Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 15, 2026

    9:12:50 AM

  • student visa rules in britain have become stricter

    ਬ੍ਰਿਟੇਨ 'ਚ ਸਟੂਡੈਂਟ ਵੀਜ਼ਾ ਨਿਯਮ ਹੋਏ ਹੋਰ ਸਖ਼ਤ,...

  • punjab bandh parvinder jhota today

    ਪਰਵਿੰਦਰ ਝੋਟਾ ਕਤਲ ਮਾਮਲੇ ’ਚ ਅੱਜ ਪੰਜਾਬ ਬੰਦ,...

  • ludhiana schools to remain closed today

    'ਪੰਜਾਬ ਬੰਦ' ਦੇ ਸੱਦੇ ਦਾ ਅਸਰ, ਲੁਧਿਆਣਾ ਦੇ ਕਈ...

  • gold silver crash

    Gold-Silver Crash: ਤਿਉਹਾਰਾਂ ਤੋ ਪਹਿਲਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • Punjab : ਪਾਸਪੋਰਟ ਬਨਵਾਉਣ ਵਾਲਿਆਂ ਖ਼ੁਸ਼ਖ਼ਬਰੀ, ਹੁਣ ਲਿਆ ਗਿਆ ਵੱਡਾ ਫ਼ੈਸਲਾ

PUNJAB News Punjabi(ਪੰਜਾਬ)

Punjab : ਪਾਸਪੋਰਟ ਬਨਵਾਉਣ ਵਾਲਿਆਂ ਖ਼ੁਸ਼ਖ਼ਬਰੀ, ਹੁਣ ਲਿਆ ਗਿਆ ਵੱਡਾ ਫ਼ੈਸਲਾ

  • Edited By Gurminder Singh,
  • Updated: 17 Jun, 2025 05:28 PM
Jalandhar
passport tehsil complex portal
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਧਵਨ) : ਖੇਤਰੀ ਪਾਸਪੋਰਟ ਦਫਤਰ ਜਲੰਧਰ ਨੇ ਗੁਰਦਾਸਪੁਰ ਅਤੇ ਆਲੇ-ਦੁਆਲੇ ਦੇ ਇਲਾਕਿਆਂ ਦੇ ਨਿਵਾਸੀਆਂ ਨੂੰ ਪਾਸਪੋਰਟ ਲਈ ਬਿਨੈ-ਪੱਤਰ ਜਮ੍ਹਾ ਕਰਵਾਉਣ ਵਿਚ ਸਹੂਲਤ ਦੇਣ ਲਈ ਤਹਿਸੀਲ ਕੰਪਲੈਕਸ ਡਿਪਟੀ ਕਮਿਸ਼ਨਰ ਦਫਤਰ ਗੁਰਦਾਸਪੁਰ ਵਿਚ ਆਪਣੀ ਪਾਸਪੋਰਟ ਸੇਵਾ ਆਰ. ਪੀ. ਓ. ਮੋਬਾਈਲ ਵੈਨ ਤਾਇਨਾਤ ਕੀਤੀ ਹੈ। ਖੇਤਰੀ ਪਾਸਪੋਰਟ ਅਧਿਕਾਰੀ ਯਸ਼ਪਾਲ ਨੇ ਦੱਸਿਆ ਕਿ ਪਾਸਪੋਰਟ ਦਫਤਰ ਬਿਨੈਕਾਰਾਂ ਨੂੰ ਵੱਧ ਤੋਂ ਵੱਧ ਸਹੂਲਤਾਂ ਦੇਣ ਲਈ ਲਗਾਤਾਰ ਯਤਨ ਕਰ ਰਿਹਾ ਹੈ ਅਤੇ ਇਸੇ ਸਿਲਸਿਲੇ ਵਿਚ ਗੁਰਦਾਸਪੁਰ ਡਿਪਟੀ ਕਮਿਸ਼ਨਰ ਦਫਤਰ ਵਿਚ ਪਾਸਪੋਰਟ ਸੇਵਾ ਵੈਨ ਤਾਇਨਾਤ ਕਰਨ ਦਾ ਫੈਸਲਾ ਕੀਤਾ ਗਿਆ, ਜਿਸ ਨਾਲ ਗੁਰਦਾਸਪੁਰ ਅਤੇ ਨੇੜਲੇ ਇਲਾਕਿਆਂ ਦੇ ਲੋਕਾਂ ਨੂੰ ਆਪਣੀਆਂ ਪਾਸਪੋਰਟ ਲਈ ਬਿਨੈ-ਪੱਤਰ ਜਮ੍ਹਾ ਕਰਵਾਉਣ ਲਈ ਦੂਰ-ਦੁਰਾਡੇ ਦੇ ਇਲਾਕਿਆਂ ਵਿਚ ਜਾਣਾ ਨਹੀਂ ਪਵੇਗਾ ਅਤੇ ਉਨ੍ਹਾਂ ਦਾ ਸਮਾਂ ਅਤੇ ਪੈਸਾ ਵੀ ਬਚੇਗਾ।

ਇਹ ਵੀ ਪੜ੍ਹੋ : ਪੰਜਾਬ ਲਈ ਖ਼ਤਰੇ ਦੀ ਘੰਟੀ, ਹੋਸ਼ ਉਡਾ ਦੇਵੇਗੀ ਇਹ ਰਿਪੋਰਟ

ਖੇਤਰੀ ਪਾਸਪੋਰਟ ਅਧਿਕਾਰੀ ਯਸ਼ਪਾਲ ਨੇ ਦੱਸਿਆ ਕਿ ਪਾਸਪੋਰਟ ਲਈ ਬਿਨੈ ਕਰਨ ਦੇ ਇੱਛੁਕ ਲੋਕ ਪਾਸਪੋਰਟ ਦਫਤਰ ਦੇ ਅਧਿਕਾਰਕ ਪੋਰਟਲ ਤੋਂ ਆਨਲਾਈਨ ਬਿਨੈ-ਪੱਤਰ ਭਰ ਕੇ ਅਪੁਆਇੰਟਮੈਂਟ ਬੁੱਕ ਕਰਕੇ ਇਸ ਸਹੂਲਤ ਦਾ ਲਾਭ ਉਠਾ ਸਕਦੇ ਹਨ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਵੱਲੋਂ ਤੋਹਫਾ, ਹੋ ਗਈਆਂ ਤਰੱਕੀਆਂ

ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਵਿਚ ਪਾਸਪੋਰਟ ਦਫਤਰ ਨੇ ਲੋਕਾਂ ਦੀ ਸਹੂਲਤ ਨੂੰ ਦੇਖਦੇ ਹੋਏ ਕਈ ਤਰ੍ਹਾਂ ਦੇ ਫੈਸਲੇ ਲਏ ਹਨ, ਜਿਸ ਨੂੰ ਲੋਕਾਂ ਨੇ ਸਲਾਹਿਆ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਲੋਕਾਂ ਦੇ ਹਿੱਤਾਂ ਨੂੰ ਦੇਖਦੇ ਹੋਏ ਹੋਰ ਵੀ ਲੋਕ ਹਿਤੈਸ਼ੀ ਫੈਸਲੇ ਲਈ ਜਾਣਗੇ। ਖੇਤਰੀ ਪਾਸਪੋਰਟ ਅਧਿਕਾਰੀ ਨੇ ਕਿਹਾ ਕਿ ਜਲੰਧਰ ਦੇ ਆਰ. ਪੀ. ਓ. ਦਫਤਰ ਵਿਚ ਲੋਕ ਬਿਨਾਂ ਅਪੁਆਇੰਟਮੈਂਟ ਦੇ ਆਪਣੀਆਂ ਸ਼ਿਕਾਇਤਾਂ ਹੱਲ ਕਰਵਾਉਣ ਲਈ ਆ ਸਕਦੇ ਹਨ ਅਤੇ ਉਨ੍ਹਾਂ ਦੇ ਮਸਲਿਆਂ ਨੂੰ ਪਿਛਲੇ ਸਮੇਂ ਦੌਰਾਨ ਹੱਲ ਵੀ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਕੈਨੇਡਾ ਤੋਂ ਆਈ ਖਬਰ ਨੇ ਘਰ 'ਚ ਪਵਾਏ ਵੈਣ, ਇਕਲੌਤੇ ਪੁੱਤ ਨਾਲ ਵਾਪਰ ਗਈ ਅਣਹੋਣੀ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇
https://whatsapp.com/channel/0029Va94hsaHAdNVur4L170e

  • Passport
  • Tehsil Complex
  • Portal
  • ਪਾਸਪੋਰਟ
  • ਤਹਿਸੀਲ ਕੰਪਲੈਕਸ
  • ਪੋਰਟਲ

ਅਟਾਰੀ ਸਰਹੱਦ 'ਤੇ ਰਿਟਰੀਟ ਸੈਰਾਮਨੀ ਦਾ ਸਮਾਂ ਤਬਦੀਲ, ਜਾਣੋ New Timing

NEXT STORY

Stories You May Like

  • the panchayat of this village in bathinda has taken a major decision
    ਬਠਿੰਡਾ ਦੇ ਇਸ ਪਿੰਡ ਦੀ ਪੰਚਾਇਤ ਨੇ ਲਿਆ ਵੱਡਾ ਫ਼ੈਸਲਾ, ਦੁਕਾਨਦਾਰਾਂ ਨੂੰ ਦਿੱਤੀ ਸਪੱਸ਼ਟ ਚਿਤਾਵਨੀ
  • major decision by punjab and haryana highcourt regarding arms licenses
    ਹਥਿਆਰ ਲਾਇਸੈਂਸਾਂ ਨੂੰ ਲੈ ਕੇ ਪੰਜਾਬ-ਹਰਿਆਣਾ ਹਾਈਕੋਰਟ ਦਾ ਵੱਡਾ ਫ਼ੈਸਲਾ, ਅਸਲਾ ਧਾਰਕਾਂ ਨੂੰ ਰਾਹਤ
  • major decision by punjab and haryana highcourt regarding pensions
    ਪੈਨਸ਼ਨ ਨੂੰ ਲੈ ਕੇ ਪੰਜਾਬ-ਹਰਿਆਣਾ ਹਾਈਕੋਰਟ ਦਾ ਵੱਡਾ ਫ਼ੈਸਲਾ, ਪੜ੍ਹੋ ਕੀ ਹੈ ਮਾਮਲਾ
  • four gram panchayats of this village in punjab have taken a major decision
    ਪੰਜਾਬ ਦੇ ਇਸ ਪਿੰਡ ਦੀਆਂ ਚਾਰ ਗ੍ਰਾਮ ਪੰਚਾਇਤਾਂ ਨੇ ਲਿਆ ਵੱਡਾ ਫੈਸਲਾ, ਹੁਣ ਜ਼ਮੀਨ ਜਾਂ ਹੋਰ ਜਾਇਦਾਦ...
  • good news for passport applicant
    ਪਾਸਪੋਰਟ ਬਣਵਾਉਣ ਵਾਲਿਆਂ ਲਈ Good News! ਤੁਰੰਤ ਕਰੋ ਇਹ ਕੰਮ, 8 ਅਕਤੂਬਰ ਨੂੰ ਹੋਵੇਗਾ...
  • punjab schools  education department  decision
    ਪੰਜਾਬ ਦੇ ਸਕੂਲਾਂ ਨੂੰ ਲੈ ਕੇ ਵੱਡਾ ਫ਼ੈਸਲਾ, ਸਕੂਲ ਮੁਖੀਆਂ ਨੂੰ ਜਾਰੀ ਹੋਏ ਵਿਸ਼ੇਸ਼ ਹੁਕਮ
  • license driving test applicant
    ਪੰਜਾਬ : ਨਵਾਂ ਲਾਇਸੈਂਸ ਬਨਵਾਉਣ ਵਾਲਿਆਂ ਲਈ ਨਵੀਂ ਮੁਸੀਬਤ, ਟੈਸਟ ਟ੍ਰੈਕ 'ਤੇ ਹੋਰ ਵਧੀ ਚਿੰਤਾ
  • threat to blow up three schools in amritsar with a bomb
    ਪੰਜਾਬ ਦੇ ਇਨ੍ਹਾਂ ਸਕੂਲਾਂ 'ਚ ਅਚਾਨਕ ਕੀਤੀ ਗਈ ਛੁੱਟੀ! ਪੜ੍ਹੋ ਕਿਉਂ ਲਿਆ ਗਿਆ ਫ਼ੈਸਲਾ
  • activa stolen from outside a house near sheetla mandir in jalandhar
    ਜਲੰਧਰ 'ਚ ਨਹੀਂ ਰੁੱਕ ਰਹੀਆਂ ਚੋਰੀ ਦੀਆਂ ਵਾਰਦਾਤਾਂ, ਸ਼ੀਤਲਾ ਮੰਦਿਰ ਨੇੜੇ ਘਰ ਦੇ...
  • change in punjab weather warning of rain hailstorms and storms for two days
    ਪੰਜਾਬ ਦੇ ਮੌਸਮ 'ਚ ਬਦਲਾਅ! 2 ਦਿਨ ਮੀਂਹ, ਗੜੇਮਾਰੀ ਤੇ ਤੂਫ਼ਾਨ ਦੀ ਚਿਤਾਵਨੀ,...
  • accused attacked a young man at a petrol pump in jalandhar
    ਜਲੰਧਰ ਵਿਖੇ ਪੈਟਰੋਲ ਪੰਪ 'ਤੇ ਨੌਜਵਾਨ 'ਤੇ ਹਮਲਾ ਕਰਨ ਵਾਲੇ ਮੁਲਜ਼ਮ ਗ੍ਰਿਫ਼ਤਾਰ
  • hooliganism at a petrol pump on jalandhar 120 foot road  two youths beaten up
    ਜਲੰਧਰ ਦੇ 120 ਫੁੱਟੀ ਰੋਡ 'ਤੇ ਪੈਟਰੋਲ ਪੰਪ 'ਤੇ ਗੁੰਡਾਗਰਦੀ! ਦੋ ਨੌਜਵਾਨਾਂ ਦੀ...
  • ladies   gymkhana club elections jalandhar
    ਲਗਭਗ 5 ਸਾਲਾਂ ਬਾਅਦ ਲੇਡੀਜ਼ ਜਿਮਖਾਨਾ ਕਲੱਬ ਦੀਆਂ ਚੋਣਾਂ ਹੋਣ ਦੀ ਉਮੀਦ ਬਣੀ, 24...
  • accident again at chander nagar underbridge
    ਚੰਦਰ ਨਗਰ ਅੰਡਰਬ੍ਰਿਜ ’ਤੇ ਫਿਰ ਹਾਦਸਾ, ਟਰੱਕ ਟਕਰਾਉਣ ਨਾਲ ਗਾਰਡਰ ਡਿੱਗਿਆ, ਔਰਤ...
  • locks of the 6th shop broken in 10 days at jalandhar  s mai hiran gate
    ਜਲੰਧਰ ਦੇ ਮਾਈ ਹੀਰਾਂ ਗੇਟ 'ਚ 10 ਦਿਨਾਂ ’ਚ 6ਵੀਂ ਦੁਕਾਨ ਦੇ ਤਾਲੇ ਟੁੱਟੇ
  • mad sandhu case accused jobanpreet punjab dgp
    ਮੈਡ ਸੰਧੂ ਕਤਲ ਮਾਮਲੇ 'ਚ ਵੱਡੀ ਸਫਲਤਾ; ਮੁੱਖ ਦੋਸ਼ੀ ਜੋਬਨਪ੍ਰੀਤ ਮੁੰਬਈ ਤੋਂ...
Trending
Ek Nazar
gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

us singer millben claims cockroach janata party receiving funds from us donors

'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ ਹਾਲੀਵੁੱਡ...

online harassment

ਪਾਕਿਸਤਾਨ 'ਚ 15 ਲੱਖ ਜਵਾਕ ਔਨਲਾਈਨ ਜਿਨਸੀ ਸ਼ੋਸ਼ਣ ਦੇ ਸ਼ਿਕਾਰ, ਅਧਿਐਨ 'ਚ...

greetings on navratri and durga puja

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਨਵਰਾਤਰੀ ਅਤੇ ਦੁਰਗਾ ਪੂਜਾ 'ਤੇ ਭਾਰਤੀ ਪ੍ਰਵਾਸੀਆਂ...

sara ali khan

100 ਕਿੱਲੋ ਭਾਰ, ਲਾਅ ਦੀ ਪੜ੍ਹਾਈ, ਫਿਰ ਕਿਵੇਂ ਹੋਈ ਸਾਰਾ ਦੀ ਬਾਲੀਵੁੱਡ 'ਚ...

launches ai avatar devi

ਇੰਡੋਨੇਸ਼ੀਆ 'ਚ ਭਾਰਤੀ ਦੂਤਾਵਾਸ ਨੇ AI ਅਵਤਾਰ "ਦੇਵੀ" ਕੀਤੀ ਲਾਂਚ, ਦੇਵੇਗੀ...

rubio visit uzbekistan and india

ਅਮਰੀਕੀ ਵਿਦੇਸ਼ ਮੰਤਰੀ ਰੂਬੀਓ 17 ਤੋਂ 22 ਅਕਤੂਬਰ ਤੱਕ ਕਰਨਗੇ ਉਜ਼ਬੇਕਿਸਤਾਨ ਅਤੇ...

actor shekhar suman

"ਪਾਪਾ ਮੈਨੂੰ ਬਚਾਅ ਲਓ...": 11 ਸਾਲਾ ਪੁੱਤ ਦੇ ਆਖਰੀ ਪਲ ਯਾਦ ਕਰ ਰੋ ਪਏ ਸ਼ੇਖਰ...

jalandhar opposition to firecracker market in raowali village

ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...

major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • parvinder jhota punjab government bhagwant mann
      ਪਰਵਿੰਦਰ ਝੋਟਾ ਕਤਲ ਮਾਮਲੇ 'ਚ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ
    • snatching in gurdaspur
      ਸਕੂਟਰੀ 'ਤੇ ਬੈਠੀ ਔਰਤ ਦੇ ਕੰਨ ਦੀ ਵਾਲੀ ਲਾਹ ਕੇ ਫ਼ਰਾਰ ਹੋਇਆ ਸਕੂਟਰੀ ਸਵਾਰ
    • october 15 punjab bandh
      15 ਅਕਤੂਬਰ ਦੇ 'ਪੰਜਾਬ ਬੰਦ' ਨੂੰ ਅਕਾਲੀ ਦਲ, ਭਾਜਪਾ ਤੇ ਕਾਂਗਰਸ ਵੱਲੋਂ ਸਮਰਥਨ ਦਾ...
    • toll plaza punjab
      15 ਅਕਤੂਬਰ ਨੂੰ ਪੰਜਾਬ ਦੇ ਸਾਰੇ ਟੋਲ ਪਲਾਜ਼ੇ ਹੋਣਗੇ FREE! 'ਪੰਜਾਬ ਬੰਦ' ਦੇ...
    • punjab bandh update
      'ਪੰਜਾਬ ਬੰਦ' ਨੂੰ ਲੈ ਕੇ ਵਿਦਿਆਰਥੀਆਂ ਤੇ ਅਧਿਆਪਕਾਂ ਦਾ ਵੱਡਾ ਐਲਾਨ- 'ਮੁਕੰਮਲ...
    • theft in ludhiana
      ਗੁਰਦੁਆਰਾ ਸਾਹਿਬ 'ਚ ਮੱਥਾ ਟੇਕਣ ਆਈਆਂ ਕੁੜੀਆਂ, ਐਕਟਿਵਾ ਦੀ ਡਿੱਗੀ ਵਿਚੋਂ ਪਰਸ...
    • change in punjab weather warning of rain hailstorms and storms for two days
      ਪੰਜਾਬ ਦੇ ਮੌਸਮ 'ਚ ਬਦਲਾਅ! 2 ਦਿਨ ਮੀਂਹ, ਗੜੇਮਾਰੀ ਤੇ ਤੂਫ਼ਾਨ ਦੀ ਚਿਤਾਵਨੀ,...
    • raja warring shared his grief with parwinder singh jhota s family
      ਪਰਵਿੰਦਰ ਝੋਟਾ ਨੂੰ ਮਿਲੇ ਸ਼ਹੀਦ ਦਾ ਦਰਜਾ, 'ਪੰਜਾਬ ਬੰਦ' ਦਾ ਕਾਂਗਰਸ ਕਰੇਗੀ...
    • punjab police head constable in vvip convoy arrested with 15 kg of heroin
      VVIP ਕਾਫ਼ਲੇ 'ਚ ਤਾਇਨਾਤ ਪੰਜਾਬ ਪੁਲਸ ਦਾ ਹੈੱਡ ਕਾਂਸਟੇਬਲ ਗ੍ਰਿਫ਼ਤਾਰ! ਕਾਰਨਾਮਾ...
    • sgpc supports punjab bandh
      15 ਅਕਤੂਬਰ ਨੂੰ ਪੰਜਾਬ ਬੰਦ: SGPC ਵੱਲੋਂ ਸਮਰਥਨ ਦਾ ਐਲਾਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +