ਪਟਿਆਲਾ (ਪਰਮੀਤ): ਜ਼ਿਲਾ ਮੈਜਿਸਟਰੇਟ ਪਟਿਆਲਾ ਸ੍ਰੀ ਕੁਮਾਰ ਅਮਿਤ ਨੇ ਐਪੀਡੈਮਿਕ ਡੀਸੀਜ਼ ਐਕਟ 1897 ਤੇ ਡਿਜਾਸਟਰ ਮੈਨੇਜਮੈਂਟ ਐਕਟ 2005 ਤਹਿਤ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਵੱਖ-ਵੱਖ ਸਰਕਾਰੀ ਇਮਾਰਤਾ ਨੂੰ ਕਵਾਰੰਟਾਈਨ ਸੈਂਟਰ ਬਣਾਇਆ ਹੈ। ਪਟਿਆਲਾ ਜ਼ਿਲੇ ਦੇ ਸਾਰੇ ਸੀਨੀਅਰ ਸੈਕੰਡਰੀ, ਮਿਡਲ ਅਤੇ ਪ੍ਰਾਇਮਰੀ ਸਕੂਲਾਂ ਨੂੰ ਵੀ ਅਗਲੇ ਹੁਕਮਾਂ ਤੱਕ ਕਵਾਰੰਟਾਈਨ ਸੈਂਟਰ ਘੋਸ਼ਿਤ ਕਰ ਦਿੱਤਾ ਗਿਆ ਹੈ।
ਲਾਕਡਾਊਨ ਦੌਰਾਨ ਨਾਭਾ 'ਚ ਵੱਡੀ ਵਾਰਦਾਤ, ਇਕੋ ਦਿਨ ਹੋਏ 2 ਕਤਲ
ਜ਼ਿਕਰਯੋਗ ਹੈ ਕਿ ਜ਼ਿਲੇ 'ਚ ਹਰ ਕਈ ਥਾਵਾਂ 'ਤੇ ਏਕਾਂਤਵਾਸ ਕੇਂਦਰ ਬਣਾਏ ਗਏ ਹਨ। ਗੁਰਦੁਆਰਾ ਦੁਖਨਿਵਾਰਨ ਸਾਹਿਬ ਵਿਚ ਪਹਿਲਾਂ ਹੀ ਹਜੂਰ ਸਾਹਿਬ ਤੋਂ ਲਿਆਂਦੇ ਸ਼ਰਧਾਲੂ ਠਹਿਰਾਏ ਹੋਏ ਹਨ। ਇਸ ਤੋਂ ਇਲਾਵਾ ਜੈਸਲਮੇਰ ਤੋਂ ਪਰਤੇ 30 ਦੇ ਕਰੀਬ ਮਜਦੂਰਾਂ ਨੂੰ ਸਰਕਾਰੀ ਮਲਟੀਪਰਪਜ ਸੀਨੀਅਰ ਸੈਕੰਡਰੀ ਸਕੂਲ ਮਾਡਲ ਟਾਊਨ ਵਿਚ ਰੱਖਿਆ ਗਿਆ ਹੈ।
ਜਲਾਲਾਬਾਦ ਗਰੀਨ ਜੋਨ ਤੋਂ ਹੋਇਆ ਬਾਹਰ, ਕੋਰੋਨਾ ਦੇ ਚਾਰ ਮਾਮਲੇ ਆਏ ਸਾਹਮਣੇ
ਦਿੱਲੀ-ਅੰਮ੍ਰਿਤਸਰ-ਕੱਟੜਾ ਐਕਸਪ੍ਰੈਸ ਮਾਰਗ ਬਾਰੇ ਸਥਿਤੀ ਸਪੱਸ਼ਟ ਕਰੇ ਸਰਕਾਰ
NEXT STORY