Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 22, 2026

    8:45:16 AM

  • rahul gandhi  jp nadda protest

    ਰਾਹੁਲ ਗਾਂਧੀ ’ਤੇ ਭੜਕੇ JP ਨੱਡਾ; ਕਿਹਾ-ਸੁਪਰੀਮ...

  • you become a judge after practicing law for one year

    ਹੁਣ ਇਕ ਸਾਲ ਵਕਾਲਤ ਕਰ ਕੇ ਵੀ ਬਣ ਸਕਦੇ ਹੋ ਜੱਜ,...

  • canada gurdwara 2 people incident

    ਕੈਨੇਡਾ ਦੇ ਗੁਰਦੁਆਰੇ 'ਚ ਵਾਪਰੀ ਵੱਡੀ ਵਾਰਦਾਤ : ਦੋ...

  • bikram majithia on akali bjp alliance

    ਪੰਜਾਬ 'ਚ ਵੱਡੀ ਸਿਆਸੀ ਹਲਚਲ! ਅਕਾਲੀ-ਭਾਜਪਾ ਗੱਠਜੋੜ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Gurdaspur
  • ਪਠਾਨਕੋਟ : ਨਿਰਮਾਣ ਅਧੀਨ ਘਰ ਦੀ ਡਿੱਗੀ ਕੰਧ, ਦੋ ਮਜ਼ਦੂਰਾਂ ਦੀ ਮੌਤ

PUNJAB News Punjabi(ਪੰਜਾਬ)

ਪਠਾਨਕੋਟ : ਨਿਰਮਾਣ ਅਧੀਨ ਘਰ ਦੀ ਡਿੱਗੀ ਕੰਧ, ਦੋ ਮਜ਼ਦੂਰਾਂ ਦੀ ਮੌਤ

  • Updated: 03 Jul, 2019 02:16 PM
Gurdaspur
pathankot laborers death
  • Share
    • Facebook
    • Tumblr
    • Linkedin
    • Twitter
  • Comment

ਪਠਾਨਕੋਟ (ਧਰਮਿੰਦਰ ਠਾਕੁਰ)  : ਸਥਾਨਕ ਮੁਹੱਲਾ ਵਿਸ਼ਣੂ ਨਗਰ ਲਾਮੀਨੀ ਵਿਖੇ ਅੱਜ ਸਵੇਰੇ ਵਾਪਰੇ ਵੱਡੇ ਹਾਦਸੇ ਵਿਚ ਉਸਾਰੀ ਅਧੀਨ ਮਕਾਨ ਦੀ ਕੰਧ ਡਿੱਗਣ ਨਾਲ ਉਥੇ ਕੰਮ ਕਰ ਰਹੇ 5 ਮਜ਼ਦੂਰ ਮਲਬੇ ਦੇ ਢੇਰ ਦੇ ਹੇਠਾਂ ਦੱਬੇ ਗਏ। ਜਿਸ ਨਾਲ ਇਕ ਦੀ ਮੌਕੇ ’ਤੇ ਹੀ ਮੌਤ ਹੋ ਗਈ ਸੀ ਅਤੇ ਦੂਸਰੇ ਨੇ ਬਾਅਦ ’ਚ ਸਿਵਲ ਹਸਪਤਾਲ ਵਿਚ ਇਲਾਜ ਦੇ ਦੌਰਾਨ ਦਮ ਤੋਡ਼ ਦਿੱਤਾ। ਉਪਰੋਕਤ ਘਟਨਾ ਸਵੇਰੇ 11 ਵਜੇ ਵਾਪਰੀ।

ਇਸ ਹਾਦਸੇ ਵਿਚ ਮਰੇ ਮਜ਼ਦੂਰਾਂ ਦੇ ਤਿੰਨ ਸਾਥੀ ਵੀ ਜ਼ਖ਼ਮੀ ਹੋ ਗਏ ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ ਪਰ ਉਨ੍ਹਾਂ ਦੀ ਹਾਲਤ ਵੀ ਗੰਭੀਰ ਹੋਣ ਕਾਰਣ ਹਸਪਤਾਲ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਅੰਮ੍ਰਿਤਸਰ ਰੈਫ਼ਰ ਕਰ ਦਿੱਤਾ। ਜਾਣਕਾਰੀ ਅਨੁਸਾਰ ਹਾਦਸਾ ਇੰਨਾ ਦਰਦਨਾਕ ਸੀ ਕਿ ਜਦੋਂ ਉਸਾਰੇ ਜਾ ਰਹੇ ਮਕਾਨ ਦੀ ਕੰਧ ਡਿੱਗੀ ਤਾਂ ਮਲਬੇ ਦੇ ਥੱਲੇ ਦੱਬੇ ਗਏ ਮਜ਼ਦੂਰਾਂ ਨੂੰ ਬਾਹਰ ਕੱਢਣ ਦੇ ਲਈ ਉਥੇ ਆਸੇ-ਪਾਸੇ ਕੋਈ ਨਹੀਂ ਸੀ। ਇਸ ’ਤੇ ਗੁਆਂਢ ਦੀ ਇਕ ਔਰਤ ਨੇ ਰੌਲਾ ਪਾ ਕੇ ਲੋਕਾਂ ਨੂੰ ਇਕੱਠਾ ਕੀਤਾ। ਇਸ ਤੋਂ ਬਾਅਦ ਉਥੇ ਪੁੱਜੇ ਲੋਕਾਂ ਨੇ ਦੱਬੇ ਮਜ਼ਦੂਰਾਂ ਨੂੰ ਬਾਹਰ ਕੱਢਣ ਦੀ ਕਵਾਇਦ ਸ਼ੁਰੂ ਕੀਤੀ। ਜਦੋਂ ਤੱਕ ਦੱਬੇ ਮਜ਼ਦੂਰਾਂ ਨੂੰ ਬਾਹਰ ਕੱਢਿਆ ਜਾਂਦਾ ਤਾਂ ਉਨ੍ਹਾਂ ’ਚੋਂ ਇਕ ਪ੍ਰਵਾਸੀ ਮਜ਼ਦੂਰ ਜਿਸ ਦੀ ਪਛਾਣ ਪ੍ਰੇਮ ਕੁਮਾਰ ਵਾਸੀ ਮੂਲ ਰੂਪ ਨਾਲ ਬਰਭੰਗਾ ਜ਼ਿਲਾ ਜੰਗੀਚਾਪਾ (ਛੱਤੀਸਗਡ਼੍ਹ) ਵਜੋਂ ਹੋਈ, ਦਮ ਤੋਡ਼ ਚੁੱਕਾ ਸੀ। ਦੂਸਰੇ ਮ੍ਰਿਤਕ ਮਜ਼ਦੂਰ ਦੀ ਪਛਾਣ ਤਿਲਕ ਰਾਜ ਉਰਫ਼ ਪਿੱਲੀ ਪੁੱਤਰ ਬੰਤ ਰਾਮ ਵਾਸੀ ਵਿਸ਼ਣੂ ਨਗਰ ਲਾਮੀਨੀ (ਪਠਾਨਕੋਟ) ਵਜੋਂ ਹੋਈ। ਜਦਕਿ ਬਾਕੀ ਜ਼ਖ਼ਮੀਆਂ ਦੀ ਪਛਾਣ ਪਵਨ ਕੁਮਾਰ, ਰਮੇਸ਼ ਦੋਵੇਂ ਰਾਜ ਮਿਸਤਰੀ ਵਾਸੀ ਵਿਸ਼ਣੂ ਨਗਰ ਲਾਮੀਨੀ (ਪਠਾਨਕੋਟ) ਅਤੇ ਕੁਲਦੀਪ ਕੁਮਾਰ ਵਾਸੀ ਗੁਰਦਾਸਪੁਰ ਵਜੋਂ ਹੋਈ।

ਦੂਜੇ ਪਾਸੇ ਹਾਦਸੇ ਦੀ ਸੂਚਨਾ ਮਿਲਦੇ ਹੀ ਡੀ. ਐੱਸ. ਪੀ. ਪ੍ਰੇਮ ਕੁਮਾਰ ਅਤੇ ਥਾਣਾ ਮੁਖੀ ਪ੍ਰਮੋਦ ਕੁਮਾਰ ਪੁਲਸ ਪਾਰਟੀ ਦੇ ਨਾਲ ਉਥੇ ਪੁੱਜੇ। ਉਨ੍ਹਾਂ ਦੇ ਨਾਲ ਨਾਇਬ ਤਹਿਸੀਲਦਾਰ ਲਛਮਣ ਸਿੰਘ ਵੀ ਪੁੱਜੇ ਅਤੇ ਸਥਿਤੀ ਦੀ ਸਮੀਖਿਆ ਕੀਤੀ।

ਉਥੇ ਹੀ ਦੁਰਘਟਨਾ ਸਬੰਧੀ ਜਾਣਕਾਰੀ ਦਿੰਦੇ ਹੋਏ ਸਬੰਧਿਤ ਇਮਾਰਤ ਦੇ ਮਾਲਿਕ ਮਾ. ਦੇਸ ਰਾਜ ਨੇ ਦੱਸਿਆ ਕਿ ਉਨ੍ਹਾਂ ਦਾ ਬੇਟਾ ਏਅਰਫੋਰਸ ’ਚ ਤਾਇਨਾਤ ਸੀ, ਜੋ ਬਿਲਡਿੰਗ ਦੀ ਉਸਾਰੀ ਕਰਵਾ ਰਿਹਾ ਹੈ। ਰੁਟੀਨ ਦੀ ਤਰ੍ਹਾਂ ਉਸਾਰੀ ਚੱਲ ਰਹੀ ਸੀ ਕਿ ਅਚਾਨਕ ਉਸਾਰੀ ਵਾਲੀ ਕੰਧ ਉਸੇ ਸਾਈਡ ’ਤੇ ਜਾ ਡਿੱਗੀ ਜਿਸ ਪਾਸੇ ਮਿਸਤਰੀ ਅਤੇ ਮਜ਼ਦੂਰ ਲੱਗੇ ਸਨ। ਇਸ ਸਬੰਧੀ ਥਾਣਾ ਮੁਖੀ ਪ੍ਰਮੋਦ ਕੁਮਾਰ ਨੇ ਦੱਸਿਆ ਕਿ ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜਾਂਚ ਦੇ ਬਾਅਦ ਜੋ ਵੀ ਬਣਦੀ ਕਾਰਵਾਈ ਹੋਵੇਗੀ ਕੀਤੀ ਜਾਵੇਗੀ।

  • Pathankot
  • laborers
  • death
  • ਪਠਾਨਕੋਟ
  • ਮਜ਼ਦੂਰਾਂ
  • ਮੌਤ

ਗੁਰਤੇਜ ਖੁਦਕੁਸ਼ੀ ਕਾਂਡ : ਜਥੇਬੰਦੀਆਂ ਨਾਲ ਮਿਲ ਕੇ ਪਤਨੀ ਨੇ ਕੀਤਾ ਥਾਣੇ ਦਾ ਘਿਰਾਓ (ਵੀਡੀਓ)

NEXT STORY

Stories You May Like

  • two suspected minors roaming in pathankot hospital complex arrested
    ਪਠਾਨਕੋਟ ਹਸਪਤਾਲ ਕੰਪਲੈਕਸ ’ਚ ਘੁੰਮ ਰਹੇ ਦੋ ਸ਼ੱਕੀ ਨਾਬਾਲਗ ਕਾਬੂ, ਤੀਜਾ ਸਾਥੀ ਫ਼ਰਾਰ
  • youth dies due to electrocution
    ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ
  • jharkhand  lightning 4 people
    ਝਾਰਖੰਡ 'ਚ ਕਹਿਰ ਬਣ ਕੇ ਡਿੱਗੀ ਅਸਮਾਨੀ ਬਿਜਲੀ, 2 ਔਰਤਾਂ ਸਣੇ 4 ਲੋਕਾਂ ਦੀ ਮੌਤ
  • boy dies under suspicious circumstances
    ਪੰਜਾਬ: ਨਸ਼ੇ ਨੇ ਖੋਹ ਲਿਆ ਮਾਂ ਦਾ ਆਖਰੀ ਸਹਾਰਾ! ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ
  • clash in prison
    ਸ਼੍ਰੀਲੰਕਾ ਦੀ ਜੇਲ੍ਹ ਚ ਹੋਈ ਝੜਪ, ਦੋ ਕੈਦੀਆਂ ਦੀ ਮੌਤ ਤੇ ਕਈ ਜ਼ਖਮੀ
  • overbridge to be built at pathankot sujanpur crossing
    ਪਠਾਨਕੋਟ-ਸੁਜਾਨਪੁਰ ਕਰਾਸਿੰਗ ’ਤੇ ਬਣੇਗਾ ਓਵਰਬ੍ਰਿਜ, ਕੇਂਦਰ ਸਰਕਾਰ ਖਰਚ ਕਰੇਗੀ 52.36 ਕਰੋੜ ਰੁਪਏ
  • center collides with motorcycle  mother dies  son seriously injured
    ਕੈਂਟਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਮਾਂ ਦੀ ਮੌਤ, ਪੁੱਤਰ ਗੰਭੀਰ ਜ਼ਖ਼ਮੀ
  • stolen motorcycle recovered from pathankot vegetable market
    ਪਠਾਨਕੋਟ ਦੀ ਸਬਜ਼ੀ ਮੰਡੀ ਤੋਂ ਚੋਰੀ ਹੋਇਆ ਮੋਟਰਸਾਈਕਲ ਬਰਾਮਦ, ਦੀਨਾਨਗਰ ਦਾ ਮੁਲਜ਼ਮ ਗ੍ਰਿਫ਼ਤਾਰ
  • holiday announced tomorrow
    ਭਲਕੇ ਹੋ ਗਿਆ ਛੁੱਟੀ ਦਾ ਐਲਾਨ, ਫਿਲੌਰ ਦੇ ਸਕੂਲ ਰਹਿਣਗੇ ਬੰਦ
  • major accident with a family 3 people died
    ਨਕੋਦਰ ਤੋਂ ਮੱਥਾ ਟੇਕ ਕੇ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਵੱਡਾ ਹਾਦਸਾ! 3 ਜੀਆਂ ਦੀ...
  • punjab weather imd alert heavy rain
    ਪੰਜਾਬ 'ਚ 3 ਦਿਨ ਪਵੇਗਾ ਮੀਂਹ! 25 ਅਗਸਤ ਤੱਕ ਮੌਸਮ ਦੀ ਤਾਜ਼ਾ ਅਪਡੇਟ ਜਾਰੀ,...
  • gymkhana club jalandhar elections
    ਜਿਮਖਾਨਾ ਕਲੱਬ ਚੋਣਾਂ ’ਚ ਵੱਡਾ ਉਲਟਫ਼ੇਰ, ਪ੍ਰੋ. ਝਾਂਜੀ ਦੀ ਥਾਂ ਹੁਣ ਵਿਜੇ...
  • protester slaps car driver during jalandhar bandh
    ਜਲੰਧਰ 'ਚ ਬੰਦ ਦੌਰਾਨ ਪ੍ਰਦਰਸ਼ਨਕਾਰੀ ਨੇ ਕਾਰ ਸਵਾਰ ਨੂੰ ਮਾਰਿਆ ਥੱਪੜ, ਭਖਿਆ...
  • hindu sikh community in america
    ਚਿੰਤਾਜਨਕ ਖ਼ਬਰ : ਅਮਰੀਕਾ 'ਚ ਹਿੰਦੂ-ਸਿੱਖ ਭਾਈਚਾਰੇ ਵਿਰੁੱਧ ਵਧੇ ਨਫਰਤੀ ਅਪਰਾਧ
  • send parcels through railways from home rail parcel app launched
    ਪੰਜਾਬ ਵਾਸੀਆਂ ਲਈ Good News! ਹੁਣ ਘਰ ਬੈਠੇ ਰੇਲਵੇ ਜ਼ਰੀਏ ਭੇਜ ਸਕੋਗੇ ਪਾਰਸਲ,...
  • lohian patwari accused of taking bribe of rs 2 50 lakh
    ਲੋਹੀਆਂ ਦੇ ਪਟਵਾਰੀ 'ਤੇ 2.50 ਲੱਖ ਰੁਪਏ ਰਿਸ਼ਵਤ ਲੈਣ ਦਾ ਦੋਸ਼
Trending
Ek Nazar
yogi adityanath  india  japan  students  selfie

CM ਯੋਗੀ ਨਾਲ ਸੈਲਫੀ ਲਈ ਕ੍ਰੇਜ਼ੀ ਹੋਏ ਜਾਪਾਨੀ ਵਿਦਿਆਰਥੀ, ਰਿਹਾਇਸ਼ 'ਤੇ ਪਹੁੰਚ...

iran us conflict

ਈਰਾਨ ਨੇ ਅਮਰੀਕਾ ਦੀਆਂ ਧਮਕੀਆਂ ਨੂੰ ਕਰ'ਤਾ ਖਾਰਿਜ

army chief asim munir statement

ਬਲੋਚਿਸਤਾਨ 'ਚ ਸਰਗਰਮ ਅੱਤਵਾਦੀਆਂ ਨੂੰ ਮਿਲ ਰਹੀ ਵਿਦੇਸ਼ੀ ਸਹਾਇਤਾ: ਪਾਕਿਸਤਾਨੀ...

typhoon in china

ਚੀਨ 'ਚ ਤੂਫਾਨ 'ਮੇਸਾਕ' ਨੇ ਮਚਾਈ ਤਬਾਹੀ, ਮ੍ਰਿਤਕਾਂ ਦੀ ਗਿਣਤੀ 150 ਤੋਂ ਪਾਰ

veteran playback singer leaves the world

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ ; ਦਿੱਗਜ ਪਲੇਬੈਕ ਗਾਇਕ ਨੇ ਛੱਡੀ ਦੁਨੀਆ

actor arjun bijlani s car met with an accident

ਅਦਾਕਾਰ ਅਰਜੁਨ ਬਿਜਲਾਨੀ ਦੀ ਕਾਰ ਦਾ ਹੋਇਆ ਐਕਸੀਡੈਂਟ

big news from dhaka

ਢਾਕਾ ਨੇੜੇ ਅੱਤਵਾਦੀਆਂ ਦੇ ਮੁੜ ਸਰਗਰਮ ਹੋਣ ਦਾ ਖ਼ਦਸ਼ਾ; ਭਾਰੀ ਮਾਤਰਾ 'ਚ...

donald trump statement

ਮੁਸਲਮਾਨਾਂ ਨੂੰ ਲੈ ਕੇ ਟਰੰਪ ਨੇ ਦੇ'ਤਾ ਵੱਡਾ ਬਿਆਨ

veteran actress  s sudden health deterioration

400 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ICU...

controversial statement of famous bollywood actress

ਮਸ਼ਹੂਰ ਬਾਲੀਵੁੱਡ ਅਦਾਕਾਰਾ ਦਾ ਵਿਵਾਦਤ ਬਿਆਨ, ਕਿਹਾ- ਯੂਰਪੀਅਨ ਮਰਦ, ਭਾਰਤੀ ਮਰਦਾਂ...

this bollywood superstar was devastated by his son s illness

ਪਿੱਜ਼ਾ ਖਾਂਦੇ-ਖਾਂਦੇ ਆ ਗਿਆ ਖ਼ੂਨ ! 3 ਸਾਲਾ ਪੁੱਤ ਦੀ ਇਸ ਬੀਮਾਰੀ ਨਾਲ ਟੁੱਟ ਗਿਆ...

famous actress   ex husband dies  mystery revealed after many months

ਮਸ਼ਹੂਰ ਅਦਾਕਾਰਾ ਦੇ Ex-Husband ਦੀ ਹੋਈ ਮੌਤ ! ਕਈ ਮਹੀਨਿਆਂ ਬਾਅਦ ਖੁੱਲ੍ਹਿਆ ਭੇਤ

sunita ahuja withdraws divorce case govinda s manager confirms

ਟੁੱਟਣ ਤੋਂ ਬਚ ਗਿਆ 40 ਸਾਲ ਪੁਰਾਣਾ ਰਿਸ਼ਤਾ, ਸੁਨੀਤਾ ਆਹੂਜਾ ਨੇ ਤਲਾਕ ਦੀ ਅਰਜ਼ੀ...

this actress once wanted to have 11 children

ਕਦੇ 11 ਬੱਚੇ ਪੈਦਾ ਕਰਨਾ ਚਾਹੁੰਦੀ ਸੀ ਇਹ ਅਦਾਕਾਰਾ, ਪਰ ਹੁਣ ਨਹੀਂ ਬਣਨਾ ਚਾਹੁੰਦੀ...

car  well  family  death  police

ਖੂਹ 'ਚ ਜਾ ਡਿੱਗੀ ਕਾਰ ! ਇਕੋ ਪਰਿਵਾਰ ਦੇ 4 ਜੀਆਂ ਦੀ ਹੋਈ ਦਰਦਨਾਕ ਮੌਤ

kangana ranaut hits back at baba ramdev

"ਮੇਰੀ ਜਵਾਨੀ ਬਾਰੇ ਦਿਨੇ ਸੁਪਨੇ ਨਾ ਦੇਖੋ...": ਕੰਗਨਾ ਰਣੌਤ ਨੇ ਬਾਬਾ ਰਾਮਦੇਵ...

indian origin people arrested in us

ਅਮਰੀਕਾ 'ਚ ਇਮੀਗ੍ਰੇਸ਼ਨ ਮਾਮਲਿਆਂ ’ਚ ਭਾਰਤੀ ਮੂਲ ਦੇ 2 ਲੋਕ ਗ੍ਰਿਫ਼ਤਾਰ

raid on government officials

ਰਾਸ਼ਟਰਪਤੀ ਦੇ ਅਧਿਕਾਰੀਆਂ ਦੇ ਘਰ 'ਤੇ ਪੈ ਗਈ Raid ! ਯੂਕਰੇਨ 'ਚ ਭ੍ਰਿਸ਼ਟਾਚਾਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • sukhbir badal petition
      ਮਾਣਹਾਨੀ ਮਾਮਲੇ ਸਬੰਧੀ ਸੁਖਬੀਰ ਬਾਦਲ ਦੀ ਪਟੀਸ਼ਨ ਸੁਪਰੀਮ ਕੋਰਟ ਵੱਲੋਂ ਖਾਰਜ
    • major accident with a family 3 people died
      ਨਕੋਦਰ ਤੋਂ ਮੱਥਾ ਟੇਕ ਕੇ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਵੱਡਾ ਹਾਦਸਾ! 3 ਜੀਆਂ ਦੀ...
    • agtf team in punjab gangster arrest in film style
      ਪੰਜਾਬ 'ਚ AGTF ਦੀ ਟੀਮ ਨੇ ਫ਼ਿਲਮੀ ਅੰਦਾਜ਼ 'ਚ ਫੜਿਆ ਗੈਂਗਸਟਰ! ਹੈਰਾਨ ਕਰੇਗਾ...
    • punjab weather imd alert heavy rain
      ਪੰਜਾਬ 'ਚ 3 ਦਿਨ ਪਵੇਗਾ ਮੀਂਹ! 25 ਅਗਸਤ ਤੱਕ ਮੌਸਮ ਦੀ ਤਾਜ਼ਾ ਅਪਡੇਟ ਜਾਰੀ,...
    • shiromani akali dal leader mother
      ਪੰਜਾਬ 'ਚ ਵੱਡਾ ਕਾਂਡ: ਅਕਾਲੀ ਆਗੂ ਦੀ ਮਾਤਾ ਦੀ ਮੌਤ! 3 ਔਰਤਾਂ ਸਮੇਤ 7 'ਤੇ...
    • attempt to ram a car into a police team in kapurthala
      ਕਪੂਰਥਲਾ 'ਚ ਪੁਲਸ ਟੀਮ 'ਤੇ ਕਾਰ ਚੜ੍ਹਾਉਣ ਦੀ ਕੋਸ਼ਿਸ਼! ਨਾਕਾਬੰਦੀ ਤੋੜ ਕੇ...
    • football player murdered in amritsar
      ਅੰਮ੍ਰਿਤਸਰ 'ਚ ਫੁੱਟਬਾਲ ਖਿਡਾਰੀ ਦਾ ਕਤਲ
    • punjab bandh ajnala india border
      ਪੰਜਾਬ ਬੰਦ ਦੌਰਾਨ ਵੱਡੀ ਖ਼ਬਰ : ਲਗਾਤਾਰ ਦੋ ਗ੍ਰਨੇਡ ਸੁੱਟੇ ਗਏ, ਪੂਰਾ ਇਲਾਕਾ...
    • bsf jawan from pathankot passes away
      ਪਠਾਨਕੋਟ ਦੇ BSF ਜਵਾਨ ਦਾ ਦਿਹਾਂਤ, ਪਰਿਵਾਰ ਨਾਲ ਕੀਤਾ ਵਾਅਦਾ ਵੀ ਨਹੀਂ ਹੋਇਆ ਪੂਰਾ
    • shopping friends barnala
      ਸ਼ਾਪਿੰਗ ਕਰ ਕੇ ਪਰਤ ਰਹੇ ਨੌਜਵਾਨ ਦੀ Showroom ਦੇ ਬਾਹਰ ਦਰਦਨਾਕ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +