Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 15, 2026

    12:20:13 PM

  • punjab vehicles error

    ਪੰਜਾਬ ਦੇ ਵਾਹਨ ਚਾਲਕਾਂ ਲਈ ਖੜ੍ਹੀ ਹੋਈ ਨਵੀਂ...

  • gold import rules  now report will have to be submitted every 15 days

    Gold Import ਦੇ ਬਦਲੇ ਨਿਯਮ : ਹੁਣ 15 ਦਿਨਾਂ ਬਾਅਦ...

  • fake book racket exposed in jalandhar fake ncert books reach the market

    ਪੰਜਾਬ ਦੇ ਵਿਦਿਆਰਥੀ ਲਈ ਖੜ੍ਹੀ ਹੋਈ ਵੱਡੀ ਮੁਸੀਬਤ!...

  • big warning for motorists of punjab

    ਪੰਜਾਬ ਦੇ ਵਾਹਨ ਚਾਲਕਾਂ ਲਈ ਵੱਡੀ ਚਿਤਾਵਨੀ! ਹੋ ਜਾਣ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Patiala
  • ਪਟਿਆਲਾ ਜ਼ਿਲ੍ਹੇ 'ਚ ਕੋਰੋਨਾ ਦੇ 48 ਹੋਰ ਨਵੇਂ ਮਾਮਲੇ ਆਏ ਸਾਹਮਣੇ

PUNJAB News Punjabi(ਪੰਜਾਬ)

ਪਟਿਆਲਾ ਜ਼ਿਲ੍ਹੇ 'ਚ ਕੋਰੋਨਾ ਦੇ 48 ਹੋਰ ਨਵੇਂ ਮਾਮਲੇ ਆਏ ਸਾਹਮਣੇ

  • Updated: 29 Nov, 2020 11:54 PM
Patiala
patiala 48 more cases of corona
  • Share
    • Facebook
    • Tumblr
    • Linkedin
    • Twitter
  • Comment

ਪਟਿਆਲਾ, (ਪਰਮੀਤ)- ਜ਼ਿਲ੍ਹੇ ’ਚ 48 ਕੋਵਿਡ ਪਾਜ਼ੇਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ। ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਅੱਜ ਪ੍ਰਾਪਤ 1685 ਦੇ ਕਰੀਬ ਰਿਪੋਰਟਾਂ ’ਚੋਂ 48 ਕੋਵਿਡ ਪਾਜ਼ੇਟਿਵ ਪਾਏ ਗਏ ਹਨ। ਇਸ ਨਾਲ ਪਾਜ਼ੇਟਿਵ ਕੇਸਾਂ ਦੀ ਗਿਣਤੀ 14566 ਹੋ ਗਈ ਹੈ। ਜ਼ਿਲ੍ਹੇ ਦੇ 45 ਹੋਰ ਮਰੀਜ਼ ਕੋਵਿਡ ਤੋਂ ਠੀਕ ਹੋ ਗਏ ਹਨ, ਜਿਸ ਨਾਲ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਹੁਣ 13560 ਹੋ ਗਈ ਹੈ। ਅੱਜ ਜ਼ਿਲ੍ਹੇ ’ਚ 1 ਮਰੀਜ਼ ਦੀ ਮੌਤ ਹੋਣ ਕਾਰਣ ਕੁੱਲ ਕੋਵਿਡ ਪਾਜ਼ੇਟਿਵ ਮਰੀਜ਼ਾਂ ਦੀ ਮੌਤਾਂ ਦੀ ਗਿਣਤੀ 426 ਹੋ ਗਈ ਹੈ। ਜ਼ਿਲ੍ਹੇ ’ਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 580 ਹੈ।

ਡਾ. ਮਲਹੋਤਰਾ ਨੇ ਦੱਸਿਆ ਕਿ ਅੱਜ ਮਿਲੇ 48 ਕੇਸਾਂ ’ਚੋਂ ਪਟਿਆਲਾ ਸ਼ਹਿਰ ਤੋਂ 34, ਨਾਭਾ ਤੋਂ 3, ਰਾਜਪੁਰਾ ਤੋਂ 7, ਬਲਾਕ ਭਾਦਸੋਂ ਤੋਂ 1, ਕਾਲੋਮਾਜਰਾ ਤੋਂ 1, ਹਰਪਾਲਪੁਰ ਤੋਂ 1 ਅਤੇ ਸ਼ੁੱਤਰਾਣਾ ਤੋਂ 1 ਕੇਸ ਰਿਪੋਰਟ ਹੋਇਆ ਹੈ। ਇਨ੍ਹਾਂ ’ਚੋਂ 5 ਪਾਜ਼ੇਟਿਵ ਕੇਸਾਂ ਦੇ ਸੰਪਰਕ ਅਤੇ 43 ਮਰੀਜ਼ ਕੰਟੇਨਮੈਂਟ ਜ਼ੋਨ ਅਤੇ ਓ. ਪੀ. ਡੀ. ’ਚ ਆਏ ਨਵੇਂ ਫਲੂ ਅਤੇ ਬਗੈਰ ਫਲੂ ਲੱਛਣਾਂ ਵਾਲੇ ਆਏ ਮਰੀਜ਼ਾਂ ਦੇ ਲਏ ਸੈਂਪਲਾਂ ’ਚੋਂ ਸ਼ਾਮਿਲ ਹਨ।

ਵਿਸਥਾਰ ’ਚ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਪਟਿਆਲਾ ਸ਼ਹਿਰ ਦੇ ਅਰਬਨ ਅਸਟੇਟ ਫੇਜ਼-2, ਡੀ. ਐੱਮ. ਡਬਲਿਯੂ, ਰਾਘੋਮਾਜਰਾ, ਹੇਮ ਬਾਗ, ਪ੍ਰੇਮ ਨਗਰ, ਛੋਟੀ ਬਾਰਾਂਦਰੀ, ਮਿਹਰ ਸਿੰਘ ਕਾਲੋਨੀ, ਨਿਹਾਲ ਬਾਗ, ਨਿਊ ਆਫੀਸਰ ਕਾਲੋਨੀ, ਤ੍ਰਿਵੈਨੀ ਚੌਕ, ਅਜੀਤ ਨਗਰ, ਨਿਊ ਫਰੈਂਡਜ਼ ਐਨਕਲੇਵ, ਰਤਨ ਨਗਰ, ਲਾਹੋਰੀ ਗੇਟ, ਅਮਨ ਨਗਰ, ਪ੍ਰਤਾਪ ਨਗਰ, ਗੁਰੂ ਨਾਨਕ ਨਗਰ, ਗਰਿਡ ਕਾਲੋਨੀ, ਵਿਕਾਸ ਕਾਲੋਨੀ, ਰਣਜੀਤ ਵਿਹਾਰ, ਵਿਕਾਸ ਕਾਲੋਨੀ, ਨਾਰਥ ਐਵੀਨਿਊ, ਨਾਭਾ ਤੋਂ ਡਿਫੈਂਸ ਕਾਲੋਨੀ, ਰਾਜਪੁਰਾ ਤੋਂ ਪੰਜਾਬੀ ਕਾਲੋਨੀ, ਰਾਜਪੁਰਾ ਟਾਊਨ, ਆਦਰਸ਼ ਨਗਰ, ਦਸ਼ਮੇਸ਼ ਨਗਰ ਆਦਿ ਥਾਵਾਂ ਅਤੇ ਪਿੰਡਾਂ ਤੋਂ ਪਾਏ ਗਏ ਹਨ। ਪਾਜ਼ੇਟਿਵ ਆਏ ਇਨ੍ਹਾਂ ਕੇਸਾਂ ਨੂੰ ਗਾਈਡਲਾਈਨ ਅਨੁਸਾਰ ਹੋਮ ਆਈਸੋਲੇਸ਼ਨ/ਹਸਪਤਾਲਾਂ ਦੀ ਆਈਸੋਲੇਸ਼ਨ ਫੈਸੀਲਿਟੀ ’ਚ ਸ਼ਿਫਟ ਕਰਵਾਇਆ ਜਾ ਰਿਹਾ ਹੈ। ਇਨ੍ਹਾਂ ਦੀ ਕੰਟੈਕਟ ਟਰੇਸਿੰਗ ਕਰ ਕੇ ਸੈਂਪਲ ਲਏ ਜਾ ਰਹੇ ਹਨ।       

ਭਰਮ-ਭੁਲੇਖੇ ਦੂਰ ਕਰਨ ਲਈ ਜਾਗਰੂਕਤਾ ਵੈਨ ਰਵਾਨਾ

ਸਿਵਲ ਸਰਜਨ ਡਾ. ਮਲਹੋਤਰਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਮਾਰੀ ਦੇ ਚੱਲਦਿਆਂ ਸਿਹਤ ਖੇਤਰ ’ਚ ਸੁਧਾਰ ਕਰਨ ਲਈ ਲਗਾਤਾਰ ਯਤਨ ਜਾਰੀ ਹਨ। ਇਸੇ ਲਡ਼ੀ ਤਹਿਤ ਜ਼ਿਲੇ ਦੇ ਲੋਕਾਂ ਨੂੰ ਕੋਵਿਡ ਦੇ ਲੱਛਣਾਂ, ਬਚਾਅ ਪ੍ਰਤੀ ਜਾਗਰੂਕ ਕਰਨ ਅਤੇ ਭਰਮ-ਭੁਲੇਖਿਆਂ ਨੂੰ ਦੂਰ ਕਰਨ ਲਈ ਇਕ ਜਾਗਰੂਕਤਾ ਵੈਨ ਵੀ ਭੇਜੀ ਗਈ ਹੈ, ਜੋ ਕਿ ਇਕ ਮਹੀਨੇ ਜ਼ਿਲੇ ’ਚ ਰੁੱਕ ਕੇ ਸ਼ਹਿਰੀ/ਪੇਂਡੂ ਹੋਟ ਸਟੋਪ ਅਤੇ ਜ਼ਿਆਦਾ ਕੋਵਿਡ ਪ੍ਰਭਾਵਿਤ ਇਲਾਕਿਆਂ/ਗਲੀ/ਮੁਹੱਲਿਆਂ ’ਚ ਜਾ ਕੇ ਲੋਕਾਂ ਨੂੰ ਕੋਵਿਡ ਤੋਂ ਬਚਾਅ ਲਈ ਜਾਗਰੂਕ ਕਰੇਗੀ। ਇਸ ਦੇ ਨਾਲ ਹੀ ਲੋਡ਼ਵੰਦ ਮਰੀਜ਼ਾਂ ਦੇ ਕੋਵਿਡ ਸੈਂਪਲ ਵੀ ਲਏ ਜਾਣਗੇ। ਉਨ੍ਹਾਂ ਲੋਕਾਂ ਨੂੰ ਕਿਹਾ ਕਿ ਉਹ ਇਸ ਜਾਗਰੂਕਤਾ ਵੈਨ ਦਾ ਵੱਧ ਤੋਂ ਵੱਧ ਲਾਭ ਉਠਾਉਣ।

ਜਾਂਚ ਲਈ ਲਏ 585 ਸੈਂਪਲ

ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਜ਼ਿਲੇ ’ਚ ਅੱਜ 585 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ। ਜ਼ਿਲੇ ’ਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਡਾ. ਮਲਹੋਤਰਾ ਨੇ ਦੱਸਿਆ ਕਿ ਹੁਣ ਤੱਕ ਜ਼ਿਲੇ ’ਚ ਕੋਵਿਡ ਜਾਂਚ ਸਬੰਧੀ 2,40,069 ਸੈਂਪਲ ਲਏ ਜਾ ਚੁਕੇ ਹਨ। ਇਨ੍ਹਾਂ ’ਚੋਂ ਜ਼ਿਲਾ ਪਟਿਆਲਾ ਦੇ 14,566 ਕੋਵਿਡ ਪਾਜ਼ੇਟਿਵ, 2,23,853 ਨੈਗੇਟਿਵ ਅਤੇ ਲਗਭਗ 1250 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।

  • Patiala
  • corona
  • ਪਟਿਆਲਾ
  • ਪਾਜ਼ੇਟਿਵ

ਭਾਰਤੀ ਸੈਨਾ ਦਾ ਜਵਾਨ ਹਾਦਸੇ 'ਚ ਸ਼ਹੀਦ, ਪਿੰਡ ਆਧਨੀਆਂ ਵਿਖੇ ਕੀਤਾ ਗਿਆ ਅੰਤਿਮ ਸੰਸਕਾਰ

NEXT STORY

Stories You May Like

  • two new polio cases reported in pakistan
    ਪਾਕਿਸਤਾਨ ’ਚ ਪੋਲੀਓ ਦੇ 2 ਨਵੇਂ ਮਾਮਲੇ ਆਏ ਸਾਹਮਣੇ
  • heavy rain alert next 48 hours
    ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! 11 ਸੂਬਿਆਂ 'ਚ ਹਨ੍ਹੇਰੀ-ਤੂਫਾਨ ਤੇ ਗੜ੍ਹੇਮਾਰੀ ਦਾ ਅਲਰਟ ਜਾਰੀ
  • imd rain alert next 48 hours
    ਅਗਲੇ 48 ਘੰਟੇ ਅਹਿਮ, ਹਨ੍ਹੇਰੀ-ਝੱਖੜ ਦੇ ਨਾਲ-ਨਾਲ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਅਲਰਟ ਜਾਰੀ
  • 4 new labour codes implemented across the country
    ਦੇਸ਼ ਭਰ 'ਚ ਲਾਗੂ ਹੋਏ 4 ਨਵੇਂ ਲੇਬਰ ਕੋਡ : ਹੁਣ ਹਫ਼ਤੇ 'ਚ 48 ਘੰਟੇ ਕੰਮ, ਓਵਰਟਾਈਮ ਦੇ ਮਿਲਣਗੇ ਵਾਧੂ ਪੈਸੇ
  • suicide cases are increasing a serious challenge
    ‘ਵਧ ਰਹੇ ਹਨ ਖ਼ੁਦਕੁਸ਼ੀ ਦੇ ਮਾਮਲੇ’ ਦੇਸ਼ ਅਤੇ ਸਮਾਜ ਦੇ ਸਾਹਮਣੇ ਗੰਭੀਰ ਚੁਣੌਤੀ!
  • chini kubaheri  chandigarh property dealer
    ਚੀਨੀ ਕੁਬਾਹੇੜੀ ਕਤਲ ਮਾਮਲੇ ਵਿਚ ਨਵਾਂ ਮੋੜ, ਸਾਹਮਣੇ ਆਏ ਸੱਚ ਨੇ ਉਡਾਏ ਹੋਸ਼
  • major revelations explosion near the bsf headquarters in jalandhar
    ਜਲੰਧਰ BSF ਹੈੱਡਕੁਆਰਟਰ ਨੇੜੇ ਹੋਏ ਧਮਾਕੇ ਦੇ ਮਾਮਲੇ 'ਚ ਵੱਡੇ ਖ਼ੁਲਾਸੇ! ਸਾਹਮਣੇ ਆਈਆਂ ਹੈਰਾਨ ਕਰਦੀਆਂ ਗੱਲਾਂ
  • punjab student arshdeep singh
    ਪੰਜਾਬ: 10ਵੀਂ ਦੇ ਵਿਦਿਆਰਥੀ ਅਰਸ਼ਦੀਪ ਸਿੰਘ ਦੇ ਕਤਲ ਮਾਮਲੇ 'ਚ ਨਵਾਂ ਮੋੜ, ਸਾਹਮਣੇ ਆਈ ਵੱਡੀ ਵਜ੍ਹਾ
  • fake book racket exposed in jalandhar fake ncert books reach the market
    ਪੰਜਾਬ ਦੇ ਵਿਦਿਆਰਥੀ ਲਈ ਖੜ੍ਹੀ ਹੋਈ ਵੱਡੀ ਮੁਸੀਬਤ! NCERT ਦੀਆਂ ਕਿਤਾਬਾਂ ਨੂੰ ਲੈ...
  • big warning for motorists of punjab
    ਪੰਜਾਬ ਦੇ ਵਾਹਨ ਚਾਲਕਾਂ ਲਈ ਵੱਡੀ ਚਿਤਾਵਨੀ! ਹੋ ਜਾਣ ਸਾਵਧਾਨ, ਸੂਬੇ ਭਰ 'ਚ 74...
  • maqsudan sabji mandi firing police searching for man wearing red t shirt
    ਲਾਲ ਰੰਗ ਦੀ ਟੀ-ਸ਼ਰਟ ਵਾਲੇ ਨੌਜਵਾਨ ਨੇ ਜਲੰਧਰ ਪੁਲਸ ਨੂੰ ਪਾਈਆਂ ਭਾਜੜਾਂ! ਪੂਰਾ...
  • big revelation10th class student had blasted outside the bsf headquarters
    ਵੱਡਾ ਖ਼ੁਲਾਸਾ! 10ਵੀਂ ਫੇਲ੍ਹ ਵਿਦਿਆਰਥੀ ਨੇ ਜਲੰਧਰ ਦੇ BSF ਹੈੱਡਕੁਆਰਟਰ ਬਾਹਰ...
  • late night hooliganism naked dance
    ਦੇਰ ਰਾਤ ਗੁੰਡਾਗਰਦੀ ਦਾ ਨੰਗਾ ਨਾਚ: ਗੁਆਂਢੀਆਂ ਦੇ ਝਗੜੇ ’ਚ ਦੋ ਘਰਾਂ ’ਚ ਭੰਨ-ਤੋੜ
  • ied blast near bsf headquarters jalandhar punjab main accused arrested
    ਜਲੰਧਰ Blast ਮਾਮਲੇ 'ਚ ਮੁੱਖ ਮੁਲਜ਼ਮ ਗ੍ਰਿਫ਼ਤਾਰ, ਹੋਇਆ ਵੱਡਾ ਖ਼ੁਲਾਸਾ
  • weather alert issued in punjab
    ਪੰਜਾਬ ’ਚ ਮੌਸਮ ਨੂੰ ਲੈ ਕੇ ਅਲਰਟ ਜਾਰੀ, ਕਈ ਜ਼ਿਲ੍ਹਿਆਂ ’ਚ ਤੇਜ਼ ਹਨ੍ਹੇਰੀ ਤੇ...
  • cbse 12th class result jalandhar
    CBSE 12ਵੀਂ ਕਲਾਸ ਦੇ ਨਤੀਜਿਆਂ 'ਚ ਜਲੰਧਰ 'ਚ ਗੁਰਨੂਰ ਨੇ 99.2 ਫ਼ੀਸਦੀ ਅੰਕਾਂ...
Trending
Ek Nazar
fifa world cup

ਫੀਫਾ ਵਰਲਡ ਕੱਪ ਨੂੰ ਲੈ ਕੇ ਵੈਨਕੂਵਰ ‘ਚ ਨਵੇਂ ਨਿਯਮ ਲਾਗੂ

punjabi youth arrested in canada

ਕੈਨੇਡਾ 'ਚ ਲੋਡਿਡ ਗੰਨ ਸਣੇ ਪੰਜਾਬੀ ਨੌਜਵਾਨ ਗ੍ਰਿਫ਼ਤਾਰ, ਹੋਵੇਗੀ ਸਖ਼ਤ ਕਾਰਵਾਈ

calgary police searching for punjabi youth

ਪੰਜਾਬੀ ਨੌਜਵਾਨ ਦੀ ਭਾਲ 'ਚ ਕੈਲਗਰੀ ਪੁਲਸ, ਅਗਵਾ ਅਤੇ ਹਥਿਆਰਾਂ ਸਬੰਧੀ ਅਪਰਾਧਾਂ...

avinash mishra buys a house in mumbai after 10 years finally apna ghar

ਮਸ਼ਹੂਰ ਅਦਾਕਾਰ ਨੇ ਮੁੰਬਈ 'ਚ ਖਰੀਦਿਆ 'ਆਪਣਾ ਆਲੀਸ਼ਾਨ ਘਰ', ਸਾਂਝੀਆਂ ਕੀਤੀਆਂ...

bollywood actor buys land in ayodhya for rs 3 31 crore

ਅਯੁੱਧਿਆ 'ਚ ਰਾਮ ਲੱਲਾ ਦਾ ਗੁਆਂਢੀ ਬਣੇਗਾ ਬਾਲੀਵੁੱਡ ਦਾ ਮਸ਼ਹੂਰ ਅਦਾਕਾਰ ! 3.31...

bike  tractor  collision  4 people

ਕੌਸ਼ਾਂਬੀ 'ਚ ਵੱਡਾ ਹਾਦਸਾ: ਇਕੋਂ ਬਾਈਕ 'ਤੇ ਸਵਾਰ 5 ਲੋਕਾਂ ਨੂੰ ਟਰੈਕਟਰ ਨੇ...

zodiac signs

ਇਨ੍ਹਾਂ 3 ਰਾਸ਼ੀਆਂ ਲਈ ਵੱਜੀ 'ਖ਼ਤਰੇ ਦੀ ਘੰਟੀ'! ਕੇਤੂ ਬਦਲ ਰਿਹੈ ਆਪਣੀ ਚਾਲ

weather update storm rain lightning

24 ਘੰਟਿਆਂ 'ਚ 111 ਮੌਤਾਂ! ਹਨ੍ਹੇਰੀ-ਤੂਫ਼ਾਨ ਨੇ UP ਦੇ 26 ਜ਼ਿਲ੍ਹਿਆਂ 'ਚ ਮਚਾਈ...

vaibhav suryavanshi team india

ਪ੍ਰਭਸਿਮਰਨ ਤੇ ਵੈਭਵ ਸੂਰਿਆਵੰਸ਼ੀ ਦੀ TEAM INDIA 'ਚ ਐਂਟਰੀ! BCCI ਵੱਲੋਂ ਟੀਮ ਦਾ...

rbi action

RBI ਦਾ ਵੱਡਾ ਐਕਸ਼ਨ: 150 ਕੰਪਨੀਆਂ ਦੇ ਲਾਇਸੈਂਸ ਕਰ'ਤੇ ਰੱਦ!

major restrictions imposed in nawanshahr till july 12

ਪੰਜਾਬ: 12 ਜੁਲਾਈ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! ਇਸ ਜ਼ਿਲ੍ਹੇ ਦੇ DC ਦਾ ਵੱਡਾ...

major operation in batala

ਬਟਾਲਾ ’ਚ ਵੱਡੀ ਕਾਰਵਾਈ, 350 ਪੇਟੀਆਂ ਚੰਡੀਗੜ੍ਹ ਮਾਰਕਾ ਸ਼ਰਾਬ ਬਰਾਮਦ; ਚੋਣਾਂ ’ਚ...

xi  trump visit temple of heaven

ਬੀਜਿੰਗ ਦੇ ਇਤਿਹਾਸਕ ‘ਟੈਂਪਲ ਆਫ ਹੈਵਨ’ ਪਹੁੰਚੇ ਸ਼ੀ ਜਿਨਪਿੰਗ ਤੇ ਡੋਨਾਲਡ ਟਰੰਪ

pakistan test missile

ਪਾਕਿਸਤਾਨ ਨੇ ਫਤਹਿ-4 ਕਰੂਜ਼ ਮਿਜ਼ਾਈਲ ਦਾ ਕੀਤਾ ਸਫਲ ਪ੍ਰੀਖਣ

trump invites xi jinping

ਟਰੰਪ ਨੇ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨੂੰ ਵ੍ਹਾਈਟ ਹਾਊਸ ਆਉਣ ਦਾ ਦਿੱਤਾ ਸੱਦਾ

trump in china

50 ਤੋਂ ਵੱਧ ਕਾਰਾਂ ਅਤੇ ਦਰਜਨਾਂ ਬਾਈਕਸ! ਚੀਨ ਦੀਆਂ ਸੜਕਾਂ 'ਤੇ ਦਿਸਿਆ ਡੋਨਾਲਡ...

if pakistan dares to act again  rajnath

'ਉਹ ਹੋਵੇਗਾ, ਜੋ ਹੁਣ ਤੱਕ ਨਹੀਂ ਹੋਇਆ', ਰਾਜਨਾਥ ਸਿੰਘ ਦੀ ਪਾਕਿਸਤਾਨ ਨੂੰ...

fresh milk

ਤਾਜ਼ਾ ਦੁੱਧ ਮਿਲਣਾ ਹੋਇਆ ਔਖਾ! ਕਰਾਚੀ 'ਚ ਕੀਮਤਾਂ 'ਚ ਭਾਰੀ ਵਾਧੇ ਦੀ ਮੰਗ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab airport halwara airport ravneet singh bittu
      ਪੰਜਾਬ ਵਾਸੀਆਂ ਲਈ ਖ਼ੁਸ਼ਖ਼ਬਰੀ, ਇਸ ਏਅਰਪੋਰਟ ਤੋਂ ਹਵਾਈ ਸੇਵਾ ਦੀ ਆਧਿਕਾਰਿਕ...
    • punjab petrol diesel prices
      ਪੰਜਾਬ 'ਚ ਪੈਟ੍ਰੋਲ-ਡੀਜ਼ਲ ਮਹਿੰਗਾ ਹੋਣ ਮਗਰੋਂ DRY ਹੋਣ ਲੱਗੇ ਪੰਪ! 100 ਰੁਪਏ...
    • ncrb report punjab
      ਸ਼ਰਮਨਾਕ! ਕਤਲ ਦੇ ਮਾਮਲਿਆਂ 'ਚ ਦੇਸ਼ ਭਰ 'ਚੋਂ ਦੂਜੇ ਨੰਬਰ 'ਤੇ ਪਹੁੰਚਿਆ ਪੰਜਾਬ...
    • woman attempts suicide by jumping into lake
      ਔਰਤ ਵਲੋਂ ਝੀਲ ’ਚ ਛਾਲ ਮਾਰ ਕੇ ਖ਼ੁਦਕੁਸ਼ੀ ਦੀ ਕੋਸ਼ਿਸ਼
    • punjab employees salary
      ਵੱਡੀ ਖ਼ਬਰ: ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਦੀ ਰੋਕੀ ਜਾਵੇਗੀ ਤਨਖ਼ਾਹ! ਦਰਜ...
    • very important news for lakhs of pensioners of punjab
      ਪੰਜਾਬ ਦੇ ਲੱਖਾਂ ਪੈਨਸ਼ਨਰਾਂ ਲਈ ਬੇਹੱਦ ਜ਼ਰੂਰੀ ਖ਼ਬਰ, ਇਹ ਕੰਮ ਨਾ ਕੀਤਾ ਤਾਂ ਬੰਦ...
    • orders to deposit licensed weapons in the police station or gun house
      ਚੋਣਾਂ ਦੇ ਮੱਦੇਨਜ਼ਰ ਲਾਇਸੈਂਸੀ ਅਸਲਾ ਥਾਣੇ ਜਾਂ ਗੰਨ ਹਾਊਸ ’ਚ ਜਮ੍ਹਾਂ ਕਰਵਾਉਣ ਦੇ...
    • daughter shoots father for stopping him from going to australia
      ਪੰਜਾਬ: ਆਸਟ੍ਰੇਲੀਆ ਜਾਣ ਤੋਂ ਰੋਕਣ ’ਤੇ ਧੀ ਨੇ ਪਿਓ ਨੂੰ ਮਾਰੀ ਗੋਲੀ
    • central jail patiala  prisoner escapes
      ਵੱਡੀ ਖ਼ਬਰ : ਕੇਂਦਰੀ ਜੇਲ੍ਹ ਪਟਿਆਲਾ 'ਚੋਂ ਤਿੰਨ ਖ਼ਤਰਨਾਕ ਕੈਦੀ ਫਰਾਰ
    • bus full of passengers overturns in punjab
      ਪੰਜਾਬ 'ਚ ਸਵਾਰੀਆਂ ਨਾਲ ਭਰੀ ਬੱਸ ਪਲਟੀ, ਮੌਕੇ 'ਤੇ ਪਿਆ ਚੀਕ-ਚਿਹਾੜਾ, 20 ਤੋਂ 22...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +