Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUN 12, 2026

    7:12:21 PM

  • punjab weather heavy raining yellow alert

    ਪੰਜਾਬ 'ਚ 12,13,14 ਨੂੰ ਭਾਰੀ ਮੀਂਹ ਤੇ...

  • kriti sanon and her family earned double profit sold four apartments

    ਕ੍ਰਿਤੀ ਸੈਨਨ ਤੇ ਉਸਦੇ ਪਰਿਵਾਰ ਨੇ ਕਮਾਇਆ ਦੁੱਗਣਾ...

  • jalandhar boy aditya sharma dies in us attack

    ਅਮਰੀਕੀ ਹਮਲੇ 'ਚ ਜਲੰਧਰ ਦੇ ਨੌਜਵਾਨ ਦੀ ਮੌਤ,...

  • darbar sahib complex sacrilege attempt

    ਦਰਬਾਰ ਸਾਹਿਬ ਕੰਪਲੈਕਸ ਵਿਖੇ ਗੁਰਦੁਆਰਾ ਸਾਹਿਬ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Patiala
  • ਪਟਿਆਲਾ ਜ਼ਿਲ੍ਹੇ ’ਚ ਕੋਰੋਨਾ ਦੇ 108 ਮਰੀਜ਼ ਆਏ ਸਾਹਮਣੇ, 6 ਦੀ ਮੌਤ

PUNJAB News Punjabi(ਪੰਜਾਬ)

ਪਟਿਆਲਾ ਜ਼ਿਲ੍ਹੇ ’ਚ ਕੋਰੋਨਾ ਦੇ 108 ਮਰੀਜ਼ ਆਏ ਸਾਹਮਣੇ, 6 ਦੀ ਮੌਤ

  • Updated: 14 Sep, 2020 09:55 PM
Patiala
patiala 108 corona patients
  • Share
    • Facebook
    • Tumblr
    • Linkedin
    • Twitter
  • Comment

ਪਟਿਆਲਾ, (ਪਰਮੀਤ)- ਜ਼ਿਲ੍ਹੇ ’ਚ ਨਵੇਂ ਕੋਰੋਨਾ ਕੇਸਾਂ ਦੇ ਵਾਧੇ ਦੇ ਮਾਮਲੇ ’ਚ ਪਟਿਆਲਾ ਸ਼ਹਿਰ ਤੇ ਦਿਹਾਤੀ ਇਲਾਕਿਆਂ ’ਚ ਇਹ ਕੇਸ ਬਰਾਬਰ ਦੇ ਹਿਸਾਬ ਨਾਲ ਹੀ ਵੱਧ ਰਹੇ ਹਨ। ਅੱਜਕਲ ਪਾਜ਼ੇਟਿਵ ਆਏ 220 ਕੇਸਾਂ ’ਚੋਂ 112 ਪਟਿਆਲਾ ਸ਼ਹਿਰ ਜਦਕਿ 108 ਦਿਹਾਤੀ ਇਲਾਕਿਆਂ ਤੋਂ ਪਾਜ਼ੇਟਿਵ ਆਏ ਹਨ। ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਅੱਜ 220 ਕੇਸ ਆਉਣ ਮਗਰੋਂ ਹੁਣ ਤੱਕ ਪਾਜ਼ੇਟਿਵ ਕੇਸਾਂ ਦੀ ਗਿਣਤੀ 8888 ਹੋ ਗਈ ਹੈ, ਜਦਕਿ 6 ਹੋਰ ਮੌਤਾਂ ਹੋਣ ਨਾਲ ਹੁਣ ਤੱਕ ਹੋਈਆਂ ਮੌਤਾਂ ਦੀ ਗਿਣਤੀ 248 ਹੋ ਗਈ ਹੈ। ਅੱਜ 129 ਹੋਰ ਮਰੀਜ਼ਾਂ ਦੇ ਠੀਕ ਹੋਣ ਨਾਲ ਹੁਣ ਤੱਕ ਠੀਕ ਹੋਏ ਮਰੀਜ਼ਾਂ ਦੀ ਗਿਣਤੀ 6788 ਹੋ ਗਈ ਹੈ, ਜਦਕਿ ਐਕਟਿਵ ਕੇਸਾਂ ਦੀ ਗਿਣਤੀ 1852 ਹੈ।

ਇਨ੍ਹਾਂ ਇਲਾਕਿਆਂ ’ਚੋਂ ਮਿਲੇ ਨਵੇਂ ਮਰੀਜ਼

ਪਾਜ਼ੇਟਿਵ ਆਏ ਕੇਸਾਂ ਬਾਰੇ ਸਿਵਲ ਸਰਜਨ ਨੇ ਦੱਸਿਆ ਕਿ ਅੱਦ ਮਿਲੇ 220 ਮਰੀਜ਼ਾਂ ’ਚੋਂ 112 ਪਟਿਆਲਾ ਸ਼ਹਿਰ, 11 ਸਮਾਣਾ, 35 ਰਾਜਪੁਰਾ, 12 ਨਾਭਾ, ਬਲਾਕ ਭਾਦਸੋਂ ਤੋਂ 2, ਬਲਾਕ ਕੋਲੀ ਤੋਂ 5, ਬਲਾਕ ਕਾਲੋਮਾਜਰਾ ਤੋਂ 5, ਬਲਾਕ ਹਰਪਾਲਪੁਰ ਤੋਂ 5, ਬਲਾਕ ਦੁਧਨਸਾਧਾਂ ਤੋਂ 7 ਅਤੇ ਬਲਾਕ ਸ਼ੁਤਰਾਣਾ ਤੋਂ 26 ਕੇਸ ਰਿਪੋਰਟ ਹੋਏ ਹਨ। ਇਨ੍ਹਾਂ ’ਚੋਂ 61 ਪਾਜ਼ੇਟਿਵ ਕੇਸਾਂ ਦੇ ਸੰਪਰਕ ’ਚ ਆਉਣ, 155 ਕੰਟਨਮੈਂਟ ਜ਼ੋਨ ਅਤੇ ਓ. ਪੀ. ਡੀ. ’ਚ ਆਏ ਨਵੇਂ ਫਲੂ ਅਤੇ ਬਗੈਰ ਫਲੂ ਲੱਛਣਾਂ ਵਾਲੇ ਮਰੀਜ਼ਾਂ, 3 ਬਾਹਰੀ ਰਾਜਾਂ ਅਤੇ ਇਕ ਵਿਦੇਸ਼ ਤੋਂ ਆਉਣ ਕਾਰਣ ਲਏ ਸੈਂਪਲਾਂ ’ਚੋਂ ਆਏ ਪਾਜ਼ੇਟਿਵ ਕੇਸ ਸ਼ਾਮਿਲ ਹਨ।

ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਪਾਜ਼ੇਟਿਵ ਕੇਸ ਪਟਿਆਲਾ ਸ਼ਹਿਰ ਦੇ ਧਾਲੀਵਾਲ ਕਾਲੋਨੀ, ਪਾਵਰ ਕਾਲੋਨੀ, ਸੈਨਚੁਰੀ ਐਨਕਲੇਵ, ਮਾਲਵਾ ਕਾਲੋਨੀ, ਰਾਘੋਮਾਜਰਾ, ਪੁਰਾਣਾ ਬਿਸ਼ਨ ਨਗਰ, ਬਗੀਚੀ ਮੰਗਲ ਦਾਸ, ਲਾਹੌਰੀ ਗੇਟ, ਕਰਤਾਰ ਕਾਲੋਨੀ, ਅਮਨ ਨਗਰ, ਦਰਸ਼ਨ ਸਿੰਘ ਨਗਰ, ਰਘਬੀਰ ਮਾਰਗ, ਜੋਡ਼ੀਆਂ ਭੱਠੀਆਂ, ਨਿਊ ਫਰੈਂਡਜ਼ ਐਨਕਲੇਵ, ਬਾਜਵਾ ਕਾਲੋਨੀ, ਜਰਨਲ ਚੰਦਾ ਸਿੰਘ ਕਾਲੋਨੀ, ਵੱਡਾ ਅਰਾਈਮਾਜਰਾ, ਘੁੰਮਣ ਨਗਰ, ਰਤਨ ਨਗਰ, ਅਰਬਨ ਅਸਟੇਟ ਫੇਸ ਇਕ ਅਤੇ ਦੋ, ਆਦਰਸ਼ ਨਗਰ, ਗੁਰੂ ਨਾਨਕ ਨਗਰ, ਲਾਹੋਰੀ ਗੇਟ, ਪ੍ਰੇਮ ਨਗਰ, ਐੱਸ. ਐੱਸ. ਟੀ. ਨਗਰ, ਸੇਵਕ ਕਾਲੋਨੀ ਆਦਿ ਥਾਵਾਂ ਤੋਂ ਇਲਾਵਾ ਵੱਖ-ਵੱਖ ਗਲੀ, ਮੁਹੱਲਿਆਂ ਅਤੇ ਕਾਲੋਨੀਆਂ ’ਚੋਂ ਪਾਏ ਗਏ ਹਨ। ਇਸੇ ਤਰ੍ਹਾਂ ਰਾਜਪੁਰਾ ਦੇ ਪੁਰਾਣਾ ਮਿਰਚ ਮੰਡੀ, ਗੁਲਾਬ ਨਗਰ, ਦਸ਼ਮੇਸ਼ ਕਾਲੋਨੀ, ਸਨ ਸਿੱਟੀ ਕਾਲੋਨੀ, ਗਉਸ਼ਾਲਾ ਰੋਡ, ਧਰਮਪੁਰਾ ਕਾਲੋਨੀ, ਗਾਂਧੀ ਕਾਲੋਨੀ, ਨੇਡ਼ੇ ਦੁਰਗਾ ਮੰਦਿਰ, ਨੇਡ਼ੇ ਸ਼ਿਵ ਕਾਲੋਨੀ, ਰੌਸ਼ਨ ਕਾਲੋਨੀ, ਜਗਦੀਸ਼ ਕਾਲੋਨੀ, ਗੁਰੂ ਨਾਨਕ ਨਗਰ, ਪੁਰਾਣਾ ਰਾਜਪੁਰਾ, ਲੱਕਡ਼ ਮੰਡੀ, ਮਹਿੰਦਰਾ ਗੰਜ, ਸਮਾਣਾ ਦੇ ਅਗਰਸੈਨ ਕਾਲੋਨੀ, ਮੋਤੀਆ ਬਾਜ਼ਾਰ, ਟੈਲੀਫੋਨ ਕਾਲੋਨੀ, ਮੁਨਿਆਰ ਮੁਹੱਲਾ, ਅਜੀਤ ਨਗਰ, ਵਡ਼ੈਚ ਕਾਲੋਨੀ, ਨਾਭਾ ਦੇ ਨੋਹਰਾ, ਫਾਟਕ ਨੰਬਰ 40, ਨੇਡ਼ੇ ਰੈਸਟ ਹਾਊਸ, ਪੁਰਾਣਾ ਹਾਥੀ ਖਾਨਾ, ਸਦਰ ਬਾਜ਼ਾਰ, ਕੋਟ ਰੋਡ ਆਦਿ ਥਾਵਾਂ ਤੋਂ ਇਲਾਵਾ ਹੋਰ ਵੱਖ-ਵੱਖ ਕਾਲੋਨੀਆਂ, ਗਲੀਆਂ, ਮੁਹੱਲਿਆਂ ਅਤੇ ਪਿੰਡਾਂ ’ਚੋਂ ਪਾਏ ਗਏ ਹਨ। ਇਨ੍ਹਾਂ ’ਚ ਇਕ ਗਰਭਵਤੀ ਔਰਤ ਵੀ ਸ਼ਾਮਿਲ ਹੈ। ਇਨ੍ਹਾਂ ਕੇਸਾਂ ਨੂੰ ਨਵੀਆਂ ਗਾਈਡਲਾਈਨ ਅਨੁਸਾਰ ਕੋਵਿਡ ਕੇਅਰ ਸੈਂਟਰ/ਹੋਮ ਆਈਸੋਲੇਸ਼ਨ/ਹਸਪਤਾਲਾਂ ਦੀ ਆਈਸੋਲੇਸ਼ਨ ਫੈਸੀਲਿਟੀ ’ਚ ਸ਼ਿਫਟ ਕਰਵਾਇਆ ਜਾ ਰਿਹਾ ਹੈ ਅਤੇ ਇਨ੍ਹਾਂ ਦੀ ਕੰਟੈਕਟ ਟਰੇਸਿੰਗ ਕਰ ਕੇ ਸੈਂਪਲ ਲਏ ਜਾ ਰਹੇ ਹਨ।

ਜਿਨ੍ਹਾਂ ਮਰੀਜ਼ਾਂ ਦੀ ਗਈ ਜਾਨ

– ਪਟਿਆਲਾ ਦੇ ਪ੍ਰਤਾਪ ਨਗਰ ਦਾ ਰਹਿਣ ਵਾਲਾ 62 ਸਾਲਾ ਪੁਰਸ਼ ਜੋ ਕਿ ਪੁਰਾਣਾ ਹਾਈਪਰਟੈਂਸ਼ਨ ਦਾ ਮਰੀਜ਼ ਸੀ।

– ਰਿਸ਼ੀ ਕਾਲੋਨੀ ਦਾ 30 ਸਾਲਾ ਵਿਅਕਤੀ ਜੋ ਕਿ ਸਾਹ ਦੀ ਤਕਲੀਫ ਹੋਣ ਕਾਰਣ ਰਾਜਿੰਦਰਾ ਹਸਪਤਾਲ ’ਚ ਦਾਖਲ ਹੋਇਆ ਸੀ।

– ਤ੍ਰਿਪਡ਼ੀ ਦਾ ਰਹਿਣ ਵਾਲਾ 69 ਸਾਲਾ ਪੁਰਸ਼ ਜੋ ਕਿ ਪੁਰਾਣਾ ਸ਼ੂਗਰ ਦਾ ਮਰੀਜ਼ ਸੀ।

– ਸਰਹੰਦੀ ਬਾਜ਼ਾਰ ਦੀ 64 ਸਾਲਾ ਅੌਰਤ ਜੋ ਕਿ ਐੱਸ. ਏ. ਐੱਸ. ਨਗਰ ਦੇ ਨਿੱਜੀ ਹਸਪਤਾਲ ’ਚ ਦਾਖਲ ਸੀ।

– ਪਿੰਡ ਰੱਤੀਆ ਬਲਾਕ ਦੁਧਨਸਾਧਾਂ ਦਾ ਰਹਿਣ ਵਾਲਾ 35 ਸਾਲਾ ਵਿਅਕਤੀ ਜੋ ਕਿ ਪੁਰਾਣਾ ਸ਼ੂਗਰ ਦਾ ਮਰੀਜ਼ ਅਤੇ ਲੀਵਰ ਦੀ ਬੀਮਾਰੀ ਨਾਲ ਪੀਡ਼੍ਹਤ ਸੀ।

– ਪਿੰਡ ਬਿਸ਼ਨਪੁਰਾ ਚੰਨਾ ਬਲਾਕ ਕੋਲੀ ਦੀ ਰਹਿਣ ਵਾਲੀ 45 ਸਾਲਾ ਅੌਰਤ ਜੋ ਕਿ ਪੁਰਾਣਾ ਹਾਈਪਰਟੈਂਸ਼ਨ ਅਤੇ ਗੁਰਦਿਆਂ ਦੀ ਬਿਮਾਰੀ ਦੀ ਮਰੀਜ਼ ਸੀ ਅਤੇ ਐੱਸ. ਏ. ਐੱਸ. ਨਗਰ ਦੇ ਨਿੱਜੀ ਹਸਪਤਾਲ ’ਚ ਦਾਖਲ ਸੀ।

ਹੁਣ ਤੱਕ ਲਏ ਸੈਂਪਲ 1,20,033

ਪਾਜ਼ੇਟਿਵ 8888

ਮੌਤਾਂ 248

ਐਕਟਿਵ 1852

ਤੰਦਰੁਸਤ ਹੋਏ 6788

ਰਿਪੋਰਟ ਪੈਂਡਿੰਗ 1650

ਲੱਛਣ ਪਾਏ ਜਾਣ ’ਤੇ ਐਂਟੀਜਨ ਟੈਸਟ ਦੀ ਰਿਪੋਰਟ ਅੰਤਿਮ ਨਹੀਂ : ਡਾ. ਮਲਹੋਤਰਾ

ਸਿਵਲ ਸਰਜਨ ਡਾ. ਮਲਹੋਤਰਾ ਨੇ ਦੱਸਿਆ ਕਿ ਕੋਵਿਡ ਟੈਸਟਾਂ ਦੇ ਨਤੀਜੇ ਦੇ ਆਉਣ ਵਾਲੇ ਐੱਸ. ਐੱਮ. ਐੱਸ. ਸਬੰਧੀ ਇਹ ਸਪੱਸ਼ਟ ਕੀਤਾ ਜਾਂਦਾ ਹੈ ਕਿ ਪੰਜਾਬ ਸਰਕਾਰ ਦੇ ਐਂਟੀਜਨ ਟੈਸਟਾਂ ਦੀ ਨਿਯਮਾਵਲੀ ਅਨੁਸਾਰ ਲੱਛਣ ਵਾਲੇ ਮਰੀਜ਼ ਅਤੇ ਪਾਜ਼ੇਟਿਵ ਕੇਸਾਂ ਦੇ ਕੰਟੈਕਟ ’ਚ ਆਏ ਕੇਸਾਂ ’ਚ ਰੈਪਿਡ ਐਂਟੀਜਨ ਟੈਸਟ ਨੈਗੇਟਿਵ ਆਉਣ ਦੇ ਬਾਵਜੂਦ ਕੰਨਫਰਮੇਟਰੀ ਲਈ ਪੀ. ਸੀ. ਆਰ. ਟੈਸਟ ਲਈ ਭੇਜਿਆ ਜਾਂਦਾ ਹੈ। ਇਸ ਲਈ ਅਜਿਹੇ ਕੇਸਾਂ ’ਚ ਐਂਟੀਜਨ ਦੇ ਨੈਗੇਟਿਵ ਆਏ ਨਤੀਜੇ ਨੂੰ ਅੰਤਿਮ ਨਾ ਸਮਝਿਆ ਜਾਵੇ। ਵਿਭਾਗ ਵੱਲੋਂ ਆਰ. ਟੀ. ਪੀ. ਸੀ. ਆਰ. ਦੀ ਅੰਤਿਮ ਰਿਪੋਰਟ ਹੀ ਪ੍ਰਮਾਨਿਤ ਮੰਨੀ ਜਾਵੇ।

ਅੱਜ ਵੀ ਵੱਖ-ਵੱਖ ਥਾਵਾਂ ਤੋਂ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ 3200 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ।

  • Patiala
  • corona
  • ਪਟਿਆਲਾ
  • ਮਰੀਜ਼

11 ਮੈਂਬਰੀ ਵਫਦ ਕੈਪਟਨ ਦੀ ਅਗਵਾਈ 'ਚ ਖੇਤੀ ਆਰਡੀਨੈਂਸਾਂ ਖਿਲਾਫ ਰਾਜਪਾਲ ਨਾਲ ਕਰੇਗਾ ਮੁਲਾਕਾਤ

NEXT STORY

Stories You May Like

  • lpg rates increased by 97  in 6 months
    6 ਮਹੀਨਿਆਂ 'ਚ 97% ਤੱਕ ਵਧੇ LPG ਦੇ ਰੇਟ, 'ਛੋਟੂ ਸਿਲੰਡਰ' ਵੀ ਹੋਇਆ ਮਹਿੰਗਾ
  • car  motorcycle  bus  collision 6 people
    ਮੰਗਣੀ 'ਚ ਜਾ ਰਹੇ ਪਰਿਵਾਰ ਨਾਲ ਵਾਪਰਿਆ ਰੂਹ ਕੰਬਾਊ ਹਾਦਸਾ ! 6 ਜਣਿਆਂ ਦੀ ਮੌਤ, ਉੱਡੇ ਪਰਖੱਚੇ
  • 108 candidates filed their nomination papers for gurdaspur
    ਗੁਰਦਾਸਪੁਰ 108, ਦੀਨਾਨਗਰ 16 ਤੇ ਕਾਦੀਆਂ ਨਗਰ ਕੌਂਸਲ ਲਈ 69 ਉਮੀਦਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ
  • under construction bridge collapses 6 workers
    ਯੂਪੀ 'ਚ ਵੱਡਾ ਹਾਦਸਾ: ਢਹਿ-ਢੇਰੀ ਹੋਇਆ ਨਿਰਮਾਣ ਅਧੀਨ ਪੁੱਲ, ਮਲਬੇ ਹੇਠ ਦੱਬਣ ਕਾਰਨ 6 ਮਜ਼ਦੂਰਾਂ ਦੀ ਮੌਤ
  • patiala health update
    ਪਟਿਆਲਾ 'ਚ ਫ਼ੈਲਣ ਲੱਗੀ ਇਹ ਬਿਮਾਰੀ! ਸਾਹਮਣੇ ਆਏ 16 ਸ਼ੱਕੀ ਮਾਮਲੇ
  • 17th martyrdom day of 108 immortal martyrs sant ramanand
    108 ਅਮਰ ਸ਼ਹੀਦ ਸੰਤ ਰਾਮਾਨੰਦ ਜੀ ਤੇ ਚਾਰ ਮਰਜੀਵੜਿਆਂ ਦਾ 17ਵਾਂ ਸ਼ਹੀਦੀ ਸਮਾਗਮ 7 ਜੂਨ ਨੂੰ
  • ganga ghat  bathing  6 friends drowned
    ਗੰਗਾ ਘਾਟ 'ਤੇ ਵਾਪਰਿਆ ਵੱਡਾ ਹਾਦਸਾ: ਨਹਾਉਣ ਗਏ 6 ਦੋਸਤ ਪਾਣੀ ਦੇ ਤੇਜ਼ ਵਹਾਅ 'ਚ ਡੁੱਬੇ
  • 6 sixes in 6 balls  batsman creates history
    6 ਗੇਂਦਾਂ 'ਚ 6 ਛੱਕੇ, ਧਾਕੜ ਬੱਲੇਬਾਜ਼ ਨੇ ਰਚਿਆ ਇਤਿਹਾਸ; ਯੁਵਰਾਜ ਸਿੰਘ ਦੇ ਖ਼ਾਸ ਕਲੱਬ ਵਿੱਚ ਹੋਇਆ ਸ਼ਾਮਲ
  • punjab weather heavy raining yellow alert
    ਪੰਜਾਬ 'ਚ 12,13,14 ਨੂੰ ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦੀ ਵੱਡੀ ਚਿਤਾਵਨੀ!...
  • jalandhar boy aditya sharma dies in us attack
    ਅਮਰੀਕੀ ਹਮਲੇ 'ਚ ਜਲੰਧਰ ਦੇ ਨੌਜਵਾਨ ਦੀ ਮੌਤ, ਮਾਪਿਆਂ ਦਾ ਸੀ ਇਕਲੌਤਾ ਪੁੱਤਰ
  • accident happened to a family from punjab who went to manikaran
    ਪੰਜਾਬ ਤੋਂ ਮਨੀਕਰਨ ਗਏ ਪਰਿਵਾਰ ਨਾਲ ਵਾਪਰਿਆ ਹਾਦਸਾ ! 3 ਜੀਆਂ ਦੀ ਮੌਤ
  • shots fired at bms showroom in jalandhar
    ਜਲੰਧਰ ਦੇ ਮਸ਼ਹੂਰ ਸ਼ੋਅਰੂਮ 'ਤੇ ਚੱਲੀਆਂ ਗੋਲ਼ੀਆਂ! ਪਈਆਂ ਭਾਜੜਾਂ
  • important changes route of vande bharat express
    ਰੇਲ ਯਾਤਰੀਆਂ ਲਈ ਅਹਿਮ ਖ਼ਬਰ! ਵੰਦੇ ਭਾਰਤ ਐਕਸਪ੍ਰੈੱਸ ਦੇ ਰੂਟ 'ਚ ਹੋਏ ਮਹੱਤਵਪੂਰਨ...
  • blackout in many areas of jalandhar due to thunderstorm
    ਹਨ੍ਹੇਰੀ-ਤੂਫ਼ਾਨ ਤੇ ਮੀਂਹ ਦੇ ਵਿਚਕਾਰ ਜਲੰਧਰ ਦੇ ਦਰਜਨਾਂ ਇਲਾਕਿਆਂ ’ਚ ਕਈ ਘੰਟਿਆਂ...
  • jalandhar boy arjun rajput will now play in the indian cricket team
    ਜਲੰਧਰ 'ਚ ਕੁਲਚੇ ਵੇਚਣ ਵਾਲੇ ਦੇ ਮੁੰਡੇ ਦੀ ਹੋ ਗਈ ਭਾਰਤੀ ਕ੍ਰਿਕਟ ਟੀਮ ਲਈ ਚੋਣ,...
  • pre monsoon in jalandhar
    ਪ੍ਰੀ-ਮਾਨਸੂਨ ’ਚ ਜੰਮ ਕੇ ਵਰ੍ਹੇ ਬੱਦਲ, ਮੌਸਮ ਹੋਇਆ ਸੁਹਾਵਣਾ, ਜਲੰਧਰ 'ਚ ਕਈ...
Trending
Ek Nazar
person looks like baby

ਉਮਰ 25 ਸਾਲ...ਪਰ ਦਿੱਖ ਬੇਬੀ ਵਰਗੀ! ਸ਼ਖਸ ਦੀ ਕਹਾਣੀ ਕਰ ਦੇਵੇਗੀ ਭਾਵੁਕ

the legendary player retired from international cricket

ਧਾਕੜ ਖਿਡਾਰੀ ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਲਿਆ ਸੰਨਿਆਸ ! ਦੁਨੀਆ ਦੇ ਮਹਾਨ...

poverty increase

ਪਾਕਿਸਤਾਨ 'ਚ ਗਰੀਬੀ ਸੱਤ ਪ੍ਰਤੀਸ਼ਤ ਵਧੀ, ਗਰੀਬਾਂ ਦੀ ਗਿਣਤੀ ਹੋਈ 7 ਕਰੋੜ

pakistan will fill its empty treasury with donkey meat

ਪਾਕਿਸਤਾਨ ਦੀ ਡੁੱਬਦੀ ਅਰਥਵਿਵਸਥਾ ਨੂੰ ਗਧਿਆਂ ਦਾ ਸਹਾਰਾ! ਇੰਝ ਹੋਵੇਗੀ ਕਮਾਈ

classroom dedicated to former cm

ਸਰਹੱਦ ਪਾਰ ਦੋਸਤੀ ਦੀ ਮਿਸਾਲ; ਪੰਜਾਬ ਦੇ ਸਾਬਕਾ CM ਹਰਚਰਨ ਸਿੰਘ ਬਰਾੜ ਦੇ ਨਾਂ...

lawrence  s entry into politics

ਲਾਰੈਂਸ ਦੀ ਸਿਆਸਤ 'ਚ ਐਂਟਰੀ ! CM ਵਿਜੇ ਦੀ ਥਾਂ ਲੜ ਸਕਦੈ ਚੋਣ

smriti irani  panchayat voter list  name  missing

ਸਮ੍ਰਿਤੀ ਇਰਾਨੀ ਦਾ ਨਾਂ ਪੰਚਾਇਤ ਵੋਟਰ ਸੂਚੀ ਤੋਂ ਗਾਇਬ, ਜਾਂਚ ਦੇ ਆਦੇਸ਼ ਜਾਰੀ

lord ram statue

ਬੰਗਲਾਦੇਸ਼ ਤੋਂ ਵੱਡੀ ਖ਼ਬਰ, ਭਗਵਾਨ ਰਾਮ ਦੀ ਵਿਸ਼ਾਲ ਮੂਰਤੀ ਦੀ ਉਸਾਰੀ 'ਤੇ ਲੱਗੀ...

toronto police officer

ਟੋਰਾਂਟੋ ਪੁਲਿਸ ਅਧਿਕਾਰੀ ਦਾ ਗੋਲੀਆਂ ਮਾਰ ਕੇ ਕਤਲ, ਅਮਰੀਕੀ ਕੌਂਸਲਖਾਨੇ 'ਤੇ ਹੋਈ...

famous  caught at the airport

ਏਅਰਪੋਰਟ 'ਤੇ ਫੜੀ ਗਈ ਮਸ਼ਹੂਰ ਮਾਡਲ, ਮਿਲਿਆ 12 ਕਰੋੜ ਦਾ ਡਰੱਗ

veteran actor passes away

ਮਨੋਰੰਜਨ ਜਗਤ 'ਚ ਪਸਰਿਆ ਮਾਤਮ, ਦਿੱਗਜ ਅਦਾਕਾਰ ਦਾ ਹੋਇਆ ਦਿਹਾਂਤ

mohsen rezaei warns america

ਈਰਾਨੀ ਆਗੂ ਮੋਹਸਿਨ ਰੇਜ਼ਾਈ ਨੇ ਅਮਰੀਕਾ ਨੂੰ ਦੇ'ਤੀ ਚੇਤਾਵਨੀ

pre monsoon in jalandhar

ਪ੍ਰੀ-ਮਾਨਸੂਨ ’ਚ ਜੰਮ ਕੇ ਵਰ੍ਹੇ ਬੱਦਲ, ਮੌਸਮ ਹੋਇਆ ਸੁਹਾਵਣਾ, ਜਲੰਧਰ 'ਚ ਕਈ...

train  passenger  robbery

ਚੱਲਦੀ ਟਰੇਨ 'ਚ ਖੂਨੀ ਖੇਡ, ਲੁੱਟਖੋਹ ਦਾ ਵਿਰੋਧ ਕਰਨ 'ਤੇ ਬਦਮਾਸ਼ਾਂ ਨੇ ਯਾਤਰੀ...

trump praises asim munir

ਟਰੰਪ ਨੇ ਪਾਕਿਸਤਾਨ ਦੇ ਅਸੀਮ ਮੁਨੀਰ ਦੀ ਕੀਤੀ ਤਾਰੀਫ਼, ਦੱਸਿਆ 'ਫੀਲਡ ਮਾਰਸ਼ਲ'

heavy rain expected in the next 24 hours

ਅਜੇ ਹੋਰ ਪਵੇਗਾ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕਰ 'ਤੀ...

the lottery that will happen to these 3 zodiac signs

ਇਨ੍ਹਾਂ 3 ਰਾਸ਼ੀਆਂ ਵਾਲਿਆਂ ਦੀ ਲੱਗਣ ਵਾਲੀ 'ਲਾਟਰੀ' ! ਹੋ ਜਾਵੇਗਾ ਪੈਸਾ ਹੀ...

uk defence secretary quits

ਯੂਕੇ ਦੇ ਰੱਖਿਆ ਮੰਤਰੀ ਨੇ ਦਿੱਤਾ ਅਸਤੀਫਾ, ਕੀਰ ਸਰਕਾਰ 'ਤੇ ਵਿੰਨ੍ਹਿਆ ਨਿਸ਼ਾਨਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • accident happened to a family from punjab who went to manikaran
      ਪੰਜਾਬ ਤੋਂ ਮਨੀਕਰਨ ਗਏ ਪਰਿਵਾਰ ਨਾਲ ਵਾਪਰਿਆ ਹਾਦਸਾ ! 3 ਜੀਆਂ ਦੀ ਮੌਤ
    • high speed car  collision  death of young man
      ਤੇਜ਼ ਰਫ਼ਤਾਰ ਕਾਰ ਦੀ ਟੱਕਰ ਨਾਲ ਅਣਪਛਾਤੇ ਨੌਜਵਾਨ ਦੀ ਮੌਤ
    • voting will be held in three municipal councils of gurdaspur tomorrow
      ਭਲਕੇ ਗੁਰਦਾਸਪੁਰ ਦੀਆਂ ਤਿੰਨ ਨਗਰ ਕੌਂਸਲਾਂ 'ਚ ਪੈਣਗੀਆਂ ਵੋਟਾਂ, 58 ਵਾਰਡਾਂ 'ਚ...
    • shiromani akali leader brutally murdered near home in hoshiarpur
      ਪੰਜਾਬ 'ਚ ਵੱਡੀ ਵਾਰਦਾਤ! ਘਰ ਦੇ ਨੇੜੇ ਅਕਾਲੀ ਆਗੂ ਦਾ ਕਰ 'ਤਾ ਕਤਲ
    • death certificate mistake
      ਪਿਤਾ ਦੀ ਮੌਤ ਦਾ ਸਰਟੀਫਿਕੇਟ ਬਣਵਾਉਣ ਗਿਆ ਪੁੱਤ, ਮਿਲਿਆ ਆਪਣਾ ਡੈੱਥ ਸਰਟੀਫ਼ਿਕੇਟ
    • youth accused in attempted sacrilege case at sri darbar sahib presented in court
      ਸ੍ਰੀ ਦਰਬਾਰ ਸਾਹਿਬ 'ਚ ਬੇਅਦਬੀ ਦੀ ਕੋਸ਼ਿਸ਼ ਕਰਨ ਵਾਲਾ ਮੁਲਜ਼ਮ ਅਦਾਲਤ 'ਚ ਪੇਸ਼,...
    • railway gate to remain closed
      ਲਗਾਤਾਰ 4 ਦਿਨ ਬੰਦ ਰਹੇਗਾ ਫਾਟਕ! ਇਸ ਪਾਸੇ ਜਾਣ ਤੋਂ ਪਹਿਲਾਂ ਪੜ੍ਹ ਲਓ ਖ਼ਬਰ
    • dark storm  girl  s death
      ਕਹਿਰ ਬਣ ਕੇ ਆਇਆ ਹਨ੍ਹੇਰੀ ਤੂਫਾਨ, 21 ਸਾਲਾ ਕੁੜੀ ਦੀ ਹੋਈ ਮੌਤ
    • shots fired at bms showroom in jalandhar
      ਜਲੰਧਰ ਦੇ ਮਸ਼ਹੂਰ ਸ਼ੋਅਰੂਮ 'ਤੇ ਚੱਲੀਆਂ ਗੋਲ਼ੀਆਂ! ਪਈਆਂ ਭਾਜੜਾਂ
    • lost mobiles recoverd
      ਲੱਭ ਗਏ ਖੋਹੇ ਗਏ ਤੇ ਗੁੰਮ ਹੋਏ ਮੋਬਾਈਲ! ਲੁਧਿਆਣਾ ਪੁਲਸ ਨੇ ਅਸਲ ਮਾਲਕਾਂ ਨੂੰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +