ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਵੱਡੇ ਪੱਧਰ 'ਤੇ ਪਟਵਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ। ਇਹ ਬਦਲੀਆਂ ਪ੍ਰਬੰਧਕੀ ਪੱਖਾਂ ਅਤੇ ਲੋਕ ਹਿੱਤ ਨੂੰ ਮੁੱਖ ਰੱਖਦੇ ਹੋਏ ਕੀਤੀਆਂ ਗਈਆਂ ਹਨ। ਪੰਜਾਬ ਸਰਕਾਰ ਵੱਲੋਂ ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਇਹ ਬਦਲੀਆਂ ਤੁਰੰਤ ਪ੍ਰਭਾਵ ਤੋਂ ਲਾਗੂ ਹੁੰਦੀਆਂ ਹਨ। ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਮੁਤਾਬਕ ਪੰਜਾਬ ਭਰ ਵਿਚ ਲਗਭਗ 42 ਪਟਵਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ। ਬਦਲੀਆਂ ਦੀ ਪੂਰੀ ਸੂਚੀ ਤੁਸੀਂ ਖ਼ਬਰ ਵਿਚ ਹੇਠਾਂ ਦੇਖ ਸਕਦੇ ਹੋ।
ਇਹ ਵੀ ਪੜ੍ਹੋ : ਡਿਫਾਲਟਰਾਂ 'ਤੇ ਵੱਡੀ ਕਾਰਵਾਈ ਦੀ ਤਿਆਰੀ, ਇਨ੍ਹਾਂ ਕੁਨੈਕਸ਼ਨਾਂ ਵਾਲਿਆਂ 'ਤੇ ਹੋਣ ਜਾ ਰਿਹਾ ਐਕਸ਼ਨ



ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ ਦੇ ਇਸ ਜ਼ਿਲ੍ਹੇ ਲਈ ਖ਼ਤਰੇ ਦੀ ਘੰਟੀ! ਵਿਗੜੇ ਹਾਲਾਤ, ਬਚ ਕੇ ਰਹਿਣ ਦੀ ਲੋੜ (ਵੀਡੀਓ)
NEXT STORY