ਪਠਾਨਕੋਟ (ਧਰਮਿੰਦਰ ਠਾਕੁਰ) : ਪੰਜਾਬ 'ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਨਵੇਂ ਮਾਮਲੇ ਪਠਾਨਕੋਟ ਤੋਂ ਸਾਹਮਣੇ ਆਏ ਹਨ, ਜਿਥੇ ਅੱਜ ਤਿੰਨ ਲੋਕਾਂ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਆਈ ਹੈ। ਇਸ ਨਾਲ ਹੁਣ ਪਠਾਨਕੋਟ 'ਚ ਸਰਗਰਮ ਮਰੀਜ਼ਾਂ ਦੀ ਗਿਣਤੀ 36 ਹੋ ਚੁੱਕੀ ਹੈ।
ਇਹ ਵੀ ਪੜ੍ਹੋਂ : ਬਿਨ੍ਹਾਂ ਵਿਆਹ ਦੇ ਰਹਿੰਦੇ ਜੋੜੇ ਦਾ ਕਾਰਾ, ਚਿੱਟਾ ਦੇ ਮਾਰ ਦਿੱਤਾ ਪੁੱਤ ਬੇਗਾਨਾ (ਵੀਡੀਓ)
ਇਥੇ ਦੱਸ ਦੇਈਏ ਜ਼ਿਲ੍ਹੇ 'ਚ ਕੁੱਲ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 94 ਹੋ ਚੁੱਕੀ ਹੈ। ਇਨ੍ਹਾਂ 'ਚੋਂ 54 ਲੋਕਾਂ ਠੀਕ ਹੋ ਕੇ ਆਪਣੇ ਘਰਾਂ ਨੂੰ ਪਰਤ ਚੁੱਕੇ ਹਨ ਜਦਕਿ 4 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਇਹ ਵੀ ਪੜ੍ਹੋਂ : ਡਾ. ਓਬਰਾਏ ਸਦਕਾ ਮੌਤ ਦੇ ਮੂੰਹੋਂ ਨਿਕਲੇ 9 ਪੰਜਾਬੀ, ਦੱਸੀ ਹੱਡ-ਬੀਤੀ
ਬਿਨ੍ਹਾਂ ਵਿਆਹ ਦੇ ਰਹਿੰਦੇ ਜੋੜੇ ਦਾ ਕਾਰਾ, ਚਿੱਟਾ ਦੇ ਮਾਰ ਦਿੱਤਾ ਪੁੱਤ ਬੇਗਾਨਾ (ਵੀਡੀਓ)
NEXT STORY