Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 23, 2026

    2:40:24 PM

  • senior punjab ias officer on ed s radar

    ਪੰਜਾਬ ਦੇ ਸੀਨੀਅਰ IAS ਅਧਿਕਾਰੀ ED ਦੀ ਰਾਡਾਰ 'ਤੇ!...

  • now banks will open on sunday 27th september

    ਹੁਣ ਐਤਵਾਰ 27 ਸਤੰਬਰ ਨੂੰ ਵੀ ਖੁੱਲਣਗੇ ਬੈਂਕ, RBI...

  • punjab government employees da

    ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਲਈ ਡੀ.ਏ. ਵਾਧੇ ਦਾ...

  • youth  dispute  firing

    ਨਿੱਕੀ ਜਿਹੀ ਗੱਲ ਤੋਂ ਹੋਇਆ ਵਿਵਾਦ, ਸ਼ਰੇਆਮ ਨੌਜਵਾਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Patiala
  • ਪਟਿਆਲਾ ਜ਼ਿਲ੍ਹੇ 'ਚ ਕੋਰੋਨਾ ਕਾਰਨ 5 ਦੀ ਮੌਤ, 185 ਨਵੇਂ ਮਾਮਲਿਆਂ ਦੀ ਹੋਈ ਪੁਸ਼ਟੀ

PUNJAB News Punjabi(ਪੰਜਾਬ)

ਪਟਿਆਲਾ ਜ਼ਿਲ੍ਹੇ 'ਚ ਕੋਰੋਨਾ ਕਾਰਨ 5 ਦੀ ਮੌਤ, 185 ਨਵੇਂ ਮਾਮਲਿਆਂ ਦੀ ਹੋਈ ਪੁਸ਼ਟੀ

  • Updated: 26 Aug, 2020 10:33 PM
Patiala
patiala district 185 new cases confirmed
  • Share
    • Facebook
    • Tumblr
    • Linkedin
    • Twitter
  • Comment

ਪਟਿਆਲਾ,(ਪਰਮੀਤ)- ਜ਼ਿਲ੍ਹੇ ’ਚ ਪਿਛਲੇ ਕਈ ਦਿਨਾਂ ਤੋਂ 100 ਤੋਂ ਵੱਧ ਕੇਸ ਆਉਣ ਦਾ ਅੰਕਡ਼ਾ ਟੁੱਟਣ ਦਾ ਨਾਂ ਨਹੀਂ ਲੈ ਰਿਹਾ। ਅੱਜ ਕੋਰੋਨਾ ਨਾਲ 5 ਹੋਰ ਮੌਤਾਂ ਹੋ ਗਈਆਂ ਜਦਕਿ 5 ਪੁਲਸ ਮੁਲਾਜ਼ਮਾਂ ਅਤੇ 2 ਸਿਹਤ ਕਰਮੀਆਂ ਸਮੇਤ 185 ਨਵੇਂ ਕੇਸ ਪਾਜ਼ੇਟਿਵ ਕੇਸ ਮਿਲੇ ਹਨ। ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਅੱਜ 5 ਹੋਰ ਮੌਤਾਂ ਹੋਣ ਨਾਲ ਜ਼ਿਲ੍ਹੇ ’ਚ ਹੁਣ ਤੱਕ ਹੋਈਆਂ ਮੌਤਾਂ ਦੀ ਗਿਣਤੀ 135 ਹੋ ਗਈ। ਅੱਜ ਨਵੇਂ ਮਿਲੇ 185 ਮਰੀਜ਼ਾਂ ਨਾਲ ਜ਼ਿਲੇ ’ਚ ਹੁਣ ਤੱਕ ਪਾਜ਼ੇਟਿਵ ਕੇਸਾਂ ਦੀ ਗਿਣਤੀ 5417 ਹੋ ਗਈ ਹੈ। ਹੁਣ ਤੱਕ 3846 ਮਰੀਜ਼ ਠੀਕ ਹੋ ਚੁੱਕੇ ਹਨ, ਜਦਕਿ ਇਸ ਸਮੇਂ 1436 ਕੇਸ ਐਕਟਿਵ ਹਨ।

ਬੁੱਧਵਾਰ ਹੋਈਆਂ ਇਹ ਮੌਤਾਂ

– ਪਟਿਆਲਾ ਦੇ ਸਰਹੰਦੀ ਬਜ਼ਾਰ ’ਚ ਰਹਿਣ ਵਾਲਾ 74 ਸਾਲਾ ਬਜ਼ੁਰਗ ਜੋ ਕਿ ਪੁਰਾਣੀ ਸ਼ੂਗਰ ਅਤੇ ਬੀ. ਪੀ. ਦਾ ਮਰੀਜ਼ ਸੀ ਅਤੇ ਪਟਿਆਲਾ ਦੇ ਨਿੱਜੀ ਹਸਪਤਾਲ ’ਚ ਦਾਖਲ਼ ਸੀ।

– ਪੁਰਾਣਾ ਲਾਲ ਬਾਗ ਦਾ ਰਹਿਣ ਵਾਲਾ 85 ਸਾਲਾ ਬਜ਼ੁਰਗ ਜੋ ਕਿ ਪੁਰਾਣੀ ਸਾਹ ਦੀ ਬੀਮਾਰੀ ਦਾ ਮਰੀਜ਼ ਸੀ ਅਤੇ ਰਾਜਿੰਦਰਾ ਹਸਪਤਾਲ ’ਚ ਜ਼ੇਰੇ ਇਲਾਜ ਸੀ।

– ਰਾਘੌਮਾਜਰਾ ਦੀ ਰਹਿਣ ਵਾਲੀ 55 ਸਾਲਾ ਅੌਰਤ ਜੋ ਪੁਰਾਣੀ ਬੀ. ਪੀ. ਦੀ ਮਰੀਜ਼ ਸੀ।

– ਨਿਊ ਲਾਲ ਬਾਗ ਦਾ ਰਹਿਣ ਵਾਲਾ 55 ਸਾਲਾ ਵਿਅਕਤੀ ਜੋ ਕਿ ਸਾਹ ਦੀ ਦਿੱਕਤ ਕਾਰਣ 21 ਅਗਸਤ ਨੂੰ ਰਾਜਿੰਦਰਾ ਹਸਪਤਾਲ ਦਾਖਲ਼ ਹੋਇਆ ਸੀ।

– ਸਨੌਰ ਦਾ 25 ਸਾਲਾ ਨੌਜਵਾਨ ਜੋ ਕਿ ਕੋਈ ਜ਼ਹਿਰੀਲਾ ਪਦਾਰਥ ਖਾਣ ਕਾਰਣ ਪਹਿਲਾਂ ਪਟਿਆਲਾ ਦੇ ਨਿੱਜੀ ਹਸਪਤਾਲ ’ਚ ਦਾਖਲ਼ ਹੋਇਆ ਸੀ। ਬਾਅਦ ’ਚ ਰੈਫਰ ਹੋ ਕੇ ਰਾਜਿੰਦਰਾ ਹਸਪਤਾਲ ’ਚ ਦਾਖਲ ਹੋਇਆ ਸੀ।

ਇਨ੍ਹਾਂ ਇਲਾਕਿਆਂ ’ਚੋਂ ਮਿਲੇ ਨਵੇਂ ਮਰੀਜ਼

ਪਾਜ਼ੇਟਿਵ ਆਏ ਕੇਸਾਂ ਬਾਰੇ ਉਨ੍ਹਾਂ ਦੱਸਿਆ ਕਿ ਇਨ੍ਹਾਂ 185 ਕੇਸਾਂ ’ਚੋਂ 87 ਪਟਿਆਲਾ ਸ਼ਹਿਰ, 22 ਰਾਜਪੁਰਾ, 17 ਨਾਭਾ, 22 ਸਮਾਣਾ, 1 ਸਨੌਰ ਅਤੇ 36 ਵੱਖ-ਵੱਖ ਪਿੰਡਾਂ ਤੋਂ ਹਨ। ਇਨ੍ਹਾਂ ’ਚੋਂ 41 ਪਾਜ਼ੇਟਿਵ ਕੇਸਾਂ ਦੇ ਸੰਪਰਕ ’ਚ ਆਉਣ, 143 ਕੰਟੇਨਮੈਂਟ ਜ਼ੋਨ ਅਤੇ ਓ. ਪੀ. ਡੀ. ’ਚ ਆਏ ਨਵੇਂ ਫਲੂ ਅਤੇ ਬਗੈਰ ਫਲੂ ਲੱਛਣਾਂ ਵਾਲੇ ਮਰੀਜ਼ਾਂ ਅਤੇ ਇੱਕ ਬਾਹਰੀ ਰਾਜ ਤੋਂ ਆਏ ਵਿਅਕਤੀ ਦੇ ਲਏ ਸੈਂਪਲਾਂ ’ਚੋਂ ਆਏ ਪਾਜ਼ੇਟਿਵ ਕੇਸ ਸ਼ਾਮਲ ਹਨ। ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਪਟਿਆਲਾ ਦੇ ਤੇਜ ਬਾਗ ਕਾਲੋਨੀ ਤੋਂ 9, ਮਜੀਠੀਆ ਐਨਕਲੇਵ ਅਤੇ ਡੀ. ਐੱਮ. ਡਬਲਿਯੂ. ਤੋਂ 5-5, ਛੱਤਾ ਨੰਨੂ ਮੱਲ, ਨਿਊ ਆਫੀਸਰ ਕਾਲੋਨੀ, ਰਣਜੀਤ ਨਗਰ ਤੋਂ 4-4, ਸਫਾਬਾਦੀ ਗੇਟ, ਰਤਨ ਨਗਰ, ਸਰਹੰਦ ਰੋਡ, ਸੈਂਟਰਲ ਜੇਲ ਤੋਂ 3-3, ਸੰਤ ਹਜਾਰਾ ਸਿੰਘ ਨਗਰ, ਅਨੰਦ ਨਗਰ, ਗੁਰਮਤਿ ਐਨਕਲੇਵ, ਸਰਹੰਦੀ ਬਜ਼ਾਰ ਤੋਂ 2-2, ਪੁਰਾਣਾ ਬਿਸ਼ਨ ਨਗਰ, ਮੁਹੱਲਾ ਸੁਖਦਾਸ ਪੁਰਾ, ਵਿਕਾਸ ਕਾਲੋਨੀ, ਖਾਲਸਾ ਮੁਹੱਲਾ, ਜੱਟਾਂ ਵਾਲਾ ਚੌਂਤਰਾ, ਰੋਜ਼ ਐਵੀਨਉ, ਸਫਾਬਾਦੀ ਗੇਟ, ਨਿਊ ਫਰੈਂਡਜ਼ ਐਨਕਲੇਵ, ਨੈਡ਼ੇ ਬੀ. ਟੈਂਕ, ਵੱਡੀ ਬਾਰਾਂਦਰੀ, ਅਰਬਨ ਅਸਟੇਟ ਫੇਜ਼-1 ਅਤੇ 2, ਅਜ਼ਾਦ ਨਗਰ, ਪ੍ਰਤਾਪ ਨਗਰ, ਸਿਵਲ ਲਾਈਨ, ਚਰਨ ਬਾਗ, ਨਿਊ ਬਡੂੰਗਰ ਬਸਤੀ, ਗੁਰਬਖਸ਼ ਕਾਲੋਨੀ, ਧੀਰੂ ਨਗਰ, ਮਿਲਟਰੀ ਕੈਂਟ, ਦਰਸ਼ਨ ਸਿੰਘ ਨਗਰ, ਢਿੱਲੋਂ ਕਾਲੋਨੀ, ਗੋਬਿੰਦ ਸਿੰਘ ਨਗਰ, ਪ੍ਰੋਫੈਸਰ ਕਾਲੋਨੀ, ਚਾਂਦਨੀ ਚੌਕ, ਆਦਰਸ਼ ਕਾਲੋਨੀ, ਮਾਡਲ ਟਾਊਨ, ਫੈਕਟਰੀ ਏਰੀਆ, ਓਮੈਕਸ ਸਿਟੀ, ਅਨਾਜ ਮੰਡੀ, ਗੁਰੂ ਨਾਨਕ ਨਗਰ, ਬੈਂਕ ਕਾਲੋਨੀ, 22 ਨੰਬਰ ਫਾਟਕ, ਗਰਲਜ਼ ਹੋਸਟਲ ਆਦਿ ਥਾਵਾਂ ਤੋਂ 1-1, ਰਾਜਪੁਰਾ ਤੋਂ ਨੇਡ਼ੇ ਮਹਾਵੀਰ ਮੰਦਰ, ਫੋਕਲ ਪੁਆਇੰਟ ਤੋਂ 4-4, ਗੋਬਿੰਦ ਕਾਲੋਨੀ ਤੋਂ 3, ਨੇਡ਼ੇ ਸਿੰਘ ਸਭਾ ਗੁਰਦੁਆਰਾ, ਗੁਰੂ ਅਰਜਨ ਦੇਵ ਕਾਲੋਨੀ ਤੋਂ 2-2, ਗੁਰਬਖਸ਼ ਕਾਲੋਨੀ, ਜੱਗੀ ਕਾਲੋਨੀ, ਬਾਬਾ ਦੀਪ ਸਿੰਘ ਕਾਲੋਨੀ, ਥਰਮਲ ਪਲਾਂਟ, ਆਰਿਆ ਸਮਾਜ, ਭਾਰਤ ਕਾਲੋਨੀ, ਅਨਾਜ ਮੰਡੀ ਆਦਿ ਥਾਵਾਂ ਤੋਂ 1-1, ਨਾਭਾ ਦੇ ਦਸ਼ਮੇਸ਼ ਨਗਰ ਤੋਂ 4, ਬੈਕ ਸਾਈਡ ਸਿਨੇਮਾ, ਜਸਪਾਲ ਕਾਲੋਨੀ ਤੋਂ 3-3, ਹੀਰਾ ਮਹੱਲ ਤੋਂ 2, ਰਾਮ ਕਿਸ਼ੋਰ ਸਟਰੀਟ, ਬਠਿੰਡੀਆ ਮੁਹੱਲਾ, ਭੱਟਾ ਸਟਰੀਟ, ਕਰਤਾਰ ਕਾਲੋਨੀ ਆਦਿ ਥਾਵਾਂ ਤੋਂ 1-1, ਸਮਾਣਾ ਦੇ ਵਡ਼ੈਚ ਕਾਲੋਨੀ ਤੋਂ 5, ਜੱਟਾਂ ਪੱਤੀ ਤੋਂ 3, ਕਾਟਨ ਸਪਿਨਿੰਗ ਫੈਕਟਰੀ ਤੋਂ 3-3, ਘਡ਼ਾਮਾ ਪੱਤੀ ਤੋਂ 2, ਨਾਭਾ ਕਾਲੋਨੀ, ਪੰਜਾਬੀ ਬਾਗ, ਸ਼ੁੱਕਲਾ ਵਿਹਾਰ, ਗੁਰੂ ਤੇਗ ਬਹਾਦਰ ਨਗਰ, ਪ੍ਰੀਤ ਨਗਰ, ਮੁੰਗਲਾ ਗੱਲੀ, ਦਰਦੀ ਕਾਲੋਨੀ, ਅਮਾਮਗਡ਼੍ਹ ਮੁਹੱਲਾ ਆਦਿ ਥਾਵਾਂ ਤੋਂ 1-1, ਸਨੌਰ ਤੋਂ 1 ਅਤੇ 36 ਵੱਖ-ਵੱਖ ਪਿੰਡਾਂ ਤੋਂ ਕੋਵਿਡ ਪਾਜ਼ੇਟਿਵ ਕੇਸ ਰਿਪੋਰਟ ਹੋਏ ਹਨ।

ਨਵੇਂ ਬਣੇ ਮਾਈਕ੍ਰੋ ਕੰਟੇਨਮੈਂਟ ਜ਼ੋਨ

ਸਿਵਲ ਸਰਜਨ ਨੇ ਦੱਸਿਆ ਕਿ ਕੋਵਿਡ ਪਾਜ਼ੇਟਿਵ ਜ਼ਿਆਦਾ ਕੇਸ ਆਉਣ ’ਤੇ ਪਟਿਆਲਾ ਸਰਹੰਦ ਰੋਡ ਸਥਿਤ ਗਰੀਨ ਪਾਰਕ ਏਰੀਏ ਅਤੇ ਤੇਜ ਬਾਗ ਕਾਲੋਨੀ ’ਚ ਮਾਈਕਰੋ ਕੰਟੇਨਮੈਂਟ ਲਾ ਦਿੱਤੀ ਗਈ ਹੈ। ਹੁਣ ਜ਼ਿਲੇ ’ਚ ਮਾਈਕਰੋ ਕੰਟੇਨਮੈਂਟ ਵਾਲੇ ਏਰੀਆਂ ਦੀ ਗਿਣਤੀ 11 ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਘਨੌਰ ਅਤੇ ਸਮਾਣਾ ਸਥਿਤ ਫੈਕਟਰੀਆਂ ’ਚ ਕੰਟੈਕਟ ਟਰੇਸਿੰਗ ਅਤੇ ਰੈਂਡਮ ਸੈਂਪਲਿੰਗ ਦੌਰਾਨ ਵੱਡੀ ਗਿਣਤੀ ’ਚ ਕੋਵਿਡ ਪਾਜ਼ੇਟਿਵ ਕੇਸ ਸਾਹਮਣੇ ਆਏ ਹਨ। ਇਸ ਲਈ ਉਨ੍ਹਾਂ ਜ਼ਿਲੇ ਦੇ ਸਮੂਹ ਫੈਕਟਰੀ/ਕਾਰਖਨਿਆਂ ਦੇ ਮਾਲਕਾਂ ਨੂੰ ਮੁਡ਼ ਬੇਨਤੀ ਕੀਤੀ ਕਿ ਉਹ ਉਨ੍ਹਾਂ ਦੇ ਅਦਾਰਿਆਂ ’ਚ ਕੰਮ ਕਰਦੇ ਮੁਲਾਜ਼ਮਾਂ ਜਿਨ੍ਹਾਂ ’ਚ ਕੋਵਿਡ ਲੱਛਣ ਜਿਵੇਂ ਬੁਖਾਰ, ਖਾਂਸੀ, ਸਾਹ ਦੀ ਤਕਲੀਫ ਆਦਿ ਪਾਏ ਜਾਂਦੇ ਹਨ, ਉਨ੍ਹਾਂ ਦੀ ਤੁਰੰਤ ਕੋਵਿਡ ਜਾਂਚ ਕਰਵਾਉਣ।

ਕੁੱਲ ਲਏ ਸੈਂਪਲ 77758

ਕੁੱਲ ਨੈਗੇਟਿਵ 69111

ਪੈਂਡਿੰਗ ਰਿਪੋਰਟ 3050

ਪਾਜ਼ੇਟਿਵ ਕੇਸ 5417

ਠੀਕ ਹੋਏ ਮਰੀਜ਼ 3846

ਐਕਟਿਵ ਕੇਸ 1436

ਕੋਰੋਨਾ ਕੁੱਲ ਮੌਤਾਂ 135

ਫੋਟੋ ਨੰਬਰ : 26 ਪੀਏਟੀ 45

ਸੈਂਪਲ ਲੈਂਦੇ ਸਿਹਤ ਵਿਭਾਗ ਦੇ ਮੁਲਾਜ਼ਮ। (ਸੁੰਦਰ)

  • Patiala
  • new cases
  • ਪਟਿਆਲਾ
  • ਪੁਸ਼ਟੀ

ਪੰਜਾਬ 'ਚ ਬੁੱਧਵਾਰ ਨੂੰ ਕੋਰੋਨਾ ਕਾਰਣ ਹੋਈ 41 ਲੋਕਾਂ ਦੀ ਮੌਤ, 1513 ਨਵੇਂ ਮਰੀਜ਼ਾਂ ਦੀ ਪੁਸ਼ਟੀ

NEXT STORY

Stories You May Like

  • karam festival 5 people  drowned
    ਝਾਰਖੰਡ 'ਚ ਕਰਮ ਦੌਰਾਨ ਵਾਪਰਿਆ ਹਾਦਸਾ: ਵਿਸਰਜਨ ਕਰਦੇ ਡੁੱਬੇ 5 ਲੋਕ, ਹੋਈ ਮੌਤ
  • youth dies due to electrocution in patiala
    ਪਟਿਆਲਾ 'ਚ ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ, ਭਿਆਨਕ ਮੰਜ਼ਰ ਦੇਖਣ ਵਾਲਿਆਂ ਦਾ ਨਿਕਲਿਆ ਤ੍ਰਾਹ
  • assam  speeding car  truck 5 people
    ਅਸਾਮ 'ਚ ਤੇਜ਼ ਰਫ਼ਤਾਰ ਕਾਰ-ਟਰੱਕ ਦੀ ਭਿਆਨਕ ਟੱਕਰ, 5 ਲੋਕਾਂ ਦੀ ਮੌਤ
  • man dies after being hit by a train
    ਟਰੇਨ ਦੀ ਲਪੇਟ 'ਚ ਆਉਣ ਕਾਰਨ ਵਿਅਕਤੀ ਦੀ ਮੌਤ
  • apple launches new airpods 5
    ਐਪਲ ਨੇ ਲਾਂਚ ਕੀਤੇ ਨਵੇਂ 'AirPods 5' ਮਿਲੇਗਾ Siri AI ਤੇ ਲਾਈਵ ਟ੍ਰਾਂਸਲੇਸ਼ਨ ਫੀਚਰ
  • judge sentences 23 to death in 5 months
    'ਮਰਨਾ ਪਸੰਦ ਕਰਾਂਗਾ, ਡਰਪੋਕ ਕਹਾਉਣਾ ਨਹੀਂ'', ਜੱਜ ਨੇ 5 ਮਹੀਨਿਆਂ ’ਚ 23 ਨੂੰ ਮੌਤ ਦੀ ਸਜ਼ਾ ਦਾ ਸੁਣਾਇਆ ਫੈਸਲਾ
  • 5 named for breaking into house and beating up youth
    ਘਰ ’ਚ ਦਾਖ਼ਲ ਹੋ ਕੇ ਨੌਜਵਾਨ ਦੀ ਕੁੱਟ ਮਾਰ ਕਰਨ ਦੇ ਦੋਸ਼ ’ਚ 5 ਨਾਮਜ਼ਦ
  • 5 accused arrested with heroin worth lakhs of rupees
    ਲੱਖਾਂ ਰੁਪਏ ਦੀ ਹੈਰੋਇਨ ਸਣੇ 5 ਮੁਲਜ਼ਮ ਗ੍ਰਿਫ਼ਤਾਰ
  • government holiday declared on friday in jalandhar
    ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ! ਜਲੰਧਰ ਜ਼ਿਲ੍ਹੇ ਦੇ ਸਾਰੇ ਸਕੂਲ ਤੇ...
  • amit shah will visit jalandhar on 30th september
    30 ਸਤੰਬਰ ਨੂੰ ਜਲੰਧਰ ਦਾ ਦੌਰਾ ਕਰਨਗੇ ਅਮਿਤ ਸ਼ਾਹ, ਹੋਵੇਗਾ ਵੱਡਾ ਇਕੱਠ, ਕੀਤਾ ਗਿਆ...
  • man caught trying to kidnap a child after entering mata gujri schoo
    ਜਲੰਧਰ ਵਿਖੇ ਮਾਤਾ ਗੁਜਰੀ ਸਕੂਲ 'ਚੋਂ ਬੱਚਾ ਚੋਰੀ ਕਰਦੇ ਵਿਅਕਤੀ ਗ੍ਰਿਫ਼ਤਾਰ, ਹੋਈ...
  • big stir in punjab politics before elections
    ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਸਰਵੇਖਣ 'ਚ ਹੈਰਾਨ ਕਰਦੇ...
  • major accident in jalandhar
    ਜਲੰਧਰ 'ਚ ਵੱਡਾ ਹਾਦਸਾ! ਘਰ ਦੇ ਬਾਹਰ ਖੇਡ ਰਹੀ ਜਵਾਕੜੀ ਨੂੰ ਕਾਰ ਨੇ ਕੁਚਲਿਆ,...
  • shri sidh baba sodhal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਖੇਤਰ ਦਾ  DC ਤੇ CP ਨੇ ਲਿਆ ਜਾਇਜ਼ਾ, 20 ਲੱਖ...
  • man detained on suspicion of kidnapping turns out to be girl  s father
    ਅਗਵਾ ਦੇ ਸ਼ੱਕ 'ਚ ਫੜਿਆ ਵਿਅਕਤੀ ਨਿਕਲਿਆ ਬੱਚੀ ਦਾ ਪਿਓ, ਪੁਲਸ ਨੇ ਮਾਂ ਦੇ ਕੀਤਾ...
  • special on punjab s weather
    ਪੰਜਾਬ ਦੇ ਮੌਸਮ ਨੂੰ ਲੈ ਖਾਸ ਅਪਡੇਟ, ਆਉਣ ਵਾਲੇ ਦਿਨਾਂ 'ਚ ਮੌਸਮ ਰਹੇਗਾ ਸੁਹਾਵਣਾ
Trending
Ek Nazar
crackdown on non citizen voters

ਅਮਰੀਕਾ 'ਚ ਗੈਰ-ਨਾਗਰਿਕ ਵੋਟਰਾਂ 'ਤੇ ਕਾਰਵਾਈ,  ਹੋਈਆਂ 160 ਗ੍ਰਿਫ਼ਤਾਰੀਆਂ

ufo in iran

ਜੰਗ ਵਿਚਾਲੇ ਇਰਾਨ 'ਚ ਆ ਗਏ Alien ! ਪੂਰੀ ਦੁਨੀਆ 'ਚ ਵਾਇਰਲ ਹੋਈ ਵੀਡੀਓ

island nation changes name

ਇਸ ਟਾਪੂ ਦੇਸ਼ ਨੇ ਬਦਲ ਲਿਆ 'ਨਾਂ', ਜਾਣੋ ਕੀ ਰੱਖਿਆ ਹੈ ਨਵਾਂ ਨਾਮ

aid for flood hit nepal

ਹੜ੍ਹ ਪ੍ਰਭਾਵਿਤ ਨੇਪਾਲ ਨੂੰ ਅਮਰੀਕਾ ਦੇਵੇਗਾ 3.1 ਕਰੋੜ ਡਾਲਰ

statement of army chief munir

ਪਾਕਿਸਤਾਨ ਦੀਆਂ ਹਥਿਆਰਬੰਦ ਫੌਜਾਂ ਅੱਤਵਾਦ ਨੂੰ ਹਰਾਉਣ ਲਈ ਦ੍ਰਿੜ : ਫੌਜ ਮੁਖੀ...

statement of iranian president

UN ਜਨਰਲ ਅਸੈਂਬਲੀ ਨੂੰ ਜੰਗ ਰੋਕਣ ਲਈ ਕਰਨਾ ਚਾਹੀਦਾ ਹੈ ਕੰਮ: ਪੇਜ਼ੇਸ਼ਕੀਅਨ

pakistani astronauts

ਪਾਕਿਸਤਾਨੀ ਪੁਲਾੜ ਯਾਤਰੀ ਜਲਦੀ ਹੀ ਚੀਨ ਦੇ ਪੁਲਾੜ ਸਟੇਸ਼ਨ ਦੇ ਮਿਸ਼ਨ 'ਚ ਹੋਣਗੇ...

russia ukraine tension

ਟਰੰਪ ਨਾਲ ਜ਼ੇਲੇਂਸਕੀ ਦੀ ਮੁਲਾਕਾਤ ਤੋਂ ਪਹਿਲਾਂ ਰੂਸ ਅਤੇ ਯੂਕਰੇਨ ਨੇ ਕੀਤੇ ਘਾਤਕ...

ethnic unity law

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਅੱਗੇ 'ਏਥਨਿਕ ਯੂਨਿਟੀ ਲਾਅ' ਦਾ ਮੁੱਦਾ ਚੁੱਕਣ...

tejbir singh rana won bronze medal

ਕੈਨੇਡਾ 'ਚ ਹੋਏ ਕਾਮਨਵੈਲਥ ਪਾਵਰਲਿਫਟਿੰਗ ਮੁਕਾਬਲੇ, ਤੇਜ਼ਬੀਰ ਸਿੰਘ ਰਾਣਾ' ਨੇ...

school teachers action leave without permission

ਬਿਨਾਂ ਇਜਾਜ਼ਤ ਛੁੱਟੀ ਲੈਣ ਵਾਲੇ ਅਧਿਆਪਕ ਸਾਵਧਾਨ, ਹੋਵੇਗੀ ਕਾਰਵਾਈ, ਬੰਗਾਲ ਸਰਕਾਰ...

iran warns us

ਬਦਲ ਦੇਵਾਂਗੇ 'ਯੁੱਧ ਦਾ ਭੂਗੋਲ'", ਈਰਾਨ ਨੇ ਅਮਰੀਕਾ ਨੂੰ ਦੇ'ਤੀ ਚੇਤਾਵਨੀ

indian youth in canada

ਕੈਨੇਡਾ : ਗੱਡੀ 'ਚ ਬੈਠੇ ਭਾਰਤੀ ਨੌਜਵਾਨ ਨੂੰ ਮਾਰ'ਤੀ ਗੋਲੀ

singapore airlines

ਸਿੰਗਾਪੁਰ ਏਅਰਲਾਈਨਜ਼ ਦੁਨੀਆ ਦੀ ਸਰਵੋਤਮ ਹਵਾਈ ਕੰਪਨੀ, ਕਤਰ ਏਅਰਵੇਜ਼ ਦੂਜੇ ਸਥਾਨ...

moushumi chatterjee s advice to her daughter

'ਬੁਆਏਫ੍ਰੈਂਡ ਬਣਾਓ, ਪਰ ਵਿਆਹ ਕਰਵਾਉਣਾ ਜ਼ਰੂਰੀ ਨਹੀਂ'; ਦਿੱਗਜ ਬਾਲੀਵੁੱਡ...

sting video of mixing 12 kg water in 28 kg milk surfaced

ਹੈਂ! 28 ਕਿਲੋ ਦੁੱਧ ’ਚ 12 ਕਿਲੋ ਪਾਣੀ..., ਜਲੰਧਰ ਦੀ ਇਸ ਸਟਿੰਗ ਵੀਡੀਓ ਨੇ ਕੀਤਾ...

ice officer in usa

ਅਮਰੀਕਾ 'ਚ ICE ਅਧਿਕਾਰੀ ਨੇ ਵੈਨੇਜ਼ੁਏਲਾ ਦੇ ਨਾਗਰਿਕ ਨੂੰ ਮਾਰ'ਤੀ ਗੋਲੀ

british pm to meet trump

ਟਰੰਪ ਨਾਲ ਮੁਲਾਕਾਤ ਕਰਨਗੇ ਬ੍ਰਿਟਿਸ਼ PM; ਯੂਕਰੇਨ, ਪੱਛਮੀ ਏਸ਼ੀਆ ਸੰਕਟ 'ਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • tax  property tax  defaulter
      ਡਿਫਾਲਟਰਾਂ ਖਿਲਾਫ਼ ਵੱਡੀ ਕਾਰਵਾਈ ਦੀ ਤਿਆਰੀ, ਹਜ਼ਾਰਾਂ ਲੋਕਾਂ ਨੂੰ ਨੋਟਿਸ ਜਾਰੀ
    • amit shah will visit jalandhar on 30th september
      30 ਸਤੰਬਰ ਨੂੰ ਜਲੰਧਰ ਦਾ ਦੌਰਾ ਕਰਨਗੇ ਅਮਿਤ ਸ਼ਾਹ, ਹੋਵੇਗਾ ਵੱਡਾ ਇਕੱਠ, ਕੀਤਾ ਗਿਆ...
    • new hope in treatment of gurmoh
      ਪੰਜਾਬੀ ਮੂਲ ਦੇ ਗੁਰਮੋਹ ਦੇ ਇਲਾਜ 'ਚ ਜਾਗੀ ਨਵੀਂ ਆਸ, ਕੈਨੇਡਾ ਸਰਕਾਰ ਦੇਵੇਗੀ 30...
    • no job eligibility without a recognized diploma  highcourt
      ਮਾਨਤਾ ਪ੍ਰਾਪਤ ਡਿਪਲੋਮਾ ਨਹੀਂ ਤਾਂ ਨੌਕਰੀ ਲਈ ਯੋਗ ਨਹੀਂ : ਹਾਈਕੋਰਟ
    • accident in tarntaran
      ਭਿਆਨਕ ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਦੀ ਮੌਤ
    • electricity bills advisory electricity department
      ਪੰਜਾਬ : ਬਿਜਲੀ ਵਾਲੇ ਬਿੱਲਾਂ ਨੂੰ ਲੈ ਕੇ ਵੱਡੀ ਖ਼ਬਰ, ਐਡਵਾਇਜ਼ਰੀ ਦੇ ਨਾਲ...
    • cbse released sample papers
      10ਵੀਂ-12ਵੀਂ ਬੋਰਡ ਦੀ ਤਿਆਰੀ ਹੋਈ ਸੌਖੀ! CBSE ਨੇ ਜਾਰੀ ਕੀਤੇ ਸੈਂਪਲ ਪੇਪਰ,...
    • major orders issued for hospitals in punjab
      ਪੰਜਾਬ ਦੇ ਹਸਪਤਾਲਾਂ ਲਈ ਵੱਡੇ ਹੁਕਮ ਜਾਰੀ, ਹਾਈਕਰੋਟ ਨੇ ਮਰੀਜ਼ਾਂ ਦੀ ਸਹੂਲਤ ਨੂੰ...
    • accused in punjab grenade attack encounter
      ਪੰਜਾਬ 'ਚ ਗ੍ਰਨੇਡ ਹਮਲੇ ਦੇ ਮੁਲਜ਼ਮ ਦਾ ਐਨਕਾਊਂਟਰ! ਆਹਮੋ-ਸਾਹਮਣੇ ਚੱਲੀਆਂ...
    • big stir in punjab politics before elections
      ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਸਰਵੇਖਣ 'ਚ ਹੈਰਾਨ ਕਰਦੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +