Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 04, 2026

    12:09:06 PM

  • government  s big action on expensive medicines  strict action

    ਮਹਿੰਗੀਆਂ ਦਵਾਈਆਂ 'ਤੇ ਸਰਕਾਰ ਦਾ ਵੱਡਾ ਐਕਸ਼ਨ,...

  • charanjit channi phone call

    ਪੰਜਾਬ ਕਾਂਗਰਸ ਦੇ ਕਾਟੋ-ਕਲੇਸ਼ ਵਿਚਾਲੇ ਚਰਨਜੀਤ ਚੰਨੀ...

  • sweltering heat in punjab can be dangerous for children

    ਪੰਜਾਬ 'ਚ ਹੁੰਮਸ ਭਰੀ ਗਰਮੀ ਬੱਚਿਆਂ ਲਈ ਬਣ ਸਕਦੀ...

  • equations changed in jalandhar politics congress split

    ਕਾਂਗਰਸ ਦੋਫਾੜ! ਜਲੰਧਰ ਦੀ ਸਿਆਸਤ 'ਚ ਬਦਲੇ ਸਮੀਕਰਨ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Patiala
  • ਪਟਿਆਲਾ ਤੋਂ ਯੂ.ਪੀ. ਦੇ 1200 ਵਸਨੀਕਾਂ ਨੂੰ ਲੈ ਕੇ ਵਿਸ਼ੇਸ਼ ਰੇਲ ਗੱਡੀ ਰਵਾਨਾ

PUNJAB News Punjabi(ਪੰਜਾਬ)

ਪਟਿਆਲਾ ਤੋਂ ਯੂ.ਪੀ. ਦੇ 1200 ਵਸਨੀਕਾਂ ਨੂੰ ਲੈ ਕੇ ਵਿਸ਼ੇਸ਼ ਰੇਲ ਗੱਡੀ ਰਵਾਨਾ

  • Updated: 07 May, 2020 01:31 AM
Patiala
patiala  up  1200 residents  depart
  • Share
    • Facebook
    • Tumblr
    • Linkedin
    • Twitter
  • Comment

ਪਟਿਆਲਾ : ਪੰਜਾਬ ਸਰਕਾਰ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਵਿਸ਼ੇਸ਼ ਪਹਿਲਕਦਮੀ 'ਤੇ ਆਪਣੀ ਘਰ ਵਾਪਸੀ ਦੇ ਚਾਹਵਾਨ ਉਤਰ ਪ੍ਰਦੇਸ਼ ਦੇ ਆਜਮਗੜ੍ਹ ਜ਼ਿਲ੍ਹੇ ਦੇ 1200 ਵਸਨੀਕਾਂ ਨੂੰ ਅੱਜ ਪਟਿਆਲਾ ਤੋਂ ਵਿਸ਼ੇਸ਼ ਰੇਲ ਗੱਡੀ ਰਾਹੀਂ ਰਵਾਨਾ ਕੀਤਾ ਗਿਆ। ਡਿਪਟੀ ਕਮਿਸ਼ਨਰ ਕੁਮਾਰ ਅਮਿਤ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇੱਥੇ ਬੱਸ ਅੱਡੇ ਵਿਖੇ ਸਮਾਜਿਕ ਦੂਰੀ ਦਾ ਧਿਆਨ ਰੱਖਦਿਆਂ ਪੂਰੇ ਅਹਿਤਿਆਤ ਨਾਲ ਕੀਤੇ ਪ੍ਰਬੰਧਾਂ ਤਹਿਤ ਸਿਹਤ ਵਿਭਾਗ ਦੀਆਂ ਟੀਮਾਂ ਨੇ ਇਨ੍ਹਾਂ ਦੀ ਮੈਡੀਕਲ ਸਕਰੀਨਿੰਗ ਕੀਤੀ। ਆਪਣੇ ਘਰਾਂ ਨੂੰ ਜਾਣ ਲਈ ਉਤਾਵਲੇ ਇਨ੍ਹਾਂ ਯਾਤਰੂਆਂ ਨੇ ਭੋਜਨ ਤੇ ਪਾਣੀ ਆਦਿ ਪ੍ਰਾਪਤ ਕਰਕੇ ਰੇਲ ਗੱਡੀ 'ਚ ਬੈਠਦਿਆਂ ਹੀ ਪੰਜਾਬ ਸਰਕਾਰ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਵੀ ਕੀਤਾ।

ਇਸ ਦੌਰਾਨ ਡਿਪਟੀ ਕਮਿਸ਼ਨਰ ਕੁਮਾਰ ਅਮਿਤ ਨੇ ਐਸ. ਐਸ. ਪੀ. ਮਨਦੀਪ ਸਿੰਘ ਸਿੱਧੂ, ਆਬਕਾਰੀ ਤੇ ਕਰ ਵਿਭਾਗ ਦੇ ਏ. ਈ. ਟੀ. ਸੀ. ਸ਼ੌਕਤ ਅਹਿਮਦ ਪਰੈ, ਕਮਿਸ਼ਨਰ ਨਗਰ ਨਿਗਮ ਪੂਨਮਦੀਪ ਕੌਰ, ਆਰ. ਪੀ. ਐਫ. ਦੇ ਕਮਾਂਡੈਂਟ ਸੀ. ਰਘੁਵੀਰ ਤੇ ਜੀ.ਆਰ.ਪੀ. ਦੇ ਏ. ਆਈ. ਜੀ. ਦਲਜੀਤ ਸਿੰਘ ਰਾਣਾ ਨਾਲ ਇਕ ਮੀਟਿੰਗ ਵੀ ਕੀਤੀ। ਡੀ.ਸੀ. ਨੇ ਦੱਸਿਆ ਕਿ ਅੱਜ ਭੇਜੇ ਗਏ ਇਨ੍ਹਾਂ ਯਾਤਰੂਆਂ ਦੀ ਬਣਾਈ ਗਈ ਸੂਚੀ ਆਜਮਗੜ੍ਹ ਪ੍ਰਸ਼ਾਸਨ ਨੂੰ ਵੀ ਭੇਜੀ ਗਈ ਹੈ।

ਕੁਮਾਰ ਅਮਿਤ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੇਸ਼ ਵਿਆਪੀ ਲਾਕ ਡਾਊਨ ਤੇ ਕਰਫਿਊ ਕਰਕੇ ਹੋਰਨਾਂ ਰਾਜਾਂ ਦੇ ਪੰਜਾਬ 'ਚ ਫਸੇ ਅਤੇ ਵਾਪਸੀ ਦੇ ਚਾਹਵਾਨ ਵਿਅਕਤੀਆਂ ਦੀ ਘਰ ਵਾਪਸੀ ਲਈ ਕੇਂਦਰ ਸਰਕਾਰ ਨਾਲ ਤਾਲਮੇਲ ਕੀਤਾ ਅਤੇ http://www.covidhelp.punjab.gov.in/PunjabOutRegistration.aspx ਲਿੰਕ ਜ਼ਰੀਏ ਰਜਿਸਟਰ ਹੋਏ ਲੋਕਾਂ ਨੂੰ ਵਾਪਸ ਭੇਜਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ 34 ਹਜ਼ਾਰ ਲੋਕਾਂ ਨੇ ਰਜਿਸਟਰੇਸ਼ਨ ਕਰਵਾਈ ਹੈ ਤੇ ਅਗਲੇ ਦਿਨਾਂ 'ਚ ਜੌਨਪੁਰ, ਅੰਬੇਦਕਰ ਨਗਰ, ਸੁਲਤਾਨਪੁਰ ਅਤੇ ਬਿਹਾਰ ਲਈ ਗੱਡੀਆਂ ਭਿਜਵਾਈਆਂ ਜਾਣਗੀਆਂ।

ਆਪਣੀ ਘਰ ਵਾਪਸੀ ਤੋਂ ਖੁਸ਼ ਨਜ਼ਰ ਆਏ ਆਜ਼ਮਗੜ੍ਹ ਜ਼ਿਲ੍ਹੇ ਦੇ ਵਸਨੀਕਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਇਸ ਉਪਰਾਲੇ ਦੀ ਵਿਸ਼ੇਸ਼ ਸ਼ਲਾਘਾ ਕਰਦਿਆਂ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਕਾਫ਼ੀ ਲੰਮੇ ਅਰਸੇ ਤੋਂ ਆਪਣੇ ਘਰ ਵਾਪਸ ਜਾਣਾ ਚਾਹੁੰਦੇ ਸਨ ਪਰ ਲਾਕ ਡਾਊਨ ਕਰਕੇ ਇਥੇ ਹੀ ਫਸ ਕੇ ਰਹਿ ਗਏ ਸਨ। ਕੁਮਾਰ ਅਮਿਤ ਨੇ ਦੱਸਿਆ ਕਿ ਇਸ ਤੋਂ ਇਲਾਵਾ ਪੰਜਾਬ 'ਚ ਦਾਖਲੇ ਲਈ ਪਟਿਆਲਾ ਜ਼ਿਲ੍ਹੇ ਅੰਦਰ 4 ਦਾਖਲਾ ਨਾਕਿਆਂ ਰਾਹੀਂ ਪਰਤਣ ਵਾਲਿਆਂ ਨੂੰ ਉਨ੍ਹਾਂ ਦੇ ਆਪਣੇ ਘਰਾਂ ਜਾਂ ਸਰਕਾਰੀ ਇਕਾਂਤਵਾਸ ਕੇਂਦਰਾਂ 'ਚ ਕੁਆਰੰਟਾਈਨ ਕੀਤਾ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਜ਼ਿਲ੍ਹਾ ਪ੍ਰਸ਼ਾਸਨ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਵਿਸ਼ੇਸ਼ ਪਹਿਲਕਦਮੀ 'ਤੇ ਇਸ ਤੋਂ ਪਹਿਲਾਂ ਜੰਮੂ ਤੇ ਕਸ਼ਮੀਰ ਦੇ 500 ਅਤੇ ਰਾਜਸਥਾਨ ਦੇ 145 ਬਸ਼ਿੰਦਿਆਂ ਨੂੰ ਬੱਸਾਂ ਰਾਹੀਂ ਵਾਪਸ ਭਿਜਵਾਇਆ ਸੀ। ਇਸ ਮੌਕੇ ਐਸ.ਪੀ. ਐਚ ਨਵਨੀਤ ਸਿੰਘ ਬੈਂਸ, ਐਸ.ਪੀ. ਸਿਟੀ ਵਰੁਣ ਸ਼ਰਮਾ, ਐਸ.ਡੀ.ਐਮ. ਚਰਨਜੀਤ ਸਿੰਘ, ਸਹਾਇਕ ਕਮਿਸ਼ਨਰ ਡਾ. ਇਸਮਤ ਵਿਜੇ ਸਿੰਘ ਤੇ ਇਨਾਇਤ ਗੁਪਤਾ, ਸੰਯੁਕਤ ਕਮਿਸ਼ਨਰ ਅਵਿਕੇਸ਼ ਗੁਪਤਾ, ਲਾਲ ਵਿਸ਼ਵਾਸ਼, ਜਗਨੂਰ ਸਿੰਘ ਗਰੇਵਾਲ ਤੇ ਜਸਲੀਨ ਕੌਰ ਸਮੇਤ ਸਿਹਤ ਵਿਭਾਗ ਦੇ ਮੈਡੀਕਲ ਅਫ਼ਸਰ ਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

  • Patiala
  • UP
  • 1200 residents
  • depart
  • ਪਟਿਆਲਾ
  • ਯੂ ਪੀ
  • 1200 ਵਸਨੀਕ
  • ਰਵਾਨਾ

ਕੈਨੇਡਾ : 2 ਸਿੱਖ ਡਾਕਟਰਾਂ ਨੇ ਕੋਰੋਨਾ ਪੀੜਤਾਂ ਦੇ ਇਲਾਜ ਲਈ ਚੁੱਕਿਆ ਇਹ ਕਦਮ

NEXT STORY

Stories You May Like

  • jpmorgan  s prediction about gold price  gold prices may see a big jump
    Gold Price ਨੂੰ ਲੈ ਕੇ JPMorgan ਦਾ ਅਨੁਮਾਨ, ਸੋਨੇ ਦੀਆਂ ਕੀਮਤਾਂ 'ਚ ਆ ਸਕਦੈ ਵੱਡਾ ਉਛਾਲ
  • unidentified person dies after being run over by train
    ਰੇਲ ਗੱਡੀ ਹੇਠਾਂ ਆਉਣ ਨਾਲ ਅਣਪਛਾਤੇ ਵਿਅਕਤੀ ਦੀ ਮੌਤ
  • passengers june 23 to 30 canceled  many trains  changed routes
    ਰੇਲ ਗੱਡੀ 'ਚ ਸਫ਼ਰ ਕਰਨ ਵਾਲਿਆਂ ਲਈ ਖ਼ਾਸ ਖ਼ਬਰ, 23 ਤੋਂ 30 ਜੂਨ ਤੱਕ ਰੱਦ ਕਈ ਟ੍ਰੇਨਾਂ, ਕਈਆਂ ਦੇ ਬਦਲੇ ਰੂਟ
  • vance leaves for switzerland
    ਈਰਾਨ ਨਾਲ ਗੱਲਬਾਤ ਲਈ ਵੈਨਸ ਸਵਿਟਜ਼ਰਲੈਂਡ ਰਵਾਨਾ
  • banks are concerned about nri customers
    NRI ਗਾਹਕਾਂ ਨੂੰ ਲੈ ਕੇ ਚਿੰਤਾ 'ਚ ਬੈਂਕ, ਗਾਹਕਾਂ ਨੂੰ ਆਕਰਸ਼ਿਤ ਕਰਨ ਦੀ ਦੌੜ ਹੋਈ ਤੇਜ਼
  • uttarakhand dispute nihang organizations from punjab leave for dehradun
    ਉੱਤਰਾਖੰਡ ਵਿਵਾਦ : ਪੰਜਾਬ ਤੋਂ ਨਿਹੰਗ ਜੱਥੇਬੰਦੀਆਂ ਦੇਹਰਾਦੂਨ ਲਈ ਰਵਾਨਾ, ਪੜ੍ਹੋ ਪੂਰਾ ਮਾਮਲਾ
  • passport issue
    ਪਾਸਪੋਰਟ ਨੂੰ ਲੈ ਕੇ ਗੈਰ-ਜ਼ਰੂਰੀ ਵਿਵਾਦ!
  • youths with friends opened fire on family
    10 ਹਜ਼ਾਰ ਦੇ ਉਧਾਰ ਨੂੰ ਲੈ ਕੇ ਖੂਨੀ ਖੇਡ, ਦੋਸਤਾਂ ਸਣੇ ਆਏ ਨੌਜਵਾਨਾਂ ਨੇ ਪਰਿਵਾਰ 'ਤੇ ਚਲਾਈਆਂ ਗੋਲੀਆਂ
  • three boys arrested with weapons
    ਸਰਹੱਦ ਪਾਰ ਤੋਂ ਆਏ ਹਥਿਆਰਾਂ ਸਮੇਤ 3 ਨੌਜਵਾਨ ਗ੍ਰਿਫ਼ਤਾਰ, 3 ਪਿਸਟਲ ਬਰਾਮਦ
  • equations changed in jalandhar politics congress split
    ਕਾਂਗਰਸ ਦੋਫਾੜ! ਜਲੰਧਰ ਦੀ ਸਿਆਸਤ 'ਚ ਬਦਲੇ ਸਮੀਕਰਨ, ਚੰਨੀ ਦੀ ਮੀਟਿੰਗ 'ਚ ਦਿਸੀਆਂ...
  • vegetables floating in pratap bagh vegetable market
    ਜਲ-ਥਲ ਹੋਣ ਕਾਰਨ ਫੜ੍ਹੀਆਂ ਲਾਉਣ ਵਾਲਿਆਂ ਦਾ ਨੁਕਸਾਨ, ਪ੍ਰਤਾਪ ਬਾਗ ਸਬਜ਼ੀ ਮੰਡੀ...
  • meteorological department has issued a big warning
    ਅਗਲੇ 24 ਘੰਟੇ ਅਹਿਮ! ਪੰਜਾਬ 'ਚ ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert,ਮੌਸਮ...
  • sunday holidays cancelled  post offices in jalandhar will remain open
    ਸਰਕਾਰੀ ਤੇ ਐਤਵਾਰ ਦੀਆਂ ਛੁੱਟੀਆਂ ਰੱਦ! ਖੁੱਲ੍ਹੇ ਰਹਿਣਗੇ ਜਲੰਧਰ ਦੇ ਇਹ Post...
  • motorcycle stolen from outside civil hospital
    ਸਿਵਲ ਹਸਪਤਾਲ ਦੇ ਬਾਹਰੋਂ ਮੋਟਰਸਾਈਕਲ ਚੋਰੀ
  • railway ticket checking staff
    ਰੇਲਵੇ ਟਿਕਟ ਚੈਕਿੰਗ ਸਟਾਫ਼ ਨੇ ਜੂਨ 'ਚ ਬਿਨਾਂ ਟਿਕਟ ਯਾਤਰੀਆਂ ਤੋਂ ਵਸੂਲੇ 3.16...
  • automated driving test center stopped due to power outage
    ਬਿਜਲੀ ਗੁੱਲ ਹੁੰਦੇ ਹੀ ਰੁਕ ਗਿਆ ਆਟੋਮੇਟਿਡ ਡਰਾਈਵਿੰਗ ਟੈਸਟ ਸੈਂਟਰ, ਲਾਇਸੈਂਸ...
Trending
Ek Nazar
social media influencer

ਸੋਸ਼ਲ ਮੀਡੀਆ ਇਨਫਲੂਐਂਸਰ ਦਾ ਪਤੀ ਨੇ ਕੀਤਾ ਕਤਲ ! ਮਗਰੋਂ ਖੁਦ ਨੂੰ ਵੀ...

politician relative among 4 arrested

ਲਾਹੌਰ 'ਚ ਵਿਦੇਸ਼ੀ ਮਹਿਲਾਵਾਂ ਨਾਲ ਦਰਿੰਦਗੀ! ਡਿਪਟੀ PM ਦਾ ਰਿਸ਼ਤੇਦਾਰ ਨਿਕਲਿਆ...

sunday holidays cancelled  post offices in jalandhar will remain open

ਸਰਕਾਰੀ ਤੇ ਐਤਵਾਰ ਦੀਆਂ ਛੁੱਟੀਆਂ ਰੱਦ! ਖੁੱਲ੍ਹੇ ਰਹਿਣਗੇ ਜਲੰਧਰ ਦੇ ਇਹ Post...

social media

ਬੱਚਿਆਂ ਲਈ ਸੋਸ਼ਲ ਮੀਡੀਆ ਪਾਬੰਦੀ 'ਚ ਦੇਰੀ 'ਤੇ ਆਸਟ੍ਰੇਲੀਆਈ ਪੀ.ਐੱਮ. ਗਰਮ

this don was madly in love with madhubala

ਮਧੂਬਾਲਾ ਦੇ ਪਿਆਰ 'ਚ ਪਾਗਲ ਸੀ ਇਹ ਗੈਂਗਸਟਰ ! ਨਹੀਂ ਮਿਲੀ ਤਾਂ ਹਮਸ਼ਕਲ ਨਾਲ ਹੀ...

moldova   prime minister resigns

ਮੋਲਡੋਵਾ ਦੇ ਪ੍ਰਧਾਨ ਮੰਤਰੀ ਨੇ ਦੇ'ਤਾ ਅਸਤੀਫ਼ਾ, ਹੋਰ ਡੂੰਘਾ ਹੋਇਆ ਸਰਕਾਰੀ ਸੰਕਟ

drone attacks

ਸਵੀਡਨ 'ਚ ਰੂਸੀ ਦੂਤਾਵਾਸ 'ਤੇ ਡਰੋਨ ਹਮਲੇ

this famous punjabi singer has been battling gallstones for the past 11 years

ਪਿਛਲੇ 11 ਸਾਲਾਂ ਤੋਂ ਪਿੱਤੇ ਦੀ ਪੱਥਰੀ ਨਾਲ ਜੂਝ ਰਿਹੈ ਇਹ ਮਸ਼ਹੂਰ ਪੰਜਾਬੀ ਗਾਇਕ !...

heavy rain 3 days imd monsoon

Rain Alert : 3, 4, 5 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! 16 ਸੂਬਿਆਂ 'ਚ...

man front of un headquarters

UN ਦੇ ਮੁੱਖ ਦਫਤਰ ਸਾਹਮਣੇ ਵਿਅਕਤੀ ਨੇ ਆਪਣੇ ਆਪ ਨੂੰ ਲਾ ਲਈ ਅੱਗ, ਹੋਈ ਮੌਤ

haryana inspector dismissed from job after becoming a smuggler

ਮਾਲਾਮਾਲ ਹੋਣ ਦੇ ਚੱਕਰ ’ਚ ਸਮੱਗਲਰ ਬਣਿਆ ਹਰਿਆਣਾ ਦਾ ਇੰਸਪੈਕਟਰ, ਵਿਭਾਗ ਵਲੋਂ...

the world  s famous singer got married secretly

ਦੁਨੀਆ ਦੀ ਮਸ਼ਹੂਰ ਗਾਇਕਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ! ਕਿਸੇ ਨੂੰ ਨਹੀਂ ਹੋਣ...

this bollywood superstar will become a groom for the third tim

ਤੀਜੀ ਵਾਰ ਲਾੜਾ ਬਣੇਗਾ ਬਾਲੀਵੁੱਡ ਦਾ ਇਹ ਸੁਪਰਸਟਾਰ, ਜਾਣੋ ਕੌਣ ਹੈ ਹੋਣ ਵਾਲੀ...

6 year old girl raped in punjab

ਪੰਜਾਬ ਸ਼ਰਮਸਾਰ: ਫੁੱਫੜ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ! ਜਵਾਕੜੀ ਨਾਲ ਕੀਤਾ...

famous actor couple announces separation after 10 years of marriage

ਮਸ਼ਹੂਰ ਜੋੜੇ ਦਾ ਹੋਣ ਜਾ ਰਿਹੈ ਤਲਾਕ ! 10 ਸਾਲ ਇਕੱਠੇ ਰਹਿਣ ਮਗਰੋਂ ਲਿਆ ਵੱਖ ਹੋਣ...

social media

ਇਟਲੀ : ਸੋਸ਼ਲ ਮੀਡੀਆ 'ਤੇ ਭੱਦੀ ਸ਼ਬਦਾਵਲੀ ਵਰਤਣ ਵਾਲਿਆਂ ਖ਼ਿਲਾਫ਼ ਹੋਵੇਗੀ...

people fell off this royal bike after it broke down

ਇਸ ਰਾਇਲ ਬਾਈਕ ਨੂੰ ਟੁੱਟ ਕੇ ਪੈ ਗਏ ਲੋਕ ! ਇਕੋ ਮਹੀਨੇ 'ਚ ਹੀ ਵਿਕ ਗਏ 1,14,032...

famous bollywood actor becomes groom at the age of 78

78 ਸਾਲ ਦੀ ਉਮਰ 'ਚ ਲਾੜਾ ਬਣਿਆ ਬਾਲੀਵੁੱਡ ਦਾ ਮਸ਼ਹੂਰ ਅਦਾਕਾਰ, ਸਾਹਮਣੇ ਆਈਆਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • bhupesh baghel s chandigarh visit suddenly cancelled
      ਪੰਜਾਬ ਕਾਂਗਰਸ 'ਚ ਸਿਆਸੀ ਹਲਚਲ ਤੇਜ਼, ਭੂਪੇਸ਼ ਬਘੇਲ ਦਾ ਚੰਡੀਗੜ੍ਹ ਦੌਰਾ ਅਚਾਨਕ...
    • tragedy befell the young man who went to germany
      ਜਰਮਨੀ ਗਏ ਨੌਜਵਾਨ ਨਾਲ ਵਾਪਰਿਆ ਭਾਣਾ, ਸੋਚਿਆ ਨਾ ਸੀ ਇੰਝ ਆਵੇਗੀ ਮੌਤ
    • big trouble for electricity consumers of punjab
      ਪੰਜਾਬ ਦੇ ਬਿਜਲੀ ਖ਼ਪਤਕਾਰਾਂ ਲਈ ਵੱਡੀ ਮੁਸੀਬਤ! ਬਿੱਲਾਂ ਨੇ ਵਧਾਈ ਪਰੇਸ਼ਾਨੀ,...
    • everyone should do sir
      ਹਰ ਵਿਅਕਤੀ ਕਰਾਵੇ SIR ! ਭਵਿੱਖ 'ਚ ਨਹੀਂ ਹੋਵੇਗੀ ਕੋਈ ਵੀ ਦਿੱਕਤ : ਮਨਜੀਤ ਸਿੰਘ...
    • power department pspcl job
      ਬਿਜਲੀ ਮਹਿਕਮੇ 'ਚ 10ਵੀਂ ਪਾਸ ਲਈ ਨੌਕਰੀ ਦਾ ਸੁਨਹਿਰੀ ਮੌਕਾ, ਇੰਝ ਕਰੋ ਅਪਲਾਈ
    • charanjit channi punjab congress meeting
      ਚਰਨਜੀਤ ਚੰਨੀ ਦੀ ਰਿਹਾਇਸ਼ 'ਤੇ ਨਾਰਾਜ਼ ਕਾਂਗਰਸੀ ਆਗੂਆਂ ਦੀ ਹੋਈ ਮੀਟਿੰਗ! ਲਿਆ ਗਿਆ...
    • major action by patran police
      ਪਾਤੜਾਂ ਪੁਲਸ ਦੀ ਵੱਡੀ ਕਾਰਵਾਈ: ਹਰਮਨ ਨਗਰ 'ਚ ਦੇਹ ਵਪਾਰ ਦੇ ਅੱਡੇ ਦਾ...
    • major incident at sangrur road kanchian
      ਸੰਗਰੂਰ ਰੋਡ ਕੈਂਚੀਆਂ 'ਤੇ ਵੱਡੀ ਵਾਰਦਾਤ: ਕੌਂਸਲਰ ਦੇ ਪਤੀ ਤੇ ਕਾਰ ਬਾਜ਼ਾਰ...
    • foreign student from ludhiana brutality at kharar birthday party
      ਲੁਧਿਆਣਾ ਤੋਂ ਖਰੜ ਜਨਮਦਿਨ ਪਾਰਟੀ 'ਚ ਆਈ ਵਿਦੇਸ਼ੀ ਵਿਦਿਆਰਥਣ ਨਾਲ ਗੈਂਗਰੇਪ,...
    • there will be a long power cut in these areas of punjab tomorrow
      ਭਲਕੇ ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power Cut!
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +