Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 13, 2026

    1:02:31 PM

  • big incident in punjab

    ਪੰਜਾਬ ਦੇ ਇਸ ਇਲਾਕੇ 'ਚ ਜ਼ੋਰਦਾਰ ਧਮਾਕਾ! ਲੋਕਾਂ...

  • parvinder jhota  mansa police  drug task force

    ਪਰਵਿੰਦਰ ਝੋਟੇ ਦੇ ਕਤਲ ਮਗਰੋਂ ਪੁਲਸ ਦਾ ਵੱਡਾ ਐਕਸ਼ਨ

  • know how much discount is available on which car

    ਤਿਉਹਾਰਾਂ ਦਰਮਿਆਨ ਆਫ਼ਰ ਦੀ ਭਰਮਾਰ, ਜਾਣੋ ਕਿਹੜੀ...

  • cyberattack on smart fridges

    ਫਰਾਂਸ : ਸਮਾਰਟ ਫਰਿੱਜਾਂ 'ਤੇ ਸਾਈਬਰ ਹਮਲਾ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Pathankot
  • ਪੰਜਾਬ ਦਾ ਪਹਿਲਾ ‘ਸੁਰੱਖਿਅਤ ਜ਼ਿਲ੍ਹਾ’ ਬਣਿਆ ਪਠਾਨਕੋਟ, 95-95-95 ਦੇ ਤਿੰਨੋਂ ਟੀਚੇ ਕੀਤੇ ਹਾਸਲ

PUNJAB News Punjabi(ਪੰਜਾਬ)

ਪੰਜਾਬ ਦਾ ਪਹਿਲਾ ‘ਸੁਰੱਖਿਅਤ ਜ਼ਿਲ੍ਹਾ’ ਬਣਿਆ ਪਠਾਨਕੋਟ, 95-95-95 ਦੇ ਤਿੰਨੋਂ ਟੀਚੇ ਕੀਤੇ ਹਾਸਲ

  • Edited By Sandeep Kumar,
  • Updated: 13 Oct, 2026 08:04 AM
Pathankot
pathankot becomes punjab s first  safe district
  • Share
    • Facebook
    • Tumblr
    • Linkedin
    • Twitter
  • Comment

ਪਠਾਨਕੋਟ (ਹਰਜਿੰਦਰ ਸਿੰਘ ਗੋਰਾਇਆ) : ਜ਼ਿਲ੍ਹਾ ਪਠਾਨਕੋਟ ਨੇ ਐੱਚਆਈਵੀ/ਏਡਜ਼ ਦੀ ਰੋਕਥਾਮ, ਜਾਂਚ ਅਤੇ ਇਲਾਜ ਦੇ ਖੇਤਰ ਵਿੱਚ ਇੱਕ ਵੱਡੀ ਪ੍ਰਾਪਤੀ ਹਾਸਲ ਕਰਦਿਆਂ ਪੰਜਾਬ ਭਰ ਵਿੱਚ ਪਹਿਲਾ ‘ਸੁਰੱਖਿਅਤ ਜ਼ਿਲ੍ਹਾ’ (SURAKSHIT District) ਬਣਨ ਦਾ ਮਾਣ ਪ੍ਰਾਪਤ ਕੀਤਾ ਹੈ। ਰਾਸ਼ਟਰੀ ਸਵੈ-ਇੱਛੁਕ ਖੂਨਦਾਨ ਦਿਵਸ ਮੌਕੇ ਸਿਵਲ ਸਰਜਨ ਡਾ. ਸੁਨੀਤਾ ਸ਼ਰਮਾ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਪਠਾਨਕੋਟ ਨੂੰ ਇਸ ਪ੍ਰਾਪਤੀ ਲਈ ਟਰਾਫ਼ੀ ਦੇ ਕੇ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਮਾਣਯੋਗ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਐੱਮਡੀ ਐੱਨਐੱਚਐੱਮ ਸਾਕਸ਼ੀ ਸਾਹਨੀ ਵੱਲੋਂ ਪ੍ਰਦਾਨ ਕੀਤਾ ਗਿਆ।

ਇਹ ਵੀ ਪੜ੍ਹੋ : ਲੁਧਿਆਣਾ ਨਗਰ ਨਿਗਮ ਜਨਰਲ ਹਾਊਸ ਦੀ ਮੀਟਿੰਗ 'ਚ ਹੰਗਾਮਾ! ਕੌਂਸਲਰਾਂ ਵਿਚਾਲੇ ਹੋਈ ਧੱਕਾਮੁੱਕੀ

ਜ਼ਿਲ੍ਹਾ ਪਠਾਨਕੋਟ ਨੇ ਨੈਸ਼ਨਲ ਏਡਜ਼ ਕੰਟਰੋਲ ਆਰਗੇਨਾਈਜ਼ੇਸ਼ਨ (NACO) ਵੱਲੋਂ ਨਿਰਧਾਰਤ 95-95-95 ਦੇ ਤਿੰਨੋਂ ਟੀਚੇ ਹਾਸਲ ਕੀਤੇ ਹਨ। ਇਨ੍ਹਾਂ ਟੀਚਿਆਂ ਤਹਿਤ ਐੱਚਆਈਵੀ ਨਾਲ ਪੀੜਤ 95 ਫ਼ੀਸਦੀ ਲੋਕਾਂ ਦੀ ਪਛਾਣ ਕਰਨੀ, ਪਛਾਣੇ ਗਏ 95 ਫ਼ੀਸਦੀ ਮਰੀਜ਼ਾਂ ਨੂੰ ਇਲਾਜ ਨਾਲ ਜੋੜਨਾ ਅਤੇ ਇਲਾਜ ਅਧੀਨ 95 ਫ਼ੀਸਦੀ ਮਰੀਜ਼ਾਂ ਦੇ ਵਾਇਰਲ ਲੋਡ ਨੂੰ ਦਬਾਅ ਹੇਠ ਲਿਆਉਣਾ ਸ਼ਾਮਲ ਹੈ। ਇਹ ਪ੍ਰਾਪਤੀ ਜ਼ਿਲ੍ਹੇ ਵਿੱਚ ਸਿਹਤ ਵਿਭਾਗ ਦੇ ਵੱਖ-ਵੱਖ ਵਿੰਗਾਂ ਅਤੇ ਸਬੰਧਤ ਸਟਾਫ਼ ਦੇ ਸਾਂਝੇ ਯਤਨਾਂ, ਲਗਨ ਅਤੇ ਮਿਹਨਤ ਦਾ ਨਤੀਜਾ ਹੈ। ਇਨ੍ਹਾਂ ਟੀਚਿਆਂ ਨੂੰ ਪ੍ਰਾਪਤ ਕਰਨ ਲਈ ਸਿਹਤ ਵਿਭਾਗ ਵੱਲੋਂ ਕਈ ਅਹਿਮ ਗਤੀਵਿਧੀਆਂ ਚਲਾਈਆਂ ਗਈਆਂ। ਇਨ੍ਹਾਂ ਵਿੱਚ ਇੰਡੈਕਸ ਟੈਸਟਿੰਗ, ਏਕੀਕ੍ਰਿਤ ਸਿਹਤ ਕੈਂਪ ਲਗਾਉਣਾ, ਇਲਾਜ ਤੋਂ ਦੂਰ ਹੋ ਚੁੱਕੇ ਮਰੀਜ਼ਾਂ ਦੀ ਭਾਲ ਕਰਕੇ ਉਨ੍ਹਾਂ ਨੂੰ ਮੁੜ ਇਲਾਜ ਨਾਲ ਜੋੜਨਾ ਅਤੇ ਵਾਇਰਲ ਲੋਡ ਟੈਸਟਿੰਗ ਕੈਂਪ ਲਗਾਉਣਾ ਸ਼ਾਮਲ ਸੀ। ਇਨ੍ਹਾਂ ਉਪਰਾਲਿਆਂ ਰਾਹੀਂ ਐੱਚਆਈਵੀ ਦੀ ਜਾਂਚ, ਮਰੀਜ਼ਾਂ ਨੂੰ ਸਮੇਂ ਸਿਰ ਇਲਾਜ ਮੁਹੱਈਆ ਕਰਵਾਉਣ ਅਤੇ ਇਲਾਜ ਦੀ ਨਿਰੰਤਰਤਾ ਯਕੀਨੀ ਬਣਾਉਣ ਲਈ ਵਿਸ਼ੇਸ਼ ਯਤਨ ਕੀਤੇ ਗਏ।

ਜਾਣਕਾਰੀ ਦਿੰਦਿਆਂ ਡਾਕਟਰ ਸੁਨੀਤਾ ਸ਼ਰਮਾ ਸਿਵਲ ਸਰਜਨ ਪਠਾਨਕੋਟ ਨੇ ਦੱਸਿਆ ਕਿ ਡਾ. ਪੱਲਵੀ ਡਿਪਟੀ ਕਮਿਸ਼ਨਰ ਪਠਾਨਕੋਟ ਜੀ ਦੀ ਯੋਗ ਅਗਵਾਈ ਵਿੱਚ  ਇਸ ਮੁਹਿੰਮ ਨੂੰ ਸਫ਼ਲ ਬਣਾਉਣ ਵਿੱਚ ਸਿਵਲ ਸਰਜਨ ਦਫ਼ਤਰ, ਜ਼ਿਲ੍ਹਾ ਹਸਪਤਾਲ, ਡੀਐੱਚ-ਐੱਸਐੱਮਓ ਡਾ. ਸੁਨੀਲ ਚੰਦ, ਡੀਟੀਓ/ਡਾਕੋ ਡਾ. ਸ਼ਵੇਤਾ ਗੁਪਤਾ ਅਤੇ ਏਆਰਟੀ ਦੇ ਐੱਸਐੱਮਓ ਡਾ. ਪਰਵਿੰਦਰ ਕੌਰ ਦਾ ਅਹਿਮ ਯੋਗਦਾਨ ਰਿਹਾ। ਇਸ ਤੋਂ ਇਲਾਵਾ ਬਲਾਕ ਪੱਧਰ ’ਤੇ ਘਰੋਟਾ ਤੋਂ ਡਾ. ਸੰਦੀਪ ਕੁਮਾਰ, ਸੁਜਾਨਪੁਰ ਤੋਂ ਡਾ. ਗੁਰਬਚਨ ਸਿੰਘ, ਨਰੋਟ ਜੈਮਲ ਸਿੰਘ ਤੋਂ ਡਾ. ਵਿਨੈ ਜਮਵਾਲ, ਬਧਾਨੀ ਤੋਂ ਡਾ. ਅਮਨਦੀਪ ਅਤੇ ਆਰਐੱਸਡੀ ਤੋਂ ਡਾ. ਜਸਵਿੰਦਰ ਪਾਲ ਨੇ ਵੀ ਮਹੱਤਵਪੂਰਨ ਭੂਮਿਕਾ ਨਿਭਾਈ। ਇਨ੍ਹਾਂ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਆਪਸੀ ਤਾਲਮੇਲ ਅਤੇ ਸਮਰਪਣ ਭਾਵਨਾ ਨਾਲ ਕੰਮ ਕਰਦਿਆਂ 95-95-95 ਦੇ ਟੀਚਿਆਂ ਨੂੰ ਹਾਸਲ ਕਰਨ ਵਿੱਚ ਅਹਿਮ ਯੋਗਦਾਨ ਪਾਇਆ। ਜ਼ਿਲ੍ਹਾ ਪਠਾਨਕੋਟ ਦੀ ਇਸ ਸ਼ਾਨਦਾਰ ਪ੍ਰਾਪਤੀ ਲਈ ਰਾਜ ਪੱਧਰੀ ਟੀਮ ਵੱਲੋਂ ਵੀ ਸਿਹਤ ਵਿਭਾਗ ਦੀ ਟੀਮ ਦੀ ਸ਼ਲਾਘਾ ਕੀਤੀ ਗਈ ਅਤੇ ਵਧਾਈ ਦਿੱਤੀ ਗਈ।

ਇਹ ਵੀ ਪੜ੍ਹੋ : ਰਾਹੁਲ ਗਾਂਧੀ ਤੇ ਵਿਰੋਧੀ ਧਿਰ ਦੀ ਪਟੀਸ਼ਨ 'ਚ ਨਿਕਲੀਆਂ 14 ਖਾਮੀਆਂ, SC ਵੱਲੋਂ ਫਿਲਹਾਲ ਸੁਣਵਾਈ ਤੋਂ ਇਨਕਾਰ

ਉਹਨਾਂ ਦੱਸਿਆ ਕਿ ਇਹ ਪ੍ਰਾਪਤੀ ਜ਼ਿਲ੍ਹਾ ਪਠਾਨਕੋਟ ਲਈ ਮਾਣ ਵਾਲੀ ਗੱਲ ਹੈ ਅਤੇ ਐੱਚਆਈਵੀ/ਏਡਜ਼ ਦੀ ਰੋਕਥਾਮ, ਸਮੇਂ ਸਿਰ ਜਾਂਚ, ਮਰੀਜ਼ਾਂ ਨੂੰ ਇਲਾਜ ਨਾਲ ਜੋੜਨ ਅਤੇ ਉਨ੍ਹਾਂ ਦੀ ਸਿਹਤ ਵਿੱਚ ਸੁਧਾਰ ਲਿਆਉਣ ਲਈ ਸਿਹਤ ਵਿਭਾਗ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਸਿਹਤ ਵਿਭਾਗ ਦੀ ਟੀਮ ਨੇ ਇਸ ਸਫ਼ਲਤਾ ਨੂੰ ਸਾਂਝੇ ਯਤਨਾਂ ਦਾ ਨਤੀਜਾ ਦੱਸਦਿਆਂ ਭਵਿੱਖ ਵਿੱਚ ਵੀ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਆਪਣੀ ਵਚਨਬੱਧਤਾ ਦੁਹਰਾਈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Pathankot
  • Safe District
  • Targets Achieved
  • ਪਠਾਨਕੋਟ
  • ਸੁਰੱਖਿਅਤ ਜ਼ਿਲ੍ਹਾ
  • ਟੀਚੇ ਹਾਸਲ

ਜਲੰਧਰ ਦਿਹਾਤੀ ਪੁਲਸ ਦੀ ਵੱਡੀ ਸਫ਼ਲਤਾ: ਢਾਈ ਕਰੋੜ ਦੀ ਹੈਰੋਇਨ ਸਣੇ ਕਤਲ ਕੇਸ ਦਾ ਮੁਲਜ਼ਮ ਕਾਬੂ

NEXT STORY

Stories You May Like

  • excise department raids aliwal
    ਆਬਕਾਰੀ ਵਿਭਾਗ ਵੱਲੋਂ ਅਲੀਵਾਲ ’ਚ ਛਾਪੇਮਾਰੀ, 1600 ਲੀਟਰ ਲਾਹਣ ਅਤੇ 95 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ
  • foreign companies spend rs 95 000 crore on indian hospitals
    ਭਾਰਤੀ ਹਸਪਤਾਲਾਂ 'ਤੇ ਵਿਦੇਸ਼ੀ ਕੰਪਨੀਆਂ ਦਾ ਲੱਗਾ 95,000 ਕਰੋੜ, ਮੱਧ ਵਰਗ ਦੀ ਵਧੀ ਪਰੇਸ਼ਾਨੀ
  • jalandhar city railway station
    95 ਕਰੋੜ ਦੀ ਲਾਗਤ ਨਾਲ ਬਦਲਿਆ ਜਾਵੇਗਾ ਜਲੰਧਰ ਰੇਲਵੇ ਸਟੇਸ਼ਨ! ਏਅਰਪੋਰਟ ਵਰਗੀ ਹੋਵੇਗੀ ਦਿੱਖ
  • flash floods in nepal
    ਨੇਪਾਲ ਹੜ੍ਹ ; ਬਚਾਈਆਂ ਗਈਆਂ 95 ਜਾਨਾਂ, ਲਾਪਤਾ ਲੋਕਾਂ ਦੀ ਭਾਲ ਜਾਰੀ
  • shots fired at a salon in pathankot
    ਪਠਾਨਕੋਟ 'ਚ ਇਕ ਸੈਲੂਨ 'ਤੇ ਚੱਲੀਆਂ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ
  • three accused arrested in the lpu violence case remanded to 3 day custody
    LPU ਹਿੰਸਾ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਤਿੰਨੋਂ ਮੁਲਜ਼ਮ 3 ਦਿਨ ਦੇ ਰਿਮਾਂਡ 'ਤੇ
  • this restriction has been imposed in pathankot district
    ਪਠਾਨਕੋਟ ਜ਼ਿਲ੍ਹੇ 'ਚ ਲੱਗ ਗਈ ਇਹ ਪਾਬੰਦੀ, ਪੜ੍ਹੋ ਪੂਰੀ ਖਬਰ
  • major restrictions imposed in nawanshahr district until november 29
    29 ਨਵੰਬਰ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! ਨਵਾਂਸ਼ਹਿਰ ਜ਼ਿਲ੍ਹਾ ਮੈਜਿਸਟ੍ਰੇਟ ਨੇ ਹੁਕਮ ਕੀਤੇ ਜਾਰੀ
  • arrested  accused  lpu cases
    ਤੁਰੰਤ ਗ੍ਰਿਫ਼ਤਾਰ ਕੀਤੇ ਜਾਣ ਦੋਸ਼ੀ...; LPU ਹਿੰਸਾ ਮਾਮਲੇ 'ਚ ਪੰਜਾਬ-ਹਰਿਆਣਾ...
  • lhb coaches for bangladesh railways
    ‘ਮੇਕ ਇਨ ਇੰਡੀਆ, ਫਾਰ ਦਿ ਵਰਲਡ’ ਵਿਜ਼ਨ ਤਹਿਤ ਕਪੂਰਥਲਾ 'ਚ ਤਿਆਰ ਹੋਏ ਬੰਗਲਾਦੇਸ਼...
  • jalandhar corporation to crack down on 60 000 property tax defaulters
    60,000 ਪ੍ਰਾਪਰਟੀ ਟੈਕਸ ਡਿਫਾਲਟਰਾਂ ’ਤੇ ਸ਼ਿਕੰਜਾ ਕੱਸਣ ਜਾ ਰਿਹੈ ਜਲੰਧਰ ਨਿਗਮ,...
  • major success for jalandhar rural police
    ਜਲੰਧਰ ਦਿਹਾਤੀ ਪੁਲਸ ਦੀ ਵੱਡੀ ਸਫ਼ਲਤਾ: ਢਾਈ ਕਰੋੜ ਦੀ ਹੈਰੋਇਨ ਸਣੇ ਕਤਲ ਕੇਸ ਦਾ...
  • final voter list released
    ਪੰਜਾਬ ’ਚ SIR ’ਚ ਕੱਟੇ ਸਾਢੇ 13 ਲੱਖ ਤੋਂ ਵੱਧ ਨਾਂ, ਫਾਈਨਲ ਵੋਟਰ ਸੂਚੀ ਜਾਰੀ:...
  • fines during special railway ticket checking drive
    ਰੇਲਵੇ ਦੀ ਵਿਸ਼ੇਸ਼ ਟਿਕਟ ਚੈਕਿੰਗ ਮੁਹਿੰਮ ’ਚ 328 ਯਾਤਰੀਆਂ ਨੂੰ 2.78 ਲੱਖ...
  • jalandhar bloody clash between two groups
    ਜਲੰਧਰ: ਦੋ ਧਿਰਾਂ ਵਿਚਾਲੇ ਖੂਨੀ ਝੜਪ ! ਕੌਂਸਲਰ ਤੇ ਉਸ ਦੇ ਪਰਿਵਾਰ 'ਤੇ ਲੱਗੇ...
  • pargat singh met sachin pilot in delhi
    ਪਰਗਟ ਸਿੰਘ ਨੇ ਸਚਿਨ ਪਾਇਲਟ ਨਾਲ ਦਿੱਲੀ 'ਚ ਕੀਤੀ ਮੁਲਾਕਾਤ, ਅਗਲੀ ਰਣਨੀਤੀ 'ਤੇ...
Trending
Ek Nazar
major action by the municipal corporation ahead of gurpurab

ਅੰਮ੍ਰਿਤਸਰ: ਗੁਰਪੁਰਬ ਤੋਂ ਪਹਿਲਾਂ ਨਿਗਮ ਦੀ ਵੱਡੀ ਕਾਰਵਾਈ, ਮੀਟ ਦੀਆਂ ਦੁਕਾਨਾਂ...

china stacks gold

ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਦੇ ਬਾਵਜੂਦ ਚੀਨ ਨੇ ਵਧਾਈ ਖਰੀਦਾਰੀ !

durga utsav intimes square

ਨਿਊਯਾਰਕ ਦੇ ਟਾਈਮਜ਼ ਸਕੁਆਇਰ 'ਤੇ 'ਦੁਰਗਾ ਉਤਸਵ' ਦੀ ਧੂਮ; ਵੱਡੀ ਗਿਣਤੀ 'ਚ ਜੁੜੇ...

tukaram mundhe maharashtra fda no transfer

ਮੇਰਾ ਤਬਾਦਲਾ ਨਹੀਂ ਹੋਇਆ..., ਮਹਾਰਾਸ਼ਟਰ FDA ਕਮਿਸ਼ਨਰ ਤੁਕਾਰਾਮ ਮੁੰਡੇ ਦਾ ਅਹਿਮ...

cjp  leader  detention  jantar mantar  tricolour

CJP ਆਗੂ ਆਸ਼ੂਤੋਸ਼ ਰਾਂਕਾ ਅਤੇ ਸੌਰਭ ਦਾਸ ਹਿਰਾਸਤ 'ਚ, ਜੰਤਰ-ਮੰਤਰ 'ਤੇ ਲਹਿਰਾ...

won 50 lakh rupees lottery mandeep brar

ਰਾਤੋ-ਰਾਤ ਚਮਕੀ ਪਿੰਡ ਸੁਲਤਾਨਪੁਰੀਆ ਦੇ ਮਨਦੀਪ ਬਰਾੜ ਦੀ ਕਿਸਮਤ, ਫਿਰ ਤੋਂ ਜਿੱਤੀ...

famous actress arrested upon landing at new york airport

ਫਲਾਈਟ ਦੇ ਨਿਊਯਾਰਕ ਹਵਾਈ ਅੱਡੇ 'ਤੇ ਉਤਰਦੇ ਹੀ ਮਸ਼ਹੂਰ ਅਦਾਕਾਰਾ ਗ੍ਰਿਫਤਾਰ, ਜਾਣੋ...

roller coaster incident

ਜਾਰਜੀਆ 'ਚ ਰੋਲਰ ਕੋਸਟਰ ਹਾਦਸੇ 'ਚ ਇੱਕ ਦੀ ਮੌਤ, ਕਈ ਹੋਰ ਜ਼ਖਮੀ

bidding held for fancy number in chandigarh

'ਯਾਰ ਤੇਰੇ ਨੇ ਗੱਡੀ ਲੈ ਲਈ Triple Zero One...' !  21.31 ਲੱਖ 'ਚ ਵਿਕਿਆ...

sfj reaches out to quebec separatists

SFJ ਨੇ ਕਿਊਬੈਕ ਦੇ ਵੱਖਵਾਦੀਆਂ ਨਾਲ ਕੀਤਾ ਰਾਬਤਾ; 'ਖ਼ਾਲਿਸਤਾਨ ਰੈਫਰੈਂਡਮ' 'ਚ...

first lady shiranthi rajapaksa

ਵੱਡੀ ਖ਼ਬਰ : ਸ਼ਿਰਾਂਥੀ ਰਾਜਪਕਸ਼ੇ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ

i don t want to become a mother famous actress makes a major decision

"ਮੈਂ ਮਾਂ ਨਹੀਂ ਬਣਨਾ ਚਾਹੁੰਦੀ, ਇਹ ਮੇਰੀ ਨਿੱਜੀ ਪਸੰਦ ਹੈ"; ਮਸ਼ਹੂਰ ਅਦਾਕਾਰਾ ਨੇ...

special instructions issued by cp satinder singh jalandhar

ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! CP ਵੱਲੋਂ ਵਿਸ਼ੇਸ਼ ਹਦਾਇਤਾਂ ਜਾਰੀ, ਸੋਸ਼ਲ ਮੀਡੀਆ...

emergency in kpk

ਪਾਕਿਸਤਾਨ: ਕੇਪੀਕੇ 'ਚ ਐਮਰਜੈਂਸੀ ਲਾਗੂ; ਸਾਬਕਾ ਮੁੱਖ ਮੰਤਰੀ ਨੂੰ ਲਿਆ ਹਿਰਾਸਤ...

what did the famous singer hint at regarding his wife

ਪਤਨੀ ਬਾਰੇ ਇਸ਼ਾਰਿਆਂ 'ਚ ਇਹ ਕੀ ਬੋਲ ਗਿਆ ਮਸ਼ਹੂਰ ਗਾਇਕ ! ਬੈੱਡਰੂਮ ਦੀਆਂ...

advisory issued for farmers strict orders issued till 15th november

ਪੰਜਾਬ: ਕਿਸਾਨਾਂ ਲਈ ਐਡਵਾਈਜ਼ਰੀ ਜਾਰੀ! 15 ਨਵੰਬਰ ਤੱਕ ਸਖ਼ਤ ਹੁਕਮ ਜਾਰੀ, ਸ਼ਾਮ 6...

mahinda rajapaksa admitted

ਸ਼੍ਰੀਲੰਕਾ ਦੇ ਸਾਬਕਾ ਰਾਸ਼ਟਰਪਤੀ ਮਹਿੰਦਾ ਰਾਜਪਕਸ਼ੇ ਦੀ ਵਿਗੜੀ ਤਬੀਅਤ, ICU 'ਚ...

india canada relations

ਖਾਲਿਸਤਾਨ ਕੈਨੇਡਾ ਦੀ ਸਮੱਸਿਆ, ਸਾਡੀ ਨਹੀਂ : ਭਾਰਤੀ ਹਾਈ ਕਮਿਸ਼ਨਰ ਦਾ ਵੱਡਾ ਬਿਆਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab people shaken by the sound of a loud explosion
      ਪੰਜਾਬ : ਜ਼ੋਰਦਾਰ ਧਮਾਕੇ ਦੀ ਆਵਾਜ਼ ਨਾਲ ਕੰਬੇ ਲੋਕ! ਘਰਾਂ ਤੋਂ ਬਾਹਰ ਭੱਜੇ, ਖੜਕੇ...
    • manpreet badal met pm modi with his daughter s wedding invitation
      ਪੰਜਾਬ ਦੀ ਸਿਆਸਤ 'ਚ ਨਵੀਂ ਹਲਚਲ! PM ਮੋਦੀ ਨੂੰ ਮਿਲਣ ਪੁੱਜੇ ਮਨਪ੍ਰੀਤ ਬਾਦਲ, ਧੀ...
    • parvinder jhota  mansa  medical store
      Big Breaking : ਪਰਵਿੰਦਰ ਝੋਟੇ ਦਾ ਗੋਲ਼ੀਆਂ ਮਾਰ ਕੇ ਕਤਲ
    • license driving test applicant
      ਪੰਜਾਬ : ਨਵਾਂ ਲਾਇਸੈਂਸ ਬਨਵਾਉਣ ਵਾਲਿਆਂ ਲਈ ਨਵੀਂ ਮੁਸੀਬਤ, ਟੈਸਟ ਟ੍ਰੈਕ 'ਤੇ ਹੋਰ...
    • accident case
      ਬੱਸ ਦੀ ਟੱਕਰ ਨਾਲ ਕਾਰ ਸਵਾਰ ਔਰਤ ਦੀ ਮੌਤ
    • won 50 lakh rupees lottery mandeep brar
      ਰਾਤੋ-ਰਾਤ ਚਮਕੀ ਪਿੰਡ ਸੁਲਤਾਨਪੁਰੀਆ ਦੇ ਮਨਦੀਪ ਬਰਾੜ ਦੀ ਕਿਸਮਤ, ਫਿਰ ਤੋਂ ਜਿੱਤੀ...
    • former aig rajjit arrested by vigilance
      ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ’ਚ ਸਾਬਕਾ AIG ਰਾਜਜੀਤ ਵਿਜੀਲੈਂਸ ਵੱਲੋਂ...
    • arrested accused lpu cases
      ਤੁਰੰਤ ਗ੍ਰਿਫ਼ਤਾਰ ਕੀਤੇ ਜਾਣ ਦੋਸ਼ੀ...; LPU ਹਿੰਸਾ ਮਾਮਲੇ 'ਚ ਪੰਜਾਬ-ਹਰਿਆਣਾ...
    • lhb coaches for bangladesh railways
      ‘ਮੇਕ ਇਨ ਇੰਡੀਆ, ਫਾਰ ਦਿ ਵਰਲਡ’ ਵਿਜ਼ਨ ਤਹਿਤ ਕਪੂਰਥਲਾ 'ਚ ਤਿਆਰ ਹੋਏ ਬੰਗਲਾਦੇਸ਼...
    • jalandhar corporation to crack down on 60 000 property tax defaulters
      60,000 ਪ੍ਰਾਪਰਟੀ ਟੈਕਸ ਡਿਫਾਲਟਰਾਂ ’ਤੇ ਸ਼ਿਕੰਜਾ ਕੱਸਣ ਜਾ ਰਿਹੈ ਜਲੰਧਰ ਨਿਗਮ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +