Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 08, 2026

    2:45:31 AM

  • messi s magic continued

    ਫਿਰ ਚੱਲਿਆ Messi ਦਾ ਜਾਦੂ: ਅਰਜਨਟੀਨਾ ਨੇ ਮਿਸਰ...

  • big statement by punjab congress incharge bhupesh baghel

    ਪਾਰਟੀ ਦੇ ਪ੍ਰਧਾਨ ਬਣੇ ਰਹਿਣਗੇ ਰਾਜਾ ਵੜਿੰਗ !...

  • pm modi addresses in jakarta

    "ਸਾਮਰਾਜ ਬਣੇ ਤੇ ਢਹਿ ਗਏ, ਪਰ ਭਾਰਤ-ਇੰਡੋਨੇਸ਼ੀਆ ਦੇ...

  • punjab vigilance catches asi red handed while taking bribe

    ਪੰਜਾਬ ਵਿਜੀਲੈਂਸ ਨੇ 20 ਹਜ਼ਾਰ ਦੀ ਰਿਸ਼ਵਤ ਲੈਂਦਿਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Patiala
  • ਪਟਿਆਲਾ ਜ਼ਿਲ੍ਹੇ ’ਚ ਕੋਰੋਨਾ ਦੇ 53 ਨਵੇਂ ਮਾਮਲੇ ਆਏ ਸਾਹਮਣੇ

PUNJAB News Punjabi(ਪੰਜਾਬ)

ਪਟਿਆਲਾ ਜ਼ਿਲ੍ਹੇ ’ਚ ਕੋਰੋਨਾ ਦੇ 53 ਨਵੇਂ ਮਾਮਲੇ ਆਏ ਸਾਹਮਣੇ

  • Updated: 28 Nov, 2020 10:52 PM
Patiala
patiala 53 new cases of corona were reported
  • Share
    • Facebook
    • Tumblr
    • Linkedin
    • Twitter
  • Comment

ਪਟਿਆਲਾ, (ਪਰਮੀਤ)- ਜ਼ਿਲ੍ਹੇ ’ਚ 53 ਕੋਵਿਡ ਪਾਜ਼ੇਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ। ਜਾਣਕਾਰੀ ਦਿੰਦੇ ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਜ਼ਿਲ੍ਹੇ ’ਚ ਪ੍ਰਾਪਤ 1595 ਦੇ ਕਰੀਬ ਰਿਪੋਰਟਾਂ ’ਚੋਂ 53 ਕੋਵਿਡ ਪਾਜ਼ੇਟਿਵ ਪਾਏ ਗਏ ਹਨ, ਜਿਸ ਨਾਲ ਜ਼ਿਲੇ ’ਚ ਪਾਜ਼ੇਟਿਵ ਕੇਸਾਂ ਦੀ ਗਿਣਤੀ 14518 ਹੋ ਗਈ ਹੈ। ਮਿਸ਼ਨ ਫਤਿਹ ਤਹਿਤ ਜ਼ਿਲ੍ਹੇ ਦੇ 78 ਹੋਰ ਮਰੀਜ਼ ਕੋਵਿਡ ਤੋਂ ਠੀਕ ਹੋ ਗਏ ਹਨ, ਜਿਸ ਨਾਲ ਜ਼ਿਲ੍ਹੇ ’ਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਹੁਣ 13515 ਹੋ ਗਈ ਹੈ। ਅੱਜ ਜ਼ਿਲ੍ਹੇ ’ਚ ਕਿਸੇ ਵੀ ਕੋਵਿਡ ਪਾਜ਼ੇਟਿਵ ਮਰੀਜ਼ ਦੀ ਮੌਤ ਨਾ ਹੋਣ ਕਾਰਣ ਜ਼ਿਲ੍ਹੇ ’ਚ ਕੁੱਲ ਕੋਵਿਡ ਪਾਜ਼ੇਟਿਵ ਮਰੀਜ਼ਾਂ ਦੀ ਮੌਤਾਂ ਦੀ ਗਿਣਤੀ 425 ਹੀ ਹੈ ਅਤੇ ਜ਼ਿਲ੍ਹੇ ’ਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 578 ਹੈ।

ਪਾਜ਼ੇਟਿਵ ਆਏ ਕੇਸਾਂ ਬਾਰੇ ਉਨ੍ਹਾਂ ਦੱਸਿਆ ਕਿ ਇਨ੍ਹਾਂ 53 ਕੇਸਾਂ ’ਚੋਂ ਪਟਿਆਲਾ ਸ਼ਹਿਰ ਤੋਂ 31, ਨਾਭਾ ਤੋਂ 1, ਰਾਜਪੁਰਾ ਤੋਂ 14, ਸਮਾਣਾ ਤੋਂ 1, ਬਲਾਕ ਕਾਲੋਮਾਜਰਾ ਤੋਂ 1, ਬਲਾਕ ਦੂਧਨਸਾਧਾਂ ਤੋਂ 4 ਅਤੇ ਬਲਾਕ ਭਾਦਸੋਂ ਤੋਂ 1 ਕੇਸ ਰਿਪੋਰਟ ਹੋਏ ਹਨ, ਜਿਨ੍ਹਾਂ ’ਚੋਂ 4 ਪਾਜ਼ੇਟਿਵ ਕੇਸਾਂ ਦੇ ਸੰਪਰਕ ਅਤੇ 49 ਮਰੀਜ਼ ਕੰਟੇਨਮੈਂਟ ਜ਼ੋਨ ਅਤੇ ਓ. ਪੀ. ਡੀ. ’ਚ ਆਏ ਨਵੇਂ ਫੱਲੂ ਅਤੇ ਬਿਨਾਂ ਫੱਲੂ ਲੱਛਣਾਂ ਵਾਲੇ ਆਏ ਮਰੀਜ਼ਾਂ ਦੇ ਲਏ ਸੈਂਪਲਾਂ ’ਚੋਂ ਆਏ ਪਾਜ਼ੇਟਿਵ ਕੇਸ ਸ਼ਾਮਲ ਹਨ। ਪਾਜ਼ੇਟਿਵ ਕੇਸਾਂ ਬਾਰੇ ਵਿਸਥਾਰ ’ਚ ਜਾਣਕਾਰੀ ਦਿੰਦੇ ਉਨ੍ਹਾਂ ਕਿਹਾ ਕਿ ਪਟਿਆਲਾ ਸ਼ਹਿਰ ਦੇ ਅਰਬਨ ਅਸਟੇਟ ਫੇਜ਼ 2, ਜੁਝਾਰ ਨਗਰ, ਮਾਡਲ ਟਾਊਨ, ਫੈਕਟਰੀ ਏਰੀਆ, ਏਕਤਾ ਵਿਹਾਰ, ਰਣਜੀਤ ਨਗਰ, ਪ੍ਰੇਮ ਨਗਰ, ਆਦਰਸ਼ ਨਗਰ, ਨੋਰਥ ਐਵੀਨਿਊ, ਰਣਬੀਰ ਮਾਰਗ, ਸਿਵਲ ਲਾਈਨ, ਮਹਿੰਦਰਾ ਕਾਲੋਨੀ, ਰਾਘੋਮਾਜਰਾ, ਦਾਰੂ ਕੁਟੀਆ, ਤਾਰਾ ਚੰਦ ਸਟਰੀਟ, ਸ਼ੇਰਾਂ ਵਾਲਾ ਗੇਟ, ਨਿਉ ਲਾਲ ਬਾਗ, ਕਿਸ਼ਨਾ ਕਾਲੋਨੀ, ਰਿਸ਼ੀ ਕਾਲੋਨੀ, ਮਜੀਠੀਆਂ ਇਨਕਲੇਵ, ਖਾਲਸਾ ਨਗਰ, ਦੀਪ ਨਗਰ, ਨਾਭਾ ਤੋਂ ਹਰੀਦਾਸ ਨਗਰ, ਸਮਾਣਾ ਤੋਂ ਕੇਸ਼ਵ ਨਗਰ, ਰਾਜਪੁਰਾ ਤੋਂ ਸਿੰਗਲਾ ਕਾਲੋਨੀ, ਗਾਂਧੀ ਕਾਲੋਨੀ, ਗੋਵਿੰਦ ਕਾਲੋਨੀ, ਜੱਗੀ ਕਾਲੋਨੀ, ਗਗਨ ਵਿਹਾਰ, ਪੰਜਾਬੀ ਕਾਲੋਨੀ, ਨੇਡ਼ੇ ਐੱਨ. ਟੀ. ਸੀ. ਸਕੂਲ, ਗੁਰੂ ਅੰਗਦ ਕਾਲੋਨੀ ਆਦਿ ਥਾਵਾਂ ਅਤੇ ਪਿੰਡਾਂ ਤੋਂ ਪਾਏ ਗਏ ਹਨ। ਪਾਜ਼ੇਟਿਵ ਆਏ ਇਨ੍ਹਾਂ ਕੇਸਾਂ ਨੂੰ ਗਾਈਡਲਾਈਨ ਅਨੁਸਾਰ ਹੋਮ ਆਈਸੋਲੇਸ਼ਨ/ਹਸਪਤਾਲਾਂ ਦੀ ਆਈਸੋਲੇਸ਼ਨ ਫੈਸੀਲਿਟੀ ’ਚ ਸ਼ਿਫਟ ਕਰਵਾਇਆ ਜਾ ਰਿਹਾ ਹੈ ਅਤੇ ਇਨ੍ਹਾਂ ਦੀ ਕੰਟੈਕਟ ਟਰੇਸਿੰਗ ਕਰ ਕੇ ਸੈਂਪਲ ਲਏ ਜਾ ਰਹੇ ਹਨ।       

ਡਾ. ਮਲਹੋਤਰਾ ਨੇ ਦੱਸਿਆ ਕਿ ਅੱਜ ਜ਼ਿਲ੍ਹੇ ’ਚ ਕਿਸੇ ਵੀ ਕੋਵਿਡ ਪਾਜ਼ੇਟਿਵ ਕੇਸ ਦੀ ਮੌਤ ਨਾ ਹੋਣ ਕਾਰਣ ਜ਼ਿਲੇ ’ਚ ਕੁੱਲ ਮੌਤਾਂ ਦੀ ਗਿਣਤੀ 425 ਹੀ ਹੈ। ਉਨ੍ਹਾਂ ਦੱਸਿਆ ਕਿ ਏਰੀਏ ’ਚ ਜ਼ਿਆਦਾ ਪਾਜ਼ੇਟਿਵ ਕੇਸ ਆਉਣ ’ਤੇ ਪਟਿਆਲਾ ਸ਼ਹਿਰ ਦੇ ਸਰਹਿੰਦ ਬਾਈਪਾਸ ਦੇ ਨੇਡ਼ੇ ਅਮਨ ਨਗਰ ਦੀ ਗੱਲੀ ਨੰਬਰ 2 ’ਚ ਮਾਈਕ੍ਰੋ ਕੰਟੇਨਮੈਂਟ ਲਾ ਦਿੱਤੀ ਗਈ ਹੈ, ਜਿਸ ਨਾਲ ਜ਼ਿਲ੍ਹੇ ’ਚ ਮਾਈਕ੍ਰੋ ਕੰਟੇਨਮੈਂਟ ਵਾਲੇ ਏਰੀਏ ਦੀ ਕੁੱਲ ਗਿਣਤੀ ਤਿੰਨ ਹੋ ਗਈ ਹੈ।

ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਜ਼ਿਲ੍ਹੇ ’ਚ ਅੱਜ 2055 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ। ਜ਼ਿਲੇ ’ਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਡਾ. ਮਲਹੋਤਰਾ ਨੇ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ’ਚ ਕੋਵਿਡ ਜਾਂਚ ਸਬੰਧੀ 2,39,484 ਸੈਂਪਲ ਲਏ ਜਾ ਚੁੱਕੇ ਹਨ, ਜਿਨ੍ਹਾਂ ’ਚੋਂ ਜ਼ਿਲ੍ਹਾ ਪਟਿਆਲਾ ਦੇ 14,518 ਕੋਵਿਡ ਪਾਜ਼ੇਟਿਵ, 2,22,216 ਨੈਗੇਟਿਵ ਅਤੇ ਲੱਗਭੱਗ 2350 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।

  • Patiala
  • corona
  • ਪਟਿਆਲਾ
  • ਪਾਜ਼ੇਟਿਵ

ਹਰਿਆਣਾ-ਦਿੱਲੀ ਬਾਰਡਰ 'ਤੇ ਪੁੱਜੇ ਮੰਤਰੀ ਸਿੰਗਲਾ, ਕਿਸਾਨਾਂ ਦੇ ਹੱਕ 'ਚ ਮਾਰਿਆ ਹਾਅ ਦਾ ਨਾਅਰਾ

NEXT STORY

Stories You May Like

  • ed attaches assets worth rs 53 crore belonging to former ips officer
    ਈ. ਡੀ. ਵੱਲੋਂ ਸਾਬਕਾ ਆਈ. ਪੀ. ਐੱਸ. ਅਧਿਕਾਰੀ ਨਾਲ ਸਬੰਧਤ 53 ਕਰੋੜ ਦੀਆਂ ਜਾਇਦਾਦਾਂ ਕੁਰਕ
  • due to tata  s data leak  details of iphone 18 pro revealed to the world
    ਟਾਟਾ ਦੇ ਡਾਟਾ ਲੀਕ ਨਾਲ ਐਪਲ ਨੂੰ ਵੱਡਾ ਝਟਕਾ! ਦੁਨੀਆ ਦੇ ਸਾਹਮਣੇ ਆਈ ਆਈਫੋਨ18 ਪ੍ਰੋ ਦੀ ਡਿਟੇਲ
  • digital fraud victims will get huge compensation under rbi  s new rules
    Digital Fraud ਦੇ ਸ਼ਿਕਾਰ ਗਾਹਕਾਂ ਨੂੰ ਰਾਹਤ, RBI ਦੇ ਨਵੇਂ ਨਿਯਮਾਂ ਤਹਿਤ ਮਿਲੇਗਾ ਭਾਰੀ ਮੁਆਵਜ਼ਾ
  • man front of un headquarters
    UN ਦੇ ਮੁੱਖ ਦਫਤਰ ਸਾਹਮਣੇ ਵਿਅਕਤੀ ਨੇ ਆਪਣੇ ਆਪ ਨੂੰ ਲਾ ਲਈ ਅੱਗ, ਹੋਈ ਮੌਤ
  • pok crisis escalates
    PoK 'ਚ ਅਗਲੇ 24 ਘੰਟੇ ਬੇਹੱਦ ਅਹਿਮ; ਪ੍ਰਸ਼ਾਸਨ ਅਤੇ ਪ੍ਰਦਰਸ਼ਨਕਾਰੀ ਆਏ ਆਹਮੋ-ਸਾਹਮਣੇ
  • cough syrup becomes new poison in punjab
    ਪੰਜਾਬ 'ਚ ਵੱਡੇ ਖ਼ਤਰੇ ਦੀ ਘੰਟੀ! ਕਫ਼ ਸਿਰਪ ਬਣਿਆ ਨਵਾਂ ਜ਼ਹਿਰ, ਹੈਰਾਨ ਕਰਦੇ ਅੰਕੜੇ ਆਏ ਸਾਹਮਣੇ
  • supersonic flights
    ਹਟੇਗੀ 53 ਸਾਾਲ ਪੁਰਾਣੀ ਪਾਬੰਦੀ ! ਅਮਰੀਕਾ 'ਚ ਸੁਪਰਸੋਨਿਕ ਉਡਾਣਾਂ ਦੀ ਵਾਪਸੀ ਦੀ ਤਿਆਰੀ
  • mlc 2026
    MLC 2026: ਪਹਿਲੇ 10 ਓਵਰਾਂ 'ਚ ਖਾਦੇ 138 ਰਨ, ਫਿਰ 53 ਦੌੜਾਂ 'ਤੇ ਚਟਕਾਈਆਂ 9 ਵਿਕਟਾਂ
  • jalandhar police news
    ਜਲੰਧਰ 'ਚ ਹੋ ਗਿਆ ਐਨਕਾਊਂਟਰ! ਪੁਲਸ ਤੇ ਬਦਮਾਸ਼ ਵਿਚਾਲੇ ਤਾੜ-ਤਾੜ ਚੱਲੀਆਂ ਗੋਲ਼ੀਆਂ
  • active number fancy number
    ਤੌਬਾ-ਤੌਬਾ ! 8.52 ਲੱਖ 'ਚ ਵਿਕਿਆ ਐਕਟਿਵਾ ਦਾ 0001 ਨੰਬਰ
  • jalandhar school student
    ਜਲੰਧਰ 'ਚ 5ਵੀਂ ਦੀ ਵਿਦਿਆਰਥਣ ਨਾਲ ਵਾਪਰੀ ਅਣਹੋਣੀ! ਹੋਈ ਦਰਦਨਾਕ ਮੌਤ
  • three days of rain meteorological department
    ਪੰਜਾਬ 'ਚ ਤਿੰਨ ਦਿਨ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
  • show cause notice issued to former mla madan lal jalalpur
    ਸਾਬਕਾ ਕਾਂਗਰਸੀ ਵਿਧਾਇਕ ਮਦਨ ਲਾਲ ਜਲਾਲਪੁਰ ਨੂੰ 'ਕਾਰਨ ਦੱਸੋ' ਨੋਟਿਸ ਜਾਰੀ, ਜਾਣੋ...
  • alert of heavy rain and thunderstorm in punjab
    ਪੰਜਾਬ 'ਚ 4 ਦਿਨ ਅਹਿਮ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert, ਸਾਵਧਾਨ...
  • incident in adampur youth
    ਆਦਮਪੁਰ 'ਚ ਦਿਨ ਦਿਹਾੜੇ ਨੌਜਵਾਨ ਦਾ ਕਈ ਗੋਲ਼ੀਆਂ ਮਾਰ ਕੇ ਕਤਲ
  • samyukta kisan morcha protest on 13 july
    SKM ਨੇ ਖੋਲ੍ਹਿਆ ਮੋਰਚਾ! 13 ਜੁਲਾਈ ਨੂੰ ਲੈ ਕੇ ਪੰਜਾਬ ਲਈ ਕੀਤਾ ਵੱਡਾ ਐਲਾਨ
Trending
Ek Nazar
jasbir jassi backs diljit dosanjh for satluj

'ਅਜਿਹੀ ਫਿਲਮਾਂ ਬਣਾਉਣ ਲਈ ਬਹੁਤ ਹਿੰਮਤ ਦੀ ਲੋੜ ਹੁੰਦੀ ਹੈ' ; ਜਸਬੀਰ ਜੱਸੀ ਨੇ...

heavy rain alert 5 days imd

7, 8, 9, 10, 11 ਨੂੰ ਪਵੇਗਾ ਬਹੁਤ ਭਾਰੀ ਮੀਂਹ! ਮੌਸਮ ਵਿਭਾਗ ਨੇ 22 ਸੂਬਿਆਂ ਨੂੰ...

i was a playboy before marriage famous actor s big revelation

'ਵਿਆਹ ਤੋਂ ਪਹਿਲਾਂ ਮੈਂ Playboy ਸੀ, ਮੇਰੇ ਕਈ ਅਫੇਅਰਜ਼ ਰਹੇ...'! ਮਸ਼ਹੂਰ...

centre forms panel to examine content of diljit dosanjh s satluj

ਕੀ 'ਸਤਲੁਜ' ਦੀ OTT 'ਤੇ ਹੋਵੇਗੀ ਵਾਪਸੀ ? ਕੇਂਦਰ ਨੇ ਕੰਟੈਂਟ ਦੀ ਜਾਂਚ ਲਈ ਬਣਾਈ...

this famous actress has not become a mother even after 34 years of marriage

ਵਿਆਹ ਦੇ 34 ਸਾਲਾਂ ਬਾਅਦ ਵੀ ਮਾਂ ਨਹੀਂ ਬਣੀ ਇਹ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ...

jammu kashmir cloudburst landslide houses vehicles

J&K 'ਚ ਫਟ ਗਿਆ ਬੱਦਲ ! ਲੈਂਡਸਲਾਈਡ 'ਚ ਰੁੜ੍ਹ ਗਏ ਕਈ ਘਰ ਤੇ ਗੱਡੀਆਂ

famous bollywood actress froze her eggs

ਫ਼ਿਲਮ 'ਚ 'ਮਾਂ' ਬਣਨ ਮਗਰੋਂ ਬਾਲੀਵੁੱਡ ਅਦਾਕਾਰਾ ਨੇ ਅਸਲ 'ਚ ਐੱਗਜ਼ ਕਰਵਾਏ...

school college holidays closed

ਸਕੂਲਾਂ-ਕਾਲਜਾਂ 'ਚ ਹੋ ਗਈ ਛੁੱਟੀ ! ਮੁੰਬਈ 'ਚ ਭਾਰੀ ਮੀਂਹ ਨੂੰ ਲੈ ਕੇ IMD ਦਾ...

outcry over petrol supply in sultanpur lodhi area

ਪੰਜਾਬ ਦੇ ਇਸ ਇਲਾਕੇ 'ਚ ਪੈਟਰੋਲ ਪੂਰਤੀ ਨੂੰ ਲੈ ਕੇ ਮਚੀ ਹਾਹਾਕਾਰ!

russia ukraine conflict

ਰੂਸ ਨੇ ਕੀਵ 'ਤੇ ਰਾਤੋ-ਰਾਤ ਕੀਤੇ ਮਿਜ਼ਾਈਲ ਅਤੇ ਡਰੋਨ ਹਮਲੇ, ਮਾਰੇ ਗਏ 12 ਲੋਕ

prison violence

ਸ਼੍ਰੀਲੰਕਾ ਜੇਲ੍ਹ ਹਿੰਸਾ: ਮੌਤਾਂ ਦੀ ਗਿਣਤੀ 25 ਤੱਕ ਪਹੁੰਚੀ

suhagrat bride groom lover

'ਹੱਥ ਲਾਇਆ ਤਾਂ...', ਵਿਆਹ ਦੀ ਪਹਿਲੀ ਰਾਤ ਲਾੜੀ ਨੇ ਦਿਖਾ 'ਤਾ 'ਅਨੋਖਾ ਰੂਪ',...

sikh community presence in independence day parade

ਸਿੱਖ ਭਾਈਚਾਰੇ ਨੇ ਅਮਰੀਕਾ ਦੇ 250ਵੇਂ ਆਜ਼ਾਦੀ ਦਿਵਸ ਦੀ ਪਰੇਡ 'ਚ ਭਰੀ ਸ਼ਾਨਦਾਰ...

diljit dosanjh s film sutlej suddenly removed from ott platform

ਦਿਲਜੀਤ ਦੋਸਾਂਝ ਦੀ ਫਿਲਮ 'ਸਤਲੁਜ' OTT ਪਲੇਟਫਾਰਮ ਤੋਂ ਅਚਾਨਕ ਹਟਾਈ

all schools and colleges will remain closed tomorrow

ਸਾਰੇ ਸਕੂਲ-ਕਾਲਜ ਭਲਕੇ ਰਹਿਣਗੇ ਬੰਦ ! ਭਾਰੀ ਬਾਰਿਸ਼ ਦੀ ਚਿਤਾਵਨੀ ਕਾਰਨ BMC ਵੱਲੋਂ...

boy face trial

ਹੈਰਾਨੀਜਨਕ! ਪਾਕਿਸਤਾਨ 'ਚ 72 ਲੋਕਾਂ ਦੀ ਮੌਤ ਦੇ ਮਾਮਲੇ 'ਚ ਜਵਾਕ 'ਤੇ ਚੱਲੇਗਾ...

tribute to ayatollah ali khamenei

ਅਯਾਤੁੱਲਾ ਅਲੀ ਖਮੇਨੀ ਦੀ ਹੋਈ ਅੰਤਿਮ ਅਰਦਾਸ, ਲੱਖਾਂ ਲੋਕਾਂ ਨੇ ਦਿੱਤੀ ਸ਼ਰਧਾਂਜਲੀ

sister  brother  killed  police  arrested

ਭਰਾ ਹੀ ਬਣ ਗਿਆ ਹੈਵਾਨ ! ਸੁੱਤੀ ਪਈ ਭੈਣ ਦੇ ਮਾਰ'ਤੀ ਗੋਲ਼ੀ, ਹੋਸ਼ ਉਡਾਏਗਾ ਪੂਰਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • three days of rain meteorological department
      ਪੰਜਾਬ 'ਚ ਤਿੰਨ ਦਿਨ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
    • akali dal  new political party  punjab elections
      ਪੰਜਾਬ 'ਚ ਵੱਡੀ ਸਿਆਸੀ ਹਿਲਜੁਲ, ਇਕ ਹੋਰ ਅਕਾਲੀ ਦਲ ਦਾ ਐਲਾਨ, ਚੋਣਾਂ ਲੜਨ ਦਾ...
    • sanjeev arora case update
      ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਟਲ਼ੀ, ਹਾਈ ਕੋਰਟ ਨੇ ED ਤੋਂ ਮੰਗੀ...
    • bhupesh baghel holds important meeting with district presidents
      ਪੰਜਾਬ ਕਾਂਗਰਸ ਨੇ 2027 ਚੋਣਾਂ ਲਈ ਕੱਸੀ ਕਮਰ, ਭੂਪੇਸ਼ ਬਘੇਲ ਨੇ ਜ਼ਿਲ੍ਹਾ...
    • pargat singh s big statement regarding factionalism in punjab congress
      'ਅੱਜ-ਕੱਲ੍ਹ ਤਾਂ ਕਿਸੇ ਨਾਲ ਚਾਹ ਪੀਣਾ ਵੀ...', ਪਾਰਟੀ 'ਚ ਧੜੇਬੰਦੀ ਨੂੰ ਲੈ...
    • active number fancy number
      ਤੌਬਾ-ਤੌਬਾ ! 8.52 ਲੱਖ 'ਚ ਵਿਕਿਆ ਐਕਟਿਵਾ ਦਾ 0001 ਨੰਬਰ
    • government teacher jumps into canal
      SIR ਦੀ ਡਿਊਟੀ ਤੋਂ ਦੁਖੀ ਸਰਕਾਰੀ ਅਧਿਆਪਕ ਨੇ ਠਾਠਾਂ ਮਾਰ ਦੇ ਪਾਣੀ 'ਚ ਮਾਰੀ ਛਾਲ
    • kewal singh dhillon  ott platform  punjab bjp
      ਕੇਵਲ ਸਿੰਘ ਢਿੱਲੋਂ ਦੀ ਅਪੀਲ 'ਤੇ ਕੇਂਦਰ ਨੇ OTT ਤੋਂ 'ਸਤਲੁਜ' ਹਟਾਏ ਜਾਣ ਦੀ...
    • bhupesh baghel on punjab congress
      ਚਰਨਜੀਤ ਚੰਨੀ ਧੜੇ ਨੂੰ ਲੈ ਕੇ ਜਾਣੋ ਕੀ ਬੋਲੇ ਪੰਜਾਬ ਕਾਂਗਰਸ ਇੰਚਾਰਜ
    • farmer leader  ruldu singh mansa  kisan union
      ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਦੀ ਸਿਹਤ 'ਚ ਸੁਧਾਰ, ਖ਼ਤਰੇ ਤੋਂ ਬਾਹਰ​
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +