ਪਟਿਆਲਾ (ਇੰਦਰਜੀਤ ਬਕਸ਼ੀ) : ਸੁਪਰੀਮ ਕੋਰਟ ਦੇ ਐੱਸ. ਸੀ. ਐੱਸ. ਟੀ. ਐਕਟ ਮਾਮਲੇ ਦੇ ਵਿਰੋਧ 'ਚ ਭਾਰਤ ਬੰਦ ਦੇ ਮੱਦੇਨਜ਼ਰ ਕੱਲ ਪੀ. ਆਰ. ਟੀ. ਸੀ ਵੱਲੋਂ ਬੱਸਾਂ ਨਾ ਚਲਾਉਣ ਦਾ ਫੈਸਲਾ ਲਿਆ ਗਿਆ ਹੈ। ਜਾਣਕਾਰੀ ਮੁਤਾਬਕ ਇਸ ਦੇ ਨਾਲ ਹੀ ਸੂਬਾ ਸਰਕਾਰ ਨੇ ਪੰਜਾਬ ਭਰ ਦੇ ਸਕੂਲ, ਕਾਲਜ ਵੀ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ। ਸਿੱਖਿਆ ਬੋਰਡ ਨੇ ਸੋਮਵਾਰ ਨੂੰ ਹੋਣ ਵਾਲੇ ਇਮਤਿਹਾਨਾਂ ਨੂੰ ਵੀ ਮੁਲਤਵੀ ਕਰ ਦਿੱਤਾ ਹੈ।
ਅਕਾਲੀ ਦਲ ਨੇ ਕਾਂਗਰਸ 'ਤੇ ਲਾਇਆ ਤਵਾ, ਲੋਕਾਂ ਨੂੰ ਵੰਡੇ 'ਸਮਾਰਟ ਫੋਨ'
NEXT STORY