ਫਤਿਹਗੜ੍ਹ ਸਾਹਿਬ (ਬਖਸ਼ੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੀ ਖੁਸ਼ੀ ’ਚ ਜ਼ਿਲਾ ਫਤਿਹਗਡ਼੍ਹ ਸਾਹਿਬ ਦੇ ਪਿੰਡ ਪੋਲਾ ਦੇ ਸਮੂਹ ਨਗਰ ਨਿਵਾਸੀਆਂ ਵਲੋਂ ਲੰਗਰ ਲਗਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਲ ਮੂਲੇਪੁਰ ਦੇ ਪ੍ਰਧਾਨ ਮਨਦੀਪ ਸਿੰਘ ਪੋਲਾ ਨੇ ਦੱਸਿਆ ਕਿ ਲੰਗਰ ਦੀ ਸੇਵਾ ਕਰਨ ਵਾਲਿਆਂ ’ਚ ਗੁਰਪਿੰਦਰ ਸਿੰਘ, ਰਛਪਾਲ ਸਿੰਘ, ਨਿਰਮਲ ਸਿੰਘ ਪੰਚ, ਗੁਰਪ੍ਰੀਤ ਸਿੰਘ ਪੰਚ, ਗਗਨ ਨਾਗਰਾ, ਰੂਪਾ ਸਿੰਘ, ਸੁਖਵਿੰਦਰ ਸਿੰਘ ਪੰਚ, ਮਾਡ਼ੂ, ਲਾਡੂ ਇਟਲੀ, ਲਖਵਿੰਦਰ ਸਿੰਘ, ਨਿੰਮਾ, ਕਾਕਾ ਮਿਸਤਰੀ, ਲੱਖਾ ਮਿਸਤਰੀ, ਦਰਸ਼ੂ, ਗੁਰਦੀਪ ਨਾਗਰਾ, ਬੌਬੀ ਨਾਗਰਾ, ਹੈਰੀ ਨਾਗਰਾ, ਮਨਪ੍ਰੀਤ ਸਿੰਘ ਸੰਧੂ, ਤੇਜੀ ਨਾਗਰਾ, ਗੁਰਸੇਵਕ ਨਾਗਰਾ ਤੇ ਗੋਲਡੀ ਨਾਗਰਾ ਆਦਿ ਹਾਜ਼ਰ ਸਨ।
ਵਿਦਿਆਰਥੀਆਂ ਨੂੰ ਸਰਟੀਫਿਕੇਟ ਵੰਡੇ
NEXT STORY