ਪਠਾਨਕੋਟ : ਪਾਕਿਸਤਾਨ 'ਤੇ ਭਾਰਤੀ ਹਵਾਈ ਫੌਜ ਦੀ ਵੱਡੀ ਕਾਰਵਾਈ ਤੋਂ ਬਾਅਦ ਪੰਜਾਬ 'ਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਇਸ ਦੇ ਚੱਲਦਿਆਂ ਪਠਾਨਕੋਟ 'ਚ ਵੀ ਸੁਰੱਖਿਆ ਵਧਾ ਦਿੱਤੀ ਗਈ ਹੈ।
ਹਾਈ ਅਲਰਟ ਦੇ ਮੱਦੇਨਜ਼ਰ ਪਠਾਨਕੋਟ ਏਅਰਪੋਰਟ ਤੋਂ ਵੀ ਫਲਾਈਟਾਂ ਰੱਦ ਕਰ ਦਿੱਤੀਆਂ ਗਈਆਂ ਹਨ। ਪੁਲਸ ਤੇ ਪ੍ਰਸ਼ਾਸਨ ਵਲੋਂ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਸੈਨਾ ਦੇ ਜਵਾਨ ਹਰ ਨਾਕੇ 'ਤੇ ਤਾਇਨਾਤ ਕੀਤੇ ਗਏ ਹਨ ਤਾਂ ਜੋ ਕੋਈ ਵੀ ਸ਼ਰਾਰਤੀ ਅਨਸਰ ਸਰਹੱਦ ਦੇ ਰਸਤੇ ਪੰਜਾਬ 'ਚ ਦਾਖਲ ਨਾ ਹੋ ਸਕੇ।
ਲੁਧਿਆਣਾ 'ਚ ਦਿਲ ਕੰਬਾਊ ਹਾਦਸੇ ਦੌਰਾਨ ਨੌਜਵਾਨ ਦੀ ਮੌਤ
NEXT STORY