Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 16, 2026

    4:57:10 AM

  • pm modi to visit punjab chandigarh and haryana on friday

    ਸ਼ੁੱਕਰਵਾਰ ਨੂੰ ਪੰਜਾਬ, ਚੰਡੀਗੜ੍ਹ ਤੇ ਹਰਿਆਣਾ ਦੇ...

  • viral post shows surprising difference between uk and indian maggi

    ਭਾਰਤੀ ਮੈਗੀ ਸਿਹਤ ਲਈ ਖਤਰਨਾਕ ! ਵਾਇਰਲ ਪੋਸਟ 'ਚ...

  • the most expensive ladowal toll plaza has increased its rates again

    ਪੰਜਾਬ : ਹੁਣ ਸਫ਼ਰ ਕਰਨਾ ਹੋਇਆ ਹੋਰ ਮਹਿੰਗਾ! ਸਭ ਤੋਂ...

  • majitha young man who came to meet a girl set himself on fire

    ਮਜੀਠਾ: ਕੁੜੀ ਨੂੰ ਮਿਲਣ ਆਏ ਨੌਜਵਾਨ ਨੇ ਖੁਦ ਨੂੰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਚੰਡੀਗੜ੍ਹ ਤੋਂ ਉੱਡੀ ਏਅਰ ਇੰਡੀਆ ਦੀ FLIGHT 'ਚ ਨਵਾਂ ਕਾਰਾ, ਯਾਤਰੀਆਂ ਦੇ ਉੱਡ ਗਏ ਹੋਸ਼

PUNJAB News Punjabi(ਪੰਜਾਬ)

ਚੰਡੀਗੜ੍ਹ ਤੋਂ ਉੱਡੀ ਏਅਰ ਇੰਡੀਆ ਦੀ FLIGHT 'ਚ ਨਵਾਂ ਕਾਰਾ, ਯਾਤਰੀਆਂ ਦੇ ਉੱਡ ਗਏ ਹੋਸ਼

  • Edited By Babita,
  • Updated: 25 Jun, 2025 11:16 AM
Chandigarh
passengers luggage missing from air india flight
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਲਲਨ) : ਸ਼ਹੀਦ ਭਗਤ ਸਿੰਘ ਕੌਮਾਂਤਰੀ ਹਵਾਈ ਅੱਡਾ ਚੰਡੀਗੜ੍ਹ ਤੋਂ ਲੇਹ ਪਹੁੰਚੀ ਏਅਰ ਇੰਡੀਆ ਦੀ ਉਡਾਣ ਦੇ ਸਟਾਫ਼ ਦੀ ਲਾਪਰਵਾਹੀ ਕਾਰਨ ਯਾਤਰੀਆਂ ਦਾ ਸਮਾਨ ਚੰਡੀਗੜ੍ਹ ’ਚ ਰਹਿ ਗਿਆ। ਲੇਹ ਹਵਾਈ ਅੱਡੇ ’ਤੇ ਸਮਾਨ ਨਾ ਮਿਲਣ ’ਤੇ ਯਾਤਰੀਆਂ ਦੇ ਹੋਸ਼ ਹੀ ਉੱਡ ਗਏ ਅਤੇ ਉਨ੍ਹਾਂ ਨੇ ਹੰਗਾਮਾ ਕਰ ਦਿੱਤਾ। ਇੰਨਾ ਹੀ ਨਹੀਂ, ਉਨ੍ਹਾਂ ਸਟਾਫ ਖ਼ਿਲਾਫ਼ ਸ਼ਿਕਾਇਤ ਵੀ ਦਰਜ ਕਰਵਾਈ ਹੈ। ਚੰਡੀਗੜ੍ਹ ਦੇ ਯਾਤਰੀ ਗੁਰਪ੍ਰਤਾਪ ਸਿੰਘ ਬੇਦੀ ਨੇ ਦੱਸਿਆ ਕਿ ਸਟਾਫ਼ ਦੀ ਲਾਪਰਵਾਹੀ ਕਾਰਨ ਕਰੀਬ 100 ਤੋਂ ਵੱਧ ਯਾਤਰੀਆਂ ਦਾ ਸਮਾਨ ਚੰਡੀਗੜ੍ਹ ’ਚ ਹੀ ਰਹਿ ਗਿਆ। ਇਸ ਉਡਾਣ ’ਚ 177 ਯਾਤਰੀ ਸਵਾਰ ਸੀ, ਜਦਕਿ ਕਰੀਬ 100 ਯਾਤਰੀਆਂ ਦਾ ਸਮਾਨ ਰਹਿ ਗਿਆ।

ਇਹ ਵੀ ਪੜ੍ਹੋ : ਪੰਜਾਬ ਦੇ ਹਾਈਵੇ 'ਤੇ ਵੱਡਾ ਹਾਦਸਾ, ਮਨਾਲੀ ਘੁੰਮਣ ਜਾਂਦੇ ਨੌਜਵਾਨਾਂ ਦੀ ਗੱਡੀ ਨੇ ਦਰੜ 'ਤਾ ਮੁੰਡਾ

ਅਜਿਹੇ ’ਚ ਕਈ ਯਾਤਰੀਆਂ ਦੇ ਬੈਗਾਂ ’ਚ ਮਹੱਤਵਪੂਰਨ ਦਸਤਾਵੇਜ਼ ਸੀ, ਜਿਸ ਕਾਰਨ ਇਹ ਛੋਟੀ ਲਾਪਰਵਾਹੀ ਨਹੀਂ। ਯਾਤਰੀਆਂ ਦਾ ਦੋਸ਼ ਹੈ ਕਿ ਉਡਾਣ ਨਾ ਸਿਰਫ਼ 2 ਘੰਟੇ ਦੇਰੀ ਨਾਲ ਪਹੁੰਚੀ, ਸਗੋਂ ਲੇਹ ਏਅਰਪੋਰਟ ਪਹੁੰਚੇ ਤਾਂ ਸਮਾਨ ਨਹੀਂ ਮਿਲਿਆ। ਯਾਤਰੀਆਂ ਨੇ ਸਟਾਫ਼ ’ਤੇ ਦੁਰਵਿਵਹਾਰ ਕਰਨ ਦਾ ਵੀ ਦੋਸ਼ ਲਾਇਆ। ਯਾਤਰੀਆਂ ਦਾ ਕਹਿਣਾ ਹੈ ਕਿ ਬੈਗਾਂ ’ਚ ਦਵਾਈਆਂ, ਗਹਿਣੇ ਅਤੇ ਕੈਸ਼ ਸੀ। ਸਮਾਨ ਨੂੰ ਲੈ ਕੇ ਸਵਾਲ ਪੁੱਛਣ ’ਤੇ ਸਹੀ ਤਰ੍ਹਾਂ ਜਵਾਬ ਵੀ ਨਹੀਂ ਦਿੱਤਾ ਗਿਆ। ਚੰਡੀਗੜ੍ਹ ਹਵਾਈ ਅੱਡੇ ਤੋਂ ਲੇਹ ਲਈ ਏਅਰ ਇੰਡੀਆ ਦੀ ਉਡਾਣ ਨੰਬਰ ਏ. ਐੱਲ-458 ਸਵੇਰੇ 10.20 ਵਜੇ ਉਡਾਣ ਭਰਦੀ ਹੈ ਪਰ ਮੰਗਲਵਾਰ ਨੂੰ ਕਰੀਬ 2 ਘੰਟੇ 40 ਮਿੰਟ ਦੀ ਦੇਰੀ ਨਾਲ ਉਡਾਣ ਭਰੀ।

ਇਹ ਵੀ ਪੜ੍ਹੋ : 26 ਜੂਨ ਨੂੰ ਪੰਜਾਬੀਆਂ ਲਈ ਵੱਡਾ ਐਲਾਨ! CM ਮਾਨ ਨੇ ਸੱਦ ਲਈ ਕੈਬਨਿਟ ਮੀਟਿੰਗ
ਪੁੱਛਣ ’ਤੇ ਸਟਾਫ਼ ਨੇ ਕਿਹਾ-ਸਾਨੂੰ ਨਹੀਂ ਪਤਾ
ਯਾਤਰੀਆਂ ਮੁਤਾਬਕ ਜਦੋਂ ਸਮਾਨ ਨੂੰ ਲੈ ਕੇ ਗੱਲ ਕੀਤੀ ਤਾਂ ਸਟਾਫ਼ ਨੇ ਸਾਫ਼ ਕਿਹਾ ਕਿ ਉਨ੍ਹਾਂ ਨੂੰ ਕੁੱਝ ਨਹੀਂ ਪਤਾ ਹੈ। ਉਨ੍ਹਾਂ ਮੰਗ ਕੀਤੀ ਕਿ ਉਨ੍ਹਾਂ ਨੂੰ ਲਿਖ ਕੇ ਦਿਓ ਕਿ ਬੈਗ ਨਹੀਂ ਮਿਲਿਆ ਤਾਂ ਸਟਾਫ਼ ਨੇ ਮਨ੍ਹਾਂ ਕਰ ਦਿੱਤਾ। ਯਾਤਰੀਆਂ ਮੁਤਾਬਕ ਆਖ਼ਰ ਸਿਰਫ਼ ਇਕ ਪਲੇਨ ਪੇਪਰ ’ਤੇ ਕੁੱਝ ਲਿਖ ਕੇ ਦੇ ਦਿੱਤਾ ਗਿਆ, ਜਿਸਦੀ ਕੋਈ ਕੀਮਤ ਨਹੀਂ ਸੀ। ਸਟਾਫ਼ ਨੇ ਦੁਰਵਿਵਹਾਰ ਕੀਤਾ। ਇੱਥੋਂ ਤੱਕ ਕਿ ਪਾਣੀ ਦੇ ਲਈ ਨਹੀਂ ਪੁੱਛਿਆ ਗਿਆ ਅਤੇ ਨਾ ਹੀ ਬੈਠਣ ਲਈ ਕਿਹਾ ਗਿਆ। ਏਅਰ ਇੰਡੀਆ ਦੇ ਅਧਿਕਾਰੀ ਦਾ ਕਹਿਣਾ ਹੈ ਕਿ ਲੇਹ ’ਚ ਮੌਸਮ ਖ਼ਰਾਬ ਹੋਣ ਕਾਰਨ ਉਡਾਣ ਭਰਣ ’ਚ ਦੇਰੀ ਹੋਈ। ਉੱਥੇ ਹੀ ਉਡਾਣ ’ਚ ਸਮਾਨ ਦਾ ਭਾਰ ਵੱਧ ਹੋਣ ਕਾਰਨ ਯਾਤਰੀਆਂ ਦੀ ਸੁਰੱਖਿਆ ਨੂੰ ਧਿਆਨ ’ਚ ਰੱਖਦਿਆਂ ਕੁੱਝ ਸਮਾਨ ਰੋਕ ਲਿਆ ਗਿਆ ਹੈ, ਜੋ ਬੁੱਧਵਾਰ ਸਵੇਰ ਲੇਹ ਭੇਜ ਦਿੱਤਾ ਜਾਵੇਗਾ।
ਈਰਾਨ-ਇਜ਼ਰਾਈਲ ਯੁੱਧ ਦੀ ਮਾਰ, ਦੁਬਈ ਜਾਣ ਵਾਲੀ ਉਡਾਣ ਰੱਦ
ਈਰਾਨ-ਇਜ਼ਰਾਈਲ ਯੁੱਧ ਨੂੰ ਲੈ ਕੇ ਚੰਡੀਗੜ੍ਹ ਤੋਂ ਦੁਬਈ ਜਾਣ ਵਾਲੀ ਉਡਾਣ ਨੂੰ ਵੀ ਰੱਦ ਐਲਾਨ ਕੀਤਾ ਗਿਆ ਹੈ। ਜਾਣਕਾਰੀ ਦਿੰਦਿਆਂ ਅਧਿਕਾਰੀਆਂ ਨੇ ਦੱਸਿਆ ਕਿ ਇੰਡੀਗੋ ਦੀ ਉਡਾਣ ਨੰਬਰ 6ਈ1482ਆਰ, ਜੋ ਚੰਡੀਗੜ੍ਹ ਤੋਂ ਦੁਪਹਿਰ 3.35 ਵਜੇ ਉਡਾਣ ਭਰਦੀ ਹੈ, ਨੂੰ ਰੱਦ ਕਰਨ ਦਾ ਐਲਾਨ ਕੀਤਾ ਹੈ। ਨਾਲ ਹੀ ਜਿਨ੍ਹਾਂ ਯਾਤਰੀਆਂ ਨੇ ਰਿਫੰਡ ਲੈਣਾ ਹੈ, ਉਹ ਆਨਲਾਈਨ ਆਪਣਾ ਪੂਰਾ ਰਿਫੰਡ ਵਾਪਸ ਲੈ ਸਕਦੇ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8



 

  • Air India
  • Flight
  • Passenger
  • Luggage
  • Chandigarh Airport
  • ਏਅਰ ਇੰਡੀਆ
  • ਫਲਾਈਟ
  • ਯਾਤਰੀ
  • ਸਮਾਨ
  • ਚੰਡੀਗੜ੍ਹ ਹਵਾਈ ਅੱਡਾ

ਤੁਗਲ ਪਿੰਡ ਨੇੜਿਓਂ ਨਹਿਰ 'ਚੋਂ ਮਿਲੀ ਟੈਕਸੀ ਡਰਾਈਵਰ ਗੁਰਮੀਤ ਸਿੰਘ ਦੀ ਲਾਸ਼

NEXT STORY

Stories You May Like

  • halwara airport air india passengers
    ਦਿੱਲੀ ਤੋਂ ਹਲਵਾਰਾ ਆ ਰਹੀ ਏਅਰ ਇੰਡੀਆ ਦੀ ਫਲਾਈਟ 'ਚ ਪੈ ਗਿਆ ਭੜਥੂ, ਯਾਤਰੀਆਂ ਦੇ ਸੁੱਕੇ ਸਾਹ
  • a young man who went to a hotel with his girlfriend took a terrifying step
    ਪ੍ਰੇਮਿਕਾ ਨਾਲ ਹੋਟਲ 'ਚ ਗਏ ਨੌਜਵਾਨ ਨੇ ਚੁੱਕਿਆ ਖੌਫਨਾਕ ਕਦਮ ! ਦਰਵਾਜ਼ਾ ਖੁੱਲ੍ਹਦਿਆ ਹੀ ਉੱਡ ਗਏ ਸਟਾਫ ਦੇ ਹੋਸ਼
  • supersonic flights
    ਹਟੇਗੀ 53 ਸਾਾਲ ਪੁਰਾਣੀ ਪਾਬੰਦੀ ! ਅਮਰੀਕਾ 'ਚ ਸੁਪਰਸੋਨਿਕ ਉਡਾਣਾਂ ਦੀ ਵਾਪਸੀ ਦੀ ਤਿਆਰੀ
  • indigo will start new flight service from july 15
    Indigo ਨੇ ਲਾਂਚ ਕੀਤੀ ਸਸਤੀ ਉਡਾਣ ਸੇਵਾ, 15 ਜੁਲਾਈ ਤੋਂ ਲਾਗੂ ਹੋਵੇਗਾ ਨਵਾਂ ਸਿਸਟਮ
  • new poster of  the india story  released
    'ਦਿ ਇੰਡੀਆ ਸਟੋਰੀ' ਦਾ ਨਵਾਂ ਪੋਸਟਰ ਰਿਲੀਜ਼
  • former cricketer gets the responsibility of team india s head coach
    ਟੀਮ ਇੰਡੀਆ ਨੂੰ ਮਿਲ ਗਿਆ ਨਵਾਂ ਕੋਚ ! ਇਹ ਧਾਕੜ ਸੰਭਾਲੇਗਾ ਜ਼ਿੰਮੇਵਾਰੀ
  • binnu dhillon furious over poor condition of business class
    "ਏਅਰ ਇੰਡੀਆ ਦਾ ਬਾਈਕਾਟ ਕਰੋ!" ਬਿਜ਼ਨੈੱਸ ਕਲਾਸ ਦੀ ਮਾੜੀ ਹਾਲਤ ਦੇਖ ਭੜਕੇ ਬਿਨੂੰ ਢਿੱਲੋਂ
  • advisory issued for passengers and pilgrims arriving at amritsar airport
    ਅੰਮ੍ਰਿਤਸਰ ਏਅਰਪੋਰਟ ਆਉਣ ਵਾਲੇ ਯਾਤਰੀਆਂ ਤੇ ਯਾਤਰੀਆਂ ਲਈ ਐਡਵਾਈਜ਼ਰੀ ਜਾਰੀ
  • kewal singh dhillon reviews arrangements for pm modi  s visit in jalandhar
    PM ਮੋਦੀ ਦੀ ਫੇਰੀ ਦੇ ਪ੍ਰਬੰਧਾਂ ਦਾ ਜਲੰਧਰ 'ਚ ਕੇਵਲ ਸਿੰਘ ਢਿੱਲੋਂ ਨੇ ਲਿਆ...
  • big warning for 6 districts of punjab weather forecast till 19th july
    ਪੰਜਾਬ ਦੇ 6 ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ! ਮੌਸਮ ਦੀ 19 ਜੁਲਾਈ ਤੱਕ ਹੋਈ ਵੱਡੀ...
  • lambra sho balbir singh was summoned to the line
    ਪੰਜਾਬ ਦੇ ਇਸ SHO 'ਤੇ ਡਿੱਗੀ ਗਾਜ! ਲਿਆ ਗਿਆ ਵੱਡਾ ਐਕਸ਼ਨ
  • large scale transfers of employees
    ਪੰਜਾਬ : ਮੁਲਾਜ਼ਮਾਂ ਦੇ ਵੱਡੇ ਪੱਧਰ 'ਤੇ ਤਬਾਦਲੇ, ਤੁਰੰਤ ਤਾਇਨਾਤੀ ਦੇ ਹੁਕਮ
  • revelation in ed chargesheet against sanjeev arora in money laundering case
    ਮਨੀ ਲਾਂਡ੍ਰਿੰਗ ਮਾਮਲੇ 'ਚ ਘਿਰੇ ਸੰਜੀਵ ਅਰੋੜਾ ਬਾਰੇ ED ਦੀ ਚਾਰਜਸ਼ੀਟ 'ਚ ਵੱਡਾ...
  • tragic accident two boys fall from railway bridge along with bike in jalandhar
    ਜਲੰਧਰ 'ਚ ਦਰਦਨਾਕ ਹਾਦਸਾ! ਰੇਲਵੇ ਪੁਲ ਤੋਂ 2 ਨੌਜਵਾਨ ਮੋਟਰਸਾਈਕਲ ਸਮੇਤ ਡਿੱਗੇ...
  • gadget dealer commits rs 7 crore mobile scam in jalandhar city
    ਗੈਜੇਟ ਵਾਲੇ ਦਾ ਹੈਰਾਨੀਜਨਕ ਕਾਰਨਾਮਾ! ਜਲੰਧਰ ਸ਼ਹਿਰ 'ਚ ਇੰਝ ਕੀਤਾ 7 ਕਰੋੜ ਰੁਪਏ...
  • security tightened in jalandhar city ahead of pm modi  s visit
    PM ਮੋਦੀ ਦੇ ਦੌਰੇ ਤੋਂ ਪਹਿਲਾਂ ਜਲੰਧਰ ਸ਼ਹਿਰ 'ਚ ਸੁਰੱਖਿਆ ਸਖ਼ਤ, ਪੁਲਸ ਨੇ...
Trending
Ek Nazar
thalapathy vijay s final film jana nayagan to release on july 23 2026

ਆਖ਼ਿਰਕਾਰ ਰਿਲੀਜ਼ ਹੋਵੇਗੀ CM ਵਿਜੇ ਦੀ Last ਫ਼ਿਲਮ ! ਜਾਣੋ ਕਦੋਂ ਸਿਨੇਮਾਘਰਾਂ...

famous actress to remarry 12 years after divorce

ਤਲਾਕ ਦੇ 12 ਸਾਲ ਬਾਅਦ ਮੁੜ ਲਾੜੀ ਬਣੇਗੀ ਮਸ਼ਹੂਰ ਅਦਾਕਾਰਾ ! ਭਲਕੇ ਸੱਤ ਸਮੁੰਦਰੋਂ...

aanchal singh reportedly ties the knot in an intimate ceremony

ਇਕ ਹੋਰ ਮਸ਼ਹੂਰ ਅਦਾਕਾਰਾ ਨੇ ਚੁੱਪ-ਚਪੀਤੇ ਕਰਵਾ ਲਿਆ ਵਿਆਹ ! ਤਸਵੀਰਾਂ ਵੇਖ...

4 arrested including karan aujla  s manager

ਕਰਨ ਔਜਲਾ ਦੇ ਮੈਨੇਜਰ ਸਣੇ 4 ਗ੍ਰਿਫ਼ਤਾਰ ! ਜਾਣੋ ਕਿਉਂ ਹੋਈ ਕਾਰਵਾਈ

supreme court  s big action on famous comedian

ਮਸ਼ਹੂਰ ਕਾਮੇਡੀਅਨ 'ਤੇ ਸੁਪਰੀਮ ਕੋਰਟ ਦਾ ਵੱਡਾ ਐਕਸ਼ਨ ! ਠੋਕ'ਤਾ ਲੱਖਾਂ ਦਾ...

baba ramdev speaks on aamir khan s third marriage

'ਢਲਦੀ ਉਮਰ 'ਚ ਕਿਉਂ ਸੁੱਝ ਰਹੀਆਂ ਅਜਿਹੀਆਂ ਸ਼ਰਾਰਤਾਂ ?' ਆਮਿਰ ਖਾਨ ਦੇ ਤੀਜੇ ਵਿਆਹ...

illicit relationship wife water tank husband fire

ਬੇਗਾਨੀ ਜਨਾਨੀ ਦੇ ਪਿਆਰ 'ਚ ਪਤੀ ਨੇ ਚੜ੍ਹਾ'ਤਾ ਚੰਨ! ਮਾਰ 'ਤੀ ਘਰਵਾਲੀ, ਫ਼ਿਰ ਲਾਸ਼...

closed society lift girls hanuman chalisa video

ਅਚਾਨਕ ਬੰਦ ਹੋਈ Lift! ਅੰਦਰ ਫਸ ਗਈਆਂ 4 ਕੁੜੀਆਂ, ਡਰ ਲੱਗਣ 'ਤੇ ਕੀਤਾ ਹਨੂੰਮਾਨ...

mahesh manjrekar s wife medha reveals cancer battle

ਮਸ਼ਹੂਰ ਅਦਾਕਾਰਾ ਨੂੰ ਹੋ ਗਿਆ ਕੈਂਸਰ ! ਭਾਵੁਕ ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ,...

will the famous actress get married for the third time

ਕੀ ਤੀਜਾ ਵਿਆਹ ਕਰਾਏਗੀ ਮਸ਼ਹੂਰ ਅਦਾਕਾਰਾ ? ਦੂਜੇ ਪਤੀ ਨੇ ਵਿਦੇਸ਼ ਲਿਜਾ ਕੇ...

marriage  divorce  girl  family  police

ਸਵੇਰੇ ਬੈਂਡ-ਵਾਜਿਆਂ ਨਾਲ ਹੋਇਆ ਵਿਆਹ ! ਸ਼ਾਮ ਪੈਂਦੇ-ਪੈਂਦੇ ਹੋ ਗਿਆ ਤਲਾਕ, ਹੈਰਾਨ...

famous actor passes away

ਦਿੱਗਜ ਅਦਾਕਾਰ ਨੇ ਮੁਕਾ ਲਈ ਜੀਵਨਲੀਲਾ ! 44 ਸਾਲ ਦੀ ਉਮਰ 'ਚ ਛੱਡੀ ਦੁਨੀਆ,...

ind vs eng teams playing 11 announced for the first odi

IND vs ENG: ਪਹਿਲੇ ਵਨਡੇ ਲਈ ਟੀਮ ਦੀ ਪਲੇਇੰਗ-11 ਦਾ ਐਲਾਨ, ਇਸ ਧਾਕੜ ਖਿਡਾਰੀ ਦਾ...

heavy rain next 4 days monsoon

ਅਗਲੇ 4 ਦਿਨ ਖ਼ਤਰਨਾਕ! ਮੌਸਮ ਵਿਭਾਗ ਵਲੋਂ 18 ਸੂਬਿਆਂ 'ਚ ਬਹੁਤ ਭਾਰੀ ਮੀਂਹ ਦਾ...

terror of stray dogs in nawanshahr

ਪੰਜਾਬ ਦੇ ਇਸ ਜ਼ਿਲ੍ਹੇ 'ਚ ਆਵਾਰਾ ਕੁੱਤਿਆਂ ਦਾ ਕਹਿਰ, ਹੈਰਾਨ ਕਰਦੇ ਅੰਕੜੇ ਆਏ...

woman lost rs 30 82 500 in the greed of earning money

ਪੈਸੇ ਕਮਾਉਣ ਦੇ ਲਾਲਚ 'ਚ ਔਰਤ ਨੇ ਗੁਆ ਲਏ 30,82,500 ਰੁਪਏ, ਜਦੋਂ ਮੁਨਾਫਾ ਨਾ...

gold and silver likely to remain under pressure

ਕੀ ਹੋਰ ਸਸਤਾ ਹੋਵੇਗਾ Gold ? ਜਾਣੋ ਅਗਲੇ ਹਫ਼ਤੇ ਕਿਹੜੇ ਕਾਰਨ ਤੈਅ ਕਰਨਗੇ ਕੀਮਤਾਂ

indian student

ਸਟੱਡੀ ਵੀਜ਼ੇ 'ਤੇ ਵਿਦੇਸ਼ ਗਿਆ ਭਾਰਤੀ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! 2 ਮਹੀਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • baghel s two part response on the change of president in punjab congress
      'ਜੋ ਹੋਣਾ ਸੀ, ਹੋ ਗਿਆ...', ਪੰਜਾਬ ਕਾਂਗਰਸ 'ਚ ਪ੍ਰਧਾਨ ਬਦਲਣ 'ਤੇ ਬਘੇਲ ਦਾ...
    • orders for schools punjab schools education department
      ਸਕੂਲਾਂ ਲਈ ਜਾਰੀ ਹੋਏ ਨਵੇਂ ਹੁਕਮ, ਜੇ ਨਾ ਮੰਨੇ ਤਾਂ ਹੋਵੇਗੀ ਕਾਰਵਾਈ
    • punjab congress report
      ਪੰਜਾਬ ਕਾਂਗਰਸ ਸਬੰਧੀ ਹਾਈਕਮਾਂਡ ਕੋਲ ਪਹੁੰਚੀ ਰਿਪੋਰਟ
    • punjab police isi pakistan
      ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜ਼ਿਸ਼ ਨਾਕਾਮ! ਹੈਂਡ ਗ੍ਰਨੇਡ ਤੇ ਗਲੌਕ ਸਣੇ...
    • boy dies of drug overdose in guru ka bagh
      ਨਸ਼ੇ ਨੇ ਉਜਾੜਿਆ ਘਰ! ਗੁਰੂ ਕਾ ਬਾਗ 'ਚ ਓਵਰਡੋਜ਼ ਨਾਲ ਨੌਜਵਾਨ ਦੀ ਮੌਤ
    • government schools smart meters electricity meters
      ਸਰਕਾਰੀ ਸਕੂਲਾਂ ’ਚ ਲੱਗੇ ਪ੍ਰੀ-ਪੇਡ ਸਮਾਰਟ ਮੀਟਰਾਂ ਦਾ ਰੀਚਾਰਜ ਮੁੱਕਿਆ, ਗਰਮੀ...
    • lambra sho balbir singh was summoned to the line
      ਪੰਜਾਬ ਦੇ ਇਸ SHO 'ਤੇ ਡਿੱਗੀ ਗਾਜ! ਲਿਆ ਗਿਆ ਵੱਡਾ ਐਕਸ਼ਨ
    • shots fired in phagwara
      ਪੰਜਾਬ 'ਚ ਵੱਡੀ ਵਾਰਦਾਤ! ਮਾਂ ਨੂੰ ਪ੍ਰਸਾਦ ਦੇ ਕੇ ਗੱਡੀ 'ਤੇ ਜਾ ਰਹੇ ਨੌਜਵਾਨ...
    • bibi jagir kaur s big statement regarding alliance with bjp
      ਭਾਜਪਾ ਨਾਲ ਗਠਜੋੜ ਨੂੰ ਲੈ ਕੇ ਬੀਬੀ ਜਗੀਰ ਕੌਰ ਦਾ ਵੱਡਾ ਬਿਆਨ
    • ludhiana police action
      ਗੱਡੀਆਂ ਦੀ ਲੁੱਟ-ਖੋਹ ਦੇ ਮਾਮਲੇ 'ਚ ਲੋੜੀਂਦਾ ਭਗੌੜਾ ਮੁਲਜ਼ਮ ਕਾਬੂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +