Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, APR 06, 2026

    7:17:41 PM

  • kkr vs pbks ipl 2026

    KKR vs PBKS, IPL 2026 : ਕੋਲਕਾਤਾ ਨੇ ਟਾਸ ਜਿੱਤ...

  • next 48 hours crucial in punjab thunderstorm alert

    ਪੰਜਾਬ 'ਚ ਅਗਲੇ 48 ਘੰਟੇ ਅਹਿਮ! ਇਨ੍ਹਾਂ ਜ਼ਿਲ੍ਹਿਆਂ...

  • 9 policemen sentenced to death

    ਵੱਡੀ ਖ਼ਬਰ : 9 ਪੁਲਸ ਮੁਲਾਜ਼ਮਾਂ ਨੂੰ ਸੁਣਾਈ...

  • weather alert imd predicts torrential rain and dust storms

    IMD ਨੇ ਜਾਰੀ ਕੀਤਾ ਭਾਰੀ ਮੀਂਹ ਦਾ ਅਲਰਟ! ਇਨ੍ਹਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Patiala
  • ਪਟਿਆਲਾ ਪੁਲਸ ਦੀ ਵੱਡੀ ਕਾਰਵਾਈ, ਗੈਂਗਸਟਰਾਂ ਦੇ 2 ਕਰੀਬੀਆਂ ਸਣੇ 6 ਵਿਅਕਤੀ ਹਥਿਆਰਾਂ ਸਮੇਤ ਗ੍ਰਿਫ਼ਤਾਰ

PUNJAB News Punjabi(ਪੰਜਾਬ)

ਪਟਿਆਲਾ ਪੁਲਸ ਦੀ ਵੱਡੀ ਕਾਰਵਾਈ, ਗੈਂਗਸਟਰਾਂ ਦੇ 2 ਕਰੀਬੀਆਂ ਸਣੇ 6 ਵਿਅਕਤੀ ਹਥਿਆਰਾਂ ਸਮੇਤ ਗ੍ਰਿਫ਼ਤਾਰ

  • Updated: 09 Jun, 2022 04:46 PM
Patiala
patiala police 2 close associates of gangsters arrested with 6 weapons
  • Share
    • Facebook
    • Tumblr
    • Linkedin
    • Twitter
  • Comment

ਪਟਿਆਲਾ (ਕਮਲਜੀਤ ਕੰਬੋਜ) : ਪਟਿਆਲਾ ਪੁਲਸ ਨੂੰ ਉਸ ਸਮੇਂ ਵੱਡੀ ਸਫ਼ਲਤਾ ਹਾਸਲ ਕੀਤੀ, ਜਦੋਂ ਇਸ ਨੇ ਗੈਂਗਸਟਰਾਂ ਦੇ ਕਰੀਬੀ ਦੋ ਸਾਥੀਆਂ ਸਣੇ 6 ਵਿਅਕਤੀਆਂ ਨੂੰ ਹਥਿਆਰਾਂ ਸਣੇ ਗ੍ਰਿਫ਼ਤਾਰ ਕੀਤਾ। ਜਾਣਕਾਰੀ ਅਨੁਸਾਰ ਗ੍ਰਿਫ਼ਤਾਰ ਦੋ ਵਿਅਕਤੀਆਂ ਦੇ ਗੈਂਗਸਟਰ ਲਾਰੈਂਸ ਬਿਸ਼ਨੋਈ ਨਾਲ ਸਬੰਧ ਹਨ ਤੇ 4 ਵਿਅਕਤੀਆਂ ਨੂੰ ਹੋਰ ਮਾਮਲੇ ’ਚ ਗ੍ਰਿਫ਼ਤਾਰ ਕੀਤਾ ਗਿਆ ਹੈ। ਪਟਿਆਲਾ ਦੇ ਐੱਸ. ਐੱਸ. ਪੀ. ਦੀਪਕ ਪਰੀਕ ਨੇ ਦੱਸਿਆ ਕਿ ਸੰਦੀਪ ਸਿੰਘ ਤੇ ਜਸਵਿੰਦਰ ਸਿੰਘ ਨਾਂ ਦੇ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੇ ਗੈਂਗਸਟਰਾਂ ਨਿੱਕੂ ਤੇ ਸਹੋਲੀ ਨਾਲ ਸਬੰਧ ਹਨ, ਜੋ ਲਾਰੈਂਸ ਬਿਸ਼ਨੋਈ ਗੈਂਗ ਨਾਲ ਸਬੰਧਤ ਹਨ। ਇਹ ਪੰਜਾਬ ’ਚ ਗੈਂਗਸਟਰਾਂ ਨੂੰ ਅਸਲਾ ਸਪਲਾਈ ਕਰਦੇ ਸਨ, ਇਨ੍ਹਾਂ ਉਪਰ 25 ਅਸਲਾ ਐਕਟ ਤਹਿਤ ਪਸਿਆਣਾ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ। ਲੁਧਿਆਣਾ ਦੇ ਰਹਿਣ ਵਾਲੇ ਜਸਵਿੰਦਰ ਸਿੰਘ ਨੂੰ ਮੋਗਾ ਤੋਂ ਗ੍ਰਿਫ਼ਤਾਰ ਕਰ 1 ਪਿਸਟਲ 32 ਬੋਰ 4 ਜ਼ਿੰਦਾ ਰੋਂਦ ਬਰਾਮਦ ਬਰਾਮਦ ਕੀਤੇ, ਜਦਕਿ ਸੰਦੀਪ ਸਿੰਘ ਦੀ ਤਲਾਸ਼ੀ ਦੌਰਾਨ ਉਸ ਕੋਲੋਂ 3 ਪਿਸਟਲ 32 ਬੋਰ ਸਣੇ 16 ਰੌਂਦ ਜ਼ਿੰਦਾ ਬਰਾਮਦ ਹੋਏ।

ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਕਤਲਕਾਂਡ 'ਚ ਪੁਲਸ ਨੇ ਹਿਰਾਸਤ 'ਚ ਲਈ ਕੇਸ਼ਵ ਦੀ ਭੈਣ (ਵੀਡੀਓ)

ਐੱਸ. ਐੱਸ. ਪੀ. ਪਰੀਕ ਨੇ ਦੱਸਿਆ ਕਿ ਹੋਰ ਕਾਬੂ ਵਿਅਕਤੀਆਂ ’ਚ ਸੁਖਜਿੰਦਰ ਸਿੰਘ ਉਰਫ ਹਰਮਨ ਤੇ ਗਗਨਦੀਪ ਸਿੰਘ ਉਰਫ ਤੇਜਾ ਤੇ ਇਕ ਹੋਰ ਕੇਸ ਵਿਚ ਸ਼ਿਵਦਿਆਲ ਸਿੰਘ ਉਰਫ ਕਾਕਾ ਤੇ ਮਨਜੀਤ ਸਿੰਘ ਨੇ ਕਿਸੇ ਸਰਕਾਰੀ ਅਫ਼ਸਰ ਦਾ ਹਥਿਆਰ ਚੋਰੀ ਕੀਤਾ ਸੀ ਤੇ ਪਹਿਲਾਂ ਵੀ ਪੁਲਸ ਨੂੰ ਲੋੜੀਂਦੇ ਸਨ। ਇਨ੍ਹਾਂ ਨੇ ਇਹ ਹਥਿਆਰ ਅੱਗੇ ਤੇਜਾ ਨੂੰ ਵੇਚ ਦਿੱਤਾ ਸੀ। ਉਨ੍ਹਾਂ ਕਿਹਾ ਕਿ ਜਦੋਂ ਤੇਜਾ ਦੀ ਗ੍ਰਿਫ਼ਤਾਰੀ ਹੋਈ ਤਾਂ ਇਹ ਹਥਿਆਰ ਵੀ ਬਰਾਮਦ ਹੋ ਗਿਆ। ਇਕ ਵਿਅਕਤੀ ਜਸਵਿੰਦਰ ਉਰਫ਼ ਜੱਸ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਉਸ ’ਤੇ ਪਹਿਲਾਂ ਕੋਈ ਐੱਫ਼. ਆਈ. ਆਰ. ਦਰਜ ਨਹੀਂ ਹੈ। ਐੱਸ. ਐੱਸ. ਪੀ. ਨੇ ਕਿਹਾ ਕਿ ਬਾਕੀ ਤਫ਼ਤੀਸ਼ ਜਾਰੀ ਹੈ ਤੇ ਉਸ ਤੋਂ ਬਾਅਦ ਹੀ ਪਤਾ ਲੱਗੇਗਾ ਕਿ ਨਾਜਾਇਜ਼ ਹਥਿਆਰ ਇਨ੍ਹਾਂ ਨੇ ਕਿੱਥੋਂ ਲਏ ਹਨ।  
 

  • Patiala Police
  • Pistol
  • 6 Arrested
  • Gangster
  • ਪਟਿਆਲਾ ਪੁਲਸ
  • ਪਿਸਟਲ
  • 6 ਗ੍ਰਿਫ਼ਤਾਰ
  • ਗੈਂਗਸਟਰ

ਧਰਮਸੋਤ ਦਾ ਓ.ਐੱਸ.ਡੀ ਬਣਨ ਤੋਂ ਬਾਅਦ ਘਪਲਿਆਂ ਦਾ ਮਾਸਰਮਾਈਂਡ ਰਹੇ ਚਮਕੌਰ ਸਿੰਘ ਦਾ ਇੰਝ ਖੁੱਲ੍ਹਿਆ ਭੇਦ

NEXT STORY

Stories You May Like

  • 2 people arrested with stolen motorcycles
    ਚੋਰੀ ਦੇ ਮੋਟਰਸਾਈਕਲਾਂ ਸਮੇਤ 2 ਵਿਅਕਤੀ ਗ੍ਰਿਫ਼ਤਾਰ
  • drug money including heroin worth rs 2 crore recovered  6 people named
    2 ਕਰੋੜ ਦੀ ਹੈਰੋਇਨ ਸਮੇਤ ਡਰੱਗ ਮਨੀ ਬਰਾਮਦ; 6 ਵਿਅਕਤੀ ਨਾਮਜ਼ਦ
  • ludhiana police  s major operation  smuggler arrested with 40 narcotic pills
    ਲੁਧਿਆਣਾ ਪੁਲਸ ਦੀ ਵੱਡੀ ਕਾਰਵਾਈ, 40 ਨਸ਼ੀਲੀਆਂ ਗੋਲੀਆਂ ਸਣੇ ਤਸਕਰ ਗ੍ਰਿਫ਼ਤਾਰ
  • one person arrested with heroin
    ਹੈਰੋਇਨ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ
  • police arrest a person with heroin
    ਪੁਲਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ
  • 2 drug smugglers arrested with heroin worth crores of rupees
    ਕਰੋੜਾਂ ਰੁਪਏ ਦੀ ਹੈਰੋਇਨ ਸਣੇ 2 ਨਸ਼ਾ ਤਸਕਰ ਗ੍ਰਿਫ਼ਤਾਰ
  • 4 people arrested with drugs
    ਨਸ਼ੇ ਵਾਲੇ ਪਦਾਰਥਾਂ ਸਣੇ 4 ਵਿਅਕਤੀ ਗ੍ਰਿਫ਼ਤਾਰ
  • shimla police  haryana youth  arrested  swift car
    ਸ਼ਿਮਲਾ ਪੁਲਸ ਦੀ ਵੱਡੀ ਕਾਰਵਾਈ: ਹਰਿਆਣਾ ਦੇ 5 ਨੌਜਵਾਨ 94 ਗ੍ਰਾਮ ਚਿੱਟੇ ਸਮੇਤ ਗ੍ਰਿਫ਼ਤਾਰ, ਸਵਿਫਟ ਕਾਰ ਵੀ ਜ਼ਬਤ
  • next 48 hours crucial in punjab thunderstorm alert
    ਪੰਜਾਬ 'ਚ ਅਗਲੇ 48 ਘੰਟੇ ਅਹਿਮ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ...
  • impact of gulf war in punjab now secondary steel prices increased
    ਖਾੜੀ ਜੰਗ ਦਾ ਅਸਰ! ਛੋਟੇ ਉਦਯੋਗਾਂ ਦੀਆਂ ਵਧੀਆਂ ਮੁਸ਼ਕਿਲਾਂ, ਹੁਣ ਸੈਕੰਡਰੀ ਸਟੀਲ...
  • power cut in punjab
    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ...
  • punjab robbery at pnb bank
    ਪੰਜਾਬ: PNB ਬੈਂਕ 'ਚ ਪੈ ਗਿਆ ਡਾਕਾ
  • roshan healthcare ayurvedic treatment
    ਪੁਰਸ਼ਾਂ ਦੀ ਅੰਦਰੂਨੀ ਕਮਜ਼ੋਰੀ ਦੂਰ ਕਰਨ 'ਚ ਸੋਨੇ 'ਤੇ ਸੁਹਾਗਾ ਹੋ ਰਿਹਾ ਇਹ ਖ਼ਾਸ...
  • sewerage jam in   leather complex   of west assembly constituency for years
    ਵੈਸਟ ਵਿਧਾਨ ਸਭਾ ਹਲਕੇ ਦੇ ਲੈਦਰ ਕੰਪਲੈਕਸ ’ਚ ਸਾਲਾਂ ਤੋਂ ਸੀਵਰੇਜ ਜਾਮ, ਨਿਗਮ ਦਾ...
  • adampur constituency co ordinator buta singh joins bsp
    2027 ਦੀਆਂ ਚੋਣਾਂ ਲਈ ਸਿਆਸੀ ਪਾਰਟੀਆਂ ਨੇ ਖਿੱਚੀ ਤਿਆਰੀ! ਬਸਪਾ 'ਚ ਸ਼ਾਮਲ ਹੋਏ...
  • auto overturns at jalandhar railway station  driver seriously injured
    ਜਲੰਧਰ ਰੇਲਵੇ ਸਟੇਸ਼ਨ 'ਤੇ ਪਲਟਿਆ ਆਟੋ, ਚਾਲਕ ਗੰਭੀਰ ਜ਼ਖ਼ਮੀ
Trending
Ek Nazar
strange restaurant people get strong slaps

ਅਜੀਬੋ-ਗਰੀਬ ਰੈਸਟੋਰੈਂਟ : ਖਾਣਾ ਖਾਣ ਤੋਂ ਪਹਿਲਾਂ ਲੋਕ ਲੈਂਦੇ ਹਨ 'ਚਪੇੜਾਂ' ਦਾ...

teenage daughter kim jong un

ਕਿਮ ਜੋਂਗ ਉਨ ਦੀ ਬੇਟੀ ਹੋਵੇਗੀ ਅਗਲੀ ਵਾਰਿਸ! ਦੱਖਣੀ ਕੋਰੀਆਈ ਖੁਫੀਆ ਏਜੰਸੀ ਦਾ...

france sold gold

ਫਰਾਂਸ ਨੇ ਵੇਚਿਆ ਅਮਰੀਕਾ 'ਚ ਰੱਖਿਆ ਆਪਣਾ 'ਸੋਨਾ': ਹੋਇਆ 8.1 ਅਰਬ ਯੂਰੋ ਦਾ...

revolutionary guards   intelligence chief israel

ਇਜ਼ਰਾਈਲ ਨੇ ਲਿਆ ਬਦਲਾ; ਰੈਵੋਲਿਊਸ਼ਨਰੀ ਗਾਰਡ ਦੇ ਖੁਫੀਆ ਮੁਖੀ ਦੀ ਹੱਤਿਆ ਦੀ ਲਈ...

satinder sartaaj shares glimpse of  love and companionship   with vicky kaushal

ਸਤਿੰਦਰ ਸਰਤਾਜ ਤੇ ਵਿੱਕੀ ਕੌਸ਼ਲ ਦੀ ਜੱਫੀ ਨੇ ਜਿੱਤਿਆ ਦਰਸ਼ਕਾਂ ਦਾ ਦਿਲ, ਗਾਇਕ ਨੇ...

woman gives birth to 4 identical girls in russia

1.55 ਕਰੋੜ 'ਚੋਂ ਇੱਕ ਮਾਮਲਾ! ਰੂਸ 'ਚ ਔਰਤ ਨੇ ਇੱਕੋ ਜਿਹੀਆਂ 4 ਬੱਚੀਆਂ ਨੂੰ...

famous actress subhashini

ਮਨੋਰੰਜਨ ਜਗਤ 'ਚ ਸੋਗ ਦੀ ਲਹਿਰ, ਪਤੀ ਨਾਲ ਵਿਵਾਦ ਦੀਆਂ ਖਬਰਾਂ ਵਿਚਾਲੇ ਮਸ਼ਹੂਰ...

volcano erupts in indonesia

ਇੰਡੋਨੇਸ਼ੀਆ 'ਚ ਫਟਿਆ ਜਵਾਲਾਮੁਖੀ; ਅਸਮਾਨ 'ਚ 1,100 ਮੀਟਰ ਤੱਕ ਉੱਠਿਆ ਸੁਆਹ ਦਾ...

know how much loan you can get on silver  rule

ਜਾਣੋ 1 ਲੱਖ ਦੀ ਚਾਂਦੀ 'ਤੇ ਕਿੰਨਾ ਮਿਲ ਸਕਦੈ Loan , ਕੀ ਹਨ ਸ਼ਰਤਾਂ ਤੇ ਨਿਯਮ

famous punjabi singer admitted to hospital

ਮਸ਼ਹੂਰ ਪੰਜਾਬੀ ਗਾਇਕ ਹਸਪਤਾਲ 'ਚ ਦਾਖਲ, ਤਸਵੀਰ ਸਾਹਮਣੇ ਆਉਣ ਤੋਂ ਬਾਅਦ ਫੈਨਜ਼ ਦੀ...

china extends visa free arrangement

ਰੂਸੀ ਨਾਗਰਿਕਾਂ ਨੂੰ ਚੀਨ ਦਾ ਤੋਹਫ਼ਾ ; ਵੀਜ਼ਾ-ਮੁਕਤ ਐਂਟਰੀ ਦੀ ਮਿਆਦ ਵਧਾਈ

husband s attitude changed after going to canada after getting a love marriage

ਪਹਿਲਾਂ ਚਾਵਾਂ ਨਾਲ ਕਰਵਾਈ 'ਲਵ ਮੈਰਿਜ', ਫਿਰ ਕੈਨੇਡਾ ਜਾ ਕੇ ਪਤੀ ਨੇ ਬਦਲੇ ਤੇਵਰ,...

westjet implements temporary surcharge

ਵੈਸਟਜੈੱਟ ਵੱਲੋਂ ਕੈਂਪੇਨਿਅਨ ਵਾਊਚਰ ਬੁਕਿੰਗਾਂ ’ਤੇ ਅਸਥਾਈ ਸਰਚਾਰਜ ਲਾਗੂ

famous punjabi actress makes big allegations against singer aujla

ਮਸ਼ਹੂਰ ਪੰਜਾਬੀ ਅਦਾਕਾਰਾ ਨੇ ਗਾਇਕ ਔਜਲਾ 'ਤੇ ਲਾਏ ਵੱਡੇ ਇਲਜ਼ਾਮ, 'ਮੈਨੂੰ ਡੇਢ...

famous hollywood star falls from 6 foot high glass window

ਸ਼ੂਟਿੰਗ ਦੌਰਾਨ ਵੱਡਾ ਹਾਦਸਾ: 6 ਫੁੱਟ ਉੱਚੀ ਕੱਚ ਦੀ ਖਿੜਕੀ ਤੋਂ ਹੇਠਾਂ ਡਿੱਗਿਆ...

shubman gill out of ipl 2026

IPL 2026: ਕਪਤਾਨ ਸ਼ੁਭਮਨ ਗਿੱਲ ਟੀਮ 'ਚੋਂ ਬਾਹਰ! GT ਦੀਆਂ ਵਧੀਆਂ ਮੁਸ਼ਕਲਾਂ

the   golden   time has come for the 4 zodiac signs

4 ਰਾਸ਼ੀਆਂ ਦਾ ਆ ਗਿਆ 'Golden' ਟਾਈਮ! 30 ਸਾਲ ਬਾਅਦ ਬਣ ਰਿਹੈ ਇਹ ਮਹਾਯੋਗ

ai track us military moves

ਈਰਾਨ ਜੰਗ 'ਤੇ ਚੀਨ ਦੀ ਤਿੱਖੀ ਨਜ਼ਰ!  AI ਰਾਹੀਂ ਅਮਰੀਕੀ ਫੌਜ ਦੀਆਂ ਹਰਕਤਾਂ ਨੂੰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • adc meeting
      ਆੜ੍ਹਤੀਆਂ ਦੀ ਹੜਤਾਲ ਵਿਚਾਲੇ ਏ.ਡੀ.ਸੀ. ਨੇ ਲਿਆ ਪ੍ਰਬੰਧਾਂ ਦਾ ਜਾਇਜ਼ਾ
    • harsimrat badal s appeal to the union agriculture minister
      ਹਰਸਿਮਰਤ ਬਾਦਲ ਦੀ ਕੇਂਦਰੀ ਖੇਤੀਬਾੜੀ ਮੰਤਰੀ ਨੂੰ ਅਪੀਲ, ਫ਼ਸਲਾਂ ਦੇ ਖ਼ਰਾਬੇ ਲਈ...
    • shocking news about the women of punjab
      ਪੰਜਾਬ ਦੀਆਂ ਔਰਤਾਂ ਨੂੰ ਲੈ ਕੇ ਹੈਰਾਨ ਕਰਦੀ ਖ਼ਬਰ, ਸੁਣ ਤੁਸੀਂ ਵੀ ਯਕੀਨ ਨਹੀਂ ਕਰ...
    • student missing in ludhiana
      ਲੁਧਿਆਣਾ 'ਚ ਬੋਰਡ ਪ੍ਰੀਖਿਆ ਦੇਣ ਗਈ ਕੁੜੀ ਭੇਤਭਰੀ ਹਾਲਤ 'ਚ ਲਾਪਤਾ
    • transfers in punjab transfers of dcs
      ਪੰਜਾਬ ਵਿਚ ਵੱਡੇ ਪੱਧਰ 'ਤੇ ਤਬਾਦਲੇ, ਕਈ ਜ਼ਿਲ੍ਹਿਆਂ ਦੇ ਡੀਸੀ ਵੀ ਬਦਲੇ
    • driver arrested for pretending to rob car
      ਕਾਰ ਲੁੱਟਣ ਦਾ ਡਰਾਮਾ ਕਰਨ ਵਾਲਾ ਡਰਾਈਵਰ ਗ੍ਰਿਫ਼ਤਾਰ
    • terrorist module busted
      ਅੱਤਵਾਦੀ ਮਾਡਿਊਲ ਦਾ ਪਰਦਾਫਾਸ਼: 2 ਗ੍ਰਨੇਡ ਤੇ ਪਿਸਤੌਲ ਸਮੇਤ 3 ਮੁਲਜ਼ਮ ਗ੍ਰਿਫ਼ਤਾਰ
    • punjab cashless hosptial
      ਪੰਜਾਬ ਦਾ ਇਕ ਹਸਪਤਾਲ ਅਜਿਹਾ ਵੀ, ਜਿੱਥੇ ਨਹੀਂ ਹੈ ਕੈਸ਼ ਕਾਊਂਟਰ! ਮੁਫ਼ਤ 'ਚ...
    • half day holiday in gurdaspur tomorrow
      ਗੁਰਦਾਸਪੁਰ 'ਚ ਕੱਲ੍ਹ ਅੱਧੇ ਦਿਨ ਦੀ ਛੁੱਟੀ
    • last date for registration for agniveer army recruitment is april 10
      ਅਗਨੀਵੀਰ ਫ਼ੌਜ ਦੀ ਭਰਤੀ ਲਈ ਰਜਿਸਟ੍ਰੇਸ਼ਨ ਦੀ ਆਖ਼ਰੀ ਤਾਰੀਖ਼ 10 ਅਪ੍ਰੈਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +