Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 25, 2026

    10:16:04 AM

  • stock market  investors earned 5 lakh crores  reasons for the boom

    ਸ਼ੇਅਰ ਬਾਜ਼ਾਰ 'ਚ ਰੌਣਕ: ਨਿਵੇਸ਼ਕਾਂ ਨੇ ਮਿੰਟਾਂ...

  • important news for those travelling in buses with aadhaar card

    ਆਧਾਰ ਕਾਰਡ ਵਾਲੀਆਂ ਬੱਸਾਂ ਦਾ ਸਫ਼ਰ ਕਰਨ ਵਾਲਿਆਂ ਲਈ...

  • iran statement on nuclear program

    ਨਹੀਂ ਛੱਡਾਂਗੇ ਪਰਮਾਣੂ ਪ੍ਰੋਗਰਾਮ ! ਮੁੜ ਅੜ ਗਿਆ...

  • petrol diesel price hike today

    ਮੁੜ ਤੋਂ ਮਹਿੰਗਾ ਹੋਇਆ ਪੈਟਰੋਲ-ਡੀਜ਼ਲ, ਚੌਥੀ ਵਾਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Patiala
  • ਪਟਿਆਲਾ : ਪੁਲਸ ਵਲੋਂ ਕਾਰਵਾਈ ਨਾ ਕਰਨ 'ਤੇ ਲੋਕਾਂ ਨੇ ਠਾਣੇ ਦੇ ਬਾਹਰ ਲਾਇਆ ਧਰਨਾ

PUNJAB News Punjabi(ਪੰਜਾਬਂ)

ਪਟਿਆਲਾ : ਪੁਲਸ ਵਲੋਂ ਕਾਰਵਾਈ ਨਾ ਕਰਨ 'ਤੇ ਲੋਕਾਂ ਨੇ ਠਾਣੇ ਦੇ ਬਾਹਰ ਲਾਇਆ ਧਰਨਾ

  • Updated: 31 Oct, 2018 11:36 AM
Patiala
patiala dharna sangrur road jam
  • Share
    • Facebook
    • Tumblr
    • Linkedin
    • Twitter
  • Comment

ਪਟਿਆਲਾ (ਰਾਹੁਲ) - ਪਟਿਆਲਾ ਦੇ ਪਿੰਡ ਪਸਿਆਣਾ ਦੇ ਲੋਕਾਂ ਵਲੋਂ ਲਡ਼ਾਈ-ਝਗਡ਼ੇ ਦੇ ਇਕ ਮਾਮਲੇ ਵਿਚ ਪਸਿਆਣਾ ਠਾਣੇ ਦੇ ਬਾਹਰ ਧਰਨਾ ਲਗਾਉਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਮੌਕੇ ਧਰਨਾ ਲੱਗਾ ਕੇ ਲੋਕਾਂ ਨੇ ਸੰਗਰੂਰ ਰੋਡ ਜਾਮ ਕਰ ਦਿੱਤੀ, ਜਿਸ ਕਾਰਨ ਲੋਕਾਂ ਨੂੰ ਆਉਣ-ਜਾਣ 'ਚ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮਿਲੀ ਜਾਣਕਾਰੀ ਅਨੁਸਾਰ ਇਹ ਧਰਨਾ ਪਿੰਡ ਦੇ ਸਰਪੰਚ ਖਿਲਾਫ ਲੜਾਈ ਦੇ ਮਾਮਲੇ 'ਚ ਪੁਲਸ ਵਲੋਂ ਕਾਰਵਾਈ ਨਾ ਕਰਨ ਦੇ ਦੋਸ਼ 'ਚ ਲਗਾਇਆ ਗਿਆ ਹੈ। 

ਪ੍ਰਦਰਸ਼ਨਕਾਰੀ ਕ੍ਰਿਸ਼ਨ ਕੁਮਾਰ ਅਤੇ ਬਿੱਟੂ ਗੁੱਜਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਹ ਪਿੰਡ ਪਸਿਆਣਾ ਦੇ ਰਹਿਣ ਵਾਲੇ ਹਨ। ਪਿੰਡ ਵਿਚ ਹੀ ਰਹਿਣ ਵਾਲੇ ਕ੍ਰਿਸ਼ਨ ਕੁਮਾਰ, ਧਰਮਪਾਲ, ਅਜਮੇਰ ਸਿੰਘ, ਬਲਬੀਰ ਸਿੰਘ, ਸੁੱਚਾ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ  ਨਾਲ 2 ਮਈ 2018 ਨੂੰ  ਝਗਡ਼ਾ ਹੋਇਆ ਸੀ। ਉਨ੍ਹਾਂ ਦੇ ਪੱਖ ਦੇ ਕ੍ਰਿਸ਼ਨ ਕੁਮਾਰ ਦੇ ਹੱਥ ਦੀ ਉਂਗਲੀ ਵੱਢੀ ਗਈ ਸੀ। ਉਸ ਦੇ ਸਿਰ ’ਤੇ ਵੀ ਤਲਵਾਰ ਨਾਲ ਵਾਰ ਕੀਤਾ ਗਿਆ ਸੀ। ਪੁਲਸ ਵੱਲੋਂ ਕੇਸ ਤਾਂ ਦਰਜ ਕਰ ਲਿਆ ਗਿਆ ਸੀ ਪਰ ਦੋਸ਼ੀਆਂ ਖਿਲਾਫ਼ ਧਾਰਾ 326 ਨਹੀਂ ਲਾਈ ਗਈ ਸੀ। ਇਸ ਲਈ ਮਜਬੂਰੀ ਵਿਚ ਉਨ੍ਹਾਂ ਨੂੰ ਧਰਨਾ ਦੇਣਾ ਪਿਆ। ਪ੍ਰਦਰਸ਼ਨਕਾਰੀਆਂ ਨਾਲ ਗੱਲਬਾਤ ਕਰਨ ਪਹੁੰਚੇ ਥਾਣਾ ਪਸਿਆਣਾ ਦੇ ਇੰਚਾਰਜ ਹਰਵਿੰਦਰ ਸਿੰਘ ਚੀਮਾ ਨੇ ਦੱਸਿਆ ਕਿ ਪੁਲਸ ਵੱਲੋਂ ਡਾਕਟਰ ਦੀ ਓਪੀਨੀਅਨ ਤਹਿਤ ਹੀ ਧਾਰਾਵਾਂ ਲਾਈਆਂ ਗਈਆਂ ਹਨ। ਜੇਕਰ ਡਾਕਟਰ ਵੱਲੋਂ ਇਹ ਓਪੀਨੀਅਨ ਦਿੱਤਾ ਜਾਂਦਾ ਹੈ ਕਿ ਧਾਰਾ 326 ਲਾਈ ਜਾਣੀ ਚਾਹੀਦੀ ਤਾਂ ਉਹ ਧਾਰਾਵਾਂ ਨੂੰ ਵਧਾ ਕੇ 326 ਧਾਰਾ ਵੀ ਲਾ ਦੇਣਗੇ। ਚੀਮਾ ਨੇ ਦੱਸਿਆ ਕਿ ਉਨ੍ਹਾਂ ਪ੍ਰਦਰਸ਼ਨਕਾਰੀਆਂ ਦੀ ਮੰਗ ਮੁਤਾਬਕ ਕੇਸ ਦੀ ਜਾਂਚ ਅਮਰੀਕ ਸਿੰਘ ਦੀ ਥਾਂ ਟਹਿਲ ਸਿੰਘ ਨੂੰ ਕਰਨ ਦੇ ਹੁਕਮ ਦੇ ਦਿੱਤੇ ਹਨ।

  • Patiala
  • Dharna
  • Sangrur Road Jam
  • ਧਰਨਾ
  • ਸੰਗਰੂਰ ਰੋਡ ਜਾਮ

ਚੰਨੀ ਦੀ ਰਾਹੁਲ ਗਾਂਧੀ ਨਾਲ ਨਹੀਂ ਹੋਈ ਮੁਲਾਕਾਤ, ਖੁੱਸ ਸਕਦੈ ਅਹੁਦਾ!

NEXT STORY

Stories You May Like

  • begowal murder case
    ਬੇਗੋਵਾਲ ਕਤਲ ਕਾਂਡ: ਕਾਤਲ ਦੀ ਗ੍ਰਿਫ਼ਤਾਰੀ ਨਾ ਹੋਣ 'ਤੇ ਭੜਕਿਆ ਪਰਿਵਾਰ, ਬੇਗੋਵਾਲ-ਟਾਂਡਾ ਰੋਡ 'ਤੇ ਲਾਇਆ ਧਰਨਾ
  • sardool sikandar road protest
    ਸਰਦੂਲ ਸਿਕੰਦਰ ਰੋਡ ਦੀ ਹਾਲਤ ਤਰਸਯੋਗ, ਕਈ ਪਿੰਡਾਂ ਦੇ ਲੋਕਾਂ ਨੇ ਲਾਇਆ ਪੱਕਾ ਧਰਨਾ
  • farmers protest at ladowal toll plaza
    ਕਿਸਾਨਾਂ ਨੇ ਲਾਡੋਵਾਲ ਟੋਲ ਪਲਾਜ਼ਾ 'ਤੇ ਲਾਇਆ ਧਰਨਾ, ਪੜ੍ਹੋ ਕੀ ਰਿਹਾ ਕਾਰਨ
  • protest in ludhiana
    ਸੜਕ ਦੀ ਖਸਤਾ ਹਾਲਤ ਵਿਰੁੱਧ ਇਲਾਕਾ ਵਾਸੀਆਂ ਨੇ ਲਾਇਆ ਧਰਨਾ
  • protest in front of the police station
    ਪਟਿਆਲਾ : 24 ਸਾਲਾਂ ਨੌਜਵਾਨ ਦੇ ਕਾਤਲਾਂ ਦੀ ਗ੍ਰਿਫਤਾਰੀ ਨੂੰ ਲੈ ਕੇ ਬਰੇਟਾ ਵਾਸੀਆਂ ਨੇ ਥਾਣੇ ਅੱਗੇ ਦਿੱਤਾ ਧਰਨਾ
  • poor quality cement  panchayat work
    ਪੰਚਾਇਤ ਦੇ ਕੰਮਾਂ 'ਚ ਘਟੀਆ ਸੀਮਿੰਟ ਵਰਤਣ ਦੇ ਦੋਸ਼, ਲੋਕਾਂ ਨੇ ਕੀਤੀ ਕਾਰਵਾਈ ਦੀ ਮੰਗ
  • woman arrived with a stick to stop jagrata  then the police took major action
    ਜਗਰਾਤਾ ਰੋਕਣ ਲਈ ਡੰਡਾ ਲੈ ਕੇ ਪਹੁੰਚੀ ਔਰਤ, ਫਿਰ ਪੁਲਸ ਨੇ ਕੀਤੀ ਵੱਡੀ ਕਾਰਵਾਈ
  • attack on former mla hardev arshi  s car
    ਸਾਬਕਾ ਵਿਧਾਇਕ ਹਰਦੇਵ ਅਰਸ਼ੀ ਦੀ ਕਾਰ ‘ਤੇ ਹਮਲੇ ਦੇ ਮਾਮਲੇ ‘ਚ ਪੁਲਸ ਦੀ ਕਾਰਵਾਈ ‘ਤੇ ਉੱਠੇ ਸਵਾਲ
  • changed timings of government offices
    ਪੰਜਾਬ ਦੇ ਸਰਕਾਰੀ ਦਫ਼ਤਰਾਂ ਦਾ ਬਦਲਿਆ ਸਮਾਂ, ਲੋਕਾਂ ਤੇ ਮੁਲਾਜ਼ਮਾਂ ਦੀਆਂ...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ: MP ਹਰਭਜਨ ਸਿੰਘ ਦੇ ਘਰ ਕੋਲ ਬੈਂਕ ਮੈਨੇਜਰ ਦਾ ਹੱਥ ਵੱਢ...
  • punjab weather changes heat wave thunderstorm yellow alert issue
    ਪੰਜਾਬ 'ਚ ਇਸ ਤਾਰੀਖ਼ ਤੋਂ ਬਦਲੇਗਾ ਮੌਸਮ! 9 ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ...
  • tuesday and wednesday will be government holiday in punjab
    ਪੰਜਾਬ 'ਚ ਮੰਗਲਵਾਰ ਤੇ ਬੁੱਧਵਾਰ ਰਹੇਗੀ ਸਰਕਾਰੀ ਛੁੱਟੀ! ਬੰਦ ਰਹਿਣਗੇ ਸਾਰੇ...
  • municipal corporation elections to be held in punjab on tuesday
    ਪੰਜਾਬ 'ਚ ਮੰਗਲਵਾਰ ਨੂੰ ਪੈਣਗੀਆਂ ਵੋਟਾਂ! ਮਿਊਂਸੀਪਲ ਚੋਣਾਂ ਲਈ ਕੁੱਲ੍ਹ 7,555...
  • jalandhar administration ready for municipal council panchayat elections
    ਜਲੰਧਰ 'ਚ ਨਗਰ ਪ੍ਰੀਸ਼ਦ-ਪੰਚਾਇਤ ਚੋਣਾਂ ਲਈ ਪ੍ਰਸ਼ਾਸਨ ਤਿਆਰ, 342 ਉਮੀਦਵਾਰ ਚੋਣ...
  • funny video of pinkoo tv bholi bakri
    ਬੱਚਿਆਂ ਲਈ ਆ ਗਈ Pinkoo TV ਦੀ ਇਕ ਹੋਰ ਮਜ਼ੇਦਾਰ ਵੀਡੀਓ! ਵੇਖੋ ਕਿਵੇਂ 'ਭੋਲੀ...
  • pspcl issues strict orders regarding uninterrupted power supply
    ਨਿਰਵਿਘਨ ਬਿਜਲੀ ਸਪਲਾਈ ਨੂੰ ਲੈ ਕੇ PSPCL ਨੇ ਚੁੱਕਿਆ ਵੱਡਾ ਕਦਮ! ਜਾਰੀ ਕੀਤੇ...
Trending
Ek Nazar
heavy rains expected for next 2 days

ਅਗਲੇ 2 ਦਿਨ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ 'ਚ ਜਾਰੀ...

good news for cbse students

CBSE ਵਿਦਿਆਰਥੀਆਂ ਲਈ Good News ! ਕੇਂਦਰੀ ਸਿੱਖਿਆ ਮੰਤਰਾਲੇ ਨੇ ਲਿਆ ਵੱਡਾ ਫੈਸਲਾ

russisa attack on ukraine

ਰੂਸੀ ਹਮਲੇ 'ਚ ਚਾਰ ਯੂਕਰੇਨੀ ਨਾਗਰਿਕਾਂ ਦੀ ਮੌਤ, 50 ਤੋਂ ਵੱਧ ਜ਼ਖਮੀ

actress sanya thakur embodies radha rani

'ਰਾਧਾ ਰਾਣੀ' ਬਣ ਰੈੱਡ ਕਾਰਪੇਟ 'ਤੇ ਉਤਰੀ ਅਦਾਕਾਰਾ ! ਕਾਨਸ 'ਚ ਦਿਸੀ ਸਨਾਤਨ...

russia uses hypersonic oreshnik missile

ਰੂਸ ਦਾ ਯੂਕਰੇਨ 'ਤੇ ਭਿਆਨਕ ਹਮਲਾ; ਹਾਈਪਰਸੋਨਿਕ 'ਓਰੇਸ਼ਨਿਕ' ਮਿਜ਼ਾਈਲ ਦੀ...

nine story building collapses in philippines

ਫਿਲੀਪੀਨਜ਼ 'ਚ ਉਸਾਰੀ ਅਧੀਨ 9 ਮੰਜ਼ਿਲਾ ਇਮਾਰਤ ਡਿੱਗੀ, ਕਈ ਮਜ਼ਦੂਰ ਫਸੇ

when salman khan revealed why he does not contest elections

ਸਭ ਤੋਂ ਮਸ਼ਹੂਰ ਹੋਣ ਦੇ ਬਾਵਜੂਦ ਸਲਮਾਨ ਕਿਉਂ ਹਨ ਰਾਜਨੀਤੀ ਤੋਂ ਦੂਰ? ਜਾਣੋ...

cm samrat chaudharys helicopter landing

ਬਿਹਾਰ ਦੇ CM ਸਮਰਾਟ ਚੌਧਰੀ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ

icc new cricket rules

ਕ੍ਰਿਕਟ ਦੇ ਨਿਯਮਾਂ 'ਚ ਹੋਣਗੇ ਵੱਡੇ ਬਦਲਾਅ! ICC ਨੇ ਤਿਆਰ ਕੀਤਾ ਪਲਾਨ

guru gochar 2026 rashi 2 june all zodiac signs

2 ਜੂਨ ਨੂੰ ਬਦਲੇਗੀ ਬ੍ਰਹਿਸਪਤੀ ਦੀ ਚਾਲ, ਇਨ੍ਹਾਂ 5 ਰਾਸ਼ੀਆਂ ਦੇ ਹੋਣਗੇ...

seven killed due to heavy rainfall in china  s hunan

ਚੀਨ ਦੇ ਹੁਨਾਨ 'ਚ ਭਾਰੀ ਮੀਂਹ ਕਾਰਨ 7 ਲੋਕਾਂ ਦੀ ਮੌਤ, 14 ਲਾਪਤਾ; ਰਾਹਤ ਕਾਰਜ...

fashion designer anjali phogat arrives at cannes

ਪ੍ਰੇਮਾਨੰਦ ਮਹਾਰਾਜ ਦੀ ਤਸਵੀਰ ਵਾਲਾ ਪਰਸ ਲੈ ਕੇ ਕਾਨਸ ਦੇ ਰੈੱਡ ਕਾਰਪੇਟ 'ਤੇ...

fake pictures of famous actress go viral

ਮਸ਼ਹੂਰ ਅਦਾਕਾਰਾ ਦੀਆਂ 'ਫੇਕ' ਤਸਵੀਰਾਂ ਹੋ ਗਈਆਂ ਵਾਇਰਲ ! ਅੱਕ ਕੇ ਲਿਆ ਵੱਡਾ ਐਕਸ਼ਨ

coal mine accident

ਜ਼ੋਰਦਾਰ ਧਮਾਕਾ ਤੇ ਚਲੀ ਗਈ 82 ਲੋਕਾਂ ਦੀ ਜਾਨ, ਸ਼ਾਂਕਸੀ ਸੂਬੇ 'ਚ ਮਚੀ ਹਾਹਾਕਾਰ

this market will be closed from july 2 to 4

ਅੰਮ੍ਰਿਤਸਰ: ਗਰਮੀ ਦੇ ਮੱਦੇਨਜ਼ਰ 2 ਤੋਂ 4 ਜੁਲਾਈ ਤੱਕ ਬੰਦ ਰਹੇਗੀ ਇਹ ਮੰਡੀ

bobby deol gets teary eyed recalling life after father dharmendra s demise

'ਉਨ੍ਹਾਂ ਵਰਗਾ ਕੋਈ ਨਹੀਂ ਹੋ ਸਕਦਾ...'; ਪਿਤਾ ਧਰਮਿੰਦਰ ਨੂੰ ਯਾਦ ਕਰ ਰੋ ਪਏ ਬੌਬੀ...

incident at cannes film festival miss venezuela attacked by stylist

ਕਾਨਸ ਫ਼ਿਲਮ ਫੈਸਟੀਵਲ 'ਚ 'ਖ਼ੂਨੀ' ਵਾਰਦਾਤ ! ਮਿਸ ਵੈਨੇਜ਼ੁਏਲਾ ਦੇ ਕਮਰੇ 'ਚੋਂ...

heatwave next 5 days orange alert

23, 24, 25, 26, 27 ਮਈ ਤੱਕ ਚੱਲੇਗੀ 'ਲੂ', 13 ਸੂਬਿਆਂ 'ਚ IMD ਦਾ ਆਰੇਂਜ ਅਲਰਟ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬਂ ਦੀਆਂ ਖਬਰਾਂ
    • tuesday and wednesday will be government holiday in punjab
      ਪੰਜਾਬ 'ਚ ਮੰਗਲਵਾਰ ਤੇ ਬੁੱਧਵਾਰ ਰਹੇਗੀ ਸਰਕਾਰੀ ਛੁੱਟੀ! ਬੰਦ ਰਹਿਣਗੇ ਸਾਰੇ...
    • municipal corporation elections to be held in punjab on tuesday
      ਪੰਜਾਬ 'ਚ ਮੰਗਲਵਾਰ ਨੂੰ ਪੈਣਗੀਆਂ ਵੋਟਾਂ! ਮਿਊਂਸੀਪਲ ਚੋਣਾਂ ਲਈ ਕੁੱਲ੍ਹ 7,555...
    • 4 accused arrested with heroin and drug money worth crores in punjab
      ਪੰਜਾਬ 'ਚ ਫੜੀ ਗਈ ਕਰੋੜਾਂ ਦੀ ਹੈਰੋਇਨ ਤੇ ਡਰੱਗ ਮਨੀ, ਸਰਹੱਦ ਪਾਰੋਂ ਹੁੰਦੀ ਸੀ...
    • jalandhar administration ready for municipal council panchayat elections
      ਜਲੰਧਰ 'ਚ ਨਗਰ ਪ੍ਰੀਸ਼ਦ-ਪੰਚਾਇਤ ਚੋਣਾਂ ਲਈ ਪ੍ਰਸ਼ਾਸਨ ਤਿਆਰ, 342 ਉਮੀਦਵਾਰ ਚੋਣ...
    • 4 businessmen of punjab received threat from gangsters
      ਪੰਜਾਬ ਦੇ 4 ਵਪਾਰੀਆਂ ਨੂੰ ਮਿਲੀ ਗੈਂਗਸਟਰਾਂ ਵੱਲੋਂ ਧਮਕੀ! ਫਿਰੌਤੀ 'ਚ ਮੰਗੇ...
    • ferozpur mandal plastic
      ਫਿਰੋਜ਼ਪੁਰ ਮੰਡਲ ਵੱਲੋਂ ਪਲਾਸਟਿਕ ਦੇ ਖ਼ਾਤਮੇ ਨੂੰ ਉਤਸ਼ਾਹਿਤ ਕਰਨ ਲਈ ਵਿਸ਼ੇਸ਼...
    • punjab police asi murder
      ਪੰਜਾਬ ਪੁਲਸ ਦੇ ASI ਦਾ ਕਤਲ, ਡਿਊਟੀ ’ਤੇ ਜਾਂਦੇ ਨੂੰ ਰਸਤੇ 'ਚ ਘੇਰ ਕੇ ਮਾਰੀਆਂ...
    • bullets fired at subedar s house in punjab mahilpur
      ਗੋਲ਼ੀਆਂ ਦੀ ਠਾਹ-ਠਾਹ ਨਾਲ ਕੰਬਿਆ ਪੰਜਾਬ ਦਾ ਇਹ ਇਲਾਕਾ! ਸੂਬੇਦਾਰ ਦੇ ਘਰ 'ਤੇ...
    • funny video of pinkoo tv bholi bakri
      ਬੱਚਿਆਂ ਲਈ ਆ ਗਈ Pinkoo TV ਦੀ ਇਕ ਹੋਰ ਮਜ਼ੇਦਾਰ ਵੀਡੀਓ! ਵੇਖੋ ਕਿਵੇਂ 'ਭੋਲੀ...
    • pspcl issues strict orders regarding uninterrupted power supply
      ਨਿਰਵਿਘਨ ਬਿਜਲੀ ਸਪਲਾਈ ਨੂੰ ਲੈ ਕੇ PSPCL ਨੇ ਚੁੱਕਿਆ ਵੱਡਾ ਕਦਮ! ਜਾਰੀ ਕੀਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +