Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, NOV 05, 2026

    4:45:43 PM

  • politics punjab shiromani akali dal

    ਪੰਜਾਬ ਦੀ ਸਿਆਸਤ 'ਚ ਹੋਣ ਜਾ ਰਿਹਾ ਵੱਡਾ ਧਮਾਕਾ,...

  • blow to shiromani akali dal punar surjit

    ਪੰਜਾਬ ਦੀ ਸਿਆਸਤ 'ਚ ਹਲਚਲ ਤੇਜ਼! ਅਕਾਲੀ ਦਲ ਪੁਨਰ...

  • punjab  elections  notification

    ਪੰਜਾਬ : ਚੋਣਾਂ ਨੂੰ ਲੈ ਕੇ ਵੱਡੀ ਖ਼ਬਰ, ਅੱਜ ਜਾਰੀ...

  • jhota s father makes major statement following an agreement with government

    'ਸਾਨੂੰ ਕੋਈ ਲਾਲਚ ਨਹੀਂ...', ਸਰਕਾਰ ਨਾਲ ਸਹਿਮਤੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Sangrur
  • ਵਿਜੀਲੈਂਸ ਨੇ ਜ਼ਮੀਨ ਦਾ ਇੰਤਕਾਲ ਕਰਵਾਉਣ ਬਦਲੇ ਰਿਸ਼ਵਤ ਲੈਦਿਆਂ ਪਟਵਾਰੀ ਤੇ ਉਸ ਦੇ ਚੇਲੇ ਨੂੰ ਕੀਤਾ ਗ੍ਰਿਫ਼ਤਾਰ

PUNJAB News Punjabi(ਪੰਜਾਬ)

ਵਿਜੀਲੈਂਸ ਨੇ ਜ਼ਮੀਨ ਦਾ ਇੰਤਕਾਲ ਕਰਵਾਉਣ ਬਦਲੇ ਰਿਸ਼ਵਤ ਲੈਦਿਆਂ ਪਟਵਾਰੀ ਤੇ ਉਸ ਦੇ ਚੇਲੇ ਨੂੰ ਕੀਤਾ ਗ੍ਰਿਫ਼ਤਾਰ

  • Edited By Anuradha,
  • Updated: 06 Mar, 2023 06:22 PM
Sangrur
patwari arrested by bureau for taking bribe
  • Share
    • Facebook
    • Tumblr
    • Linkedin
    • Twitter
  • Comment

ਭਵਾਨੀਗੜ੍ਹ (ਵਿਕਾਸ) : ਵਿਜੀਲੈਂਸ ਵਿਭਾਗ ਦੀ ਟੀਮ ਨੇ ਮਕਾਨ ਦਾ ਇੰਤਕਾਲ ਦਰਜ ਕਰਨ ਬਦਲੇ 2500 ਰੁਪਏ ਰਿਸ਼ਵਤ ਲੈਂਦਿਆਂ ਮਾਲ ਪਟਵਾਰੀ ਤੇ ਉਸਦੇ 'ਚੇਲੇ' ਨੂੰ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਅਨੁਸਾਰ 'ਆਪ' ਦੇ ਸਥਾਨਕ ਵਾਰਡ ਇੰਚਾਰਜ ਅਜੀਤ ਸਿੰਘ ਉਰਫ ਜੋਨੀ ਪੁੱਤਰ ਜਸਪਾਲ ਸਿੰਘ ਵਾਸੀ ਦਸਮੇਸ਼ ਨਗਰ ਭਵਾਨੀਗੜ੍ਹ, ਜੋ ਆਪਣੇ ਘਰ ਵਿਖੇ ਹੀ ਕੱਪੜੇ ਪ੍ਰੈਸ ਤੇ ਡਰਾਈਕਲੀਨ ਕਰਨ ਦਾ ਕੰਮ ਕਰਦਾ ਹੈ, ਦੇ ਪਿਤਾ ਦੀ ਸਾਲ 1995 'ਚ ਮੌਤ ਹੋ ਗਈ ਸੀ। ਮਕਾਨ ਦੀ ਮਾਲਕੀ ਉਸ ਦੇ ਪਿਤਾ ਦੇ ਨਾਮ 'ਤੇ ਸੀ ਅਤੇ ਵਿਰਾਸਤ ਦਾ ਇੰਤਕਾਲ ਕਰਵਾਉਣ ਲਈ ਉਹ ਪਟਵਾਰੀ ਸੁਮਨਦੀਪ ਸਿੰਘ ਮਾਲ ਹਲਕਾ ਭਵਾਨੀਗੜ੍ਹ ਨੂੰ ਉਸ ਦੇ ਦਫ਼ਤਰ ਵਿਖੇ ਕਰੀਬ 12-13 ਦਿਨ ਪਹਿਲਾਂ ਮਿਲਿਆ ਸੀ।

ਇਹ ਵੀ ਪੜ੍ਹੋ- ਪ੍ਰੇਮੀ ਨਾਲ ਫ਼ਰਾਰ ਹੋਈ ਪਤਨੀ ਨੂੰ ਦਿੱਤੀ ਖ਼ੌਫਨਾਕ ਸਜ਼ਾ, ਕੁਹਾੜੀ ਨਾਲ ਵੱਢ ਕੇ ਕੀਤਾ ਕਤਲ

ਉਸਨੇ ਜ਼ਮੀਨ ਦਾ ਇੰਤਕਾਲ ਕਰਵਾਉਣ ਸਬੰਧੀ ਲੋੜੀਂਦੇ ਦਸਤਾਵੇਜ਼ ਪਟਵਾਰੀ ਨੂੰ ਦੇ ਦਿੱਤੇ ਸਨ। ਅਜੀਤ ਸਿੰਘ ਦੇ ਮੁਤਾਬਕ ਪਟਵਾਰੀ ਦੇ ਚੇਲੇ ਨਰਿੰਦਰਪਾਲ ਸਿੰਘ ਨੇ ਕੁਰਸੀਨਾਮਾ ਕਲਮੀ ਤਿਆਰ ਕਰ ਦਿੱਤਾ ਸੀ ਤੇ ਇਸ ਉਪਰੰਤ ਪਟਵਾਰੀ ਸੁਮਨਦੀਪ ਸਿੰਘ ਨੇ ਉਸਨੂੰ ਗੱਲਾਂ-ਗੱਲਾ 'ਚ ਕਿਹਾ ਕਿ ਜੇਕਰ ਇੰਤਕਾਲ ਮਨਜੂਰ ਕਰਵਾਉਣਾ ਹੈ ਤਾਂ ਉਸ ਨੂੰ ਉਨ੍ਹਾਂ ਦਾ ਸੇਵਾ ਪਾਣੀ ਕਰਨਾ ਪਵੇਗਾ।

ਇਹ ਵੀ ਪੜ੍ਹੋ- ਵਿਧਾਨ ਸਭਾ 'ਚ CM ਮਾਨ ਦੇ ਬਿਆਨ 'ਤੇ ਭੜਕੇ ਕਾਂਗਰਸੀ, ਰਾਜਪਾਲ ਨੂੰ ਮਿਲਣ ਲਈ ਮੰਗਿਆ ਸਮਾਂ

ਸ਼ਿਕਾਇਤਕਰਤਾ ਮੁਤਾਬਕ ਪਟਵਾਰੀ ਦੇ ਚੇਲੇ ਨੰਰਿਦਰਪਾਲ ਸਿੰਘ ਨੇ ਉਸ ਦਾ ਕੰਮ ਕਰਵਾਉਣ ਬਦਲੇ 3 ਹਜ਼ਾਰ ਰੁਪਏ ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤਕਰਤਾ ਵੱਲੋਂ ਨਾ ਨੁੱਕਰ ਕਰਨ 'ਤੇ ਨਰਿੰਦਰਪਾਲ ਸਿੰਘ ਨੇ ਉਸਨੂੰ 2500 ਰੁਪਏ ਲੈ ਕੇ ਆਉਣ ਲਈ ਕਿਹਾ। ਜਿਸ ਸਬੰਧੀ ਸੋਮਵਾਰ ਨੂੰ ਜਗਪ੍ਰੀਤ ਸਿੰਘ ਸੀਨੀਅਰ ਕਪਤਾਨ ਪੁਲਸ ਵਿਜੀਲੈਂਸ ਬਿਊਰੋ ਪਟਿਆਲਾ ਦੇ ਨਿਰਦੇਸ਼ਾਂ 'ਤੇ ਪਰਮਿੰਦਰ ਸਿੰਘ ਉਪ ਕਪਤਾਨ ਵਿਜੀਲੈਸ ਬਿਊਰੋ ਸੰਗਰੂਰ ਦੀਆਂ ਹਦਾਇਤਾਂ 'ਤੇ ਇੰਸਪੈਕਟਰ ਰਮਨਦੀਪ ਕੌਰ ਅਤੇ ਉਨ੍ਹਾਂ ਦੀ ਟੀਮ ਵੱਲੋਂ ਟਰੈਪ ਲਗਾ ਕੇ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸੁਮਨਦੀਪ ਸਿੰਘ ਪਟਵਾਰੀ ਮਾਲ ਹਲਕਾ ਭਵਾਨੀਗੜ੍ਹ ਤੇ ਉਸ ਦੇ ਚੇਲੇ ਨੂੰ ਸ਼ਿਕਾਇਤਕਰਤਾ ਕੋਲੋਂ ਉਸ ਦੇ ਮਕਾਨ ਦਾ ਇੰਤਕਾਲ ਦਰਜ ਕਰਨ ਬਦਲੇ 2500 ਰੁਪਏ ਰਿਸ਼ਵਤ ਵਜੋਂ ਹਾਸਲ ਕਰਦੇ ਹੋਏ ਰੰਗੀ ਹੱਥ ਗ੍ਰਿਫ਼ਤਾਰ ਕੀਤਾ ਗਿਆ। ਵਿਭਾਗ ਵੱਲੋਂ ਮੁਲਜ਼ਮਾਂ ਖ਼ਿਲਾਫ਼ ਥਾਣਾ ਵਿਜੀਲੈਂਸ ਬਿਊਰੋ ਰੇਂਜ ਪਟਿਆਲਾ ਵਿਖੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ।

ਨੋਟ- ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਦਿਓ ਜਵਾਬ। 

  • Vigilance
  • Sangrur
  • Patwari
  • arrest
  • bribe
  • ਵਿਜੀਲੈਂਸ
  • ਸੰਗਰੂਰ
  • ਪਟਵਾਰੀ
  • ਗ੍ਰਿਫਤਾਰ
  • ਰਿਸ਼ਵਤ

ਡਿਊਟੀ ਪ੍ਰਤੀ ਅਣਗਹਿਲੀ ਵਰਤਣ ’ਤੇ ਪਟਵਾਰੀ ਖ਼ਿਲਾਫ਼ ਵੱਡੀ ਕਾਰਵਾਈ

NEXT STORY

Stories You May Like

  • land  mutation  revenue department
    21 ਕਨਾਲਾਂ 12 ਮਰਲੇ ਜ਼ਮੀਨ ਦਾ ਜਾਅਲੀ ਦਸਤਾਵੇਜ਼ ਤਿਆਰ ਕਰ ਮਾਲ ਵਿਭਾਗ ’ਚ ਇੰਤਕਾਲ ਕਰਵਾਇਆ
  • case of bank fraud of rs 210 13 crore  cbi registers fir
    ਮਾਮਲਾ 210.13 ਕਰੋੜ ਰੁਪਏ ਦੀ ਬੈਂਕ ਧੋਖਾਦੇਹੀ ਦਾ, CBI ਨੇ ਚੰਦਰਾ ਪ੍ਰੋਟੇਕੋ ਤੇ ਉਸ ਦੇ ਡਾਇਰੈਕਟਰਾਂ ਵਿਰੁੱਧ ਦਰਜ...
  • punjab police asi arrested while accepting a bribe of 25 000
    ਪੰਜਾਬ ਪੁਲਸ ਦਾ ਏ. ਐੱਸ. ਆਈ. 25,000 ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ, ਸੰਗਰੂਰ ਦੇ ਥਾਣੇ 'ਚ ਹੈ ਤਾਇਨਾਤ
  • vigilance bureau action
    30 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਪ੍ਰਾਈਵੇਟ ਸਹਾਇਕ ਰੰਗੇ ਹੱਥੀਂ ਕਾਬੂ
  • private school  100 crore  former education minister  arrested
    ਪ੍ਰਾਈਵੇਟ ਸਕੂਲਾਂ ਨੂੰ ਮਾਨਤਾ ਦੇਣ ਬਦਲੇ 100 ਕਰੋੜ ! ਸਾਬਕਾ ਸਿੱਖਿਆ ਮੰਤਰੀ ਗ੍ਰਿਫ਼ਤਾਰ, TN 'ਚ ਵੱਡੀ ਕਾਰਵਾਈ
  • now  a major ed raid in this part of punjab
    ਹੁਣ ਪੰਜਾਬ ਦੇ ਇਸ ਇਲਾਕੇ 'ਚ ED ਦੀ ਵੱਡੀ RAID! ਪਟਵਾਰੀ ਦੇ ਘਰ ਪੁੱਜੀਆਂ ਟੀਮਾਂ (ਵੀਡੀਓ)
  • balwinder singh patwari  worker  meeting
    ਬਲਵਿੰਦਰ ਸਿੰਘ ਪਟਵਾਰੀ ਵੱਲੋਂ ਪਾਰਟੀ ਆਗੂਆਂ, ਵਰਕਰਾਂ ਤੇ ਲੋਕਾਂ ਨਾਲ ਤਾਲਮੇਲ ਦੀ ਮੁਹਿੰਮ ਜਾਰੀ
  • bloody clash over property dispute
    ਜਾਇਦਾਦ ਵਿਵਾਦ ਨੂੰ ਲੈ ਕੇ ਖ਼ੂਨੀ ਝੜਪ:  ਭਰਾ-ਭਰਜਾਈ ਤੇ ਉਸ ਦੇ ਭਰਾ ਖ਼ਿਲਾਫ਼ ਕੇਸ ਦਰਜ
  • divit aulack antim ardaas
    ਦਿਵਿਤ ਓਲਕ ਦੀ ਅੰਤਿਮ ਅਰਦਾਸ 'ਚ ਅਮਰਿੰਦਰ ਗਿੱਲ ਸਣੇ ਪੁੱਜੇ ਕਈ ਪੰਜਾਬੀ ਕਲਾਕਾਰ !...
  • nit jalandhar qs asia university rankings 2027 4th position among all nits
    NIT ਜਲੰਧਰ ਨੇ ਕਿਊਐਸ ਏਸ਼ੀਆ ਯੂਨੀਵਰਸਿਟੀ ਰੈਂਕਿੰਗ 2027 'ਚ ਸਾਰੇ NIT 'ਚ...
  • paramjit singh sarna president of the delhi unit of the shiromani akali dal
    AI ਨਾਲ ਗੁਰਬਾਣੀ ਦੇ ਗਲਤ ਪ੍ਰਸਾਰ ਨੂੰ ਰੋਕਣ ਲਈ ਜਥੇ. ਗੜਗੱਜ ਦੀ ਪਹਿਲ ਸਵਾਗਤਯੋਗ:...
  • major action taken against those who failed to pay water and sewerage bills
    ਪਾਣੀ-ਸੀਵਰੇਜ ਦੇ ਬਿੱਲ ਜਮ੍ਹਾ ਨਾ ਕਰਵਾਉਣ ਵਾਲਿਆਂ 'ਤੇ ਲਿਆ ਗਿਆ ਵੱਡਾ ਐਕਸ਼ਨ
  • politics punjab shiromani akali dal
    ਪੰਜਾਬ ਦੀ ਸਿਆਸਤ 'ਚ ਹੋਣ ਜਾ ਰਿਹਾ ਵੱਡਾ ਧਮਾਕਾ, ਬਦਲਣਗੇ ਸਮੀਕਰਣ
  • jalandhar guru nanak nagar incident
    ਜਲੰਧਰ 'ਚ ਵੱਡੀ ਵਾਰਦਾਤ: ਦੇਰ ਰਾਤ ਗੁਰੂ ਨਾਨਕ ਨਗਰ ’ਚ ਚੱਲੀਆਂ ਤਾੜ-ਤਾੜ ਗੋਲੀਆਂ
  • rpf takes action against those pulling the train alarm chain without reason
    ਟ੍ਰੇਨ ’ਚ ਬਿਨਾਂ ਕਾਰਨ ਚੇਨ ਖਿੱਚਣ ਵਾਲਿਆਂ ’ਤੇ RPF ਦੀ ਕਾਰਵਾਈ, ਅਕਤੂਬਰ ’ਚ 102...
  • jalandhar police on alert ahead of festivals
    ਤਿਉਹਾਰਾਂ ਦੇ ਮੱਦੇਨਜ਼ਰ ਜਲੰਧਰ ਪੁਲਸ ਅਲਰਟ: ਪ੍ਰਮੁੱਖ ਬਾਜ਼ਾਰਾਂ ਦਾ ਕੀਤਾ...
Trending
Ek Nazar
pope leo xiv visit

ਪੋਪ ਲੀਓ XIV ਕਰਨਗੇ 31 ਹਜ਼ਾਰ km ਦੀ ਯਾਤਰਾ , ਜਾਣਗੇ ਪੇਰੂ ਅਤੇ ਲਾਤੀਨੀ ਅਮਰੀਕਾ

joshua wong sentenced

ਹਾਂਗ ਕਾਂਗ ਦੇ ਕਾਰਕੁਨ ਜੋਸ਼ੂਆ ਵੋਂਗ ਨੂੰ ਸੁਣਾਈ ਗਈ 10 ਸਾਲ ਦੀ ਸਜ਼ਾ

indian national in riyadh

10 ਅਕਤੂਬਰ ਨੂੰ ਰਿਆਧ ਹਵਾਈ ਅੱਡੇ 'ਤੇ ਹੋਏ ਹਮਲੇ 'ਚ ਜ਼ਖਮੀ ਦੂਜੇ ਭਾਰਤੀ...

after tiger and tushar  now this actor has received a threat

ਬਾਲੀਵੁੱਡ 'ਚ ਦਹਿਸ਼ਤ ਦਾ ਮਾਹੌਲ ; ਟਾਈਗਰ ਤੇ ਤੁਸ਼ਾਰ ਤੋਂ ਬਾਅਦ ਹੁਣ ਇਸ ਅਦਾਕਾਰ...

debbie wasserman won  election

ਅਮਰੀਕਾ: ਡੈਮੋਕ੍ਰੇਟਿਕ ਪਾਰਟੀ ਦੀ ਡੈਬੀ ਵਾਸਰਮੈਨ ਨੇ ਪ੍ਰਤੀਨਿਧੀ ਸਭਾ ਦੀ ਜਿੱਤੀ...

big b reveals jaya bachchan called him lambu ji after marriage

ਅਮਿਤਾਭ ਨੂੰ 'ਲੰਬੂ ਜੀ' ਕਹਿ ਕੇ ਬੁਲਾਉਂਦੀ ਸੀ ਪਤਨੀ ਜਯਾ ! Big B ਨੇ ਸੁਣਾਇਆ...

ami bera won election

ਭਾਰਤੀ-ਅਮਰੀਕੀ ਕਾਂਗਰਸਮੈਨ ਅਮੀ ਬੇਰਾ ਕੈਲੀਫੋਰਨੀਆ ਤੋਂ ਦੁਬਾਰਾ ਜਿੱਤੇ

lpg prices increase

ਪਾਕਿਸਤਾਨ 'ਚ LPG ਦੀਆਂ ਕੀਮਤਾਂ 'ਚ ਭਾਰੀ ਉਛਾਲ, ਆਮ ਜਨਤਾ ਭੁੱਖੇ ਰਹਿਣ ਲਈ...

crpf  personnel  narendra modi  historic year

CRPF ਦਾ ਇਤਿਹਾਸਕ ਸਾਲ ! ਇਕ ਵੀ ਜਵਾਨ ਨਹੀਂ ਹੋਇਆ ਸ਼ਹੀਦ

student agreement uk india

ਯੂਕੇ 'ਚ ਭਾਰਤੀ ਵਿਦਿਆਰਥੀਆਂ ਲਈ ਵਧਣਗੇ ਰੁਜ਼ਗਾਰ ਦੇ ਮੌਕੇ !  ਹੋਇਆ ਨਵਾਂ ਸਮਝੌਤਾ

man cleaning teeth toothbrush stomach

ਦੰਦ ਸਾਫ਼ ਕਰਦਾ-ਕਰਦਾ ਬੁਰਸ਼ ਹੀ ਖਾ ਗਿਆ ਬੰਦਾ ! ਡਾਕਟਰਾਂ ਨੇ ਇੰਝ ਕੱਢਿਆ ਬਾਹਰ

nihang singhs beat up drunkards

ਪੰਜਾਬ: ਸ਼ਰਾਬੀਆਂ ਖ਼ਿਲਾਫ਼ ਨਿਹੰਗ ਸਿੰਘਾਂ ਨੇ ਖੋਲ੍ਹਿਆ ਮੋਰਚਾ! ਕੀਤੀ ਵੱਡੀ ਕਾਰਵਾਈ

akhilesh yadav  dhirendra shastri  lord ram  lord krishna

'ਨਹੀਂ ਹੋਵੇਗਾ ਸੁਆਗਤ, ਨਾ ਬ੍ਰਜ 'ਚ, ਨਾ ਅਵਧ 'ਚ..!' ਅਖਿਲੇਸ਼ ਯਾਦਵ ਨੇ...

ragging complaints against 12 colleges  allegations against 100 students

12 ਕਾਲਜਾਂ ਵਿਰੁੱਧ ਰੈਗਿੰਗ ਦੀਆਂ ਸ਼ਿਕਾਇਤਾਂ, ਲਗਭਗ 100 ਵਿਦਿਆਰਥੀਆਂ 'ਤੇ ਲੱਗੇ...

famous singer loses battle against breast cancer

ਕੈਂਸਰ ਤੋਂ ਜੰਗ ਹਾਰੀ ਮਸ਼ਹੂਰ ਗਾਇਕਾ; 35 ਸਾਲ ਦੀ ਉਮਰ 'ਚ ਅਮਰੀਕਾ 'ਚ ਲਏ ਆਖਰੀ...

famous bollywood singer announces separation from husband

ਮਸ਼ਹੂਰ ਬਾਲੀਵੁੱਡ ਗਾਇਕਾ ਨੇ ਪਤੀ ਤੋਂ ਵੱਖ ਹੋਣ ਦਾ ਕੀਤਾ ਐਲਾਨ ! ਵਿਆਹ ਦੇ 4...

transport minister resigned

ਟਰਾਂਸਪੋਰਟ ਮੰਤਰੀ ਨੇ ਦੇ'ਤਾ ਅਸਤੀਫ਼ਾ, ਸਪੇਨ 'ਚ ਘਾਤਕ ਰੇਲ ਹਾਦਸੇ ਤੋਂ ਬਾਅਦ...

a ghost started appearing in dreams and scaring me

ਮੁੰਡੇ ਨੇ ਕੀਤਾ ਦੋਸਤ ਦਾ ਕਤਲ, ਸੁਪਨੇ 'ਚ ਆ ਕੇ ਡਰਾਉਣ ਲੱਗਾ 'ਭੂਤ' ! ਡਰ ਕੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • dry fruits on diwali
      ਦੀਵਾਲੀ ਮੌਕੇ ਮਠਿਆਈ ਨਾਲੋਂ ਲੋਕਾਂ ਦਾ ਰੁਝਾਨ ਡਰਾਈ ਫਰੂਟ 'ਤੇ ਮੁਰੱਬਿਆਂ ਵੱਲ...
    • dry fruits on diwali
      ਦੀਵਾਲੀ ਮੌਕੇ ਮਠਿਆਈ ਨਾਲੋਂ ਲੋਕਾਂ ਦਾ ਰੁਝਾਨ ਡਰਾਈ ਫਰੂਟ 'ਤੇ ਮੁਰੱਬਿਆਂ ਵੱਲ...
    • beaten case
      ਔਰਤ ਨਾਲ ਸਹੁਰੇ ਤੇ ਚਾਚੇ ਸਹੁਰੇ ਵੱਲੋਂ ਕੁੱਟਮਾਰ ਅਤੇ ਗਾਲੀ-ਗਲੋਚ
    • fraud in muktsar sahib
      ਟਾਟਾ ਸੋਲਰ ਦੀ ਡੀਲਰਸ਼ਿਪ ਦੇ ਨਾਂ ’ਤੇ 14.72 ਲੱਖ ਦੀ ਠੱਗੀ, ਸਾਈਬਰ ਥਾਣੇ ’ਚ ਕੇਸ...
    • body of a young man found in a building
      ਇਮਾਰਤ 'ਚੋਂ ਮਿਲੀ ਨੌਜਵਾਨ ਦੀ ਲਾਸ਼, ਮੌਕੇ 'ਤੇ ਪੁੱਜੀ ਪੁਲਸ
    • major incident by robbers
      ਲੁਟੇਰਿਆਂ ਦੀ ਵੱਡੀ ਵਾਰਦਾਤ, ਹਥਿਆਰ ਦੀ ਨੋਕ ’ਤੇ ਲੱਖਾਂ ਰੁਪਏ ਦੇ ਪਟਾਕਿਆਂ ਨਾਲ...
    • divit aulack antim ardaas
      ਦਿਵਿਤ ਓਲਕ ਦੀ ਅੰਤਿਮ ਅਰਦਾਸ 'ਚ ਅਮਰਿੰਦਰ ਗਿੱਲ ਸਣੇ ਪੁੱਜੇ ਕਈ ਪੰਜਾਬੀ ਕਲਾਕਾਰ !...
    • amritsar police solve 3 shooting incidents
      ਅੰਮ੍ਰਿਤਸਰ ਪੁਲਸ ਨੇ ਸੁਲਝਾਈਆਂ 3 ਗੋਲੀਬਾਰੀ ਦੀਆਂ ਵਾਰਦਾਤਾਂ, ਵੱਡੇ ਹਥਿਆਰਾਂ ਨਾਲ...
    • national lok adalat to be held in nawanshahr district on december 12
      ਨਵਾਂਸ਼ਹਿਰ ਜ਼ਿਲ੍ਹੇ 'ਚ 12 ਦਸੰਬਰ ਨੂੰ ਲੱਗੇਗੀ ਕੌਮੀ ਲੋਕ ਅਦਾਲਤ
    • stubble burning case
      ਪਰਾਲੀ ਨੂੰ ਅੱਗ ਲਾਉਣ ਵਾਲਿਆਂ ਖ਼ਿਲਾਫ਼ ਮਾਮਲੇ ਦਰਜ, ਪ੍ਰਸ਼ਾਸਨ ਨੇ ਕਿਸਾਨਾਂ ਨੂੰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +