Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, SEP 19, 2026

    8:18:37 AM

  • zirakpur  30  profit  family  1 81 crore fraud

    ਜ਼ੀਰਕਪੁਰ : 25 ਤੋਂ 30 ਫ਼ੀਸਦੀ ਮੁਨਾਫੇ ਦਾ ਝਾਂਸਾ...

  • air india express 4 pilots 8 crew members suspended

    Air India ਐਕਸਪ੍ਰੈੱਸ ਦੇ 4 ਪਾਇਲਟਾਂ ਸਣੇ ਚਾਲਕ ਦਲ...

  • punjab government dearness allowance

    ਮੁਲਾਜ਼ਮਾਂ ਦੇ ਡੀ. ਏ. ਨੂੰ ਲੈ ਕੇ ਵੱਡੀ ਖ਼ਬਰ,...

  • girl rape case in dasuya accused arrested

    ਪੰਜਾਬ 'ਚ ਸ਼ਰਮਸਾਰ ਘਟਨਾ! ਨੌਜਵਾਨ ਵੱਲੋਂ ਕੁੜੀ ਨਾਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਪਟਵਾਰੀਆਂ ਨੇ ਕੀਤਾ 'ਬੰਦ' ਨੂੰ ਸਮਰਥਨ ਦੇਣ ਦਾ ਐਲਾਨ, ਕਿਹਾ- 'ਕਿਸਾਨ-ਪਟਵਾਰੀ ਦਾ ਰਿਸ਼ਤਾ ਨਹੁੰ-ਮਾਸ ਵਾਲਾ...'

PUNJAB News Punjabi(ਪੰਜਾਬ)

ਪਟਵਾਰੀਆਂ ਨੇ ਕੀਤਾ 'ਬੰਦ' ਨੂੰ ਸਮਰਥਨ ਦੇਣ ਦਾ ਐਲਾਨ, ਕਿਹਾ- 'ਕਿਸਾਨ-ਪਟਵਾਰੀ ਦਾ ਰਿਸ਼ਤਾ ਨਹੁੰ-ਮਾਸ ਵਾਲਾ...'

  • Edited By Harpreet Singh,
  • Updated: 29 Dec, 2024 06:14 AM
Jalandhar
patwaris to support punjab band
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ/ਜਲੰਧਰ- ਕਿਸਾਨੀ ਮੰਗਾਂ ਨੂੰ ਲੈ ਕੇ ਖਨੌਰੀ ਬਾਰਡਰ ਵਿਖੇ ਮਰਨ ਵਰਤ 'ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਸਮਰਥਨ 'ਚ 30 ਦਸੰਬਰ ਨੂੰ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। 

ਇਸੇ ਦੌਰਾਨ ਪੰਜਾਬ ਦੀ ਰੈਵਿਨਿਊ ਪਟਵਾਰ ਯੂਨੀਅਨ ਵੱਲੋਂ ਵੀ ਕਿਸਾਨੀ ਮੰਗਾਂ ਦੇ ਹੱਕ 'ਚ ਤੇ 1 ਮਹੀਨੇ ਤੋਂ ਵੀ ਵੱਧ ਸਮੇਂ ਤੋਂ ਮਰਨ ਵਰਤ 'ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਸਮਰਥਨ 'ਚ ਪੰਜਾਬ ਬੰਦ ਨੂੰ ਸਮਰਥਨ ਦੇਣ ਦਾ ਐਲਾਨ ਕਰ ਦਿੱਤਾ ਗਿਆ ਹੈ। ਯੂਨੀਅਨ ਪ੍ਰਧਾਨ ਬਲਰਾਜ ਸਿੰਘ ਔਜਲਾ ਤੇ ਸੂਬਾ ਜਨਰਲ ਸਕੱਤਰ ਸੁਖਪ੍ਰੀਤ ਸਿੰਘ ਢਿੱਲੋਂ ਵੱਲੋਂ ਜਾਰੀ ਕੀਤੇ ਗਏ ਇਕ ਪੱਤਰ ਰਾਹੀਂ ਯੂਨੀਅਨ ਨੇ 30 ਦਸੰਬਰ ਨੂੰ ਪੰਜਾਬ ਬੰਦ ਦੌਰਾਨ ਕਿਸਾਨਾਂ ਦਾ ਸਮਰਥਨ ਕਰਨ ਦਾ ਐਲਾਨ ਕੀਤਾ ਹੈ। 

PunjabKesari

ਜ਼ਿਕਰਯੋਗ ਹੈ ਕਿ 30 ਦਸੰਬਰ ਨੂੰ ਐਲਾਨੇ ਗਏ ਪੰਜਾਬ ਬੰਦ ਦੇ ਸਬੰਧ 'ਚ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਖ਼ੁਦ ਬਾਜ਼ਾਰਾਂ 'ਚ ਜਾ ਕੇ ਦੁਕਾਨਾਦਾਰਾਂ ਅਤੇ ਰੇਹੜੀਆਂ-ਫੜ੍ਹੀਆਂ ਵਾਲਿਆਂ ਨੂੰ ਬੰਦ 'ਚ ਸਾਥ ਦੇਣ ਦੀ ਅਪੀਲ ਕੀਤੀ। ਇਸ ਮੌਕੇ ਉਨ੍ਹਾਂ ਸਪੱਸ਼ਟ ਕੀਤਾ ਕਿ ਐਮਰਜੈਂਸੀ, ਮੈਡੀਕਲ ਤੇ ਸਿਹਤ ਸੇਵਾਵਾਂ, ਵਿਆਹਾਂ ਵਾਲੀਆਂ ਗੱਡੀਆਂ, ਜ਼ਰੂਰੀ ਇੰਟਰਵਿਊ ਲਈ ਜਾਣ ਵਾਲੇ ਜਾਂ ਵਿਦੇਸ਼ ਜਾਣ ਲਈ ਹਵਾਈ ਅੱਡੇ ਨੂੰ ਜਾਣ ਵਾਲੇ ਲੋਕਾਂ ਨੂੰ ਨਹੀਂ ਰੋਕਿਆ ਜਾਵੇਗਾ। ਇਨ੍ਹਾਂ ਲੋਕਾਂ ਨੂੰ ਬੰਦ ਦੌਰਾਨ ਕਿਸੇ ਤਰ੍ਹਾਂ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। 

ਉਨ੍ਹਾਂ ਅੱਗੇ ਕਿਹਾ ਕਿ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਬੰਦ ਰਹੇਗਾ। ਪੰਜਾਬ ਬੰਦ ਦੀ ਜਾਣਕਾਰੀ ਦੇਣ ਵਾਲੇ ਪੋਸਟਰ ਜਗ੍ਹਾ-ਜਗ੍ਹਾ ਲਗਾਏ ਗਏ ਹਨ ਤਾਂ ਕਿ ਇਸ ਬਾਰੇ ਵੱਧ ਤੋਂ ਵੱਧ ਲੋਕਾਂ ਤਕ ਜਾਣਕਾਰੀ ਪਹੁੰਚ ਸਕੇ ਅਤੇ ਆਮ ਜਨਤਾ ਨੂੰ ਘੱਟ ਤੋਂ ਘੱਟ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪਵੇ। ਉਨ੍ਹਾਂ ਦੱਸਿਆ ਕਿ ਬਾਜ਼ਾਰਾਂ ਦੇ ਨਾਲ-ਨਾਲ ਸੜਕ ਮਾਰਗ ਅਤੇ ਰੇਲ ਮਾਰਗ ਵੀ ਜਾਮ ਰਹਿਣਗੇ। ਉਨ੍ਹਾਂ ਸਾਰੇ ਪੰਜਾਬੀਆਂ ਨੂੰ ਪੰਜਾਬ ਦੇ ਹਿੱਤਾਂ ਨੂੰ ਧਿਆਨ ’ਚ ਰੱਖਦੇ ਆਪਣੇ ਕਾਰੋਬਾਰ ਬੰਦ ਕਰਕੇ ਸਾਥ ਦੇਣ ਦੀ ਅਪੀਲ ਕੀਤੀ ਹੈ।

ਇਹ ਵੀ ਪੜ੍ਹੋ- ਸੱਸ ਦੇ ਸਸਕਾਰ ਤੋਂ ਆ ਕੇ ਨੌਜਵਾਨ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ, ਸੁਸਾਈਡ ਨੋਟ ਨੇ ਕਰ'ਤੇ ਸਨਸਨੀਖੇਜ਼ ਖੁਲਾਸੇ

ਇਸ ਤੋਂ ਇਲਾਵਾ ਬੰਦ ਦੌਰਾਨ ਰੇਲ ਆਵਾਜਾਈ ਵੀ ਪੂਰੀ ਤਰ੍ਹਾਂ ਠੱਪ ਰਹੇਗੀ। ਕਿਸਾਨ ਖੁਦ ਸੜਕਾਂ 'ਤੇ ਉਤਰ ਕੇ ਬੰਦ ਨੂੰ ਪੂਰੀ ਤਰ੍ਹਾਂ ਸਫਲ ਬਨਾਉਣਗੇ। ਇਸ ਲਈ ਬਕਾਇਦਾ ਵੱਖ-ਵੱਖ ਧਾਰਮਿਕ, ਸਮਾਜਿਕ ਅਤੇ ਵਾਪਰਕ ਜਥੇਬੰਦੀਆਂ ਨੂੰ ਵੀ ਅਪੀਲ ਕੀਤੀ ਗਈ ਹੈ। ਇਸ ਦੌਰਾਨ ਪੰਜਾਬ ਦੇ ਸਰਕਾਰੀ ਦਫ਼ਤਰ ਵੀ ਬੰਦ ਰੱਖਣ ਦਾ ਐਲਾਨ ਕੀਤਾ ਗਿਆ ਹੈ। 

ਦੂਜੇ ਪਾਸੇ ਮਿੰਨੀ ਬੱਸ ਆਪ੍ਰੇਟਰ ਐਸੋਸੀਏਸ਼ਨ ਪੰਜਾਬ ਨੇ ਵੀ ਸਮਰਥਨ ਦੇਣ ਦਾ ਐਲਾਨ ਕਰ ਦਿੱਤਾ ਹੈ। ਮਿੰਨੀ ਬੱਸ ਆਪ੍ਰੇਟਰ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਬਲਦੇਵ ਸਿੰਘ ਬੱਬੂ ਤੇ ਜ਼ਿਲ੍ਹਾ ਪ੍ਰਧਾਨ ਸਵਿੰਦਰ ਸਿੰਘ ਸੈਂਸਰਾ ਨੇ ਆਖਿਆ ਕਿ ਕਿਸਾਨਾ ਦੇ ਹੱਕਾਂ ਲਈ ਸੰਘਰਸ਼ ਕਰ ਰਹੀਆ ਜਥੇਬੰਦੀਆ ਵਲੋਂ 30 ਦਸੰਬਰ ਨੂੰ ਪੰਜਾਬ ਬੰਦ ਕਰਨ ਦਾ ਜੋ ਫੈਸਲਾ ਲਿਆ ਗਿਆ ਹੈ ਉਸ ਨੂੰ ਅਸੀਂ ਪੂਰਨ ਤੌਰ ’ਤੇ ਸਮਰਥਨ ਦੇਵਾਂਗੇ।

ਉਨ੍ਹਾਂ ਅੱਗੇ ਕਿਹਾ ਕਿ ਦਿਨੋਂ ਦਿਨ ਕਰਜ਼ੇ ਦੀ ਮਾਰ ਹੇਠ ਆ ਰਹੇ ਕਿਸਾਨ ਨੂੰ ਬਚਾਉਣਾ ਬਹੁਤ ਹੀ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ 30 ਦਸਬੰਰ ਨੂੰ ਅੰਮ੍ਰਿਤਸਰ ਜ਼ਿਲ੍ਹੇ ’ਚ ਕੋਈ ਵੀ ਬੱਸ ਨਹੀਂ ਚੱਲੇਗੀ ਅਤੇ ਇਸ ਦਿਨ ਆਮ ਲੋਕਾਂ ਨੂੰ ਵੀ ਆਪਣੇ ਕਾਰੋਬਾਰ ਬੰਦ ਰੱਖ ਕੇ ਕਿਸਾਨ ਜਥੇਬੰਦੀਆਂ ਨੂੰ ਸਹਿਯੋਗ ਦੇਣਾ ਚਾਹੀਦਾ ਹੈ।

ਇਹ ਵੀ ਪੜ੍ਹੋ- 2 ਦਿਨ ਪਏ ਮੀਂਹ ਨੇ 8 ਡਿਗਰੀ ਤੱਕ ਡੇਗਿਆ ਪਾਰਾ, ਜਾਣੋ ਆਉਣ ਵਾਲੇ ਦਿਨਾਂ 'ਚ ਕਿਹੋ ਜਿਹਾ ਰਹੇਗਾ ਮੌਸਮ ਦਾ ਹਾਲ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Punjab
  • Patwaris
  • Farmers Protest
  • Kisan Andolan
  • Jagjit Dallewal
  • Farmers
  • Patwari Union Punjab

ਮੋਟਰਸਾਈਕਲ ਸਵਾਰ ਨੌਜਵਾਨਾਂ ਨਾਲ ਹੋ ਗਈ ਅਣਹੋਣੀ, ਟਰਾਲੇ ਦੇ ਟਾਇਰ ਹੇਠਾਂ ਆ ਕੇ ਖੁੱਲ੍ਹ ਗਿਆ ਸਿਰ

NEXT STORY

Stories You May Like

  • huge opposition to fees on upi transactions
    UPI ਲੈਣ-ਦੇਣ 'ਤੇ ਫੀਸਾਂ ਦਾ ਭਾਰੀ ਵਿਰੋਧ, CTI ਨੇ ਕਿਹਾ, "ਗਾਹਕ ਦੀ ਜੇਬ ਵਿੱਚੋਂ ਕੱਢੇ ਜਾਣਗੇ ਇਹ ਪੈਸੇ"
  • valmiki community announced jalandhar bandh on thursday tomorrow
    ਵੀਰਵਾਰ ਨੂੰ ਜਲੰਧਰ ਬੰਦ ਦਾ ਐਲਾਨ! ਸਕੂਲ-ਕਾਲਜ ਖੁੱਲ੍ਹੇ ਰਹਿਣਗੇ ਜਾਂ ਰਹੇਗੀ ਛੁੱਟੀ, ਜਾਣੋ ਅਪਡੇਟ
  • government holiday declared on september 12
    12 ਸਤੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਅੰਮ੍ਰਿਤਸਰ 'ਚ ਸਕੂਲ, ਕਾਲਜ ਤੇ ਦਫਤਰ ਰਹਿਣਗੇ ਬੰਦ
  • patwaris  tehsils  government offices
    ਪਟਵਾਰੀਆਂ ਨੇ ਕਰ 'ਤਾ ਵੱਡਾ ਐਲਾਨ, ਲੋਕਾਂ ਦੀ ਵੱਧ ਸਕਦੀ ਹੈ ਪ੍ਰੇਸ਼ਾਨੀ
  • amritsar bandh punjab police
    ਹੁਣ ਅੰਮ੍ਰਿਤਸਰ ਵਿਚ ਵੀ ਬੰਦ ਦਾ ਐਲਾਨ
  • announcement of a holiday on september 25
    25 ਸਤੰਬਰ ਨੂੰ ਛੁੱਟੀ ਦਾ ਐਲਾਨ, ਜਲੰਧਰ ਜ਼ਿਲ੍ਹੇ ਦੇ ਸਾਰੇ ਸਕੂਲ ਤੇ ਦਫ਼ਤਰ ਰਹਿਣਗੇ ਬੰਦ
  • indian company gets big success in kyrgyzstan  starts gold production
    ਭਾਰਤੀ ਕੰਪਨੀ ਨੂੰ ਕਿਰਗਿਜ਼ਸਤਾਨ 'ਚ ਵੱਡੀ ਮਿਲੀ ਸਫਲਤਾ, ਸ਼ੁਰੂ ਕੀਤਾ ਸੋਨੇ ਦਾ ਉਤਪਾਦਨ
  • russia announces closure of german consulate in st petersburg
    ਰੂਸ ਨੇ ਸੇਂਟ ਪੀਟਰਸਬਰਗ 'ਚ ਜਰਮਨ ਕੌਂਸਲੇਟ ਬੰਦ ਕਰਨ ਦਾ ਕੀਤਾ ਐਲਾਨ
  • shahzad bhatti
    ਸ਼ਹਿਜ਼ਾਦ ਭੱਟੀ ਦੁਬਈ ਛੱਡ ਬ੍ਰਾਜ਼ੀਲ ਤੋਂ ਚਲਾ ਰਿਹਾ ਆਪਣਾ ਨੈੱਟਵਰਕ, ਦੇਸ਼ 'ਚ...
  • meteorological department issues new forecast regarding rain in punjab
    ਪੰਜਾਬ 'ਚ ਮੀਂਹ ਨੂੰ ਲੈ ਕੇ ਮੌਸਮ ਵਿਭਾਗ ਦੀ ਨਵੀਂ ਭਵਿੱਖਬਾਣੀ ਜਾਰੀ! ਜਾਣੋ ਅਗਲੇ...
  • bjp  s anti drug rally on september 30
    ਜਲੰਧਰ 'ਚ ਭਾਜਪਾ ਦੀ ਨਸ਼ਾ ਵਿਰੋਧੀ ਰੈਲੀ 30 ਸਤੰਬਰ ਨੂੰ, ਅਮਿਤ ਸ਼ਾਹ ਹੋ ਸਕਦੇ ਨੇ...
  • launch of the drug free punjab yatra by the bjp
    'ਨਸ਼ਾ ਮੁਕਤ ਪੰਜਾਬ ਯਾਤਰਾ' ਦੌਰਾਨ ਬੋਲੇ ਮਨੋਰੰਜਨ ਕਾਲੀਆ, ਪੰਜਾਬ 'ਚੋਂ ਪੂਰੀ...
  • sodhal ram leela park dug up to install swings
    ਝੂਲੇ ਲਾਉਣ ਦੀ ਆੜ 'ਚ ਪੁੱਟ ਦਿੱਤਾ ਸੋਢਲ ਰਾਮ ਲੀਲਾ ਪਾਰਕ, ਕਮਿਸ਼ਨਰ ਕੋਲ ਪਹੁੰਚੀ...
  • kidnapped boy recovered in jalandhar within 12 hours
    ਜਲੰਧਰ 'ਚ ਖੇਡਦੇ ਸਮੇਂ ਅਗਵਾ ਹੋਇਆ ਜਵਾਕ 12 ਘੰਟਿਆਂ 'ਚ ਬਰਾਮਦ, ਬੱਸ ਸਟੈਂਡ...
  • uproar over encroachment on tradinag stalls market
    ਨਵੀਂ ਮਕਸੂਦਾਂ ਸਬਜ਼ੀ ਮੰਡੀ ’ਚ ਫੜ੍ਹਾਂ ’ਤੇ ਕਬਜ਼ੇ ਨੂੰ ਲੈ ਕੇ ਹੰਗਾਮਾ: ਆੜ੍ਹਤੀ...
  • rail traffic affected by farmers   protest
    ਕਿਸਾਨ ਅੰਦੋਲਨ ਨਾਲ ਰੇਲ ਆਵਾਜਾਈ ਪ੍ਰਭਾਵਿਤ: 1 ਘੰਟਾ ਦੇਰੀ ਨਾਲ ਪਹੁੰਚੀ...
Trending
Ek Nazar
flash flood in nepal

ਨੇਪਾਲ ਹੜ੍ਹ: ਉੱਪਰੀ ਤ੍ਰਿਸ਼ੂਲੀ-1 ਸੁਰੰਗ ਤੋਂ ਛੇ ਲਾਸ਼ਾਂ ਬਰਾਮਦ, ਲਗਭਗ 6,100...

jammat e islami

ਬੰਗਲਾਦੇਸ਼:  ਜੰਗ 'ਚ ਪਾਕਿ ਦਾ ਸਾਥ ਦੇਣ 'ਤੇ ਜਮਾਤ-ਏ-ਇਸਲਾਮੀ ਨੇ ਕਦੇ ਨਹੀਂ...

daughter intercaste love marriage  angry father

ਧੀ ਦੀ ਲਵ ਮੈਰਿਜ ਤੋਂ ਨਾਰਾਜ਼ ਪਿਓ ਨੇ ਜਿਉਂਦੀ ਧੀ ਦੇ ਅੰਤਿਮ ਸਸਕਾਰ ਦੀਆਂ ਕੀਤੀਆਂ...

incident in nigeria

ਨਾਈਜੀਰੀਆ : ਹਿਰਾਸਤ 'ਚ ਲਏ ਗਏ 33 ਸ਼ੱਕੀਆਂ ਦੀ ਮੌਤ, ਅਧਿਕਾਰੀਆਂ ਨੇ ਦੱਸੀ ਇਹ...

khawaja asif statement

ਪਾਕਿਸਤਾਨ ਮੱਕਾ ਸਮਝੌਤੇ ਤਹਿਤ ਆਪਣੀਆਂ ਜ਼ਿੰਮੇਵਾਰੀਆਂ ਪੂਰੀਆਂ ਕਰਨ ਲਈ ਤਿਆਰ:...

punjabi man charged  in canada

ਕੈਨੇਡਾ 'ਚ ਪੰਜਾਬੀ ਵਿਅਕਤੀ 'ਤੇ ਲੱਗੇ ਕਤਲ ਦੇ ਦੋਸ਼

isi new conspiracy

ਪਹਿਲਾਂ ਆਉਂਦੀ ਕੁੜੀ ਦੀ ਨਿਊਡ ਵੀਡੀਓ ਕਾਲ ਤੇ ਫ਼ਿਰ..! ISI ਨੇ ਮੁੰਡਿਆਂ ਲਈ...

russia air strike on ukraine

ਯੂਕਰੇਨ ਦੀ ਰਾਜਧਾਨੀ 'ਤੇ ਰੂਸੀ ਹਵਾਈ ਹਮਲੇ, 16 ਲੋਕ ਜ਼ਖਮੀ

read books and get paid

'ਪੜ੍ਹੋ ਕਿਤਾਬਾਂ ....ਮਿਲਣਗੇ ਪੈਸੇ' , ਇਸ ਦੇਸ਼ ਦੀ ਸਰਕਾਰ ਦੀ ਨਵੀਂ ਪਹਿਲ

preity zinta

ਰਾਜਨੀਤੀ 'ਚ ਕਦਮ ਰੱਖੇਗੀ ਪ੍ਰੀਤੀ ਜ਼ਿੰਟਾ ? ਅਦਾਕਾਰਾ ਨੇ ਖ਼ੁਦ ਦਿੱਤਾ ਜਵਾਬ

multi storey building collapses

ਗਾਜ਼ਾ 'ਚ ਬਹੁ-ਮੰਜ਼ਿਲਾ ਇਮਾਰਤ ਡਿੱਗੀ; 21 ਲੋਕਾਂ ਦੀ ਮੌਤ

veteran actress  s health deteriorates

900 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ ਤੋਂ...

isha rikhi and badshah marriage

ਵਿਆਹ ਦੇ 5 ਮਹੀਨਿਆਂ ਬਾਅਦ ਹੀ ਕਿਉਂ ਟੁੱਟ ਗਿਆ ਈਸ਼ਾ ਤੇ ਬਾਦਸ਼ਾਹ ਦਾ ਵਿਆਹ ? ਸੱਚ...

eu chief ursula von der leyen

ਈਯੂ ਮੁਖੀ ਉਰਸੁਲਾ ਵਾਨ ਡੇਰ ਲੇਅਨ ਨੇ ਕੈਨੇਡਾ ਨੂੰ ਗਰੁੱਪ ਦਾ ਪਹਿਲਾ ਐਸੋਸੀਏਟ...

amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

gold mine collapse

ਸੂਡਾਨ 'ਚ ਢਹਿ-ਢੇਰੀ ਹੋਈ ਸੋਨੇ ਦੀ ਖਾਨ, ਘੱਟੋ-ਘੱਟ 67 ਲੋਕਾਂ ਦੀ ਮੌਤ

airspace restrictions

ਪਾਕਿਸਤਾਨ ਨੇ ਭਾਰਤੀ ਜਹਾਜ਼ਾਂ ਲਈ ਮੁੜ ਵਧਾਈ ਪਾਬੰਦੀ ਮਿਆਦ

social media

13 ਸਾਲ ਤੋਂ ਘੱਟ ਉਮਰ ਦੇ ਜਵਾਕਾਂ ਦਾ ਸੋਸ਼ਲ ਮੀਡੀਆ ਹੋਵੇ ਬੈਨ, ਪ੍ਰਸਤਾਵ ਪੇਸ਼

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • government reprimanded for not paying gratuity
      ਸੇਵਾਮੁਕਤ ਪ੍ਰਿੰਸੀਪਲ ਸਕੱਤਰ ਨੂੰ ਗ੍ਰੈਚੂਟੀ ਨਾ ਦੇਣ ’ਤੇ ਸਰਕਾਰ ਨੂੰ ਪਈ ਝਾੜ, 7...
    • the anti drug campaign must reach every corner of punjab nitin nabin
      ਨਸ਼ਾ ਵਿਰੋਧੀ ਮੁਹਿੰਮ ਪੰਜਾਬ ਦੇ ਹਰ ਕੋਨੇ ਤੱਕ ਪਹੁੰਚਣੀ ਚਾਹੀਦੀ ਹੈ: ਨਿਤਿਨ ਨਬੀਨ
    • delhi  high court  jaggi johal  bail
      ਜੱਗੀ ਜੌਹਲ ਨੂੰ ਦਿੱਲੀ ਹਾਈ ਕੋਰਟ ਨੇ ਦਿੱਤੀ ਜ਼ਮਾਨਤ, 7 ਮਾਮਲਿਆਂ 'ਚ ਦਰਜ ਸੀ ਕੇਸ
    • court sentences convict to death in hoshiarpur boy brutality case
      ਹੁਸ਼ਿਆਰਪੁਰ ਦੀ ਅਦਾਲਤ ਦਾ ਵੱਡਾ ਫ਼ੈਸਲਾ! ਜਵਾਕ ਨਾਲ ਦਰਿੰਦਗੀ ਮਗਰੋਂ ਕਤਲ ਕਰਨ...
    • smuggler arrested with 10 kg of heroin in punjab
      ਪੰਜਾਬ 'ਚ 10 ਕਿਲੋ ਹੈਰੋਇਨ ਸਣੇ ਇਕ ਤਸਕਰ ਗ੍ਰਿਫਤਾਰ, ਪੁਲਸ ਵੱਲੋਂ ਨੈੱਟਵਰਕ ਦੀ...
    • police  raid  weapons
      ਮੋਗਾ : ਇਕ ਦੂਜੇ ਨੂੰ ਨਜਿੱਠਣ ਦੀ ਸੀ ਤਿਆਰੀ, ਰੇਡ ਕਰਨ ਗਈ ਪੁਲਸ ਦੇ ਅਸਲਾ ਦੇਖ...
    • youth  death  family
      ਸ਼ੱਕੀ ਹਾਲਾਤ 'ਚ ਨੌਜਵਾਨ ਦੀ ਮੌਤ, ਪਰਿਵਾਰ ਨੇ ਕਿਹਾ, ਰੰਜਿਸ਼ ਤਹਿਤ ਓਵਰਡੋਜ਼ ਦੇ ਕੇ...
    • meteorological department issues new forecast regarding rain in punjab
      ਪੰਜਾਬ 'ਚ ਮੀਂਹ ਨੂੰ ਲੈ ਕੇ ਮੌਸਮ ਵਿਭਾਗ ਦੀ ਨਵੀਂ ਭਵਿੱਖਬਾਣੀ ਜਾਰੀ! ਜਾਣੋ ਅਗਲੇ...
    • additional dc kritika goyal of mansa appointed as   op honored with jindal award
      ਮਾਨਸਾ ਦੀ ਵਧੀਕ DC ਕ੍ਰਿਤਿਕਾ ਗੋਇਲ ਨੂੰ 'ਓ.ਪੀ. ਜਿੰਦਲ ਐਵਾਰਡ' ਨਾਲ ਕੀਤਾ...
    • canada pr holder arrested
      ਪੰਜਾਬ 'ਚ ਵੱਡੀ ਸਾਜ਼ਿਸ਼ ਨਾਕਾਮ! 2 ਹੈਂਡ ਗ੍ਰੇਨੇਡਾਂ ਸਮੇਤ ਕੈਨੇਡਾ ਦਾ PR...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +