਟੁੱਟੀ ਸੜਕ ਤੋਂ ਨਿਵਾਸੀ ਪਰੇਸ਼ਾਨ, ਨਗਰ ਨਿਗਮ...
  • purse containing gold jewellery and cash stolen at a wedding event
    ਜਲੰਧਰ ਵਿਖੇ ਰਿਜ਼ੋਰਟ 'ਚ ਚੱਲ ਰਹੇ ਵਿਆਹ ਸਮਾਗਮ 'ਚ ਪੈ ਗਈਆਂ ਭਾਜੜਾਂ! ਹੋਇਆ ਉਹ...
  • political equations will change with the akali bjp alliance
    ਸਿਆਸਤ 'ਚ ਵੱਡੀ ਹਲਚਲ! ਅਕਾਲੀ-ਭਾਜਪਾ ਗੱਠਜੋੜ ਨਾਲ ਬਦਲਣਗੇ ਸਿਆਸੀ ਸਮੀਕਰਨ
Trending
Ek Nazar
liberals return in victoria

ਵਿਕਟੋਰੀਆ ’ਚ ਲਿਬਰਲਾਂ ਦੀ ਵਾਪਸੀ; ਜੈੱਸ ਵਿਲਸਨ ਸਾਂਭਣਗੇ ਸੂਬੇ ਦੀ ਕਮਾਨ

sapna choudhary removed the tattoo of her husband s name from her arm

ਤਲਾਕ ਦੀ ਪੁਸ਼ਟੀ ਮਗਰੋਂ ਸਪਨਾ ਚੌਧਰੀ ਦਾ ਵੱਡਾ ਕਦਮ, ਬਾਂਹ ਤੋਂ ਮਿਟਾਇਆ ਪਤੀ ਦੇ...

imran khan  s release

ਇਮਰਾਨ ਖਾਨ ਦੀ ਰਿਹਾਈ ਅਤੇ ਸਿਹਤ 'ਤੇ ਪਾਕਿਸਤਾਨ 'ਚ ਸਿਆਸੀ ਤਣਾਅ; ਕੀਤਾ ਸੁਪਰੀਮ...

famous actor ties the knot

ਵਿਆਹ ਦੇ ਬੰਧਨ 'ਚ ਬੱਝਿਆ ਮਸ਼ਹੂਰ ਅਦਾਕਾਰ ! ਜਾਣੋ ਕੌਣ ਬਣੀ ਹਮਸਫ਼ਰ

taiwan  s local elections

ਤਾਈਵਾਨ ਦੀਆਂ ਸਥਾਨਕ ਚੋਣਾਂ 'ਚ ਵਿਰੋਧੀ ਪਾਰਟੀ ਦਾ ਕੰਟਰੋਲ ਬਰਕਰਾਰ

gold silver price

ਸੋਨਾ 68,000 ਰੁਪਏ ਅਤੇ ਚਾਂਦੀ 2.67 ਲੱਖ ਰੁਪਏ ਹੋਈ ਸਸਤੀ ! ਵੇਖੋ 24k 10 ਗ੍ਰਾਮ...

purse containing gold jewellery and cash stolen at a wedding event

ਜਲੰਧਰ ਵਿਖੇ ਰਿਜ਼ੋਰਟ 'ਚ ਚੱਲ ਰਹੇ ਵਿਆਹ ਸਮਾਗਮ 'ਚ ਪੈ ਗਈਆਂ ਭਾਜੜਾਂ! ਹੋਇਆ ਉਹ...

soldiers discover maoists treasure buried in the ground

4,29,00,000 ਦਾ Gold, 24,00,000 ਦਾ ਕੈਸ਼ ! ਫੌਜੀਆਂ ਨੂੰ ਮਿਲਿਆ ਜ਼ਮੀਨ 'ਚ...

inmate beaten up in kapurthala central jail admitted to civil hospital

ਸੁਰਖੀਆਂ 'ਚ ਕਪੂਰਥਲਾ ਦੀ ਕੇਂਦਰੀ ਜੇਲ੍ਹ, ਹਵਾਲਾਤੀਆਂ 'ਚ ਗਰਮਾਇਆ ਮਾਹੌਲ

famous tv industry couple shares good news

TV ਇੰਡਸਟਰੀ ਦੇ ਮਸ਼ਹੂਰ ਜੋੜੇ ਨੇ ਸੁਣਾਈ Good News ! ਜਲਦ ਬਣਨਗੇ Parents

harike wetland begins to echo with the chirping of migratory avian guests

ਵਿਦੇਸ਼ੀ ਮਹਿਮਾਨ ਪੰਛੀਆਂ ਦੀ ਚਹਿਚਹਾਟ ਨਾਲ ਗੂੰਜਣ ਲੱਗਾ ਹਰੀਕੇ ਵੈੱਟਲੈਂਡ, ਪੰਛੀ...

drone hits dhurandar fame singer in the face during a live performance

ਲਾਈਵ ਪਰਫਾਰਮੈਂਸ ਦੌਰਾਨ 'ਧੁਰੰਦਰ' ਫੇਮ ਗਾਇਕਾ ਦੇ ਮੂੰਹ 'ਤੇ ਆ ਵੱਜਾ ਡਰੋਨ,...

bullet hits the groom s brother at a wedding ceremony

ਪੰਜਾਬ: ਵਿਆਹ ਸਮਾਗਮ 'ਚ ਪੈ ਗਿਆ ਭੜਥੂ, ਮੁੰਡੇ ਦੇ ਭਰਾ ਦੇ ਲੱਗੀ ਗੋਲੀ

wedding bidaai bride throwing raw rice

ਵਿਦਾਈ ਵੇਲੇ ਪਿੱਛੇ ਕੱਚੇ ਚੌਲ ਕਿਉਂ ਸੁੱਟਦੀ ਹੈ ਲਾੜੀ? ਜਾਣੋ ਇਸ ਰਸਮ ਦੀ ਵੱਡੀ...

famous punjabi actress shares good news

ਵਿਆਹ ਦੇ 3 ਮਹੀਨੇ ਬਾਅਦ ਮਸ਼ਹੂਰ ਪੰਜਾਬੀ ਅਦਾਕਾਰਾ ਨੇ ਸੁਣਾਈ Good News !

wedding  dj  nagin dance  snake  youth  hospital

ਵਿਆਹ 'ਚ ਚੱਲਦੇ 'ਨਾਗਿਨ ਡਾਂਸ' ਵਿਚਾਲੇ ਆ ਗਿਆ ਅਸਲੀ ਸੱਪ ! ਮੁੰਡੇ ਨੂੰ ਮਾਰਿਆ...

ipl 2027 captain changes following hardik pandya trade

IPL 2027: ਹਾਰਦਿਕ ਪੰਡਯਾ ਦੇ ਟ੍ਰੇਡ ਮਗਰੋਂ ਬਦਲ ਗਿਆ ਕਪਤਾਨ, ਜਾਣੋ ਕਿਸ ਨੂੰ...

sri sahib in italy

ਇਟਲੀ 'ਚ ਫਿਰ ਸਿਰੀ ਸਾਹਿਬ ਕਾਰਨ ਹੋਇਆ ਪੁਲਸ ਕੇਸ , ਅੰਮ੍ਰਿਤਧਾਰੀ ਬੀਬੀ ਨਾਲ...

Daily Horoscope
    Previous Next
    • ਮਾਲਵਾ ਦੀਆਂ ਖਬਰਾਂ
    • aap party mla dr charanjit singh channi joins the akali dal
      ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ! ਮੌਜੂਦਾ MLA ਡਾ. ਚਰਨਜੀਤ ਸਿੰਘ ਚੰਨੀ ਅਕਾਲੀ...
    • road accident
      ਸੜਕ ਹਾਦਸੇ ’ਚ ਮੋਟਰਸਾਈਕਲ ਸਵਾਰ ਦੀ ਮੌਤ
    • uncle and nephew die in a horrific accident in zirakpur
      ਜ਼ੀਰਕਪੁਰ 'ਚ ਰੂਹ ਕੰਬਾਊ ਹਾਦਸੇ 'ਚ ਮਾਮੇ-ਭਾਣਜੇ ਦੀ ਮੌਤ, ਪਰਿਵਾਰਾਂ 'ਚ...
    • special camps for votes
      18 ਤੋਂ 19 ਸਾਲ ਦੇ ਨੌਜਵਾਨਾਂ ਦੀ ਵੋਟ ਬਣਾਉਣ ਲਈ ਇਕ ਦਸੰਬਰ ਨੂੰ ਲੱਗਣਗੇ ਵਿਸ਼ੇਸ਼...
    • big warning for 13 districts of punjab
      ਪੰਜਾਬ ਦੇ 13 ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਘਰੋਂ ਨਿਕਲਣ ਤੋਂ ਪਹਿਲਾਂ ਰਹੋ...
    • dispute case
      20 ਫੁੱਟ ਚੌੜੇ ਰਸਤੇ ਨੂੰ ਲੈ ਕੇ ਵਿਵਾਦ ਭਖਿਆ, ਪਲਾਟ ਮਾਲਕਾਂ ਨੇ ਥਾਣਾ ਮੁਖੀ ’ਤੇ...
    • additional coaches will be attached to trains for the convenience of passengers
      ਫੈਸਟੀਵ ਸੀਜ਼ਨ ਦੇ ਚੱਲਦਿਆਂ ਯਾਤਰੀਆਂ ਦੀ ਸਹੂਲਤ ਲਈ ਟਰੇਨਾਂ 'ਚ ਲੱਗਣਗੇ ਵਾਧੂ ਕੋਚ
    • suntec city case
      ਸਨਟੈੱਕ ਸਿਟੀ ਮਾਮਲੇ ’ਚ ED ਨੇ 253.66 ਕਰੋੜ ਦੀ ਜਾਇਦਾਦ ਕੀਤੀ ਕੁਰਕ
    • rajwinder singh sidhu becomes the new president of punjab nsui
      ਰਾਜਵਿੰਦਰ ਸਿੰਘ ਸਿੱਧੂ ਬਣੇ ਪੰਜਾਬ NSUI ਦੇ ਨਵੇਂ ਪ੍ਰਧਾਨ, ਰਾਜਾ ਵੜਿੰਗ ਨੇ...
    • punjab congress appointments
      ਕਾਂਗਰਸ ਹਾਈਕਮਾਂਡ ਨੇ ਪੰਜਾਬ 'ਚ ਕੀਤੀਆਂ ਵੱਡੀਆਂ ਨਿਯਕੁਤੀਆਂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +