Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 31, 2026

    9:45:02 AM

  • big action by ghaziabad police

    ਗਾਜ਼ੀਆਬਾਦ ਪੁਲਸ ਦਾ ਵੱਡਾ ਐਕਸ਼ਨ: ਸੂਰਿਆ ਚੌਹਾਨ...

  • big revelation in rti activist simranjit murder case main accused arrested

    RTI ਐਕਟੀਵਿਸਟ ਸਿਮਰਨਜੀਤ ਕਤਲ ਮਾਮਲੇ 'ਚ ਵੱਡਾ...

  • big relief for green card applicants in america

    ਅਮਰੀਕਾ 'ਚ ਗ੍ਰੀਨ ਕਾਰਡ ਬਿਨੈਕਾਰਾਂ ਲਈ ਵੱਡੀ ਰਾਹਤ!...

  • us will attack iran if talks fail warns defense secretary pete hegseth

    'ਗੱਲਬਾਤ ਅਸਫਲ ਰਹੀ ਤਾਂ US ਈਰਾਨ ’ਤੇ ਕਰੇਗਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Patiala
  • ਪਟਿਆਲਾ ਦੀਆਂ ਸਾਰੀਆਂ ਸੀਟਾਂ 'ਤੇ ਜਿੱਤੀ 'ਆਮ ਆਦਮੀ ਪਾਰਟੀ', ਜਾਣੋ ਸਾਰੀਆਂ ਸੀਟਾਂ ਦਾ ਵੇਰਵਾ

PUNJAB News Punjabi(ਪੰਜਾਬ)

ਪਟਿਆਲਾ ਦੀਆਂ ਸਾਰੀਆਂ ਸੀਟਾਂ 'ਤੇ ਜਿੱਤੀ 'ਆਮ ਆਦਮੀ ਪਾਰਟੀ', ਜਾਣੋ ਸਾਰੀਆਂ ਸੀਟਾਂ ਦਾ ਵੇਰਵਾ

  • Edited By Babita,
  • Updated: 10 Mar, 2022 07:08 PM
Patiala
patiala election result
  • Share
    • Facebook
    • Tumblr
    • Linkedin
    • Twitter
  • Comment

ਪਟਿਆਲਾ (ਬਲਜਿੰਦਰ) : ਪੰਜਾਬ ਵਿਧਾਨ ਸਭਾ ਦੀਆਂ ਆਮ ਚੋਣਾਂ ਲਈ ਲੰਘੀ 20 ਫਰਵਰੀ ਨੂੰ ਪਈਆਂ ਵੋਟਾਂ ਦੀ ਅੱਜ ਗਿਣਤੀ ਮਗਰੋਂ ਐਲਾਨੇ ਗਏ ਨਤੀਜਿਆਂ 'ਚ ਪਟਿਆਲਾ ਜ਼ਿਲ੍ਹੇ ਦੇ ਸਮੂਹ 8 ਵਿਧਾਨ ਸਭਾ ਹਲਕਿਆਂ ਅੰਦਰ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੇ ਜਿੱਤ ਦਰਜ ਕੀਤੀ ਹੈ। ਇੱਥੇ ਵੱਖ-ਵੱਖ ਗਿਣਤੀ ਕੇਂਦਰਾਂ ਵਿਖੇ ਚੋਣ ਆਬਜ਼ਰਵਰਾਂ ਦੀ ਨਿਗਰਾਨੀ ਅਤੇ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਸਮੇਤ ਉਮੀਦਵਾਰਾਂ ਤੇ ਉਨ੍ਹਾਂ ਦੇ ਏਜੰਟਾਂ ਦੀ ਹਾਜ਼ਰੀ ਵਿੱਚ ਸਮੂਹ ਰਿਟਰਨਿੰਗ ਅਧਿਕਾਰੀਆਂ ਨੇ ਵੋਟਾਂ ਦੀ ਗਿਣਤੀ ਦੀ ਪ੍ਰਕਿਰਿਆ ਪੂਰੇ ਪਾਰਦਰਸ਼ੀ ਢੰਗ ਨਾਲ ਨੇਪਰੇ ਚੜ੍ਹਾਈ। ਰਿਟਰਨਿੰਗ ਅਧਿਕਾਰੀਆਂ ਨੇ ਸਾਰੇ ਜੇਤੂ ਉਮੀਦਵਾਰਾਂ ਨੂੰ ਜਿੱਤ ਦੇ ਸਰਟੀਫਿਕੇਟ ਸੌਂਪੇਂ। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸੰਦੀਪ ਹੰਸ ਅਤੇ ਐੱਸ. ਐੱਸ. ਪੀ. ਡਾ. ਸੰਦੀਪ ਗਰਗ ਨੇ ਸਮੁੱਚੀ ਚੋਣ ਪ੍ਰਕਿਰਿਆ ਸ਼ਾਂਤਮਈ ਢੰਗ ਨਾਲ ਪੂਰੀ ਕਰਨ ਲਈ ਸਹਿਯੋਗ ਦੇਣ ਲਈ ਜ਼ਿਲ੍ਹੇ ਦੇ ਸਮੂਹ ਵੋਟਰਾਂ ਅਤੇ ਚੋਣ ਅਮਲੇ ਦਾ ਧੰਨਵਾਦ ਕੀਤਾ ਹੈ। ਹਲਕਾ ਪਟਿਆਲਾ-115 ਦੀਆਂ ਵੋਟਾਂ ਦੀ ਗਿਣਤੀ ਬਾਰੇ ਜਾਣਕਾਰੀ ਦਿੰਦਿਆਂ ਰਿਟਰਨਿੰਗ ਅਫ਼ਸਰ-ਕਮ-ਐੱਸ.ਡੀ.ਐੱਮ. ਚਰਨਜੀਤ ਸਿੰਘ ਨੇ ਦੱਸਿਆ ਕਿ ਕੁੱਲ ਪਈਆਂ 103630 ਵੋਟਾਂ ਵਿੱਚੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਜੀਤਪਾਲ ਸਿੰਘ ਕੋਹਲੀ ਨੇ ਕੁੱਲ 48104 ਵੋਟਾਂ ਪ੍ਰਾਪਤ ਕਰਕੇ ਅਤੇ 19873 ਵੋਟਾਂ ਦੇ ਫਰਕ ਨਾਲ ਜਿੱਤ ਦਰਜ ਕੀਤੀ ਹੈ।

ਇਹ ਵੀ ਪੜ੍ਹੋ : 25 ਸਾਲਾਂ ਤੋਂ ਲੰਬੀ 'ਚ ਜਿੱਤਦੇ ਆ ਰਹੇ 'ਪ੍ਰਕਾਸ਼ ਸਿੰਘ ਬਾਦਲ' ਬੁਰੀ ਤਰ੍ਹਾਂ ਹਾਰੇ, 'ਆਪ' ਦੇ ਗੁਰਮੀਤ ਖੁੱਡੀਆਂ ਜੇਤੂ

ਇਸ ਤੋਂ ਬਿਨ੍ਹਾਂ ਪੰਜਾਬ ਲੋਕ ਕਾਂਗਰਸ ਦੇ ਉਮੀਦਵਾਰ ਕੈਪਟਨ ਅਮਰਿੰਦਰ ਸਿੰਘ ਨੂੰ 28231 ਵੋਟਾਂ ਮਿਲੀਆਂ। ਸ਼੍ਰੋਮਣੀ ਅਕਾਲੀ ਦਲ (ਬ) ਦੇ ਹਰਪਾਲ ਜੁਨੇਜਾ ਨੂੰ 11835 ਵੋਟਾਂ, ਇੰਡੀਅਨ ਨੈਸ਼ਨਲ ਕਾਂਗਰਸ ਦੇ ਵਿਸ਼ਨੂੰ ਸ਼ਰਮਾ ਨੂੰ 9871 ਵੋਟਾਂ ਮਿਲੀਆਂ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ (ਅ) ਦੇ ਨੌਨਿਹਾਲ ਸਿੰਘ ਨੂੰ 2191 ਵੋਟਾਂ,ਲੋਕ ਇਨਸਾਫ਼ ਪਾਰਟੀ ਦੇ ਪਰਮਜੀਤ ਸਿੰਘ ਨੂੰ 79 ਵੋਟਾਂ ਪਈਆਂ ਅਤੇ ਜਨ ਆਸਰਾ ਪਾਰਟੀ ਦੇ ਯੋਗੇਸ਼ ਕੁਮਾਰ ਨੂੰ 95 ਵੋਟਾਂ ਪਈਆਂ, ਜਦੋਂ ਕਿ ਆਜ਼ਾਦ ਉਮੀਦਵਾਰ ਸੋਨੂੰ ਨੂੰ 104, ਗੁਰਮੁੱਖ ਸਿੰਘ ਨੂੰ 88 ਵੋਟਾਂ, ਜਸਬੀਰ ਸਿੰਘ ਨੂੰ 100 ਵੋਟਾਂ, ਜਗਦੀਸ਼ ਕੁਮਾਰ ਨੂੰ 572 ਵੋਟਾਂ, ਜੋਤੀ ਤਿਵਾੜੀ ਨੂੰ 140, ਦਵਿੰਦਰ ਸਿੰਘ ਨੂੰ 193, ਪ੍ਰੋ. ਪੰਕਜ ਮਹਿੰਦਰੂ ਨੂੰ 189, ਮੱਖਣ ਸਿੰਘ ਨੂੰ 283 ਵੋਟਾਂ, ਮਾਲਵਿੰਦਰ ਸਿੰਘ ਨੂੰ 352 ਅਤੇ ਰਵਿੰਦਰ ਸਿੰਘ ਨੂੰ 287 ਵੋਟਾਂ, ਜਦਕਿ ਨੋਟਾ ਨੂੰ 754 ਵੋਟਾਂ ਪਈਆਂ ਹਨ। ਹਲਕਾ ਰਾਜਪੁਰਾ-111 ਦੇ ਰਿਟਰਨਿੰਗ ਅਫ਼ਸਰ-ਕਮ-ਐਸ.ਡੀ.ਐਮ. ਡਾ. ਸੰਜੀਵ ਕੁਮਾਰ ਨੇ ਦੱਸਿਆ ਕਿ ਹਲਕੇ ਵਿੱਚ ਕੁੱਲ ਪਈਆਂ 135884 ਵੋਟਾਂ ਵਿੱਚੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੀਨਾ ਮਿੱਤਲ ਨੇ ਕੁੱਲ 54834 ਵੋਟਾਂ ਪ੍ਰਾਪਤ ਕਰਕੇ ਤੇ 22493 ਵੋਟਾਂ ਦੇ ਫਰਕ ਨਾਲ ਜਿੱਤ ਦਰਜ ਕੀਤੀ ਹੈ। ਭਾਰਤੀ ਜਨਤਾ ਪਾਰਟੀ ਦੇ ਜਗਦੀਸ਼ ਕੁਮਾਰ ਜੱਗਾ ਨੂੰ 32341 ਵੋਟਾਂ ਪ੍ਰਾਪਤ ਹੋਈਆਂ, ਇੰਡੀਅਨ ਨੈਸ਼ਨਲ ਕਾਂਗਰਸ ਦੇ ਹਰਦਿਆਲ ਸਿੰਘ ਕੰਬੋਜ ਨੂੰ 28589 ਅਤੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਚਰਨਜੀਤ ਸਿੰਘ ਬਰਾੜ ਨੂੰ 15006 ਵੋਟਾਂ ਮਿਲੀਆਂ। ਉਨ੍ਹਾਂ ਹੋਰ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ (ਅ) ਦੇ ਜਗਜੀਤ ਸਿੰਘ ਨੂੰ 3344 ਵੋਟਾਂ ਅਤੇ ਲੋਕ ਇਨਸਾਫ਼ ਪਾਰਟੀ ਦੇ ਅਵਤਾਰ ਸਿੰਘ ਹਰਪਾਲਪੁਰ ਨੂੰ 247 ਵੋਟਾਂ ਪ੍ਰਾਪਤ ਹੋਈਆਂ। ਉਨ੍ਹਾਂ ਦੱਸਿਆ ਕਿ ਆਜ਼ਾਦ ਉਮੀਦਵਾਰ ਹਰਿੰਦਰ ਸਿੰਘ ਨੂੰ 154, ਗੁਰਸੇਵਕ ਸਿੰਘ ਨੂੰ 289, ਡਾ. ਭਾਈ ਪਰਮਜੀਤ ਸਿੰਘ ਨੂੰ 661 ਅਤੇ ਪਰਵੀਨ ਕੁਮਾਰ ਨੂੰ 358 ਵੋਟਾਂ ਪਈਆਂ, ਜਦਕਿ ਨੋਟਾ ਨੂੰ 936 ਵੋਟਾਂ ਪਈਆਂ ਹਨ। 

ਇਹ ਵੀ ਪੜ੍ਹੋ : ਪੰਜਾਬ ਚੋਣ ਨਤੀਜੇ : 'ਪਟਿਆਲਾ' 'ਚ ਕੈਪਟਨ ਨੂੰ ਪਛਾੜ 'ਆਪ' ਅੱਗੇ, ਮੁੱਖ ਮੰਤਰੀ ਚੰਨੀ ਦੇ ਭਰਾ ਤੀਜੇ ਨੰਬਰ 'ਤੇ
ਸਾਰੀਆਂ ਸੀਟਾਂ ਦਾ ਵੇਰਵਾ
ਪਟਿਆਲਾ ਸ਼ਹਿਰੀ ਤੋਂ 'ਆਪ' ਦੇ ਅਜੀਤਪਾਲ ਸਿੰਘ ਕੋਹਲੀ
ਪਟਿਆਲਾ ਦਿਹਾਤੀ ਤੋਂ 'ਆਪ' ਦੇ ਡਾ. ਬਲਬੀਰ ਸਿੰਘ
ਸਨੌਰ ਤੋਂ 'ਆਪ' ਦੇ ਹਰਮੀਤ ਸਿੰਘ ਪਠਾਣਮਾਜਰਾ
ਘਨੌਰ ਤੋਂ 'ਆਪ' ਦੇ ਗੁਰਲਾਲ ਘਨੌਰ
ਰਾਜਪੁਰਾ ਤੋਂ ਨੀਨਾ ਮਿੱਤਲ
ਸਮਾਣਾ ਤੋਂ ਚੇਤਨ ਸਿੰਘ ਜੌੜਾਮਾਜਰਾ
ਨਾਭਾ ਤੋਂ ਗੁਰਦੇਵ ਸਿੰਘ ਮਾਨ 
ਸ਼ੁਤਰਾਣਾ ਤੋਂ ਕੁਲਵੰਤ ਸਿੰਘ ਬਾਜ਼ੀਗਰ 

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 


 

  • Patiala
  • Election Result
  • Vidhan Sabha
  • ਪਟਿਆਲਾ
  • ਚੋਣ ਨਤੀਜੇ
  • ਵਿਧਾਨ ਸਭਾ

ਪੰਜਾਬ ਰਿਜ਼ਲਟ Live : ਬੱਸੀ ਪਠਾਣਾਂ ਤੋਂ 'ਆਪ' ਦੇ ਰੁਪਿੰਦਰ ਸਿੰਘ ਨੇ ਮਾਰੀ ਬਾਜ਼ੀ

NEXT STORY

Stories You May Like

  • bihar legislative council elections 9 seats june 18
    ਬਿਹਾਰ ਵਿਧਾਨ ਪ੍ਰੀਸ਼ਦ ਚੋਣਾਂ ਦਾ ਐਲਾਨ, 9 ਸੀਟਾਂ 'ਤੇ 18 ਜੂਨ ਨੂੰ ਹੋਵੇਗੀ ਵੋਟਿੰਗ
  • aap takes control of derabassi municipal council
    ਨਗਰ ਕੌਂਸਲ ਡੇਰਾਬੱਸੀ 'ਤੇ 'ਆਪ' ਦਾ ਕਬਜ਼ਾ, ਕਾਂਗਰਸ 2, ਅਕਾਲੀ ਦਲ 3 ਤੇ ਭਾਜਪਾ 2 ਸੀਟਾਂ 'ਤੇ ਜਿੱਤੀ
  • water issue  colonel peer mohammad  water tribunal
    ਪਾਣੀਆਂ ਦੇ ਗੰਭੀਰ ਮੁੱਦੇ 'ਤੇ ਪੰਜਾਬ ਦੀਆਂ ਸਾਰੀਆਂ ਪਾਰਟੀਆਂ ਇਕ ਮੰਚ 'ਤੇ ਆਉਣ : ਪੀਰ ਮੁਹੰਮਦ
  • election results of 27 wards in mansa announced
    ਮਾਨਸਾ 'ਚ 27 ਵਾਰਡਾਂ ਦੇ ਚੋਣ ਨਤੀਜਿਆਂ ਦਾ ਐਲਾਨ, ਪੜ੍ਹੋ ਕਿਹੜੀ ਪਾਰਟੀ ਨੇ ਕਿੰਨੀਆਂ ਸੀਟਾਂ ਜਿੱਤੀਆਂ
  • election commission  rajya sabha  voting  term  june july
    ਰਾਜ ਸਭਾ ਚੋਣਾਂ ਦਾ ਐਲਾਨ, 10 ਸੂਬਿਆਂ ਦੀਆਂ 24 ਸੀਟਾਂ 'ਤੇ 18 ਜੂਨ ਨੂੰ ਪੈਣਗੀਆਂ ਵੋਟਾਂ
  • dasuya municipal council election results
    ਦਸੂਹਾ ਨਗਰ ਕੌਂਸਲ ਚੋਣਾਂ ਦੇ ਨਤੀਜੇ, 13 ਸੀਟਾਂ 'ਤੇ 'ਆਪ' ਤੇ 2 ਸੀਟਾਂ 'ਤੇ ਕਾਂਗਰਸ ਰਹੀ ਜੇਤੂ
  • garhdiwala municipal council election results
    ਗੜ੍ਹਦੀਵਾਲਾ ਦੇ 11 ਵਾਰਡਾਂ ’ਚੋਂ 7 ਸੀਟਾਂ ਸੱਤਾਧਿਰ, 3 ਕਾਂਗਰਸ ਤੇ ਇਕ ਸੀਟ ਆਜ਼ਾਦ ਉਮੀਦਵਾਰ ਨੇ ਜਿੱਤੀ
  • inflation has shaken the common man  s budget in 12 days
    ਮਹਿੰਗਾਈ ਦੀ ਚੌਤਰਫੀ ਮਾਰ: 'ਕਮਾਈ ਅਠੰਨੀ ਤੇ ਖਰਚਾ ਰੁਪਈਆ', 12 ਦਿਨਾਂ 'ਚ ਹਿੱਲਿਆ ਆਮ ਆਦਮੀ ਦਾ ਬਜਟ
  • police conduct major raid on mobile shop in jalandhar
    ਜਲੰਧਰ 'ਚ ਮੋਬਾਈਲ ਸ਼ਾਪ 'ਤੇ ਪੁਲਸ ਦੀ ਵੱਡੀ ਛਾਪੇਮਾਰੀ, ਕ੍ਰਿਕਟ ਮੈਚਾਂ 'ਤੇ...
  • big revelation in rti activist simranjit murder case main accused arrested
    RTI ਐਕਟੀਵਿਸਟ ਸਿਮਰਨਜੀਤ ਕਤਲ ਮਾਮਲੇ 'ਚ ਵੱਡਾ ਖੁਲਾਸਾ, ਮੁੱਖ ਮੁਲਜ਼ਮ ਗ੍ਰਿਫਤਾਰ...
  • jalandhar s rti activist simranjit singh shot dead
    Big Breaking: ਜਲੰਧਰ ਦੇ RTI ਐਕਟੀਵਿਸਟ ਸਿਮਰਨਜੀਤ ਸਿੰਘ ਨੂੰ ਮਾਰੀਆਂ ਗੋਲ਼ੀਆਂ
  • heavy rains for 3 days in punjab thunderstorm alert
    ਪੰਜਾਬ 'ਚ 3 ਦਿਨ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ...
  • punjab long powercut on sunday
    ਐਤਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਨਹੀਂ...
  • accidental car painted and given to customer  serious allegations showroom
    ਹਾਦਸਾਗ੍ਰਸਤ ਕਾਰ ਪੇਂਟ ਕਰਕੇ ਗਾਹਕ ਨੂੰ ਦਿੱਤੀ, ਸ਼ੋਅਰੂਮ 'ਤੇ ਲਾਏ ਗੰਭੀਰ ਦੋਸ਼
  • mahatpur nagar panchayat election results
    ਮਹਿਤਪੁਰ ਨਗਰ ਪੰਚਾਇਤ ਚੋਣਾਂ ’ਚ ਕਾਂਗਰਸ ਦੀ ਹੂੰਝਾਫੇਰ ਜਿੱਤ, 13 ਵਾਰਡਾਂ ’ਚੋਂ 7...
  • president kewal singh dhillon s big statement 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ...
Trending
Ek Nazar
ipl 2026 final rain rule rcb vs gt

ਮੀਂਹ ਕਾਰਨ ਰੱਦ ਹੋ ਗਿਆ IPL ਦਾ ਫਾਈਨਲ ਤਾਂ RCB ਜਾਂ GT 'ਚੋਂ ਕੌਣ ਬਣੇਗਾ...

dk shivakumar elected leader of the legislative party

ਕਾਂਗਰਸ ਵਿਧਾਇਕ ਦਲ ਦੇ ਨੇਤਾ ਚੁਣੇ ਗਏ DK ਸ਼ਿਵਕੁਮਾਰ, ਬਣਨਗੇ ਕਰਨਾਟਕ ਦੇ ਨਵੇਂ CM

the roof of the house collapsed due to rain

ਬਾਰਿਸ਼ ਕਾਰਨ ਡਿੱਗੀ ਘਰ ਦੀ ਛੱਤ, ਮਾਂ ਨੇ ਆਪਣੀ ਜਾਨ 'ਤੇ ਖੇਡ ਕੇ ਬੱਚਿਆਂ ਨੂੰ...

yograj singh speaks on the web series controversy

"ਮੇਰਾ ਕੀ ਕਸੂਰ, ਮੈਂ ਤਾਂ ਸਿਰਫ਼ ਡਾਇਰੈਕਟਰ ਦੀ ਲਿਖੀ ਸਕ੍ਰਿਪਟ ਪੜ੍ਹੀ": ਵੈੱਬ...

student attacks teacher with knife  video also posted on social media

ਵਿਦਿਆਰਥੀ ਵੱਲੋਂ ਅਧਿਆਪਕ 'ਤੇ ਚਾਕੂ ਹਮਲਾ! ਸੋਸ਼ਲ ਮੀਡੀਆ 'ਤੇ ਵੀ ਪਾਈ ਵੀਡੀਓ

famous actor  s mother passes away

ਮਨੋਰੰਜਨ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਅਦਾਕਾਰ ਦੇ ਘਰ ਵਿਛੇ ਸੱਥਰ

a pair of snakes were seen having fun in gurdaspur after the rain

ਬਾਰਿਸ਼ ਮਗਰੋਂ ਗੁਰਦਾਸਪੁਰ 'ਚ ਨਾਗਾਂ ਦਾ ਜੋੜਾ ਮਸਤੀ ਕਰਦਾ ਆਇਆ ਨਜ਼ਰ, ਲੋਕਾਂ ਨੇ...

famous bollywood actress rents out luxurious house for rs 1 92 crore

ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਨੇ 1.92 ਕਰੋੜ 'ਚ ਕਿਰਾਏ 'ਤੇ ਦਿੱਤਾ ਆਲੀਸ਼ਾਨ ਘਰ,...

divyanka tripathi arrives home with newborn twins

ਨਵਜੰਮੇ ਜੁੜਵਾ ਬੱਚਿਆਂ ਨੂੰ ਲੈ ਕੇ ਘਰ ਪਹੁੰਚੀ ਦਿਵਯੰਕਾ ਤ੍ਰਿਪਾਠੀ, ਅਦਾਕਾਰਾ ਦੀ...

congress president raja warring s statement came after the municipal elections

ਮਿਊਂਸਪਲ ਚੋਣਾਂ ਮਗਰੋਂ ਆ ਗਿਆ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦਾ ਬਿਆਨ

long power cut on saturday in punjab

ਸ਼ਨੀਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਜਾਣੋ ਕਦੋਂ ਆਏਗੀ ਬੱਤੀ

mean to have sexual intercourse in a dream

ਸੁਪਨੇ 'ਚ ਕਿਸੇ ਨਾਲ ਨਿੱਜੀ ਪਲਾਂ ਦਾ ਕੀ ਹੈ ਮਤਲਬ? ਜਾਣੋਂ ਕਿਸ ਗੱਲ ਦਾ ਹੈ ਸੰਕੇਤ

whatsapp logout feature

WhatsApp 'ਚ ਆਉਣ ਵਾਲਾ ਹੈ ਬੇਹੱਦ ਕਮਾਲ ਦਾ ਫੀਚਰ, ਇੰਝ ਕਰੇਗਾ ਤੁਹਾਡੀ ਮਦਦ

chinese man 1 3 kg bladder stone painful urination case

ਕਿਸਾਨ ਦੀ ਸਰਜਰੀ ਦੌਰਾਨ ਨਿਕਲੀ 1.3 ਕਿਲੋ ਦੀ ਪੱਥਰੀ! ਡਾਕਟਰ ਵੀ ਰਹਿ ਗਏ...

debut match for india

TEAM INDIA 'ਚ ਜਿਸਦੀ ਸਿਲੈਕਸ਼ਨ ਨੇ ਸਭ ਨੂੰ ਕੀਤਾ ਹੈਰਾਨ, ਉਸਨੇ ਡੈਬਿਊ ਮੈਚ 'ਚ...

8 students arrested

ਕੀਨੀਆ : ਅੱਗਜ਼ਨੀ ਦੇ ਸ਼ੱਕ 'ਚ 8 ਵਿਦਿਆਰਥਣਾਂ ਗ੍ਰਿਫ਼ਤਾਰ

face theft jobs scam biometric scam mha cyber alert issued

ਸਾਵਧਾਨ! ਨੌਕਰੀ ਦੇ ਨਾਂ 'ਤੇ ਚੋਰੀ ਹੋ ਰਿਹਾ ਹੈ ਤੁਹਾਡਾ ਚਿਹਰਾ, ਸਾਈਬਰ ਵਿੰਗ...

ice cream craze

ਯੂਰਪ ਦੇ ਠੰਢੇ ਦੇਸ਼ਾਂ 'ਚ ਆਈਸ ਕਰੀਮ ਦਾ ਕ੍ਰੇਜ਼! ਵਨੀਲਾ ਤੋਂ ਬਾਅਦ ਹੁਣ 'ਪਿਸਤਾ'...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • bajwa gave clarification during discussions about leaving the meeting
      ਹਾਈਕਮਾਂਡ ਨਾਲ ਮੀਟਿੰਗ ਵਿਚਾਲੇ ਛੱਡਣ ਦੀਆਂ ਚਰਚਾਵਾਂ ਦੌਰਾਨ ਪ੍ਰਤਾਪ ਸਿੰਘ ਬਾਜਵਾ...
    • heavy rains for 3 days in punjab thunderstorm alert
      ਪੰਜਾਬ 'ਚ 3 ਦਿਨ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ...
    • confiscation of sikh weapons and registration of cases at sri hazur sahib
      ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਸਿੱਖ ਸ਼ਸਤਰਾਂ ਦੀ ਜ਼ਬਤੀ ਅਤੇ ਪਰਚੇ ਦਰਜ ਕਰਨੇ...
    • punjab long powercut on sunday
      ਐਤਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਨਹੀਂ...
    • panchayat secretary  suspension order
      ਪੰਜਾਬ 'ਚ ਵੱਡੀ ਕਾਰਵਾਈ, 17 ਪੰਚਾਇਤ ਸਕੱਤਰਾਂ ਨੂੰ ਮੁਅੱਤਲ ਕਰਨ ਦੇ ਹੁਕਮ
    • summer vacations have begun in punjab schools
      ਪੰਜਾਬ ਦੇ ਸਕੂਲਾਂ ਵਿਚ ਪੈ ਗਈਆਂ ਗਰਮੀਆਂ ਦੀਆਂ ਛੁੱਟੀਆਂ, ਜਾਣੋ ਹੁਣ ਕਦੋਂ...
    • 13 candidates filed nomination papers for gurdaspur municipal council today
      ਅੱਜ ਗੁਰਦਾਸਪੁਰ ਨਗਰ ਕੌਂਸਲ ਲਈ 13 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਕੀਤੇ ਦਾਖਲ
    • amritsar residents will now have cameras to cut your challans
      ਅੰਮ੍ਰਿਤਸਰ ਵਾਲਿਓ ਹੁਣ ਕੈਮਰੇ ਕੱਟਣਗੇ ਤੁਹਾਡੇ ਚਲਾਨ, DGP ਨੇ ਖੁਦ ਪਹੁੰਚ ਕੇ...
    • relatives committed atrocities on innocent child
      ਰਿਸ਼ਤੇ ਸ਼ਰਮਸਾਰ : ਆਪਣੇ ਹੀ ਚਾਚੇ ਦੀ ਹੈਵਾਨੀਅਤ ਦਾ ਸ਼ਿਕਾਰ ਹੋਈ ਕੁੜੀ, ਦਰਿੰਦਗੀ...
    • bodies of elderly couple found in ludhiana
      ਲੁਧਿਆਣਾ 'ਚ ਘਰ ਅੰਦਰੋਂ ਮਿਲੀਆਂ ਲਾਸ਼ਾਂ ਨੇ ਕੰਬਣ ਲਾਏ ਲੋਕ, ਪਹੁੰਚ ਗਈ ਪੁਲਸ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +