Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 22, 2026

    4:28:06 AM

  • 7 year old boy dies at prominent hospital in jalandhar

    ਜਲੰਧਰ: ਪ੍ਰਸਿੱਧ ਹਸਪਤਾਲ ’ਚ ਦੇਰ ਰਾਤ 7 ਸਾਲਾ ਬੱਚੇ...

  • minor punjabi youth dies in road accident in london

    ਲੰਡਨ 'ਚ ਦਰਦਨਾਕ ਸੜਕ ਹਾਦਸਾ: ਨਾਬਾਲਗ ਪੰਜਾਬੀ...

  • jathedar gargajj stopped  kartarpur sahib corridor

    ਜਥੇਦਾਰ ਗੜਗੱਜ ਨੂੰ ਕਰਤਾਰਪੁਰ ਸਾਹਿਬ ਕਾਰੀਡੋਰ ਵੱਲ...

  • nri in ludhiana

    ਇੰਗਲੈਂਡ ਤੋਂ ਪਰਤੇ ਵਿਅਕਤੀ ਨੇ ਚੁੱਕ ਲਿਆ ਖ਼ੌਫ਼ਨਾਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Pathankot
  • ਕੈਨੇਡਾ 'ਚ ਪਠਾਨਕੋਟ ਦੇ ਨੌਜਵਾਨ ਦਾ ਗੋਲੀ ਮਾਰ ਕੇ ਕਤਲ

PUNJAB News Punjabi(ਪੰਜਾਬ)

ਕੈਨੇਡਾ 'ਚ ਪਠਾਨਕੋਟ ਦੇ ਨੌਜਵਾਨ ਦਾ ਗੋਲੀ ਮਾਰ ਕੇ ਕਤਲ

  • Edited By Shivani Bassan,
  • Updated: 01 Sep, 2026 05:11 PM
Pathankot
pathankot youth shot dead in canada
  • Share
    • Facebook
    • Tumblr
    • Linkedin
    • Twitter
  • Comment

ਪਠਾਨਕੋਟ (ਹਰਜਿੰਦਰ ਸਿੰਘ ਗੋਰਾਇਆ): ਕੈਨੇਡਾ ਤੋਂ ਪਠਾਨਕੋਟ ਨਾਲ ਸਬੰਧਤ ਇੱਕ ਨੌਜਵਾਨ ਦਾ ਗੋਲੀ ਮਾਰ ਕੇ ਕਤਲ ਕੀਤੇ ਜਾਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਹਰਜਸ ਸਿੰਘ (24) ਵਜੋਂ ਹੋਈ ਹੈ। ਘਟਨਾ ਤੋਂ ਬਾਅਦ ਪਠਾਨਕੋਟ ਸਥਿਤ ਉਸਦੇ ਪਰਿਵਾਰ ਅਤੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਜਾਣਕਾਰੀ ਅਨੁਸਾਰ ਹਰਜਸ ਸਿੰਘ ਕੁਝ ਮਹੀਨੇ ਪਹਿਲਾਂ ਹੀ ਆਪਣੇ ਬਿਹਤਰ ਭਵਿੱਖ ਅਤੇ ਰੁਜ਼ਗਾਰ ਦੀ ਭਾਲ ਵਿੱਚ ਕੈਨੇਡਾ ਗਿਆ ਸੀ। ਉੱਥੇ ਉਹ ਇੱਕ ਸਟੋਰ ਵਿੱਚ ਕੰਮ ਕਰਦਾ ਸੀ। ਦੱਸਿਆ ਜਾ ਰਿਹਾ ਹੈ ਕਿ ਹਰਜਸ ਕੈਨੇਡਾ ਦੇ ਕੈਲਗਰੀ ਗਿਆ ਹੋਇਆ ਸੀ, ਜਿੱਥੇ ਉਸਨੇ ਇੱਕ ਪਾਰਟੀ ਵਿੱਚ ਸ਼ਾਮਲ ਹੋਣਾ ਸੀ।

ਇਹ ਵੀ ਪੜ੍ਹੋ- ESI ਹਸਪਤਾਲ ਦਾ ਵੱਡਾ ਫੈਸਲਾ, ਮਰੀਜ਼ਾਂ ਨੂੰ ਰੈਫਰ ਕਰਨ ਨੂੰ ਲੈ ਕੇ ਨਵੇਂ ਨਿਯਮ ਲਾਗੂ

ਇਸੇ ਦੌਰਾਨ ਕਿਸੇ ਅਣਜਾਣ ਵਿਅਕਤੀ ਵੱਲੋਂ ਹਰਜਸ ਸਿੰਘ ’ਤੇ ਗੋਲੀ ਚਲਾ ਦਿੱਤੀ ਗਈ, ਜਿਸ ਕਾਰਨ ਉਸਦੀ ਮੌਤ ਹੋ ਗਈ। ਘਟਨਾ ਦੇ ਕਾਰਨਾਂ ਅਤੇ ਗੋਲੀ ਚਲਾਉਣ ਵਾਲੇ ਵਿਅਕਤੀ ਸਬੰਧੀ ਫਿਲਹਾਲ ਪੂਰੀ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਮਾਮਲੇ ਦੀ ਜਾਂਚ ਕੈਨੇਡੀਅਨ ਪੁਲਸ ਵੱਲੋਂ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- ਆਹ ਕੀ ਚੋਰੀ ਕਰ ਕੇ ਥੱਕ ਗਿਆ ਚੋਰ! ਆਰਾਮ ਕਰਦਿਆਂ ਆਈ ਨੀਂਦ, ਜਦੋਂ ਖੁੱਲ੍ਹੀ ਅੱਖ ਤਾਂ ਰਹਿ ਗਿਆ ਹੱਕਾ-ਬੱਕਾ

ਪਰਿਵਾਰਕ ਮੈਂਬਰਾਂ ਅਤੇ ਜਾਣਕਾਰਾਂ ਅਨੁਸਾਰ ਹਰਜਸ ਸਿੰਘ ਆਪਣੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਿਆ ਸੀ, ਪਰ ਉਸਦੀ ਅਚਾਨਕ ਮੌਤ ਦੀ ਖ਼ਬਰ ਨੇ ਪਰਿਵਾਰ ਨੂੰ ਗਹਿਰਾ ਸਦਮਾ ਪਹੁੰਚਾਇਆ ਹੈ। ਪਰਿਵਾਰ ਵੱਲੋਂ ਹਰਜਸ ਦੀ ਮ੍ਰਿਤਕ ਦੇਹ ਭਾਰਤ ਲਿਆਉਣ ਲਈ ਅਪੀਲ ਕੀਤੀ ਜਾ ਰਹੀ ਹੈ। ਇਸ ਦੁਖਦਾਈ ਘਟਨਾ ਦੀ ਖ਼ਬਰ ਪਠਾਨਕੋਟ ਸਥਿਤ ਉਸਦੇ ਘਰ ਪਹੁੰਚਦੇ ਹੀ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ। ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ।

ਇਹ ਵੀ ਪੜ੍ਹੋ- ਹੜ੍ਹ ਪੀੜਤਾਂ ਦੀ ਮਦਦ ਲਈ ਸ਼੍ਰੋਮਣੀ ਕਮੇਟੀ ਦਾ ਵਫ਼ਦ ਨੇਪਾਲ ਪੁੱਜਿਆ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Pathankot
  • shot dead
  • Canada
  • ਪਠਾਨਕੋਟ
  • ਕਤਲ
  • ਕੈਨੇਡਾ

ਵਿਦਿਆਰਥੀ ਸਿਆਸਤ ’ਚ ਅੰਕਿਤ ਨੇ ਪਾਇਆ ਨਵਾਂ ‘ਬਿਧਾਨ’, ਜੀਂਦ ਦੇ ਪਿੰਡ ਨਾਲ ਹਨ ਸਬੰਧਿਤ

NEXT STORY

Stories You May Like

  • youth murder case
    ਗੋਲੀਆਂ ਮਾਰ ਕੇ ਨੌਜਵਾਨ ਦਾ ਕਤਲ ਕਰਨ ਦੇ ਮਾਮਲੇ 'ਚ ਪੁਲਸ ਦੀ ਸਖ਼ਤ ਕਾਰਵਾਈ
  • youth police station punjab police
    ਪੰਜਾਬ 'ਚ ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਨੌਜਵਾਨ ਦਾ ਗੋਲ਼ੀਆਂ ਮਾਰ ਕੇ ਕਤਲ
  • two more accused arrested in youth  s murder case
    ਥਾਰ ਨਾਲ ਟੱਕਰ ਮਾਰ ਕੇ ਨੌਜਵਾਨ ਦੇ ਕਤਲ ਮਾਮਲੇ ’ਚ ਦੋ ਹੋਰ ਮੁਲਜ਼ਮ ਗ੍ਰਿਫ਼ਤਾਰ
  • sp leader pawan yadav shot dead
    ਪ੍ਰਯਾਗਰਾਜ 'ਚ ਵੱਡੀ ਵਾਰਦਾਤ, ਸਪਾ ਨੇਤਾ ਪਵਨ ਯਾਦਵ ਦਾ ਗੋਲੀ ਮਾਰ ਕੇ ਕਤਲ
  • major incident in punjab
    ਪੰਜਾਬ 'ਚ ਵੱਡੀ ਵਾਰਦਾਤ ! ਦਿਨ-ਦਿਹਾੜੇ ਗੋਲੀਆਂ ਮਾਰ ਕੇ ਨੌਜਵਾਨ ਦਾ ਕਰ 'ਤਾ ਕਤਲ
  • elderly woman murdered by being struck on the head with a brick
    ਅੰਮ੍ਰਿਤਸਰ : ਸਿਰ ’ਤੇ ਇੱਟ ਮਾਰ ਕੇ ਬਜ਼ੁਰਗ ਔਰਤ ਦਾ ਕਤਲ
  • ganesh pandal  dj sound  quarrel  young man
    ਗਣੇਸ਼ ਪੰਡਾਲ 'ਚ ਵੱਡੀ ਵਾਰਦਾਤ : DJ ਦੀ ਆਵਾਜ਼ ਵਧਾਉਣ ਨੂੰ ਲੈ ਕੇ ਝਗੜਾ, ਚਾਕੂ ਮਾਰ ਕਰ 'ਤਾ ਨੌਜਵਾਨ ਦਾ ਕਤਲ
  • delivery boy amritsar
    ਅੰਮ੍ਰਿਤਸਰ 'ਚ ਇਕ ਹੋਰ ਵੱਡੀ ਵਾਰਦਾਤ; ਡਿਲੀਵਰੀ ਬੁਆਏ ਦਾ ਪੁਲਸ ਥਾਣੇ ਕੋਲ ਗੋਲੀਆਂ ਮਾਰ ਕੇ ਕਤਲ
  • 7 year old boy dies at prominent hospital in jalandhar
    ਜਲੰਧਰ: ਪ੍ਰਸਿੱਧ ਹਸਪਤਾਲ ’ਚ ਦੇਰ ਰਾਤ 7 ਸਾਲਾ ਬੱਚੇ ਦੀ ਮੌਤ, ਪਰਿਵਾਰ ਨੇ...
  • sgpc member amarjit chawla case
    SGPC ਮੈਂਬਰ ਅਮਰਜੀਤ ਚਾਵਲਾ ਮਾਮਲੇ 'ਚ ਕਾਰਵਾਈ ਤੇ ਪ੍ਰਕਿਰਿਆ ਬਾਰੇ ਸਿੱਖ...
  • jalandhar 1 year old child goes missing
    ਜਲੰਧਰ: 1 ਸਾਲਾ ਬੱਚਾ ਹੋਇਆ ਲਾਪਤਾ, ਪੁਲਸ ਕਰ ਰਹੀ ਮਾਮਲੇ ਦੀ ਜਾਂਚ
  • interview with raman kumar news anchor at jalandhar doordarshan
    ਜਲੰਧਰ ਦੂਰਦਰਸ਼ਨ 'ਤੇ ਖ਼ਬਰਾਂ ਪੜ੍ਹਨ ਵਾਲੇ ਰਮਨ ਕੁਮਾਰ ਨਾਲ ਦਿਲਚਸਪ ਇੰਟਰਵਿਊ,...
  • punjab weather imd
    ਪੰਜਾਬ Weather ਦੀ ਤਾਜ਼ਾ ਅਪਡੇਟ ਜਾਰੀ! ਜਾਣੋ ਅਗਲੇ 5 ਦਿਨਾਂ ਦਾ ਹਾਲ
  • sting video of mixing 12 kg water in 28 kg milk surfaced
    ਹੈਂ! 28 ਕਿਲੋ ਦੁੱਧ ’ਚ 12 ਕਿਲੋ ਪਾਣੀ..., ਜਲੰਧਰ ਦੀ ਇਸ ਸਟਿੰਗ ਵੀਡੀਓ ਨੇ ਕੀਤਾ...
  • young man from dubai made big revelations about aaradhya enterprises
    ਦੁਬਈ ਤੋਂ ਪਰਤੇ ਨੌਜਵਾਨ ਨੇ ਅਰਾਧਿਆ ਐਂਟਰਪ੍ਰਾਈਜ਼ਿਜ਼ ਨੂੰ ਲੈ ਕੇ ਕੀਤੇ ਵੱਡੇ...
  • breakthrough in case of 4 year old keshav kidnapping in jalandhar
    ਜਵਾਕ ਦੇ ਅਗਵਾ ਮਾਮਲੇ 'ਚ ਮੁਲਜ਼ਮ ਗ੍ਰਿਫ਼ਤਾਰ, ਵੇਚਣ ਦੀ ਬਣਾਈ ਸੀ ਪਲਾਨਿੰਗ, ਬੱਸ...
Trending
Ek Nazar
ice officer in usa

ਅਮਰੀਕਾ 'ਚ ICE ਅਧਿਕਾਰੀ ਨੇ ਵੈਨੇਜ਼ੁਏਲਾ ਦੇ ਨਾਗਰਿਕ ਨੂੰ ਮਾਰ'ਤੀ ਗੋਲੀ

british pm to meet trump

ਟਰੰਪ ਨਾਲ ਮੁਲਾਕਾਤ ਕਰਨਗੇ ਬ੍ਰਿਟਿਸ਼ PM; ਯੂਕਰੇਨ, ਪੱਛਮੀ ਏਸ਼ੀਆ ਸੰਕਟ 'ਤੇ...

parliamentary elections

ਰੂਸੀ ਸੰਸਦੀ ਚੋਣਾਂ : ਪੁਤਿਨ-ਪੱਖੀ ਪਾਰਟੀ ਦਾ ਦਬਦਬਾ ਬਰਕਰਾਰ

veteran actress loses battle with cancer

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਕੈਂਸਰ ਤੋਂ ਜੰਗ ਹਾਰੀ ਦਿੱਗਜ ਅਦਾਕਾਰਾ

chinese president xi jinping visit us

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ 23 ਤੋਂ 25 ਸਤੰਬਰ ਤੱਕ ਅਮਰੀਕਾ ਦੌਰੇ 'ਤੇ,...

pakistan claims airstrikes

ਪਾਕਿਸਤਾਨ ਦਾ ਦਾਅਵਾ, ਢੇਰ ਕਰ'ਤੇ 28 ਅੱਤਵਾਦੀ

emmanuel macron met with mark carney

ਮੈਕਰੋਨ ਨੇ ਕਾਰਨੀ ਨਾਲ ਕੀਤੀ ਮੁਲਾਕਾਤ, ਕੈਨੇਡਾ ਨੂੰ ਈਯੂ ਦਾ ਐਸੋਸੀਏਟ ਮੈਂਬਰ...

elections in russia

ਰੂਸੀ ਸੰਸਦੀ ਚੋਣਾਂ : ਸ਼ੁਰੂਆਤੀ ਰੁਝਾਨਾਂ 'ਚ ਪੁਤਿਨ-ਸਮਰਥਿਤ ਯੂਨਾਈਟਿਡ ਰਸ਼ੀਆ...

railway passengers take note

ਰੇਲਵੇ ਯਾਤਰੀ ਦੇਣ ਧਿਆਨ, ਇਹ ਰੇਲ ਗੱਡੀਆਂ 7 ਦਿਨਾਂ ਲਈ ਰੱਦ

10 rupees  dispute  auto rickshaw driver

ਹੈਦਰਾਬਾਦ 'ਚ 10 ਰੁਪਏ ਨੂੰ ਲੈ ਕੇ ਹੋਇਆ ਝਗੜਾ, ਕੁੱਟ-ਕੁੱਟ ਮਾਰ 'ਤਾ ਆਟੋ ਚਾਲਕ

parmish verma case

ਪਰਮੀਸ਼ ਵਰਮਾ ਗੋਲੀਕਾਂਡ: 2 ਪੁਲਸ ਮੁਲਾਜ਼ਮਾਂ ਸਣੇ 3 ਖ਼ਿਲਾਫ਼ ਗ਼ੈਰ-ਜ਼ਮਾਨਤੀ...

imran khan  s sister detained

ਪਾਕਿਸਤਾਨ : ਹਿਰਾਸਤ 'ਚ ਲਈ ਗਈ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਭੈਣ

people of these 3 zodiac signs will be rolling in money

ਇਹ 3 ਰਾਸ਼ੀਆਂ ਵਾਲੇ ਅਗਲੇ 42 ਦਿਨ ਨੋਟਾਂ 'ਚ ਖੇਡਣਗੇ ! ਬਣ ਰਿਹੈ ਦੁਰਲੱਭ ਸੰਜੋਗ

famous actress admitted to hospital

ਮਸ਼ਹੂਰ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ 'ਚ ਚੱਲ ਰਿਹੈ ਇਲਾਜ, ਸਾਹਮਣੇ ਆਈ ਤਸਵੀਰ

trump returned

ਪੱਛਮੀ ਏਸ਼ੀਆ 'ਚ ਵਧ ਰਹੇ ਤਣਾਅ ਵਿਚਕਾਰ ਟਰੰਪ ਛੁੱਟੀਆਂ ਤੋਂ ਪਰਤੇ

great news for government employees 8th pay commission

ਸਰਕਾਰੀ ਕਰਮਚਾਰੀਆਂ ਦੀ ਬੱਲੇ-ਬੱਲੇ! 8th Pay Commission ਤੋਂ ਪਹਿਲਾਂ ਸਰਕਾਰ ਨੇ...

big news for indian community

ਹੁਣ ਭਾਰਤ ਆਉਣ ਦੀ ਲੋੜ ਨਹੀਂ , ਕੈਨੇਡਾ 'ਚ ਮਿਲੀ 'ਅਸਥੀ ਵਿਸਰਜਨ' ਦੀ ਸਹੂਲਤ

25  of the world  s doctors are over 55

ਦੁਨੀਆ ਦੇ 25 ਫੀਸਦੀ ਡਾਕਟਰ 55 ਤੋਂ ਪਾਰ, ਅਮੀਰ ਦੇਸ਼ਾਂ ’ਚ ਹਰ ਤੀਜਾ ਡਾਕਟਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • gurdaspur ardas
      ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਲਈ ਭਾਰਤ-ਪਾਕਿਸਤਾਨ ਦੀ ਸੰਗਤ ਨੇ ਜ਼ੀਰੋ ਲਾਈਨ ’ਤੇ...
    • punjab shocking incident
      ਪੰਜਾਬ ਦੇ ਇਸ ਇਲਾਕੇ 'ਚ ਚੱਲ ਰਿਹੈ ਗੰਦਾ ਧੰਦਾ! ਸਿੱਖ ਜਥੇਬੰਦੀਆਂ ਨੇ ਚੁੱਕ ਲਿਆ...
    • interview with raman kumar news anchor at jalandhar doordarshan
      ਜਲੰਧਰ ਦੂਰਦਰਸ਼ਨ 'ਤੇ ਖ਼ਬਰਾਂ ਪੜ੍ਹਨ ਵਾਲੇ ਰਮਨ ਕੁਮਾਰ ਨਾਲ ਦਿਲਚਸਪ ਇੰਟਰਵਿਊ,...
    • major statement by amarjit chawla after being excommunicated from the panth
      ਪੰਥ ਤੋਂ ਛੇਕੇ ਜਾਣ ਮਗਰੋਂ ਅਮਰਜੀਤ ਸਿੰਘ ਚਾਵਲਾ ਦਾ ਵੱਡਾ ਬਿਆਨ
    • motorists traffic police punjab vehicles
      ਪੰਜਾਬ : ਵਾਹਨ ਚਾਲਕਾਂ ਲਈ ਖ਼ਤਰੇ ਦੀ ਘੰਟੀ, ਹੁਣ ਨਹੀਂ ਬਖਸ਼ੇ ਜਾਣਗੇ ਇਹ ਵਹੀਕਲ
    • kewal singh dhillon s statement drug free punjab yatra
      'ਨਸ਼ਾ ਮੁਕਤ ਪੰਜਾਬ ਯਾਤਰਾ' ਮੌਕੇ ਬੋਲੇ ਕੇਵਲ ਢਿੱਲੋਂ, ਸਿਰਫ਼ ਭਾਜਪਾ ਹੀ ਪੰਜਾਬ...
    • petrol pump upi
      ਪੰਜਾਬ: UPI 'ਤੇ ਵਾਧੂ ਖਰਚੇ ਦੇ ਫ਼ੈਸਲੇ ਮਗਰੋਂ ਪੈਟਰੋਲ ਪੰਪ ਐਸੋਸੀਏਸ਼ਨ ਨੇ ਵੀ...
    • nayab singh saini statement
      ਸਾਡੀ ਨਸ਼ਿਆਂ ਖ਼ਿਲਾਫ ਲੜਾਈ ਨਸ਼ਾ ਪੀੜਤਾਂ ਨਾਲ ਨਹੀਂ, ਨਸ਼ੇ ਦੇ ਸੌਦਾਗਰਾਂ ਨਾਲ ਹੈ :...
    • punjab weather imd
      ਪੰਜਾਬ Weather ਦੀ ਤਾਜ਼ਾ ਅਪਡੇਟ ਜਾਰੀ! ਜਾਣੋ ਅਗਲੇ 5 ਦਿਨਾਂ ਦਾ ਹਾਲ
    • suspended dig harcharan singh bhullar
      ਮੁਅੱਤਲ DIG ਭੁੱਲਰ ਦੇ ਮਾਮਲੇ 'ਚ ਨਵੀਂ ਅਪਡੇਟ! ਸ਼ਿਕਾਇਤ ਕਰਤਾ ਆਕਾਸ਼ ਬੱਟਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +