ਪਟਿਆਲਾ (ਬਲਜਿੰਦਰ) : ਕੇਂਦਰੀ ਜੇਲ੍ਹ ਪਟਿਆਲਾ ਵਿਚ ਬੰਦ ਸੰਦੀਪ ਸਿੰਘ ਸੰਨੀ ਵੱਲੋਂ ਕੀਤੀ ਕੁੱਟਮਾਰ ਵਿਚ ਜ਼ਖਮੀ ਹੋਏ ਸਾਬਕਾ ਇੰਸਪੈਕਟਰ ਸੂਬਾ ਸਿੰਘ ਦੀ ਸਰਕਾਰੀ ਰਜਿੰਦਰਾ ਹਸਪਤਾਲ ਵਿਚ ਇਲਾਜ ਦੌਰਾਨ ਅੱਜ ਮੌਤ ਹੋ ਗਈ। ਇਥੇ ਇਹ ਦੱਸਣਯੋਗ ਹੈ ਕਿ ਹਿੰਦੂ ਆਗੂ ਸੁਧੀਰ ਸੂਰੀ ਦੇ ਕਤਲ ਦੇ ਦੋਸ਼ ਵਿਚ ਕੇਂਦਰੀ ਜੇਲ੍ਹ ਪਟਿਆਲਾ ਵਿਚ ਬੰਦ ਸੰਦੀਪ ਸਿੰਘ ਉਰਫ ਸੰਨੀ ਨੇ ਕੋਰਾ ਦੀਨਾ ਵਿਚ ਬੰਦ ਤਿੰਨ ਸਾਬਕਾ ਪੁਲਸ ਅਫਸਰਾਂ ਜੋ ਕਿ ਵੱਖ-ਵੱਖ ਕੇਸਾਂ ਵਿਚ ਸਜ਼ਾ ਭੁਗਤ ਰਹੇ ਸਨ, ਕੁਝ ਦਿਨ ਪਹਿਲਾਂ ਹਮਲਾ ਕਰਕੇ ਉਨ੍ਹਾਂ ਨੂੰ ਜ਼ਖਮੀ ਕਰ ਦਿੱਤਾ ਸੀ।
ਇਹ ਵੀ ਪੜ੍ਹੋ : ਬਿਜਲੀ ਵਾਲੇ ਮੀਟਰਾਂ ਨੂੰ ਲੈ ਕੇ ਵੱਡੀ ਖ਼ਬਰ, ਪਾਵਰਕਾਮ ਨੇ ਜਾਰੀ ਕੀਤੇ ਨਵੇਂ ਹੁਕਮ
ਉਨ੍ਹਾਂ ਵਿਚ ਸਾਬਕਾ ਇੰਸਪੈਕਟਰ ਸੂਬਾ ਸਿੰਘ ਦੇ ਸਿਰ ਵਿਚ ਜ਼ਿਆਦਾ ਸੱਟ ਲੱਗੀ ਸੀ, ਜਿਸ ਦੇ ਚੱਲਦੇ ਸੂਬਾ ਸਿੰਘ ਦਾ ਰਜਿੰਦਰਾ ਹਸਪਤਾਲ ਵਿਚ ਇਲਾਜ ਚੱਲ ਰਿਹਾ ਸੀ ਪਰ ਅੱਜ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ : ਪੰਜਾਬ ਵਿਆਹ ਕਰਵਾਉਣ ਆਈ 72 ਸਾਲਾ ਅਮਰੀਕੀ ਔਰਤ ਦਾ ਬੇਰਹਿਮੀ ਨਾਲ ਕਤਲ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਸੰਦੀਪ ਸਿੰਘ ਦੇ ਮਾਮਲੇ ’ਚ ਜ਼ੇਲ੍ਹ ਪ੍ਰਸ਼ਾਸਨ ਦਾ ਵਤੀਰਾ ਦੁਖਦਾਈ ਤੇ ਬੇਇਨਸਾਫ਼ੀ ਵਾਲਾ : ਐਡਵੋਕੇਟ ਧਾਮੀ
NEXT STORY