Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 29, 2026

    10:16:20 AM

  • tony sandhu won  gold medal

    ਅਮਰੀਕਾ ’ਚ ਟੋਨੀ ਸੰਧੂ ਨੇ ਮੁੜ ਗੱਡੇ ਜਿੱਤ ਦੇ...

  • donald trump  bullion market  gold and silver  prices

    ਟਰੰਪ ਦੇ ਇਕ ਫ਼ੈਸਲੇ ਨੇ ਸਰਾਫ਼ਾ ਬਾਜ਼ਾਰ 'ਚ...

  • big relief from pspcl to electricity consumers of punjab

    ਪੰਜਾਬ ਦੇ ਬਿਜਲੀ ਖ਼ਪਤਕਾਰਾਂ ਨੂੰ PSPCL ਵਲੋਂ ਵੱਡੀ...

  • share market

    ਅੱਜ ਫ਼ੇਰ ਗੋਤਾ ਲਾ ਗਿਆ ਸ਼ੇਅਰ ਬਾਜ਼ਾਰ ! 600 ਅੰਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Hoshiarpur
  • ਵਿਜੀਲੈਂਸ ਬਿਊਰੋ ਵੱਲੋਂ 25 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਗ੍ਰਿਫ਼ਤਾਰ

PUNJAB News Punjabi(ਪੰਜਾਬ)

ਵਿਜੀਲੈਂਸ ਬਿਊਰੋ ਵੱਲੋਂ 25 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਗ੍ਰਿਫ਼ਤਾਰ

  • Edited By Shivani Attri,
  • Updated: 29 Nov, 2023 07:17 PM
Hoshiarpur
patwari arrested for taking bribe of 25 thousand rupees
  • Share
    • Facebook
    • Tumblr
    • Linkedin
    • Twitter
  • Comment

ਹੁਸ਼ਿਆਰਪੁਰ (ਘੁੰਮਣ, ਵਰਿੰਦਰ ਪੰਡਿਤ)- ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਬੁੱਧਵਾਰ ਨੂੰ ਮਾਲ ਹਲਕਾ ਸ਼ਾਮਚੁਰਾਸੀ, ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਤਾਇਨਾਤ ਮਾਲ ਪਟਵਾਰੀ ਨਰਜੀਤ ਸਿੰਘ ਨੂੰ 25,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮਾਲ ਕਰਮਚਾਰੀ ਵਿਰੁੱਧ ਇਹ ਕੇਸ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਕਡਿਆਣਾ ਨਿਵਾਸੀ ਬਲਦੇਵ ਸਿੰਘ ਦੀ ਸ਼ਿਕਾਇਤ 'ਤੇ ਦਰਜ ਕੀਤਾ ਗਿਆ ਹੈ।
ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਪਟਵਾਰੀ ਉਸ ਦੀ ਜ਼ਮੀਨ ਦਾ ਗਵਾਂਢੀ ਨਾਲ ਤਬਾਦਲਾ ਕਰਨ ਅਤੇ ਉਸ ਦਾ ਇੰਤਕਾਲ ਦਰਜ ਕਰਨ ਬਦਲੇ 30,000 ਰੁਪਏ ਰਿਸ਼ਵਤ ਮੰਗ ਰਿਹਾ ਹੈ ਪਰ ਗੱਲਬਾਤ ਦੌਰਾਨ ਸੌਦਾ 25,000 ਰੁਪਏ ਵਿੱਚ ਤੈਅ ਹੋਇਆ ਹੈ।

ਇਹ ਵੀ ਪੜ੍ਹੋ : ਪੰਜਾਬ ਵਿਧਾਨ ਸਭਾ ਸੈਸ਼ਨ 'ਚ 'ਆਪ' ਵਿਧਾਇਕਾ ਨੇ ਚੁੱਕਿਆ ਨਹਿਰਾਂ 'ਚ ਵਰਤੇ ਘਟੀਆ ਮਟੀਰੀਅਲ ਦਾ ਮੁੱਦਾ

ਬੁਲਾਰੇ ਨੇ ਅੱਗੇ ਦੱਸਿਆ ਕਿ ਜਲੰਧਰ ਰੇਂਜ ਦੀ ਵਿਜੀਲੈਂਸ ਯੂਨਿਟ ਨੇ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਦੀ ਪੜਤਾਲ ਕਰਦਿਆਂ ਇੱਕ ਜਾਲ ਵਿਛਾਇਆ ਜਿਸ ਤਹਿਤ ਦੋਸ਼ੀ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤ ਕਰਤਾ ਤੋਂ 25,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਅਤੇ ਰਿਸ਼ਵਤ ਦੀ ਰਾਸ਼ੀ ਵੀ ਬਰਾਮਦ ਕਰ ਲਈ। ਇਸ ਸਬੰਧੀ ਮਾਲ ਮਹਿਕਮੇ ਦੇ ਉਪਰੋਕਤ ਦੋਸ਼ੀ ਕਰਮਚਾਰੀ ਖ਼ਿਲਾਫ਼ ਵਿਜੀਲੈਂਸ ਬਿਓਰੋ ਦੇ ਥਾਣਾ ਜਲੰਧਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਸ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਦੀ ਮੰਗ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਇਹ ਵੀ ਪੜ੍ਹੋ : ਚਾਵਾਂ ਨਾਲ ਅਮਰੀਕਾ ਭੇਜੇ ਪੁੱਤ ਨੂੰ ਲਾਸ਼ ਬਣ ਪਰਤੇ ਵੇਖ ਭੁੱਬਾਂ ਮਾਰ ਰੋਈ ਮਾਂ, ਸਿਹਰਾ ਸਜਾ ਦਿੱਤੀ ਅੰਤਿਮ ਵਿਦਾਈ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 

 https://play.google.com/store/apps/details?id=com.jagbani&hl=en&pli=1

For IOS:-  

https://apps.apple.com/in/app/id538323711

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ। 

  • bribe
  • 25 thousand rupees
  • Patwari
  • arrested
  • ਵਿਜੀਲੈਂਸ ਬਿਊਰੋ
  • ਪਟਵਾਰੀ
  • ਗ੍ਰਿਫ਼ਤਾਰ
  • ਰਿਸ਼ਵਤ

PG ਦੇ ਬਾਥਰੂਮ 'ਚ ਕੁੜੀ ਦਾ ਸ਼ਰਮਨਾਕ ਕਾਰਾ, Boyfriend ਦੇ ਕਹਿਣ 'ਤੇ ਕੀਤਾ ਅਜਿਹਾ (ਵੀਡੀਓ)

NEXT STORY

Stories You May Like

  • vigilance bureau action
    5,00,000 ਰੁਪਏ ਰਿਸ਼ਵਤ ਲੈਂਦਾ ਵੱਡਾ ਅਫ਼ਸਰ ਗ੍ਰਿਫ਼ਤਾਰ! ਹਰਿਆਣਾ ਵਿਜੀਲੈਂਸ ਦਾ ਵੱਡਾ ਐਕਸ਼ਨ
  • cbi irs officer vinay arrested 40 lakh bribe
    CBI ਦਾ ਵੱਡਾ ਐਕਸ਼ਨ; 40 ਲੱਖ ਰੁਪਏ ਦੇ ਰਿਸ਼ਵਤ ਮਾਮਲੇ 'ਚ IRS ਅਧਿਕਾਰੀ ਵਿਨੈ ਗ੍ਰਿਫ਼ਤਾਰ
  • salaries to be cut by 25 percent
    IND VS WI ਸੀਰਜ਼ ਤੋਂ ਪਹਿਲਾਂ ਟੀਮ ਨੂੰ ਝਟਕਾ ! 25 ਫੀਸਦੀ ਘੱਟ ਮਿਲੇਗੀ ਤਨਖਾਹ
  • salary and pension may be received on september 25  know the reason
    ਸਰਕਾਰੀ ਮੁਲਾਜ਼ਮਾਂ ਲਈ ਵੱਡੀ ਖ਼ਬਰ! 25 ਸਤੰਬਰ ਨੂੰ ਮਿਲ ਸਕਦੀ ਹੈ ਸੈਲਰੀ ਤੇ ਪੈਨਸ਼ਨ, ਜਾਣੋ ਵਜ੍ਹਾ
  • indians traveling abroad visa free entry 25 countries
    ਵਿਦੇਸ਼ ਘੁੰਮਣ ਜਾਣ ਵਾਲੇ ਭਾਰਤੀਆਂ ਲਈ ਵੱਡੀ ਖ਼ਬਰ! 25 ਦੇਸ਼ਾਂ ’ਚ ਹੁਣ ਬਿਨਾਂ ਵੀਜ਼ਾ ਹੋਵੇਗੀ ਐਂਟਰੀ
  • cbi arrests three including a sub divisional agriculture officer
    ਸੀ. ਬੀ. ਆਈ. ਨੇ ਰਿਸ਼ਵਤ ਦੇ ਮਾਮਲੇ ’ਚ ਸਬ-ਡਿਵੀਜ਼ਨਲ ਖੇਤੀਬਾੜੀ ਅਧਿਕਾਰੀ ਸਮੇਤ 3 ਨੂੰ ਕੀਤਾ ਗ੍ਰਿਫ਼ਤਾਰ
  • 25 year old youth dies after injecting drugs
    ਨਸ਼ੇ ਦਾ ਟੀਕਾ ਲਗਾਉਣ ਨਾਲ 25 ਸਾਲਾ ਨੌਜਵਾਨ ਦੀ ਮੌਤ
  • announcement of a holiday on september 25
    25 ਸਤੰਬਰ ਨੂੰ ਛੁੱਟੀ ਦਾ ਐਲਾਨ, ਜਲੰਧਰ ਜ਼ਿਲ੍ਹੇ ਦੇ ਸਾਰੇ ਸਕੂਲ ਤੇ ਦਫ਼ਤਰ ਰਹਿਣਗੇ ਬੰਦ
  • the voices of those raising their voices against them are being suppressed
    ਨਸ਼ਿਆਂ ਨੂੰ ਰੋਕਣ ਦੀ ਬਜਾਏ, ਇਸ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਦੀ ਆਵਾਜ਼ ਦਬਾਈ...
  • senior officials reviewed the arrangements ahead of amit shah visit
    ਅਮਿਤ ਸ਼ਾਹ ਦੀ ਜਲੰਧਰ ਫੇਰੀ ਤੋਂ ਪਹਿਲਾਂ ਉੱਚ ਅਧਿਕਾਰੀਆਂ ਨੇ ਲਿਆ ਪ੍ਰਬੰਧਾਂ ਦਾ...
  • lovely professional university controversy
    LPU ਦੇ ਮਾਮਲੇ 'ਚ ਨਵੀਂ ਅਪਡੇਟ! ਪ੍ਰੋ-ਚਾਂਸਲਰ ਡਾ. ਰਸ਼ਮੀ ਮਿੱਤਲ ਨੇ ਵੀਡੀਓ ਜਾਰੀ...
  • sp major statement following the meeting
    LPU ਮਾਮਲੇ 'ਚ ਵਿਦਿਆਰਥੀਆਂ ਨਾਲ ਮੀਟਿੰਗ ਮਗਰੋਂ SP ਦਾ ਵੱਡਾ ਬਿਆਨ
  • entry of women commission in lpu controversy notice to dc and ssp
    LPU ਮਾਮਲੇ 'ਚ ਮਹਿਲਾ ਕਮਿਸ਼ਨ ਦੀ ਐਂਟਰੀ! DC ਤੇ SSP ਨੂੰ ਨੋਟਿਸ, ਮੰਗੀ ਰਿਪੋਰਟ
  • kewal singh dhillon bjp press confrence
    ਪੰਜਾਬ 'ਚ ਵਿੱਕ ਰਿਹੈ ਟੌਫ਼ੀਆਂ ਵਾਂਗ ਘਰ-ਘਰ ਨਸ਼ਾ, ਭਾਜਪਾ ਨਸ਼ੇ ਦੇ ਕੌਹੜ ਨੂੰ...
  • lovely professional university students protest
    LPU 'ਚ ਪ੍ਰਦਰਸ਼ਨ ਦੌਰਾਨ 'ਯੂਨੀ ਮਾਲ' 'ਚ ਹੋਈ ਖੁੱਲ੍ਹੀ ਲੁੱਟ! ਦੁਕਾਨਾਂ ਦੇ...
  • special dgp makes major revelation regarding lpu controversy
    LPU ਵਿਵਾਦ 'ਤੇ ਸਪੈਸ਼ਲ DGP ਦਾ ਵੱਡਾ ਖ਼ੁਲਾਸਾ! ਦੱਸਿਆ ਯੂਨੀਵਰਸਿਟੀ 'ਚ ਕੌਣ ਲੈ...
Trending
Ek Nazar
pak police identify suspects

ਪਾਕਿ 'ਚ ਵਿਦੇਸ਼ੀ ਮਹਿਲ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ ਪਛਾਣ

netanyahu meets emirati leader

ਇਜ਼ਰਾਇਲੀ PM ਨੇਤਨਯਾਹੂ ਨੇ ਕੀਤੀ ਗੁਪਤ ਯਾਤਰਾ, UAE ਆਗੂ ਨਾਲ ਕੀਤੀ ਮੁਲਾਕਾਤ

school  timing change  1 october  students

ਸਕੂਲਾਂ ਦਾ ਬਦਲਿਆ ਸਮਾਂ, ਜੰਮੂ 'ਚ 1 ਅਕਤੂਬਰ ਤੋਂ ਲਾਗੂ ਹੋਵੇਗੀ ਨਵੀਂ Timing

ebola outbreak

ਕਾਂਗੋ 'ਚ ਈਬੋਲਾ ਦੇ ਮਾਮਲੇ 8,000 ਤੋਂ ਪਾਰ; ਬਿਮਾਰੀ ਅਜੇ ਵੀ ਬੇਕਾਬੂ

social media influencer

30 ਸਾਲ ਦੀ ਉਮਰ 'ਚ ਮਸ਼ਹੂਰ ਸੋਸ਼ਲ ਮੀਡੀਆ ਇਨਫਲੂਐਂਸਰ ਨੇ ਛੱਡੀ ਦੁਨੀਆ, ਮੌਤ ਤੋਂ...

avalanche in nepal

ਨੇਪਾਲ 'ਚ ਬਰਫ਼ ਖਿਸਕਣ ਮਗਰੋਂ ਦੋ ਹੋਰ ਲਾਸ਼ਾਂ ਬਰਾਮਦ, 12 ਲੋਕ ਅਜੇ ਵੀ ਲਾਪਤਾ

major mishap involving rohit sharma

ਰੋਹਿਤ ਸ਼ਰਮਾ ਨਾਲ ਵਾਪਰ ਗਿਆ ਵੱਡਾ ਹਾਦਸਾ ! ਬੱਸ 'ਚੋਂ ਡਿੱਗਾ ਬਾਹਰ, ਵੀਡੀਓ...

mecca pact

ਪਾਕਿਸਤਾਨ 'ਚ ਵਧਦੀ ਬਗ਼ਾਵਤ ਅਤੇ ਅਫ਼ਗਾਨਿਸਤਾਨ ਨਾਲ ਤਣਾਅ ਨੇ 'ਮੱਕਾ ਸਮਝੌਤੇ'...

time change in australia

ਆਸਟ੍ਰੇਲੀਆ 'ਚ ਸਮਾਂ ਤਬਦੀਲੀ 4 ਅਕਤੂਬਰ ਤੋਂ

kashmera shah supports sunita ahuja amidst divorce with govinda

'ਕੋਈ ਕੋ-ਸਟਾਰ ਇੰਨੀਆਂ ਪ੍ਰਾਈਵੇਟ ਗੱਲਾਂ ਕਿਵੇਂ ਜਾਣ ਸਕਦਾ ਹੈ ?"; ਕਸ਼ਮੀਰਾ ਸ਼ਾਹ...

trump campaign advertisement

ਟੈਕਸਦਾਤਾਵਾਂ ਦੇ ਪੈਸੇ ਨਾਲ ਟਰੰਪ ਦੇ ਪ੍ਰਚਾਰ ਦਾ ਇਸ਼ਤਿਹਾਰ ਪ੍ਰਸਾਰਿਤ

the severity of a snakebite

ਸੱਪਾਂ ਦੇ ਡੰਗ ਦਾ ਕਹਿਰ, ਜਾਨ ਲਈ ਖ਼ਤਰਾ ਬਣਦੀ ਹੈ ਇਲਾਜ ’ਚ ਕੀਤੀ ਦੇਰੀ

us iran conflict

ਈਰਾਨ 'ਤੇ ਮੁੜ ਹਮਲਾ ਕਰਨ ਦੇ ਮੂਡ 'ਚ ਟਰੰਪ !

shweta singh kirti shares post mortem details of late sushant singh rajput

'ਲੱਤ ਟੁੱਟੀ ਤੇ ਅੱਖ ਵੀ..!', ਸੁਸ਼ਾਂਤ ਸਿੰਘ ਰਾਜਪੂਤ ਦੀ ਭੈਣ ਨੇ ਸ਼ੇਅਰ ਕੀਤੀ...

bigg boss 20  badshah  s ex wife isha rikhi gets evicted from show

Bigg Boss 'ਚ Flop ਹੋਈ ਬਾਦਸ਼ਾਹ ਦੀ Ex-Wife ਈਸ਼ਾ ਰਿੱਖੀ ! ਤੀਜੇ ਹਫ਼ਤੇ ਹੀ ਹੋ...

the atmosphere in lpu became tense

LPU 'ਚ ਮਾਹੌਲ ਹੋਇਆ ਤਣਾਅਪੂਰਨ ! ਸਰਕਾਰੀ ਗੱਡੀਆਂ ਨੂੰ ਲਾ 'ਤੀ ਅੱਗ, ਪੁਲਸ...

incident with  azerbaijani woman

ਪਾਕਿਸਤਾਨ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਜ਼ਬਰ ਜਿਨਾਹ

blf female unit

ਬੀਐਲਐਫ ਦਾ ਵੱਡਾ ਦਾਅਵਾ, ਮਹਿਲਾ ਯੂਨਿਟ ਨੇ ਨੌਂ ਪਾਕਿਸਤਾਨੀ ਫੌਜੀ ਕੀਤੇ ਢੇਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • the voices of those raising their voices against them are being suppressed
      ਨਸ਼ਿਆਂ ਨੂੰ ਰੋਕਣ ਦੀ ਬਜਾਏ, ਇਸ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਦੀ ਆਵਾਜ਼ ਦਬਾਈ...
    • senior officials reviewed the arrangements ahead of amit shah visit
      ਅਮਿਤ ਸ਼ਾਹ ਦੀ ਜਲੰਧਰ ਫੇਰੀ ਤੋਂ ਪਹਿਲਾਂ ਉੱਚ ਅਧਿਕਾਰੀਆਂ ਨੇ ਲਿਆ ਪ੍ਰਬੰਧਾਂ ਦਾ...
    • theft in sunam
      ਚੋਰਾਂ ਨੇ ਬੰਦ ਪਏ ਘਰ ਨੂੰ ਬਣਾਇਆ ਨਿਸ਼ਾਨਾ, ਟੂਟੀਆਂ ਤਕ ਲਾਹ ਕੇ ਲੈ ਗਏ ਨਾਲ
    • drug supplier arrested
      ਨਸ਼ਾ ਸਪਲਾਈ ਕਰਨ ਵਾਲੀ ਔਰਤ ਕਾਬੂ
    • fire in malerkotla
      ਸਰੀਏ ਨਾਲ ਭਰੇ ਟਰੱਕ ਨੂੰ ਲੱਗੀ ਭਿਆਨਕ ਅੱਗ! ਫਾਇਰ ਬ੍ਰਿਗੇਡ ਦੀ ਮੁਸਤੈਦੀ ਨਾਲ...
    • malerkotla news
      ਕਿਰਪਾਨ ਨਾਲ ਹਮਲਾ ਕਰਨ ਦੇ ਦੋਸ਼ ਹੇਠ ਤਿੰਨ ਗ੍ਰਿਫ਼ਤਾਰ
    • murder in bathinda
      ਬਠਿੰਡਾ 'ਚ ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ, ਸਾਥੀ ਵੀ ਗੰਭੀਰ ਜ਼ਖ਼ਮੀ
    • lovely professional university controversy
      LPU ਦੇ ਮਾਮਲੇ 'ਚ ਨਵੀਂ ਅਪਡੇਟ! ਪ੍ਰੋ-ਚਾਂਸਲਰ ਡਾ. ਰਸ਼ਮੀ ਮਿੱਤਲ ਨੇ ਵੀਡੀਓ ਜਾਰੀ...
    • sp major statement following the meeting
      LPU ਮਾਮਲੇ 'ਚ ਵਿਦਿਆਰਥੀਆਂ ਨਾਲ ਮੀਟਿੰਗ ਮਗਰੋਂ SP ਦਾ ਵੱਡਾ ਬਿਆਨ
    • punjab bjp assembly elections punjab elections
      ਪੰਜਾਬ ’ਚ ਭਾਜਪਾ ਦੀ ਨਵੀਂ ਬਿਸਾਤ, ਸੱਤਾ ਦੀ ਲੜਾਈ ਲਈ ਬਦਲੀ ਰਣਨੀਤੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +