Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUN 20, 2026

    1:34:45 PM

  • business of foreign dreams is going on in jalandhar big revelations

    ਜਲੰਧਰ 'ਚ ਧੜੱਲੇ ਨਾਲ ਚੱਲ ਰਿਹੈ 'ਵਿਦੇਸ਼ੀ...

  • us after covid pendamic

    ਕੋਰੋਨਾ ਫੈਲਾਉਣ ਪਿੱਛੇ ਅਮਰੀਕਾ ਦਾ 'ਹੱਥ' ! ਟਾਪ...

  • big news for those travelling on government buses in punjab

    ਪੰਜਾਬ 'ਚ ਸਰਕਾਰੀ ਬੱਸਾਂ 'ਤੇ ਸਫ਼ਰ ਕਰਨ ਵਾਲਿਆਂ...

  • electricity meters  pspcl  power quality

    ਪੰਜਾਬ : ਬਿਜਲੀ ਵਾਲੇ ਮੀਟਰਾਂ ਨੂੰ ਲੈ ਕੇ ਵੱਡਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ 'ਚ ਵਿਜੀਲੈਂਸ ਵਲੋਂ ਪਟਵਾਰੀ ਗ੍ਰਿਫ਼ਤਾਰ

PUNJAB News Punjabi(ਪੰਜਾਬ)

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ 'ਚ ਵਿਜੀਲੈਂਸ ਵਲੋਂ ਪਟਵਾਰੀ ਗ੍ਰਿਫ਼ਤਾਰ

  • Edited By Babita,
  • Updated: 11 Apr, 2023 12:50 PM
Chandigarh
patwari arrested
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਰਮਨਜੀਤ ਸਿੰਘ) : ਪੰਜਾਬ ਵਿਜੀਲੈਂਸ ਬਿਊਰੋ ਨੇ ਐੱਸ. ਏ. ਐੱਸ. ਨਗਰ ਜ਼ਿਲ੍ਹੇ ਦੇ ਬਲਾਕ ਮਾਜਰੀ 'ਚ ਤਾਇਨਾਤ ਇੱਕ ਮਾਲ ਪਟਵਾਰੀ ਚਮਕੌਰ ਲਾਲ, ਵਾਸੀ ਫੇਸ 3ਬੀ-1, ਮੋਹਾਲੀ ਨੂੰ ਉਸ ਦੀ ਆਮਦਨ ਦੇ ਜਾਣੂੰ ਸਰੋਤਾਂ ਨਾਲੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਭ੍ਰਿਸ਼ਟਾਚਾਰ ਰਾਹੀਂ ਚੱਲ-ਅਚੱਲ ਜਾਇਦਾਦਾਂ ਖ਼ਰੀਦ ਕੇ ਵਿੱਤ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ਾਂ ਸਬੰਧੀ ਵਿਜੀਲੈਂਸ ਦੀ ਜਾਂਚ ਤੋਂ ਬਾਅਦ ਉਕਤ ਪਟਵਾਰੀ ਖ਼ਿਲਾਫ਼ ਇਹ ਮਾਮਲਾ ਦਰਜ ਕੀਤਾ ਗਿਆ ਹੈ।

ਬੁਲਾਰੇ ਨੇ ਦੱਸਿਆ ਕਿ ਜਾਂਚ ਦੌਰਾਨ ਪਾਇਆ ਗਿਆ ਕਿ ਉਸ ਨੇ ਆਪਣੀ ਆਮਦਨ ਦੇ ਕੁੱਲ ਸਰੋਤਾਂ ਨਾਲੋਂ 76 ਫ਼ੀਸਦੀ ਵੱਧ ਖ਼ਰਚੇ ਕੀਤੇ ਹਨ। ਭ੍ਰਿਸ਼ਟਾਚਾਰ ਰਾਹੀਂ ਇਕੱਠੇ ਕੀਤੇ ਨਾਜਾਇਜ਼ ਧਨ ਨੂੰ ਐਡਜਸਟ ਕਰਨ ਲਈ ਉਸ ਨੇ ਵੱਖ-ਵੱਖ ਵਿਅਕਤੀਆਂ ਰਾਹੀਂ ਆਪਣੇ ਪੁੱਤਰ ਅਤੇ ਪਤਨੀ ਦੇ ਬੈਂਕ ਖ਼ਾਤਿਆਂ ਵਿਚ ਚੈੱਕਾਂ ਜਾਂ ਸਿੱਧੇ ਟਰਾਂਸਫਰ ਕਰਵਾ ਕੇ ਭਾਰੀ ਰਕਮਾਂ ਜਮ੍ਹਾਂ ਕਰਵਾਈਆਂ ਹਨ।

ਜਾਂਚ-ਪੜਤਾਲ 'ਚ ਪਤਾ ਲੱਗਾ ਹੈ ਕਿ ਉਕਤ ਮੁਲਜ਼ਮ ਨੇ ਮੋਹਾਲੀ ਦੇ ਫੇਜ਼ 3ਬੀ-1 'ਚ ਕਰੋੜਾਂ ਰੁਪਏ ਖ਼ਰਚ ਕੇ ਇੱਕ ਆਲੀਸ਼ਾਨ ਮਕਾਨ ਬਣਾਇਆ ਹੈ। ਇਸ ਤੋਂ ਇਲਾਵਾ ਉਸ ਕੋਲ ਮਹਿੰਗੀਆਂ ਗੱਡੀਆਂ ਵੀ ਹਨ। ਉਨ੍ਹਾਂ ਨੇ ਦੱਸਿਆ ਕਿ ਉਕਤ ਪਟਵਾਰੀ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਉਡਣ ਦਸਤਾ, ਪੰਜਾਬ, ਐੱਸ. ਏ. ਐੱਸ. ਨਗਰ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਉਸ ਨੂੰ ਭਲਕੇ ਮੋਹਾਲੀ ਦੀ ਅਦਾਲਤ 'ਚ ਪੇਸ਼ ਕੀਤਾ ਜਾਵੇਗਾ।

  • Vigilance
  • Patwari
  • Arrested
  • Income
  • ਵਿਜੀਲੈਂਸ
  • ਪਟਵਾਰੀ
  • ਗ੍ਰਿਫ਼ਤਾਰ
  • ਜਾਇਦਾਦ

ਗ੍ਰਿਫ਼ਤਾਰੀ ਤੋਂ ਬਾਅਦ ਪਪਲਪ੍ਰੀਤ ਸਿੰਘ ਦਾ ਪਹਿਲਾ ਬਿਆਨ ਆਇਆ ਸਾਹਮਣੇ, ਵੀਡੀਓ ’ਚ ਦੇਖੋ ਕੀ ਬੋਲਿਆ

NEXT STORY

Stories You May Like

  • big action by vigilance
    ਵਿਜੀਲੈਂਸ ਦਾ ਵੱਡਾ ਐਕਸ਼ਨ! ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ’ਚ ਲਖਨਊ ਦਾ ਸਾਬਕਾ ਵਿਧਾਇਕ ਗ੍ਰਿਫਤਾਰ
  • srinagar police  drug smuggler  property seized
    ਪੁਲਸ ਨੇ ਸ਼੍ਰੀਨਗਰ 'ਚ ਨਸ਼ੀਲੇ ਪਦਾਰਥ ਤਸਕਰਾਂ ਦੀ 4 ਕਰੋੜ ਰੁਪਏ ਤੋਂ ਵੱਧ ਦੀ ਜਾਇਦਾਦ ਕੀਤੀ ਜ਼ਬਤ
  • school administrator  murder  professional shooter  haryana  arrested
    ਸਕੂਲ ਪ੍ਰਬੰਧਕ ਦੇ ਕਤਲ ਮਾਮਲੇ 'ਚ 2 ਪੇਸ਼ੇਵਰ ਸ਼ੂਟਰ ਹਰਿਆਣਾ ਤੋਂ ਗ੍ਰਿਫ਼ਤਾਰ
  • rebellion against pakistan in pok
    PoK 'ਚ ਪਾਕਿਸਤਾਨ ਖ਼ਿਲਾਫ਼ ਬਗਾਵਤ: 1000 ਤੋਂ ਵੱਧ ਲੋਕ ਗ੍ਰਿਫ਼ਤਾਰ, 10 ਦਿਨਾਂ ਤੋਂ ਇੰਟਰਨੈੱਟ ਬੰਦ
  • major police action in ferozepur  s gaba murder case
    ਫਿਰੋਜ਼ਪੁਰ ਦੇ ਗਾਬਾ ਕਤਲਕਾਂਡ ਮਾਮਲੇ 'ਚ ਪੁਲਸ ਦਾ ਵੱਡਾ ਐਕਸ਼ਨ, 2 ਮੁਲਜ਼ਮਾਂ ਨੂੰ ਜੰਮੂ-ਕਸ਼ਮੀਰ ਤੋਂ ਕੀਤਾ ਗ੍ਰਿਫ਼ਤਾਰ
  • two accused arrested in jalandhar youth  s shooting death case
    ਜਲੰਧਰ 'ਚ ਗੋਲ਼ੀਆਂ ਮਾਰ ਕਤਲ ਕੀਤੇ ਨੌਜਵਾਨ ਦੇ ਮਾਮਲੇ 'ਚ 2 ਮੁਲਜ਼ਮ ਗ੍ਰਿਫ਼ਤਾਰ
  • patwari arrested red handed while accepting 10000 bribe
    10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਪਟਵਾਰੀ ਰੰਗੇ ਹੱਥੀਂ ਗ੍ਰਿਫ਼ਤਾਰ
  • one arrested in the case of murder of a young man in london
    ਲੰਡਨ ’ਚ ਭਾਰਤੀ ਮੂਲ ਦੇ ਨੌਜਵਾਨ ਦੇ ਕਤਲ ਦੇ ਮਾਮਲੇ ’ਚ ਇਕ ਗ੍ਰਿਫ਼ਤਾਰ
  • business of foreign dreams is going on in jalandhar big revelations
    ਜਲੰਧਰ 'ਚ ਧੜੱਲੇ ਨਾਲ ਚੱਲ ਰਿਹੈ 'ਵਿਦੇਸ਼ੀ ਸੁਫ਼ਨਿਆਂ' ਦਾ ਕਾਰੋਬਾਰ! ਹੈਰਾਨੀਜਨਕ...
  • west bengal man arrested for charging rs 200 each from shopkeepers
    ਜਲੰਧਰ ਵਿਚ ਵੈਸਟ ਬੰਗਾਲ ਦਾ ਵਿਅਕਤੀ ਕਾਬੂ, ਗੂੰਗੇ ਹੋਣ ਦੀ ਕਰਨ ਲੱਗਾ ਐਕਟਿੰਗ
  • big news for those travelling on government buses in punjab
    ਪੰਜਾਬ 'ਚ ਸਰਕਾਰੀ ਬੱਸਾਂ 'ਤੇ ਸਫ਼ਰ ਕਰਨ ਵਾਲਿਆਂ ਲਈ ਵੱਡੀ ਖ਼ਬਰ! 24 ਤੋਂ 26...
  • gang linked to foreign handlers busted in jalandhar
    ਵਿਦੇਸ਼ੀ ਹੈਂਡਲਰਾਂ ਨਾਲ ਜੁੜੇ ਗਿਰੋਹ ਦਾ ਪਰਦਾਫ਼ਾਸ਼! ਜਲੰਧਰ 'ਚ ਗੈਂਗ ਦੇ 4 ਮੈਂਬਰ...
  • ban on gatherings more than 5 people in jalandhar for june 21
    ਜਲੰਧਰ 'ਚ 21 ਜੂਨ ਲਈ ਲੱਗੀ ਇਹ ਪਾਬੰਦੀ, ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਹੁਕਮ...
  • bjp national president nitin naveen s roadshow in jalandhar tomorrow
    ਜਲੰਧਰ 'ਚ ਅੱਜ BJP ਦੇ ਕੌਮੀ ਪ੍ਰਧਾਨ ਨਿਤਿਨ ਨਵੀਨ ਦਾ ਵਿਸ਼ਾਲ ਰੋਡ ਸ਼ੋਅ, ਵਰਕਰਾਂ...
  • preparing to register police case against defaulter colonizers
    ਜਲੰਧਰ ਨਿਗਮ ਦੀ ਸਖ਼ਤੀ: ਡਿਫਾਲਟਰ ਕਾਲੋਨਾਈਜ਼ਰਾਂ ਦੀ ਹੁਣ ਖ਼ੈਰ ਨਹੀਂ, ਮੇਅਰ ਨੇ...
  • arvinder bahal performs wing walking 600 feet above ground
    ਜਲੰਧਰ ਜੰਮਪਲ 80 ਸਾਲਾ ਅਰਵਿੰਦਰ ਬਹਿਲ ਨੇ ਹਵਾ 'ਚ ਦਿਖਾਏ ਜੌਹਰ, 600 ਫੁੱਟ ਦੀ...
Trending
Ek Nazar
you won t find an actor like modi even in hollywood

'ਹਾਲੀਵੁੱਡ 'ਚ ਵੀ ਨਹੀਂ ਮਿਲੇਗਾ ਮੋਦੀ ਵਰਗਾ ਐਕਟਰ..!' ਟਰੰਪ ਨੇ ਭਾਰਤੀ PM ਬਾਰੇ...

famous singer banned from leaving the country for 2 years

ਮਸ਼ਹੂਰ Singer 'ਤੇ ਲੱਗ ਗਿਆ 2 ਸਾਲ ਤੱਕ ਦੇਸ਼ ਛੱਡਣ 'ਤੇ Ban ! ਮਾਰੇ ਜਾਣਗੇ 74...

mother gets emotional on late singer rajveer jawanda  s birthday

'ਆਖਰੀ ਸਾਹ ਤੱਕ ਤੈਨੂੰ ਯਾਦ ਕਰਦੀ ਰਹਾਂਗੀ'; ਮਰਹੂਮ ਗਾਇਕ ਰਾਜਵੀਰ ਜਵੰਦਾ ਦੇ...

jcb tire burst wind helper fell 15 feet away

ਭਿਆਨਕ ਹਾਦਸਾ: ਹਵਾ ਭਰਦੇ ਸਮੇਂ ਫੱਟਿਆ JCB ਦਾ ਟਾਇਰ, 15 ਫੁੱਟ ਦੂਰ ਡਿੱਗਿਆ...

indias iphone mission

ਭਾਰਤ 'ਚ iPhone ਮਿਸ਼ਨ ਨੂੰ ਝਟਕਾ! ਟਾਟਾ ਫੈਕਟਰੀ ਖਿਲਾਫ ਕਿਸਾਨਾਂ ਨੇ ਖੋਲ੍ਹਿਆ...

iran s supreme leader

ਈਰਾਨ ਦੇ ਸੁਪਰੀਮ ਲੀਡਰ ਨੇ ਅਮਰੀਕਾ ਨਾਲ ਸਿੱਧੀ ਗੱਲਬਾਤ ਦਾ ਕੀਤਾ ਸਮਰਥਨ

rishabh pant kuldeep yadav

IPL 2027 'ਚ ਰਿਸ਼ਭ ਪੰਤ ਤੇ ਕੁਲਦੀਪ ਯਾਦਵ ਬਦਲਣਗੇ ਆਪਣੀਆਂ ਟੀਮਾਂ! ਜਾਣੋ ਹੁਣ...

vance postponed trip

ਵੈਂਸ ਨੇ ਸਵਿਟਜ਼ਰਲੈਂਡ ਦੀ ਯੋਜਨਾਬੱਧ ਯਾਤਰਾ ਕੀਤੀ ਮੁਲਤਵੀ, ਈਰਾਨੀ ਵਾਰਤਾਕਾਰਾਂ...

longest day of earth is 21 june

ਕੀ ਸੱਚੀ 21 ਜੂਨ ਨੂੰ ਗਾਇਬ ਹੋ ਜਾਂਦੈ ਪਰਛਾਵਾਂ? ਜਾਣੋ 'ਜ਼ੀਰੋ ਸ਼ੈਡੋ ਡੇਅ' ਦਾ...

famous film director s daughter and son in law pass away

ਮਸ਼ਹੂਰ ਫਿਲਮ ਡਾਇਰੈਕਟਰ ਦੀ ਧੀ ਤੇ ਜਵਾਈ ਦੀਆਂ ਕਾਰ 'ਚੋਂ ਮਿਲੀਆਂ ਲਾਸ਼ਾਂ,...

this actor became a business tycoon after stepping away from the film screen

ਫਿਲਮੀ ਪਰਦੇ ਤੋਂ ਦੂਰ ਹੋ ਕੇ ਬਣਿਆ ਬਿਜ਼ਨੈੱਸ ਟਾਈਕੂਨ, ਅੱਜ ਹੈ ₹3300 ਕਰੋੜ ਦਾ...

vance slams israel

ਈਰਾਨ ਡੀਲ ਦੀ ਆਲੋਚਨਾ ਕਰਨ 'ਤੇ ਇਜ਼ਰਾਈਲ 'ਤੇ ਭੜਕੇ ਜੇ.ਡੀ. ਵੈਂਸ

famous comedian spotted sleeping on the footpath

ਫੁੱਟਪਾਥ 'ਤੇ ਸੁੱਤਾ ਦਿਸਿਆ ਮਸ਼ਹੂਰ ਕਾਮੇਡੀਅਨ, ਵੀਡੀਓ ਹੋਈ ਵਾਇਰਲ

heavy rain alert

ਅਗਲੇ 5 ਦਿਨਾਂ ਤਕ ਪਵੇਗਾ ਭਾਰੀ ਮੀਂਹ! ਇਨ੍ਹਾਂ ਸੂਬਿਆਂ 'ਚ ਹਨ੍ਹੇਰੀ-ਤੂਫ਼ਾਨ ਨਾਲ...

google pixel 10 discount upto rs15500

15,500 ਰੁਪਏ ਸਸਤਾ ਮਿਲ ਰਿਹੈ Google Pixel 10

social media ban in uae

ਹੁਣ UAE ਨੇ ਵੀ ਜਵਾਕਾਂ ਦੇ ਸੋਸ਼ਲ ਮੀਡੀਆ ਦੀ ਵਰਤੋਂ 'ਤੇ ਲਾ'ਤੀ ਪਾਬੰਦੀ

this record in indian cricket has not been broken for 15 years

ਭਾਰਤੀ ਕ੍ਰਿਕਟ 'ਚ 15 ਸਾਲਾਂ ਤੋਂ ਨਹੀਂ ਟੁੱਟਾ ਇਹ ਰਿਕਾਰਡ, ਗਿੱਲ-ਕੋਹਲੀ ਤੋਂ...

court sentenced

ਲਹਿੰਦੇ ਪੰਜਾਬ 'ਚ ਅੱਤਵਾਦੀ ਹਮਲੇ ਦੇ ਸਾਜਿਸ਼ਕਰਤਾ ਨੂੰ 31 ਸਾਲ ਦੀ ਸਜ਼ਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • accident happened to a soldier returning home from leave on the way
      ਪੰਜਾਬ: ਛੁੱਟੀ ਲੈ ਕੇ ਘਰ ਆ ਰਹੇ ਫੌਜੀ ਨਾਲ ਰਸਤੇ 'ਚ ਵਾਪਰ ਗਿਆ ਭਾਣਾ, ਸੋਚਿਆ ਨਾ...
    • a 16 year old boy died after being bitten by a poisonous snake
      ਮੋਬਾਇਲ 'ਤੇ ਗੱਲ ਕਰਦਿਆਂ ਮੁੰਡੇ ਨੂੰ ਜ਼ਹਿਰੀਲੇ ਸੱਪ ਨੇ ਡੱਸਿਆ! ਤੜਫ਼-ਤੜਫ਼ ਕੇ...
    • punjab teachers transfers cancelled
      ਅਧਿਆਪਕਾਂ ਨੂੰ ਝਟਕਾ, ਤਬਾਦਲਿਆਂ ਨੂੰ ਲੈ ਕੇ ਨਵੇਂ ਹੁਕਮ ਜਾਰੀ
    • the problem of stray dogs has increased in punjab
      ਬੈਂਕ ਖ਼ਾਤੇ ’ਚ ਧੋਖਾਦੇਹੀ ਨਾਲ ਪੈਸੇ ਦਾ ਲੈਣ-ਦੇਣ ਕਰਨ ਵਾਲੇ 3 ਨਾਮਜ਼ਦ
    • ed big action
      ED ਦੀ ਵੱਡੀ ਕਾਰਵਾਈ! 3000 ਕਰੋੜ ਰੁਪਏ ਤੋਂ ਵੱਧ ਦੀ ਮਨੀ ਲਾਂਡਰਿੰਗ ਦਾ ਪਰਦਾਫਾਸ਼
    • gang linked to foreign handlers busted in jalandhar
      ਵਿਦੇਸ਼ੀ ਹੈਂਡਲਰਾਂ ਨਾਲ ਜੁੜੇ ਗਿਰੋਹ ਦਾ ਪਰਦਾਫ਼ਾਸ਼! ਜਲੰਧਰ 'ਚ ਗੈਂਗ ਦੇ 4 ਮੈਂਬਰ...
    • bullets fired at akali leader s house
      ਪੰਜਾਬ: ਅਕਾਲੀ ਆਗੂ ਦੇ ਘਰ 'ਤੇ ਚੱਲੀਆਂ ਗੋਲੀਆਂ, ਲਾਇਸੈਂਸੀ ਰਿਵਾਲਵਰ ਨਾਲ ਕੀਤੀ...
    • holiday schedule changed amritsar
      ਅੰਮ੍ਰਿਤਸਰ: ਛੁੱਟੀਆਂ ਦਾ ਬਦਲਿਆ ਸ਼ੈਡਿਊਲ, ਹੁਣ ਇਹ ਦਿਨ ਬੰਦ ਰਹਿਣਗੀਆਂ ਦੁਕਾਨਾਂ
    • ban on gatherings more than 5 people in jalandhar for june 21
      ਜਲੰਧਰ 'ਚ 21 ਜੂਨ ਲਈ ਲੱਗੀ ਇਹ ਪਾਬੰਦੀ, ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਹੁਕਮ...
    • bjp national president nitin naveen s roadshow in jalandhar tomorrow
      ਜਲੰਧਰ 'ਚ ਅੱਜ BJP ਦੇ ਕੌਮੀ ਪ੍ਰਧਾਨ ਨਿਤਿਨ ਨਵੀਨ ਦਾ ਵਿਸ਼ਾਲ ਰੋਡ ਸ਼ੋਅ, ਵਰਕਰਾਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +