Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, FEB 01, 2026

    1:22:43 PM

  • now there will be no death from sulfas

    ਹੁਣ ਸਲਫ਼ਾਸ ਨਾਲ ਨਹੀਂ ਹੋਵੇਗੀ ਮੌਤ! PGI ਨੇ ਲੱਭ...

  • budget 2026  alcohol to be costlier

    Union Budget 2026: ਸ਼ਰਾਬ ਹੋਵੇਗੀ ਮਹਿੰਗੀ!...

  • budget 2026 mact

    Budget 2026 ; ਹਾਦਸਾ ਪੀੜਤਾਂ ਲਈ ਵੱਡਾ ਐਲਾਨ !...

  • union budget 2026  finance minister makes foreign nationals

    ਕੇਂਦਰੀ ਬਜਟ 2026 : ਵਿੱਤ ਮੰਤਰੀ ਨੇ ਵਿਦੇਸ਼ੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਪਾਸਪੋਰਟ ਬਣਵਾਉਣ ਵਾਲਿਆਂ ਲਈ ਅਹਿਮ ਖ਼ਬਰ, ਜਾਰੀ ਹੋਈ ਵਿਸ਼ੇਸ਼ ਹਦਾਇਤ

PUNJAB News Punjabi(ਪੰਜਾਬ)

ਪਾਸਪੋਰਟ ਬਣਵਾਉਣ ਵਾਲਿਆਂ ਲਈ ਅਹਿਮ ਖ਼ਬਰ, ਜਾਰੀ ਹੋਈ ਵਿਸ਼ੇਸ਼ ਹਦਾਇਤ

  • Edited By Gurminder Singh,
  • Updated: 29 Oct, 2024 06:23 PM
Jalandhar
passport holder passport office passport
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਧਵਨ) : ਪਾਸਪੋਰਟ ਬਨਾਉਣ ਦੇ ਚਾਹਵਾਨਾਂ ਲਈ ਅਹਿਮ ਖ਼ਬਰ ਹੈ। ਖੇਤਰੀ ਪਾਸਪੋਰਟ ਅਧਿਕਾਰੀ ਨੇ ਆਖਿਆ ਹੈ ਕਿ ਲੋਕ ਵਿਦੇਸ਼ ਮੰਤਰਾਲੇ ਦੇ ਅਧਿਕਾਰਤ ਪੋਰਟਲ ’ਤੇ ਆਪਣੀਆਂ ਪਾਸਪੋਰਟ ਸਬੰਧੀ ਸੇਵਾਵਾਂ ਲਈ ਸਿੱਧੇ ਤੌਰ ’ਤੇ ਅਪਲਾਈ ਕਰਨ। ਉਨ੍ਹਾਂ ਨੇ ਲੋਕਾਂ ਨੂੰ ਖਾਸ ਹਦਾਇਤ ਦਿੰਦਿਆਂ ਕਿਹਾ ਕਿ ਲੋਕ ਕਿਸੇ ਵੀ ਏਜੰਟ ਜਾਂ ਵਿਚੋਲੇ ਦੇ ਸੰਪਰਕ ਵਿਚ ਨਾ ਆਉਣ। ਬਿਨੈਕਾਰ ਪਾਸਪੋਰਟ ਅਰਜ਼ੀ ਨਾਲ ਸਬੰਧਤ ਕਿਸੇ ਵੀ ਹੋਰ ਸਵਾਲ ਜਾਂ ਜਾਣਕਾਰੀ ਲਈ ਕਿਸੇ ਵੀ ਕੰਮ ਵਾਲੇ ਦਿਨ ਸਵੇਰੇ 9 ਤੋਂ ਦੁਪਹਿਰ 12.30 ਵਜੇ ਤੱਕ ਦਫ਼ਤਰ ਆ ਸਕਦੇ ਹਨ।

ਇਹ ਵੀ ਪੜ੍ਹੋ : ਪੰਜਾਬ 'ਚ ਬੱਚਿਆਂ ਨਾਲ ਭਰੀ ਸਕੂਲ ਵੈਨ ਨਾਲ ਵਾਪਰੀ ਅਣਹੋਣੀ, ਇਕ ਵਿਦਿਆਰਥੀ ਦੀ ਗਈ ਜਾਨ

ਪਾਸਪੋਰਟ ਅਧਿਕਾਰੀ ਯਸ਼ਪਾਲ ਨੇ ਕਿਹਾ ਕਿ ਖੇਤਰੀ ਪਾਸਪੋਰਟ ਦਫ਼ਤਰ ਜਲੰਧਰ ਵੱਲੋਂ 29 ਅਕਤੂਬਰ ਨੂੰ ਆਪਣੇ ਦਫ਼ਤਰ ਵਿਚ ਪਾਸਪੋਰਟ ਮੇਲਾ ਲਾਇਆ ਗਿਆ। ਦੱਸਿਆ ਕਿ ਇਹ ਪਾਸਪੋਰਟ ਮੇਲਾ ਉਨ੍ਹਾਂ ਪਾਸਪੋਰਟ ਬਿਨੈਕਾਰਾਂ ਦੀ ਸਹੂਲਤ ਲਈ ਲਾਇਆ ਗਿਆ, ਜੋ ਵਿਦੇਸ਼ ਵਿਚ ਭਾਰਤੀ ਮਿਸ਼ਨਾਂ/ਦੂਤਾਵਾਸਾਂ ਵੱਲੋਂ ਜਾਰੀ ਕੀਤੇ ਐਮਰਜੈਂਸੀ ਸਰਟੀਫਿਕੇਟਾਂ ’ਤੇ ਭਾਰਤ ਦੀ ਯਾਤਰਾ ਕਰ ਚੁੱਕੇ ਹਨ ਜਾਂ ਡਿਪੋਰਟ ਕੀਤੇ ਗਏ ਹਨ ਅਤੇ ਜਿਨ੍ਹਾਂ ਨੇ ਮਾਰਚ 2024 ਤਕ ਪਾਸਪੋਰਟ ਲਈ 31 ਅਰਜ਼ੀਆਂ ਦਿੱਤੀਆਂ ਹੋਈਆਂ ਸਨ ਅਤੇ ਉਨ੍ਹਾਂ ਦੀਆਂ ਅਰਜ਼ੀਆਂ ਆਰ. ਪੀ. ਓ. ਜਲੰਧਰ ਵਿਖੇ ਕਿਸੇ ਕਾਰਨ ਪੈਂਡਿੰਗ ਪਈਆਂ ਸਨ।

ਇਹ ਵੀ ਪੜ੍ਹੋ : ਪੰਜਾਬ ਦੇ ਮੌਸਮ ਵਿਚ ਵੱਡਾ ਬਦਲਾਅ, ਪਿਛਲੇ 54 ਸਾਲ ਦਾ ਰਿਕਾਰਡ ਟੁੱਟਾ

ਖੇਤਰੀ ਪਾਸਪੋਰਟ ਅਧਿਕਾਰੀ ਨੇ ਦੱਸਿਆ ਕਿ ਇਹ ਮੇਲਾ 29 ਅਕਤੂਬਰ ਨੂੰ ਸਵੇਰੇ 9 ਤੋਂ ਦੁਪਹਿਰ 1 ਵਜੇ ਤੱਕ ਵਾਕ-ਇਨ ਸ਼੍ਰੇਣੀ/ਬਿਨਾਂ ਐਪੁਆਇੰਟਮੈਂਟ ਦੇ ਖੇਤਰੀ ਪਾਸਪੋਰਟ ਦਫਤਰ, ਐੱਸ. ਸੀ. ਓ. ਨੰ. 42-51 ਪਾਕੇਟ 1, ਨੇੜੇ ਬੱਸ ਸਟੈਂਡ, ਜਲੰਧਰ ਵਿਖੇ ਲਗਾਇਆ ਗਿਆ। ਇਸ ਤੋਂ ਇਲਾਵਾ ਇਸ ਦਿਨ ਦਫਤਰ ਵਿਚ ਆਮ ਆਫਲਾਈਨ ਅਤੇ ਆਨਲਾਈਨ ਪੁੱਛਗਿੱਛ ਸੇਵਾ ਬੰਦ ਰਹੀ।

ਇਹ ਵੀ ਪੜ੍ਹੋ : ਪੰਜਾਬ ਵਿਚ ਵੱਡਾ ਧਮਾਕਾ, ਕੰਬ ਗਿਆ ਪੂਰਾ ਇਲਾਕਾ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Passport Holder
  • Passport Office
  • Passport
  • ਪਾਸਪੋਰਟ ਧਾਰਕ
  • ਪਾਸਪੋਰਟ ਦਫਤਰ
  • ਪਾਸਪੋਰਟ

ਡਰ ਦੇ ਸਾਏ 'ਚ ਜੀ ਰਹੇ ਇਸ ਇਲਾਕੇ ਦੇ ਲੋਕ! ਕਿਸੇ ਵੇਲੇ ਵੀ ਵਾਪਰ ਸਕਦੈ ਵੱਡਾ ਹਾਦਸਾ

NEXT STORY

Stories You May Like

  • mobile phones ban
    ਬਦਰੀਨਾਥ ਮੰਦਰ ਜਾਣ ਵਾਲਿਆਂ ਲਈ ਅਹਿਮ ਖ਼ਬਰ: ਮੋਬਾਈਲ ਫੋਨ 'ਤੇ ਲੱਗੀ ਪਾਬੰਦੀ
  • electrical and electronics shops at phagwara gate will remain closed two days
    ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! 25 ਤੇ 26 ਜਨਵਰੀ ਨੂੰ ਬੰਦ ਰਹਿਣਗੀਆਂ ਇਹ ਦੁਕਾਨਾਂ
  • big news for property owners new orders issued regarding tax collection
    Punjab: ਪ੍ਰਾਪਰਟੀ ਵਾਲਿਆਂ ਲਈ ਵੱਡੀ ਖ਼ਬਰ! ਟੈਕਸ ਵਸੂਲੀ ਨੂੰ ਲੈ ਕੇ ਨਵੇਂ ਹੁਕਮ ਜਾਰੀ
  • punjab  phone  alert
    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ, ਜਾਰੀ ਹੋਈ ਚਿਤਾਵਨੀ, ਅਗਲੇ 24 ਘੰਟੇ ਅਹਿਮ
  • badrinath dham pilgrims darshan
    ਬਦਰੀਨਾਥ ਧਾਮ ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਖ਼ਬਰ, 23 ਅਪ੍ਰੈਲ ਤੋਂ ਸ਼ੁਰੂ ਹੋਣਗੇ ਦਰਸ਼ਨ
  • big news for credit card users rbi changes 3 important rules
    Credit Card ਯੂਜ਼ਰਸ ਲਈ ਵੱਡੀ ਖ਼ਬਰ: RBI ਨੇ 3 ਅਹਿਮ ਨਿਯਮਾਂ 'ਚ ਕੀਤਾ ਬਦਲਾਅ
  • special competition dedicated to the mission of great men in italy
    ਇਟਲੀ ’ਚ ਮਹਾਂਪੁਰਸ਼ਾਂ ਦੇ ਮਿਸ਼ਨ ਨੂੰ ਸਮਰਪਿਤ ਵਿਸ਼ੇਸ਼ ਪ੍ਰਤੀਯੋਗਤਾ
  • special honor for radio host and writer jagtar singh gill
    ਰੇਡੀਓ ਹੋਸਟ ਤੇ ਲੇਖਕ ਜਗਤਾਰ ਸਿੰਘ ਗਿੱਲ ਦਾ ਵਿਸ਼ੇਸ਼ ਸਨਮਾਨ
  • sri guru ravidass maharaj ji shobha yatra in jalandhar
    ਸ੍ਰੀ ਗੁਰੂ ਰਵਿਦਾਸ ਜੀ ਵੱਲੋਂ ਵਿਖਾਏ ਬਰਾਬਰੀ ਤੇ ਭਾਈਚਾਰੇ ਦੇ ਸੰਦੇਸ਼ ਨੂੰ ਘਰ-ਘਰ...
  • jalandhar on high alert completely sealed
    High Alert 'ਤੇ ਜਲੰਧਰ! ਪੂਰੀ ਤਰ੍ਹਾਂ ਕੀਤਾ ਸੀਲ, ਸੁਰੱਖਿਆ ਦੇ ਸਖ਼ਤ ਪ੍ਰਬੰਧ
  • punjab  politics  bjp
    ਪੰਜਾਬ ਲਈ ਅੱਜ ਵੱਡਾ ਦਿਨ, ਹੋਣ ਜਾ ਰਹੇ ਵੱਡੇ ਐਲਾਨ
  • pm narendra modi visit jalandhar
    ਪ੍ਰਧਾਨ ਮੰਤਰੀ ਨਰਿੰਦਰ ਮੋਦੀ ਡੇਰਾ ਸੱਚਖੰਡ ਬੱਲਾਂ ’ਚ ਅੱਜ ਹੋਣਗੇ ਨਤਮਸਤਕ
  • big forecast for 4 days in punjab
    ਪੰਜਾਬ 'ਚ 1, 2, 3 ਤੇ 4 ਤਾਰੀਖ਼ ਲਈ ਵੱਡੀ ਭਵਿੱਖਬਾਣੀ, ਪੜ੍ਹੋ ਮੌਸਮ ਵਿਭਾਗ ਦੀ...
  • sukhbir singh badal greets padma shri vijay kumar chopra on his 94th birthday
    ਪਦਮ ਸ਼੍ਰੀ ਵਿਜੇ ਕੁਮਾਰ ਚੋਪੜਾ ਦੇ ਜਨਮ ਦਿਨ 'ਤੇ ਸੁਖਬੀਰ ਬਾਦਲ ਨੇ ਦਿੱਤੀਆਂ...
  • one arrested for firing in front of vishal hospital
    ਵਿਸ਼ਾਲ ਹਸਪਤਾਲ ਦੇ ਸਾਹਮਣੇ ਫਾਇਰਿੰਗ ਕਰਨ ਵਾਲੇ 2 ਮੋਟਰਸਾਈਕਲ ਸਵਾਰਾਂ ਵਿਚੋਂ ਇਕ...
  • sri guru ravidass maharaj ji shobha yatra in jalandhar 649th parkash purab
    ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੈਕਾਰਿਆਂ ਨਾਲ ਗੂੰਜਿਆ ਜਲੰਧਰ, ਪੁਰਬ ਮੌਕੇ...
Trending
Ek Nazar
punjab power cut

ਕਰ ਲਓ ਤਿਆਰੀ, Punjab ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਲੱਗੇਗਾ 7-8 ਘੰਟਿਆਂ ਦਾ...

what is moltbook ai has created its own reddit like platform

AI ਬੋਟਸ ਨੇ ਬਣਾਇਆ ਆਪਣਾ ਸੋਸ਼ਲ ਮੀਡੀਆ 'Moltbook', ਉਡਾ ਰਹੇ ਇਨਸਾਨਾਂ ਦਾ...

police fine indian man 600 euros for drinking beer and cycling

ਬੀਅਰ ਪੀ ਚਲਾਇਆ ਸਾਇਕਲ, ਨਾ ਟੱਲੀ, ਨਾ ਲਾਇਟ, ਪੁਲਸ ਨੇ ਕੱਟ'ਤਾ 65 ਹਜ਼ਾਰ ਦਾ ਚਲਾਨ

t20 world cup 2026 nipah virus

T20 ਵਿਸ਼ਵ ਕੱਪ 'ਤੇ ਮੰਡਰਾ ਰਿਹਾ ਨਿਪਾਹ ਵਾਇਰਸ ਦਾ ਖਤਰਾ!

explosion occurs at iran s southern port of bandar abbas

ਈਰਾਨ ਦੀ ਬੰਦਰ ਅੱਬਾਸ ਬੰਦਰਗਾਹ 'ਤੇ ਜ਼ਬਰਦਸਤ ਧਮਾਕਾ, ਤੇਲ ਸਪਲਾਈ ਦੇ ਅਹਿਮ ਰਸਤੇ...

oneplus 13 discount price amazon offer

12 ਹਜ਼ਾਰ ਰੁਪਏ ਸਸਤਾ ਹੋਇਆ OnePlus ਦਾ ਇਹ ਫੋਨ, ਇਥੇ ਮਿਲ ਰਹੀ ਸ਼ਾਨਦਾਰ ਡੀਲ

influencer khaby lame sold his personality rights for 9 000 crore

Khaby Lame ਨੇ ਕੀਤੀ 9 ਹਜ਼ਾਰ ਕਰੋੜ ਦੀ Deal, ਇਸ ਕੰਪਨੀ ਨੂੰ ਵੇਚੇ 'ਪਰਸਨੈਲਿਟੀ...

bla captured markets and several police stations

ਪੋਸਟਾਂ ਛੱਡ ਭੱਜ ਗਏ ਪਾਕਿਸਤਾਨੀ ਫੌਜੀ! BLA ਨੇ 10 ਸ਼ਹਿਰਾਂ ਤੇ ਪੁਲਸ ਸਟੇਸ਼ਨਾਂ...

sunetra pawar ncp deputy cm

ਵੱਡੀ ਖ਼ਬਰ : NCP ਵਿਧਾਇਕ ਦਲ ਦੀ ਨੇਤਾ ਚੁਣੀ ਗਈ ਸੁਨੇਤਰਾ ਪਵਾਰ, ਅੱਜ ਸ਼ਾਮ ਨੂੰ...

february 1 to 4 weather heavy rain

1 ਤੋਂ 4 ਫਰਵਰੀ ਤੱਕ ਤੇਜ਼ ਮੀਂਹ ਹਨੇਰੀ ਦਾ ਅਲਰਟ! ਉੱਤਰੀ ਭਾਰਤ 'ਚ ਫਿਰ ਬਦਲੇਗਾ...

israeli strikes in gaza kill 12

ਇਜ਼ਰਾਈਲ ਨੇ ਗਾਜ਼ਾ 'ਚ ਮੁੜ ਕੀਤੀ ਏਅਰ ਸਟ੍ਰਾਈਕ! ਔਰਤਾਂ ਸਣੇ 12 ਫਲਸਤੀਨੀਆਂ ਦੀ...

new esptein files claim bill gates  stds post intimacy with   russian girls

ਬਿਲ ਗੇਟਸ ਦੀਆਂ 'ਕਾਲੀਆਂ ਕਰਤੂਤਾਂ' ਦਾ ਖੁਲਾਸਾ! ਐਪਸਟੀਨ ਦੀਆਂ ਫਾਈਲਾਂ ਨੇ...

head bowed self respect compromised pakistan pm on foreign loan humiliation

'ਇੱਜ਼ਤ ਦਾਅ 'ਤੇ ਲਾ ਕੇ ਮੰਗਦਾਂ ਕਰਜ਼ਾ, ਝੁਕ ਜਾਂਦੈ ਸਿਰ..!' ਪਾਕਿ PM ਨੇ ਭਾਵੁਕ...

dubai billionaire announces marriage bonus

ਵਿਆਹ ਕਰਵਾਓ ਤੇ ਲੱਖਾਂ ਦਾ ਇਨਾਮ ਪਾਓ ! ਇਸ ਕੰਪਨੀ ਦੇ ਕਰਮਚਾਰੀਆਂ ਦੀਆਂ ਹੋ ਗਈਆਂ...

terrorist encounter internet services closed

ਜੰਮੂ-ਕਸ਼ਮੀਰ ਦੇ ਕਿਸ਼ਤਵਾੜ 'ਚ ਅੱਤਵਾਦੀ ਮੁਕਾਬਲਾ, ਇੰਟਰਨੈੱਟ ਸੇਵਾਵਾਂ ਅਸਥਾਈ...

dog attack video morning walk woman

ਸੈਰ ਕਰ ਰਹੀ ਮਹਿਲਾ 'ਤੇ ਝਪਟ ਪਿਆ ਪਾਲਤੂ ਕੁੱਤਾ, ਚਿਹਰੇ 'ਤੇ ਲੱਗੇ 50 ਟਾਂਕੇ...

indian army  forest  fire  india  china  border

ਭਾਰਤੀ ਫ਼ੌਜ ਨੇ LAC ਨੇੜੇ ਜੰਗਲ ਦੀ ਅੱਗ 'ਤੇ ਪਾਇਆ ਕਾਬੂ, 4.5 ਲੱਖ ਵਰਗ ਮੀਟਰ...

donald trump flirts with the wife of the us home secretary

ਮੰਤਰੀ ਦੀ ਪਤਨੀ ਬਹੁਤ ਸੋਹਣੀ ਹੈ, ਇਸ ਲਈ ਦਿੱਤਾ ਵੱਡਾ ਅਹੁਦਾ : ਟਰੰਪ ਦੇ ਬਿਆਨ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • budget msmse
      ਬਜਟ 2026 ; ਪੰਜਾਬ ਸਣੇ ਦੇਸ਼ ਭਰ ਦੇ ਉਦਯੋਗਾਂ ਨੂੰ ਹੋਵੇਗਾ ਵੱਡਾ ਲਾਭ, MSMEs ਲਈ...
    • city residents troubled by major power cuts
      ਬਿਜਲੀ ਦੇ ਵੱਡੇ ਕੱਟਾਂ ਨਾਲ ਸ਼ਹਿਰ ਵਾਸੀ ਪਰੇਸ਼ਾਨ
    • sukhjinder randhawa s big statement on madam sidhu leaving congress
      ਮੈਡਮ ਸਿੱਧੂ ਦੇ ਕਾਂਗਰਸ ਛੱਡਣ 'ਤੇ ਸੁਖਜਿੰਦਰ ਰੰਧਾਵਾ ਦਾ ਵੱਡਾ ਤੰਜ, 'ਛੁਟਕਾਰਾ...
    • jalandhar on high alert completely sealed
      High Alert 'ਤੇ ਜਲੰਧਰ! ਪੂਰੀ ਤਰ੍ਹਾਂ ਕੀਤਾ ਸੀਲ, ਸੁਰੱਖਿਆ ਦੇ ਸਖ਼ਤ ਪ੍ਰਬੰਧ
    • a man  s throat was badly slit by a chinese wire
      ਚਾਈਨਾ ਡੋਰ ਨੇ ਬੁਰੀ ਤਰ੍ਹਾਂ ਵੱਢਿਆ ਵਿਅਕਤੀ ਦਾ ਗਲਾ, ਲੱਗੇ 32 ਟਾਂਕੇ
    • punjab  politics  bjp
      ਪੰਜਾਬ ਲਈ ਅੱਜ ਵੱਡਾ ਦਿਨ, ਹੋਣ ਜਾ ਰਹੇ ਵੱਡੇ ਐਲਾਨ
    • pm narendra modi visit jalandhar
      ਪ੍ਰਧਾਨ ਮੰਤਰੀ ਨਰਿੰਦਰ ਮੋਦੀ ਡੇਰਾ ਸੱਚਖੰਡ ਬੱਲਾਂ ’ਚ ਅੱਜ ਹੋਣਗੇ ਨਤਮਸਤਕ
    • big relief for contract employees
      ਠੇਕਾ ਮੁਲਾਜ਼ਮਾਂ ਨੂੰ ਵੱਡੀ ਰਾਹਤ, ਮੈਨੇਜਮੈਂਟ ਵਲੋਂ ਰੁਕੀਆਂ ਅਦਾਇਗੀਆਂ ਜਾਰੀ ਕਰਨ...
    • new commissioner decides to digitize the corporation
      ਨਵੀਂ ਕਮਿਸ਼ਨਰ ਨੇ ਲਿਆ ਨਿਗਮ ਨੂੰ ਡਿਜੀਟਲ ਕਰਨ ਦਾ ਫ਼ੈਸਲਾ, 16 ਫਰਵਰੀ ਤੋਂ ਲਾਗੂ...
    • sunil jakhar said something important before pm modi s visit to dera ballan
      PM ਮੋਦੀ ਦੇ ਡੇਰਾ ਬੱਲਾਂ ਆਉਣ ਤੋਂ ਪਹਿਲਾਂ ਸੁਨੀਲ ਜਾਖੜ ਨੇ ਆਖੀ ਵੱਡੀ ਗੱਲ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +