Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 06, 2026

    2:42:32 PM

  • drug overdose ludhiana

    ਲੁਧਿਆਣਾ 'ਚ 32 ਸਾਲਾ ਨੌਜਵਾਨ ਦੀ ਸ਼ੱਕੀ ਹਾਲਾਤ 'ਚ...

  • president dhami makes a major revelation regarding the bahraini woman case

    ਬਹਿਰੀਨ ਵਾਲੀ ਬੀਬੀ ਦੇ ਮਾਮਲੇ 'ਚ ਧਾਮੀ ਵੱਲੋਂ ਮੁੜ...

  • h 1b visa violations

    H-1B ਵੀਜ਼ਾ ਧੋਖਾਧੜੀ ਕਰਨ 'ਤੇ ਲੱਗੇਗਾ ਭਾਰੀ...

  • oil minister resigns

    ਵੱਡੀ ਖ਼ਬਰ ; ਅਮਰੀਕਾ ਨਾਲ ਜੰਗ ਵਿਚਾਲੇ ਇਰਾਨੀ ਤੇਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana
  • ਲੁਧਿਆਣਾ : 7500 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਗ੍ਰਿਫਤਾਰ

PUNJAB News Punjabi(ਪੰਜਾਬ)

ਲੁਧਿਆਣਾ : 7500 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਗ੍ਰਿਫਤਾਰ

  • Edited By Babita,
  • Updated: 10 Jun, 2020 03:22 PM
Ludhiana
patwari arrested
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਮਹੇਸ਼) : ਵਿਜੀਲੈਂਸ ਮਹਿਕਮੇ ਦੀ ਟੀਮ ਨੇ ਇੱਕ ਪਟਵਾਰੀ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ। ਪਟਵਾਰੀ ਨੇ ਸਰਕਾਰੀ ਰਿਕਾਰਡ ਮੁਹੱਈਆ ਕਰਵਾਉਣ ਦੇ ਏਵਜ਼ 'ਚ ਇੱਕ ਸਥਾਨਕ ਨੌਜਵਾਨ ਕੋਲੋਂ 7500 ਰੁਪਏ ਦੀ ਰਿਸ਼ਵਤ ਮੰਗੀ ਸੀ। ਸੀਨੀਅਰ ਪੁਲਸ ਅਧਿਕਾਰੀ ਅਮਰਜੀਤ ਸਿੰਘ ਬਾਜਵਾ ਨੇ ਦੱਸਿਆ ਕਿ ਕੋਹਾੜਾ 'ਚ ਤਾਇਨਾਤ ਪਟਵਾਰੀ ਪਲਵਿੰਦਰ ਸਿੰਘ ਦੇ ਖਿਲਾਫ ਰਿਸ਼ਵਤ ਮੰਗਣ ਦੀ ਸ਼ਿਕਾਇਤ ਮਿਲੀ ਸੀ। ਮੁੱਢਲੀ ਜਾਂਚ 'ਚ ਸ਼ਿਕਾਇਤ ਠੀਕ ਪਾਈ ਗਈ। ਕਾਨੂੰਨੀ ਪ੍ਰਕਿਰਿਆ ਪੂਰੀ ਕਰਨ ਦੇ ਬਾਅਦ ਮਹਿਕਮੇ ਨੇ ਪਟਵਾਰੀ ਨੂੰ ਰੰਗੇ ਹੱਥ ਫੜ੍ਹਨ ਲਈ ਜਾਲ ਵਿਛਾਇਆ ਅਤੇ ਰਿਸ਼ਵਤ ਦੀ ਰਕਮ ਨੂੰ ਜ਼ਬਤ ਕਰ ਲਿਆ। ਦੋਸ਼ੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਉਸ ਦੀ ਚੱਲ-ਅਚਲ ਜਾਇਦਾਦ ਦੀ ਛਾਣਬੀਣ ਕੀਤੀ ਜਾ ਰਹੀ ਹੈ। ਦੋਸ਼ੀ ਪਿੰਡ ਸੱਜੂਮਾਜਰਾ ਦਾ ਰਹਿਣ ਵਾਲਾ ਹੈ ਅਤੇ ਉਸ ਦੇ ਘਰ ਦੀ ਤਲਾਸ਼ੀ ਲਈ ਇੱਕ ਟੀਮ ਨੂੰ ਕੰਮ 'ਤੇ ਲਗਾ ਦਿੱਤਾ ਗਿਆ ਹੈ। ਜੇਕਰ ਇਸ ਮਾਮਲੇ 'ਚ ਕਿਸੇ ਹੋਰ ਦੀ ਭੂਮਿਕਾ ਸਾਹਮਣੇ ਆਈ ਤਾਂ ਉਸ ਦੇ ਖਿਲਾਫ ਸਖ਼ਤ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ । 
31 ਗਜ਼ ਜ਼ਮੀਨ ਦੇ ਟੁਕੜੇ ਦਾ 30 ਸਾਲ ਦਾ ਰਿਕਾਰਡ ਚਾਹੀਦਾ ਸੀ 
ਜਾਣਕਾਰੀ ਮੁਤਾਬਕ ਨੂਰਾਂਵਾਲ ਰੋਡ ਦੇ ਬਸੰਤ ਵਿਹਾਰ ਇਲਾਕੇ ਦੇ ਰਾਕੇਸ਼ ਕੁਮਾਰ ਨੇ ਪਾਲਮ ਵਿਹਾਰ ਇਲਾਕੇ 'ਚ ਆਪਣੀ ਪਤਨੀ ਰੇਨੂ ਬਾਲਾ ਦੇ ਨਾਂ 'ਤੇ 31 ਗਜ਼ ਜ਼ਮੀਨ ਦਾ ਇੱਕ ਟੁਕੜਾ ਲਿਆ ਸੀ। ਜਗ੍ਹਾ ਦਾ ਇੰਤਕਾਲ ਆਪਣੀ ਪਤਨੀ ਦੇ ਨਾਮ 'ਤੇ ਕਰਵਾਉਣ ਦੇ ਨਾਲ ਉਸ ਨੂੰ ਇਸ ਜਗ੍ਹਾ ਦਾ ਪਿਛਲਾ 30 ਸਾਲਾਂ ਦਾ ਰਿਕਾਰਡ ਚਾਹੀਦਾ ਸੀ । 
ਰਿਕਾਰਡ ਮੁਹੱਈਆ ਕਰਵਾਉਣ ਬਦਲੇ ਮੰਗੀ ਰਿਸ਼ਵਤ
ਬਾਜਵਾ ਨੇ ਦੱਸਿਆ ਕਿ ਸ਼ਿਕਾਇਤ ਕਰਤਾ ਨੇ ਪਟਵਾਰੀ ਪਲਵਿੰਦਰ ਸਿੰਘ ਨਾਲ ਸੰਪਰਕ ਕੀਤਾ। ਪਲਵਿੰਦਰ ਨੇ ਰਿਕਾਰਡ ਮੁਹੱਈਆ ਕਰਵਾਉਣ ਲਈ ਰਾਕੇਸ਼ ਨੂੰ ਉਸ ਦੇ ਕਰਿੰਦੇ ਅਨਿਲ ਭਾਟੀਆ ਨਾਲ ਮਿਲਣ ਨੂੰ ਕਿਹਾ।  ਰਿਕਾਰਡ ਮੁਹੱਈਆ ਕਰਵਾਉਣ ਦੇ ਬਦਲੇ ਅਨਿਲ ਨੇ 8500 ਰੁਪਏ ਦੀ ਰਿਸ਼ਵਤ ਮੰਗੀ। ਬਾਅਦ 'ਚ 7500 ਰੁਪਏ 'ਚ ਸੌਦਾ ਤੈਅ ਹੋ ਗਿਆ। ਰਾਕੇਸ਼ ਰਿਸ਼ਵਤ ਨਹੀਂ ਦੇਣਾ ਚਾਹੁੰਦਾ ਸੀ। ਹਿੰਮਤ ਕਰਕੇ ਉਸਨੇ ਵਿਜੀਲੈਂਸ ਨਾਲ ਸੰਪਰਕ ਕੀਤਾ ਅਤੇ ਇਸ ਦੀ ਸ਼ਿਕਾਇਤ ਦਿੱਤੀ।

  • Ludhiana
  • Patwari
  • Bribe
  • Arrested
  • ਲੁਧਿਆਣਾ
  • ਪਟਵਾਰੀ
  • ਰਿਸ਼ਵਤ
  • ਗ੍ਰਿਫਤਾਰ

ਕਪੂਰਥਲਾ: ਬਿਹਾਰ ਤੋਂ ਪਰਤੇ ਪ੍ਰਵਾਸੀ ਮਜ਼ਦੂਰ ਦੀ ਰਿਪੋਰਟ ਆਈ ਕੋਰੋਨਾ ਪਾਜ਼ੇਟਿਵ

NEXT STORY

Stories You May Like

  • si arrested
    ਜ਼ਬਤ ਕੀਤੀ ਗੱਡੀ ਛੱਡਣ ਬਦਲੇ ਮੰਗੀ 10,000 ਰਿਸ਼ਵਤ ! ACB ਨੇ SI ਨੂੰ ਰੰਗੇ ਹੱਥੀਂ ਕੀਤਾ ਕਾਬੂ
  • cpwd executive engineer caught red handed accepting bribe
    50 ਲੱਖ ਦੀ ਰਿਸ਼ਵਤ ਲੈਂਦੇ CPWD ਦੇ ਕਾਰਜਕਾਰੀ ਇੰਜੀਨੀਅਰ ਸਣੇ 5 ਰੰਗੇ ਹੱਥੀਂ ਕਾਬੂ
  • rajasthan forest guard arrested for accepting
    ਰਿਸ਼ਵਤ ਲੈਂਦਿਆਂ ਫਾਰੈਸਟ ਗਾਰਡ ਰੰਗੇ ਹੱਥੀਂ ਕਾਬੂ, ਫਾਈਲ ਅੱਗੇ ਤੋਰਨ ਲਈ ਮੰਗ ਰਿਹਾ ਸੀ ਪੈਸੇ
  • patwari arrested for taking bribe
    90,000 ਰੁਪਏ ਦੀ ਰਿਸ਼ਵਤ ਲੈਂਦੇ ਪਟਵਾਰੀ ਗ੍ਰਿਫ਼ਤਾਰ ! ACB ਨੇ ਗਨੌਰ ਤਹਿਸੀਲ 'ਚ ਕੀਤੀ ਕਾਰਵਾਈ
  • bhullar bribery case
    ਭੁੱਲਰ ਰਿਸ਼ਵਤ ਮਾਮਲਾ : ਏਅਰਟੈੱਲ ਅਫ਼ਸਰ ਨੇ ਅਦਾਲਤ ’ਚ ਜਮ੍ਹਾਂ ਕਰਵਾਇਆ ਰਿਕਾਰਡ
  • govt approves rs 1 86 405 crore scheme for renewable energy programme
    ਸਰਕਾਰ ਨੇ ਨਵਿਆਉਣਯੋਗ ਊਰਜਾ ਪ੍ਰੋਗਰਾਮ ਲਈ 1,86,405 ਕਰੋੜ ਰੁਪਏ ਦੀ ਯੋਜਨਾ ਨੂੰ ਦਿੱਤੀ ਮਨਜ਼ੂਰੀ
  • union bank of india transferred rs 1 09 lakh to someone else  s account
    Union Bank of India ਦੀ ਘੋਰ ਲਾਪਰਵਾਹੀ , ਕਿਸੇ ਹੋਰ ਦੇ ਖਾਤੇ 'ਚ ਟ੍ਰਾਂਸਫਰ ਕੀਤੇ 1.09 ਲੱਖ ਰੁਪਏ
  • minor dispute claims youth s life in ludhiana
    ਲੁਧਿਆਣਾ 'ਚ ਮਾਮੂਲੀ ਤਕਰਾਰ ਨੇ ਲਈ ਨੌਜਵਾਨ ਦੀ ਜਾਨ, ਗੁਆਂਢੀ ਨੇ ਕੱਚ ਦੀ ਬੋਤਲ ਨਾਲ ਕੀਤਾ ਹਮਲਾ
  • consumer commission deals a  31 lakh blow to the improvement trust
    ਖਪਤਕਾਰ ਕਮਿਸ਼ਨ ਨੇ ਇੰਦਰਾਪੁਰਮ ਸਕੀਮ ਦੇ 2 ਮਾਮਲਿਆਂ 'ਚ ਇੰਪਰੂਵਮੈਂਟ ਟਰੱਸਟ ਨੂੰ...
  • festival special train will run from october 8 to purnia
    8 ਅਕਤੂਬਰ ਤੋਂ ਪੂਰਨੀਆ ਲਈ ਚੱਲੇਗੀ ਤਿਉਹਾਰ ਸਪੈਸ਼ਲ ਟ੍ਰੇਨ, ਨਕੋਦਰ-ਫਿਲੌਰ ਤੋਂ...
  • power cut in punjab
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ POWER CUT! ਸਾਰਾ ਦਿਨ ਨਹੀਂ ਆਉਣੀ...
  • two crore fine collected from ticketless rail passengers in september
    ਰੇਲਵੇ ਵਿਭਾਗ ਦਾ ਸਖ਼ਤ ਐਕਸ਼ਨ! ਬਿਨਾਂ ਟਿਕਟ ਵਾਲੇ ਯਾਤਰੀਆਂ ਤੋਂ 2 ਕਰੋੜ ਰੁਪਏ...
  • major incident averted in jalandhar ied supplier arrested
    ਜਲੰਧਰ 'ਚ ਹੋ ਜਾਣੀ ਸੀ ਵੱਡੀ ਵਾਰਦਾਤ! IED ਸਪਲਾਈ ਕਰਨ ਵਾਲਾ ਗ੍ਰਿਫ਼ਤਾਰ, BKI...
  • weather in punjab set to take a turn again
    ਪੰਜਾਬ 'ਚ ਮੌਸਮ ਫਿਰ ਲਵੇਗਾ ਕਰਵਟ, ਅਗਲੇ 4 ਦਿਨ ਹਨ੍ਹੇਰੀ-ਝੱਖੜ ਦੀ ਚਿਤਾਵਨੀ
  • four shops targeted at mai hiran gate
    ਜਲੰਧਰ 'ਚ 24 ਘੰਟਿਆਂ 'ਚ ਫਿਰ ਚੋਰੀ, ਮਾਈ ਹੀਰਾਂ ਗੇਟ 'ਚ 4 ਦੁਕਾਨਾਂ ਨੂੰ...
  • two more accused arrested in lpu controversy students protest
    LPU ਹਿੰਸਾ ਮਾਮਲੇ 'ਚ ਦੋ ਹੋਰ ਮੁਲਜ਼ਮ ਗ੍ਰਿਫ਼ਤਾਰ! ਰਾਜਸਥਾਨ ਤੇ UP ਨਾਲ ਜੁੜੇ ਤਾਰ
Trending
Ek Nazar
folk singer pammi bai honoured in australian parliament

ਆਸਟ੍ਰੇਲੀਆਈ ਸੰਸਦ 'ਚ ਚਮਕਿਆ ਪੰਜਾਬ ਦਾ ਮਾਣ ; ਲੋਕ ਗਾਇਕ ਪੰਮੀ ਬਾਈ ਦਾ ਵਿਸ਼ੇਸ਼...

indians  in sri lanka

ਸ੍ਰੀਲੰਕਾ 'ਚ 8 ਭਾਰਤੀ ਗ੍ਰਿਫ਼ਤਾਰ, ਲੱਗੇ ਇਹ ਦੋਸ਼

abhinav shukla questions punjab police over rising crime

ਮੈਡ ਸੰਧੂ ਦੇ ਕਤਲ 'ਤੇ ਭੜਕਿਆ TV ਇੰਡਸਟਰੀ ਦਾ ਮਸ਼ਹੂਰ ਅਦਾਕਾਰ ! ਪੰਜਾਬ ਦੀ...

un chief arrives in pakistan

UN ਮੁਖੀ ਅਧਿਕਾਰਤ ਦੌਰੇ 'ਤੇ ਪਹੁੰਚੇ ਪਾਕਿਸਤਾਨ

nushrratt bharuccha

ਹੁਣ ਕਦੇ ਆਪਣੇ ਪੈਰਾਂ 'ਤੇ ਖੜ੍ਹੀ ਨਹੀਂ ਹੋ ਸਕੇਗੀ ਨੁਸਰਤ ਭਰੂਚਾ ? ਪੋਸਟ ਨੇ...

famous actor lost his battle with cancer

ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਅਦਾਕਾਰ, ਅਮਰੀਕਾ 'ਚ ਲਏ ਆਖਰੀ ਸਾਹ

kiran rao on how today  s youth perceive romantic relationships

'ਵਿਆਹ ਤੋਂ ਪਹਿਲਾਂ ਫਿਜ਼ੀਕਲ ਹੋਣਾ 'ਨਾਰਮਲ'; ਆਮਿਰ ਖ਼ਾਨ ਦੀ Ex-Wife ਨੇ...

pakistan cricket team eliminated from the tournament india

ਪਾਕਿਸਤਾਨ ਕ੍ਰਿਕਟ Team ਨਾਲ ਹੋ ਗਿਆ 'ਮੋਏ-ਮੋਏ' ! India ਨਾਲ ਮੈਚ ਤੋਂ...

flood search in nepal

ਨੇਪਾਲ 'ਚ ਹੜ੍ਹ ਪੀੜਤਾਂ ਲਈ ਖੋਜ ਤੇ ਬਚਾਅ ਅਭਿਆਨ ਖਤਮ, 1,455 ਮੌਤਾਂ ਤੋਂ ਬਾਅਦ...

rakul preet singh breaks silence on it raid reports

'ਮੇਰਾ ਇਸ ਨਾਲ ਕੋਈ ਲੈਣ-ਦੇਣਾ ਨਹੀਂ', IT ਰੇਡ 'ਤੇ ਰਕੁਲ ਪ੍ਰੀਤ ਸਿੰਘ ਨੇ...

air strikes by ukraine

ਹਵਾਈ ਹਮਲਿਆਂ ਨੇ ਰੂਸ ਦੀ ਤੇਲ ਸੋਧਕ ਸਮਰੱਥਾ ਨੂੰ ਕੀਤਾ ਪ੍ਰਭਾਵਿਤ

raf fairford airbase

ਅਮਰੀਕਾ ਨੇ ਬ੍ਰਿਟੇਨ ਦੇ RAF ਫੇਅਰਫੋਰਡ ਏਅਰ ਬੇਸ ਤੋਂ ਹਟਾਏ ਸਾਰੇ ਬੰਬਾਰ

indian restaurant in uk

ਬ੍ਰਿਟੇਨ 'ਚ ਭਾਰਤੀ ਰੈਸਟੋਰੈਂਟ ਨੂੰ ਅੱਗ ਲਗਾਉਣ ਦਾ ਮਾਮਲਾ, ਦੋ ਨਾਬਾਲਗਾਂ ਨੂੰ...

houthis in yemen

ਹੂਤੀ ਬਾਗੀਆਂ ਨੇ ਯਮਨ ਦੇ ਇੱਕ ਹੋਰ ਕਸਬੇ 'ਤੇ ਕੀਤਾ ਕਬਜ਼ਾ, ਤਾਈਜ਼ ਵੱਲ ਵਧੇ

woman arrested for spying

ਚੀਨ ਲਈ ਤਾਈਵਾਨ ਦੇ ਰਾਸ਼ਟਰਪਤੀ ਦੇ ਪਰਿਵਾਰ ਦੀ ਜਾਸੂਸੀ ਕਰਨ ਦੇ ਦੋਸ਼ 'ਚ ਔਰਤ...

scripted conversation sanjay dutt on his remarks in show

ਦੇਸ਼ ਬਾਰੇ 'ਬਿਆਨ' ਦੇ ਕੇ ਬੁਰੇ ਫ਼ਸੇ ਸੰਜੈ ਦੱਤ ! ਹੁਣ ਦੇਣੀ ਪਈ ਸਫ਼ਾਈ, ਜਾਣੋ ਕੀ...

a golden time is beginning for these 5 zodiac signs

ਇਨ੍ਹਾਂ 5 ਰਾਸ਼ੀਆਂ ਦਾ ਸ਼ੁਰੂ ਹੋ ਰਿਹਾ 'Golden Time' ! 122 ਦਿਨ ਨੋਟਾਂ 'ਚ...

pharmaceutical factory in ukraine

ਯੂਕ੍ਰੇਨ ’ਚ ਭਾਰਤੀ ਕਾਰੋਬਾਰੀ ਦੀ ਫਾਰਮਾ ਫੈਕਟਰੀ ’ਤੇ ਹਮਲਾ, 400 ਕਰੋੜ ਰੁਪਏ ਦਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • raid in barnala
      ਬਰਨਾਲਾ 'ਚ ਤੇਲ ਫੈਕਟਰੀ 'ਤੇ ਫੂਡ ਸੇਫਟੀ ਵਿਭਾਗ ਦਾ ਛਾਪਾ, 1000 ਲੀਟਰ ਸ਼ੱਕੀ...
    • punjab handball player run over by trolley loaded with bricks
      ਪੰਜਾਬ : ਹੈਂਡਬਾਲ ਖਿਡਾਰਣ ਨੂੰ ਇੱਟਾਂ ਨਾਲ ਭਰੀ ਟਰਾਲੀ ਨੇ ਦਰੜਿਆ, ਅੱਜ ਖੇਡਣਾ ਸੀ...
    • raid on medical store
      ਮੈਡੀਕਲ ਸਟੋਰ ’ਤੇ ਛਾਪਾ, 87 ਹਜ਼ਾਰ ਦੀਆਂ ਦਵਾਈਆਂ ਜ਼ਬਤ
    • latest on the da issue for punjab employees
      ਪੰਜਾਬ ਦੇ ਮੁਲਾਜ਼ਮਾਂ ਦੇ DA ਮਾਮਲੇ 'ਤੇ ਤਾਜ਼ਾ ਅਪਡੇਟ, ਪੜ੍ਹੋ ਅੱਜ ਹਾਈਕੋਰਟ 'ਚ...
    • punjab board releases new schedule for 10th and 12th grade exams
      ਪੰਜਾਬ ਬੋਰਡ ਵਲੋਂ 10ਵੀਂ-12ਵੀਂ ਦੀਆਂ ਪ੍ਰੀਖਿਆਵਾਂ ਲਈ ਨਵਾਂ ਸ਼ਡਿਊਲ ਜਾਰੀ,...
    • punjab weather rain in punjab windstorms
      ਪੰਜਾਬ 'ਚ ਆਵੇਗਾ ਹਨ੍ਹੇਰੀ ਤੂਫਾਨ, ਚਾਰ ਦਿਨ ਪਵੇਗਾ ਮੀਂਹ, ਹੋਈ ਵੱਡੀ ਭਵਿੱਖਬਾਣੀ
    • youth death case
      ਵਿਆਹ ਤੋਂ ਪਹਿਲਾਂ ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ
    • a big day for punjab employees awaiting their da
      DA ਦੀ ਉਡੀਕ ਕਰਦੇ ਪੰਜਾਬ ਦੇ ਮੁਲਾਜ਼ਮਾਂ ਲਈ ਅੱਜ ਵੱਡਾ ਦਿਨ! ਹਾਈਕੋਰਟ 'ਚ ਫਿਰ...
    • rail passengers good news
      ਤਿਉਹਾਰਾਂ ਮੌਕੇ ਰੇਲ ਯਾਤਰੀਆਂ ਲਈ ਵੱਡੀ ਸਹੂਲਤ, ਕੀਤਾ ਜਾਵੇਗਾ ਨਵੀਆਂ ਰੇਲਗੱਡੀਆਂ...
    • bail case
      ਬੰਬੀਹਾ ਗਰੁੱਪ ਲਈ ਫ਼ਿਰੌਤੀ ਵਸੂਲੀ ਤੇ ਹਥਿਆਰ ਮੁਹੱਈਆ ਕਰਵਾਉਣ ਦੇ ਦੋਸ਼, ਦੂਜੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +