Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 10, 2026

    12:40:50 PM

  • over 1 000 applications received for firecracker stalls

    ਅੰਮ੍ਰਿਤਸਰ 'ਚ ਪਟਾਕਿਆਂ ਦੇ ਲਾਇਸੈਂਸ ਲਈ ਲੱਗੀਆਂ...

  • sukhbir badal appointed bhupinder singh neelu of dasuya national vice president

    ਅਕਾਲੀ ਦਲ ਨੇ 27 ਦੀਆਂ ਚੋਣਾਂ ਲਈ ਖਿੱਚੀ ਤਿਆਰੀ! ਇਸ...

  • health department prepares in punjab

    ਪੰਜਾਬ: ਸਿਹਤ ਵਿਭਾਗ ਦਾ ਵੱਡਾ ਫੈਸਲਾ, ਅੰਮ੍ਰਿਤਸਰ...

  • usa truck overturns haryana youth

    ਅਮਰੀਕਾ ਤੋਂ ਆਈ ਮੰਦਭਾਗੀ ਖ਼ਬਰ ; ਟਰਾਲਾ ਪਲਟਣ ਕਾਰਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Patiala
  • ਲੈ-ਲੈ ਤੂੰ ਸਰਪੰਚੀ ਸਰਕਾਰੀ ਪੈਸਾ ਖਾਵਾਂਗੇ, ਗੀਤ 'ਤੇ ਨੱਚ ਕੇ ਬੁਰਾ ਫਸਿਆ ਸਰਪੰਚ

PUNJAB News Punjabi(ਪੰਜਾਬ)

ਲੈ-ਲੈ ਤੂੰ ਸਰਪੰਚੀ ਸਰਕਾਰੀ ਪੈਸਾ ਖਾਵਾਂਗੇ, ਗੀਤ 'ਤੇ ਨੱਚ ਕੇ ਬੁਰਾ ਫਸਿਆ ਸਰਪੰਚ

  • Updated: 30 Jan, 2020 12:29 PM
Patiala
patiala  sarpanch  annual function
  • Share
    • Facebook
    • Tumblr
    • Linkedin
    • Twitter
  • Comment

ਪਟਿਆਲਾ (ਇੰਦਰਜੀਤ ਬਖਸ਼ੀ): ਸਰਕਾਰੀ ਮਿਡਲ ਸਕੂਲ ਭਾਨਰੀ ਦੇ ਐਨੁਅਲ ਫੰਕਸ਼ਨ 'ਚ ਪਿੰਡ ਦੇ ਕਾਂਗਰਸੀ ਸਰਪੰਚ ਹਰਪ੍ਰੀਤ ਸਿੰਘ ਗੋਲਡੀ ਵਲੋਂ ਡੀ.ਜੇ. 'ਤੇ ਪੰਜਾਬੀ ਗੀਤ ਲੈ ਲੈ ਤੂੰ ਸਰਪੰਚੀ ਉਹ ਸਰਕਾਰੀ ਪੈਸਾ ਖਾਵਾਂਗੇ ਲਗਾ ਕੇ ਸਟੇਜ 'ਤੇ ਚੜ੍ਹ ਕੇ ਆਪਣੀ ਪਤੰਗ ਨਾਲ ਠੁਮਕੇ ਲਗਾਉਣ ਦੇ ਮਾਮਲੇ 'ਚ ਸਿੱਖਿਆ ਵਿਭਾਗ ਨੇ ਜਾਂਚ ਦੇ ਆਦੇਸ਼ ਦਿੱਤੇ ਹਨ। ਦੂਜੇ ਪਾਸੇ ਦੋਸ਼ੀ ਸਰਪੰਚ ਨੇ ਇਸ ਨੂੰ ਅਕਾਲੀ ਦਲ ਦੀ ਸਾਜਿਸ਼ ਦੱਸਿਆ ਹੈ। ਸਰਪੰਚ ਗੋਲਡੀ ਨੇ ਕਿਹਾ ਕਿ ਉਹ ਮੁੱਖ ਮਹਿਮਾਨ ਦੇ ਤੌਰ 'ਤੇ ਸਕੂਲ ਦੇ ਐਨੂਅਲ ਫਕੰਸ਼ਨ 'ਚ ਗਏ ਸਨ ਪਰ ਜਦੋਂ ਇਨਾਮ ਵੰਡ ਸਮਾਰੋਹ ਖਤਮ ਹੋ ਰਿਹਾ ਸੀ ਅਤੇ ਉਹ ਸਟੇਜ 'ਤੇ ਮੌਜੂਦ ਸੀ ਤਾਂ ਕਿਸੇ ਨੇ ਸ਼ਰਾਰਤ ਕਰਕੇ ਲੈ ਲੈ ਤੂੰ ਸਰਪੰਚੀ ਉਹ ਸਰਕਾਰੀ ਪੈਸਾ ਖਾਵਾਂਗੇ ਗੀਤ ਡੀ.ਜੇ. 'ਤੇ ਚਲਾ ਦਿੱਤਾ। ਇਸ 'ਤੇ ਉਹ ਆਪਣੀ ਪਤਨੀ ਦੇ ਨਾਲ ਸਟੇਜ 'ਤੇ ਥੋੜਾ ਥਿਰਕ ਗਏ ਪਰ ਵਿਰੋਧੀ ਪਾਰਟੀ ਵਾਲਿਆਂ ਨੂੰ ਇਹ ਸਹੀ ਨਾ ਲੱਗਿਆ ਅਤੇ ਉਨ੍ਹਾਂ ਨੇ ਇਸ ਮੁੱਦੇ ਨੂੰ ਚੁੱਕ ਦਿੱਤਾ।

PunjabKesari

ਸਰਪੰਚ ਦੇ ਮੁਤਾਬਕ ਉਨ੍ਹਾਂ ਨੇ ਸਟੇਜ 'ਤੇ ਡਾਂਸ ਕਰਕੇ ਕੁਝ ਵੀ ਗਲਤ ਨਹੀਂ ਕੀਤਾ ਹੈ। ਇਸ ਮਾਮਲੇ 'ਚ ਪਿੰਡ ਭਾਨਰੀ ਦੇ ਹੀ ਅਕਾਲੀ ਨੇਤਾ ਗੁਰਧਿਆਨ ਸਿੰਘ ਭਾਨਰੀ ਨੇ ਕਿਹਾ ਕਿ ਸਿੱਖਿਆ ਦੇ ਮੰਦਰ 'ਚ ਸਰਪੰਚ ਦੀ ਇਹ ਕਰਤੂਤ ਨਿੰਦਣਯੋਗ ਹੈ ਅਤੇ ਸਿੱਖਿਆ ਵਿਭਾਗ ਨੂੰ ਇਸ ਦੇ ਖਿਲਾਫ ਕਾਰਵਾਈ ਕਰਨੀ ਚਾਹੀਦੀ ਹੈ। ਇਸ 'ਚ ਡੀ.ਈ.ਓ. ਕੁਲਭੂਸ਼ਣ ਸਿੰਘ ਬਾਜਵੇ ਨੇ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਮਾਮਲੇ ਦੀ ਜਾਂਚ ਕਰਕੇ 2 ਦਿਨਾਂ ਦੇ ਅੰਦਰ-ਅੰਦਰ ਰਿਪੋਰਟ ਸਬਮਿਟ ਕਰਨ ਨੂੰ ਕਿਹਾ ਹੈ।

  • Patiala
  • Sarpanch
  • Annual Function
  • Government Middle School
  • ਪਟਿਆਲਾ
  • ਸਰਪੰਚ
  • ਐਨੁਅਲ ਫੰਕਸ਼ਨ
  • ਸਰਕਾਰੀ ਮਿਡਲ ਸਕੂਲ ਭਾਨਰੀ

ਹੈਰੀਟੇਜ ਸਟਰੀਟ 'ਚ ਲੱਗੇ ਬੁੱਤ ਹਟਾਉਣ 'ਤੇ ਦਾਦੂਵਾਲ ਨੇ ਕੀਤਾ ਕੈਪਟਨ ਦਾ ਧੰਨਵਾਦ

NEXT STORY

Stories You May Like

  • rbi is cautious about crypto  governor malhotra
    ਕ੍ਰਿਪਟੋ ਨੂੰ ਲੈ ਕੇ RBI ਚੌਕਸ, ਗਵਰਨਰ ਮਲਹੋਤਰਾ ਬੋਲੇ- ਨਵੀਆਂ ਤਕਨਾਲੋਜੀਆਂ ਨੂੰ ਮਿਲੇਗਾ ਉਤਸ਼ਾਹ
  • fir case
    ਜ਼ਮੀਨ ਤੇ ਸਰਕਾਰੀ ਰਸਤੇ ’ਤੇ ਕਬਜ਼ੇ ਨੂੰ ਲੈ ਕੇ ਵਿਵਾਦ, ਜਾਨੋਂ ਮਾਰਨ ਦੀਆਂ ਦਿੱਤੀਆਂ ਧਮਕੀਆਂ
  • on upi mdr implemented from this date instead
    UPI MDR ਨੂੰ ਲੈ ਕੇ ਵੱਡਾ ਅਪਡੇਟ, 15 ਅਕਤੂਬਰ ਦੀ ਬਜਾਏ ਇਸ ਤਾਰੀਖ ਤੋਂ ਲਾਗੂ ਹੋਣ ਦੀ ਸੰਭਾਵਨਾ
  • gurjeet augla statement
    ਸਰਪੰਚ ਕੁਲਜੀਤ ਸਿੰਘ ਦੀ ਮੌਤ ਨੂੰ ਲੈ ਕੇ ਔਜਲਾ ਨੇ ਖੜ੍ਹੇ ਕੀਤੇ ਸਵਾਲ, CBI ਜਾਂਚ ਦੀ ਮੰਗ
  • incumbent sarpanch husband akali leader
    ਮੌਜੂਦਾ ਸਰਪੰਚ ਦੇ ਪਤੀ ਤੇ ਅਕਾਲੀ ਆਗੂ ਦਾ ਗੋਲੀਆਂ ਮਾਰ ਕੇ ਕਤਲ
  • sarpanch patti village
    ਬ੍ਰੇਕਿੰਗ ਨਿਊਜ਼ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਸਰਪੰਚ ਦਾ ਗੋਲ਼ੀਆਂ ਮਾਰ ਕੇ ਕਤਲ
  • sarpanch election youth girlfriend  house theft
    ਆਸ਼ਕੀ 'ਤੇ ਭਾਰੀ ਪਈ 'ਸਰਪੰਚੀ' ! ਮੁੰਡੇ ਨੇ ਵੋਟਾਂ ਲੜਨ ਲਈ ਆਪਣੀ ਪ੍ਰੇਮਿਕਾ ਦੇ ਘਰ ਹੀ ਮਾਰ'ਤਾ ਡਾਕਾ
  • raja warring sachin pilot punjab congress
    ਰਾਜਾ ਵੜਿੰਗ ਨੂੰ ਲੈ ਕੇ ਸਚਿਨ ਪਾਇਲਟ ਦਾ ਵੱਡਾ ਬਿਆਨ
  • domoria bridge remains closed for the second day
    ਦੋਮੋਰੀਆ ਪੁਲ ਦੂਜੇ ਦਿਨ ਵੀ ਬੰਦ ਹੋਣ ਕਾਰਨ ਲੋਕ ਪਰੇਸ਼ਾਨ
  • wariana dump  s biomining project
    ਸਹੀ ਢੰਗ ਨਾਲ ਨਹੀਂ ਚੱਲ ਰਿਹਾ ਵਰਿਆਣਾ ਡੰਪ ਦਾ ਬਾਇਓਮਾਈਨਿੰਗ ਪ੍ਰਾਜੈਕਟ, 10...
  • police raid fake lottery racket in phagwara gate
    ਫਗਵਾੜਾ ਗੇਟ ’ਚ ਫਰਜ਼ੀ ਲਾਟਰੀ ਦੇ ਧੰਦੇ ’ਤੇ ਪੁਲਸ ਦੀ ਰੇਡ, ਸਕੇ ਭਰਾਵਾਂ ਸਣੇ 5...
  • security agencies on alert at the city railway station
    ਤਿਉਹਾਰੀ ਸੀਜ਼ਨ ਨੂੰ ਲੈ ਕੇ ਸਿਟੀ ਰੇਲਵੇ ਸਟੇਸ਼ਨ ’ਤੇ ਸੁਰੱਖਿਆ ਏਜੰਸੀਆਂ ਅਲਰਟ,...
  • congress raises questions poor management jalandhar civil hospital
    'ਕਿੱਥੇ ਗਈ ਸਿਹਤ ਕ੍ਰਾਂਤੀ?', ਜਲੰਧਰ ਸਿਵਲ ਹਸਪਤਾਲ ਵਿੱਚ ਗੰਦਗੀ ਤੇ ਮਾੜੇ...
  • lpu protest revelation
    LPU ਮਾਮਲੇ 'ਚ ਹੁਣ ਤੱਕ ਦਾ ਵੱਡਾ ਖ਼ੁਲਾਸਾ! ਵਾਇਰਲ ਪੋਸਟ ਦਾ ਸੱਚ ਆਇਆ ਸਾਹਮਣੇ,...
  • major forecast by meteorological department rain winds and storms in punjab
    ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ! ਪੰਜਾਬ 'ਚ 3 ਦਿਨ ਹਨ੍ਹੇਰੀ-ਤੂਫ਼ਾਨ ਨਾਲ...
  • long power cut in punjab on saturday
    ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...
Trending
Ek Nazar
sanjay dutt makes a major statement about his wife

'ਜਦੋਂ ਮੈਂ 20 ਸਾਲ ਦਾ ਸੀ ਤਾਂ ਉਹ ਝੂਲੇ 'ਚ ਖੇਡਦੀ ਸੀ..!' ਸੰਜੇ ਦੱਤ ਨੇ ਪਤਨੀ...

long power cut in punjab on saturday

ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...

labour party won special election

ਬ੍ਰਿਟੇਨ ਦੀ ਲੇਬਰ ਪਾਰਟੀ ਨੇ ਲੰਡਨ ਦੀ ਵਿਸ਼ੇਸ਼ ਚੋਣ ਜਿੱਤੀ, ਗ੍ਰੀਨ ਪਾਰਟੀ ਦੇ...

jp nadda  himachal pradesh  highway project  kishau project

JP ਨੱਢਾ ਨੇ ਹਿਮਾਚਲ ਪ੍ਰਦੇਸ਼ 'ਚ 55,103 ਕਰੋੜ ਦੇ ਹਾਈਵੇਅ ਪ੍ਰਾਜੈਕਟਾਂ ਦੀ ਕੀਤੀ...

iraq rejected syria s request

4,000 ਸ਼ੱਕੀ ISIS ਮੈਂਬਰ ਨਹੀਂ ਹੋਣਗੇ ਡਿਪੋਰਟ ! ਇਰਾਕ ਨੇ ਠੁਕਰਾਈ ਸੀਰੀਆ ਦੀ...

statement of  shehbaz sharif

ਪਾਕਿਸਤਾਨ ਦੇ PM ਨੇ ਸਾਊਦੀ ਅਰਬ 'ਤੇ ਹੂਤੀ ਬਾਗੀਆਂ ਦੇ ਹਮਲਿਆਂ ਦੀ ਕੀਤੀ ਨਿੰਦਾ

us lawmaker jayapal microsoft green card program

ਅਮਰੀਕੀ ਕਾਂਗਰਸਵੂਮੈਨ ਜੈਪਾਲ ਨੇ ਮਾਈਕ੍ਰੋਸਾਫਟ ਨੂੰ ਗ੍ਰੀਨ ਕਾਰਡ ਪ੍ਰੋਗਰਾਮ ਤੋਂ...

trump honored ceo of microsoft

ਟਰੰਪ ਨੇ ਮਾਈਕ੍ਰੋਸਾਫਟ ਦੇ ਸੀਈਓ ਨੂੰ ਕੀਤਾ ਸਨਮਾਨਿਤ

krishnamoorthi praised smit machhar

ਅਮਰੀਕੀ ਕਾਂਗਰਸਮੈਨ ਕ੍ਰਿਸ਼ਨਾਮੂਰਤੀ ਨੇ ਭਾਰਤੀ ਪਾਇਲਟ ਸਮਿਤ ਮਛਾਰ ਦੀ ਬਹਾਦਰੀ ਦੀ...

incident in  mexican prison

ਮੈਕਸੀਕਨ ਜੇਲ੍ਹ 'ਚ ਹਿੰਸਕ ਝੜਪ, 10 ਮੌਤਾਂ ਤੇ 16 ਹੋਰ ਜ਼ਖਮੀ

major restrictions imposed in bathinda city district magistrate issues orders

ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ...

formidable cricketer retirement from all formats

ਗੁਜਰਾਤ 'ਚ ਜਨਮੇ ਧਾਕੜ Cricketer ਨੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਕਰ...

harbhajan mann s heart touching statement

ਵਿਆਹ ਪ੍ਰੋਗਰਾਮ ਲਾਉਣ ਨੂੰ ਲੈ ਕੇ ਹਰਭਜਨ ਮਾਨ ਦਾ ਦਿਲ ਨੂੰ ਛੂਹਣ ਵਾਲਾ ਬਿਆਨ,...

china s k visa

ਇਕ ਸਾਲ ਬਾਅਦ ਵੀ ਚੀਨ ਦਾ 'K ਵੀਜ਼ਾ' ਬਣਿਆ ਬੁਝਾਰਤ; ਬਿਨੈਕਾਰ ਹੋ ਰਹੇ ਖੁਆਰ

government job 27 lakh rupees excise officer police

ਸਰਕਾਰੀ ਨੌਕਰੀ ਲਈ ਦਿੱਤੇ 27 ਲੱਖ, ਆਬਕਾਰੀ ਅਧਿਕਾਰੀ ਦੀ ਕੁਰਸੀ 'ਤੇ ਬੈਠਦੇ ਹੀ ਹੋ...

assets worth seized in 5 drug smuggling cases in sonbhadra

ਸੋਨਭੱਦਰ ’ਚ ਨਸ਼ਾ ਸਮੱਗਲਿੰਗ ਦੇ 5 ਮਾਮਲਿਆਂ ’ਚ 5.32 ਕਰੋੜ ਦੀ ਜਾਇਦਾਦ ਜ਼ਬਤ

heavy rain expected tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

seven story building collapses

ਇਸਤਾਂਬੁਲ 'ਚ ਸੱਤ ਮੰਜ਼ਿਲਾ ਇਮਾਰਤ ਦਾ ਹਿੱਸਾ ਢਹਿਆ, ਮਲਬੇ 'ਚ ਫਸੇ ਸੱਤ ਲੋਕ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • amritsar has ranked number one in punjab
      ਲਓ ਜੀ ਪੰਜਾਬ ’ਚੋਂ  NO.1 'ਤੇ ਅੰਮ੍ਰਿਤਸਰ, ਪਰਾਲੀ ਸਾੜਨ ਦੇ ਅੰਕੜਿਆਂ ਨੇੇ ਤੋੜਿਆ...
    • licenses of 17 travel agents cancelled in bathinda district
      ਬਠਿੰਡਾ ਜ਼ਿਲ੍ਹੇ 'ਚ 17 ਟ੍ਰੈਵਲ ਏਜੰਟਾਂ ਦੇ ਲਾਇਸੈਂਸ ਰੱਦ, ਪੜ੍ਹੋ ਕੀ ਹੈ ਕਾਰਨ
    • risk of lightning and storms in punjab for 3 days
      ਪੰਜਾਬ 'ਚ 3 ਦਿਨ ਅਸਮਾਨੀ ਬਿਜਲੀ ਤੇ ਤੂਫ਼ਾਨ ਦਾ ਖ਼ਤਰਾ, ਇਨ੍ਹਾਂ 3 ਜ਼ਿਲ੍ਹਿਆਂ ਲਈ...
    • income tax team raids dorangla sub tehsil
      ਦੋਰਾਂਗਲਾ ਸਬ-ਤਹਿਸੀਲ 'ਚ ਇਨਕਮ ਟੈਕਸ ਟੀਮ ਦੀ ਛਾਪੇਮਾਰੀ, ਪੰਜ ਘੰਟੇ ਰਿਕਾਰਡ ਦੀ...
    • youth dies in a horrific accident in miani village
      ਪਿੰਡ ਮਿਆਣੀ 'ਚ ਭਿਆਨਕ ਹਾਦਸੇ ਦੌਰਾਨ ਨੌਜਵਾਨ ਦੀ ਮੌਤ, ਕਾਰ ਨੂੰ ਲੱਗੀ ਅੱਗ
    • wariana dump  s biomining project
      ਸਹੀ ਢੰਗ ਨਾਲ ਨਹੀਂ ਚੱਲ ਰਿਹਾ ਵਰਿਆਣਾ ਡੰਪ ਦਾ ਬਾਇਓਮਾਈਨਿੰਗ ਪ੍ਰਾਜੈਕਟ, 10...
    • police raid fake lottery racket in phagwara gate
      ਫਗਵਾੜਾ ਗੇਟ ’ਚ ਫਰਜ਼ੀ ਲਾਟਰੀ ਦੇ ਧੰਦੇ ’ਤੇ ਪੁਲਸ ਦੀ ਰੇਡ, ਸਕੇ ਭਰਾਵਾਂ ਸਣੇ 5...
    • security agencies on alert at the city railway station
      ਤਿਉਹਾਰੀ ਸੀਜ਼ਨ ਨੂੰ ਲੈ ਕੇ ਸਿਟੀ ਰੇਲਵੇ ਸਟੇਸ਼ਨ ’ਤੇ ਸੁਰੱਖਿਆ ਏਜੰਸੀਆਂ ਅਲਰਟ,...
    • fazilka  bsf  jawan  wife
      ਫਾਜ਼ਿਲਕਾ 'ਚ ਵੱਡੀ ਵਾਰਦਾਤ : BSF 'ਚ ਤਾਇਨਾਤ ਜਵਾਨ ਨੇ ਪਹਿਲਾ ਕੀਤਾ ਪਤਨੀ ਦਾ...
    • two police personnel injured while trying to break
      ਹੁਸ਼ਿਆਰਪੁਰ ਕੇਂਦਰੀ ਜੇਲ੍ਹ ’ਚ ਹਵਾਲਾਤੀਆਂ ਦੀ ਲੜਾਈ ਛੁਡਾਉਣ ਗਏ 2 ਪੁਲਸ ਮੁਲਾਜ਼ਮ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +