Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, APR 29, 2026

    5:38:01 PM

  • punjab villages news

    ਪੰਜਾਬ ਦੇ 110 ਪਿੰਡਾਂ ਨਾਲ ਜੁੜੀ ਵੱਡੀ ਖ਼ਬਰ!...

  • railway line cctv cameras ravneet bittu

    ਰੇਲਵੇ ਲਾਈਨਾਂ 'ਤੇ ਡਰੋਨਾਂ ਰਾਹੀਂ ਰੱਖੀ ਜਾਵੇਗੀ...

  • bees attack children in private school in mohali

    ਪੰਜਾਬ : ਨਿੱਜੀ ਸਕੂਲ 'ਚ ਅਚਾਨਕ ਪਈਆਂ ਭਾਜੜਾਂ,...

  • your pan card may be closed it department has issued strict rules

    ਸਾਵਧਾਨ! 1 ਮਈ ਤੋਂ ਬੰਦ ਹੋ ਸਕਦੈ ਤੁਹਾਡਾ PAN...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Patiala
  • ਪਟਿਆਲਾ ਵਾਸੀਆਂ ਲਈ ਖ਼ਤਰੇ ਦੀ ਘੰਟੀ, ਜਾਰੀ ਹੋਇਆ ਅਲਰਟ

PUNJAB News Punjabi(ਪੰਜਾਬ)

ਪਟਿਆਲਾ ਵਾਸੀਆਂ ਲਈ ਖ਼ਤਰੇ ਦੀ ਘੰਟੀ, ਜਾਰੀ ਹੋਇਆ ਅਲਰਟ

  • Edited By Gurminder Singh,
  • Updated: 09 Jun, 2025 06:32 PM
Patiala
patiala alert meteorological department
  • Share
    • Facebook
    • Tumblr
    • Linkedin
    • Twitter
  • Comment

ਪਟਿਆਲਾ/ਸਨੌਰ (ਮਨਦੀਪ ਜੋਸਨ) : ਪੰਜਾਬ ਅੰਦਰ ਗਰਮੀ ਆਪਣੇ ਸਿਖਰਲੇ ਪੜਾਅ 'ਤੇ ਪੁੱਜ ਚੁੱਕੀ ਹੈ, ਜਿਸ ਕਾਰਨ ਅਸਮਾਨੋਂ ਵਰ੍ਹ ਰਹੀ ਅੱਗ ਕਾਰਨ ਲੋਕਾਂ ਦਾ ਘਰੋਂ ਨਿਕਲਨਾ ਵੀ ਮੁਸ਼ਕਲ ਹੋਇਆ ਪਿਆ ਹੈ। ਗਰਮੀ ਕਾਰਨ ਪਾਰਾ ਅੱਜ ਜਿੱਥੇ 44 ਡਿਗਰੀ 'ਤੇ ਪੁੱਜ ਗਿਆ, ਉੱਥੇ ਸ਼ਹਿਰ ਅੰਦਰ ਸੰਨਾਟਾ ਵੀ ਪੂਰੀ ਤਰ੍ਹਾ ਪਸਰਿਆ ਨਜ਼ਰ ਆਇਆ । ਉਧਰੋਂ ਮੌਸਮ ਵਿਭਾਗ ਨੇ ਗਰਮੀ ਕਾਰਨ ਪਟਿਆਲਾ ਵਿਚ ਯੈਲੋ ਅਲਰਟ ਜਾਰੀ ਕੀਤਾ ਹੈ।

ਇਹ ਵੀ ਪੜ੍ਹੋ : ਗਰਮੀਆਂ ਦੀਆਂ ਛੁੱਟੀਆਂ ਵਿਚਾਲੇ ਸਰਕਾਰੀ ਸਕੂਲ 'ਚ ਹੈਰਾਨੀਜਨਕ ਘਟਨਾ, ਜਾਰੀ ਹੋ ਗਏ ਨੋਟਿਸ

ਬੇਹੱਦ ਗਰਮ ਮੌਸਮ ਨੇ ਲੋਕਾਂ ਨੂੰ ਮੁਸ਼ਕਲ ਵਿਚ ਪਾ ਦਿੱਤਾ ਹੈ। ਜੇਠ ਦੇ ਮਹੀਨੇ ਵਿਚ ਗਰਮੀ ਨੇ ਆਪਣਾ ਪ੍ਰਚੰਡ ਰੂਪ ਪੂਰੀ ਤਰ੍ਹਾਂ ਧਾਰ ਲਿਆ ਹੈ। ਸੋਮਵਾਰ ਨੂੰ ਪਟਿਆਲਾ ਸ਼ਹਿਰ ’ਚ ਪਾਰਾ 44 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ। ਤਾਪਮਾਨ ਵਧਣ ਨਾਲ ਸੜਕਾਂ ਸੁੰਨੀਆਂ ਸਨ। ਦੁਪਹਿਰ ਸਮੇਂ ਬਾਹਰ ਨਿਕਲਣਾ ਬਹੁਤ ਔਖਾ ਹੋ ਗਿਆ ਹੈ। ਸਵੇਰੇ ਤੋਂ ਹੀ ਲੂ ਵਰਗੀਆਂ ਗਰਮ ਹਵਾਵਾਂ ਚੱਲਣ ਲੱਗ ਪਈਆਂ। ਰਿਕਸ਼ਾ ਚਾਲਕ, ਮਜ਼ਦੂਰ ਅਤੇ ਖੁੱਲ੍ਹੀ ਥਾਂ ਕੰਮ ਕਰਦੇ ਲੋਕ ਸਭ ਤੋਂ ਵੱਧ ਪ੍ਰਭਾਵਿਤ ਹੋਏ ਹਨ। ਬਜ਼ਾਰ ਵੀ ਸੁੰਨ ਨਜ਼ਰ ਆਏ ਅਤੇ ਸੜਕਾਂ ’ਤੇ ਟਰੈਫ਼ਿਕ ਘੱਟ ਰਿਹਾ।

ਇਹ ਵੀ ਪੜ੍ਹੋ : ਪੰਜਾਬ ਪੁਲਸ ਦਾ ਡੀ. ਐੱਸ. ਪੀ. ਸਸਪੈਂਡ, ਇਸ ਮਾਮਲੇ "ਚ ਹੋਈ ਕਾਰਵਾਈ

ਬਜ਼ੁਰਗਾਂ ਅਤੇ ਬੱਚਿਆਂ ਨੂੰ ਘਰੇ ਰਖਿਆ ਜਾਵੇ : ਡਾਂ ਜੋਸ਼ੀ

ਵੱਧਦੀ ਗਰਮੀ ਨੂੰ ਦੇਖਦੇ ਹੋਏ ਸੀਨੀਅਰ ਡਾਕਟਰ ਅਸ਼ੋਕ ਜੋਸ਼ੀ ਨੇ ਵੀ ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਬਜ਼ੁਰਗਾਂ ਅਤੇ ਬੱਚਿਆਂ ਨੂੰ ਭਿਆਨਕ ਗਰਮੀ ਵਿਚ ਘਰ ਵਿਚ ਹੀ ਰਖਿਆ ਜਾਵੇ, ਉਹ ਕਹਿੰਦੇ ਹਨ ਕਿ ਜ਼ਰੂਰੀ ਕੰਮ ਲਈ ਹੀ ਬਾਹਰ ਨਿਕਲੋ, ਵਧੇਰੇ ਪਾਣੀ ਪੀਓ ਅਤੇ ਤਾਜ਼ਾ ਖੁਰਾਕ ਖਾਓ। ਬਜ਼ੁਰਗਾਂ, ਬੱਚਿਆਂ ਅਤੇ ਗਰਭਵਤੀ ਮਹਿਲਾਵਾਂ ਨੂੰ ਗਰਮੀ ਤੋਂ ਖਾਸ ਤੌਰ ’ਤੇ ਬਚਾਅ ਰੱਖਣ ਦੀ ਲੋੜ ਹੈ। ਜਾਣਕਾਰੀ ਅਨੁਸਾਰ ਕੁਝ ਦਿਨ ਹੋਰ ਗਰਮੀ ਦੀ ਲਹਿਰ ਜਾਰੀ ਰਹੇਗੀ, ਜਿਸ ਕਰਕੇ ਲੋਕਾਂ ਨੂੰ ਵਧੇਰੇ ਸਾਵਧਾਨ ਰਹਿਣ ਦੀ ਲੋੜ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਲੋਕਾਂ ਦੀਆਂ ਲੱਗਣਗੀਆਂ ਮੌਜਾਂ! ਸ਼ੁਰੂ ਹੋਣ ਜਾ ਰਿਹਾ ਵੱਡਾ ਪ੍ਰਾਜੈਕਟ

12-13 ਜੂਨ ਨੂੰ ਬਰਸਾਤ ਦੀ ਸੰਭਾਵਨਾ

ਮੌਸਮ ਮਾਹਿਰਾਂ ਅਨੁਸਾਰ ਸੂਬੇ ਦੇ ਲੋਕਾਂ ਨੂੰ 12 ਜੂਨ ਤੋਂ ਗਰਮੀ ਤੋਂ ਥੋੜ੍ਹੀ ਰਾਹਤ ਮਿਲਣੀ ਸ਼ੁਰੂ ਹੋਵੇਗੀ। ਭਾਰਤੀ ਮੌਸਮ ਵਿਗਿਆਨ ਕੇਂਦਰ ਅਨੁਸਾਰ 12 ਅਤੇ 13 ਜੂਨ ਨੂੰ ਸੂਬੇ ਵਿਚ ਕਈ ਥਾਵਾਂ 'ਤੇ ਬਰਸਾਤ ਹੋ ਸਕਦੀ ਹੈ। ਇਸਦੇ ਨਾਲ ਹੀ 13 ਜੂਨ ਨੂੰ ਮੀਂਹ ਦੇ ਨਾਲ ਨਾਲ ਤੇਜ਼ ਹਨੇਰੀ ਦੀ ਵੀ ਭਵਿੱਖਬਾਣੀ ਕੀਤੀ ਗਈ ਹੈ, ਜਿਸ ਕਾਰਨ ਸ਼ੁੱਕਰਵਾਰ ਨੂੰ ਮੀਂਹ ਹਨੇਰੀ ਕਾਰਨ ਸੂਬੇ ਵਿਚ ਯੈਲੋ ਅਲਰਟ ਵੀ ਜਾਰੀ ਕੀਤਾ ਗਿਆ ਹੈ।

ਗਰਮੀ ਕਾਰਨ ਬਿਜਲੀ ਦੀ ਖਪਤ ਵਿਚ ਵਾਧਾ, ਆਉਣ ਵਾਲੇ ਸਮੇਂ ਵਿਚ ਲੱਗ ਸਕਦੇ ਹਨ ਬਿਜਲੀ ਕੱਟ

ਗਰਮੀ ਕਾਰਨ ਬਿਜਲੀ ਦੀ ਖਪਤ ਵੀ ਆਸਮਾਨੀਂ ਪਹੁੰਚ ਗਈ ਹੈ ਅਤੇ ਆਉਣ ਵਾਲੇ ਦਿਨਾਂ ਵਿਚ ਵੱਡੇ ਕੱਟਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਪਿੰਡਾਂ ਵਿਚ ਤਾਂ ਕੱਟ ਲੱਗਣੇ ਵੀ ਸ਼ੁਰੂ ਹੋ ਗਏ ਹਨ ।

ਇਹ ਵੀ ਪੜ੍ਹੋ : ਪੰਜਾਬ : ਪੁਰਾਣੇ ਵਾਹਨਾਂ ਦੀ ਬੈਕਲਾਗ ਐਂਟਰੀ ਸ਼ੁਰੂ, ਹੁਣ ਆਨਲਾਈਨ ਕਰਵਾਈ ਜਾ ਸਕੇਗੀ ਆਰ. ਸੀ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇
https://whatsapp.com/channel/0029Va94hsaHAdNVur4L170e

  • Patiala
  • Alert
  • Meteorological Department
  • ਪਟਿਆਲਾ
  • ਅਲਰਟ
  • ਮੌਸਮ ਵਿਭਾਗ

Punjab: 26 ਤੋਂ ਲੈ ਕੇ 29 ਜੂਨ ਲਈ ਹੋਇਆ ਵੱਡਾ ਐਲਾਨ, ਖੜ੍ਹੀ ਹੋਵੇਗੀ ਨਵੀਂ ਮੁਸੀਬਤ!

NEXT STORY

Stories You May Like

  • punjab schools  school teachers
    ਪੰਜਾਬ ਦੇ ਇਨ੍ਹਾਂ ਸਕੂਲਾਂ ਲਈ ਖ਼ਤਰੇ ਦੀ ਘੰਟੀ, ਬੇਹੱਦ ਗੰਭੀਰ ਬਣੇ ਹਾਲਾਤ
  • a warning bell for the people of punjab
    ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! BP-ਸ਼ੂਗਰ ਦੀਆਂ ਦਵਾਈਆਂ ਬਾਰੇ ਹੋਸ਼ ਉਡਾਉਣ ਵਾਲਾ ਖ਼ੁਲਾਸਾ, ਫਿਰ ਵੀ...
  • warning bell for the elderly and young
    ਬਜ਼ੁਰਗਾਂ ਤੇ ਨੌਜਵਾਨਾਂ ਲਈ ਖ਼ਤਰੇ ਦੀ ਘੰਟੀ! ਹੋ ਜਾਣ ਸਾਵਧਾਨ, PGI 'ਚ ਹਰ ਮਹੀਨੇ...
  • a big danger bell for powercom employees
    ਪਾਵਰਕਾਮ ਦੇ ਮੁਲਾਜ਼ਮਾਂ ਲਈ ਵੱਡੇ ਖ਼ਤਰੇ ਦੀ ਘੰਟੀ! ਡਿਊਟੀ ਕਰਦਿਆਂ ਕਿਸੇ ਵੀ ਵੇਲੇ ਹੋ ਸਕਦੈ...
  • branded liquor  cheap liquor
    ਪੰਜਾਬ : ਪਿਆਕੜਾਂ ਲਈ ਖ਼ਤਰੇ ਦੀ ਘੰਟੀ, ਹੋਸ਼ ਉਡਾ ਦੇਵੇਗੀ ਇਹ ਖ਼ਬਰ
  • danger bells rang for these 4 zodiac signs
    ਕੇਤੂ ਦਾ ਮਘਾ ਨਕਸ਼ੱਤਰ 'ਚ ਗੋਚਰ: ਇਨ੍ਹਾਂ 4 ਰਾਸ਼ੀਆਂ ਲਈ ਵੱਜੀ 'ਖ਼ਤਰੇ ਦੀ ਘੰਟੀ'
  • warning bell for smart tv users
    Smart TV ਯੂਜ਼ਰਸ ਲਈ ਖ਼ਤਰੇ ਦੀ ਘੰਟੀ! ਹੈਕਰਸ ਕਰ ਰਹੇ ਤੁਹਾਡੇ ਟੀਵੀ ਦੇ ਕੈਮਰੇ ਅਤੇ ਮਾਈਕ ਦੀ ਗਲਤ ਵਰਤੋਂ
  • health department  dengue positive patient  civil surgeon
    ਖ਼ਤਰੇ ਦੀ ਘੰਟੀ ! ਸਿਹਤ ਵਿਭਾਗ ਨੂੰ ਦੋ ਦਿਨਾਂ ’ਚ ਮਿਲੇ ਤਿੰਨ ਡੇਂਗੂ ਪਾਜ਼ੇਟਿਵ ਮਰੀਜ਼
  • man robbery
    ਸਬਜ਼ੀ ਮੰਡੀ ਲੋਹੀਆਂ ਜਾ ਰਹੇ ਵਿਅਕਤੀ ਤੋਂ ਚਾਕੂ ਦੀ ਨੋਕ 'ਤੇ ਲੁੱਟੇ 6100 ਰੁਪਏ
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • sukhi bal  ama dablam  nepal
    ਨਾਭੇ ਦੀ ਸੁੱਖੀ ਨੇ ਬਣਾਇਆ ਨਵਾਂ ਰਿਕਾਰਡ, ਨੇਪਾਲ ਦੀ ਅਮਾ-ਦਬਲਮ ਪਹਾੜੀ 'ਤੇ...
  • a terrible fire broke out in the sugarcane field
    ਕਮਾਦ ਨੂੰ ਲੱਗੀ ਭਿਆਨਕ ਅੱਗ, ਗ਼ਰੀਬ ਮਜ਼ਦੂਰ ਦੀ ਸਾਲ ਭਰ ਦੀ ਮਿਹਨਤ ਸੜ ਕੇ ਸੁਆਹ
  • tarun chugh on raghav chadha
    ਰਾਘਵ ਚੱਢਾ ਸਮੇਤ 7 ਰਾਜ ਸਭਾ ਮੈਂਬਰ ‘ਆਪ’ ਵਿਚ ਘੁਟਨ ਮਹਿਸੂਸ ਕਰ ਰਹੇ ਸੀ : ਤਰੁਣ...
  • fatehjang bajwa exclusive interview
    ਹਰਭਜਨ ਸਿੰਘ ਨੇ ਖੇਡ ਸਦਕਾ ਪੂਰੀ ਦੁਨੀਆ ’ਚ ਰੌਸ਼ਨ ਕੀਤਾ ਨਾਂ, ਗੱਦਾਰ ਕਹਿਣਾ ਜਾਇਜ਼...
  • jalandhar smart city maha scam
    ਜਲੰਧਰ ਸਮਾਰਟ ਸਿਟੀ ਦਾ ‘ਮਹਾ-ਘਪਲਾ’: ਕੇਂਦਰ ਤੇ ਸੂਬਾ ਸਰਕਾਰ ਦੀ ਸੁਸਤੀ ਨੇ...
  • may month horoscope people good lucky
    ਮਿਥੁਨ ’ਚ ਬਣੇਗਾ ਬੁੱਧ-ਗੁਰੂ ਤੇ ਸ਼ੁੱਕਰ ਦਾ ਪਾਜ਼ੇਟਿਵ ਯੋਗ, ਸਾਰੇ ਲਗਨਾਂ ਦੇ...
Trending
Ek Nazar
bell attraction among gift

ਕਿੰਗ ਚਾਰਲਸ III ਦੁਆਰਾ ਟਰੰਪ ਨੂੰ ਭੇਂਟ ਕੀਤੇ ਤੋਹਫ਼ਿਆਂ ਵਿਚ 'ਘੰਟੀ' ਰਹੀ...

russia victory day parade

80 ਸਾਲ ਪੁਰਾਣੀ ਟੁੱਟੇਗੀ ਪਰੰਪਰਾ! ਰੂਸ ਦੀ ਵਿਜੇ ਦਿਵਸ ਪਰੇਡ 'ਚ ਨਹੀਂ ਦਿਸਣਗੇ...

currency hits record low

ਭਾਰਤੀ 1000 ਰੁਪਏ ਲੈ ਜਾਓ ਤੇ ਇਸ ਦੇਸ਼ ਪਹੁੰਚਦੇ ਸਾਰ ਬਣ ਜਾਓਗੇ ਕਰੋੜਪਤੀ

interview tips this planning can triple callbacks

Job ਇੰਟਰਵਿਊ 'ਚ ਨਹੀਂ ਆ ਰਹੀ ਕਾਲ? ਅਪਣਾਓ ਇਹ 30 ਸੈਕਿੰਡ ਵਾਲੀ ਖਾਸ ਰਣਨੀਤੀ

heart beating stopped for 40 hours

ਹੈਰਾਨੀਜਨਕ! 40 ਘੰਟਿਆਂ ਤੱਕ ਨਹੀਂ ਆਏ ਸਾਹ, ਫਿਰ ਵੀ ਜ਼ਿੰਦਾ ਬਚ ਗਿਆ ਸ਼ਖਸ

five accused including four women arrested for looting money through fraud

Punjab: 'ਮੇਰੇ ਨਾਲ ਜੋ ਕਰਨਾ ਹੈ...', ਔਰਤਾਂ ਦਾ ਕਾਰਨਾਮਾ ਜਾਣ ਤੁਹਾਡੇ ਵੀ...

nasa  s artemis ii spacecraft returned

ਨਾਸਾ ਦਾ ਆਰਟੇਮਿਸ-2 ਪੁਲਾੜ ਯਾਨ ਆਪਣੇ ਲਾਂਚ ਸਥਾਨ 'ਤੇ ਪਰਤਿਆ ਵਾਪਸ

singer pali detwalia s son passes away

ਪੰਜ ਤੱਤਾਂ 'ਚ ਵਿਲੀਨ ਹੋਇਆ ਮਸ਼ਹੂਰ ਪੰਜਾਬੀ ਗਾਇਕ ਦਾ ਪੁੱਤ, ਨਮ ਅੱਖਾਂ ਨਾਲ...

narendra modi  kashi  trishul  damru  bjp  prime minister

ਕਾਸ਼ੀ 'ਚ ਗੂੰਜਿਆ 'ਹਰ ਹਰ ਮਹਾਦੇਵ', ਹੱਥਾਂ 'ਚ ਤ੍ਰਿਸ਼ੂਲ ਅਤੇ ਡਮਰੂ ਫੜੀ ਨਜ਼ਰ...

singer michael jackson  biopic

ਪਹਿਲੇ ਹਫ਼ਤੇ ਹੀ 2000 ਕਰੋੜ ਦੀ ਕਮਾਈ ! ਕਿੰਗ ਆਫ ਪੋਪ ਦੀ ਫਿਲਮ ਨੇ ਤੋੜ'ਤੇ...

buffer zones  places of worship  america

ਅਮਰੀਕਾ ’ਚ ਪੂਜਾ ਸਥਾਨਾਂ ਦੇ ਆਲੇ-ਦੁਆਲੇ ‘ਬਫਰ ਜ਼ੋਨ’ ਬਣਾਉਣ ਸਬੰਧੀ ਬਿੱਲ ਪੇਸ਼

ampere magnus neo

ਲਾਂਚ ਹੋਇਆ ਨਵਾਂ ਇਲੈਕਟ੍ਰਿਕ ਸਕੂਟਰ, ਸਿੰਗਲ ਚਾਰਜ 'ਤੇ ਚੱਲੇਗਾ 118 ਕਿਲੋਮੀਟਰ

us embassy issued a security alert

ਮੈਕਸੀਕੋ ਸਥਿਤ ਅਮਰੀਕੀ ਦੂਤਾਵਾਸ ਨੇ ਸੁਰੱਖਿਆ ਚੇਤਾਵਨੀ ਕੀਤੀ ਜਾਰੀ

punjabi truck driver in canada

ਕੈਨੇਡਾ 'ਚ 16 ਮੌਤਾਂ ਦੇ ਜ਼ਿੰਮੇਵਾਰ ਪੰਜਾਬੀ ਟਰੱਕ ਡਰਾਈਵਰ ਦੀ ਡਿਪੋਰਟੇਸ਼ਨ 'ਤੇ...

mumbai man dispute

ਮੁੰਬਈ : ਪਹਿਲਾਂ ਪੁੱਛਿਆ ਧਰਮ ਫਿਰ ਮਾਰ'ਤਾ ਚਾਕੂ, ਹਮਲਾਵਰ ਨੇ ਕਲਮਾ ਸੁਣਾਉਣ ਨੂੰ...

baisakhi mela held in virginia

ਸਿੱਖ ਸੈਂਟਰ ਆਫ਼ ਵਰਜੀਨੀਆ ਰਾਜ ਦੇ ਸ਼ਹਿਰ ਮਨਾਸਸ ਵਿਖੇ ਕਰਵਾਇਆ ਗਿਆ 18ਵਾਂ...

floods in china

ਚੀਨ 'ਚ ਹੜ੍ਹ ਦਾ ਕਹਿਰ, ਸੁਰੱਖਿਅਤ ਥਾਵਾਂ 'ਤੇ ਭੇਜੇ ਗਏ ਸੈਂਕੜੇ ਲੋਕ

new panchayat decree for those getting love marriages

ਅੰਮ੍ਰਿਤਸਰ ਦੇ ਇਸ ਪਿੰਡ 'ਚ ਬਣੇ ਨਵੇਂ ਨਿਯਮ, ਲਵ ਮੈਰਿਜ ਕਰਾਉਣ ਵਾਲਿਆਂ ਲਈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • accident in ludhiana
      PRTC ਬੱਸ ਕਾਰਨ ਵਾਪਰਿਆ ਹਾਦਸਾ, ਵਿਅਕਤੀ ਦੀ ਦਰਦਨਾਕ ਮੌਤ
    • big decision taken for punjab schools due to heat
      ਭਿਆਨਕ ਗਰਮੀ ਦੇ ਚੱਲਦਿਆਂ ਪੰਜਾਬ ਦੇ ਸਕੂਲਾਂ ਲਈ ਲਿਆ ਗਿਆ ਵੱਡਾ ਫ਼ੈਸਲਾ
    • ravneet singh bittu
      ਰੇਲਵੇ EDFC 'ਤੇ 24 ਘੰਟੇ ਗਸ਼ਤ ਵਧਾਈ ਜਾਵੇਗੀ, ਡਰੋਨ ਰਾਹੀਂ ਨਿਗਰਾਨੀ ਹੋਵੇਗੀ...
    • fir case
      ਕੁੱਟਮਾਰ ਕਰਨ ਤੇ ਹਵਾਈ ਫਾਇਰ ਕਰਨ ਵਾਲੇ 2 ਵਿਅਕਤੀਆਂ 'ਤੇ ਪਰਚਾ ਦਰਜ
    • mother of pardeep arrested in shambhu blast case comes forward
      'ਮੇਰੇ ਪੁੱਤ ਨੂੰ ਘਰੋਂ ਚੁੱਕ ਕੇ ਲੈ ਗਏ', ਸ਼ੰਭੂ ਧਮਾਕਾ ਮਾਮਲੇ 'ਚ ਗ੍ਰਿਫ਼ਤਾਰ...
    • young man died tragically after an electric pole fell on him causing a fir
      ਪੰਜਾਬ : ਰਾਹ ਜਾਂਦੇ ਨੌਜਵਾਨ 'ਤੇ ਡਿਗਿਆ ਬਿਜਲੀ ਦਾ ਖੰਭਾ, ਅੱਗ ਲੱਗਣ ਕਾਰਨ ਹੋਈ...
    • five accused including four women arrested for looting money through fraud
      Punjab: 'ਮੇਰੇ ਨਾਲ ਜੋ ਕਰਨਾ ਹੈ...', ਔਰਤਾਂ ਦਾ ਕਾਰਨਾਮਾ ਜਾਣ ਤੁਹਾਡੇ ਵੀ...
    • golden opportunity to work in uae
      UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
    • australia deport punjabi
      ਹੁਣ ਆਸਟ੍ਰੇਲੀਆ ਨੇ DEPORT ਕੀਤੇ ਪੰਜਾਬੀ! ਅੱਜ ਰਾਤ ਪਹੁੰਚੇਗੀ ਫ਼ਲਾਈਟ
    • fraud case
      UPI ਭੁਗਤਾਨ ਦਾ ਝਾਂਸਾ ਦੇ ਕੇ ਜਿਊਲਰ ਨਾਲ ਠੱਗੀ, ਅੰਗੂਠੀ ਲੈ ਕੇ ਦੋ ਨੌਜਵਾਨ ਫ਼ਰਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +