Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 05, 2026

    4:05:43 AM

  • 2 brothers shot dead in jhabal

    ਪੰਜਾਬ 'ਚ ਡਬਲ ਮਰਡਰ: 2 ਸਕੇ ਭਰਾਵਾਂ ਨੂੰ ਮਾਰੀਆਂ...

  • big news from jalandhar

    ਜਲੰਧਰ ਤੋਂ ਵੱਡੀ ਖਬਰ: ਐਕਸਾਈਜ਼ ਟੀਮ ਤੇ ਨਸ਼ਾ ਤਸਕਰ...

  • big regarding weather in punjab

    ਪੰਜਾਬ 'ਚ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਵਿਭਾਗ ਨੇ...

  • several restrictions imposed in gurdaspur district

    ਗੁਰਦਸਾਪੁਰ ਵਾਸੀ ਦੇਣ ਧਿਆਨ, ਤੁਹਾਡੇ ਜ਼ਿਲ੍ਹੇ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Patiala
  • ਫਾਦਰ ਐਂਥਨੀ ਦੇ ਗਾਇਬ ਹੋਏ ਪੈਸਿਆਂ ਦੇ ਮਾਮਲੇ 'ਚ 5 ਹੋਰ ਗ੍ਰਿਫਤਾਰ, 2.38 ਕਰੋੜ ਰੁਪਏ ਬਰਾਮਦ

PUNJAB News Punjabi(ਪੰਜਾਬ)

ਫਾਦਰ ਐਂਥਨੀ ਦੇ ਗਾਇਬ ਹੋਏ ਪੈਸਿਆਂ ਦੇ ਮਾਮਲੇ 'ਚ 5 ਹੋਰ ਗ੍ਰਿਫਤਾਰ, 2.38 ਕਰੋੜ ਰੁਪਏ ਬਰਾਮਦ

  • Updated: 02 May, 2019 09:47 PM
Patiala
patiala police  rs 2 38 crore recovered
  • Share
    • Facebook
    • Tumblr
    • Linkedin
    • Twitter
  • Comment

ਪਟਿਆਲਾ,(ਬਲਜਿੰਦਰ) : ਜਲੰਧਰ ਦੇ ਫਾਦਰ ਐਂਥਨੀ ਦੇ ਗਾਇਬ ਹੋਏ ਪੈਸਿਆਂ ਦੇ ਮਾਮਲੇ 'ਚ 5 ਹੋਰ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਦੇ ਨਾਲ ਹੀ ਪਟਿਆਲਾ ਪੁਲਸ ਵਲੋਂ 2.38 ਕਰੋੜ ਰੁਪਏ ਵੀ ਬਰਾਮਦ ਕੀਤੇ ਗਏ ਹਨ।  ਫਾਦਰ ਐਂਥਨੀ ਦੇ ਪੈਸਿਆਂ ਨੂੰ ਲੈ ਕੇ ਗਾਇਬ ਹੋਏ ਪਟਿਆਲਾ ਪੁਲਸ ਦੇ ਦੋਨੋ ਏ. ਐਸ. ਆਈ. ਜੋਗਿੰਦਰ ਸਿੰਘ ਤੇ ਰਾਜਪ੍ਰੀਤ ਸਿੰਘ ਦੀ ਪੁੱਛ ਗਿੱਛ ਤੋਂ ਬਾਅਦ ਉਨ੍ਹਾਂ ਦੀ ਨਿਸ਼ਾਨਦੇਹੀ 'ਤੇ ਪਟਿਆਲਾ ਪੁਲਸ ਨੇ ਆਪ੍ਰੇਸ਼ਨ ਚਲਾਇਆ ਤੇ ਪੰਜ ਥਾਵਾਂ 'ਤੇ ਛਾਪੇਮਾਰੀ ਕੀਤੀ। ਇਸ ਦੌਰਾਨ ਪੁਲਸ ਨੇ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਕੀਤਾ ਤੇ ਇਕ ਮੌਕੇ ਤੋਂ ਫਰਾਰ ਹੋ ਗਿਆ। ਪੰਜਾਂ ਥਾਵਾਂ ਤੋਂ ਪੁਲਸ ਨੂੰ 2 ਕਰੋੜ 38 ਲੱਖ ਰੁਪਏ ਬਰਾਮਦ ਹੋਏ। ਮਿਲੀ ਜਾਣਕਾਰੀ ਅਨੁਸਾਰ ਐਸ. ਐਸ. ਪੀ. ਮਨਦੀਪ ਸਿੰਘ ਸਿੱਧੂ, ਐਸ. ਪੀ. ਡੀ. ਹਰਮੀਤ ਸਿੰਘ ਹੁੰਦਲ ਤੇ ਸਪੈਸ਼ਲ ਬ੍ਰਾਂਚ ਦੇ ਇੰਸਪੈਕਟਰ ਸ਼ਮਿੰਦਰ ਸਿੰਘ ਦੀ ਅਗਵਾਈ ਹੇਠ ਵੱਖ-ਵੱਖ ਪਾਰਟੀਆਂ ਬਣਾ ਕੇ ਵੱਖ-ਵੱਖ ਥਾਵਾਂ 'ਤੇ ਰੇਡ ਕੀਤੀ ਗਈ। ਜਿਨ੍ਹਾਂ 'ਚ ਸੁਰਿੰਦਰਪਾਲ ਉਰਫ ਚਿੜੀਆ ਪੁੱਤਰ ਰਾਮ ਸਰੂਮ ਨਿਵਾਸੀ ਵਾਰਡ ਨੰਬਰ 3 ਪਾਤੜਾਂ ਜ਼ਿਲਾ ਪਟਿਆਲਾ ਤੋਂ 40 ਲੱਖ ਰੁਪਏ ਬਰਾਮਦ ਕੀਤੇ ਗਏ। ਸੁਰਿੰਦਰਪਾਲ ਦਾ ਨਾਮ ਏ. ਐਸ. ਆਈ. ਜੋਗਿੰਦਰ ਸਿੰਘ ਦੀ ਪੁੱਛ ਗਿੱਛ ਵਿਚ ਸਾਹਮਣੇ ਆਇਆ ਸੀ। ਸੁਰਿੰਦਰਪਾਲ ਦੀ ਸਰਜਰੀ ਹੋਈ ਸੀ, ਇਸ ਲਈ 437 ਸੀ. ਆਰ. ਪੀ. ਸੀ. ਦੇ ਤਹਿਤ ਉਸ ਨੂੰ ਗ੍ਰਿਫ਼ਤਾਰ ਕਰਕੇ ਮੌਕੇ 'ਤੇ ਜਮਾਨਤ 'ਤੇ ਛੱਡ ਦਿੱਤਾ ਗਿਆ।

ਇਸ ਮਾਮਲੇ ਵਿਚ ਮੁਹੰਮਦ ਸੰਗੀਰ ਪੁੱਤਰ ਮੁਹੰਮਦ ਜਮੀਲ ਵਾਸੀ ਬਲਬੀਰ ਖਾਨ ਕਾਲੋਨੀ ਪਟਿਆਲਾ ਦੇ ਘਰ ਏ. ਐਸ. ਆਈ. ਜੋਗਿੰਦਰ ਸਿੰਘ ਤੋਂ ਪੁੱਛਗਿੱਛ ਵਿਚ ਨਾਮ ਸਾਹਮਣੇ ਆਉਣ ਤੋਂ ਬਾਅਦ ਰੇਡ ਕੀਤੀ ਗਈ ਤਾਂ ਪੁਲਸ ਨੂੰ ਉਥੋਂ 20 ਲੱਖ ਰੁਪਏ ਬਰਾਮਦ ਕੀਤੇ। ਹੌਲਦਾਰ ਅਮਰੀਕ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਪਿੰਡ ਦਾਨੇਵਾਲ ਜ਼ਿਲਾ ਮਾਨਸਾ ਜੋ ਕਿ ਡਵੀਜ਼ਨ ਨੰ. 2 ਦੇ ਕੋਲ ਕੁਆਟਰਾਂ ਵਿਚ ਰਹਿ ਰਿਹਾ ਸੀ ਅਤੇ ਥਾਣਾ ਸਿਵਲ ਲਾਈਨ ਪਟਿਆਲਾ ਵਿਖੇ ਤਾਇਨਾਤ ਹੈ, ਉਸ ਦਾ ਨਾਮ ਏ. ਐਸ. ਆਈ. ਰਾਜਪ੍ਰੀਤ ਸਿੰਘ ਤੋਂ ਪੁੱਛਗਿੱਛ ਵਿਚ ਸਾਹਮਣੇ ਆਇਆ। ਹੌਲਦਾਰ ਅਮਰੀਕ ਸਿੰਘ ਤੋਂ ਪੁਲਸ ਨੇ 30 ਲੱਖ ਰੁਪਏ ਬਰਾਮਦ ਕੀਤੇ। ਚੌਥਾ ਨਾਮ ਨਿਰਮਲ ਸਿੰਘ ਪੁੱਤਰ ਸਵ. ਕੇਹਰ ਸਿੰਘ ਵਾਸੀ ਪਿੰਡ ਰਾਏਪੁਰ ਥਾਣਾ ਜੋੜੀਆਂ ਜ਼ਿਲਾ ਮਾਨਸਾ ਦੇ ਘਰ ਰੇਡ ਕੀਤੀ। ਇਹ ਏ. ਐਸ. ਆਈ. ਰਾਜਪ੍ਰੀਤ ਦਾ ਨਜ਼ਦੀਕੀ ਰਿਸ਼ਤੇਦਾਰ ਦੱਸਿਆ ਜਾ ਰਿਹਾ ਹੈ। ਇਸ ਤੋਂ 1 ਕਰੋੜ ਰੁਪਏ ਬਰਾਮਦ ਹੋਏ। ਹਾਲਾਂਕਿ ਨਿਰਮਲ ਸਿੰਘ ਮੌਕੇ ਤੋਂ ਫਰਾਰ ਹੋ ਗਿਆ। ਇਸ ਤੋਂ ਬਾਅਦ ਪੁਲਸ ਨੇ ਦਵਿੰਦਰ ਕੁਮਾਰ ਉਰਫ ਕਾਲਾ ਵਾਸੀ ਮੂਨਕ ਦੇ ਘਰ ਰੇਡ ਕੀਤੀ, ਇਥੇ ਪੁਲਸ ਨੂੰ 30 ਲੱਖ ਰੁਪਏ ਬਰਾਮਦ ਹੋਏ। ਪੰਜਵੇਂ ਵਿਅਕਤੀ ਸੰਜੀਵ ਕੁਮਾਰ ਵਾਸੀ ਰਾਮ ਗੁੱਜਰਾਂ ਤੋਂ 18 ਲੱਖ ਰੁਪਏ ਬਰਾਮਦ ਹੋਏ। ਇਸ ਤਰ੍ਹਾਂ ਕੁੱਲ 2 ਕਰੋੜ 20 ਲੱਖ ਰੁਪਏ ਪੁਲਸ ਨੇ 12 ਘੰਟੇ ਆਪ੍ਰੇਸ਼ਨ ਚਲਾ ਕੇ ਬਰਾਮਦ ਕੀਤੇ।

 ਦੱਸਣਯੋਗ ਹੈ ਕਿ ਫਾਦਰ ਐਂਥਨੀ ਤੋਂ ਖੰਨਾ ਪੁਲਸ ਨੇ ਨਾਕਾਬੰਦੀ ਦੌਰਾਨ 6 ਕਰੋੜ 65 ਲੱਖ ਰੁਪਏ ਬਰਾਮਦ ਕਰਨ ਦਾ ਦਾਅਵਾ ਕੀਤਾ ਸੀ। ਉਸ ਤੋਂ ਅਗਲੇ ਦਿਨ ਫਾਦਰ ਐਂਥਨੀ ਨੇ 15 ਕਰੋੜ 65 ਲੱਖ ਰੁਪਏ ਪੁਲਸ ਵਲੋਂ ਉਸ ਦੇ ਘਰ ਤੋਂ ਬਰਾਮਦ ਕਰਕੇ ਲਿਜਾਉਣ ਦਾ ਦਾਅਵਾ ਕੀਤਾ। ਜਦੋਂ ਇਹ ਵਿਵਾਦ ਸ਼ੁਰੂ ਹੋਇਆ ਤਾਂ ਡੀ. ਜੀ. ਪੀ. ਪੰਜਾਬ ਵਲੋਂ ਇਸ ਮਾਮਲੇ ਵਿਚ ਆਈ. ਜੀ. ਪ੍ਰਵੀਨ ਕੁਮਾਰ ਸਿਨਹਾ ਦੀ ਅਗਵਾਈ ਹੇਠ ਸਪੈਸ਼ਲ ਇਨਵੈਸਟੀਗੇਸ਼ਨ ਟੀਮ ਦਾ ਗਠਨ ਕੀਤਾ ਤੇ ਉਸ ਤੋਂ ਬਾਅਦ 2 ਮੁਖਬਰਾਂ ਅਤੇ ਦੋ ਪੁਲਸ ਅਧਿਕਾਰੀਆਂ ਦੇ ਖਿਲਾਫ ਕੇਸ ਦਰਜ ਹੋਏ। ਜਿਹੜੇ ਦੋ ਏ. ਐਸ. ਆਈਆਂ ਦੇ ਖਿਲਾਫ ਕੇਸ ਦਰਜ ਹੋਇਆ, ਉਨ੍ਹਾਂ ਵਿਚ ਏ. ਐਸ. ਆਈ. ਜੋਗਿੰਦਰ ਸਿੰਘ ਤੇ ਏ. ਐਸ. ਆਈ. ਰਾਜਪ੍ਰੀਤ ਸਿੰਘ ਸ਼ਾਮਲ ਸਨ। ਦੋਨਾਂ ਨੇ ਚੋਣਾਂ ਦੌਰਾਨ ਖੰਨਾ ਪੁਲਸ ਨਾਲ ਅਟੈਚ ਹੋਣ ਦਾ ਦਾਅਵਾ ਕੀਤਾ ਸੀ ਪਰ ਬਾਅਦ ਵਿਚ ਸਾਹਮਣੇ ਆਇਆ ਕਿ ਉਨ੍ਹਾਂ ਵਲੋਂ ਵਾਟਸਐਪ ਆਰਡਰਾਂ 'ਤੇ ਹੀ ਪਟਿਆਲਾ ਤੋਂ ਰਵਾਨਗੀ ਲੈ ਕੇ ਖੰਨਾ ਪੁਲਸ ਵਿਚ ਜੁਆਇਨ ਕਰ ਲਿਆ ਸੀ। ਜਦੋਂ ਦੋਨਾਂ 'ਤੇ ਕੇਸ ਦਰਜ ਹੋਇਆ ਤਾਂ ਉਸੇ ਦਿਨ ਤੋਂ ਦੋਨੋ ਫਰਾਰ ਚੱਲੇ ਆ ਰਹੇ ਸੀ, ਜਿਨ੍ਹਾਂ ਨੂੰ ਦੋ ਦਿਨ ਪਹਿਲਾਂ ਪੰਜਾਬ ਪੁਲਸ ਦੀ ਇਨਪੁਟਸ ਦੇ ਆਧਾਰ 'ਤੇ ਕੋਚ ਤੋਂ ਕੇਰਲ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਸੀ ਅਤੇ ਅੱਜ ਜਦੋਂ ਉਨ੍ਹਾਂ ਨੂੰ ਪੰਜਾਬ ਲੈ ਆਏ ਤਾਂ ਉਨ੍ਹਾਂ ਦੀ ਨਿਸ਼ਾਨਦੇਹੀ ਦੇ ਆਧਾਰ 'ਤੇ ਪਟਿਆਲਾ ਪੁਲਸ ਨੇ ਵੱਖ-ਵੱਖ ਥਾਵਾਂ 'ਤੇ ਰੇਡ ਕਰਕੇ ਉਨ੍ਹਾਂ ਤੋਂ 2 ਕਰੋੜ 30 ਲੱਖ ਰੁਪਏ ਬਰਾਮਦ ਕੀਤੇ।

  • Patiala Police
  • Rs 2.38 Crore Recovered
  • ਪਟਿਆਲਾ ਪੁਲਸ
  • 2.38 ਕਰੋੜ ਰੁਪਏ ਬਰਾਮਦ

ਲੁਧਿਆਣਾ : ਹਾਈ ਵੋਲਟੇਜ ਤਾਰਾਂ ਦੀ ਲਪੇਟ 'ਚ ਆਉਣ ਕਾਰਨ ਮਜ਼ਦੂਰ ਦੀ ਮੌਤ

NEXT STORY

Stories You May Like

  • rs 5 5 crore  gst refund fraud
    5.5 ਕਰੋੜ ਰੁਪਏ ਦੇ GST ਰਿਫੰਡ ਧੋਖਾਧੜੀ 'ਚ ਦਿੱਲੀ ਦੇ 3 ਟੈਕਸ ਅਧਿਕਾਰੀਆਂ ਸਣੇ 5 ਗ੍ਰਿਫ਼ਤਾਰ
  • idfc  first bank  s profit more than doubles  at a record
    IDFC. ਫਰਸਟ ਬੈਂਕ ਦਾ ਮੁਨਾਫ਼ਾ ਦੁਗਣੇ ਤੋਂ ਵੱਧ, 1,075 ਕਰੋੜ ਰੁਪਏ ਦੇ ਰਿਕਾਰਡ ’ਤੇ
  • cbi  s big action against anil ambani  fir registered in epfo  s investment scam
    Anil Ambani ਖ਼ਿਲਾਫ਼ CBI ਦੀ ਵੱਡੀ ਕਾਰਵਾਈ, EPFO ਦੇ 1,816 ਕਰੋੜ ਦੇ ਨਿਵੇਸ਼ ਘੁਟਾਲੇ 'ਚ FIR ਦਰਜ
  • gold silver prices fell sharply  silver fell by 5 thousand rupees
    ਧੜੰਮ ਡਿੱਗੇ Gold-Silver ਦੇ ਭਾਅ, 5 ਹਜ਼ਾਰ ਰੁਪਏ ਟੁੱਟੀ ਚਾਂਦੀ, ਜਾਣੋ 24K ਸੋਨੇ ਦੇ ਰੇਟ
  • rs 9 330 56 crore are lying in the in operative epf accounts of employees
    ਪ੍ਰਾਈਵੇਟ ਨੌਕਰੀ ਕਰਨ ਵਾਲਿਆਂ ਦੇ ਇਨ-ਆਪ੍ਰੇਟਿਵ EPF ਅਕਾਊਂਟਸ ’ਚ ਪਏ ਹਨ 9,330.56 ਕਰੋੜ ਰੁਪਏ
  • 3 cases of cyber fraud in noida
    ਨੋਇਡਾ 'ਚ ਸਾਇਬਰ ਧੋਖਾਧੜੀ ਦੇ 3 ਮਾਮਲੇ, ਬਜ਼ੁਰਗ ਨਾਲ 2.35 ਕਰੋੜ ਰੁਪਏ ਦੀ ਹੋਈ ਠੱਗੀ
  • rupee strengthens by 5 paise against usd
    ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ 5 ਪੈਸੇ ਹੋਇਆ ਮਜ਼ਬੂਤ
  • burglary at businessman  s house
    ਵਪਾਰੀ ਦੇ ਘਰੋਂ 15 ਲੱਖ ਰੁਪਏ ਤੇ ਸੋਨੇ ਦੇ ਗਹਿਣੇ ਚੋਰੀ ਮਾਮਲੇ 'ਚ ਪੁਲਸ ਦੀ ਵੱਡੀ ਕਾਰਵਾਈ
  • big news from jalandhar
    ਜਲੰਧਰ ਤੋਂ ਵੱਡੀ ਖਬਰ: ਐਕਸਾਈਜ਼ ਟੀਮ ਤੇ ਨਸ਼ਾ ਤਸਕਰ ਵਿਚਾਲੇ ਚੱਲੀਆਂ ਗੋਲੀਆਂ,...
  • jalandhar bus stand video
    ਜਲੰਧਰ 'ਚ 180 ਰੁਪਏ ਦੀ ਨਾਨ ਦੀ ਪਲੇਟ ਪਿੱਛੇ ਪੈ ਗਿਆ ਰੌਲ਼ਾ! ਚੱਲੇ...
  • big regarding weather in punjab
    ਪੰਜਾਬ 'ਚ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ
  • a massive fire broke out in jalandhar s civil hospital
    ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ
  • jalandhar police action
    ਜਲੰਧਰ 'ਚੋਂ 5,00,00,000 ਰੁਪਏ ਦੇ ਨਸ਼ੇ ਸਣੇ 2 ਤਸਕਰ ਗ੍ਰਿਫ਼ਤਾਰ
  • politics heats up in the vidhan sabha over ethanol issue
    ਵਿਧਾਨ ਸਭਾ 'ਚ ਈਥਾਨੋਲ ਦੇ ਮੁੱਦੇ 'ਤੇ ਗਰਮਾਈ ਸਿਆਸਤ, ਵਿਧਾਇਕ ਅਵਤਾਰ ਸਿੰਘ...
  • punjab weather update
    ਪੰਜਾਬ 'ਚ 4, 5 ਤੇ 6 ਅਗਸਤ ਲਈ ਨਵੀਂ ਭਵਿੱਖਬਾਣੀ! ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
  • big blow to jalandhar corporation
    ਜਲੰਧਰ ਨਿਗਮ ਨੂੰ ਵੱਡਾ ਝਟਕਾ, ਅਦਾਲਤ ਨੇ ਮਾਡਲ ਟਾਊਨ ਸਥਿਤ 'ਮੇਅਰ ਹਾਊਸ' ਕੀਤਾ...
Trending
Ek Nazar
horoscope astrology

ਇਨ੍ਹਾਂ ਚਾਰ ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਚਮਕ ਜਾਵੇਗੀ ਕਿਸਮਤ

heavy rains will occur in many areas including punjab and haryana

ਪੰਜਾਬ-ਹਰਿਆਣਾ ਸਮੇਤ ਕਈ ਇਲਾਕਿਆਂ 'ਚ ਪਵੇਗਾ ਭਾਰੀ ਮੀਂਹ ! IMD ਨੇ ਇਨ੍ਹਾਂ...

famous bollywood actress bought mahindra thar roxx

ਮਸ਼ਹੂਰ ਬਾਲੀਵੁੱਡ ਅਦਾਕਾਰਾ ਨੇ ਖਰੀਦੀ ਮਹਿੰਦਰਾ ਥਾਰ ਰੌਕਸ, 28 ਲੱਖ ਦੇ ਕਰੀਬ ਦੱਸੀ...

this singer joked about his own death  then had a heart attack the next moment

ਇਸ ਗਾਇਕ ਨੇ ਆਪਣੀ ਮੌਤ ਨੂੰ ਲੈ ਕੇ ਕੀਤਾ ਸੀ ਮਜ਼ਾਕ, ਫਿਰ ਅਗਲੇ ਹੀ ਪਲ ਆ ਗਿਆ...

collision between a truck and taxi

ਯੂਗਾਂਡਾ 'ਚ ਟੈਕਸੀ ਅਤੇ ਟਰੱਕ ਦੀ ਜ਼ਬਰਦਸਤ ਟੱਕਰ, 14 ਲੋਕਾਂ ਦੀ ਮੌਤ

ban on burqa

ਫਰਾਂਸ ਤੋਂ ਬਾਅਦ ਹੁਣ ਇਟਲੀ 'ਚ ਵੀ ਜਲਦ ਲੱਗ ਸਕਦੀ ਹੈ ਬੁਰਕੇ 'ਤੇ ਪੂਰਨ ਪਾਬੰਦੀ

punjabi student in canada

ਕੈਨੇਡਾ 'ਚ ਪੰਜਾਬੀ ਵਿਦਿਆਰਥੀਆਂ ਦੀਆਂ ਵਰਕ ਪਰਮਿਟ ਅਰਜ਼ੀਆਂ ਰੱਦ, ਅਕਾਲੀ ਦਲ ਨੇ...

elon musk s net worth indeed halved in about a month and a half

ਡੇਢ ਮਹੀਨੇ ’ਚ ਅੱਧੀ ਰਹਿ ਗਈ ਐਲਨ ਮਸਕ ਦੀ ਦੌਲਤ, 600 ਅਰਬ ਡਾਲਰ ਦਾ ਝਟਕਾ

imran khan

ਜੇਲ੍ਹ 'ਚ 3 ਸਾਲ ਪੂਰੇ ਹੋਣ ਦੇ ਬਾਵਜੂਦ ਇਮਰਾਨ ਖਾਨ ਦਾ ਦਬਦਬਾ ਬਰਕਰਾਰ

salman khan loses 16 kg actor gives on health

ਸਲਮਾਨ ਖਾਨ ਨੇ ਘਟਾਇਆ 16 ਕਿੱਲੋ ਭਾਰ, ਅਦਾਕਾਰ ਨੇ ਹੈਲਥ ਨੂੰ ਲੈ ਕੇ ਦਿੱਤੀ ਅਪਡੇਟ

man sentenced

ਮਾਂ ਦੀ ਪੈਨਸ਼ਨ ਅਤੇ ਸਰਕਾਰੀ ਭੱਤੇ ਦਾ ਲਾਲਚ, ਤਿੰਨ ਸਾਲ ਫ੍ਰੀਜ਼ਰ 'ਚ ਰੱਖਣ ਵਾਲੇ...

heavy rain 5 days imd weather

Heavy Rain : 5, 6, 7, 8, 9 ਅਗਸਤ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ...

divya bharti

'ਮੈਨੂੰ ਬਚਾਓ...'; ਮੌਤ ਤੋਂ 24 ਘੰਟੇ ਪਹਿਲਾਂ ਦਿਵਿਆ ਭਾਰਤੀ ਨੇ ਲਗਾਈ ਸੀ ਗੁਹਾਰ

famous actor leaves the world at the age of 20

ਮਸ਼ਹੂਰ ਅਦਾਕਾਰ ਨੇ 20 ਸਾਲ ਦੀ ਉਮਰ 'ਚ ਛੱਡੀ ਦੁਨੀਆ, ਥਾਈ ਪ੍ਰਸ਼ੰਸਕਾਂ 'ਚ ਸੋਗ...

two eclipses will occur in the month of sawan

ਸਾਵਣ ਮਹੀਨੇ ਲੱਗਣਗੇ ਦੋ ਗ੍ਰਹਿਣ; ਜਾਣੋ ਸ਼ਿਵ ਪੂਜਾ ਤੇ ਰੱਖੜੀ ਦੇ ਤਿਉਹਾਰ 'ਤੇ ਕੀ...

pcb takes big decision to replace cricket team coach

ਬਦਲ 'ਤਾ Cricket Team ਦਾ ਕੋਚ ! ਲਗਾਤਾਰ ਖਰਾਬ ਬੱਲੇਬਾਜ਼ੀ ਵਿਚਾਲੇ PCB ਨੇ...

governor praised telugu community

ਮੈਰੀਲੈਂਡ ਦੇ ਗਵਰਨਰ ਮੂਰ ਨੇ ਤੇਲਗੂ ਭਾਈਚਾਰੇ ਦੇ ਯੋਗਦਾਨ ਦੀ ਕੀਤੀ ਪ੍ਰਸ਼ੰਸਾ

earthquake in nepal

ਨੇਪਾਲ 'ਚ 4.4 ਤੀਬਰਤਾ ਦਾ ਭੂਚਾਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • several restrictions imposed in gurdaspur district
      ਗੁਰਦਸਾਪੁਰ ਵਾਸੀ ਦੇਣ ਧਿਆਨ, ਤੁਹਾਡੇ ਜ਼ਿਲ੍ਹੇ 'ਚ ਲੱਗ ਗਈਆਂ ਕਈ ਪਾਬੰਦੀਆਂ
    • air india s gift to passengers
      ਏਅਰ ਇੰਡੀਆ ਦਾ ਯਾਤਰੀਆਂ ਨੂੰ ਤੋਹਫਾ! ਅੰਮ੍ਰਿਤਸਰ-ਯੂਕੇ ਲਈ ਸਪੈਸ਼ਲ ਜਹਾਜ਼ ਤਾਇਨਾਤ,...
    • 2 isi modules exposed 9 terrorists arrested
      ਪੰਜਾਬ 'ਚ 15 ਅਗਸਤ ਤੋਂ ਪਹਿਲਾਂ ਅੱਤਵਾਦੀ ਹਮਲਾ ਟਲਿਆ, 2 ਵੱਡੇ Terror Modules...
    • a massive fire broke out in jalandhar s civil hospital
      ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ
    • red alert police blockade punjab police
      ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ...
    • father and son showroom owner patiala
      ਪੰਜਾਬ 'ਚ ਵੱਡੀ ਵਾਰਦਾਤ, ਪਿਓ-ਪੁੱਤ ਨੂੰ ਮਾਰੀਆਂ ਗੋਲ਼ੀਆਂ
    • punjab congress obc wing congress high command
      ਵੱਡੀ ਖ਼ਬਰ : ਪੰਜਾਬ ਕਾਂਗਰਸ ਦੀ ਓ. ਬੀ. ਸੀ. ਵਿੰਗ ਭੰਗ
    • brother in law family dispute
      ਮਾਮੂਲੀ ਗੱਲ ’ਤੇ ਹੋਈ ਬਹਿਸ ਮਗਰੋਂ ਸਾਲਿਆਂ ਨੇ ਮਾਰ 'ਤਾ ਜੀਜਾ
    • cbse school school students new policy
      ਸੀ. ਬੀ. ਐੱਸ. ਈ. ਸਕੂਲਾਂ ਵਿਚ ਵੱਡਾ ਬਦਲਾਅ, ਲਾਗੂ ਹੋਈ ਇਹ ਨਵੀਂ ਪਾਲਿਸੀ
    • jalandhar police action
      ਜਲੰਧਰ 'ਚੋਂ 5,00,00,000 ਰੁਪਏ ਦੇ ਨਸ਼ੇ ਸਣੇ 2 ਤਸਕਰ ਗ੍ਰਿਫ਼ਤਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +