Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUL 06, 2026

    6:37:31 PM

  • alert for sbi account holders  fraud in the name of reward points

    SBI ਖ਼ਾਤਾਧਾਰਕਾਂ ਲਈ Alert : ਰਿਵਾਰਡ ਪੁਆਇੰਟਸ ਦੇ...

  • incident in adampur youth

    ਆਦਮਪੁਰ 'ਚ ਦਿਨ ਦਿਹਾੜੇ ਨੌਜਵਾਨ ਦਾ ਕਈ ਗੋਲ਼ੀਆਂ...

  • pratap bajwa bhupesh baghel punjab congress

    ਪ੍ਰਤਾਪ ਬਾਜਵਾ ਦੀ ਭੂਪੇਸ਼ ਬਘੇਲ ਨਾਲ 45 ਮਿੰਟ...

  • samyukta kisan morcha protest on 13 july

    SKM ਨੇ ਖੋਲ੍ਹਿਆ ਮੋਰਚਾ! 13 ਜੁਲਾਈ ਨੂੰ ਲੈ ਕੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Patiala
  • ਗੋਲਕ ਨੂੰ ਲੈ ਕੇ ਹੋਇਆ ਵਿਵਾਦ, ਗੁਰੂ ਗ੍ਰੰਥ ਸਾਹਿਬ ਦੀ ਹਜੂਰੀ 'ਚ ਲਹਿਰਾਈਆਂ ਤਲਵਾਰਾਂ

PUNJAB News Punjabi(ਪੰਜਾਬ)

ਗੋਲਕ ਨੂੰ ਲੈ ਕੇ ਹੋਇਆ ਵਿਵਾਦ, ਗੁਰੂ ਗ੍ਰੰਥ ਸਾਹਿਬ ਦੀ ਹਜੂਰੀ 'ਚ ਲਹਿਰਾਈਆਂ ਤਲਵਾਰਾਂ

  • Updated: 14 Mar, 2020 05:31 PM
Patiala
patiala controversy
  • Share
    • Facebook
    • Tumblr
    • Linkedin
    • Twitter
  • Comment

ਪਟਿਆਲਾ, ਸਨੌਰ (ਜੋਸਨ): ਅੱਜ ਸਨੌਰ ਵਿਖੇ ਸੰਗਰਾਂਦ ਦਾ ਪਵਿੱਤਰ ਦਿਹਾੜਾ ਤੇ ਗੁਰੂਦੁਆਰਾ ਸ੍ਰੀ ਅਕਾਲਗੜ੍ਹ ਸਾਹਿਬ ਵਿਖੇ ਸੰਗਤਾਂ ਵਲੋਂ ਚੁਣੀ ਗਈ ਨਵੀ ਗੁਰਦੁਆਰਾ ਕਮੇਟੀ ਅਤੇ ਪੁਰਾਣੀ ਕਮੇਟੀ ਦੇ ਅਹੁਦੇਦਾਰਾਂ ਦੀ ਬਹਿਸ ਇੰਨੀ ਵੱਧ ਗਈ ਕਿ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜੂਰੀ ਵਿਚ ਤਲਵਾਰਾਂ ਚੱਲ ਗਈਆਂ, ਜਿਸ ਕਾਰਨ ਸਾਰੇ ਸਨੌਰ ਇਲਾਕੇ ਵਿਚ ਬਹੁਤ ਜ਼ਿਆਦਾ ਡਰ ਦਾ ਮਾਹੋਲ ਪਾਇਆ ਜਾ ਰਿਹਾ ਹੈ। ਇਸ ਖਿਚੋਤਾਣ 'ਚ ਨਵੀ ਕਮੇਟੀ ਦਾ ਖਜਾਨਚੀ ਜ਼ਖਮੀ ਹੋ ਗਿਆ, ਜਿਸ ਨੂੰ ਰਜਿੰਦਰਾ ਹਸਪਤਾਲ ਵਿਖੇ ਦਾਖਲ ਕਰਾਇਆ ਗਿਆ ਹੈ।

ਉਧਰ ਪੁਲਸ ਵਲੋਂ ਗੁਰੂਦੁਆਰਾ ਸਾਹਿਬ ਵਿਖੇ ਲੱਗੇ ਸੀ. ਸੀ.ਟੀ.ਵੀ ਕੈਮਰਿਆਂ ਦੀ ਫੁਟੇਜ ਨੂੰ ਆਪਣੇ ਕਬਜ਼ੇ 'ਚ ਲੈ ਕੇ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਦੱਸਣਯੋਗ ਹੈ ਕਿ ਇਸ ਤਰ੍ਹਾਂ ਗੁਰੂ ਗ੍ਰੰਥ ਸਾਹਿਬ ਜੀ ਦੀ ਹਜੂਰੀ ਵਿਚ ਤਲਵਾਰਾਂ ਚਲਾਉਣ ਨੂੰ ਸਨੌਰ ਨਿਵਾਸੀਆਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਮੰਨਿਆ ਜਾ ਰਿਹਾ ਹੈ ਜਦੋਂਕਿ ਸਾਰਾ ਮਾਮਲਾ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੇ ਧਿਆਨ ਵਿਚ ਲਿਆ ਦਿੱਤਾ ਗਿਆ ਹੈ।

PunjabKesari

ਸੰਗਰਾਂਦ ਦੇ ਪਵਿੱਤਰ ਦਿਹਾੜੇ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਜਾਣ ਤੋ ਉਪਰੰਤ ਉਸ ਵੇਲੇ ਮਾਹੋਲ ਇਕਦਮ ਤਨਾਅ ਪੂਰਣ ਹੋ ਗਿਆ ਜਦੋਂ ਨਵੀਂ ਕਮੇਟੀ ਅਤੇ ਪੁਰਾਣੀ ਕਮੇਟੀ ਦੀ ਬਹਿਸ ਇਕ ਝਗੜੇ ਦਾ ਰੂਪ ਧਾਰ ਗਈ। ਜਾਣਕਾਰੀ ਅਨੁਸਾਰ ਸਮੂਹ ਸੰਗਤ ਦੀ ਹਾਜ਼ਰੀ ਪੁਰਾਣੀ ਕਮੇਟੀ ਦੇ ਅਹੁਦੇਦਾਰਾਂ ਵਲੋਂ ਉਨ੍ਹਾਂ ਦੇ ਕਾਰਜਕਾਲ ਦੌਰਾਨ ਕੀਤੇ ਕੰਮਾਂ ਦਾ ਅਤੇ ਪੈਸਿਆਂ ਦਾ ਹਿਸਾਬ ਦੇ ਦਿੱਤਾ ਗਿਆ। ਉਸ ਉਪਰੰਤ ਨਵੀਂ ਕਮੇਟੀ ਦੇ 21 ਅਹੁਦੇਦਾਰਾਂ ਵਲੋਂ ਵੀ ਉਨ੍ਹਾਂ ਵਲੋਂ ਕੀਤੇ ਕੰਮਾਂ ਦਾ ਹਿਸਾਬ ਦੇ ਦਿੱਤਾ ਗਿਆ ਅਤੇ ਜੋ ਪੁਰਾਣੀ ਵਲੋਂ ਸੋਨੇ ਦਾ ਛੱਤਰ ਵੇਚਿਆ ਗਿਆ ਸੀ। ਉਸ ਸਬੰਧ ਵਿਚ ਗੱਲਬਾਤ ਹੋਣ ਤੇ ਮਾਹੌਲ ਤਨਾਣ
ਪੂਰਨ ਹੋ ਗਿਆ। ਜੋ ਕਿ ਇਕ ਵੱਡੇ ਝਗੜਾ ਦਾ ਰੂਪ ਧਾਰਨ ਕਰ ਗਿਆ ਅਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜੂਰੀ ਵਿਚ ਕੁਝ ਅਨਸਰਾਂ ਵਲੋਂ ਤਲਵਾਰਾਂ ਚਲਾਈਆਂ ਗਈਆਂ।

ਇਹ ਵੀ ਪੜ੍ਹੋ: ਮੋਗਾ 'ਚ ਲਾਪਤਾ ਹੋਏ ਪਰਿਵਾਰ ਦੇ ਮਾਮਲੇ 'ਚ ਵੱਡਾ ਖੁਲਾਸਾ

ਨਵੇ ਖਜਾਨਚੀ ਨੇ ਲਗਾਏ ਪੁਰਾਣੀ ਕਮੇਟੀ ਤੇ ਵੱਡੇ ਘਪਲੇ ਦੇ ਦੋਸ਼
ਇਸ ਮੌਕੇ ਜਾਣਕਾਰੀ ਦਿੰਦੇ ਹੋਏ ਅਮਰਜੀਤ ਸਿੰਘ ਅਤੇ ਉਸਦੇ ਲੜਕੇ ਨੇ ਕਿਹਾ ਕਿ ਪੁਰਾਣੀ ਕਮੇਟੀ ਵਲੋਂ ਗੁਰਦੁਆਰਾ ਸਾਹਿਬ ਦੇ ਪੈਸਿਆਂ ਵਿਚ ਬਹੁਤ ਜ਼ਿਆਦਾ ਘਪਲਾ ਕੀਤਾ ਗਿਆ ਹੈ, ਜਿਸ ਦਾ ਇਨ੍ਹਾਂ ਨੇ ਠੀਕ ਢੰਗ ਨਾਲ ਅੱਜ ਤੱਕ ਹਿਸਾਬ ਨਹੀ ਦਿੱਤਾ। ਉਨ੍ਹਾਂ ਕਿਹਾ ਕਿ ਜਦੋਂ ਪੁਰਾਣੀ ਕਮੇਟੀ ਵਲੋ 1 ਕਰੋੜ 50 ਲੱਖ
ਰੁਪਏ ਦਾ ਘਪਲਾ ਕੀਤਾ ਗਿਆ ਹੈ। ਸੰਗਤਾਂ ਵਲੋਂ ਚੁਣੀ ਗਈ ਨਵੀਂ ਕਮੇਟੀ ਵਲੋਂ ਹਰ ਕੰਮ ਦੀ ਰਸੀਦ ਕੱਟੀ ਜਾ ਰਹੀ ਹੈ ਅਤੇ ਸਾਰੇ ਹਿਸਾਬ ਸ਼ੀਸ਼ੇ ਦੀ ਤਰ੍ਹਾਂ ਸਾਫ ਹੈ।

ਪੁਰਾਣੀ ਕਮੇਟੀ ਨੇ ਕੀਤੇ ਦੋਸ਼ ਰੱਦ
ਜਦੋਂ ਇਸ ਸਬੰਧ ਵਿਚ ਪੁਰਾਣੀ ਕਮੇਟੀ ਦੇ ਅਹੁੱਦੇਦਾਰਾਂ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਅਸੀਂ ਆਪਣੀ ਕਮੇਟੀ ਦੇ ਕਾਰਜਕਾਲ ਦੌਰਾਨ 30 ਤੋਂ ਵਧ ਕੰਮ ਕਰਵਾ ਚੁੱਕੇ ਹਾਂ। ਬਾਕੀ ਬੱਚਦਾ 5 ਲੱਖ 8 ਹਜ਼ਾਰ ਰੁਪਿਆਂ ਅਸੀਂ ਨਵੀਂ ਚੁਣੀ ਕਮੇਟੀ ਨੂੰ ਦੇ ਚੁੱਕੇ ਹਾਂ। ਇਨ੍ਹਾਂ ਵਲੋਂ ਜਾਣਬੁੱਝ ਕੇ ਸਾਡੇ ਬਾਰੇ ਗਲਤ ਪ੍ਰਚਾਰ ਕੀਤਾ ਜਾ ਰਿਹਾ ਹੈ। ਜੋ ਸੋਨੇ ਦਾ ਛੱਤਰ ਸੀ ਉਹ ਕਮੇਟੀ ਵਲੋਂ ਮਤਾ ਪਾ ਕੇ 23 ਹਜ਼ਾਰ ਰੁਪਿਆ ਦਾ ਵੇਚਿਆ ਗਿਆ ਸੀ। ਉਸ ਦਾ ਗੁਰਦੁਆਰਾ ਸਾਹਿਬ ਦੀ ਸੇਵਾ ਲਈ ਸਾਮਾਨ ਲਿਆਂਦਾ ਗਿਆ ਸੀ, ਜਿਸਦਾ ਹਿਸਾਬ ਅਸੀਂ ਪਹਿਲਾਂ ਹੀ ਦੇ ਚੁੱਕੇ ਹਾਂ। ਇਨ੍ਹਾਂ ਵਲੋਂ ਸਾਡੇ ਝੂਠੇ ਦੋਸ਼ ਲਗਾਏ ਜਾ ਰਹੇ ਹਨ।

  • Patiala
  • controversy
  • Guru Granth Sahib
  • ਗੋਲਕ
  • ਵਿਵਾਦ
  • ਗੁਰੂ ਗ੍ਰੰਥ ਸਾਹਿਬ
  • ਤਲਵਾਰਾਂ
  • ਪਟਿਆਲਾ

ਕੋਰੋਨਾ ਵਾਇਰਸ ਦੀ ਦਹਿਸ਼ਤ : ਚੀਨ ਤੋਂ ਆਏ ਪੰਜਾਬੀ ਨੇ ਦੱਸੀ ਦਿਲ ਦਹਿਲਾਉਣ ਵਾਲੀ ਹਕੀਕਤ

NEXT STORY

Stories You May Like

  • jagat jyot sri guru granth sahib satkar amendment act 2026
    ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026: ਅਕਾਲ ਤਖਤ ਨੇ ਸੋਧ ਲਈ ਸਰਕਾਰ ਨੂੰ ਪੱਤਰ ਭੇਜਿਆ
  • 300 years old sri guru granth sahib
    300 ਸਾਲ ਪੁਰਾਣੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਹੋਣਗੇ ਸੁਸ਼ੋਭਿਤ; ਸੰਗਤਾਂ ਜਲਦ ਕਰ ਸਕਣਗੀਆਂ ਦਰਸ਼ਨ-ਦੀਦਾਰੇ
  • nihang sikhs  clashed  police  uttarakhan
    ਉੱਤਰਾਖੰਡ 'ਚ ਜ਼ਬਰਦਸਤੀ ਦਾਖਲ ਹੋਏ ਨਿਹੰਗ ਸਿੱਖ, ਲਹਿਰਾਈਆਂ ਤਲਵਾਰਾਂ, ਗੱਲਬਾਤ ਮਗਰੋਂ ਵਾਪਸ ਪਰਤੇ
  • father  son  daughter in law  firing  police
    ਜ਼ਮੀਨ ਨੂੰ ਲੈ ਕੇ ਹੋਇਆ ਵਿਵਾਦ, ਗੁੱਸੇ 'ਚ ਪਿਤਾ ਨੇ ਪੁੱਤ ਤੇ ਨੂੰਹ ਨੂੰ ਮਾਰੀਆਂ ਗੋਲੀਆਂ
  • passport issue
    ਪਾਸਪੋਰਟ ਨੂੰ ਲੈ ਕੇ ਗੈਰ-ਜ਼ਰੂਰੀ ਵਿਵਾਦ!
  • local train passenger incident
    ਲੋਕਲ ਟਰੇਨ ’ਚ ਦਰਵਾਜ਼ਾ ਬੰਦ ਕਰਨ ਨੂੰ ਲੈ ਕੇ ਖੂਨੀ ਵਿਵਾਦ, ਯਾਤਰੀ ਦਾ ਕਰ 'ਤਾ ਕਤਲ
  • auto companies and government clarify e20 petrol after receiving complaints
    ਸ਼ਿਕਾਇਤਾਂ ਮਿਲਣ ਤੋਂ ਬਾਅਦ E20 ਪੈਟਰੋਲ ਨੂੰ ਲੈ ਕੇ ਆਟੋ ਕੰਪਨੀਆਂ ਤੇ ਸਰਕਾਰ ਨੇ ਦਿੱਤੀ ਸਫ਼ਾਈ
  • albania trump resort
    ਟਰੰਪ ਪਰਿਵਾਰ ਦੇ ਲਗਜ਼ਰੀ ਰਿਜ਼ਾਰਟ ਨੂੰ ਲੈ ਕੇ ਖੜ੍ਹਾ ਹੋਇਆ ਵਿਵਾਦ ! ਅਲਬਾਨੀਆ 'ਚ ਸੜਕਾਂ 'ਤੇ ਉਤਰੇ ਲੋਕ
  • incident in adampur youth
    ਆਦਮਪੁਰ 'ਚ ਦਿਨ ਦਿਹਾੜੇ ਨੌਜਵਾਨ ਦਾ ਕਈ ਗੋਲ਼ੀਆਂ ਮਾਰ ਕੇ ਕਤਲ
  • samyukta kisan morcha protest on 13 july
    SKM ਨੇ ਖੋਲ੍ਹਿਆ ਮੋਰਚਾ! 13 ਜੁਲਾਈ ਨੂੰ ਲੈ ਕੇ ਪੰਜਾਬ ਲਈ ਕੀਤਾ ਵੱਡਾ ਐਲਾਨ
  • alert of heavy rain and thunderstorm in punjab
    ਪੰਜਾਬ 'ਚ 4 ਦਿਨ ਅਹਿਮ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert, ਸਾਵਧਾਨ...
  • builder fired upon for not paying ransom one accused arrested
    ਫ਼ਿਰੌਤੀ ਦੀ ਰਕਮ ਨਾ ਦੇਣ ’ਤੇ ਬਿਲਡਰ 'ਤੇ ਕੀਤੀ ਫਾਇਰਿੰਗ! 1 ਮੁਲਜ਼ਮ ਗ੍ਰਿਫ਼ਤਾਰ
  • heartbreaking accident on jalandhar amritsar nh 3 members family die
    ਜਲੰਧਰ-ਅੰਮ੍ਰਿਤਸਰ NH 'ਤੇ ਰੂਹ ਕੰਬਾਊ ਹਾਦਸਾ, ਇਕੋ ਪਰਿਵਾਰ ਦੇ 3 ਜੀਆਂ ਦੀ ਮੌਤ,...
  • girl missing in jalandhar
    ਜਲੰਧਰ 'ਚ ਘਰੋਂ ਸਕੂਲ ਲਈ ਨਿਕਲੇ ਚਾਰ ਬੱਚਿਆਂ 'ਚੋਂ ਇਕ ਕੁੜੀ ਹੋਈ ਲਾਪਤਾ, ਮਚਿਆ...
  • gang demanding ransom for gangster busted
    ਗੈਂਗਸਟਰ ਜੱਗਾ ਲਈ ਫਿਰੌਤੀ ਮੰਗਣ ਵਾਲੇ ਗਿਰੋਹ ਦਾ ਪਰਦਾਫਾਸ਼, ਨਾਜਾਇਜ਼ ਅਸਲੇ ਸਣੇ...
  • karam singh lehal interview
    ਪੰਜਾਬ ’ਚੋਂ ਨਸ਼ਿਆਂ ਤੇ ਗੈਂਗਸਟਰਵਾਦ ਦੇ ਖ਼ਾਤਮੇ ਲਈ ਭਾਜਪਾ ਪੂਰੀ ਤਰ੍ਹਾਂ ਸਮਰੱਥ :...
Trending
Ek Nazar
russia ukraine conflict

ਰੂਸ ਨੇ ਕੀਵ 'ਤੇ ਰਾਤੋ-ਰਾਤ ਕੀਤੇ ਮਿਜ਼ਾਈਲ ਅਤੇ ਡਰੋਨ ਹਮਲੇ, ਮਾਰੇ ਗਏ 11 ਲੋਕ

prison violence

ਸ਼੍ਰੀਲੰਕਾ ਜੇਲ੍ਹ ਹਿੰਸਾ: ਮੌਤਾਂ ਦੀ ਗਿਣਤੀ 25 ਤੱਕ ਪਹੁੰਚੀ

suhagrat bride groom lover

'ਹੱਥ ਲਾਇਆ ਤਾਂ...', ਵਿਆਹ ਦੀ ਪਹਿਲੀ ਰਾਤ ਲਾੜੀ ਨੇ ਦਿਖਾ 'ਤਾ 'ਅਨੋਖਾ ਰੂਪ',...

sikh community presence in independence day parade

ਸਿੱਖ ਭਾਈਚਾਰੇ ਨੇ ਅਮਰੀਕਾ ਦੇ 250ਵੇਂ ਆਜ਼ਾਦੀ ਦਿਵਸ ਦੀ ਪਰੇਡ 'ਚ ਭਰੀ ਸ਼ਾਨਦਾਰ...

diljit dosanjh s film sutlej suddenly removed from ott platform

ਦਿਲਜੀਤ ਦੋਸਾਂਝ ਦੀ ਫਿਲਮ 'ਸਤਲੁਜ' OTT ਪਲੇਟਫਾਰਮ ਤੋਂ ਅਚਾਨਕ ਹਟਾਈ

all schools and colleges will remain closed tomorrow

ਸਾਰੇ ਸਕੂਲ-ਕਾਲਜ ਭਲਕੇ ਰਹਿਣਗੇ ਬੰਦ ! ਭਾਰੀ ਬਾਰਿਸ਼ ਦੀ ਚਿਤਾਵਨੀ ਕਾਰਨ BMC ਵੱਲੋਂ...

boy face trial

ਹੈਰਾਨੀਜਨਕ! ਪਾਕਿਸਤਾਨ 'ਚ 72 ਲੋਕਾਂ ਦੀ ਮੌਤ ਦੇ ਮਾਮਲੇ 'ਚ ਜਵਾਕ 'ਤੇ ਚੱਲੇਗਾ...

tribute to ayatollah ali khamenei

ਅਯਾਤੁੱਲਾ ਅਲੀ ਖਮੇਨੀ ਦੀ ਹੋਈ ਅੰਤਿਮ ਅਰਦਾਸ, ਲੱਖਾਂ ਲੋਕਾਂ ਨੇ ਦਿੱਤੀ ਸ਼ਰਧਾਂਜਲੀ

sister  brother  killed  police  arrested

ਭਰਾ ਹੀ ਬਣ ਗਿਆ ਹੈਵਾਨ ! ਸੁੱਤੀ ਪਈ ਭੈਣ ਦੇ ਮਾਰ'ਤੀ ਗੋਲ਼ੀ, ਹੋਸ਼ ਉਡਾਏਗਾ ਪੂਰਾ...

european kabaddi federation

ਯੂਰਪੀਅਨ ਕਬੱਡੀ ਫੈਡਰੇਸ਼ਨ ਦੀ ਵਿਸ਼ੇਸ਼ ਮੀਟਿੰਗ ਓਸਲੋ (ਨਾਰਵੇ) 'ਚ ਸੰਪੰਨ

america 250th anniversary

ਜ਼ੇਲੇਂਸਕੀ ਅਤੇ ਪੁਤਿਨ ਨੇ ਅਮਰੀਕਾ ਦੀ 250ਵੀਂ ਵਰ੍ਹੇਗੰਢ 'ਤੇ ਟਰੰਪ ਨੂੰ ਦਿੱਤੀ...

india australia relations

ਭਾਰਤ-ਆਸਟ੍ਰੇਲੀਆ ਸਬੰਧ ਪਹਿਲਾਂ ਕਦੇ ਇੰਨੇ ਮਜ਼ਬੂਤ ਨਹੀਂ ਰਹੇ : ਅਲਬਾਨੀਜ਼

bollywood veteran actor becomes groom for the third time

ਤੀਜੀ ਵਾਰ ਲਾੜਾ ਬਣਿਆ ਬਾਲੀਵੁੱਡ ਦਾ ਦਿੱਗਜ ਅਦਾਕਾਰ ! ਪਹਿਲੀ ਤਸਵੀਰ ਆਈ ਸਾਹਮਣੇ

sole of branded shoes fell off in 1 month commission imposes fine

'ਰੱਦੀ' ਨਿਕਲੇ ਹਜ਼ਾਰਾਂ ਦੇ ਬ੍ਰਾਂਡਿਡ ਸ਼ੂਜ਼ ! 1 ਮਹੀਨੇ 'ਚ ਹੀ ਉੱਖੜ ਗਈ ਸੋਲ,...

famous couple of the industry has announced their separation

ਇਕ ਹੋਰ ਰਿਸ਼ਤਾ ਹੋਇਆ ਖਤਮ ! ਮਾਂ-ਪਿਓ ਬਣਨ ਮਗਰੋਂ ਇੰਡਸਟਰੀ ਦੇ ਮਸ਼ਹੂਰ ਜੋੜੇ ਨੇ...

famous singer receives threat

'5 ਕਰੋੜ ਦੇ, ਨਹੀਂ ਤਾਂ ਚੱਲਦੇ ਸ਼ੋਅ 'ਚ ਮਾਰ ਦਿਆਂਗੇ ਗੋਲ਼ੀ..!' ਮਸ਼ਹੂਰ ਸਿੰਗਰ...

i have been in relationships with some girls actress makes big revelation

'ਮੇਰੇ ਕੁੱਝ ਕੁੜੀਆਂ ਨਾਲ ਰਿਲੇਸ਼ਨ ਰਹੇ ਹਨ...'; ਮਸ਼ਹੂਰ ਅਦਾਕਾਰਾ ਦਾ ਵੱਡਾ...

saif ali khan sent a letter to ex amrita before his wedding to kareena

ਜਦੋਂ ਕਰੀਨਾ ਦਾ ਹੱਥ ਫੜਨ ਤੋਂ ਪਹਿਲਾਂ ਸੈਫ਼ ਨੇ ਅੰਮ੍ਰਿਤਾ ਸਿੰਘ ਨੂੰ ਭੇਜਿਆ ਸੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • raja warring on charanjit channi
      ਚਰਨਜੀਤ ਚੰਨੀ ਵੱਲੋਂ ਕੀਤੀਆਂ ਜਾ ਰਹੀਆਂ ਮੀਟਿੰਗਾਂ 'ਤੇ ਰਾਜਾ ਵੜਿੰਗ ਦਾ ਵੱਡਾ...
    • amritsar police arrest two shooters who fired at businessman
      ਅੰਮ੍ਰਿਤਸਰ ਪੁਲਸ ਦੀ ਵੱਡੀ ਕਾਰਵਾਈ, ਕਾਰੋਬਾਰੀ ਦੀ ਦੁਕਾਨ 'ਤੇ ਫਾਇਰਿੰਗ ਕਰਨ ਵਾਲੇ...
    • heroin worth crores of rupees seized in punjab
      ਪੰਜਾਬ 'ਚ ਫੜੀ ਗਈ ਕਰੋੜਾਂ ਰੁਪਏ ਦੀ ਹੈਰੋਇਨ, ਪੁਲਸ ਤਸਕਰਾਂ ਦੇ ਨੈੱਟਵਰਕ ਦੀ ਜਾਂਚ...
    • channi faction did not receive an invitation for baghel s meeting
      ਬਘੇਲ ਦੀ ਮੀਟਿੰਗ ਲਈ ਚੰਨੀ ਧੜੇ ਨੂੰ ਨਹੀਂ ਮਿਲਿਆ ਸੱਦਾ! ਭਾਰਤ ਭੂਸ਼ਣ ਆਸ਼ੂ ਦਾ ਵੱਡਾ...
    • bakery shop fire causes loss of lakhs
      ਬੇਕਰੀ ਦੀ ਦੁਕਾਨ ਨੂੰ ਅੱਗ ਲੱਗਣ ਕਾਰਨ ਲੱਖਾਂ ਦਾ ਨੁਕਸਾਨ
    • punjab boy incident
      ਪੰਜਾਬ 'ਚ ਘਰ ਦੇ ਬਾਹਰ ਖੜ੍ਹੇ ਮੁੰਡੇ ਦਾ ਬੇਰਹਿਮੀ ਨਾਲ ਕਤਲ
    • builder fired upon for not paying ransom one accused arrested
      ਫ਼ਿਰੌਤੀ ਦੀ ਰਕਮ ਨਾ ਦੇਣ ’ਤੇ ਬਿਲਡਰ 'ਤੇ ਕੀਤੀ ਫਾਇਰਿੰਗ! 1 ਮੁਲਜ਼ਮ ਗ੍ਰਿਫ਼ਤਾਰ
    • fraud case
      19.40 ਲੱਖ ਰੁਪਏ ਦੀ ਧੋਖਾਧੜੀ ਕਰਕੇ ਕਲਰਕ ਫ਼ਰਾਰ
    • bhupesh baghel reached chandigarh
      ਪੰਜਾਬ ਕਾਂਗਰਸ ਦੀ ਨਬਜ਼ ਟਟੋਲਣ ਚੰਡੀਗੜ੍ਹ ਪੁੱਜੇ ਭੂਪੇਸ਼ ਬਘੇਲ, ਅਗਲੇ 5 ਦਿਨ...
    • amritsar chandigarh bullet train central government budget
      ਪੰਜਾਬੀਆਂ ਨੂੰ ਕੇਂਦਰ ਦੀ ਵੱਡੀ ਸੌਗਾਤ ! ਅੰਮ੍ਰਿਤਸਰ-ਚੰਡੀਗੜ੍ਹ ਸਣੇ 50 ਸ਼ਹਿਰਾਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +