Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 03, 2026

    3:07:27 PM

  • influencer james dahiya s video regarding lpu controversy

    LPU ਮਾਮਲੇ 'ਚ ਇੰਫਲੂਐਂਸਰ ਜੇਮਸ ਦਹੀਆ ਦੀ ਵੀਡੀਓ ਆਈ...

  • pm modi will end russia ukraine conflict

    PM ਮੋਦੀ ਖ਼ਤਮ ਕਰਵਾਉਣਗੇ ਰੂਸ-ਯੂਕ੍ਰੇਨ ਦੀ ਜੰਗ !...

  • journey from hockey player to politician ppcc new president pargat singh

    ਹਾਕੀ ਖਿਡਾਰੀ ਤੋਂ ਸਿਆਸਤ ਤੱਕ ਦਾ ਸਫ਼ਰ! ਨਵੇਂ...

  • pargat singh met sachin pilot

    ਪੰਜਾਬ ਕਾਂਗਰਸ ਪ੍ਰਧਾਨ ਬਣਨ ਮਗਰੋਂ ਸਚਿਨ ਪਾਇਲਟ ਨੂੰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Pathankot
  • ਭਾਰਤੀ ਹਵਾਈ ਫੌਜ ’ਚ ਸ਼ਾਮਲ ਹੋਏ 8 ਅਪਾਚੇ ਜੰਗੀ ਹੈਲੀਕਾਪਟਰ (ਵੀਡੀਓ)

PUNJAB News Punjabi(ਪੰਜਾਬ)

ਭਾਰਤੀ ਹਵਾਈ ਫੌਜ ’ਚ ਸ਼ਾਮਲ ਹੋਏ 8 ਅਪਾਚੇ ਜੰਗੀ ਹੈਲੀਕਾਪਟਰ (ਵੀਡੀਓ)

  • Edited By Cherry,
  • Updated: 03 Sep, 2019 03:47 PM
Pathankot
  • Share
    • Facebook
    • Tumblr
    • Linkedin
    • Twitter
  • Comment

ਪਠਾਨਕੋਟ (ਧਰਮਿੰਦਰ ਠਾਕੁਰ) : ਅੱਜ ਦਾ ਦਿਨ ਹਰੇਕ ਭਾਰਤ ਵਾਸੀ ਲਈ ਮਾਣ ਦਾ ਦਿਨ ਹੈ। ਅੱਜ ਭਾਰਤੀ ਹਵਾਈ ਫੌਜ ਹੋਰ ਵੀ ਸ਼ਕਤੀਸ਼ਾਲੀ ਹੋ ਗਈ ਹੈ ਤੇ ਇਹ ਤਾਕਤ ਵਧਾਈ ਹੈ ਦੁਨੀਆ ਦੇ ਸਭ ਤੋਂ ਸ਼ਕਤੀਸ਼ਾਲੀ ਹੈਲੀਕਾਪਟਰ ਅਪਾਚੇ ਨੇ। ਜੀ ਹਾਂ ਹਵਾਈ ਸੈਨਾ ਮੁਖੀ ਏਅਰ ਚੀਫ ਮਾਰਸ਼ਲ ਬੀ. ਐੱਸ. ਧਨੋਆ ਦੀ ਮੌਜੂਦਗੀ 'ਚ ਭਾਰਤੀ ਹਵਾਈ ਸੈਨਾ (ਆਈ.ਏ.ਐੱਫ.)ਦੇ ਬੇੜੇ 'ਚ 8 ਅਪਾਚੇ ਹੈਲੀਕਾਪਟਰ ਸ਼ਾਮਲ ਕੀਤੇ ਗਏ ਹਨ। ਖਾਸ ਗੱਲ ਇਹ ਹੈ ਕਿ ਅਪਾਚੇ ਨੂੰ ਪਾਕਿਸਤਾਨ ਤੋਂ ਕਰੀਬ 25 ਤੋਂ 30 ਕਿਲੋਮੀਟਰ ਦੂਰ ਪੰਜਾਬ ਦੇ ਪਠਾਨਕੋਟ ਏਅਰਬੇਸ 'ਤੇ ਤਾਇਨਾਤ ਕੀਤਾ ਗਿਆ ਹੈ । ਇਹ ਉਹ ਹੀ ਪਠਾਨਕੋਟ ਏਅਰਬੇਸ ਹੈ ਜਿਥੇ 2016 'ਚ ਪਾਕਿਸਤਾਨ ਤੋਂ ਆਏ ਅੱਤਵਾਦੀਆਂ ਵਲੋਂ ਹਮਲਾ ਕੀਤਾ ਗਿਆ ਸੀ ਤੇ ਏਅਰਬੇਸ 'ਚ ਸ਼ਾਮਲ ਕਰਨ ਤੋਂ ਪਹਿਲਾਂ ਹੈਲੀਕਾਪਟਰ ਦੇ ਸਾਹਮਣੇ ਨਾਰੀਅਲ ਭੰਨ੍ਹ ਕੇ ਰਸਮੀ ਤੌਰ 'ਤੇ ਇਸ ਨੂੰ ਭਾਰਤੀ ਫੌਜ 'ਚ ਸ਼ਾਮਲ ਕੀਤਾ ਗਿਆ।

ਆਓ ਤੁਹਾਨੂੰ ਦੱਸਦੇ ਹਾਂ ਕਿ ਕਿਉਂ ਖਾਸ ਹੈ ਅਪਾਚੇ
ਅਪਾਚੇ ਦੁਨੀਆ ਦੇ ਸਭ ਤੋਂ ਆਧੁਨਿਕ ਲੜਾਕੂ ਹੈਲੀਕਾਪਟਰਾਂ 'ਚੋਂ ਇਕ ਹੈ। ਅਪਾਚੇ ਏ-ਐੱਚ 64 ਈ ਹੈਲੀਕਾਪਟਰ 60 ਫੁੱਟ ਉੱਚਾ ਤੇ 50 ਫੁੱਟ ਚੌੜਾ ਹੈ ਜਿਸ ਨੂੰ ਉਡਾਉਣ ਲਈ 2 ਪਾਈਲਟ ਹੋਣੇ ਜ਼ਰੂਰੀ ਹਨ। ਅਪਾਚੇ ਹੈਲੀਕਾਪਟਰ ਦੇ ਵੱਡੇ ਵਿੰਗ ਨੂੰ ਚਲਾਉਣ ਲਈ 2 ਇੰਜਨ ਹੁੰਦੇ ਹਨ। ਇਸ ਵਜ੍ਹਾ ਨਾਲ ਇਸ ਦੀ ਰਫਤਾਰ ਬਹੁਤ ਜ਼ਿਆਦਾ ਹੈ। 2 ਸੀਟਰ ਇਸ ਹੈਲੀਕਪਾਟਰ 'ਚ ਹੇਲੀਫਾਇਰ ਤੇ ਸਟ੍ਰਿੰਗਰ ਮਿਸਾਇਲਾਂ ਲੱਗੀਆਂ ਹਨ। ਇਸ 'ਚ ਇਕ ਸੈਂਸਰ ਵੀ ਲੱਗਾ ਹੈ ਜਿਸ ਦੀ ਵਜ੍ਹਾ ਨਾਲ ਇਹ ਹੈਲੀਕਾਪਟਰ ਰਾਤ 'ਚ ਵੀ ਆਪਰੇਸ਼ਨ ਨੂੰ ਅੰਜਾਮ ਦੇ ਸਕਦਾ ਹੈ। ਇਸ ਹੈਲੀਕਾਪਟਰ ਦੀ ਆਧੁਨੀਕਤਾ ਸਪੀਡ 280 ਕਿਲੋਮੀਟਰ ਪ੍ਰਤੀ ਘੰਟਾ ਹੈ। ਅਪਾਚੇ ਹੈਲੀਕਾਪਟਰ ਦਾ ਡਿਜ਼ਾਇਨ ਅਜਿਹਾ ਹੈ ਕਿ ਇਸ ਨੂੰ ਰਡਾਰ 'ਤੇ ਕਾਬੂ ਕਰਨਾ ਮੁਸ਼ਕਿਲ ਹੈ। ਹਥਿਆਰਾਂ ਨਾਲ ਲੈਸ ਤੇ ਤੇਜ਼ ਗਤੀ ਨਾਲ ਰਫਤਾਰ ਭਰਦਾ ਅਪਾਚੇ ਹੈਲੀਕਾਪਟਰ ਜ਼ਮੀਨ ਤੋਂ ਹੋਣ ਵਾਲੇ ਤਮਾਮ ਹਮਲਿਆਂ ਦਾ ਜਵਾਬ ਦੇ ਸਕਦਾ ਹੈ। ਆਪਣੇ ਮਿਲੀਮੀਟਰ ਵੇਵ ਰਡਾਰ ਦੀ ਮਦਦ ਨਾਲ ਇਹ ਹਥਿਆਰਾਂ ਨਾਲ ਲੈਸ ਦੁਸ਼ਮਣਾਂ ਦੀ ਮੌਜੂਦਗੀ ਦਾ ਪਤਾ ਲਗਾ ਸਕਦਾ ਹੈ। ਇਸ ਦੀ ਮਸ਼ੀਨਗਨ 'ਚ ਇਕ ਵਾਰ 'ਚ ਕਰੀਬ 1200 ਰਾਊਂਡ ਭਰੇ ਜਾ ਸਕਦੇ ਹਨ ਤੇ ਇਸ ਦੀ ਇਕ ਮਿਸਾਈਲ ਇਕ ਟੈਂਕ ਨੂੰ ਤਬਾਹ ਕਰਨ ਲਈ ਕਾਫੀ ਹੈ।

ਜ਼ਿਕਰਯੋਗ ਹੈ ਕਿ ਹਵਾਈ ਸੈਨਾ ਨੇ 22 ਅਪਾਚੇ ਹੈਲੀਕਾਪਟਰਾਂ ਲਈ ਸਤੰਬਰ 2015 'ਚ ਅਮਰੀਕੀ ਸਰਕਾਰ ਤੋਂ ਬੋਇੰਗ ਲਿਮਟਿਡ ਨਾਲ ਡੀਲ ਕੀਤੀ ਸੀ। ਬੋਇੰਗ ਵਲੋਂ 27 ਜੁਲਾਈ ਨੂੰ 22 ਹੈਲੀਕਾਪਟਰਾਂ 'ਚੋਂ ਪਹਿਲੇਂ ਚਾਰ ਹੈਲੀਕਾਪਟਰਜ਼ ਦੇ ਦਿੱਤੇ ਗਏ ਸਨ ਤੇ ਹੁਣ 8 ਅਪਾਚੇ ਹੈਲੀਕਾਪਟਰ ਇੰਡੀਅਨ ਏਅਰਫੋਰਸ 'ਚ ਸ਼ਾਮਲ ਕੀਤੇ ਗਏ ਹਨ। ਬਿਨਾਂ ਸ਼ੱਕ ਜੰਗੀ ਏ ਐੱਚ-64 ਈ ਹੈਲੀਕਾਪਟਰਜ਼ ਦੁਨੀਆ ਦੇ ਸਭ ਤੋਂ ਵੱਧ ਅਗਾਂਹ-ਵਧੂ ਬਹੁ-ਭੂਮਿਕਾ ਵਾਲੇ ਜੰਗੀ ਹੈਲੀਕਾਪਟਰ ਹਨ ਤੇ ਅਮਰੀਕੀ ਫੌਜ ਵੀ ਇਹੋ ਵਰਤਦੀ ਹੈ। ਇਨ੍ਹਾਂ ਨਾਲ ਆਈ.ਏ. ਐੱਫ. ਦੀ ਸਮਰੱਥਾ ਯਕੀਨੀ ਤੌਰ 'ਤੇ ਵੱਧ ਜਾਵੇਗੀ।

  • Pathankot
  • IAF
  • 8 Apache helicopters
  • ਪਠਾਨਕੋਟ
  • ਆਈ ਏ ਐੱਫ
  • 8 ਅਪਾਚੇ ਜੰਗੀ ਹੈਲੀਕਾਪਟਰ

ਹੁਣ ਬੁੱਢੇ ਨਾਲੇ ਦੇ ਪਾਣੀ ’ਚ ਲੱਗਣਗੀਆਂ ਤਾਰੀਆਂ! ਛੱਡਿਆ ਜਾਵੇਗਾ 200 ਕਿਊਸਿਕ ਪਾਣੀ

NEXT STORY

Stories You May Like

  • indian air force  2 tejas trainer aircraft
    ਭਾਰਤੀ ਹਵਾਈ ਫੌਜ ਨੂੰ ਮਿਲੇ 2 ਤੇਜਸ ਟ੍ਰੇਨਰ ਏਅਰਕ੍ਰਾਫਟ
  • air force  160 sat saaw bombs
    ਹਵਾਈ ਫੌਜ ਨੂੰ ਮਿਲਣਗੇ 160 SAT-SAAW ਬੰਬ, ਸੁਖੋਈ-30 MKI ਵਰਗੇ ਜਹਾਜ਼ ਵੀ ਹੋਣਗੇ ਸ਼ਾਮਲ
  • jammu kashmir  kishtwar  fire  8 houses
    ਜੰਮੂ-ਕਸ਼ਮੀਰ ਦੇ ਕਿਸ਼ਤਵਾੜ 'ਚ ਮਚੇ ਅੱਗ ਦੇ ਭਾਂਬੜ, 8 ਘਰ ਸੜ ਕੇ ਹੋਏ ਸੁਆਹ
  • 8 government officials  raids
    ਕਰਨਾਟਕ ਲੋਕਾਯੁਕਤ ਨੇ 8 ਸਰਕਾਰੀ ਅਧਿਕਾਰੀਆਂ ਦੇ ਅਹਾਤਿਆਂ 'ਤੇ ਕੀਤੀ ਛਾਪੇਮਾਰੀ
  • meghalaya  united democratic party  mla  bjp
    ਮੇਘਾਲਿਆ ਦੀ ਯੂਨਾਈਟਿਡ ਡੈਮੋਕ੍ਰੇਟਿਕ ਪਾਰਟੀ ਦੇ 8 ਵਿਧਾਇਕ ਭਾਜਪਾ 'ਚ ਹੋਏ ਸ਼ਾਮਲ
  • milk prices hike 8 rupees
    8 ਰੁਪਏ ਮਹਿੰਗਾ ਹੋਵੇਗਾ ਦੁੱਧ! ਉਤਪਾਦਕਾਂ ਨੇ ਕਰਨਾਟਕ ਸਰਕਾਰ ਨੂੰ ਦਿੱਤਾ 3 ਦਿਨ ਦਾ ਸਮਾਂ
  • ayushman bharat  8 years  pm modi  health scheme
    ਆਯੁਸ਼ਮਾਨ ਭਾਰਤ ਨੂੰ ਹੋਏ 8 ਸਾਲ! PM ਮੋਦੀ ਬੋਲੇ-60 ਕਰੋੜ ਲੋਕਾਂ ਨੂੰ 5 ਲੱਖ ਦਾ ਸਿਹਤ ਕਵਰ ਦਿੰਦੀ ਇਹ ਯੋਜਨਾ
  • meerut  air force  air show  sky  tricolour
    ਮੇਰਠ ’ਚ ਹਵਾਈ ਫੌਜ ਦਾ ਰੋਮਾਂਚਕ ਏਅਰ ਸ਼ੋਅ, ਆਸਮਾਨ ’ਚ ਬਣਾਇਆ ਤਿਰੰਗਾ
  • journey from hockey player to politician ppcc new president pargat singh
    ਹਾਕੀ ਖਿਡਾਰੀ ਤੋਂ ਸਿਆਸਤ ਤੱਕ ਦਾ ਸਫ਼ਰ! ਨਵੇਂ ਪ੍ਰਧਾਨ ਬਣੇ ਪਰਗਟ ਸਿੰਘ ਦਾ ਜਾਣੋ...
  • pargat singh punjab pradesh congress committee new president
    ਪਰਗਟ ਸਿੰਘ ਨੂੰ ਹੀ ਕਿਉਂ ਬਣਾਇਆ ਗਿਆ PPCC ਦਾ ਪ੍ਰਧਾਨ! ਜਾਣੋ ਆਖ਼ਰੀ ਸਮੇਂ ਕਿਵੇਂ...
  • three boys arrested
    ਦੇਰ ਰਾਤ ਬਿਨਾਂ ਕਾਰਨ ਸੜਕ 'ਤੇ ਘੁੰਮ ਰਹੇ 3 ਨੌਜਵਾਨ ਗ੍ਰਿਫ਼ਤਾਰ, ਪੁਲਸ ’ਤੇ...
  • celebrations at home as pargat singh takes charge of punjab congress
    ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦੀ ਕਮਾਨ ਮਿਲਣ 'ਤੇ ਘਰ 'ਚ ਜਸ਼ਨ, ਢੋਲ ਦੀ ਥਾਪ...
  • pargat singh punjab congress new president
    ਪੰਜਾਬ ਕਾਂਗਰਸ ਦਾ ਨਵਾਂ ਪ੍ਰਧਾਨ ਬਣਨ 'ਤੇ ਪਰਗਟ ਸਿੰਘ ਦਾ ਪਹਿਲਾ ਬਿਆਨ ਆਇਆ ਸਾਹਮਣੇ
  • pargat singh becomes second congress captain from jalandhar cantt
    ਬੇਅੰਤ ਸਿੰਘ ਤੋਂ ਬਾਅਦ ਕੈਂਟ ਹਲਕੇ ’ਚੋਂ ਨਿਕਲਿਆ ਦੂਜਾ ‘ਕਾਂਗਰਸ ਕਪਤਾਨ’, ਪਰਗਟ...
  • hazoor jasdeep singh gill of dera beas has arrived in jalandhar
    ਡੇਰਾ ਬਿਆਸ: ਹਜ਼ੂਰ ਜਸਦੀਪ ਸਿੰਘ ਗਿੱਲ ਪਹੁੰਚੇ ਜਲੰਧਰ
  • dig navin singla reveals lpu student protest
    LPU ਹਿੰਸਾ ਮਾਮਲੇ 'ਤੇ DIG ਦੇ ਹੁਣ ਤੱਕ ਦੇ ਵੱਡੇ ਖ਼ੁਲਾਸੇ! ਪ੍ਰੈੱਸ ਕਾਨਫ਼ਰੰਸ...
Trending
Ek Nazar
komal rani reacts to those raising allegations of her affair with govinda

'ਜੇ ਕਿਸੇ ਨੂੰ ਕੋਈ ਤਕਲੀਫ਼ ਐ, ਤਾਂ ਹੁੰਦੀ ਰਹੇ..!', ਗੋਵਿੰਦਾ ਨਾਲ ਅਫੇਅਰ ਦੇ...

strict orders issued by the civil surgeon

ਅੰਮ੍ਰਿਤਸਰ 'ਚ ਨਵੇਂ ਸਿਵਲ ਸਰਜਨ ਦੇ ਸਖ਼ਤ ਤੇਵਰ, ਇਨ੍ਹਾਂ ਮੁਲਾਜ਼ਮਾਂ ਖਿਲਾਫ...

famous bollywood actress suffers a spinal fracture

ਬਾਲੀ 'ਚ ਹਾਦਸੇ ਦਾ ਸ਼ਿਕਾਰ ਹੋਈ ਮਸ਼ਹੂਰ ਅਦਾਕਾਰਾ, ਸਰਜਰੀ ਲਈ ਏਅਰ ਐਂਬੂਲੈਂਸ ਰਾਹੀਂ...

famous actress threatens supreme court

'ਜੇ ਮੈਨੂੰ ਕੁਝ ਹੋਇਆ ਤਾਂ..!', ਮਸ਼ਹੂਰ ਅਦਾਕਾਰਾ ਨੇ ਸੁਪਰੀਮ ਕੋਰਟ ਨੂੰ ਹੀ...

salman khan lauds pilot smit machchhar

'ਕਮਾਲ ਕਰ ਦਿੱਤਾ, ਪਾਇਲਟ ਜੀ, ਸਲਾਮ ਐ ਤੁਹਾਨੂੰ..!', ਸਲਮਾਨ ਖਾਨ ਨੇ ਪਾਇਲਟ...

meteorological department has issued an alert for these states

ਭਲਕੇ ਪਵੇਗਾ ਭਾਰੀ ਮੀਂਹ, ਚੜ੍ਹ ਕੇ ਆ ਰਹੀਆਂ ਕਾਲੀਆਂ ਘਟਾਵਾਂ ! ਮੌਸਮ ਵਿਭਾਗ ਨੇ...

asian games 2026 if the india pakistan final is cancelled

Asian Games 2026: ਭਾਰਤ-ਪਾਕਿਸਤਾਨ ਫਾਈਨਲ ਹੋਇਆ ਰੱਦ, ਤਾਂ ਕਿਸ ਨੂੰ ਮਿਲੇਗਾ...

russia ready for talks with ukraine

ਰੂਸ ਹਮੇਸ਼ਾ ਯੂਕਰੇਨ ਨਾਲ ਗੱਲਬਾਤ ਲਈ ਤਿਆਰ : ਕ੍ਰੇਮਲਿਨ

shocking incident in amritsar

ਅੰਮ੍ਰਿਤਸਰ 'ਚ ਦਿਲ ਦਹਿਲਾ ਦੇਣ ਵਾਲੀ ਵਾਰਦਾਤ: ਮਾਸੂਮ ’ਤੇ ਗੁਆਂਢ 'ਚ ਰਹਿੰਦੀ...

shots fired at a salon in pathankot

ਪਠਾਨਕੋਟ 'ਚ ਇਕ ਸੈਲੂਨ 'ਤੇ ਚੱਲੀਆਂ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

shooting in amritsar  s bansawala bazaar

ਅੰਮ੍ਰਿਤਸਰ ਦੇ ਬਾਂਸਾਵਾਲਾ ਬਾਜ਼ਾਰ 'ਚ ਗੋਲੀਬਾਰੀ, ਤਾਬੜਤੋੜ ਫਾਇਰਿੰਗ ਕਰਕੇ ਫਰਾਰ...

ailway line resumes

ਚੱਕਰਵਾਤ ਨਾਲ ਨੁਕਸਾਨੀ ਗਈ ਕੋਲੰਬੋ-ਕੈਂਡੀ ਰੇਲਵੇ ਲਾਈਨ 10 ਮਹੀਨਿਆਂ ਬਾਅਦ ਬਹਾਲ

whittlesey hockey club

ਵਿਕਟੋਰੀਆ 'ਚ ਵਿੱਟਲਸੀ ਹਾਕੀ ਕਲੱਬ ਦੀ ਵੱਖਰੀ ਮਿਸਾਲ, ਬੱਚਿਆਂ ਨੂੰ ਬਿਨਾਂ ਫੀਸ...

pak force action

ਪਾਕਿਸਤਾਨ 'ਚ ਸੁਰੱਖਿਆ ਕਾਰਵਾਈ,  ਸੱਤ ਟੀਟੀਪੀ ਅੱਤਵਾਦੀ ਢੇਰ

flydubai incident

ਫਲਾਈਦੁਬਈ ਘਟਨਾ: ਪਾਇਲਟ ਹਮਲੇ ਤੋਂ ਬਾਅਦ ਹਵਾਬਾਜ਼ੀ ਸੁਰੱਖਿਆ ਉਪਾਵਾਂ ਦੀ ਨਵੇਂ...

new office for religious affairs

ਹੇਗਸੇਥ ਨੇ ਪੈਂਟਾਗਨ ਵਿਖੇ ਬਣਾਇਆ 'ਧਾਰਮਿਕ ਮਾਮਲਿਆਂ' ਦਾ ਨਵਾਂ ਦਫ਼ਤਰ

actress  spine  fracture  hospital

ਹਾਦਸੇ ਦਾ ਸ਼ਿਕਾਰ ਹੋਈ ਮਸ਼ਹੂਰ ਅਦਾਕਾਰਾ, ਰੀੜ੍ਹ ਦੀ ਹੱਡੀ 'ਚ ਹੋਇਆ ਫ੍ਰੈਕਚਰ

dengue outbreak

ਬੰਗਲਾਦੇਸ਼ 'ਚ ਡੇਂਗੂ ਦਾ ਕਹਿਰ ; ਅਕਤੂਬਰ 'ਚ ਸਥਿਤੀ ਹੋਰ ਵਿਗੜਨ ਦੀ ਚੇਤਾਵਨੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • mystery behind the murder of shiv sena leader s brother solved
      ਸ਼ਿਵ ਸੈਨਾ ਆਗੂ ਦੇ ਭਰਾ ਦੇ ਕਤਲ ਦੀ ਗੁੱਥੀ ਸੁਲਝੀ, ਦੋ ਸਕੇ ਭਰਾ ਗ੍ਰਿਫ਼ਤਾਰ
    • animal  scorpio vehicle  death
      ਪਸ਼ੂਆਂ ਨੂੰ ਬਚਾਉਂਦੇ ਸਮੇਂ ਸਕਾਰਪੀਓ ਗੱਡੀ ਪਲਟੀ, ਇਕ ਦੀ ਮੌਤ
    • animal  scorpio vehicle  death
      ਪਸ਼ੂਆਂ ਨੂੰ ਬਚਾਉਂਦੇ ਸਮੇਂ ਸਕਾਰਪੀਓ ਗੱਡੀ ਪਲਟੀ, ਇਕ ਦੀ ਮੌਤ
    • theft case
      ਆੜ੍ਹਤ ਦੀ ਦੁਕਾਨ ’ਚੋਂ 1.29 ਲੱਖ ਰੁਪਏ ਦੀ ਕਣਕ ਚੋਰੀ
    • pargat singh punjab pradesh congress committee new president
      ਪਰਗਟ ਸਿੰਘ ਨੂੰ ਹੀ ਕਿਉਂ ਬਣਾਇਆ ਗਿਆ PPCC ਦਾ ਪ੍ਰਧਾਨ! ਜਾਣੋ ਆਖ਼ਰੀ ਸਮੇਂ ਕਿਵੇਂ...
    • driver  tipper  video
      ਪੰਜਾਬ : ਵਿਅਕਤੀ ਨਾਲ ‘ਅਣਮਨੁੱਖੀ ਵਤੀਰਾ’, ਕੁੱਤੇ ਵਾਲੇ ਪਿੰਜਰੇ ’ਚ ਬੰਦ ਕਰ ਕੇ...
    • strict orders issued by the civil surgeon
      ਅੰਮ੍ਰਿਤਸਰ 'ਚ ਨਵੇਂ ਸਿਵਲ ਸਰਜਨ ਦੇ ਸਖ਼ਤ ਤੇਵਰ, ਇਨ੍ਹਾਂ ਮੁਲਾਜ਼ਮਾਂ ਖਿਲਾਫ...
    • spa center prostitution girls
      ਪੰਜਾਬ ਦੇ ਇਸ ਵੱਡੇ ਸ਼ਹਿਰ ਦੇ ਸਪਾ ਸੈਂਟਰ 'ਚ ਚੱਲ ਰਿਹਾ ਸੀ ਦੇਹ ਵਪਾਰ, ਪੁਲਸ ਜਾਂਚ...
    • dismissed aig rajjit singh arrested in a new case
      ਬਰਖ਼ਾਸਤ AIG ਰਾਜਜੀਤ ਸਿੰਘ ਨਵੇਂ ਮੁੱਕਦਮੇ 'ਚ ਗ੍ਰਿਫ਼ਤਾਰ, 4 ਦਿਨ ਦੇ ਰਿਮਾਂਡ...
    • congress will be strengthened by pargat singh becoming president  malkpur
      ਪਰਗਟ ਸਿੰਘ ਦੇ ਪ੍ਰਧਾਨ ਬਣਨ ਨਾਲ ਕਾਂਗਰਸ ਹੋਵੇਗੀ ਮਜ਼ਬੂਤ : ਮਲਕਪੁਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +