Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 01, 2026

    1:10:44 AM

  • 3 youths drowned while bathing in canal

    ਨਹਿਰ ’ਚ ਨਹਾਉਣ ਗਏ 3 ਨੌਜਵਾਨ ਡੁੱਬੇ, ਇਕ ਨੂੰ ਬਚਾਇਆ

  • power cut

    ਭਲਕੇ ਸਵੇਰੇ ਬਿਜਲੀ ਰਹੇਗੀ ਬੰਦ, ਪੰਜਾਬ ਦੇ ਇਸ...

  • rcb becomes champion for the second time

    RCB ਨੇ ਗੁਜਰਾਤ ਟਾਈਟਨਸ ਨੂੰ ਹਰਾ ਕੇ ਰਚਿਆ ਇਤਿਹਾਸ,...

  • gujarat titans set bengaluru a target of 156 runs

    IPL ਫਾਈਨਲ ’ਚ ਗੁਜਰਾਤ ਟਾਈਟਨਸ ਦਾ ਦਮ, ਬੈਂਗਲੁਰੂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਪਟਿਆਲਾ 'ਚ ਅਫਸਰਸ਼ਾਹੀ ਦੀ ਮਨਮਰਜ਼ੀ ਦੇ ਮਾਮਲੇ 'ਚ ਸੁਨੀਲ ਜਾਖੜ ਨੇ ਦਿੱਤਾ ਵੱਡਾ ਬਿਆਨ

PUNJAB News Punjabi(ਪੰਜਾਬ)

ਪਟਿਆਲਾ 'ਚ ਅਫਸਰਸ਼ਾਹੀ ਦੀ ਮਨਮਰਜ਼ੀ ਦੇ ਮਾਮਲੇ 'ਚ ਸੁਨੀਲ ਜਾਖੜ ਨੇ ਦਿੱਤਾ ਵੱਡਾ ਬਿਆਨ

  • Updated: 20 Nov, 2019 11:03 PM
Jalandhar
patiala  officers discretion  sunil jakhar
  • Share
    • Facebook
    • Tumblr
    • Linkedin
    • Twitter
  • Comment

ਜਲੰਧਰ/ਅਬੋਹਰ,(ਧਵਨ, ਸੁਨੀਲ): ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਪਟਿਆਲਾ ਜ਼ਿਲੇ 'ਚ ਸ਼ਿਕਾਇਤ ਨਿਵਾਰਣ ਕਮੇਟੀ ਦੀ ਬੈਠਕ 'ਚ ਅਧਿਕਾਰੀਆਂ ਵਲੋਂ ਲੋਕ ਮਸਲਿਆਂ ਦੇ ਹੱਲ 'ਚ ਢਿੱਲ ਵਰਤਣ ਕਾਰਣ ਉੱਠੇ ਮੁੱਦਿਆਂ ਨੂੰ ਗੰਭੀਰਤਾ ਨਾਲ ਲੈਂਦਿਆਂ ਬੁੱਧਵਾਰ ਸਪੱਸ਼ਟ ਕਿਹਾ ਕਿ ਕਾਂਗਰਸ ਪਾਰਟੀ ਦੀ ਸਰਕਾਰ 'ਚ ਲੋਕਾਂ ਤੇ ਲੋਕਾਂ ਵਲੋਂ ਚੁਣੇ ਗਏ ਪ੍ਰਤੀਨਿਧੀਆਂ ਪ੍ਰਤੀ ਪ੍ਰਸ਼ਾਸਨ ਦੀ ਜਵਾਬਦੇਹੀ ਯਕੀਨੀ ਬਣਾਈ ਜਾਏਗੀ। ਅਫਸਰਸ਼ਾਹੀ ਦੀ ਮਨਮਰਜ਼ੀ ਤੇ ਭ੍ਰਿਸ਼ਟਾਚਾਰ ਨੂੰ ਕਿਸੇ ਵੀ ਪੱਧਰ 'ਤੇ ਸਹਿਣ ਨਹੀਂ ਕੀਤਾ ਜਾਏਗਾ। ਕਾਂਗਰਸ ਪਾਰਟੀ ਦੀ ਸਰਕਾਰ ਹਰ ਪੱਧਰ 'ਤੇ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਦ੍ਰਿੜ੍ਹ ਸੰਕਲਪ ਹੈ। ਉਨ੍ਹਾਂ ਕਿਹਾ ਕਿ ਪਟਿਆਲਾ ਜ਼ਿਲੇ ਵਿਚ ਅਜਿਹੀਆਂ ਘਟਨਾਵਾਂ ਦਾ ਵਾਪਰਨਾ ਹੋਰ ਵੀ ਗੰਭੀਰ ਮਾਮਲਾ ਹੈ। ਸੂਬੇ ਦੇ ਕਿਸੇ ਵੀ ਜ਼ਿਲੇ ਵਿਚ ਪਟਿਆਲਾ ਜ਼ਿਲੇ ਵਰਗੀ ਘਟਨਾ ਸਹਿਣ ਨਹੀਂ ਕੀਤੀ ਜਾਏਗੀ।

ਦੱਸਣਯੋਗ ਹੈ ਕਿ ਪਹਿਲਾਂ ਪਟਿਆਲਾ ਵਿਚ ਸ਼ਿਕਾਇਤ ਨਿਵਾਰਣ ਕਮੇਟੀ ਦੀ ਬੈਠਕ ਵਿਚ ਵਿਧਾਇਕ ਹਰਦਿਆਲ ਸਿੰਘ ਕੰਬੋਜ ਨੇ ਇਕ ਐੱਸ. ਡੀ. ਐੱਮ. 'ਤੇ ਇਕ ਪੰਚਾਇਤ ਕੋਲੋਂ ਰਿਸ਼ਵਤ ਮੰਗਣ ਦਾ ਦੋਸ਼ ਲਾਇਆ ਸੀ। ਉਸ ਤੋਂ ਬਾਅਦ ਸਰਕਾਰ ਨੇ ਐੱਸ. ਡੀ. ਐੱਮ. ਦੀ ਬਦਲੀ ਕਰ ਦਿੱਤੀ ਸੀ। ਹੁਣ ਉਸ ਵਿਰੁੱਧ ਅੱਗੋਂ ਜਾਂਚ ਦਾ ਕੰਮ ਚੱਲੇਗਾ। ਜਾਖੜ ਨੇ ਕਿਹਾ ਕਿ ਅਧਿਕਾਰੀਆਂ ਨੂੰ ਆਮ ਲੋਕਾਂ ਅਤੇ ਲੋਕ ਪ੍ਰਤੀਨਿਧੀਆਂ ਨਾਲ ਸਹੀ ਢੰਗ ਨਾਲ ਗੱਲਬਾਤ ਕਰਨੀ ਚਾਹੀਦੀ ਹੈ। ਲੋਕਾਂ ਦੀਆਂ ਮੁਸ਼ਕਲਾਂ ਦਾ ਹੱਲ ਲੱਭਣਾ ਹੀ ਉਨ੍ਹਾਂ ਦਾ ਮੁੱਖ ਨਿਸ਼ਾਨਾ ਹੋਣਾ ਚਾਹੀਦਾ ਹੈ। ਕਾਂਗਰਸ ਪਾਰਟੀ ਦੀ ਪੰਜਾਬ ਵਿਚ ਸਰਕਾਰ ਹੋਣ ਕਾਰਣ ਲੋਕ ਪ੍ਰਤੀਨਿਧੀਆਂ ਪ੍ਰਤੀ ਅਫਸਰਸ਼ਾਹੀ ਦੀ ਮਨਮਰਜ਼ੀ ਨਹੀਂ ਚੱਲਣ ਦਿੱਤੀ ਜਾਏਗੀ। ਪਾਰਟੀ ਸਮਝਦੀ ਹੈ ਕਿ ਸਬੰਧਤ ਅਧਿਕਾਰੀ ਦਾ ਤਬਾਦਲਾ ਹੀ ਕਾਫੀ ਨਹੀਂ ਹੈ। ਉੱਚ ਪੱਧਰੀ ਜਾਂਚ ਦੌਰਾਨ ਜਿਹੜੇ ਵੀ ਦੋਸ਼ੀ ਪਾਏ ਜਾਣ, ਨੂੰ ਸਖ਼ਤ ਸਜ਼ਾ ਦਿੱਤੀ ਜਾਏ ਤਾਂ ਜੋ ਭਵਿੱਖ ਵਿਚ ਕੋਈ ਵੀ ਕਿਸੇ ਤਰ੍ਹਾਂ ਦਾ ਗਲਤ ਕੰਮ ਨਾ ਕਰ ਸਕੇ।

ਉਨ੍ਹਾਂ ਕਿਹਾ ਕਿ ਲੋਕਰਾਜ ਵਿਚ ਲੋਕ ਹੀ ਅਹਿਮ ਹੁੰਦੇ ਹਨ। ਜੇ ਕੋਈ ਅਧਿਕਾਰੀ ਆਮ ਲੋਕਾਂ ਨੂੰ ਸਰਕਾਰੀ ਸੇਵਾਵਾਂ ਮਿੱਥੇ ਸਮੇਂ ਅਤੇ ਪਾਰਦਰਸ਼ੀ ਢੰਗ ਨਾਲ ਨਹੀਂ ਦਿੰਦਾ ਤਾਂ ਉਸ ਵਿਰੁੱਧ ਸਰਕਾਰ ਸਖ਼ਤ ਕਾਰਵਾਈ ਕਰੇਗੀ। ਇਹ ਮੁੱਦਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਧਿਆਨ ਵਿਚ ਵੀ ਲਿਆਂਦਾ ਜਾਏਗਾ। ਇਸ ਗੱਲ ਨੂੰ ਯਕੀਨੀ ਬਣਾਇਆ ਜਾਵੇਗਾ ਕਿ ਦੁਬਾਰਾ ਘਟਨਾ ਨਾ ਵਾਪਰੇ। ਉਨ੍ਹਾਂ ਕਿਹਾ ਕਿ ਉਹ ਵਿਧਾਇਕਾਂ ਨਾਲ ਗੱਲਬਾਤ ਕਰ ਕੇ ਪਤਾ ਲਾਉਣਗੇ ਕਿ ਕਿਸੇ ਹੋਰ ਵਿਧਾਨ ਸਭਾ ਹਲਕੇ ਵਿਚ ਇੰਝ ਤਾਂ ਨਹੀਂ ਹੋ ਰਿਹਾ। ਕਾਂਗਰਸ ਸੂਬੇ ਵਿਚ ਭ੍ਰਿਸ਼ਟਾਚਾਰ ਮੁਕਤ ਸਰਕਾਰ ਦੇਣ ਦਾ ਵਾਅਦਾ ਕਰ ਕੇ ਸੱਤਾ ਵਿਚ ਆਈ ਹੈ। ਇਸ ਮਾਮਲੇ ਵਿਚ ਕੋਈ ਵੀ ਲਿਹਾਜ ਨਹੀਂ ਕੀਤਾ ਜਾਏਗਾ।

  • Patiala
  • Officers Discretion
  • Sunil jakhar
  • ਪਟਿਆਲਾ
  • ਸੁਨੀਲ ਜਾਖੜ

MLA ਅਮਰਜੀਤ ਸੰਦੋਆ ਨੇ ਵਿਧਾਇਕੀ ਅਹੁਦੇ ਤੋਂ ਅਸਤੀਫਾ ਲਿਆ ਵਾਪਸ : ਸੂਤਰ

NEXT STORY

Stories You May Like

  • sunil jakhar big statement
    ਸੁਨੀਲ ਜਾਖੜ ਨੇ ਘੇਰੀ ਪੰਜਾਬ ਸਰਕਾਰ, ਚੋਣਾਂ ਦੇ ਮੱਦੇਨਜ਼ਰ ਲਾਏ ਗੰਭੀਰ ਇਲਜ਼ਾਮ
  • big revelation in patiala doctor murder case
    ਪਟਿਆਲਾ ਦੇ ਡਾਕਟਰ ਕਤਲਕਾਂਡ 'ਚ ਵੱਡਾ ਖ਼ੁਲਾਸਾ! ਬਚਪਨ ਦੇ ਦੋਸਤ ਨੇ ਕੀਤੀ ਗੱਦਾਰੀ, ਇੰਝ ਰਚੀ ਕਤਲ ਦੀ ਸਾਜਿਸ਼
  • stay application  da of employees  sunil jakhar
    ਸਟੇਅ ਅਰਜ਼ੀ ਖਾਰਜ ਹੋਣ 'ਤੇ ਹੁਣ ਪੰਜਾਬ ਸਰਕਾਰ ਬਿਨਾਂ ਦੇਰੀ ਜਾਰੀ ਕਰੇ ਡੀ. ਏ : ਸੁਨੀਲ ਜਾਖੜ
  • sunil jakhar first reaction
    ਪੰਜਾਬ ਭਾਜਪਾ ਦਾ ਪ੍ਰਧਾਨ ਬਦਲੇ ਜਾਣ 'ਤੇ ਸੁਨੀਲ ਜਾਖੜ ਦਾ ਪਹਿਲਾ ਬਿਆਨ
  • silver beats gold and stock market  gives bumper return of 179  in one year
    ਨਿਵੇਸ਼ਕਾਂ ਦੀ ਲਾਟਰੀ! ਚਾਂਦੀ ਨੇ ਸੋਨੇ ਤੇ ਸ਼ੇਅਰ ਬਾਜ਼ਾਰ ਨੂੰ ਪਛਾੜਿਆ, ਇੱਕ ਸਾਲ 'ਚ ਦਿੱਤਾ 179% ਦਾ ਬੰਪਰ ਰਿਟਰਨ
  • mp amritpal singh s father big statement regarding breakup of the alliance
    ਗਠਜੋੜ ਨੂੰ ਲੈ ਕੇ MP ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਦਿੱਤਾ ਵੱਡਾ ਬਿਆਨ
  • preparations to strengthen bjp in punjab
    ਪੰਜਾਬ 'ਚ ਭਾਜਪਾ ਨੂੰ ਮਜ਼ਬੂਤ ਕਰਨ ਦੀ ਤਿਆਰੀ, ਢਿੱਲੋਂ-ਜਾਖੜ ਦੀ ਹੋਈ ਖ਼ਾਸ ਮੁਲਾਕਾਤ
  • us on india pakistan
    'ਭਾਰਤ ਤੇ ਪਾਕਿਸਤਾਨ ਵਿਚਾਲੇ ਕੋਈ ਬਰਾਬਰੀ ਨਹੀਂ..!' ਅਮਰੀਕਾ ਦੇ ਸੀਨੀਅਰ ਸਲਾਹਕਾਰ ਨੇ ਦਿੱਤਾ ਵੱਡਾ ਬਿਆਨ
  • rti activist simranjit singh funreal
    ਗੋਲ਼ੀਆਂ ਮਾਰ ਕਤਲ ਕੀਤੇ RTI ਐਕਟੀਵਿਸਟ ਸਿਮਰਨਜੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰ
  • big weather forecast for punjab
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਭਵਿੱਖਬਾਣੀ, ਜਾਣੋ 4 ਜੂਨ ਤੱਕ ਦੀ ਤਾਜ਼ਾ ਜਾਣਕਾਰੀ
  • uproar during excise inspector recruitment exam in jalandhar
    ਜਲੰਧਰ ਵਿੱਚ ਐਕਸਾਈਜ਼ ਇੰਸਪੈਕਟਰ ਭਰਤੀ ਪ੍ਰੀਖਿਆ ਦੌਰਾਨ ਹੋਇਆ ਹੰਗਾਮਾ
  • haryana cm naib saini meets dera beas chief gurinder singh dhillon
    ਹਰਿਆਣਾ ਦੇ CM ਨਾਇਬ ਸੈਣੀ ਨੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ...
  • pregnant woman dies in horrific road accident in noormehal
    ਪੰਜਾਬ: ਪੈਦਲ ਜਾ ਰਹੀਆਂ 3 ਔਰਤਾਂ ਨੂੰ ਵਾਹਨ ਨੇ ਦਰੜਿਆ, ਗਰਭਵਤੀ ਮਹਿਲਾ ਦੀ...
  • major in the case of firing at the house of the owner of kanda jewelers
    ਕੰਡਾ ਜਿਊਲਰਜ਼ ਦੇ ਮਾਲਕ ਦੇ ਘਰ ’ਤੇ ਹੋਈ ਫਾਇਰਿੰਗ ਦੇ ਮਾਮਲੇ 'ਚ ਵੱਡੀ ਅਪਡੇਟ,...
  • pspcl accountant caught red handed taking bribe of rs 15 000
    PSPCL ਦਾ ਮੁਲਾਜ਼ਮ ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
  • father and son attacked with sharp weapons in jalandhar
    ਜਲੰਧਰ 'ਚ ਪੁਰਾਣੀ ਰੰਜਿਸ਼ ਦੇ ਤਹਿਤ ਪਿਓ-ਪੁੱਤ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ
Trending
Ek Nazar
chandrakant patel in us

ਅਮਰੀਕਾ 'ਚ ਚੰਦਰਕਾਂਤ ਪਟੇਲ ਦਾ ਕਬੂਲਨਾਮਾ, ਯੂ ਵੀਜ਼ਾ ਘੁਟਾਲੇ ਦਾ ਦੋਸ਼ ਕੀਤਾ...

tourist bus crashes

ਸੈਲਾਨੀਆਂ ਨਾਲ ਭਰੀ ਬੱਸ ਹਾਦਸਾਗ੍ਰਸਤ, 8 ਦੀ ਮੌਤ ਤੇ 33 ਜ਼ਖਮੀ; ਤੁਰਕੀ 'ਚ ਸੋਗ...

mine collapses in china

ਚੀਨ 'ਚ ਖਾਨ ਢਹਿ ਢੇਰੀ, ਪੰਜ ਲੋਕਾਂ ਦੀ ਮੌਤ

washing machine made of cardboard

ਬਾਕਮਾਲ! ਗੱਤੇ ਤੇ ਬੋਤਲਾਂ ਨਾਲ ਬਣਾ'ਤੀ ਵਾਸ਼ਿੰਗ ਮਸ਼ੀਨ; ਨੌਜਵਾਨ ਦਾ ਟੈਲੇਂਟ ਦੇਖ...

reetha sahib mela  accident  sdrf jawan  devotees

ਰੀਠਾ ਸਾਹਿਬ ਮੇਲੇ 'ਚ ਟਲਿਆ ਵੱਡਾ ਹਾਦਸਾ, SDRF ਦੇ ਜਵਾਨਾਂ ਨੇ ਮੌਤ ਦੇ ਮੂੰਹ...

big success for israeli army

ਇਜ਼ਰਾਇਲੀ ਫੌਜ ਨੂੰ ਵੱਡੀ ਸਫਲਤਾ, ਲੇਬਨਾਨ ਦੇ ਬੋਫੋਟਰ ਕਿਲ੍ਹੇ 'ਤੇ ਕੀਤਾ ਕਬਜ਼ਾ

putin  s secret project

ਪੁਤਿਨ ਦੀ 'ਅਮਰ' ਹੋਣ ਦੀ ਤਿਆਰੀ! 120 ਸਾਲ ਜਿਊਣ ਲਈ ਸ਼ੁਰੂ ਕੀਤਾ ਕਰੋੜਾਂ ਦਾ ਗੁਪਤ...

famous actress seen begging on the streets of mumbai

ਮੁੰਬਈ ਦੀਆਂ ਸੜਕਾਂ 'ਤੇ ਭੀਖ ਮੰਗਦੀ ਦਿਸੀ ਮਸ਼ਹੂਰ ਅਦਾਕਾਰਾ, ਪਛਾਣਨਾ ਵੀ ਹੋਇਆ...

river  girl  people  drowned

ਨਦੀ 'ਚ ਡੁੱਬਦੀ ਕੁੜੀ ਨੂੰ ਬਚਾਉਣ ਪਾਣੀ 'ਚ ਉਤਰੇ 5 ਨੌਜਵਾਨ ! ਕੁੜੀ ਤਾਂ ਬਚ...

sbi  recruitment  state bank of india

SBI 'ਚ ਨਿਕਲੀ ਭਰਤੀ ! 93,000 ਤੱਕ ਮਿਲੇਗੀ ਨੌਕਰੀ, ਇੰਝ ਕਰੋ ਅਪਲਾਈ

rs 3000 for women

ਔਰਤਾਂ ਦੇ ਖਾਤਿਆਂ ’ਚ 3 ਜੂਨ ਨੂੰ ਆਉਣਗੇ 3000 ਰੁਪਏ! CM ਸ਼ੁਭੇਂਦੂ ਨੇ ਕੀਤਾ ਐਲਾਨ

ipl 2026 final rain rule rcb vs gt

ਮੀਂਹ ਕਾਰਨ ਰੱਦ ਹੋ ਗਿਆ IPL ਦਾ ਫਾਈਨਲ ਤਾਂ RCB ਜਾਂ GT 'ਚੋਂ ਕੌਣ ਬਣੇਗਾ...

dk shivakumar elected leader of the legislative party

ਕਾਂਗਰਸ ਵਿਧਾਇਕ ਦਲ ਦੇ ਨੇਤਾ ਚੁਣੇ ਗਏ DK ਸ਼ਿਵਕੁਮਾਰ, ਬਣਨਗੇ ਕਰਨਾਟਕ ਦੇ ਨਵੇਂ CM

the roof of the house collapsed due to rain

ਬਾਰਿਸ਼ ਕਾਰਨ ਡਿੱਗੀ ਘਰ ਦੀ ਛੱਤ, ਮਾਂ ਨੇ ਆਪਣੀ ਜਾਨ 'ਤੇ ਖੇਡ ਕੇ ਬੱਚਿਆਂ ਨੂੰ...

yograj singh speaks on the web series controversy

"ਮੇਰਾ ਕੀ ਕਸੂਰ, ਮੈਂ ਤਾਂ ਸਿਰਫ਼ ਡਾਇਰੈਕਟਰ ਦੀ ਲਿਖੀ ਸਕ੍ਰਿਪਟ ਪੜ੍ਹੀ": ਵੈੱਬ...

student attacks teacher with knife  video also posted on social media

ਵਿਦਿਆਰਥੀ ਵੱਲੋਂ ਅਧਿਆਪਕ 'ਤੇ ਚਾਕੂ ਹਮਲਾ! ਸੋਸ਼ਲ ਮੀਡੀਆ 'ਤੇ ਵੀ ਪਾਈ ਵੀਡੀਓ

famous actor  s mother passes away

ਮਨੋਰੰਜਨ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਅਦਾਕਾਰ ਦੇ ਘਰ ਵਿਛੇ ਸੱਥਰ

a pair of snakes were seen having fun in gurdaspur after the rain

ਬਾਰਿਸ਼ ਮਗਰੋਂ ਗੁਰਦਾਸਪੁਰ 'ਚ ਨਾਗਾਂ ਦਾ ਜੋੜਾ ਮਸਤੀ ਕਰਦਾ ਆਇਆ ਨਜ਼ਰ, ਲੋਕਾਂ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • cbse toolkit
      ਡਿਜੀਟਲ ਮੁਲਾਂਕਣ ਪ੍ਰਣਾਲੀ ’ਤੇ ਉੱਠੇ ਸਵਾਲਾਂ ਤੋਂ ਬਾਅਦ ਸੀ. ਬੀ. ਐੱਸ. ਈ. ਨੇ...
    • drug smugler arrested
      ਨਸ਼ੇ ਦੀ ਸਪਲਾਈ ਕਰਨ ਜਾ ਰਿਹਾ ਮੁਲਜ਼ਮ 5 ਕਿੱਲੋ ਚੂਰਾ ਪੋਸਤ ਸਮੇਤ ਗ੍ਰਿਫ਼ਤਾਰ
    • haryana cm naib saini meets dera beas chief gurinder singh dhillon
      ਹਰਿਆਣਾ ਦੇ CM ਨਾਇਬ ਸੈਣੀ ਨੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ...
    • big announcement punjab for june 1 traffic jam at 55 entry exit points
      ਪੰਜਾਬ 'ਚ 1 ਜੂਨ ਲਈ ਹੋਇਆ ਵੱਡਾ ਐਲਾਨ! ਖੜ੍ਹੀ ਹੋਵੇਗੀ ਵੱਡੀ ਮੁਸੀਬਤ, 55...
    • pregnant woman dies in horrific road accident in noormehal
      ਪੰਜਾਬ: ਪੈਦਲ ਜਾ ਰਹੀਆਂ 3 ਔਰਤਾਂ ਨੂੰ ਵਾਹਨ ਨੇ ਦਰੜਿਆ, ਗਰਭਵਤੀ ਮਹਿਲਾ ਦੀ...
    • punjab police arrested akali leader
      ਨਗਰ ਕੌਂਸਲ ਚੋਣਾਂ ਜਿੱਤੇ ਅਕਾਲੀ ਆਗੂ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ! ਜਾਣੋ ਪੂਰਾ...
    • union minister ravneet singh bittu apologized for controversial statement
      SC ਭਾਈਚਾਰੇ ਬਾਰੇ ਵਿਵਾਦਤ ਬਿਆਨ ਨੂੰ ਲੈ ਕੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ...
    • chief minister naib singh saini at the mata bhadrakali temple in kapurthala
      ਕਪੂਰਥਲਾ 'ਚ ਮਾਂ ਭੱਦਰਕਾਲੀ ਮੰਦਿਰ 'ਚ ਨਤਮਸਤਕ ਹੋਏ ਹਰਿਆਣਾ ਦੇ CM ਨਾਇਬ ਸੈਣੀ
    • rti activist simranjit singh funreal
      ਗੋਲ਼ੀਆਂ ਮਾਰ ਕਤਲ ਕੀਤੇ RTI ਐਕਟੀਵਿਸਟ ਸਿਮਰਨਜੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰ
    • amritsar 12th class student commits suicide
      ਅੰਮ੍ਰਿਤਸਰ: 12ਵੀਂ ਦੀ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ; ਮਰਨ ਤੋਂ ਪਹਿਲਾਂ ਵੀਡੀਓ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +