Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 16, 2026

    5:16:19 PM

  • big announcement for powercom employees

    ਪਾਵਰਕਾਮ ਦੇ ਮੁਲਾਜ਼ਮਾਂ ਲਈ ਵੱਡਾ ਐਲਾਨ, ਮੁਆਵਜ਼ੇ...

  • travel advisory

    ਸਾਊਦੀ ਅਰਬ 'ਤੇ ਹਮਲੇ ਦਾ ਖ਼ਤਰਾ, ਅਮਰੀਕਾ ਨੇ...

  • punjab weather imd heavy rain alert

    ਪੰਜਾਬ 'ਚ 5 ਦਿਨ ਮੌਸਮ ਰਹੇਗਾ ਖ਼ਰਾਬ! ਭਾਰੀ ਮੀਂਹ...

  • amritsar airport passengers flight

    ਅੰਮ੍ਰਿਤਸਰ ਏਅਰਪੋਰਟ ਆਉਣ ਵਾਲਿਆਂ ਲਈ ਵੱਡੀ ਖ਼ਬਰ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Faridkot-Muktsar
  • ਪਟਵਾਰੀਆਂ ਨੇ ਕਰ 'ਤਾ ਵੱਡਾ ਐਲਾਨ, ਲੋਕਾਂ ਦੀ ਵੱਧ ਸਕਦੀ ਹੈ ਪ੍ਰੇਸ਼ਾਨੀ

PUNJAB News Punjabi(ਪੰਜਾਬ)

ਪਟਵਾਰੀਆਂ ਨੇ ਕਰ 'ਤਾ ਵੱਡਾ ਐਲਾਨ, ਲੋਕਾਂ ਦੀ ਵੱਧ ਸਕਦੀ ਹੈ ਪ੍ਰੇਸ਼ਾਨੀ

  • Edited By Gurminder Singh,
  • Updated: 16 Sep, 2026 03:26 PM
Faridkot-Muktsar
patwaris  tehsils  government offices
  • Share
    • Facebook
    • Tumblr
    • Linkedin
    • Twitter
  • Comment

​ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਖੁਰਾਣਾ) : ਰੈਵੇਨਿਊ ਪਟਵਾਰ ਯੂਨੀਅਨ ਪੰਜਾਬ ਦੀ ਸੂਬਾ ਬਾਡੀ ਵੱਲੋਂ 9 ਸਤੰਬਰ 2026 ਨੂੰ ਕੀਤੀ ਗਈ ਅਹਿਮ ਮੀਟਿੰਗ ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਅੱਜ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀਆਂ ਤਿੰਨਾਂ ਤਹਿਸੀਲਾਂ ਸ੍ਰੀ ਮੁਕਤਸਰ ਸਾਹਿਬ, ਮਲੋਟ ਅਤੇ ਗਿੱਦੜਬਾਹਾ ਵਿਖੇ ਪਟਵਾਰੀਆਂ ਨੇ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਤਹਿਸੀਲ ਪ੍ਰਧਾਨਾਂ ਦੀ ਅਗਵਾਈ ਹੇਠ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਤਹਿਸੀਲ ਪੱਧਰੀ ਰੋਸ ਧਰਨੇ ਦਿੱਤੇ ਗਏ, ਜਿਸ ਨਾਲ ਸਰਕਾਰੀ ਦਫ਼ਤਰਾਂ ਵਿਚ ਕੰਮਕਾਜ ਪੂਰੀ ਤਰ੍ਹਾਂ ਠੱਪ ਰਿਹਾ।

ਇਹ ਵੀ ਪੜ੍ਹੋ : ਪੰਜਾਬ 'ਚ ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਨੌਜਵਾਨ ਦਾ ਗੋਲ਼ੀਆਂ ਮਾਰ ਕੇ ਕਤਲ

​ਵੱਡੀ ਗਿਣਤੀ ਵਿਚ ਪਹੁੰਚੇ ਪਟਵਾਰੀ ਅਤੇ ਰਿਟਾਇਰਡ ਕਾਨੂੰਗੋ

ਇਸ ਰੋਸ ਧਰਨੇ ਵਿਚ ਜ਼ਿਲ੍ਹੇ ਭਰ ਦੇ ਸਮੂਹ ਪਟਵਾਰੀਆਂ, ਯੂਨੀਅਨ ਡੈਲੀਗੇਟਾਂ ਤੋਂ ਇਲਾਵਾ ਰਿਟਾਇਰਡ ਪਟਵਾਰੀ ਅਤੇ ਕਾਨੂੰਗੋ ਸਾਥੀਆਂ ਨੇ ਵੀ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕਰਕੇ ਆਪਣਾ ਸਮਰਥਨ ਦਿੱਤਾ। ਤਹਿਸੀਲ ਸ੍ਰੀ ਮੁਕਤਸਰ ਸਾਹਿਬ ਵਿਖੇ ਸੂਬਾ ਖਜ਼ਾਨਚੀ ਪਵਨ ਕੁਮਾਰ ਅਤੇ ਜ਼ਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਬਰਾੜ ਦੀ ਵਿਸ਼ੇਸ਼ ਮੌਜੂਦਗੀ ਰਹੀ, ਜਦਕਿ ਤਹਿਸੀਲ ਗਿੱਦੜਬਾਹਾ ਵਿਖੇ ਧਰਨੇ ਦੀ ਅਗਵਾਈ ਜ਼ਿਲ੍ਹਾ ਜਨਰਲ ਸਕੱਤਰ ਗੁਰਭੇਜ ਸਿੰਘ ਅਤੇ ਤਹਿਸੀਲ ਪ੍ਰਧਾਨ ਸੁਖਦੇਵ ਸਿੰਘ ਨੇ ਕੀਤੀ। ਧਰਨੇ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਯੂਨੀਅਨ ਆਗੂਆਂ ਨੇ ਸਰਕਾਰ ਅਤੇ ਪ੍ਰਸ਼ਾਸਨ 'ਤੇ ਤਿੱਖੇ ਨਿਸ਼ਾਨੇ ਸਾਧੇ। ਬੁਲਾਰਿਆਂ ਨੇ ਕਿਹਾ ਕਿ ਸਰਕਾਰ ਲੰਬੇ ਸਮੇਂ ਤੋਂ ਉਨ੍ਹਾਂ ਦੀਆਂ ਹੱਕੀ ਮੰਗਾਂ ਨੂੰ ਅਣਗੌਲਿਆਂ ਕਰ ਰਹੀ ਹੈ, ਜਿਸ ਕਾਰਨ ਮੁਲਾਜ਼ਮਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਬੁਲਾਰਿਆਂ ਨੇ ਮੰਗ ਕੀਤੀ ਕਿ ​17 ਜੁਲਾਈ 2020 ਤੋਂ ਬਾਅਦ ਭਰਤੀ ਹੋਏ ਪਟਵਾਰੀਆਂ ਦੀ ਤਨਖਾਹ ਵਿਚ ਤੁਰੰਤ ਵਾਧਾ ਕੀਤਾ ਜਾਵੇ ਅਤੇ ਪਰਖ ਕਾਲ ਦੌਰਾਨ ਪੂਰੀ ਤਨਖਾਹ ਦਿੱਤੀ ਜਾਵੇ, ਪਟਵਾਰੀਆਂ ਦੇ ਸਟੇਟ ਕੈਡਰ ਨੂੰ ਤੁਰੰਤ ਰੱਦ ਕੀਤਾ ਜਾਵੇ, 4716 ਪੋਸਟਾਂ ਨੂੰ ਮੁੜ ਬਹਾਲ ਕੀਤਾ ਜਾਵੇ ਅਤੇ ਖਾਲੀ ਅਸਾਮੀਆਂ 'ਤੇ ਨਵੀਂ ਭਰਤੀ ਪ੍ਰਕਿਰਿਆ ਸ਼ੁਰੂ ਕੀਤੀ ਜਾਵੇ। ਇਸ ਤੋਂ ਇਲਾਵਾ ਪਟਵਾਰ ਖਾਨਿਆਂ ਅਤੇ ਦਫ਼ਤਰਾਂ ਵਿਚ ਕੰਮਕਾਜ ਦੇ ਸੁਚਾਰੂ ਸੰਚਾਲਨ ਲਈ ਜ਼ਰੂਰੀ ਫਰਨੀਚਰ ਅਤੇ ਹੋਰ ਲੋੜੀਂਦਾ ਸਮਾਨ ਤੁਰੰਤ ਮੁਹੱਈਆ ਕਰਵਾਇਆ ਜਾਵੇ।

ਇਹ ਵੀ ਪੜ੍ਹੋ : ਪੰਜਾਬ 'ਚ ਇਨ੍ਹਾਂ ਮੁਲਾਜ਼ਮਾਂ 'ਤੇ ਸਖ਼ਤ ਕਾਰਵਾਈ, ਪੰਜ ਇਨਕਰੀਮੈਂਟ ਰੋਕਣ ਦੇ ਹੁਕਮ

ਆਰ-ਪਾਰ ਦੀ ਲੜਾਈ ਦਾ ਐਲਾਨ

ਯੂਨੀਅਨ ਆਗੂਆਂ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਇਹਨਾਂ ਜਾਇਜ਼ ਮੰਗਾਂ ਦਾ ਜਲਦ ਹੱਲ ਨਾ ਕੀਤਾ, ਤਾਂ ਸੂਬਾ ਬਾਡੀ ਦੇ ਆਦੇਸ਼ਾਂ ਅਨੁਸਾਰ 17 ਸਤੰਬਰ ਤੋਂ ਅਗਲੇ ਤਿੱਖੇ ਸੰਘਰਸ਼ ਲਈ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸਮੂਹ ਪਟਵਾਰੀ ਪੂਰੀ ਤਰ੍ਹਾਂ ਤਿਆਰ ਹਨ ਅਤੇ ਇਸ ਦੀ ਪੂਰੀ ਜ਼ਿੰਮੇਵਾਰੀ ਪ੍ਰਸ਼ਾਸਨ ਤੇ ਸਰਕਾਰ ਦੀ ਹੋਵੇਗੀ। ਇਸ ਰੋਸ ਪ੍ਰਦਰਸ਼ਨ ਵਿਚ ਜਥੇਬੰਦੀ ਦੇ ਮੀਡੀਆ ਆਗੂ ਨਰਿੰਦਰ ਸਿੰਘ, ਮੀਡੀਆ ਆਗੂ ਸੁਖਦੀਪ ਸਿੰਘ, ਜੁਆਇੰਟ ਸੀਨੀਅਰ ਮੀਤ ਪ੍ਰਧਾਨ (ਪੰਜਾਬ) ਇਕਬਾਲ ਸਿੰਘ, ਕਾਨੂੰਗੋ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਗੁਰਪਾਲ ਸਿੰਘ, ਪਟਵਾਰੀ ਵੀਰਪਾਲ ਕੌਰ ਅਤੇ ਰਿਟਾਇਰਡ ਕਾਨੂੰਗੋ ਮਨਪ੍ਰੀਤ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਪਟਵਾਰੀ ਅਤੇ ਕਾਨੂੰਗੋ ਸਾਥੀ ਹਾਜ਼ਰ ਸਨ।

ਇਹ ਵੀ ਪੜ੍ਹੋ : ਪੰਜਾਬ : ਇਨ੍ਹਾਂ ਕਲੋਨੀਆਂ 'ਤੇ ਕਾਰਵਾਈ ਦੇ ਹੁਕਮ, ਲੋਕਾਂ ਨੂੰ ਕੀਤੀ ਗਈ ਖਾਸ ਅਪੀਲ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Patwaris
  • tehsils
  • government offices
  • ਪਟਵਾਰੀ
  • ਤਹਿਸੀਲਾਂ
  • ਸਰਕਾਰੀ ਦਫ਼ਤਰ

ਪੰਜਾਬ 'ਚ ਮੁਫ਼ਤ ਕਣਕ ਲੈਣ ਵਾਲਿਆਂ ਲਈ ਨਵਾਂ ਪੰਗਾ! ਡਿਪੂ ਹੋਲਡਰ ਵੀ ਪਰੇਸ਼ਾਨ, ਪੜ੍ਹੋ ਕਿਉਂ

NEXT STORY

Stories You May Like

  • those using upi and qr code should do this work by september 15
    UPI ਤੇ QR ਕੋਡ ਇਸਤੇਮਾਲ ਕਰਨ ਵਾਲੇ 15 ਸਤੰਬਰ ਤੱਕ ਕਰ ਲੈਣ ਇਹ ਕੰਮ, ਵਧ ਸਕਦੀ ਹੈ ਚਿੰਤਾ
  • donld trump 5000 dollars
    'ਸਾਨੂੰ ਜਿਤਾਓ, ਹਰੇਕ ਵੋਟਰ ਨੂੰ ਦੇਵਾਂਗੇ 5,000 ਡਾਲਰ..!', ਟਰੰਪ ਨੇ ਕਰ'ਤਾ ਵੱਡਾ ਐਲਾਨ
  • solar and wind projects will be cheaper
    ਸੋਲਰ ਤੇ ਵਿੰਡ ਪ੍ਰੋਜੈਕਟ ਹੋਣਗੇ ਸਸਤੇ! GST ਕੌਂਸਲ ਕਰ ਸਕਦੀ ਹੈ 5% ਫਲੈਟ ਟੈਕਸ ਦਾ ਐਲਾਨ
  • amit shah makes a major announcement in mumbai
    ਮੁੰਬਈ 'ਚ ਅਮਿਤ ਸ਼ਾਹ ਨੇ ਕਰ 'ਤਾ ਵੱਡਾ ਐਲਾਨ ! ਇਸ ਦਿਨ ਤੋਂ ਸ਼ੁਰੂ ਹੋਵੇਗਾ 'ਸੇਵਾ ਸੰਕਲਪ ਅਭਿਆਨ'
  • country  s education  is serious questions
    ਦੇਸ਼ ਦੀ ਸਿੱਖਿਆ ਪ੍ਰਣਾਲੀ ਖੜ੍ਹੇ ਕਰ ਰਹੀ ਹੈ ਗੰਭੀਰ ਸਵਾਲ : ਰਾਹੁਲ
  • koshambi factory incident
    ਕੌਸ਼ਾਂਬੀ ਫੈਕਟਰੀ ਧਮਾਕੇ 'ਚ ਗਈ 14 ਲੋਕਾਂ ਦੀ ਜਾਨ ! ਪੁਲਸ ਨੇ ਮੁਲਜ਼ਮ ਦਾ ਕਰ'ਤਾ ਐਨਕਾਊਂਟਰ
  • koshambi factory incident
    ਕੌਸ਼ਾਂਬੀ ਫੈਕਟਰੀ ਧਮਾਕੇ 'ਚ ਗਈ 14 ਲੋਕਾਂ ਦੀ ਜਾਨ ! ਪੁਲਸ ਨੇ ਮੁਲਜ਼ਮ ਦਾ ਕਰ'ਤਾ ਐਨਕਾਊਂਟਰ
  • major administrative reshuffle in punjab
    ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਪਟਵਾਰੀਆਂ ਦੇ ਹੋਏ ਤਬਾਦਲੇ
  • punjab weather imd heavy rain alert
    ਪੰਜਾਬ 'ਚ 5 ਦਿਨ ਮੌਸਮ ਰਹੇਗਾ ਖ਼ਰਾਬ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ...
  • controversy shooting of singer nijjar s new song in dav college jalandhar
    ਵਿਵਾਦਾਂ 'ਚ ਘਿਰੇ ਗਾਇਕ ਨਿੱਝਰ! ਨਵੇਂ ਗਾਣੇ ਦੀ ਸ਼ੂਟਿੰਗ ਨੂੰ ਲੈ ਕੇ ਜਲੰਧਰ ਦੇ...
  • harjap singh sangha meets nz high commissioner
    ਹਰਜਾਪ ਸਿੰਘ ਸੰਘਾ ਨੇ ਨਿਊਜ਼ੀਲੈਂਡ ਦੇ ਹਾਈ ਕਮਿਸ਼ਨਰ ਨਾਲ ਕੀਤੀ ਮੁਲਾਕਾਤ, ਅਹਿਮ...
  • adarsh   nagar market park jalandhar
    ਆਦਰਸ਼ ਨਗਰ ਮਾਰਕੀਟ ਦਾ ਪਾਰਕ ਬਚਾਉਣ ਦੀ ਲੜਾਈ ਹੁਣ ਸੀ. ਐੱਮ. ਦਰਬਾਰ ਤਕ ਪਹੁੰਚੀ
  • biscuit factory fire in jalandhar
    ਜਲੰਧਰ ਵਿਖੇ ਬਿਸਕੁਟ ਫੈਕਟਰੀ 'ਚ ਲੱਗੀ ਭਿਆਨਕ ਅੱਗ, ਮਚੀ ਹਫ਼ੜਾ-ਦਫ਼ੜੀ
  • fake travel agent arrested
    ਵਿਦੇਸ਼ ਭੇਜਣ ਦੇ ਨਾਂ ’ਤੇ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਮਾਮਲੇ ’ਚ ਫਰਜ਼ੀ...
  • punjab ban on filling petrol in these vehicles
    ਪੰਜਾਬ : ਇਨ੍ਹਾਂ ਵਾਹਨਾਂ 'ਚ ਪੈਟਰੋਲ ਭਰਨ 'ਤੇ ਬੈਨ! ਪੈਟਰੋਲ ਪੰਪਾਂ ਲਈ ਨਵਾਂ...
  • punjab government land registry registration
    ਪੰਜਾਬ : ਜ਼ਮੀਨਾਂ ਦੀਆਂ ਰਜਿਸਟਰੀਆਂ ਕਰਾਉਣ ਵਾਲਿਆਂ ਨੂੰ ਝਟਕਾ, ਹੁਣ ਖੜ੍ਹੀ ਹੋਈ...
Trending
Ek Nazar
amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

gold mine collapse

ਸੂਡਾਨ 'ਚ ਢਹਿ-ਢੇਰੀ ਹੋਈ ਸੋਨੇ ਦੀ ਖਾਨ, ਘੱਟੋ-ਘੱਟ 67 ਲੋਕਾਂ ਦੀ ਮੌਤ

airspace restrictions

ਪਾਕਿਸਤਾਨ ਨੇ ਭਾਰਤੀ ਜਹਾਜ਼ਾਂ ਲਈ ਮੁੜ ਵਧਾਈ ਪਾਬੰਦੀ ਮਿਆਦ

social media

13 ਸਾਲ ਤੋਂ ਘੱਟ ਉਮਰ ਦੇ ਜਵਾਕਾਂ ਦਾ ਸੋਸ਼ਲ ਮੀਡੀਆ ਹੋਵੇ ਬੈਨ, ਪ੍ਰਸਤਾਵ ਪੇਸ਼

indian worker  in israel

ਇਜ਼ਰਾਈਲ 'ਚ ਭਾਰਤੀ ਕਾਮੇ ਨਾਲ ਵਾਪਰਿਆ ਦਰਦਨਾਕ ਹਾਦਸਾ, ਕੱਟੀ ਗਈ ਲੱਤ

afghan medical students

ਅਫਗਾਨ ਮੈਡੀਕਲ ਵਿਦਿਆਰਥੀਆਂ ਨੇ ਪਾਕਿ ਸਰਕਾਰ ਨੂੰ ਲਗਾਈ ਗੁਹਾਰ

personal data leaked

ਅੱਧੀ ਆਬਾਦੀ ਦਾ ਨਿੱਜੀ ਡੇਟਾ ਹੋਇਆ ਲੀਕ !  ਸਰਵੇਖਣ 'ਚ ਫਰਾਂਸ ਸਬੰਧੀ ਹੈਰਾਨੀਜਨਕ...

football tournament

ਬ੍ਰਿਸਬੇਨ ਯੂਥ ਸਪੋਰਟਸ ਕਲੱਬ ਵੱਲੋਂ ਤੀਜਾ ਫੁੱਟਬਾਲ ਟੂਰਨਾਮੈਂਟ 19 ਸਤੰਬਰ ਨੂੰ

district magistrate prohibits bathing in the sutlej river

ਜ਼ਿਲਾ ਮੈਜਿਸਟ੍ਰੇਟ ਵੱਲੋਂ ਸਤਲੁਜ ਦਰਿਆ ਅਤੇ ਬਿਸਤ ਦੁਆਬ ਨਹਿਰ ’ਚ ਨਹਾਉਣ ਦੀ ਮਨਾਹੀ

pipeline damaged

ਨੁਕਸਾਨੀ ਗਈ ਸਾਊਦੀ ਅਰਬ ਦੀ ਪਾਈਪਲਾਈਨ, ਕਈ ਹਫ਼ਤਿਆਂ ਤੱਕ ਬੰਦ ਰਹਿਣ ਦਾ ਖਦਸ਼ਾ

nepal flood victim

ਨੇਪਾਲ ਹੜ੍ਹ ਪੀੜਤਾਂ ਦੇ ਆਈਸੀਯੂ 'ਚ ਦਿੱਤੇ ਇੰਟਰਵਿਊ ਨਾਲ ਵਧਿਆ ਵਿਵਾਦ, ਪ੍ਰੈਸ...

bilateral relations

ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨਗੇ ਬੰਗਲਾਦੇਸ਼ ਅਤੇ ਪਾਕਿਸਤਾਨ

tunnel rescue operation

ਨੇਪਾਲ ਅਤੇ ਭਾਰਤ ਦੀਆਂ ਟੀਮਾਂ ਬਚਾਅ ਮੁਹਿੰਮ ਦੇ ਅੰਤਿਮ ਪੜਾਅ ਨੇੜੇ

sheikh hasina s party sentenced

ਸ਼ੇਖ ਹਸੀਨਾ ਦੀ ਪਾਰਟੀ ਦੇ ਸੱਤ ਆਗੂਆਂ ਨੂੰ ਸੁਣਾਈ ਗਈ ਮੌਤ ਦੀ ਸਜ਼ਾ

imran khan

ਇਮਰਾਨ ਖਾਨ ਦੇ ਡਾਕਟਰੀ ਇਲਾਜ ਬਾਰੇ ਅਦਾਲਤ ਸੁਣਾਏਗੀ ਫ਼ੈਸਲਾ

incident in pakistan

ਪਾਕਿਸਤਾਨ 'ਚ 'ਆਨਰ ਕਿਲਿੰਗ' ਮਾਮਲੇ ਦੀ ਅਸਲੀਅਤ ਆਈ ਸਾਹਮਣੇ

order issued to block passports

KP ਦੇ CM ਸਣੇ ਇਮਰਾਨ ਖਾਨ ਦੀ ਪਾਰਟੀ ਦੇ 24 ਸੰਸਦ ਮੈਂਬਰਾਂ ਦੇ ਪਾਸਪੋਰਟ ਬਲਾਕ !

indian origin woman in new york

ਅਮਰੀਕਾ 'ਚ ਭਾਰਤੀ ਮੂਲ ਦੀ ਔਰਤ ਅਤੇ ਨੌਜਵਾਨ ਨਾਲ ਵਾਪਰਿਆ ਭਾਣਾ, ਆਏ ਟਰੇਨ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • youth death case
      ਬੱਸ ਸਟੈਂਡ 'ਤੇ ਨੌਜਵਾਨ ਦੀ ਮੌਤ
    • patwaris  tehsils  government offices
      ਪਟਵਾਰੀਆਂ ਨੇ ਕਰ 'ਤਾ ਵੱਡਾ ਐਲਾਨ, ਲੋਕਾਂ ਦੀ ਵੱਧ ਸਕਦੀ ਹੈ ਪ੍ਰੇਸ਼ਾਨੀ
    • new hassle for free wheat recipients in punjab
      ਪੰਜਾਬ 'ਚ ਮੁਫ਼ਤ ਕਣਕ ਲੈਣ ਵਾਲਿਆਂ ਲਈ ਨਵਾਂ ਪੰਗਾ! ਡਿਪੂ ਹੋਲਡਰ ਵੀ ਪਰੇਸ਼ਾਨ,...
    • hoshiarpur news
      ਦੁਕਾਨਦਾਰ ਦੇ ਕਾਤਲਾਂ ਤੱਕ ਪਹੁੰਚਣ ਲਈ ਪੁਲਸ ਖੰਗਾਲ ਰਹੀ ਸੀ.ਸੀ.ਟੀ.ਵੀ. ਫੁੱਟੇਜ
    • 2 youths arrested
      ਚਿੱਟੇ ਸਮੇਤ ਦੋ ਨੌਜਵਾਨ ਕਾਬੂ
    • 4 smugglers arrested in punjab with 27 kg of heroin and weapons
      ਪੰਜਾਬ 'ਚ ਫੜੀ ਗਈ 27 ਕਿਲੋ ਹੈਰੋਇਨ! 4 ਤਸਕਰ ਪਿਸਤੌਲ ਸਣੇ ਗ੍ਰਿਫ਼ਤਾਰ, ਦੁਬਈ ਨਾਲ...
    • ferozepur central jail
      ਫ਼ਿਰੋਜ਼ਪੁਰ ਕੇਂਦਰੀ ਜੇਲ੍ਹ ’ਚੋਂ ਮੋਬਾਇਲ ਫ਼ੋਨ ਤੇ ਨਸ਼ੀਲੇ ਕੈਪਸੂਲ ਬਰਾਮਦ
    • massive fire breaks out at famous restaurant in sultanpur lodhi
      ਸੁਲਤਾਨਪੁਰ ਲੋਧੀ ਵਿਖੇ ਮਸ਼ਹੂਰ ਰੈਸਟੋਰੈਂਟ ’ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ
    • aam aadmi clinic  empanelled staff
      ਆਮ ਆਦਮੀ ਕਲੀਨਿਕਾਂ ਦੇ ਇੰਪੈਨਲਡ ਸਟਾਫ ਨੂੰ ਸਾਲ ’ਚ 12 ਛੁੱਟੀਆਂ ਲੈਣ ਦੀ ਮਨਜ਼ੂਰੀ
    • punjab son shoots his own mother
      ਪੰਜਾਬ : ਪੁੱਤ ਨੇ ਮਾਂ ਨੂੰ ਹੀ ਮਾਰ 'ਤੀ ਗੋਲੀ, ਪੂਰਾ ਵਾਕਿਆ ਜਾਣ ਹੈਰਾਨ ਰਹਿ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +