Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 07, 2026

    9:26:48 PM

  • punjab congress 50 50 formula

    ਪੰਜਾਬ ਵਿਚ 2027 ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ...

  • 5 accused arrested with drugs worth crores and illegal weapons in punjab

    ਪੰਜਾਬ 'ਚ ਕਰੋੜਾਂ ਦੇ ਨਸ਼ੇ ਤੇ ਗੈਰ-ਕਾਨੂੰਨੀ ਹਥਿਆਰ...

  • government school  call monitor  punjab school

    ਸਰਕਾਰੀ ਸਕੂਲ ਦੇ ਬਾਹਰ ਹੋਏ ਮੁੰਡੇ ਦੇ ਕਤਲ 'ਚ...

  • weather forecast for next 5 days in punjab rain alert on these dates

    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਵੱਡੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Patiala
  • ਪਟਿਆਲਾ 'ਚ ਕੋਰੋਨਾ ਦਾ ਫਟਿਆ ਬੰਬ, 22 ਮਾਮਲੇ ਆਏ ਸਾਹਮਣੇ

PUNJAB News Punjabi(ਪੰਜਾਬ)

ਪਟਿਆਲਾ 'ਚ ਕੋਰੋਨਾ ਦਾ ਫਟਿਆ ਬੰਬ, 22 ਮਾਮਲੇ ਆਏ ਸਾਹਮਣੇ

  • Updated: 10 Jul, 2020 05:50 PM
Patiala
patiala  corona virus  positive  civil surgeon  dr  harish malhotra
  • Share
    • Facebook
    • Tumblr
    • Linkedin
    • Twitter
  • Comment

ਪਟਿਆਲਾ (ਪਰਮੀਤ): ਪੰਜਾਬ 'ਚ ਕੋਰੋਨਾ ਵਾਇਰਸ ਦਾ ਕਹਿਰ ਦਿਨ-ਬ-ਦਿਨ ਵਧਦਾ ਜਾ ਰਿਹਾ ਹੈ। ਜਾਣਕਾਰੀ ਮੁਤਾਬਕ ਅੱਜ ਪਟਿਆਲਾ ਜ਼ਿਲ੍ਹੇ 'ਚ 22 ਕੇਸਾਂ ਦੀ ਪੁਸ਼ਟੀ ਹੋਈ ਹੈ।ਜਾਣਕਾਰੀ ਦਿੰਦੇ ਸਿਵਲ ਸਰਜਨ ਡਾ.ਹਰੀਸ਼ ਮਲਹੋਤਰਾ ਨੇ ਦੱਸਿਆਂ ਕਿ ਕੋਵਿਡ ਸੈਂਪਲਾਂ ਦੀਆਂ ਬੀਤੀ ਦੇਰ ਰਾਤ ਅਤੇ ਹੁਣ ਤੱਕ ਪ੍ਰਾਪਤ ਹੋਈਆਂ 489 ਰਿਪੋਰਟਾਂ 'ਚੋ 471 ਕੋਵਿਡ ਨੈਗੇਟਿਵ ਅਤੇ 18 ਕੋਵਿਡ ਪਾਜ਼ੇਟਿਵ ਪਾਏ ਗਏ ਹਨ।ਇਸ ਤੋਂ ਇਲਾਵਾ ਜ਼ਿਲ੍ਹੇ ਦੇ 4 ਪਾਜ਼ੇਟਿਵ ਕੇਸਾਂ ਦੀ ਸੂਚਨਾ ਪੀ.ਜੀ.ਆਈ. ਚੰਡੀਗੜ੍ਹ ਤੋਂ ਪ੍ਰਾਪਤ ਹੋਈ ਹੈ।

ਇਹ ਵੀ ਪੜ੍ਹੋ: 4 ਭੈਣਾਂ ਦੇ ਇਕਲੌਤੇ ਭਰਾ ਨਾਲ ਵਾਪਰਿਆ ਦਰਦਨਾਕ ਹਾਦਸਾ, ਬਾਂਹ ਦੇ ਹੋਏ ਟੋਟੇ-ਟੋਟੇ

ਉਨ੍ਹਾਂ ਦੱਸਿਆ ਕਿ ਪਿਛਲੇ ਦਿਨੀਂ ਪਾਜ਼ੇਟਿਵ ਆਏ ਕੇਸਾਂ 'ਚੋ 2 ਕੇਸ ਬਾਹਰੀ ਰਾਜ ਤੋਂ ਆਏ ਵਿਅਕਤੀ ਸਨ ਜੋ ਕਿ ਕੋਵਿਡ ਦੀ ਰਿਪੋਰਟ ਆਉਣ ਤੋਂ ਪਹਿਲਾਂ ਹੀ ਆਪਣੇ ਰਾਜ ਪੱਛਮੀ ਬੰਗਾਲ ਵਿਚ ਚਲੇ ਗਏ ਸਨ, ਜਿਨ੍ਹਾਂ ਦੀ ਸੂਚਨਾ ਸਬੰਧਤ ਰਾਜ ਦੇ ਉਚ ਅਧਿਕਾਰੀਆਂ ਨੂੰ ਦੇ ਦਿੱਤੀ ਗਈ ਹੈ। ਇਸ ਲਈ ਜ਼ਿਲ੍ਹੇ 'ਚ ਹੁਣ ਤੱਕ ਪਾਜ਼ੇਟਿਵ ਕੇਸਾਂ ਦੀ ਗਿਣਤੀ 501 ਰਹਿ ਗਈ ਹੈ।ਪਾਜ਼ੇਟਿਵ ਕੇਸਾਂ 'ਚੋ 18 ਪਟਿਆਲਾ ਸ਼ਹਿਰ, 3 ਨਾਭਾ  ਅਤੇ 1 ਰਾਜਪੁਰਾ ਨਾਲ ਸਬੰਧਤ ਹਨ।ਉਨ੍ਹਾਂ ਕਿਹਾ ਕਿ 12 ਪਾਜ਼ੇਟਿਵ ਕੇਸਾਂ ਦੇ ਸੰਪਰਕ 'ਚ ਆਉਣ, ਦੋ ਫੱਲੂ ਟਾਈਪ ਲੱਛਣਾਂ ਵਾਲੇ, ਤਿੰਨ ਬਗੈਰ ਫੱਲੂ ਲੱਛਣਾਂ ਵਾਲੇ ਓ.ਪੀ.ਡੀ. ਵਿਚ ਆਏ ਮਰੀਜ, ਇੱਕ  ਬਾਹਰੀ ਰਾਜ ਤੋਂ ਆਉਣ ਕਾਰਣ ਅਤੇ ਚਾਰ ਪੀ.ਜੀ.ਆਈ. ਤੋਂ ਰਿਪੋਰਟ ਹੋਏ ਮਰੀਜ ਹਨ।ਪਟਿਆਲਾ ਦੇ ਤੋਪ ਖਾਨਾ ਮੋੜ ਏਰੀਏ ਵਿਚ ਰਹਿਣ ਵਾਲੇ 58 ਸਾਲ ਪੁਰਸ਼, 33 ਸਾਲਾ ਪੁਰਸ਼, 50 ਸਾਲਾ ਅੋਰਤ, 34 ਸਾਲਾ ਪੁਰਸ਼, 30 ਸਾਲਾ ਅੋਰਤ, 16 ਸਾਲਾ ਲੜਕੀ, 53 ਸਾਲਾ ਪੁਰਸ਼, ਧਾਮੋ ਮਾਜਰਾ ਦੇ ਰਹਿਣ ਵਾਲੇ 31 ਸਾਲਾ ਪੁਰਸ਼, 82 ਸਾਲਾ ਅੋਰਤ, ਗੁਰੂ ਨਾਨਕ ਨਗਰ ਦੀ ਰਹਿਣ ਵਾਲੀ 67 ਸਾਲਾ ਅੋਰਤ, ਰੂਪ ਚੰਦ ਮੁੱਹਲਾ ਦਾ 79 ਸਾਲਾ ਪੁਰਸ਼, ਜੁਝਾਰ ਨਗਰ ਦਾ 23 ਸਾਲਾ ਅੋਰਤ, ਨਾਭਾ ਦੇ ਦੀਪ ਕਲੋਨੀ ਵਿਚ ਰਹਿਣ ਵਾਲੇ 52 ਸਾਲਾ ਪੁਰਸ਼ ਅਤੇ 39 ਸਾਲਾ ਅੋਰਤ, ਗੁਰੂਦੁਆਰਾ ਦੁਖਨਿਵਾਰਨ ਏਰੀਏ ਦਾ ਰਹਿਣ ਵਾਲਾ 51 ਸਾਲ ਪੁਰਸ਼ ਪੋਜਟਿਵ ਆਏ ਕੇਸਾਂ ਦੇ ਨੇੜੇ ਦੇ ਸੰਪਰਕ ਵਿਚ ਆਉਣ ਕਾਰਣ ਕੋਵਿਡ ਪਾਜ਼ੇਟਿਵ ਪਾਏ ਗਏ ਹਨ। ਪ੍ਰੇਮ ਨਗਰ ਕਲੋਨੀ ਪਟਿਆਲਾ ਦਾ ਰਹਿਣ ਵਾਲਾ 15 ਸਾਲਾ ਲੜਕਾ ਬਾਹਰੀ ਰਾਜ ਤੋਂ ਆਉਣ ਕਾਰਣ ਲਏ ਕੋਵਿਡ ਸੈਂਪਲ ਪਾਜ਼ੇਟਿਵ ਪਾਏ ਗਏ ਹਨ।ਨਿਉ ਬਸਤੀ ਬਡੁੰਗਰ ਦੇ ਰਹਿਣ ਵਾਲੇ  23 ਸਾਲ ਪੁਰਸ਼ ਅਤੇ 22 ਸਾਲਾ ਅੋਰਤ, ਰਾਜਪੁਰਾ ਦੇ ਨਾਲਾਸ ਰੋਡ ਤੇਂ ਰਹਿਣ ਵਾਲਾ 49 ਸਾਲਾ ਪੁਰਸ਼ ਓ.ਪੀ.ਡੀ ਵਿਚ ਆਉਣ ਤੇਂ ਕੋਵਿਡ ਜਾਂਚ ਲਈ ਲਏ ਸੈਂਪਲ ਕੋਵਿਡ ਪੋਜਟਿਵ ਪਾਏ ਗਏ ਹਨ।

ਇਹ ਵੀ ਪੜ੍ਹੋ: ਅਕਾਲੀ ਆਗੂ ਗੁਰਸੇਵਕ ਮੁਨਸ਼ੀ ਦੀ ਖ਼ੁਦਕੁਸ਼ੀ ਦੇ ਮਾਮਲੇ 'ਚ ਆਇਆ ਨਵਾਂ ਮੋੜ, ਆਡੀਓ ਆਈ ਸਾਹਮਣੇ

ਇਸ ਤੋਂ ਇਲਾਵਾ ਫੱਲੂ ਟਾਈਪ ਲੱਛਣ ਹੋਣ ਤੇ ਹਸਪਤਾਲ ਵਿਚ ਆਏ ਪਟਿਆਲਾ ਦੇ ਨਾਭਾ ਗੇਟ ਦਾ ਰਹਿਣ ਵਾਲਾ 36 ਸਾਲਾ ਪੁਰਸ਼, ਆਦਰਸ਼ ਕਲੋਨੀ ਦਾ ਰਹਿਣ ਵਾਲਾ 56 ਸਾਲਾ ਵਿਅਕਤੀ ਵੀ ਕੋਵਿਡ ਜਾਂਚ ਵਿਚ ਪੋਜਟਿਵ ਪਾਏ ਗਏ ਹਨ।ਉਹਨਾਂ ਦੱਸਿਆਂ ਕਿ ਪਟਿਆਲਾ ਸ਼ਹਿਰ ਦੇ ਚਾਰ ਪਾਜ਼ੇਟਿਵ ਕੇਸਾਂ ਦੀ ਸ਼ੁਚਨਾ ਪੀ.ਜੀ.ਆਈ ਚੰਡੀਗੜ ਤੋਂ ਪ੍ਰਾਪਤ ਹੋਈ ਹੈ।ਸਿਵਲ ਸਰਜਨ ਡਾ. ਮਲਹੋਤਰਾਂ ਨੇਂ ਦੱਸਿਆਂ ਕਿ ਪੋਜਟਿਵ ਆਏ ਇਹਨਾਂ ਕੇਸਾਂ ਨੂੰ ਨਵੀਆਂ ਗਾਈਡਲਾਈਨ ਅਨੁਸਾਰ ਕੋਵਿਡ ਕੇਅਰ ਸੈਂਟਰ/ ਹੋਮ ਆਈਸੋਲੇਸ਼ਨ/ ਹਸਪਤਾਲਾ ਦੀ ਆਈਸੋਲੇਸ਼ਨ ਫੈਸੀਲਿਟੀ ਵਿਚ ਸ਼ਿਫਟ ਕਰਵਾ ਦਿਤਾ ਗਿਆ ਹੈ ਅਤੇ ਇਨ੍ਹਾਂ ਦੀ ਕੰਟੈਕਟ ਟਰੇਸਿੰਗ ਕਰਕੇ ਸੈਂਪਲ ਲਏ ਜਾ ਰਹੇ ਹਨ।ਸਿਵਲ ਸਰਜਨ ਡਾ. ਮਲਹੋਤਰਾ ਨੇ ਕਿਹਾ ਕਿ ਪਾਜ਼ੇਟਿਵ ਆਏ ਕੇਸਾਂ ਦੇ ਨੇੜਲੇ ਸੰਪਰਕ ਵਿਚ ਆਉਣ ਵਾਲਿਆਂ ਦੀ ਸਿਹਤ ਵਿਭਾਗ ਵੱਲੋ ਬੜੀ ਬਰੀਕੀ ਨਾਲ ਟਰੇਸਿੰਗ ਕੀਤੀ ਜਾ ਰਹੀ ਹੈ, ਜਿਸ ਕਾਰਣ ਪੋਜਟਿਵ ਕੇਸਾਂ ਦੇ ਸੰਪਰਕ ਵਿਚ ਆਏ ਜ਼ਿਆਦਾਤਰ ਵਿਅਕਤੀ ਪਾਜ਼ੇਟਿਵ ਰਿਪੋਰਟ ਹੋ ਰਹੇ ਹਨ।ਉਨ੍ਹਾਂ ਦੱਸਿਆ ਕਿ ਤੋਪ ਖਾਨਾ ਮੋੜ ਅਤੇ ਨਾਲ ਲੱਗਦੇ ਏਰੀਏ ਵਿਚੋ ਕੋਵਿਡ ਪਾਜ਼ੇਟਿਵ ਕੇਸ ਜਿਆਦਾ ਆਉਣ ਤੇਂ ਤੋਪ ਖਾਨਾ ਮੋੜ ਵਿਚ ਲਗਾਏ ਕੰਟੈਨਮਂਟ ਜੋਨ ਵਿੱਚ ਜੇਜੀਆਂ ਗੱਲੀ ਨੂੰ ਵੀ ਸ਼ਾਮਲ ਕਰ ਦਿੱਤਾ ਗਿਆ ਹੈ ਅਤੇ ਨਾਲ ਲੱਗਦੇ ਏਰੀਏ ਵਿਚੋ ਕੋਵਿਡ ਸਬੰਧੀ ਹੋਰ ਸੈਂਪਲ ਲਏ ਜਾ ਰਹੇ ਹਨ। ਜਿਨ੍ਹਾਂ ਦੀ ਰਿਪੋਰਟ ਆਉਣ ਤੇਂ ਕੰਟੈਨਮੈਂਟ ਏਰੀਏ ਵਿਚ ਵਾਧਾ ਕਰਨ ਬਾਰੇ ਫੈਸਲਾ ਲਿਆ ਜਾਵੇਗਾ। ਉਨ੍ਹਾਂ ਇਲਾਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਲਾਕੇ ਵਿਚ ਲਗਾਤਾਰ ਵੱਧ ਰਹੇ ਕੇਸਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਉਹ ਮਾਸਕ ਪਾਉਣ ਅਤੇ ਸੋਸ਼ਲ ਡਿਸਟੈਨਸ ਦੇ ਨਿਯਮਾਂ ਦੀ ਪਾਲਣਾ ਜ਼ਰੂਰ ਕਰਨ।

  • Patiala
  • Corona Virus
  • Positive
  • Civil Surgeon
  • Dr. Harish Malhotra
  • ਪਟਿਆਲਾ
  • ਕੋਰੋਨਾ ਵਾਇਰਸ
  • ਪਾਜ਼ੇਟਿਵ
  • ਸਿਵਲ ਸਰਜਨ
  • ਡਾ.ਹਰੀਸ਼ ਮਲਹੋਤਰਾ

ਗੁਰੂ ਗੋਬਿੰਦ ਸਿੰਘ ਰਿਫਾਇਨਰੀ 'ਚ ਕੰਮ ਕਰਨ ਆਏ 13 ਮਜ਼ਦੂਰਾਂ ਦੀਆਂ ਰਿਪੋਰਟਾਂ ਆਈਆਂ ਪਾਜ਼ੇਟਿਵ

NEXT STORY

Stories You May Like

  • jitendra singh
    ਪਿਛਲੀਆਂ ਸਰਕਾਰਾਂ ਦੇ ਸਮੇਂ ਵੀ ਪ੍ਰੀਖਿਆ ਬੇਨਿਯਮੀਆਂ ਦੇ ਮਾਮਲੇ ਸਾਹਮਣੇ ਆਏ ਸਨ: ਜਤਿੰਦਰ ਸਿੰਘ
  • sanitation worker sewerage man
    ਪਟਿਆਲਾ 'ਚ ਦੋ ਸਫਾਈ ਕਰਮਚਾਰੀਆਂ ਦੀ ਇਕੱਠਿਆਂ ਦੀ ਮੌਤ
  • mehta chowk bomb blast case
    ਮਹਿਤਾ ਚੌਕ ’ਚ ਬੰਬ ਧਮਾਕੇ ਦਾ ਮਾਮਲਾ: ਪੁਲਸ ਨੂੰ ਨਹੀਂ ਮਿਲਿਆ ਸਬੂਤ
  • cloud burst in manali
    ਮਨਾਲੀ ’ਚ ਬੱਦਲ ਫਟਿਆ, ਕਾਰ ’ਤੇ ਪੱਥਰ ਡਿੱਗਣ ਨਾਲ ਜੋੜੇ ਦੀ ਮੌਤ
  • cloudburst heavy rain
    ਕੁਲਗਾਮ ’ਚ ਫਟਿਆ ਬੱਦਲ, ਮਚੀ ਹਫੜਾ-ਦਫੜੀ, ਮੌਸਮ ਵਿਭਾਗ ਵਲੋਂ ਅਲਰਟ ਜਾਰੀ
  • what is going to happen on july 22  2028
    ਆਖਿਰ 22 ਜੁਲਾਈ 2028 ਨੂੰ ਕੀ ਹੋਣ ਵਾਲਾ ਹੈ ? 2 ਸਾਲ ਪਹਿਲਾਂ ਹੀ ਹੋਟਲਾਂ ਦੀ ਬੁਕਿੰਗ ਫੁੱਲ
  • mother who starved her son to death gets 22 years in prison
    ਮਮਤਾ ਹੋਈ ਸ਼ਰਮਸਾਰ: ਪੁੱਤ ਨੂੰ ਭੁੱਖਾ ਰੱਖ ਕੇ ਮਾਰਨ ਵਾਲੀ 'ਕਲਯੁੱਗੀ' ਮਾਂ ਨੂੰ 22 ਸਾਲ ਦੀ ਕੈਦ
  • no relief to companies in case of wrong branding of energy drinks fssai
    ਐਨਰਜੀ ਡ੍ਰਿੰਕ ਦੀ ਗਲਤ ਬ੍ਰਾਂਡਿੰਗ ਮਾਮਲੇ ’ਚ ਕੰਪਨੀਆਂ ਨੂੰ ਰਾਹਤ ਨਹੀਂ, FSSAI ਨੇ ਦਿੱਤਾ 90 ਦਿਨਾਂ ਦਾ ਸਮਾਂ
  • center collides with motorcycle  mother dies  son seriously injured
    ਕੈਂਟਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਮਾਂ ਦੀ ਮੌਤ, ਪੁੱਤਰ ਗੰਭੀਰ ਜ਼ਖ਼ਮੀ
  • weather forecast for next 5 days in punjab rain alert on these dates
    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਵੱਡੀ ਭਵਿੱਖਬਾਣੀ! ਇਨ੍ਹਾਂ ਤਾਰੀਖ਼ਾਂ ਨੂੰ...
  • road near transport nagar becomes cause of accidents
    ਟਰਾਂਸਪੋਰਟ ਨਗਰ ਨੇੜੇ ਸੜਕ ਬਣੀ ਹਾਦਸਿਆਂ ਦਾ ਕਾਰਨ, ਪ੍ਰੇਸ਼ਾਨ ਹੋ ਰਹੇ ਵਾਹਨ ਚਾਲਕ
  • khalistani slogans found written on school walls in jalandhar
    ਜਲੰਧਰ 'ਚ ਸਕੂਲ ਦੀਆਂ ਕੰਧਾਂ 'ਤੇ ਲਿਖੇ ਮਿਲੇ ਖਾਲਿਸਤਾਨੀ ਨਾਅਰੇ! ਪੰਨੂ ਨੇ ਲਈ...
  • mahindra pickup stolen in jalandhar
    ਜਲੰਧਰ 'ਚ ਚੋਰ ਡੇਢ ਮਿੰਟਾਂ 'ਚ ਕਰ ਗਏ ਵੱਡੀ ਵਾਰਦਾਤ! CCTV ਕੈਮਰੇ ਨੇ ਉਡਾਏ...
  • security increased in jalandhar deployment of women police personnel
    ਜਲੰਧਰ 'ਚ ਵਧੀ ਸੁਰੱਖਿਆ! ਚੱਪੇ-ਚੱਪੇ ਲੱਗੇ ਨਾਕੇ, ਮਹਿਲਾ ਪੁਲਸ ਕਰਮਚਾਰੀਆਂ ਦੀ ਕਰ...
  • municipal corporation strict on property owners 4 properties sealed
    ਇਨ੍ਹਾਂ ਡਿਫਾਲਟਰਾਂ 'ਤੇ ਹੋ ਗਈ ਵੱਡੀ ਕਾਰਵਾਈ! ਟੈਕਸ ਸਬੰਧੀ ਜਾਰੀ ਹੋਏ ਸਖ਼ਤ ਹੁਕਮ
  • jalandhar gymkhana club elections likely to be postponed till september
    ਜਲੰਧਰ ਜਿਮਖਾਨਾ ਕਲੱਬ ਦੀਆਂ ਚੋਣਾਂ ਸਤੰਬਰ ਤੱਕ ਟਲਣ ਦੇ ਆਸਾਰ, ਅਜੇ ਤੱਕ ਜਾਰੀ...
Trending
Ek Nazar
bengal cm adhikari visits ailing mithun chakraborty at hospital in kolkata

ਦਿੱਗਜ ਅਦਾਕਾਰ ਮਿਥੁਨ ਚੱਕਰਵਰਤੀ ਦੀ ਹੋਈ ਸਰਜਰੀ, ਹਾਲ ਜਾਣਨ ਲਈ ਹਸਪਤਾਲ ਪਹੁੰਚੇ...

explosion in damascus

ਦਮਿਸ਼ਕ 'ਚ ਬੰਬ ਧਮਾਕਾ, 14 ਲੋਕ ਜ਼ਖਮੀ

clash in prison

ਸ਼੍ਰੀਲੰਕਾ ਦੀ ਜੇਲ੍ਹ ਚ ਹੋਈ ਝੜਪ, ਦੋ ਕੈਦੀਆਂ ਦੀ ਮੌਤ ਤੇ ਕਈ ਜ਼ਖਮੀ

action of italian police

ਇਟਲੀ ਪੁਲਸ ਨੇ ਆਈ.ਐਸ.ਆਈ.ਐਸ ਲਈ ਪ੍ਰਚਾਰ ਕਰਨ ਦ ਦੋਸ਼ 'ਚ 16 ਸਾਲਾ ਨੌਜਵਾਨ ਨੂੰ...

call foriran and us

ਈਰਾਨ ਅਤੇ ਅਮਰੀਕਾ ਨੂੰ ਮੁੜ ਗੱਲਬਾਤ ਕਰਨ ਦੀ ਅਪੀਲ

security forces operation

ਪਾਕਿਸਤਾਨ ਚ ਸੁਰੱਖਿਆ ਬਲਾਂ ਨੇ 10 ਅੱਤਵਾਦੀ ਕੀਤੇ ਢੇਰ

incident in school

ਸਕੂਲ ਗੋਲੀਬਾਰੀ ਅਪਡੇਟ : ਵਿਦਿਆਰਥੀਆਂ ਸਣੇ ਛੇ ਲੋਕਾਂ ਦੀ ਮੌਤ ਅਤੇ ਕਈ ਹੋਰ ਜ਼ਖਮੀ

kangana ranaut targets rahul gandhi for silence on jharkhand students agitation

'ਲੋਕਾਂ ਨੂੰ ਭੜਕਾਉਣ ਸਭ ਤੋਂ ਪਹਿਲਾਂ ਪਹੁੰਚਦੇ ਹਨ...'; ਰਾਹੁਲ ਗਾਂਧੀ 'ਤੇ ਕੰਗਨਾ...

independence day in boston

ਬੋਸਟਨ 'ਚ ਭਾਰਤੀ-ਅਮਰੀਕੀ ਭਾਈਚਾਰਾ ਸ਼ਾਨਦਾਰ ਢੰਗ ਨਾਲ ਮਨਾਏਗਾ ਆਜ਼ਾਦੀ ਦਿਵਸ

groom in sherwani food delivery video viral

ਹੈਂ! ਲਾੜੀ ਨੂੰ ਮੰਡਪ 'ਚ ਛੱਡ ਫੂਡ ਡਿਲਵਰੀ ਦਾ ਕੰਮ ਕਰਨ ਤੁਰ ਪਿਆ ਲਾੜਾ! ਪੂਰੀ...

veteran actress usha nadkarni

ਪਤੀ ਛੱਡ ਗਿਆ, ਪੁੱਤ ਵੀ ਨਹੀਂ ਦਿੰਦਾ ਮਾਂ ਦਾ ਦਰਜਾ, 1987 ਤੋਂ ਇਕੱਲੀ ਰਹਿ ਰਹੀ...

punjabi businessman in canada

ਕੈਨੇਡਾ 'ਚ ਲੁਟੇਰੇ ਨੇ ਪੰਜਾਬੀ ਕਾਰੋਬਾਰੀ ਦਾ ਕਰ'ਤਾ ਕਤਲ

i wish pm modi was a dictator       rupali ganguly  s statement creates a stir

'ਕਾਸ਼ PM ਮੋਦੀ ਤਾਨਾਸ਼ਾਹ ਹੁੰਦੇ...; ਰੁਪਾਲੀ ਗਾਂਗੁਲੀ ਦੇ ਬਿਆਨ ਨਾਲ ਮਚੀ ਹਲਚਲ

kamal sadanah birthday incident

20ਵੇਂ ਜਨਮਦਿਨ 'ਤੇ ਅੱਖਾਂ ਸਾਹਮਣੇ ਖਤਮ ਹੋ ਗਿਆ ਪਰਿਵਾਰ, ਮਸਾਂ ਬਚੀ ਸੀ ਇਸ...

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

youngest black professor resigns

ਕੈਂਬਰਿਜ ਯੂਨੀਵਰਸਿਟੀ ਦੇ ਸਭ ਤੋਂ ਛੋਟੀ ਉਮਰ ਦੇ ਗੈਰ ਗੋਰੇ ਪ੍ਰੋਫੈਸਰ ਨੇ ਦੇ'ਤਾ...

us removes sanctions on iraqi airline

ਅਮਰੀਕਾ ਨੇ ਇਰਾਕੀ ਏਅਰਾਲਾਈਨ ਤੋਂ ਹਟਾਈ ਪਾਬੰਦੀ

vehicle collision

ਆਸਟ੍ਰੇਲੀਆ : ਟੱਕਰ ਮਗਰੋਂ ਵਾਹਨਾਂ 'ਚ ਲੱਗੀ ਅੱਗ,  ਪੰਜ ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • girl arrested for posing as fake assistant police officer
      ਪੰਜਾਬ 'ਚ ਫੜੀ ਗਈ ਲਾਲ ਚੂੜੇ ਵਾਲੀ SHO! ਕਾਰਨਾਮਾ ਜਾਣ ਤੁਹਾਡੇ ਵੀ ਉੱਡਣਗੇ ਹੋਸ਼
    • security increased in jalandhar deployment of women police personnel
      ਜਲੰਧਰ 'ਚ ਵਧੀ ਸੁਰੱਖਿਆ! ਚੱਪੇ-ਚੱਪੇ ਲੱਗੇ ਨਾਕੇ, ਮਹਿਲਾ ਪੁਲਸ ਕਰਮਚਾਰੀਆਂ ਦੀ...
    • khalistani slogans found written on school walls in jalandhar
      ਜਲੰਧਰ 'ਚ ਸਕੂਲ ਦੀਆਂ ਕੰਧਾਂ 'ਤੇ ਲਿਖੇ ਮਿਲੇ ਖਾਲਿਸਤਾਨੀ ਨਾਅਰੇ! ਪੰਨੂ ਨੇ ਲਈ...
    • girl cheated by sending 60 lakhs to new zealand
      ਵਿਆਹ ਕਰਾ 60 ਲੱਖ ਲਗਾ ਕੇ ਨਿਊਜ਼ੀਲੈਂਡ ਭੇਜੀ ਕੁੜੀ ਦੇ ਬਦਲੇ ਤੇਵਰ! ਜਦ ਸਾਹਮਣੇ...
    • heroin worth rs 350 000 000 seized in punjab one smuggler arrested
      ਪੰਜਾਬ 'ਚ 350,000,000 ਦੀ ਹੈਰੋਇਨ ਬਰਾਮਦ, ਇਕ ਤਸਕਰ ਗ੍ਰਿਫ਼ਤਾਰ
    • tarn taran bsf bus overturns in fields 6 jawans injured
      ਪੰਜਾਬ 'ਚ BSF ਦੀ ਬੱਸ ਪਲਟੀ, 34 ਜਵਾਨ ਸਨ ਸਵਾਰ
    • amritsar police commissioner gurpreet singh bhullar on leave
      ਅੰਮ੍ਰਿਤਸਰ ਦੇ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦੀ ਛੁੱਟੀ
    • team india joypreet singh sidhu
      TEAM INDIA 'ਚ ਲੁਧਿਆਣਾ ਦੇ ਮੁੰਡੇ ਦੀ ਹੋਈ ਐਂਟਰੀ! ਜਾਣੋ ਕੌਣ ਹੈ ਜੁਆਏਪ੍ਰੀਤ...
    • sukhbir singh badal narendra modi meeting
      ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸੁਖਬੀਰ ਬਾਦਲ ਵਿਚਾਲੇ ਹਾਈ ਲੈਵਲ ਮੀਟਿੰਗ
    • social media ludhiana girl video goes viral
      ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਲੁਧਿਆਣਾ ਦੀ ਕੁੜੀ ਦੀ ਵੀਡੀਓ, ਨੈੱਟ 'ਤੇ ਪੈਂਦੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +