Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 22, 2026

    5:01:51 PM

  • modi s 5 nation tour sealed important deals for india

    ਰੱਖਿਆ ਤੋਂ ਲੈ ਕੇ ਸੈਮੀਕੰਡਕਟਰ ਤੱਕ, ਮੋਦੀ ਦੇ 5...

  • major accident in punjab private school bus

    ਪੰਜਾਬ 'ਚ ਵੱਡਾ ਹਾਦਸਾ! ਨਿੱਜੀ ਸਕੂਲ ਬੱਸ ਤੇ ਟਿੱਪਰ...

  • flood threat in chenab river

    ਚਨਾਬ ਦਰਿਆ 'ਚ ਹੜ੍ਹ ਦਾ ਖ਼ਤਰਾ! ਲਹਿੰਦੇ ਪੰਜਾਬ 'ਚ...

  • punjab schools timing

    ਪੰਜਾਬ 'ਚ ਗਰਮੀ ਵਿਚਾਲੇ ਵੱਡਾ ਫ਼ੈਸਲਾ, ਸਾਰੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਹੁਣ ਤੱਕ ਪਰਾਲੀ ਸਾੜਨ ਦੀਆਂ 14152 ਘਟਨਾਵਾਂ, 25.30 ਲੱਖ ਰੁਪਏ ਜੁਰਮਾਨਾ

PUNJAB News Punjabi(ਪੰਜਾਬਂ)

ਹੁਣ ਤੱਕ ਪਰਾਲੀ ਸਾੜਨ ਦੀਆਂ 14152 ਘਟਨਾਵਾਂ, 25.30 ਲੱਖ ਰੁਪਏ ਜੁਰਮਾਨਾ

  • Updated: 31 Oct, 2018 11:42 AM
Punjab
patiala  parali  punjab pollution control board
  • Share
    • Facebook
    • Tumblr
    • Linkedin
    • Twitter
  • Comment

ਪਟਿਆਲਾ—ਇਸ ਵਾਰ ਝੋਨੇ ਦਾ ਸੀਜ਼ਨ ਚਾਹੇ ਪੰਜਾਬ 'ਚ ਪਰਾਲੀ ਸਾੜਨ ਦੀਆਂ ਘਟਨਾਵਾਂ 'ਚ ਕਮੀ ਤਾਂ ਆਈ ਹੈ, ਪਰ ਫਿਰ ਸੁਧਾਰ ਨਹੀਂ ਹੋਇਆ। ਹਾਲਾਤ ਇਸ ਤਰ੍ਹਾਂ ਦੇ ਹਨ ਕਿ ਹੁਣ ਤੱਕ ਇਸ ਸੀਜ਼ਨ 'ਚ ਪਰਾਲੀ ਸਾੜਨ ਦੀਆਂ 14,152 ਘਟਨਾਵਾਂ ਹੋ ਚੁੱਕੀਆਂ ਹਨ। ਹਾਲਾਂਕਿ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਸਖਤੀ ਵਰਤਦੇ ਹੋਏ ਇਨ੍ਹਾਂ ਘਟਨਾਵਾਂ ਦੇ ਜ਼ਿੰਮੇਦਾਰ ਕਿਸਾਨਾਂ ਨੂੰ 25.30 ਲੱਖ ਰੁਪਏ ਜੁਰਮਾਨਾ ਠੋਕਿਆ ਹੈ।

ਦੀਵਾਲੀ ਦੇ ਦਿਨਾਂ 'ਚ ਪਰਾਲੀ ਸਾੜਨ ਦੀਆਂ ਘਟਨਾਵਾਂ ਹੋਰ ਵਧਣ ਦੀ ਸੰਭਾਵਨਾ ਹੈ। ਇਸ ਸਮੇਂ 'ਚ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਸਰਕਾਰ ਦੇ ਵਲੋਂ ਕੀਤੇ ਜਾ ਰਹੇ ਉਪਰਾਲੇ ਲਈ ਅਗਲਾ ਸਮਾਂ ਚੁਣੌਤੀ ਭਰਿਆ ਹੋਣ ਵਾਲਾ ਹੈ। ਸੋਮਵਾਰ ਨੂੰ ਨਾਸਾ ਨੇ ਸੈਟੇਲਾਈਨ ਦੇ ਜ਼ਰੀਏ ਜਿਹੜੀ ਤਸਵੀਰ ਭੇਜੀ, ਉਨ੍ਹਾਂ ਦੇ ਮੁਤਾਬਕ ਪੰਜਾਬ ਦਾ ਇਸ ਤਰ੍ਹਾਂ ਦਾ ਕੋਈ ਜ਼ਿਲਾ ਨਹੀਂ, ਜਿੱਥੇ ਪਰਾਲੀ ਨਾ ਸਾੜੀ ਜਾ ਰਹੀ ਹੋਵੇ। ਸੋਮਵਾਰ ਨੂੰ ਸੈਟੇਲਾਈਟ ਨਾਲ ਲਈਆਂ ਗਈਆਂ ਤਸਵੀਰਾਂ 'ਚ ਪੂਰਾ ਪੰਜਾਬ ਹੀ ਲਾਲ ਨਿਸ਼ਾਨ ਦੇ ਨਾਲ ਭਰਿਆ ਨਜ਼ਰ ਆਇਆ ਹੈ। ਸੋਮਵਾਰ ਨੂੰ ਪੰਜਾਬ ਭਰ 'ਚ 1376 ਸਥਾਨਾਂ 'ਤੇ ਪਰਾਲੀ ਨੂੰ ਅੱਗ ਲਗਾਈ ਗਈ ਹੈ।

ਗੁਰਦਾਸਪੁਰ 'ਚ ਪਰਾਲੀ ਸਾੜਨ ਵਾਲੇ 11 ਕਿਸਾਨਾਂ ਦੇ ਚਲਾਨ
ਗੁਰਦਾਸਪੁਰ ਜ਼ਿਲੇ ਦੇ ਬਲਾਕ ਕਲਾਨੌਰ ਤਹਿਤ ਆਉਣ ਵਾਲੇ ਪਿੰਡਾਂ 'ਚ ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਦੇ ਖਿਲਾਫ ਖੇਤੀਬਾੜੀ ਵਿਭਾਗ ਨੇ ਸਖਤ ਕਾਰਵਾਈ ਕੀਤੀ ਹੈ। ਮੰਗਲਵਾਰ ਨੂੰ ਖੇਤੀਬਾੜੀ ਵਿਭਾਗ ਦੇ ਨੋਡਲ ਅਫਸਰ ਹਰਮਿੰਦਰਪਾਲ ਸਿੰਘ ਗਿੱਲ ਦੀ ਅਗਵਾਈ 'ਚ ਚਾਰ ਟੀਮਾਂ ਨੇ ਪਰਾਲੀ ਨੂੰ ਅੱਗ ਲਗਾਉਣ ਵਾਲੇ 11 ਕਿਸਾਨਾਂ ਨੂੰ ਫੜਿਆ। ਸਾਰੇ ਕਿਸਾਨਾਂ ਨੂੰ 2500-2500 ਰੁਪਏ ਦੇ ਚਲਾਨ ਕੀਤੇ ਗਏ ਹਨ। ਇਸ 'ਚ ਪਿੰਡ ਡੇਅਰੀਵਾਲ ਦੇ ਕਿਸਾਨ ਗੁਰਪਾਲ ਸਿੰਘ, ਜਗਜੀਤ ਸਿੰਘ,ਜੀਤ ਸਿੰਘ, ਪਿੰਡ ਰੂੜੀਆਨਾ ਦੇ ਪਲਵਿੰਦਰ ਸਿੰਘ, ਪਵਨ ਚੰਦ, ਪਿੰਡ ਕੋਟ ਮੀਆਂ ਸਾਹਿਬ ਦੇ ਹਰਵੰਤ ਸਿੰਘ ਬਖਸ਼ੀਵਾਲ ਦੇ ਕਿਸਾਨ ਸ਼ਾਮਲ ਹਨ।
ਬਠਿੰਡਾ ਦੀ ਆਬੋ ਹਵਾ ਸਭ ਤੋਂ ਖਰਾਬ: ਮੰਗਲਵਾਰ ਨੂੰ ਬਠਿੰਡਾ ਦੀ ਹਵਾ ਹੀ ਸਭਾ ਤੋਂ ਵਧ ਭਾਰੀ ਕਣ ਪਾਏ ਗਏ, ਜਦਕਿ ਮੁੱਖ ਮੰਤਰੀ ਦੇ ਜ਼ਿਲਾ ਪਟਿਆਲਾ 'ਚ ਸਭ ਤੋਂ ਘੱਟ।

ਪਰਾਲੀ ਸਾੜਨ ਦੀਆਂ ਘਟਨਾਵਾਂ
29 ਅਕਤਬੂਰ-2016--1785
29 ਅਕਤੂਬਰ-2017--2785
29 ਅਕਤੂਬਰ-2018--1376
ਏਅਰ ਕੁਆਲਟੀ ਇਨਡੈਕਸ
ਬਠਿੰਡਾ: 264 ਐੱਸ.ਪੀ.ਐੱਮ
ਜਲੰਧਰ: 206ਐੱਸ.ਪੀ.ਐੱਮ
ਖੰਨਾ: 193ਐੱਸ.ਪੀ.ਐੱਮ
ਲੁਧਿਆਣਾ: 183ਐੱਸ.ਪੀ.ਐੱਮ
ਅੰਮ੍ਰਿਤਸਰ: 139ਐੱਸ.ਪੀ.ਐੱਮ
ਮੰਡੀ ਗੋਬਿੰਦਗੜ੍ਹ: 131ਐੱਸ.ਪੀ.ਐੱਮ
ਪਟਿਆਲਾ:  126ਐੱਸ.ਪੀ.ਐੱਮ

ਇਸ ਤਰ੍ਹਾਂ ਮਾਪੋ ਪ੍ਰਦੂਸ਼ਣ
ਇਕ 100 ਗ੍ਰਾਮ ਦਾ ਸਿਲਵਰ ਪੇਪਰ 8 ਘੰਟੇ ਖੁੱਲ੍ਹੀ ਥਾਂ 'ਤੇ ਰੱਖ ਦਿਓ। ਇਸ 'ਤੇ ਜਮ੍ਹਾ ਮਿੱਟੀ ਦੇ ਕਣਾਂ ਦਾ ਭਾਰ ਹੀ ਪ੍ਰਦੂਸ਼ਣ ਹੋਵੇਗਾ।
ਸਾਧਰਨ ਪ੍ਰਦੂਸ਼ਣ 60 ਤੋਂ 100 ਦੇ 'ਚ ਰਹਿਣਾ ਚਾਹੀਦਾ। ਜੋ ਇਨ੍ਹਾਂ ਦਿਨਾਂ 'ਚ ਪਰਾਲੀ ਦੇ ਧੂੰਏ ਦੇ ਕਾਰਨ 150 ਦੇ ਪਾਰ ਹੋ ਗਿਆ ਹੈ।

  • Patiala
  • Parali
  • Punjab Pollution Control Board
  • ਪਟਿਆਲਾ
  • ਪਰਾਲੀ
  • ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ

ਪਟਿਆਲਾ : ਪੁਲਸ ਵਲੋਂ ਕਾਰਵਾਈ ਨਾ ਕਰਨ 'ਤੇ ਲੋਕਾਂ ਨੇ ਠਾਣੇ ਦੇ ਬਾਹਰ ਲਾਇਆ ਧਰਨਾ

NEXT STORY

Stories You May Like

  • cases of stubble burning in punjab cross 7 thousand
    ਪੰਜਾਬ ’ਚ ਪਰਾਲੀ ਸਾੜਨ ਦੇ ਮਾਮਲੇ 7,000 ਤੋਂ ਪਾਰ, 24 ਘੰਟਿਆਂ ਦੇ ਅੰਕੜੇ ਕਰਨਗੇ ਹੈਰਾਨ
  • pathankot district magistrate issues order
    ਪਟਾਕਿਆਂ, ਪਰਾਲੀ ਸਾੜਨ ਤੇ ਨਿਰਮਾਣ ਕਾਰਜ 'ਤੇ ਪਾਬੰਦੀ, ਪਠਾਨਕੋਟ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਹੁਕਮ ਜਾਰੀ
  • anti sabotage team on alert in gurdaspur amid blast incidents
    ਵਿਸਫੋਟਾਂ ਦੀਆਂ ਘਟਨਾਵਾਂ ਦੌਰਾਨ ਗੁਰਦਾਸਪੁਰ ’ਚ ਐਂਟੀ ਸਾਬੋਟੇਜ ਟੀਮ ਅਲਰਟ, ਜਨਤਕ ਥਾਵਾਂ ’ਤੇ ਚਲਾਈ ਚੈਕਿੰਗ ਮੁਹਿੰਮ
  • so because of this  this sunrisers player was fined rs 12 lakh
    ...ਤਾਂ ਇਸ ਕਾਰਨ ਸਨਰਾਈਜ਼ਰਜ਼ ਦੇ ਇਸ ਖਿਡਾਰੀ ਨੂੰ ਲੱਗਾ 12 ਲੱਖ ਰੁਪਏ ਦਾ ਜੁਰਮਾਨਾ
  • a massive fire broke out in a trolley loaded with straw bales
    ਪਰਾਲੀ ਦੀਆਂ ਗੱਠਾਂ ਨਾਲ ਭਰੀ ਟਰਾਲੀ ਨੂੰ ਲੱਗੀ ਭਿਆਨਕ ਅੱਗ, ਹਰ ਪਾਸੇ ਹੋਇਆ ਧੂੰਆਂ ਹੀ ਧੂੰਆਂ
  • food manager fined rs 60 lakhs for calling worms in curd as saffron
    ਦਹੀਂ 'ਚ ਕੀੜੇ ਨੂੰ ਕੇਸਰ ਦੱਸਣ ਵਾਲੇ Food Manager 'ਤੇ ਲੱਗਾ 60 ਲੱਖ ਦਾ ਜੁਰਮਾਨਾ, ਜਾਣੋ ਪੂਰਾ ਮਾਮਲਾ
  • 59 lakh rupees cheated by luring investment
    ਇਨਵੈਸਟਮੈਂਟ ਦਾ ਲਾਲਚ ਦੇ ਕੇ 5,900,000  ਲੱਖ ਰੁਪਏ ਦੀ ਮਾਰੀ ਠੱਗੀ
  • rupee s falling  indian currency crossing 96 mark
    ਰੁਪਏ ਦੀ 'ਡਿੱਗਦੀ' ਸਿਹਤ: 96 ਦਾ ਅੰਕੜਾ ਪਾਰ ਕਰਕੇ ਹੁਣ ਤੱਕ ਦੇ ਸਭ ਤੋਂ ਮਾੜੇ ਦੌਰ 'ਚ ਭਾਰਤੀ ਕਰੰਸੀ
  • punjab schools timing
    ਪੰਜਾਬ 'ਚ ਗਰਮੀ ਵਿਚਾਲੇ ਵੱਡਾ ਫ਼ੈਸਲਾ, ਸਾਰੇ ਸਕੂਲਾਂ ਤੇ ਦਫ਼ਤਰਾਂ ਦਾ ਸਮਾਂ...
  • anand sweet shop targeted by thieves in jalandhar
    ਜਲੰਧਰ: ਚੋਰਾਂ ਨੇ ਆਨੰਦ ਸਵੀਟ ਸ਼ਾਪ ਨੂੰ ਨਿਸ਼ਾਨਾ ਬਣਾਇਆ, 38,000 ਦੀ ਨਕਦੀ ਲੈ...
  • massive fire breaks out in jassal market
    ਢਿੱਲਵਾਂ ਰੋਡ ’ਤੇ ਜੱਸਲ ਮਾਰਕੀਟ ’ਚ ਲੱਗੀ ਭਿਆਨਕ ਅੱਗ
  • pspcl outsourced employees announce indefinite strike
    PSPCL ਦੇ ਆਊਟਸੋਰਸ ਮੁਲਾਜ਼ਮਾਂ ਵੱਲੋਂ ਅਣਮਿੱਥੇ ਸਮੇਂ ਲਈ ਹੜਤਾਲ ਦਾ ਐਲਾਨ
  • 2 brothers arrested with 5 5 kg heroin and 4 pistols
    2 ਭਰਾ ਸਾਢੇ 5 ਕਿਲੋ ਹੈਰੋਇਨ ਤੇ 4 ਪਿਸਤੌਲਾਂ ਸਣੇ ਗ੍ਰਿਫ਼ਤਾਰ
  • children black neck underarms sweat
    ਕਾਲੀ ਗਰਦਨ ਵਾਲੇ ਲਾਜ਼ਮੀ ਪੜ੍ਹਨ ਇਹ ਖ਼ਬਰ, ਬੱਚਿਆਂ ਨੂੰ ਗੰਭੀਰ ਬੀਮਾਰੀਆਂ ਦਾ ਹੈ...
  • jalandhar assault case  police withdraws section 299 bns
    ਜਲੰਧਰ ਕੁੱਟਮਾਰ ਮਾਮਲੇ ਦੀ ਤਫਤੀਸ਼ ਮਗਰੋਂ ਪੁਲਸ ਨੇ ਹਟਾਈ ਧਾਰਾ 299 BNS
  • malkit nita s book on italian language in punjabi launched
    ਮਲਕੀਤ ਨੀਟਾ ਦੀ ਪੰਜਾਬੀ ‘ਚ ਇਟਾਲੀਅਨ ਭਾਸ਼ਾ ਸਿਖਾਉਣ ਵਾਲੀ ਕਿਤਾਬ ਸ਼੍ਰੀ ਅਭਿਜੈ...
Trending
Ek Nazar
government bus free travel women

1 ਜੂਨ ਤੋਂ ਸਰਕਾਰੀ ਬੱਸਾਂ 'ਚ ਮੁਫ਼ਤ ਸਫ਼ਰ ਕਰ ਸਕਣਗੀਆਂ ਔਰਤਾਂ, ਬੰਗਾਲ ਸਰਕਾਰ...

shehnaaz gill opens up about the one who has her heart

ਕਿਸ ਦੇ ਕੋਲ ਹੈ ਸ਼ਹਿਨਾਜ਼ ਗਿੱਲ ਦਾ ਦਿਲ ? ਅਦਾਕਾਰਾ ਨੇ ਵੀਡੀਓ ਸਾਂਝੀ ਕਰਕੇ ਖੁਦ...

amritsar bsf seizes huge consignment of heroin in 7 days

ਅੰਮ੍ਰਿਤਸਰ: BSF ਨੇ 7 ਦਿਨਾਂ ’ਚ ਫੜੀ ਹੈਰੋਇਨ ਦੀ ਵੱਡੀ ਖੇਪ; ਖੇਪ ਸੁੱਟ ਕੇ ਵਾਪਸ...

punjab s daughter harleen kaur shines in italy

ਪੰਜਾਬ ਦੀ ਧੀ ਹਰਲੀਨ ਕੌਰ ਨੇ ਇਟਲੀ 'ਚ ਚਮਕਾਇਆ ਮਾਪਿਆਂ ਦਾ ਨਾਮ

madhuri shot dola re dola while she was 4 months pregnant

4 ਮਹੀਨੇ ਦੀ ਪ੍ਰੈਗਨੈਂਸੀ ਦੌਰਾਨ ਮਾਧੁਰੀ ਨੇ ਸ਼ੂਟ ਕੀਤਾ ਸੀ 'ਡੋਲਾ ਰੇ ਡੋਲਾ',...

massive explosion in power bank

ਪਾਵਰ ਬੈਂਕ 'ਚ ਹੋਇਆ ਜ਼ਬਰਦਸਤ ਧਮਾਕਾ; ਲਿਫਟ 'ਚ ਫਸੀ ਕੁੜੀ ਦਾ ਘੁਟਿਆ ਦਮ

lottery prize worth rs 57 crore found in old pants

ਕਿਸਮਤ ਹੋਵੇ ਤਾਂ ਅਜਿਹੀ! ਪੁਰਾਣੀ ਪੈਂਟ ਦੀ ਜੇਬ 'ਚੋਂ ਮਿਲੀ 57 ਕਰੋੜ ਦੀ ਲਾਟਰੀ

cockroach janata party  account closed  cockroach is back  new account

ਕਾਕਰੋਚ ਜਨਤਾ ਪਾਰਟੀ ਦੇ ‘X’ ਹੈਂਡਲ ’ਤੇ ਰੋਕ, Cockroach Is Back ਨਾਲ ਨਵਾਂ...

ahmedabad crime branch arrests actor who jumped parole 12 years ago

ਆਮਿਰ ਖਾਨ ਤੇ ਰਣਵੀਰ ਸਿੰਘ ਨਾਲ ਕੰਮ ਕਰ ਰਿਹਾ ਸਾਥੀ ਅਦਾਕਾਰ ਨਿਕਲਿਆ ਕਾਤਲ, ਜੇਲ੍ਹ...

kangana ranaut

ਕੀ ਕੰਗਨਾ ਰਣੌਤ ਨੇ ਕਰਵਾ ਲਿਆ ਹੈ ਵਿਆਹ? ਗਲੇ 'ਚ ਮੰਗਲਸੂਤਰ, ਹੱਥਾਂ 'ਚ ਹਰੀਆਂ...

2 indian players banned

2 ਭਾਰਤੀ ਖਿਡਾਰੀਆਂ 'ਤੇ ਲੱਗ ਗਿਆ ਬੈਨ! ਇਸ ਮਾਮਲੇ 'ਚ ਹੋਈ ਵੱਡੀ ਕਾਰਵਾਈ

200mp camera smartphone

200MP ਕੈਮਰਾ ਤੇ 8000mAh ਬੈਟਰੀ ਨਾਲ ਲਾਂਚ ਹੋਇਆ ਇਹ ਧਾਕੜ ਫੋਨ

pakistan pm sharif to visit china

ਪਾਕਿਸਤਾਨੀ PM ਸ਼ਾਹਬਾਜ਼ ਸ਼ਰੀਫ 23 ਤੋਂ 26 ਮਈ ਤੱਕ ਚੀਨ ਦੌਰੇ 'ਤੇ

except israel    printed on bangladeshi passports

ਬੰਗਲਾਦੇਸ਼ ਦੇ ਪਾਸਪੋਰਟ 'ਤੇ ਛਪੇਗੀ 'Except Israel' ਦੀ ਸ਼ਰਤ; ਹਟੇਗੀ...

flour crisis in punjab

ਲਹਿੰਦੇ ਪੰਜਾਬ 'ਚ ਆਟਾ ਸੰਕਟ ਹੋਇਆ ਡੂੰਘਾ! ਸਰਕਾਰ ਦੀਆਂ ਨੀਤੀਆਂ 'ਤੇ ਉੱਠ ਰਹੇ...

us shuts down india operated call center

ਅਮਰੀਕਾ : ਕਰੋੜਾਂ ਡਾਲਰ ਦੀ ਧੋਖਾਧੜੀ, ਭਾਰਤ ਤੋਂ ਚੱਲ਼ ਰਿਹਾ ਕਾਲ ਸੈਂਟਰ ਕਰਾ'ਤਾ...

truck and 18 wheeler trailer collide in a horrific collision  driver dies

ਵੱਡਾ ਹਾਦਸਾ: ਟਰੱਕ ਤੇ 18 ਟਾਇਰੀ ਟਰਾਲੇ ਦੀ ਭਿਆਨਕ ਟੱਕਰ, ਚਾਲਕ ਦੀ ਮੌਤ

pakistan air force training aircraft crashes

ਵੱਡਾ ਹਾਦਸਾ! ਪਾਕਿਸਤਾਨ ਏਅਰਫੋਰਸ ਦਾ ਲੜਾਕੂ ਜਹਾਜ਼ ਕਰੈਸ਼, ਵਾਲ-ਵਾਲ ਬਚੇ ਪਾਇਲਟ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬਂ ਦੀਆਂ ਖਬਰਾਂ
    • summer vacation school holidays
      ਗਰਮੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਵੱਡੀ ਖ਼ਬਰ, ਹੁਣ ਉੱਠਣ ਲੱਗੀ ਇਹ ਮੰਗ
    • many leaders join bjp party
      ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ! ਕਈ ਆਗੂਆਂ ਨੇ ਫੜਿਆ ਭਾਜਪਾ ਦਾ ਪੱਲਾ
    • pspcl outsourced employees announce indefinite strike
      PSPCL ਦੇ ਆਊਟਸੋਰਸ ਮੁਲਾਜ਼ਮਾਂ ਵੱਲੋਂ ਅਣਮਿੱਥੇ ਸਮੇਂ ਲਈ ਹੜਤਾਲ ਦਾ ਐਲਾਨ
    • theft in ludhiana
      ਮਾਡਲ ਟਾਊਨ ਵਿਚ ਇੱਕੋ ਰਾਤ ਵਿਚ ਦੋ ਦੁਕਾਨਾਂ ਦੇ ਤਾਲੇ ਟੁੱਟੇ, ਨਕਦੀ ਅਤੇ ਸੋਨਾ...
    • power cut protest
      ਪੰਜਾਬ 'ਚ Power Cut ਤੋਂ ਪ੍ਰੇਸ਼ਾਨ ਲੋਕਾਂ ਨੇ ਜਾਮ ਕੀਤਾ ਹਾਈਵੇਅ, ਗੱਡੀਆਂ ਦੀਆਂ...
    • accused arrested for sending live footage to pakistan
      ਪਾਕਿਸਤਾਨ ਨੂੰ ਲਾਈਵ ਫੁਟੇਜ ਭੇਜਣ ਵਾਲਾ ਮੁਲਜ਼ਮ ਗ੍ਰਿਫਤਾਰ, ਪੰਜਾਬ-ਜੰਮੂ ਹਾਈਵੇ...
    • congress leader fraud
      ਪੰਜਾਬ ਯੂਥ ਕਾਂਗਰਸ ਦੇ ਕੋਆਰਡੀਨੇਟਰ ਨਾਲ 11 ਲੱਖ ਰੁਪਏ ਦੀ ਠੱਗੀ
    • 2 pakistani nationals who crossed the border
      ਪੰਜਾਬ: ਗੱਡੀ ਸਮੇਤ ਸਰਹੱਦ ਪਾਰ ਕਰ ਭਾਰਤ ਪਹੁੰਚੇ 2 ਪਾਕਿਸਤਾਨੀ ਨਾਗਰਿਕ ਹਿਰਾਸਤ...
    • pu hostel student
      ਪੰਜਾਬੀ ਯੂਨੀਵਰਸਿਟੀ ਦੇ ਹੋਸਟਲ 'ਚੋਂ ਮਿਲੀ ਵਿਦਿਆਰਥੀ ਦੀ ਲਾਸ਼
    • tourist bus meets with major accident in punjab
      ਪੰਜਾਬ 'ਚ ਵੱਡਾ ਬੱਸ ਹਾਦਸਾ, 2 ਯਾਤਰੀਆਂ ਦੀ ਮੌਤ, ਕਈ ਵਾਹਨ ਚਪੇਟ 'ਚ ਆਏ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +