ਮਾਨਸਾ : ਪਰਵਿੰਦਰ ਸਿੰਘ ਝੋਟਾ ਦੇ ਪਿਤਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਭਾਵੁਕ ਅਪੀਲ ਕਰਦਿਆਂ ਪੁੱਤਰ ਲਈ ਇਨਸਾਫ਼ ਦੀ ਮੰਗ ਕੀਤੀ ਹੈ। ਪੀੜਤ ਪਿਤਾ ਨੇ ਦੁੱਖ ਜ਼ਾਹਰ ਕਰਦਿਆਂ ਕਿਹਾ ਕਿ ਉਹ ਇਕ ਗ਼ਰੀਬ ਸਾਬਕਾ ਫ਼ੌਜੀ ਹੈ ਅਤੇ ਦੇਸ਼ ਦੀ ਸੇਵਾ ਕਰਨ ਤੋਂ ਬਾਅਦ ਅੱਜ ਉਹ ਆਪਣੇ ਪੁੱਤਰ ਦੀ ਮੌਤ ਲਈ ਇਨਸਾਫ਼ ਦੀ ਮੰਗ ਕਰ ਰਿਹਾ ਹੈ ਅਤੇ ਦਰ-ਦਰ ਭਟਕਣ ਲਈ ਮਜਬੂਰ ਹੈ। ਝੋਟਾ ਦੇ ਪਿਤਾ ਨੇ ਪੰਜਾਬ ਸਰਕਾਰ 'ਤੇ ਤਿੱਖੇ ਨਿਸ਼ਾਨੇ ਸਾਧਦਿਆਂ ਕਿਹਾ ਕਿ ਮੌਜੂਦਾ ਮੁੱਖ ਮੰਤਰੀ ਉਨ੍ਹਾਂ ਦੇ ਦੁੱਖ ਨੂੰ ਸਮਝਣ ਵਿਚ ਅਸਫ਼ਲ ਹੈ ਅਤੇ ਪੰਜਾਬ ਸਰਕਾਰ ਹਰ ਪਾਸਿਓਂ ਨਾਕਾਮ ਸਾਬਤ ਹੋ ਚੁੱਕੀ ਹੈ।
ਇਹ ਵੀ ਪੜ੍ਹੋ : ਪੰਜਾਬ : ਇਨ੍ਹਾਂ ਮੈਡੀਕਲ ਸਟੋਰਾਂ 'ਤੇ ਸਖ਼ਤ ਕਾਰਵਾਈ, ਲਾਇਸੈਂਸ ਰੱਦ ਕਰਨ ਦੇ ਹੁਕਮ
ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਇਸ ਪੂਰੇ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇ ਤਾਂ ਜੋ ਉਨ੍ਹਾਂ ਦੇ ਪਰਿਵਾਰ ਨੂੰ ਇਨਸਾਫ਼ ਮਿਲ ਸਕੇ ਅਤੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾ ਸਕੇ।
ਇਹ ਵੀ ਪੜ੍ਹੋ : ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਡੀ ਖ਼ਬਰ, ਇਨ੍ਹਾਂ ਤਾਰੀਖਾਂ ਨੂੰ ਪੰਜਾਬ ਆਵੇਗਾ ਚੋਣ ਕਮਿਸ਼ਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
50 ਫੁੱਟ ਡੂੰਘੀ ਡਿੱਗੀ 'ਚ ਡਿੱਗੇ ਨੌਜਵਾਨ ਨੂੰ ਸੁਰੱਖਿਅਤ ਕੱਢਿਆ ਗਿਆ ਬਾਹਰ
NEXT STORY