Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, OCT 18, 2026

    6:25:18 PM

  • haryana chief minister nayab singh saini and bhagwan valmiki ji

    ਜਲੰਧਰ 'ਚ CM ਸੈਣੀ ਨੇ ਭਗਵਾਨ ਵਾਲਮੀਕਿ ਆਸ਼ਰਮ 'ਚ...

  • bhim singh on amit shah visit

    ਅਮਿਤ ਸ਼ਾਹ ਦੇ ਪੰਜਾਬ ਦੌਰੇ ਨੂੰ ਲੈ ਕੇ ਪਰਵਿੰਦਰ...

  • agniveer recruitment rally from 14th to 22nd november in jalandhar

    ਫ਼ੌਜ 'ਚ ਭਰਤੀ ਹੋਣ ਵਾਲਿਆਂ ਲਈ ਅਹਿਮ ਖ਼ਬਰ! ਜਲੰਧਰ...

  • long power cut in punjab tomorrow

    ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT, ਇਨ੍ਹਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Patiala
  • ਪਟਿਆਲਾ ਨਗਰ ਨਿਗਮ ਦੇ 2 ਹੋਰ ਵਾਰਡਾਂ ਦੀ ਚੋਣ ਰੱਦ, ਸੁਪਰੀਮ ਕੋਰਟ ਦਾ ਵੱਡਾ ਫੈਸਲਾ

PUNJAB News Punjabi(ਪੰਜਾਬ)

ਪਟਿਆਲਾ ਨਗਰ ਨਿਗਮ ਦੇ 2 ਹੋਰ ਵਾਰਡਾਂ ਦੀ ਚੋਣ ਰੱਦ, ਸੁਪਰੀਮ ਕੋਰਟ ਦਾ ਵੱਡਾ ਫੈਸਲਾ

  • Edited By Rajwinder Kaur,
  • Updated: 18 Oct, 2026 07:48 AM
Patiala
patiala municipal corporation election  cancelled
  • Share
    • Facebook
    • Tumblr
    • Linkedin
    • Twitter
  • Comment

ਪਟਿਆਲਾ (ਰਾਜੇਸ਼ ਪੰਜੋਲਾ) - ਦਸੰਬਰ 2024 ’ਚ ਹੋਈਆਂ ਨਗਰ ਨਿਗਮ ਪਟਿਆਲਾ ਦੀਆਂ ਚੋਣਾਂ ’ਚ ਹੋਈ ਧਾਂਦਲੀ ਦੇ ਮਾਮਲੇ ’ਚ ਜਿੱਥੇ ਕੁਝ ਦਿਨ ਪਹਿਲਾਂ ਹੀ ਸੁਪਰੀਮ ਕੋਰਟ ਨੇ 28 ਵਾਰਡਾਂ ਦੀਆਂ ਚੋਣਾਂ ਰੱਦ ਕਰ ਦਿੱਤੀਆਂ ਸਨ, ਉੱਥੇ ਹੀ ਹੁਣ ਦੋ ਹੋਰ ਵਾਰਡਾਂ ਦੀਆਂ ਚੋਣਾਂ ਨੂੰ ਰੱਦ ਕਰ ਦਿੱਤਾ ਗਿਆ ਹੈ। ਇਹ ਦੋਵੇਂ ਕੌਂਸਲਰ ਆਮ ਆਦਮੀ ਪਾਰਟੀ ਨਾਲ ਸਬੰਧਤ ਹਨ। ਸੁਪਰੀਮ ਕੋਰਟ ਨੇ ਆਪਣੇ ਪੁਰਾਣੇ ਹੁਕਮਾਂ ’ਚ ਸੋਧ ਕਰਦੇ ਹੋਏ ਪਟਿਆਲਾ ਨਗਰ ਨਿਗਮ ਦੇ ਵਾਰਡ ਨੰਬਰ 15 ਅਤੇ ਵਾਰਡ ਨੰਬਰ 58 ਦੀ ਚੋਣ ਵੀ ਰੱਦ ਕਰ ਦਿੱਤੀ ਹੈ।

ਇਹ ਵੀ ਪੜ੍ਹੋ : 18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

ਵਾਰਡ ਨੰਬਰ 15 ਤੋਂ ਆਮ ਆਦਮੀ ਪਾਰਟੀ ਦੀ ਤੇਜਿੰਦਰ ਕੌਰ ਕੌਂਸਲਰ ਸਨ, ਜਦੋਂ ਕਿ ਵਾਰਡ ਨੰਬਰ 58 ਤੋਂ ਪਟਿਆਲਾ ਦੇ ਵਿਧਾਇਕ ਅਜੀਤਪਾਲ ਕੋਹਲੀ ਦੇ ਅਤਿ ਕਰੀਬੀ ਗੁਰਜੀਤ ਸਿੰਘ ਸਾਹਨੀ ਕੌਂਸਲਰ ਸਨ। ਹੁਣ ਇਹ ਦੋਵੇਂ ਆਗੂ ਕੌਂਸਲਰ ਨਹੀਂ ਰਹੇ ਅਤੇ ਇਨ੍ਹਾਂ ਵਾਰਡਾਂ ਦੀ ਚੋਣ ਵੀ ਬਾਕੀ 28 ਵਾਰਡਾਂ ਦੀਆਂ ਚੋਣਾਂ ਦੇ ਨਾਲ ਹੀ ਕਰਵਾਈ ਜਾਵੇਗੀ। ਪਟਿਆਲਾ ਨਗਰ ਨਿਗਮ ਦੇ ਕੁੱਲ 60 ਵਾਰਡ ਹਨ, ਜਿਨ੍ਹਾਂ ’ਚੋਂ ਸੁਪਰੀਮ ਕੋਰਟ ਹੁਣ ਤੱਕ 30 ਵਾਰਡਾਂ ਦੀ ਚੋਣ ਰੱਦ ਕਰ ਚੁੱਕਾ ਹੈ। ਸੂਤਰਾਂ ਦੇ ਮੁਤਾਬਕ 20 ਨਵੰਬਰ ਤੱਕ ਇਨ੍ਹਾਂ 30 ਵਾਰਡਾਂ ਦੀ ਚੋਣ ਪ੍ਰਕਿਰਿਆ ਮੁਕੰਮਲ ਹੋ ਜਾਵੇਗੀ। ਇਹ ਚੋਣ ਪੰਜਾਬ ਸਰਕਾਰ ਜਾਂ ਸਟੇਟ ਇਲੈਕਸ਼ਨ ਕਮਿਸ਼ਨ ਦੀ ਨਿਗਰਾਨੀ ਦੀ ਬਜਾਏ ਸਿੱਧੇ ਹਾਈ ਕੋਰਟ ਦੀ ਅਗਵਾਈ ਹੇਠ ਬਣੀ ਕਮੇਟੀ ਦੀ ਨਿਗਰਾਨੀ ਹੇਠ ਹੋਵੇਗੀ।

ਇਹ ਵੀ ਪੜ੍ਹੋ : ਵੱਡੀ ਖ਼ੁਸ਼ਖ਼ਬਰੀ! ਭਾਰਤ ਸਣੇ 13 ਦੇਸ਼ਾਂ ਦੇ ਨਾਗਰਿਕਾਂ ਨੂੰ ਸਿੰਗਾਪੁਰ 'ਚ ਮਿਲੇਗੀ 96 ਘੰਟੇ ਦੀ ਫ੍ਰੀ ਟਰਾਂਜ਼ਿਟ ਸਹੂਲਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Patiala Municipal Corporation
  • 2 more wards
  • election
  • cancelled
  • Supreme Court
  • ਪਟਿਆਲਾ ਨਗਰ ਨਿਗਮ
  • 2 ਹੋਰ ਵਾਰਡਾਂ
  • ਚੋਣ
  • ਰੱਦ

ਸਚਿਨ ਪਾਇਲਟ ਤੇ ਪਰਗਟ ਸਿੰਘ ਨੇ ਵਿਜੇ ਚੋਪੜਾ ਨਾਲ ਕੀਤੀ ਮੁਲਾਕਾਤ, ਕਈ ਮੁੱਦਿਆਂ ’ਤੇ ਹੋਈ ਚਰਚਾ

NEXT STORY

Stories You May Like

  • supreme court orders re elections in 50 wards of patiala and moga
    ਸੁਪਰੀਮ ਕੋਰਟ ਵੱਲੋਂ ਪਟਿਆਲਾ ਤੇ ਮੋਗਾ ਦੇ 50 ਵਾਰਡਾਂ ’ਚ ਦੁਬਾਰਾ ਚੋਣਾਂ ਕਰਵਾਉਣ ਦੇ ਹੁਕਮ
  • supreme court chief election commissioner gyanesh kumar
    ਸੁਪਰੀਮ ਕੋਰਟ ਵਲੋਂ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੀ ਮੁਅੱਤਲੀ ਦੀ ਪਟੀਸ਼ਨ ਖਾਰਜ
  • supreme court  voter  municipal council
    ਸੁਪਰੀਮ ਕੋਰਟ ਦੇ ਫੈਸਲੇ ਨਾਲ ਬਾਘਾਪੁਰਾਣਾ ਦੇ ਵੋਟਰਾਂ ਨੂੰ ਮਿਲਿਆ ਵੱਡਾ ਹੱਕ
  • supreme court major decision regarding a complete ban
    ਬੱਚਿਆਂ ਦੇ ਇੰਟਰਨੈੱਟ ਵਰਤੋਂ 'ਤੇ ਪੂਰੀ ਪਾਬੰਦੀ ਨੂੰ ਲੈ ਕੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ
  • punjab elections news
    ਪੰਜਾਬ 'ਚ ਚੋਣਾਂ ਨੂੰ ਲੈ ਕੇ ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਇਨ੍ਹਾਂ ਵਾਰਡਾਂ 'ਚ ਦੁਬਾਰਾ ਹੋਵੇਗੀ ਵੋਟਿੰਗ
  • big twist in rajbir ghuman case
    ਰਾਜਬੀਰ ਘੁੰਮਣ ਮਾਮਲੇ 'ਚ ਵੱਡਾ ਮੋੜ! ਸੁਪਰੀਮ ਕੋਰਟ ਤੋਂ ਰਾਹਤ ਮਿਲਣ ਮਗਰੋਂ ਹੁਣ ED ਦੀ ਐਂਟਰੀ
  • gujarat  municipal corporation elections  bjp
    ਗੁਜਰਾਤ ਨਗਰ ਨਿਗਮ ਚੋਣਾਂ ’ਚ ਭਾਜਪਾ ਦਾ ਦਬਦਬਾ ਬਰਕਰਾਰ
  • threat of bulldozers looms over 60 buildings in pathankot
    ਪਠਾਨਕੋਟ 'ਚ 60 ਇਮਾਰਤਾਂ 'ਤੇ ਬੁਲਡੋਜ਼ਰ ਦਾ ਖ਼ਤਰਾ ! ਸੁਪਰੀਮ ਕੋਰਟ ਨੇ ਟਰੱਸਟ ਦੇ ਹੱਕ 'ਚ ਸੁਣਾਇਆ ਫੈਸਲਾ
  • haryana chief minister nayab singh saini and bhagwan valmiki ji
    ਜਲੰਧਰ 'ਚ CM ਸੈਣੀ ਨੇ ਭਗਵਾਨ ਵਾਲਮੀਕਿ ਆਸ਼ਰਮ 'ਚ ਟੇਕਿਆ ਮੱਥਾ, ਆਖੀਆਂ ਇਹ ਗੱਲਾਂ
  • agniveer recruitment rally from 14th to 22nd november in jalandhar
    ਫ਼ੌਜ 'ਚ ਭਰਤੀ ਹੋਣ ਵਾਲਿਆਂ ਲਈ ਅਹਿਮ ਖ਼ਬਰ! ਜਲੰਧਰ 'ਚ 14 ਤੋਂ 22 ਨਵੰਬਰ ਤੱਕ...
  • punjab congress in charge sachin pilot holds meeting with ludhiana leaders
    2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਜਲੰਧਰ 'ਚ ਸਚਿਨ ਪਾਇਲਟ ਨੇ...
  • punjab congress incharge sachin pilot
    ਔਰਤਾਂ ਨੂੰ ਪੈਸਿਆਂ ਨਾਲੋਂ ਜ਼ਿਆਦਾ ਆਪਣੇ ਬੱਚਿਆਂ ਦੀ ਸੁਰੱਖਿਆ ਤੇ ਨੌਕਰੀ ਦੀ...
  • dgp strict to eliminate drugs from punjab special plan made for 60 days
    ਪੰਜਾਬ 'ਚੋਂ ਨਸ਼ੇ ਦੇ ਖ਼ਾਤਮੇ ਲਈ DGP ਸਖ਼ਤ! 60 ਦਿਨਾਂ ਦੀ ਬਣਾਈ ਇਹ ਸਪੈਸ਼ਲ ਯੋਜਨਾ
  • nia raid in jalandhar interrogated for three hours in two houses
    ਜਲੰਧਰ 'ਚ NIA ਦੀ ਰੇਡ! ਦੋ ਘਰਾਂ 'ਚ ਤਿੰਨ ਘੰਟੇ ਕੀਤੀ ਪੁੱਛਗਿੱਛ ਤੇ ਦਿੱਤੇ ਨੋਟਿਸ
  • sachin pilot on visit to jalandhar today
    ਸਚਿਨ ਪਾਇਲਟ ਅੱਜ ਜਲੰਧਰ ਦੌਰੇ 'ਤੇ, ਨੰਗਲ ਅੰਬੀਆਂ ਦੇ ਪਰਿਵਾਰ ਸਣੇ ਕਈ ਪੀੜਤਾਂ...
  • arrangements final meeting of shri mahakali mandir dussehra committee
    ਸ਼੍ਰੀ ਮਹਾਕਾਲੀ ਮੰਦਰ ਦੁਸਹਿਰਾ ਕਮੇਟੀ ਦੀ ਅੰਤਿਮ ਮੀਟਿੰਗ ’ਚ ਪ੍ਰਬੰਧਾਂ ’ਤੇ ਹੋਈ...
Trending
Ek Nazar
illicit affair of a married man leads to this situation

ਪੰਜਾਬ: ਵਿਆਹੁਤਾ ਨੌਜਵਾਨ ਦੇ ਨਾਜਾਇਜ਼ ਸੰਬੰਧਾਂ ਨੇ ਬਣਾਏ ਭਿਆਨਕ ਹਾਲਾਤ,...

famous actress wants to become a mother without getting married

ਕੁਆਰੀ ਮਾਂ ਬਣਨਾ ਚਾਹੁੰਦੀ ਹੈ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਕਿਸੇ 'ਤੇ ਭਰੋਸਾ...

heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • long power cut in punjab tomorrow
      ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT, ਇਨ੍ਹਾਂ ਇਲਾਕਿਆਂ 'ਚ ਕਈ ਘੰਟਿਆਂ ਤੱਕ...
    • accident case
      ਟਰੱਕ ਨੇ ਮੋਟਰਸਾਈਕਲ ਸਵਾਰ ਨੂੰ ਦਰੜਿਆ, ਮੌਤ
    • accident in moga
      ਮੋਗਾ 'ਚ ਭਿਆਨਕ ਹਾਦਸੇ 'ਚ 85 ਸਾਲਾ ਬਜ਼ੁਰਗ ਦੀ ਦਰਦਨਾਕ ਮੌਤ
    • heroin recoverd
      ਫਿਰੋਜ਼ਪੁਰ ਪੁਲਸ ਤੇ BSF ਨੂੰ ਮਿਲੀ ਕਾਮਯਾਬੀ, ਕਰੀਬ 10 ਕਿੱਲੋ ਹੈਰੋਇਨ ਬਰਾਮਦ
    • cbi case
      ਰਾਜਵੀਰ ਘੁੰਮਣ ਦੇ ਕਰੀਬੀ CBI ਅੱਗੇ ਹੋਏ ਪੇਸ਼
    • air india schedule
      AIR INDIA ਵੱਲੋਂ ਲੁਧਿਆਣਾ-ਦਿੱਲੀ ਫ਼ਲਾਈਟਾਂ ਲਈ ਸਰਦੀਆਂ ਦਾ ਸ਼ਡਿਊਲ ਜਾਰੀ
    • punjab congress in charge sachin pilot holds meeting with ludhiana leaders
      2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਜਲੰਧਰ 'ਚ ਸਚਿਨ ਪਾਇਲਟ ਨੇ...
    • major action by the administration following the parvinder jhota murder case
      ਪਰਵਿੰਦਰ ਝੋਟਾ ਕਤਲ ਮਾਮਲੇ ਮਗਰੋਂ ਪ੍ਰਸ਼ਾਸਨ ਦਾ ਵੱਡਾ ਐਕਸ਼ਨ, ਮੈਡੀਕਲ ਸਟੋਰ ਕੀਤਾ...
    • punjabi family mata jwala ji golden chhattar
      'ਜੈ ਮਾਤਾ ਦੀ...; ਪੰਜਾਬੀ ਪਰਿਵਾਰ ਨੇ ਇੱਛਾ ਪੂਰੀ ਹੋਣ 'ਤੇ ਮਾਂ ਜਵਾਲਾ ਜੀ ਮੰਦਰ...
    • punjab controversy erupts over new arms licenses
      ਪੰਜਾਬ : ਨਵੇਂ ਹਥਿਆਰ ਲਾਇਸੈਂਸਾਂ ਨੂੰ ਲੈ ਕੇ ਪਿਆ ਪੰਗਾ! ਭਲਕੇ ਲਿਆ ਜਾਵੇਗਾ ਵੱਡਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +