Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 14, 2026

    7:45:08 PM

  • heavy rain four days in punjab storm warning issued

    ਪੰਜਾਬ 'ਚ ਲਗਾਤਾਰ 4 ਦਿਨ ਪਵੇਗਾ ਭਾਰੀ ਮੀਂਹ!...

  • major incident in punjab

    ਪੰਜਾਬ 'ਚ ਵੱਡੀ ਵਾਰਦਾਤ! ਦੁਕਾਨਦਾਰ ਦਾ ਬੇਰਹਿਮੀ...

  • mukerian kartoli rail line will transform the kandi area

    ਪੰਜਾਬ ਵਾਸੀਆਂ ਲਈ Good News! ਰੇਲ ਨੈੱਟਵਰਕ ਨਾਲ...

  • punjab politics  akali dal  bjp

    ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਬਾਦਲ ਪਰਿਵਾਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Gurdaspur
  • ਕਿਸੇ ਵੀ ਸਮੇਂ ਫਟ ਸਕਦੈ ਕਾਂਗਰਸ 'ਚ ਭੜਕ ਰਹੇ ਰਾਜਨੀਤੀ ਦੇ 'ਜਵਾਲਾਮੁਖੀ' ਦਾ ਲਾਵਾ

PUNJAB News Punjabi(ਪੰਜਾਬ)

ਕਿਸੇ ਵੀ ਸਮੇਂ ਫਟ ਸਕਦੈ ਕਾਂਗਰਸ 'ਚ ਭੜਕ ਰਹੇ ਰਾਜਨੀਤੀ ਦੇ 'ਜਵਾਲਾਮੁਖੀ' ਦਾ ਲਾਵਾ

  • Updated: 29 May, 2019 10:44 AM
Gurdaspur
pathankot  congress  politics  volcanic
  • Share
    • Facebook
    • Tumblr
    • Linkedin
    • Twitter
  • Comment

ਪਠਾਨਕੋਟ (ਸ਼ਾਰਦਾ) : ਬੇਸ਼ੱਕ ਲੋਕ ਸਭਾ ਚੋਣਾਂ ਦੇਸ਼ 'ਚ ਸੰਪੰਨ ਹੋ ਚੁੱਕੀਆਂ ਹਨ ਅਤੇ ਭਾਜਪਾ ਨੂੰ ਜਿੱਤ ਮਿਲ ਗਈ ਹੈ। ਮੋਦੀ ਦੀ ਚਲੀ ਸੁਨਾਮੀ ਨੇ ਕਈ ਸੂਬਿਆਂ 'ਚ ਵਿਰੋਧੀ ਦਲਾਂ ਵਿਚ ਰਾਜਨੀਤਕ ਤਬਾਹੀ ਮਚਾਈ ਹੈ। ਕਈ ਸੂਬਿਆਂ 'ਚ ਤਾਂ ਕਾਂਗਰਸ ਪਾਰਟੀ ਦਾ ਖਾਤਾ ਤੱਕ ਨਹੀਂ ਖੁੱਲ੍ਹ ਸਕਿਆ। ਇਸ ਕਰ ਕੇ ਕਾਂਗਰਸ ਪਾਰਟੀ 'ਚ ਹੁਣ ਹਾਰ ਨੂੰ ਲੈ ਕੇ ਬਣੀ ਹੋਈ 'ਰਾਰ' ਨਾਲ ਅਸਤੀਫਿਆਂ ਦਾ ਦੌਰ ਜਾਰੀ ਹੈ। ਸੂਬੇ 'ਚ ਚਾਹੇ ਕਾਂਗਰਸ ਦੀ ਕੈਪਟਨ ਸਰਕਾਰ 13 'ਚੋਂ 8 ਸੀਟਾਂ ਜਿੱਤ ਕੇ ਵਾਹ-ਵਾਹ ਲੁੱਟ ਰਹੀ ਹੈ ਅਤੇ ਦੇਸ਼-ਵਿਦੇਸ਼ 'ਚੋਂ ਕਾਂਗਰਸ ਨੂੰ ਵਧਾਈ ਸੰਦੇਸ਼ ਆ ਰਹੇ ਹਨ ਪਰ ਸਿਆਸੀ ਮਾਹਿਰ ਕਾਂਗਰਸ ਦੀ ਅੰਦਰ ਦੀ ਰਾਜਨੀਤੀ ਨੂੰ ਲੈ ਕੇ ਚਿੰਤਤ ਹਨ ਕਿ ਭਵਿੱਖ 'ਚ ਕਾਂਗਰਸ ਦੀ ਰਾਜਨੀਤਕ ਸਥਿਤੀ ਇਕ ਅਜਿਹੇ ਸ਼ਾਂਤ ਨਜ਼ਰ ਆ ਰਹੇ ਜਵਾਲਾਮੁਖੀ ਦੀ ਤਰ੍ਹਾਂ ਹੈ ਜੋ ਅੰਦਰੋਂ ਤੇਜ਼ੀ ਨਾਲ ਧਧਕ ਰਹੀ ਹੈ ਅਤੇ ਇਸਦਾ ਲਾਵਾ ਕਦੇ ਵੀ ਫਟ ਕੇ ਪਾਰਟੀ ਨੂੰ ਤਹਿਸ-ਨਹਿਸ ਕਰ ਸਕਦਾ ਹੈ।

ਇਸ ਗੱਲ ਦਾ ਇਸ਼ਾਰਾ ਦਿੱਤਾ ਜਾ ਰਿਹਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇਕ ਧਾਕੜ ਨੇਤਾ ਹਨ, ਜਿਨ੍ਹਾਂ ਦਾ ਸੂਬੇ ਦੀ ਕਾਂਗਰਸ ਪਾਰਟੀ 'ਤੇ ਪੂਰਾ ਕੰਟਰੋਲ ਹੈ ਪਰ ਲੋਕ ਸਭਾ ਚੋਣਾਂ 'ਚ ਜਿਸ ਤਰ੍ਹਾਂ ਦੇ ਸੰਦੇਸ਼ ਕਾਂਗਰਸ ਦੀ ਰਾਜਨੀਤੀ ਤੋਂ ਨਿਕਲੇ ਹਨ, ਉਹ ਨਾ ਤਾਂ ਪਾਰਟੀ ਲਈ ਸੁਖਦ ਹਨ ਅਤੇ ਨਾ ਹੀ ਸੂਬੇ ਲਈ ਚੰਗੇ। 10 ਸਾਲ ਤੱਕ ਸੂਬੇ 'ਚ ਵਿਰੋਧੀ ਧਿਰ ਰਹਿਣ 'ਤੇ ਰਾਜਨੀਤਕ ਬਨਵਾਸ ਕੱਟਣ ਦੇ ਬਾਅਦ ਕਾਂਗਰਸ ਪਾਰਟੀ ਪਿਛਲੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਸੱਤਾ 'ਚ ਪਰਤੀ ਹੈ। ਲੋਕਾਂ ਦੇ ਮਨਾਂ 'ਚ ਇਹ ਗੱਲ ਘਰ ਕਰ ਚੁੱਕੀ ਸੀ ਕਿ ਅਕਾਲੀ ਦਲ ਅਤੇ ਕਾਂਗਰਸ ਪਾਰਟੀ 'ਚ ਖਾਸ ਅੰਤਰ ਨਹੀਂ ਹੈ। ਇਸ ਲਈ ਤੀਸਰਾ ਫਰੰਟ ਉਸ ਸਮੇਂ ਠਾਠਾਂ ਮਾਰ ਰਿਹਾ ਸੀ। ਇਹ ਤਾਂ ਆਮ ਆਦਮੀ ਪਾਰਟੀ ਦਾ ਹੀ ਦੁਰਭਾਗ ਸਮਝਿਆ ਜਾਣਾ ਚਾਹੀਦਾ ਹੈ ਕਿ ਰਾਜਨੀਤੀ ਦੇ ਅਨਾੜੀ 'ਆਪ' ਦੇ ਯੁਵਾ ਨੇਤਾਵਾਂ ਨੇ ਮੁਰਗੀ ਦੇ ਜ਼ਿਆਦਾ ਅੰਡੇ ਖਾਣ ਦੇ ਚੱਕਰ 'ਚ ਮੁਰਗੀ ਹੀ ਮਾਰ ਦਿੱਤੀ। ਹੁਣ ਇਸ ਗੱਲ ਦੀ ਆਸ ਬੱਝੀ ਸੀ ਕਿ ਕਾਂਗਰਸ ਪਾਰਟੀ ਹੌਲੀ-ਹੌਲੀ ਆਪਣੀ ਸਥਿਤੀ ਨੂੰ ਮਜ਼ਬੂਤ ਕਰੇਗੀ ਅਤੇ ਜਨਤਾ ਦਾ ਵਿਸ਼ਵਾਸ ਜਿੱਤ ਕੇ ਲੰਬੇ ਸਮੇਂ ਤੱਕ ਆਪਣੀ ਪਾਰੀ ਖੇਡੇਗੀ।

ਪਿਛਲੇ 2 ਸਾਲਾਂ ਦੌਰਾਨ ਪਾਰਟੀ ਚਾਹੇ ਕਈ ਤਰ੍ਹਾਂ ਦੀਆਂ ਚੋਣਾਂ ਜਿੱਤ ਗਈ ਹੋਵੇ ਪਰ ਧਨ ਦੀ ਘਾਟ ਅਤੇ ਹੋਰ ਕਾਰਣਾਂ ਨਾਲ ਕਾਂਗਰਸ ਆਪਣੇ ਰਾਜਨੀਤਕ ਵਾਅਦਿਆਂ ਅਤੇ ਸੂਬੇ ਦੇ ਵਿਕਾਸ ਨੂੰ ਨਵੀਂ ਦਿਸ਼ਾ ਦੇਣ 'ਚ ਜ਼ਿਆਦਾ ਸਫਲ ਨਹੀਂ ਹੋ ਸਕੀ। ਹੌਲੀ-ਹੌਲੀ ਲੋਕ ਵਿਸ਼ਲੇਸ਼ਣ ਕਰ ਕੇ ਆਪਣਾ ਮਨ ਬਦਲਣਾ ਸ਼ੁਰੂ ਕਰ ਦਿੰਦੇ ਹਨ। ਲੋਕ ਸਭਾ ਚੋਣਾਂ ਤੋਂ ਇਕ ਮਹੀਨਾ ਪਹਿਲਾਂ ਕਾਂਗਰਸ ਪਾਰਟੀ ਲਈ ਸੂਬੇ ਦਾ ਮਿਸ਼ਨ 13-13 ਆਸਾਨ ਨਜ਼ਰ ਆ ਰਿਹਾ ਸੀ। ਸਿਰਫ਼ ਚੋਣਾਂ ਤੋਂ ਡੇਢ ਮਹੀਨਾ ਪਹਿਲਾਂ ਹੀ ਅਜਿਹੀ ਰਾਜਨੀਤੀ ਹੋਈ ਕਿ ਚੋਣਾਂ ਦਾ ਨਤੀਜਾ 8-5 ਹੋ ਗਿਆ, ਉਥੇ ਹੀ ਕਾਂਗਰਸ ਦੀ ਗੁੱਟਬੰਦੀ ਲਗਭਗ ਸਾਰੀਆਂ ਸੰਸਦੀ ਖੇਤਰਾਂ (ਸਾਰੇ ਜ਼ਿਲਿਆਂ) 'ਚ ਖੁੱਲ੍ਹ ਕੇ ਸਾਹਮਣੇ ਆਈ। ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਸ਼ਮਸ਼ੇਰ ਸਿੰਘ ਅਤੇ ਲਾਲ ਸਿੰਘ ਦੀ ਲੜਾਈ ਨੂੰ ਲੋਕਾਂ ਨੇ ਖੂਬ ਚਟਕਾਰੇ ਲੈ ਕੇ ਸੁਣਿਆ ਅਤੇ ਸਮਝਿਆ। ਇਹ ਦੋਵੇਂ ਕਾਂਗਰਸ ਦੇ ਸੀਨੀਅਰ ਨੇਤਾਵਾਂ ਦੀ ਸੂਚੀ 'ਚ ਸ਼ਾਮਲ ਹਨ। ਜੇਕਰ ਉਨ੍ਹਾਂ ਦੀ ਇਹ ਰਾਜਨੀਤਕ ਲੜਾਈ ਸੜਕਾਂ ਅਤੇ ਮੀਡੀਆ ਵਿਚ ਆ ਗਈ ਤਾਂ ਬਾਕੀਆਂ ਨੂੰ ਕੀ ਕਹਿਣਾ ਹੈ?

ਜਿਸ ਤਰ੍ਹਾਂ ਸੂਬੇ ਵਿਚ ਅਕਾਲੀ ਦਲ ਅਤੇ ਕੇਂਦਰ ਵਿਚ ਮੋਦੀ ਖਿਲਾਫ਼ ਕੰਪੇਨ ਚਲਾਉਣ ਵਾਲੇ ਪ੍ਰਦੇਸ਼ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਆਪਣੇ ਮਨ ਦੀ ਆਵਾਜ਼ 'ਤੇ ਰਾਹੁਲ ਗਾਂਧੀ ਨੂੰ ਆਪਣਾ ਅਸਤੀਫਾ ਭੇਜਿਆ ਹੈ। ਨਿਸ਼ਚਿਤ ਤੌਰ 'ਤੇ 8 ਸੀਟਾਂ ਜਿੱਤਣ ਦੇ ਬਾਵਜੂਦ ਉਹ ਗੁਰਦਾਸਪੁਰ ਵਿਚ ਹੋਈ ਕਾਂਗਰਸ ਦੀ ਹਾਰ ਨਾਲ ਪੂਰੀ ਤਰ੍ਹਾਂ ਵਿਅਥਿਤ ਹਨ। ਮੁੱਖ ਮੰਤਰੀ ਕੈ. ਅਮਰਿੰਦਰ ਸਿੰਘ ਦਾ ਇਹ ਕਹਿਣਾ ਹੈ ਕਿ ਜਾਖੜ ਨੇ ਆਪਣਾ ਅਸਤੀਫ਼ਾ ਦੇਣ ਤੋਂ ਪਹਿਲਾਂ ਉਨ੍ਹਾਂ ਦੇ ਪ੍ਰਭਾਰੀ ਆਸ਼ਾ ਕੁਮਾਰੀ ਨਾਲ ਵਿਚਾਰ-ਵਟਾਂਦਰਾ ਨਹੀਂ ਕੀਤਾ। ਕਾਂਗਰਸ ਦੀ ਪਣਪ ਰਹੀ ਰਾਜਨੀਤੀ ਬਾਰੇ ਬਹੁਤ ਕੁਝ ਬਿਆਨ ਕਰ ਜਾਂਦਾ ਹੈ। ਚੋਣਾਂ ਵਿਚ ਵੋਟਾਂ ਤੋਂ ਬਾਅਦ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਦਾ ਇਹ ਕਹਿਣਾ ਸੀ ਕਿ ਮੌਜੂਦਾ ਮੁੱਖ ਮੰਤਰੀ ਅਤੇ ਆਉਣ ਵਾਲੇ ਮੁੱਖ ਮੰਤਰੀ ਗੁਰਦਾਸਪੁਰ ਸੰਸਦੀ ਸੀਟ ਵਿਚ ਚੋਣਾਂ ਵਿਚ ਡਟੇ ਹੋਏ ਹਨ ਤਾਂ ਅਜਿਹੇ ਵਿਚ ਉਨ੍ਹਾਂ ਦੀ ਜ਼ਰੂਰਤ ਕਿੱਥੇ ਹੈ?

ਕਾਂਗਰਸ ਕੋਲ ਖੁਦ ਨੂੰ ਦਰੁਸਤ ਕਰਨ ਦਾ ਅੱਗੇ ਲੰਬਾ ਸਮਾਂ ਹੈ ਪਰ ਰਾਜਨੀਤੀ ਵਿਚ ਡੇਢ ਦੋ ਸਾਲ ਪਲਕ ਝਪਕਾਉਂਦੇ ਹੀ ਨਿਕਲ ਜਾਂਦੇ ਹਨ। ਉਪ ਚੋਣਾਂ ਅਗਲੇ 6 ਮਹੀਨਿਆਂ ਵਿਚ ਹੋਣੀਆਂ ਹਨ ਅਤੇ 2020 ਵਿਚ ਨਗਰਪਾਲਿਕਾ ਅਤੇ ਕਾਰਪੋਰੇਸ਼ਨ ਦੀ ਚੋਣ ਹੈ। ਸ਼ਹਿਰੀ ਵੋਟਰਾਂ ਦੀ ਮਾਨਸਿਕ ਸਥਿਤੀ ਜਗ ਜ਼ਾਹਿਰ ਹੈ। ਲੋਕਾਂ ਦੀਆਂ ਨਜ਼ਰਾਂ ਹੁਣ ਪੰਜਾਬ ਦੀ ਕਾਂਗਰਸ 'ਤੇ ਲੱਗੀਆਂ ਰਹਿਣਗੀਆਂ ਅਤੇ ਕਦੋਂ ਕੀ ਅਤੇ ਕਿਥੇ ਰਾਜਨੀਤਕ ਧਮਾਕਾ ਹੋ ਜਾਵੇ, ਕੁਝ ਨਹੀਂ ਕਿਹਾ ਜਾ ਸਕਦਾ।

  • Pathankot
  • Congress
  • Politics
  • Volcanic
  • ਪਠਾਨਕੋਟ
  • ਕਾਂਗਰਸ
  • ਰਾਜਨੀਤੀ
  • ਜਵਾਲਾਮੁਖੀ

ਦੋਆਬਾ 'ਚ ਡਿੱਗਿਆ 'ਆਪ' ਦਾ ਗ੍ਰਾਫ, ਡਿੱਗੇਗੀ ਕਈ ਲੋਕਲ ਆਗੂਆਂ 'ਤੇ ਗਾਜ

NEXT STORY

Stories You May Like

  • volcano erruption
    ਫਟ ਗਿਆ ਜਵਾਲਾਮੁਖੀ ! ਰਿਪੋਰਟਿੰਗ ਕਰਨ ਗਏ 5 ਪੱਤਰਕਾਰ ਹੋ ਗਏ ਲਾਪਤਾ, ਬੈਂਟਨ 'ਚ ਪਿਆ ਭੜਥੂ
  • indonesia shaken by explosion
    ਫਟ ਗਿਆ ਜਵਾਲਾਮੁਖੀ ! ਧਮਾਕੇ ਨਾਲ ਕੰਬ ਗਿਆ ਇੰਡੋਨੇਸ਼ੀਆ ! ਕਈ ਫਲਾਈਟਾਂ ਰੱਦ
  • important meeting of punjab congress leaders held in delhi
    ਦਿੱਲੀ 'ਚ ਪੰਜਾਬ ਕਾਂਗਰਸ ਦੇ ਆਗੂਆਂ ਦੀ ਹੋਈ ਅਹਿਮ ਮੀਟਿੰਗ, ਚੰਨੀ ਰਹੇ ਗੈਰ-ਹਾਜ਼ਰ
  • congress meeting tomorrow
    ਕਾਂਗਰਸ ਹਾਈਕਮਾਨ ਨੇ ਸੱਦ ਲਈ ਮੀਟਿੰਗ ! ਭਲਕੇ ਹੋ ਸਕਦੈ ਕੋਈ ਵੱਡਾ ਬਦਲਾਅ
  • ruckus outside pyramid institute in jalandhar
    ਜਲੰਧਰ 'ਚ Pyramid Institute ਦੇ ਬਾਹਰ ਹੰਗਾਮਾ! ਵੀਜ਼ੇ ਦੇ ਨਾਂ 'ਤੇ fraud, ਭੜਕ ਗਈ ਭੀੜ
  • don  t compromise on loan sanction norms while extending loans  murmu
    ਕਰਜ਼ਾ ਵਧਾਉਂਦੇ ਸਮੇਂ ਕਰਜ਼ਾ ਮਨਜ਼ੂਰੀ ਦੇ ਨਿਯਮਾਂ ਨਾਲ ਸਮਝੌਤਾ ਨਾ ਹੋਵੇ : ਮੁਰਮੂ
  • rajasthan  municipal corporation elections  bjp  congress  victory
    ਰਾਜਸਥਾਨ ਨਗਰ ਨਿਗਮ ਚੋਣਾਂ 'ਚ ਭਾਜਪਾ ਸਭ ਤੋਂ ਅੱਗੇ, ਕਾਂਗਰਸ ਨੇ ਵੀ ਦਿੱਤੀ ਸਖ਼ਤ ਟੱਕਰ
  • indian railways  women  men  vande bharat
    ਔਰਤਾਂ ਨਹੀਂ ਕਿਸੇ ਤੋਂ ਘੱਟ ! ਹੁਣ ਰੇਲਵੇ ਸੈਕਟਰ 'ਚ ਵੀ ਕਰ ਰਹੀਆਂ ਮਰਦਾਂ ਦੀ ਬਰਾਬਰੀ
  • heavy rain four days in punjab storm warning issued
    ਪੰਜਾਬ 'ਚ ਲਗਾਤਾਰ 4 ਦਿਨ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਦੀ ਚਿਤਾਵਨੀ,...
  • punjab roadways government bus bus stand
    ਸਵਾਰੀਆਂ ਨਾਲ ਭਰੀ ਪੰਜਾਬ ਰੋਡਵੇਜ਼ ਦੀ ਬੱਸ ਨੂੰ ਲੱਗੀ ਅੱਗ, ਪੈ ਗਈਆਂ ਭਾਜੜਾਂ
  • gangsters aman and fateh jumped roof jalandhar court complex then arrest
    ਜਲੰਧਰ ਕੋਰਟ ਕੰਪਲੈਕਸ 'ਚ ਪੁਲਸ ਨੂੰ ਵੇਖ ਭੱਜੇ ਗੈਂਗਸਟਰ ਅਮਨ ਤੇ ਫਤਿਹ! ਛੱਤ ਤੋਂ...
  • robber arrested
    ਸ਼ਿਵ ਵਿਹਾਰ ’ਚ ਹਥਿਆਰ ਦੇ ਜ਼ੋਰ ’ਤੇ ਲੁੱਟ ਦੀ ਕੋਸ਼ਿਸ਼ ਕਰਨ ਵਾਲੇ ਲੁਟੇਰਿਆਂ...
  • clash between two groups over drinking alcohol at maqsudan sabji mandi
    ਮਕਸੂਦਾਂ ਮੰਡੀ 'ਚ ਸ਼ਰਾਬ ਪੀਣ ਦੌਰਾਨ ਦੋ ਧਿਰਾਂ ਵਿਚਾਲੇ ਝੜਪ! ਮਜ਼ਦੂਰ 'ਤੇ ਚਾਕੂ...
  • gunshots fired at midnight in chak bandala one injured
    ਅੱਧੀ ਰਾਤ ਨੂੰ ਗੋਲ਼ੀਆਂ ਦੀ ਠਾਹ-ਠਾਹ ਨਾਲ ਕੰਬਿਆ ਪੰਜਾਬ ਦਾ ਇਹ ਇਲਾਕਾ
  • former cabinet minister bhagat chunni lal  s ashes immersed in ganga
    ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦੀਆਂ ਅਸਥੀਆਂ ਗੰਗਾ ’ਚ ਜਲ ਪ੍ਰਵਾਹ
  • punjab police have deployed new drone detection platforms at the border
    ਬਾਰਡਰ 'ਤੇ ਪੰਜਾਬ ਪੁਲਸ ਨੇ ਵਧਾ 'ਤੀ ਸੁਰੱਖਿਆ! ਨਵੇਂ ‘ਡਰੋਨ ਡਿਟੈਕਸ਼ਨ ਪਲੇਟਫਾਰਮ’...
Trending
Ek Nazar
cia documents

ਤਾਲਿਬਾਨ ਨੇ ਬਿਨ ਲਾਦੇਨ ਨੂੰ ਸੁਰੱਖਿਆ ਵਧਾਉਣ: ਦੀ ਦਿੱਤੀ ਸੀ ਸਲਾਹ :  ਸੀਆਈਏ...

ban on gatherings

ਪਾਕਿ : ਇਮਰਾਨ ਖਾਨ ਦੀ ਪਾਰਟੀ ਦੇ ਯੋਜਨਾਬੱਧ ਵਿਰੋਧ ਤੋਂ ਪਹਿਲਾਂ ਪੰਜਾਬ 'ਚ...

plastic waste turn into fuel

ਵਿਗਿਆਨੀਆਂ ਦਾ ਕਮਾਲ, ਪਲਾਸਟਿਕ ਤੋਂ ਬਣਾ'ਤਾ ਪੈਟਰੋਲ ਅਤੇ ਡੀਜ਼ਲ

veteran actress battling stage four cancer

ਚੌਥੀ ਸਟੇਜ ਦੇ ਕੈਂਸਰ ਨਾਲ ਜੂਝ ਰਹੀ ਦਿੱਗਜ ਅਦਾਕਾਰਾ ! ਲਿਵਰ ਤੱਕ ਫੈਲਿਆ ਕੈਂਸਰ

multi vehicle collision

ਦੱਖਣੀ ਅਫਰੀਕਾ 'ਚ ਕਈ ਵਾਹਨਾਂ ਦੀ ਟੱਕਰ, ਘੱਟੋ-ਘੱਟ 21 ਲੋਕਾਂ ਦੀ ਮੌਤ

education crisis in bangladesh

ਬੰਗਲਾਦੇਸ਼ 'ਚ ਡੂੰਘਾ ਹੋਇਆ ਸਿੱਖਿਆ ਸੰਕਟ !  ਦਾਅ 'ਤੇ ਜਵਾਕਾਂ ਦਾ ਭਵਿੱਖ

economy of pakistan

ਮੰਦੀ 'ਚ ਪਾਕਿਸਤਾਨ ਦੀ ਅਰਥਵਿਵਸਥਾ ! ਬੰਗਲਾਦੇਸ਼ ਵੀ ਨਿਕਲਿਆ ਅੱਗੇ

imran khan s ex wife arranged marriage

ਇਮਰਾਨ ਖਾਨ ਦੀ ਸਾਬਕਾ ਪਤਨੀ ਨੇ ਰਚਾ ਲਿਆ ਵਿਆਹ, ਸ਼ੇਅਰ ਕੀਤੀ ਤਸਵੀਰ

diljit dosanjh on making history at wembley stadium

ਜਦੋਂ 92,000 ਦਰਸ਼ਕਾਂ ਨੇ ਕਿਹਾ 'ਪੰਜਾਬੀ ਆ ਗਏ ਓਏ..!', ਦਿਲਜੀਤ ਦੇ ਲੰਡਨ ਸ਼ੋਅ ਨੇ...

indian origin man wanted

ਅਮਰੀਕੀ ਪੁਲਸ ਨੇ ਭਾਰਤੀ ਮੂਲ ਦੇ ਵਿਅਕਤੀ ਨੂੰ 'ਵਾਂਟੇਡ' ਐਲਾਨਿਆ

neena gupta

"ਹਾਂ, ਮੈਂ ਪ੍ਰੈਗਨੈਂਟ ਹਾਂ...!" 67 ਸਾਲਾ ਦਿੱਗਜ ਅਦਾਕਾਰਾ ਨੀਨਾ ਗੁਪਤਾ ਦੇ ਬਿਆਨ...

pak pm sharif to meet trump

ਟਰੰਪ ਨਾਲ ਜਲਦ ਮੁਲਾਕਾਤ ਕਰਨਗੇ ਪਾਕਿਸਤਾਨੀ ਪ੍ਰਧਾਨ ਮੰਤਰੀ ਸ਼ਰੀਫ

passenger ferry capsized

ਇੰਡੋਨੇਸ਼ੀਆਈ ਯਾਤਰੀ ਕਿਸ਼ਤੀ ਡੁੱਬੀ,  ਲਗਭਗ 130 ਲਾਪਤਾ ਲੋਕਾਂ ਦੀ ਭਾਲ ਜਾਰੀ

court rejects indian origin ceo  s bid

ਸਿੰਗਾਪੁਰ ਕੋਰਟ ਨੇ ਭਾਰਤੀ ਮੂਲ ਦੇ CEO ਦੀ ਅਰਜ਼ੀ ਕੀਤੀ ਖ਼ਾਰਜ !  ਸਾਬਕਾ...

rescue team in nepal

ਨੇਪਾਲ 'ਚ ਬਚਾਅ ਮੁਹਿੰਮ 'ਚ ਤੇਜ਼ੀ ; ਬਚਾਅ ਟੀਮਾਂ ਨੇ ਸੁਰੰਗ 'ਚੋਂ  ਸਾਫ਼...

satellite investigation

ਅਮਰੀਕੀ ਫ਼ੌਜੀਆਂ 'ਤੇ ਈਰਾਨੀ ਹਮਲੇ 'ਚ ਚੀਨ ਦਾ ਲਿੰਕ! ਸੈਟੇਲਾਈਟ ਜਾਂਚ ਸ਼ੁਰੂ

gold silver price

ਸੋਨਾ 3000 ਤੇ ਚਾਂਦੀ 6500 ਰੁਪਏ ਤੱਕ ਹੋਈ ਸਸਤੀ, ਜਾਣੋ 10 ਗ੍ਰਾਮ Gold ਦਾ ਭਾਅ

us help nepal

ਨੇਪਾਲ ਹੜ੍ਹ ਪੀੜਤਾਂ ਦੀ ਸ਼ਨਾਖਤ ਲਈ ਅਮਰੀਕਾ ਦੇਵੇਗਾ ਵਾਧੂ 10 ਲੱਖ ਡਾਲਰ, ਕੁੱਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • domestic gas government directive
      ਪੰਜਾਬ : ਘਰੇਲੂ ਗੈਸ ਨੂੰ ਲੈ ਕੇ ਸਰਕਾਰ ਦਾ ਨਵਾਂ ਫਰਮਾਨ, ਇਨ੍ਹਾਂ ਲੋਕਾਂ ਦੀ 15...
    • power crisis pspcl power cuts
      ਪੰਜਾਬ ਵਿਚ ਬਿਜਲੀ ਸੰਕਟ ਵਿਚਾਲੇ ਪੀ.ਐੱਸ. ਪੀ. ਸੀ. ਐੱਲ. ਦੇ ਚੇਅਰਮੈਨ ਦਾ ਤਬਾਦਲਾ
    • punjab roadways government bus bus stand
      ਸਵਾਰੀਆਂ ਨਾਲ ਭਰੀ ਪੰਜਾਬ ਰੋਡਵੇਜ਼ ਦੀ ਬੱਸ ਨੂੰ ਲੱਗੀ ਅੱਗ, ਪੈ ਗਈਆਂ ਭਾਜੜਾਂ
    • punjab horrific collision between school van and prtc bus
      ਪੰਜਾਬ : ਸਕੂਲੀ ਵੈਨ ਦੀ PRTC ਬੱਸ ਨਾਲ ਭਿਆਨਕ ਟੱਕਰ, ਪਈਆਂ ਚੀਕਾਂ, ਕਈ ਬੱਚਿਆਂ...
    • punjab police action
      ਪੰਜਾਬ ਪੁਲਸ ਦੇ ਅੜਿੱਕੇ ਚੜ੍ਹੇ ਵੱਖ-ਵੱਖ ਸੂਬਿਆਂ 'ਚ 25-30 ਵਾਰਦਾਤਾਂ ਕਰ ਚੁੱਕੇ...
    • new regarding the blast at the jalalabad police station
      ਜਲਾਲਾਬਾਦ ਦੇ ਥਾਣੇ 'ਚ ਹੋਏ ਧਮਾਕੇ ਨੂੰ ਲੈ ਕੈ ਨਵੀਂ ਅਪਡੇਟ, DIG ਨੇ ਕੀਤਾ ਪੂਰਾ...
    • death case
      ਵਿਅਕਤੀ ਨੇ ਝੀਲ 'ਚ ਮਾਰੀ ਛਾਲ, ਮੌਤ
    • gangsters aman and fateh jumped roof jalandhar court complex then arrest
      ਜਲੰਧਰ ਕੋਰਟ ਕੰਪਲੈਕਸ 'ਚ ਪੁਲਸ ਨੂੰ ਵੇਖ ਭੱਜੇ ਗੈਂਗਸਟਰ ਅਮਨ ਤੇ ਫਤਿਹ! ਛੱਤ ਤੋਂ...
    • accident in khanna
      ਮਸ਼ੀਨ ਵਿਚ ਚੁੰਨੀ ਫਸਣ ਕਾਰਨ ਮਹਿਲਾ ਦੀ ਦਰਦਨਾਕ ਮੌਤ
    • father of two children dies in road accident
      ਰਾਜਾਸਾਂਸੀ: ਰੂਹ ਕੰਬਾਊ ਹਾਦਸੇ ਨੇ ਘਰ 'ਚ ਪੁਆਏ ਵੈਣ, ਦੋ ਬੱਚਿਆਂ ਦੇ ਪਿਤਾ ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +