Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 21, 2026

    3:17:26 PM

  • guru nanak expressway

    ਗੁਰੂ ਨਾਨਕ ਐਕਸਪ੍ਰੈਸਵੇਅ ਬਣਾਉਣ ਲਈ ਪਾਕਿਸਤਾਨ ਨੇ...

  • gram panchayat of village talwandi kooka major decision against drugs

    ਨੌਵਜਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਪੰਜਾਬ...

  • rubio on india paksitan

    'ਭਾਰਤ ਨਾਲ ਵਿਗਾੜ ਕੇ ਕਦੇ ਵੀ ਪਾਕਿਸਤਾਨ ਨਾਲ...

  • horrific road accident in punjab aap leader dies while returning from a party

    ਪੰਜਾਬ 'ਚ ਭਿਆਨਕ ਸੜਕ ਹਾਦਸਾ! ਪਾਰਟੀ ਤੋਂ ਵਾਪਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Patiala
  • ਕਰਫਿਊ ਦੌਰਾਨ ਨਾਨਕੇ ਘਰ ਅਟਕੀ 4 ਸਾਲਾ ਬੱਚੀ ਜ਼ਿਲਾ ਪ੍ਰਸ਼ਾਸਨ ਦੀਆਂ ਕੋਸ਼ਿਸ਼ਾਂ ਸਦਕਾ ਪੁੱਜੀ ਘਰ

PUNJAB News Punjabi(ਪੰਜਾਬ)

ਕਰਫਿਊ ਦੌਰਾਨ ਨਾਨਕੇ ਘਰ ਅਟਕੀ 4 ਸਾਲਾ ਬੱਚੀ ਜ਼ਿਲਾ ਪ੍ਰਸ਼ਾਸਨ ਦੀਆਂ ਕੋਸ਼ਿਸ਼ਾਂ ਸਦਕਾ ਪੁੱਜੀ ਘਰ

  • Updated: 02 May, 2020 05:39 PM
Patiala
patiala  corona virus  curfew  district administration
  • Share
    • Facebook
    • Tumblr
    • Linkedin
    • Twitter
  • Comment

ਪਟਿਆਲਾ (ਪਰਮੀਤ): ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਲਾਗੂ ਦੇਸ਼ ਵਿਆਪੀ ਲਾਕ ਡਾਊਨ ਅਤੇ ਪੰਜਾਬ 'ਚ ਲਗਾਏ ਕਰਫਿਊ ਕਰਕੇ ਪਟਿਆਲਾ ਦੀ ਇਕ ਚਾਰ ਸਾਲਾ ਬੱਚੀ ਆਪਣੇ ਨਾਨਕੇ ਘਰ ਹਿਮਾਚਲ ਪ੍ਰਦੇਸ਼ ਦੇ ਕਾਂਗੜੇ ਵਿਖੇ ਹੀ ਅਟਕ ਕੇ ਰਹਿ ਗਈ ਸੀ। ਛੋਟੀ ਬੱਚੀ ਹੋਣ ਕਰਕੇ ਆਪਣੇ ਮਾਪਿਆਂ ਤੋਂ ਬਿਨ੍ਹਾਂ ਓਦਰਨ ਕਰਕੇ ਬੱਚੀ ਦੇ ਨਾਨਕੇ ਅਤੇ ਦਾਦਕੇ, ਦੋਵੇਂ ਘਰ ਪ੍ਰੇਸ਼ਾਨ ਹੋ ਰਹੇ ਸਨ ਪਰ ਜ਼ਿਲ੍ਹਾ ਪਟਿਆਲਾ ਪ੍ਰਸ਼ਾਸਨ ਨੇ ਇਨ੍ਹਾਂ ਦੋਵਾਂ ਪਰਿਵਾਰਾਂ ਦੀ ਪਰੇਸ਼ਾਨੀ ਦਾ ਹੱਲ ਕੱਢ ਕੇ ਬੱਚੀ ਨੂੰ ਉਸਦੇ ਮਾਪਿਆਂ ਦੇ ਕੋਲ ਪੁੱਜਦਾ ਕਰ ਦਿੱਤਾ ਹੈ, ਜਿਸ ਲਈ ਬੱਚੀ ਦੇ ਪਰਿਵਾਰਕ ਮੈਂਬਰਾਂ ਵੱਲੋਂ ਜ਼ਿਲਾ ਪਟਿਆਲਾ ਪ੍ਰਸ਼ਾਸਨ ਦੀ ਸ਼ਲਾਘਾ ਕੀਤੀ ਜਾ ਰਹੀ ਹੈ।ਇਸ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਨੇ ਦੱਸਿਆ ਕਿ ਪਟਿਆਲਾ ਦੇ ਅਜੀਤ ਨਗਰ ਦੇ ਵਸਨੀਕ ਸ੍ਰੀ ਸੁਖਵਿੰਦਰ ਸਿੰਘ ਦੀ 4 ਸਾਲਾ ਬੱਚੀ ਹਮਰੀਤ ਆਪਦੇ ਨਾਨਕੇ ਘਰ ਕਾਂਗੜੇ ਗਈ ਹੋਈ ਸੀ ਪਰੰਤੂ ਇਸੇ ਦੌਰਾਨ ਕਰਫਿਊ ਲੱਗ ਗਿਆ ਅਤੇ ਮਗਰੋਂ ਲਾਕਡਾਊਨ ਲਾਗੂ ਹੋ ਗਿਆ। ਬੱਚੀ ਦੋ ਮਹੀਨਿਆਂ ਤੋਂ ਆਪਣੇ ਮਾਪਿਆਂ ਤੋਂ ਦੂਰ ਹੋਣ ਕਰਕੇ ਨਾਨਕੇ ਘਰ ਜੀ ਨਹੀਂ ਸੀ ਲਗਾ ਰਹੀ, ਜਿਸ ਕਰਕੇ ਉਸਨੂੰ ਵਾਪਸ ਲਿਆਉਣਾ ਬੱਚੀ ਦੇ ਮਾਪਿਆਂ ਲਈ ਜ਼ਰੂਰੀ ਹੋ ਗਿਆ ਸੀ।

ਸ੍ਰੀ ਕੁਮਾਰ ਅਮਿਤ ਨੇ ਦੱਸਿਆ ਕਿ ਬੱਚੇ ਦੇ ਪਿਤਾ ਸੁਖਵਿੰਦਰ ਸਿੰਘ ਨੇ ਜ਼ਿਲਾ ਪ੍ਰਸ਼ਾਸਨ ਕੋਲ ਪਹੁੰਚ ਕੀਤੀ ਤਾਂ ਸਹਾਇਕ ਕਮਿਸ਼ਨਰ (ਜ) ਡਾ.ਇਸਮਤ ਵਿਜੇ ਸਿੰਘ ਨੇ ਜ਼ਿਲਾ ਬਾਲ ਸੁਰੱਖਿਆ ਦਫ਼ਤਰ ਦੇ ਡੀ.ਸੀ.ਪੀ.ਓ. ਰੂਪਵੰਤ ਕੌਰ ਰਾਹੀਂ ਕਾਂਗੜਾ ਹਿਮਾਚਲ ਪ੍ਰਦੇਸ਼ ਦੇ ਜ਼ਿਲਾ ਬਾਲ ਸੁਰੱਖਿਆ ਦਫਤਰ ਨਾਲ ਸੰਪਰਕ ਕਰਕੇ ਬੱਚੀ ਦੇ ਨਾਨਕਿਆਂ ਨੂੰ ਪਾਸ ਮੁਹੱਈਆ ਕਰਵਾਏ ਗਏ। ਇਸ ਬਾਅਦ ਜ਼ਿਲਾ ਪਟਿਆਲਾ ਪ੍ਰਸ਼ਾਸਨ ਵਲੋਂ ਬੱਚੀ ਦੇ ਮਾਪਿਆਂ ਦੇ ਪਾਸ ਜਾਰੀ ਕਰਕੇ ਉਨ੍ਹਾਂ ਨਾਲ ਪਟਿਆਲਾ ਪੁਲਸ ਦੇ ਏ.ਐਸ.ਆਈ. ਗੁਰਚਰਨ ਸਿੰਘ ਦੀ ਡਿਊਟੀ ਲਗਾਈ ਗਈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬੱਚੀ ਨੂੰ ਪਠਾਨਕੋਟ ਦੇ ਕੰਡਵਾਲ ਬਾਰਡਰ 'ਤੇ ਲੈਣ ਲਈ ਗਈ ਟੀਮ ਨੇ ਬੱਚੀ ਹਮਰੀਤ ਦੀ ਕੋਵਿਡ-19 ਸਬੰਧੀਂ ਸਕਰੀਨਿੰਗ ਕਰਵਾਈ ਅਤੇ ਪਟਿਆਲਾ ਪੁੱਜ ਕੇ ਉਸਦੀ ਮਾਤਾ ਕੌਸ਼ੱਲਿਆ ਹਸਪਤਾਲ ਵਿਖੇ ਮੈਡੀਕਲ ਜਾਂਚ ਵੀ ਕਰਵਾਈ ਗਈ।ਇਸ ਤੋਂ ਬਾਅਦ ਬੱਚੀ ਸਮੇਤ ਉਸਦੇ ਮਾਪਿਆਂ ਤੇ ਪੂਰੇ ਪਰਿਵਾਰ ਨੂੰ ਅਗਲੇ ਤਿੰਨ ਹਫ਼ਤਿਆਂ ਲਈ ਏਕਾਂਤਵਾਸ ਰਹਿਣ ਦੇ ਨਿਰਦੇਸ਼ ਦਿੱਤੇ ਗਏ।ਬੱਚੀ ਦੇ ਪਿਤਾ ਸੁਖਵਿੰਦਰ ਸਿੰਘ ਨੇ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਸਮੇਤ ਜ਼ਿਲ੍ਹਾ ਪ੍ਰਸ਼ਾਸਨ, ਏ.ਸੀ. (ਜ) ਡਾ. ਇਸਮਤ ਵਿਜੇ ਸਿੰਘ ਤੇ ਡੀ.ਸੀ.ਪੀ.ਓ. ਰੂਪਵੰਤ ਕੌਰ ਦਾ ਧੰਨਵਾਦ ਕੀਤਾ ਹੈ।

  • Patiala
  • corona virus
  • curfew
  • district administration
  • 4 year old girl
  • ਪਟਿਆਲਾ
  • ਕੋਰੋਨਾ ਵਾਇਰਸ
  • ਕਰਫਿਊ
  • ਜ਼ਿਲਾ ਪ੍ਰਸ਼ਾਸਨ
  • 4 ਸਾਲਾ ਬੱਚੀ

ਡਾ.ਓਬਰਾਏ ਦਾ ਇਕ ਹੋਰ ਉਪਰਾਲਾ, 36 ਹਜ਼ਾਰ ਪਰਿਵਾਰਾਂ ਨੂੰ ਰਾਸ਼ਨ ਦੇਣ ਦਾ ਐਲਾਨ

NEXT STORY

Stories You May Like

  • robbers strike former sarpanch  s house
    ਸਾਬਕਾ ਸਰਪੰਚ ਦੇ ਘਰ ਲੁਟੇਰਿਆਂ ਦਾ ਡਾਕਾ, ਹਜ਼ਾਰਾਂ ਰੁਪਏ ਤੇ ਸੋਨੇ ਦੀਆਂ ਵਾਲੀਆਂ ਲੁੱਟ ਕੇ ਫਰਾਰ
  • piles of cash will arrive in the homes of 4 zodiac signs
    ਸ਼ਨੀਵਾਰ ਤੋਂ ਇਨ੍ਹਾਂ 4 ਰਾਸ਼ੀਆਂ ਦੇ ਘਰ ਲੱਗਣਗੇ ਨੋਟਾਂ ਦੇ ਢੇਰ ! ਧਨ-ਦੌਲਤ 'ਚ ਹੋਵੇਗਾ ਵਾਧਾ
  • piles of cash will arrive in the homes of these 4 zodiac signs
    ਮਾਂ ਮਹਾਗੌਰੀ ਦੀ ਕਿਰਪਾ ਨਾਲ ਇਨ੍ਹਾਂ 4 ਰਾਸ਼ੀਆਂ ਦੇ ਘਰ ਲੱਗਣਗੇ ਨੋਟਾਂ ਦੇ ਢੇਰ !
  • the planets will be favorable to these 4 zodiac signs today
    ਅੱਜ ਇਨ੍ਹਾਂ 4 ਰਾਸ਼ੀਆਂ 'ਤੇ ਮਿਹਰਬਾਨ ਹੋਣਗੇ ਗ੍ਰਹਿ ! ਧਨ-ਦੌਲਤ ਦੇ ਨਾਲ ਵਧੇਗਾ ਤੇ ਘਰ 'ਚ ਆਵੇਗਾ ਪੈਸਾ
  • may be a huge increase in cement prices
    ਘਰ ਬਣਾਉਣਾ ਹੋਵੇਗਾ ਹੋਰ ਮਹਿੰਗਾ, ਸੀਮੈਂਟ ਦੀਆਂ ਕੀਮਤਾਂ 'ਚ ਹੋ ਸਕਦੈ ਭਾਰੀ ਵਾਧਾ
  • impact of houthi attacks in saudi arabia
    ਸਾਊਦੀ ਅਰਬ ’ਚ ਹੂਤੀ ਹਮਲਿਆਂ ਦਾ ਅਸਰ, 5 ਹਜ਼ਾਰ ਜ਼ਾਇਰੀਨ ਦੀ ਵਤਨ ਵਾਪਸੀ ਅਟਕੀ
  • delhi police reached abhijit deepkes house served notice
    ਲਹਿਰਾ ਦੋ ਤਿਰੰਗਾ' ਮਾਰਚ ਤੋਂ ਪਹਿਲਾਂ ਅਭਿਜੀਤ ਦੀਪਕੇ ਦੇ ਘਰ ਪੁੱਜੀ ਦਿੱਲੀ ਪੁਲਸ, ਫੜਾਇਆ ਨੋਟਿਸ
  • diwali  gurpurab  sale of firecrackers
    ਦੀਵਾਲੀ ਅਤੇ ਗੁਰਪੁਰਬ ਮੌਕੇ ਪਟਾਕਿਆਂ ਦੀ ਵਿਕਰੀ ਲਈ ਜ਼ਿਲਾ ਪ੍ਰਸ਼ਾਸਨ ਵੱਲੋਂ ਅਰਜ਼ੀਆਂ ਦੀ ਮੰਗ
  • guru nanak expressway
    ਗੁਰੂ ਨਾਨਕ ਐਕਸਪ੍ਰੈਸਵੇਅ ਬਣਾਉਣ ਲਈ ਪਾਕਿਸਤਾਨ ਨੇ ਮੰਗਿਆ ਚੰਦਾ,  ਸਿੱਖ ਆਗੂਆਂ ਨੇ...
  • government bus employees on strike in punjab  passengers facing hardship
    ਪੰਜਾਬ 'ਚ ਹੜਤਾਲ 'ਤੇ ਸਰਕਾਰੀ ਬੱਸਾਂ ਦੇ ਮੁਲਾਜ਼ਮ, ਖੱਜਲ-ਖੁਆਰ ਹੋ ਰਹੇ ਯਾਤਰੀ
  • outstanding electricity bills in punjab will be waived
    ਪੰਜਾਬ 'ਚ ਬਿਜਲੀ ਦੇ ਬਕਾਇਆ ਬਿੱਲ ਹੋਣਗੇ ਮੁਆਫ਼! ਸਾਬਕਾ CM ਚੰਨੀ ਨੇ ਕੀਤਾ ਐਲਾਨ
  • deadly attacked on man
    ਘਰ ਦੀ ਕੰਧ ਟੱਪ ਕੇ ਪਤੀ ਨੂੰ ਬੇਰਹਿਮੀ ਨਾਲ ਕੁੱਟਿਆ, ਬੇਟੇ ਨੂੰ ਰਸਤੇ ’ਚੋਂ ਹੀ ਲੈ...
  • dussehra celebration jalandhar adarsh   nagar park
    ਆਦਰਸ਼ ਨਗਰ ਦੀ ਪਾਰਕ 'ਚ ਉਪਕਾਰ ਕਮੇਟੀ ਦਾ ਦੁਸਹਿਰਾ ਰਿਹਾ ਸ਼ਾਨਦਾਰ, ਹਜ਼ਾਰਾਂ...
  • punjab government buses strike
    ਪੰਜਾਬ 'ਚ ਅੱਜ ਤੋਂ ਅਣਮਿੱਥੇ ਸਮੇਂ ਲਈ ਬੰਦ ਰਹਿਣਗੀਆਂ ਸਰਕਾਰੀ ਬੱਸਾਂ, ਸਫ਼ਰ ਕਰਨ...
  • thanks to the prompt action of the phillaur ssf team
    ਫਿਲੌਰ ਐੱਸਐੱਸਐੱਫ ਟੀਮ ਦੀ ਮੁਸਤੈਦੀ ਨਾਲ ਹਾਦਸਾਗ੍ਰਸਤ ਹੋਏ ਟਰੱਕ ਦੇ ਜ਼ਖਮੀ ਚਾਲਕ...
  • shri vijay kumar chopra participated as the chief guest
    ਦੁਸਹਿਰਾ ਉਤਸਵ ਸਮਾਗਮ 'ਚ ਸ਼੍ਰੀ ਵਿਜੇ ਕੁਮਾਰ ਚੋਪੜਾ ਜੀ ਨੇ ਮੁੱਖ ਮਹਿਮਾਨ ਵਜੋਂ...
Trending
Ek Nazar
concern targeting diaspora communities

ਆਸਟ੍ਰੇਲੀਆ 'ਚ ਪ੍ਰਵਾਸੀ ਭਾਈਚਾਰਿਆਂ 'ਤੇ ਚੀਨੀ ਦਬਾਅ, ਅਮਰੀਕਾ ਨੇ ਜਤਾਈ ਚਿੰਤਾ

passengers bus overturns

ਲਹਿੰਦੇ ਪੰਜਾਬ 'ਚ ਪਲਟੀ ਯਾਤਰੀ ਬੱਸ ; ਅੱਠ ਲੋਕਾਂ ਦੀ ਮੌਤ ਤੇ 30 ਤੋਂ ਵਧੇਰੇ...

anupam kher comes out in support of daler mehndi

ਦਲੇਰ ਮਹਿੰਦੀ ਦੇ ਹੱਕ 'ਚ ਨਿੱਤਰੇ ਅਨੁਪਮ ਖੇਰ ! ਮੰਤਰੀ ਦੇ ਵਿਹਾਰ 'ਤੇ ਚੁੱਕੇ...

united nations reduced food aid

UN ਨੇ ਘਟਾ'ਤੀ 700,000 ਫਲਸਤੀਨੀਆਂ ਦੀ ਖੁਰਾਕ ਸਹਾਇਤਾ

green cards process

ਗ੍ਰੀਨ ਕਾਰਡ ਅਰਜ਼ੀਆਂ ਦਾ ਤੁਰੰਤ ਹੋਵੇ ਨਿਪਟਾਰਾ ! 63 ਅਮਰੀਕੀ ਸੰਸਦ ਮੈਂਬਰਾਂ ਨੇ...

ohio gubernatorial election

ਓਹੀਓ ਗਵਰਨਰ ਦੀ ਚੋਣ 'ਚ ਵਿਵੇਕ ਰਾਮਾਸਵਾਮੀ ਅਤੇ ਡੈਮੋਕ੍ਰੇਟ ਐਮੀ ਐਕਟਨ ਵਿਚਕਾਰ...

vance refused to support netanyahu

ਨੇਤਨਯਾਹੂ ਨੂੰ ਝਟਕਾ, ਵੈਂਸ ਨੇ ਇਜ਼ਰਾਇਲੀ ਚੋਣਾਂ 'ਚ ਸਮਰਥਨ ਕਰਨ ਤੋਂ ਕਰ'ਤਾ...

earthquake in vanuatu

ਦੱਖਣੀ ਪ੍ਰਸ਼ਾਂਤ ਟਾਪੂ ਦੇਸ਼ ਵਾਨੂਆਟੂ ਦੇ ਤੱਟ 'ਤੇ ਭੂਚਾਲ ਦੇ ਤੇਜ਼ ਝਟਕੇ

mata vaishno devi  devotees  navratri 2026

ਮਾਤਾ ਵੈਸ਼ਨੋ ਦੇਵੀ ਦੇ ਦਰਬਾਰ 'ਚ ਉਮੜੇ ਸ਼ਰਧਾਲੂ, ਨਰਾਤਿਆਂ 'ਚ 3.81 ਤੋਂ ਵੱਧ...

salman should apologize now

'ਹੁਣ ਸਲਮਾਨ ਨੂੰ ਮਾਫੀ ਮੰਗ ਲੈਣੀ ਚਾਹੀਦੀ ਹੈ'; ਟਾਈਗਰ 'ਤੇ ਹਮਲੇ ਮਗਰੋਂ...

arrival of migratory birds begins at keshopur chhamb

ਦੇਸ਼ ਦੇ ਪਹਿਲੇ ਕਮਿਊਨਿਟੀ ਰਿਜ਼ਰਵ ਕੇਸ਼ੋਪੁਰ ਛੰਭ ’ਚ ਵਿਦੇਸ਼ੀ ਪੰਛੀਆਂ ਦੀ ਆਮਦ...

wedding of sham singh bath 2

ਰੇਜ਼ਨ ਕਿੰਗ ਚਰਨਜੀਤ ਸਿੰਘ ਬਾਠ ਦੇ ਪੋਤਰੇ ਸ਼ਾਮ ਸਿੰਘ ਬਾਠ (2) ਦੇ ਵਿਆਹ ਮੌਕੇ...

famous actress shares good news

ਮਸ਼ਹੂਰ ਅਦਾਕਾਰਾ ਨੇ ਸੁਣਾਈ Good News, 52 ਸਾਲ ਦੀ ਉਮਰ 'ਚ ਤੀਜੀ ਵਾਰ ਬਣੇਗੀ ਮਾਂ

major in the tiger shroff firing case

Tiger Shroff ਫਾਇਰਿੰਗ ਮਾਮਲੇ 'ਚ ਵੱਡੀ ਅਪਡੇਟ ! ਪੁਲਸ ਨੇ PC 'ਚ ਕਰ 'ਤੇ...

home minister  s resignation rejected

ਫਰਾਂਸ 'ਚ ਜਾਰੀ ਹਿੰਸਾ ਵਿਚਾਲੇ ਗ੍ਰਹਿ ਮੰਤਰੀ ਦਾ ਅਸਤੀਫ਼ਾ ਹੋਇਆ ਨਾਮਨਜ਼ੂਰ

pakistani army officer

ਆਈਈਡੀ ਧਮਾਕੇ 'ਚ ਮਾਰਿਆ ਗਿਆ ਪਾਕਿਸਤਾਨੀ ਫੌਜ ਦਾ ਅਧਿਕਾਰੀ

what exactly happened with anjali arora in kanpur

ਆਖ਼ਿਰ ਕਾਨਪੁਰ 'ਚ ਅੰਜਲੀ ਅਰੋੜਾ ਨਾਲ ਕੀ ਹੋਇਆ ? ਜਾਣੋ 'ਕੱਚਾ ਬਾਦਾਮ' ਗਰਲ...

why does laughter arise on serious occasions

ਗੰਭੀਰ ਮੌਕਿਆਂ 'ਤੇ ਕਿਉਂ ਨਿਕਲ ਜਾਂਦਾ ਹੈ ਹਾਸਾ! ਵਿਗਿਆਨੀਆਂ ਨੇ ਕਰ 'ਤਾ ਹੈਰਾਨ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • balwant singh rajoana to amit shah
      'ਅਮਿਤ ਸ਼ਾਹ ਜੀ, ਮੇਰਾ ਇਨਸਾਫ਼ ਕਦੋਂ ਕਰੋਗੇ...'; ਪਰਵਿੰਦਰ ਝੋਟਾ ਮਾਮਲੇ 'ਚ ਬਲਵੰਤ...
    • collision  woman  death  accident
      ਮੋਗਾ-ਕੋਟ ਈਸੇ ਖਾਂ ਰੋਡ ’ਤੇ ਦੋ ਗੱਡੀਆਂ ਦੀ ਭਿਆਨਕ ਟੱਕਰ, ਔਰਤ ਸਮੇਤ 2 ਦੀ ਮੌਤ
    • suicide case
      ਸੇਵਾਮੁਕਤ ETO ਨੇ ਖ਼ੁਦ ਨੂੰ ਅੱਗ ਲਾ ਕੇ ਕੀਤੇ ਖ਼ੁਦਕੁਸ਼ੀ, ਲਿਖਿਆ ਸੁਸਾਈਡ ਨੋਟ
    • big incident in ludhiana
      ਵੱਡੀ ਖ਼ਬਰ: ਪੰਜਾਬ 'ਚ ਨੌਜਵਾਨ ਦਾ ਗੋਲ਼ੀ ਮਾਰ ਕੇ ਕਤਲ!
    • nihangs oppose taking parvinder jhote s body to pgi
      ਨਿਹੰਗਾਂ ਵਲੋਂ ਪਰਵਿੰਦਰ ਝੋਟੇ ਦੀ ਮ੍ਰਿਤਕ ਦੇਹ PGI ਲਿਜਾਣ ਦਾ ਵਿਰੋਧ, ਕਰ ਦਿੱਤਾ...
    • punjab legislative assembly special session
      ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਵੀਰਵਾਰ ਤੋਂ ਸ਼ੁਰੂ, ਭਾਰੀ ਹੰਗਾਮੇ ਦੇ ਆਸਾਰ
    • deadbody person found near sundar nagar  pathankot cantt
      ਪਠਾਨਕੋਟ ਕੈਂਟ ਦੇ ਸੁੰਦਰ ਨਗਰ ਨੇੜਿਓਂ ਮਿਲੀ ਵਿਅਕਤੀ ਦੀ ਲਾਸ਼
    • government bus employees on strike in punjab  passengers facing hardship
      ਪੰਜਾਬ 'ਚ ਹੜਤਾਲ 'ਤੇ ਸਰਕਾਰੀ ਬੱਸਾਂ ਦੇ ਮੁਲਾਜ਼ਮ, ਖੱਜਲ-ਖੁਆਰ ਹੋ ਰਹੇ ਯਾਤਰੀ
    • water will be supplied at low pressure in chandigarh
      ਚੰਡੀਗੜ੍ਹ ’ਚ 22 ਤੇ 23 ਅਕਤੂਬਰ ਨੂੰ ਸ਼ਾਮ ਵੇਲੇ ਘੱਟ ਪ੍ਰੈਸ਼ਰ ਨਾਲ ਆਵੇਗਾ ਪਾਣੀ
    • assaulted a bjp leader in punjab
      ਪੰਜਾਬ 'ਚ ਦੁਕਾਨ 'ਤੇ ਬੈਠੇ ਭਾਜਪਾ ਆਗੂ 'ਤੇ ਅੱਧੀ ਦਰਜਨ ਹਮਲਾਵਰਾਂ ਨੇ ਕਰ 'ਤਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +