Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, NOV 03, 2026

    10:53:22 AM

  • gold prices plunge   silver crashes

    ਧਨਤੇਰਸ ਤੋਂ ਪਹਿਲਾਂ ਮੂਧੇ ਮੂੰਹ ਡਿੱਗੇ ਸੋਨੇ ਦੇ...

  • indian ship targeted

    ਅਰਬ ਸਾਗਰ 'ਚ ਭਾਰਤੀ ਜਹਾਜ਼ 'ਤੇ ਹੋ ਗਿਆ ਹਮਲਾ !...

  • final on the akali bjp alliance

    ਪੰਜਾਬ 'ਚ ਅਕਾਲੀ-ਭਾਜਪਾ ਗਠਜੋੜ 'ਤੇ ਫਾਈਨਲ ਅਪਡੇਟ!...

  • incident with youth in italy

    ਇਟਲੀ 'ਚ ਵਾਪਰਿਆ ਦਰਦਨਾਕ ਹਾਦਸਾ, ਜਲੰਧਰ ਦੇ ਨੌਜਵਾਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਹੁਣ ਇੰਤਕਾਲ 'ਚ ਪਟਵਾਰੀ ਅੜਿੱਕੇ ਖੜ੍ਹੇ ਨਹੀਂ ਕਰ ਸਕਣਗੇ ਤੇ ਨਾ ਹੀ ਦੇਣੀ ਪਵੇਗੀ ਰਿਸ਼ਵਤ: ਅਮਨ ਅਰੋੜਾ

PUNJAB News Punjabi(ਪੰਜਾਬ)

ਹੁਣ ਇੰਤਕਾਲ 'ਚ ਪਟਵਾਰੀ ਅੜਿੱਕੇ ਖੜ੍ਹੇ ਨਹੀਂ ਕਰ ਸਕਣਗੇ ਤੇ ਨਾ ਹੀ ਦੇਣੀ ਪਵੇਗੀ ਰਿਸ਼ਵਤ: ਅਮਨ ਅਰੋੜਾ

  • Edited By Shivani Attri,
  • Updated: 12 Jun, 2025 06:48 PM
Amritsar
patwaris will not be able to obstruct the transition
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਨੀਰਜ): ਪ੍ਰਸ਼ਾਸਨਿਕ ਸੁਧਾਰਾਂ ਬਾਰੇ ਕੈਬਨਿਟ ਮੰਤਰੀ  ਅਮਨ ਅਰੋੜਾ ਨੇ ਅੱਜ ਪੰਜਾਬ ਸਰਕਾਰ ਵੱਲੋਂ ਲਾਂਚ ਕੀਤੀਆਂ ਗਈਆਂ ਮਾਲ ਵਿਭਾਗ ਦੀਆਂ ਸੇਵਾਵਾਂ ਦੀ ਪੰਜਾਬ ਵਾਸੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਰਾਜ ਵਿੱਚੋਂ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਇਹ ਕ੍ਰਾਂਤੀਕਾਰੀ ਕਦਮ ਸਿੱਧ ਹੋਵੇਗਾ। ਇੱਥੇ ਪ੍ਰੈਸ ਨਾਲ ਗੱਲਬਾਤ ਕਰਦਿਆਂ ਉਹਨਾਂ ਦੱਸਿਆ ਕਿ ਹੁਣ ਜ਼ਮੀਨ ਜਾਇਦਾਦ ਦੀ ਜਮ੍ਹਾਂਬੰਦੀ, ਇੰਤਕਾਲ, ਫਰਦ ਬਦਰ ਆਦਿ ਲਈ ਲੋਕਾਂ ਨੂੰ ਦਫਤਰਾਂ ਦੇ ਗੇੜੇ ਨਹੀਂ ਲਾਉਣੇ ਪੈਣਗੇ, ਸਗੋਂ ਉਹ ਇੱਕ ਕਲਿੱਕ ਉੱਤੇ ਹੀ ਇਹ ਕੰਮ ਆਪਣੇ ਮੋਬਾਈਲ ਤੋਂ ਕਰ ਸਕਣਗੇ। ਉਹਨਾਂ ਕਿਹਾ ਕਿ ਅੱਜ ਆਮ ਲੋਕਾਂ ਨਾਲ ਜੁੜੀਆਂ ਸੇਵਾਵਾਂ ਨੂੰ ਆਨਲਾਈਨ ਕੀਤਾ ਗਿਆ ਹੈ ਅਤੇ ਇਹ ਸਾਰੀਆਂ ਸੇਵਾਵਾਂ ਜਮ੍ਹਾਂਬੰਦੀ ਦੀ ਵੈਬਸਾਈਟ ਤੋਂ ਪ੍ਰਾਪਤ ਕੀਤੀਆਂ ਜਾਂ ਸਕਣਗੀਆਂ ਜਾਂ 1076 ਫੋਨ ਨੰਬਰ ਡਾਇਲ ਕਰਕੇ ਤੁਸੀਂ ਘਰ ਬੈਠੇ ਇਹ ਸੇਵਾ ਪ੍ਰਾਪਤ ਕਰ ਸਕਦੇ ਹੋ। 

ਉਹਨਾਂ ਕਿਹਾ ਕਿ ਇਸ ਵੇਲੇ ਪੰਜਾਬ ਵਿੱਚ ਤਕਰੀਬਨ 40 ਲੱਖ ਲੋਕ ਫਰਦ ਦੀ ਕਾਪੀ ਲੈਣ ਲਈ ਫਰਦ ਕੇਂਦਰਾਂ ਵਿੱਚ ਜਾਂਦੇ ਹਨ ਅਤੇ ਇਸ ਲਈ 45 ਕਰੋੜ ਰੁਪਏ ਫੀਸ ਵਜੋਂ ਦਿੰਦੇ ਹਨ, ਜਦ ਕਿ ਹੁਣ ਇਹ ਕੰਮ ਮੋਬਾਇਲ ਫੋਨ ਰਾਹੀਂ ਹੋ ਸਕੇਗਾ ਅਤੇ ਇਸ ਨਾਲ ਪੰਜਾਬੀਆਂ ਦੇ ਲਗਭਗ 22 ਕਰੋੜ ਤੋਂ ਵੱਧ ਦੇ ਪੈਸੇ ਬਚਣਗੇ। ਇਸ ਤੋਂ ਇਲਾਵਾ ਨਾ ਪਟਵਾਰੀ ਕੋਲ ਜਾਣ ਦੀ ਲੋੜ ਪਵੇਗੀ, ਨਾ ਲਾਈਨ ਵਿੱਚ ਲੱਗਣ ਦੀ ਅਤੇ ਨਾ ਹੀ ਰਿਸ਼ਵਤ ਦੇਣ ਦੀ। 

ਇਹ ਵੀ ਪੜ੍ਹੋ-  ਪੰਜਾਬ 'ਚ ਮੌਸਮ ਵਿਭਾਗ ਦੀ ਚਿਤਾਵਨੀ, ਤਾਪਮਾਨ ਨੇ ਪਾਰ ਕੀਤੀਆਂ ਖ਼ਤਰਨਾਕ ਹੱਦਾਂ

ਉਹਨਾਂ ਦੱਸਿਆ ਕਿ ਇਸੇ ਤਰ੍ਹਾਂ ਹਰ ਸਾਲ ਪੰਜਾਬ ਵਿੱਚ 8 ਲੱਖ ਦੇ ਕਰੀਬ ਇੰਤਕਾਲ ਹੁੰਦੇ ਹਨ, ਜਿੰਨਾਂ ਵਿੱਚੋਂ 6 ਲੱਖ ਇੰਤਕਾਲ ਰਜਿਸਟਰੀਆਂ ਦੇ ਅਤੇ 2 ਲੱਖ ਵਿਰਾਸਤੀ ਇੰਤਕਾਲ ਹੋ ਜਾਂਦੇ ਹਨ। ਇਹ ਇੰਤਕਾਲ ਕਰਵਾਉਣ ਲਈ ਅਕਸਰ ਲੋਕ ਕਈ ਮਹੀਨੇ ਧੱਕੇ ਖਾਂਦੇ ਸਨ ਪਰ ਹੁਣ ਨਾ ਇੰਤਕਾਲ ਵਿੱਚ ਪਟਵਾਰੀ ਅੜਿੱਕਾ ਖੜ੍ਹਾ ਕਰ ਸਕੇਗਾ ਅਤੇ ਨਾ ਹੀ ਰਿਸ਼ਵਤ ਦੇਣੀ ਪਵੇਗੀ। ਇੰਤਕਾਲ ਦਾ ਸਾਰਾ ਕੰਮ ਪਾਰਦਰਸ਼ੀ ਹੋਵੇਗਾ ਅਤੇ ਇਸ ਨੂੰ 30 ਦਿਨਾਂ ਵਿੱਚ ਪੂਰਾ ਕੀਤਾ ਜਾਵੇਗਾ। ਉਹਨਾਂ ਦੱਸਿਆ ਕਿ ਇਸ ਤੋਂ ਇਲਾਵਾ ਰਪਟ ਐਂਟਰੀ ਲਈ ਹੁਣ ਕੋਈ ਕਾਗਜ਼ੀ ਕਾਰਵਾਈ ਕਰਨ ਜਾਂ ਦਫਤਰਾਂ ਦੇ ਧੱਕੇ ਖਾਣ ਦੀ ਲੋੜ ਨਹੀਂ। ਤੁਹਾਡਾ ਕੇਸ ਡਿਜੀਟਲ ਤੌਰ ਤੇ ਪਟਵਾਰੀ ਤੋਂ ਲੈ ਕੇ ਤਹਿਸੀਲਦਾਰ ਕੋਲ ਜਾਵੇਗਾ ਅਤੇ ਤੁਹਾਨੂੰ ਵਟਸਐਪ ਉੱਤੇ ਪਲ ਪਲ ਦੀ ਜਾਣਕਾਰੀ ਮਿਲੇਗੀ। 

ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਬਣਿਆ ਕਰਫਿਊ ਵਰਗਾ ਮਾਹੌਲ, ਸੁੰਨੀਆਂ ਪਈਆਂ ਸੜਕਾਂ ਤੇ ਬਾਜ਼ਾਰ

ਇਸੇ ਤਰ੍ਹਾਂ ਫਰਦ ਦੀ ਸੇਵਾ ਆਨਲਾਈਨ ਕਰ ਦਿੱਤੀ ਗਈ ਹੈ ਅਤੇ ਮਾਲ ਰਿਕਾਰਡ ਵਿੱਚ ਤਰੁਟੀਆਂ ਆਸਾਨੀ ਨਾਲ ਦੂਰ ਹੋਣਗੀਆਂ। ਉਹਨਾਂ ਦੱਸਿਆ ਕਿ ਇਸ ਤੋਂ ਇਲਾਵਾ ਕੋਈ ਵੀ ਨਾਗਰਿਕ ਸਾਲ ਦੇ 500 ਰੁਪਏ ਫੀਸ ਦੇ ਕੇ ਆਪਣੀ ਖੇਵਟ ਦੀ ਰਿਕਾਰਡ ਲਈ ਸਬਸਕ੍ਰਿਪਸ਼ਨ ਲੈ ਸਕਦਾ ਹੈ ਅਤੇ ਉਹ ਦੁਨੀਆਂ ਦੇ ਕਿਸੇ ਵੀ ਕੋਨੇ ਵਿੱਚ ਹੋਵੇ, ਜਦੋਂ ਵੀ ਉਸਦੀ ਖੇਵਟ ਨਾਲ ਕੋਈ ਛੇੜ ਛਾੜ ਕਰਨ ਦੀ ਕੋਸ਼ਿਸ਼ ਕਰੇਗਾ ਤਾਂ ਉਸਨੂੰ ਵਟਸਐਪ ਨੰਬਰ ਜਾਂ ਈਮੇਲ ਉੱਤੇ ਅਲਰਟ ਜਾਵੇਗਾ।

ਇਹ ਵੀ ਪੜ੍ਹੋ- ਪੰਜਾਬੀਆਂ ਲਈ ਖੁਸ਼ਖ਼ਬਰੀ, CM ਮਾਨ ਨੇ ਲਾਂਚ ਕੀਤਾ ਪੋਰਟਲ

ਇਸ ਮੌਕੇ ਮਾਲ ਵਿਭਾਗ ਦੇ ਮੰਤਰੀ ਹਰਦੀਪ ਸਿੰਘ ਮੁੰਡੀਆ ਨੇ ਇਨ੍ਹਾਂ ਕਦਮਾਂ ਨੂੰ ਆਮ ਆਦਮੀ ਪਾਰਟੀ ਦੀ ਭ੍ਰਿਸ਼ਟਾਚਾਰ ਵਿਰੋਧੀ ਅਤੇ ਲੋਕ ਪੱਖੀ ਸੋਚ  ਦਾ ਨਤੀਜਾ ਦੱਸਦੇ ਇਸ ਇਤਿਹਾਸਿਕ ਮੌਕੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ  ਅਰਵਿੰਦ ਕੇਜਰੀਵਾਲ ਦਾ ਵਿਸ਼ੇਸ਼ ਧੰਨਵਾਦ ਕੀਤਾ। ਉਹਨਾਂ ਕਿਹਾ ਕਿ ਸੁਧਾਰਾਂ ਦੇ ਇਹ ਦੌਰ ਅਜੇ ਜਾਰੀ ਹੈ ਅਤੇ ਭਵਿੱਖ ਵਿੱਚ ਹੋਰ ਵੀ ਲੋਕ ਪੱਖੀ ਸੁਧਾਰ ਕੀਤੇ ਜਾਣਗੇ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 
 

  • Patwaris
  • bribes
  • Aman Arora
  • ਪਟਵਾਰੀ
  • ਰਿਸ਼ਵਤਖੋਰ
  • ਅਮਨ ਅਰੋੜਾ

ਪੰਜਾਬ 'ਚ ਮੌਸਮ ਵਿਭਾਗ ਦੀ ਚਿਤਾਵਨੀ, ਤਾਪਮਾਨ ਨੇ ਪਾਰ ਕੀਤੀਆਂ ਖ਼ਤਰਨਾਕ ਹੱਦਾਂ

NEXT STORY

Stories You May Like

  • tata in preparation to increase stake in apple  s business
    Apple ਦੇ ਕਾਰੋਬਾਰ 'ਚ ਹਿੱਸੇਦਾਰੀ ਵਧਾਉਣ ਦੀ ਤਿਆਰੀ 'ਚ Tata, ਹੁਣ ਇਨ੍ਹਾਂ ਉਤਪਾਦਾਂ 'ਤੇ ਨਜ਼ਰ
  • balwinder singh patwari  worker  meeting
    ਬਲਵਿੰਦਰ ਸਿੰਘ ਪਟਵਾਰੀ ਵੱਲੋਂ ਪਾਰਟੀ ਆਗੂਆਂ, ਵਰਕਰਾਂ ਤੇ ਲੋਕਾਂ ਨਾਲ ਤਾਲਮੇਲ ਦੀ ਮੁਹਿੰਮ ਜਾਰੀ
  • will there be heavy fees at the airport due to excess baggage
    ਕੀ ਹਵਾਈ ਅੱਡੇ 'ਤੇ ਸਾਮਾਨ ਦੇ ਜ਼ਿਆਦਾ ਭਾਰ ਕਾਰਨ ਲੱਗੇਗੀ ਭਾਰੀ ਫੀਸ? ਸਰਕਾਰ ਕਰ ਸਕਦੀ ਹੈ ਨਿਯਮਾਂ ਚ ਬਦਲਾਅ
  • uproar in jalandhar politics
    ਜਲੰਧਰ ਦੀ ਸਿਆਸਤ ’ਚ ਹਲਚਲ! ਰਮਨ ਅਰੋੜਾ ਤੇ ਰਾਜਵਿੰਦਰ ਕੌਰ ਥਿਆੜਾ ਦੀ ਕਥਿਤ ਆਡੀਓ ਵਾਇਰਲ
  • sarpanch arrested while accepting a bribe
    50 ਹਜ਼ਾਰ ਦੀ ਰਿਸ਼ਵਤ ਲੈਂਦਿਆਂ ਸਰਪੰਚ ਗ੍ਰਿਫ਼ਤਾਰ ! ACB ਨੇ ਘਰੋਂ ਹੀ ਰੰਗੇ ਹੱਥੀਂ ਦਬੋਚਿਆ
  • baghpat  aman kumar  unicef youth forum  national advisor
    ਬਾਗਪਤ ਦੇ ਅਮਨ ਬਣੇ ਯੂਨੀਸੈਫ ਯੂਥ ਮੰਚ ਦੇ ਕੌਮੀ ਸਲਾਹਕਾਰ
  • big incident in ludhiana
    ਪੰਜਾਬ 'ਚ ਲੂੰ-ਕੰਡੇ ਖੜ੍ਹੇ ਕਰ ਦੇਣ ਵਾਲੀ ਵਾਰਦਾਤ! ਮੁੰਡੇ ਦਾ ਹੱਥ ਵੱਢ ਕੇ ਗੁਆਂਢੀ ਨੂੰ ਫੜਾਇਆ ਤੇ ਫ਼ਿਰ...
  • cbi mining investigation in hoshiarpur officer and patwari summoned
    ਹੁਸ਼ਿਆਰਪੁਰ ਜ਼ਿਲ੍ਹੇ 'ਚ ਮਾਈਨਿੰਗ ਦੀ ਜਾਂਚ 'ਤੇ CBI ਦਾ ਸ਼ਿਕੰਜਾ! ਅਧਿਕਾਰੀ ਤੇ ਪਟਵਾਰੀ ਤਲਬ
  • incident with youth in italy
    ਇਟਲੀ 'ਚ ਵਾਪਰਿਆ ਦਰਦਨਾਕ ਹਾਦਸਾ, ਜਲੰਧਰ ਦੇ ਨੌਜਵਾਨ ਦੀ ਟਰੱਕ ਹੇਠ ਆਉਣ ਨਾਲ ਮੌਤ
  • administration  s arrangements for festivals are insufficient
    ਤਿਉਹਾਰਾਂ ਲਈ ਪ੍ਰਸ਼ਾਸਨ ਦੇ ਪ੍ਰਬੰਧ ਨਾਕਾਫੀ, ਸੜਕਾਂ ’ਤੇ ਨਹੀਂ ਦਿਸ ਰਹੇ ਟ੍ਰੈਫਿਕ...
  • there will be no compromise on children  s safety dr  baljit kaur
    ਬੱਚਿਆਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ : ਡਾ. ਬਲਜੀਤ ਕੌਰ
  • long power cut in punjab tomorrow
    ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ...
  • many punjabi artists came to dinesh auluck s house
    ਦਿਵਿਤ ਦੀ ਮੌਤ 'ਤੇ ਦੁੱਖ ਸਾਂਝਾ ਕਰਨ ਦਿਨੇਸ਼ ਓਲਕ ਦੇ ਘਰ ਜਸਬੀਰ ਜੱਸੀ ਤੇ ਗੁਰਲੇਜ਼...
  • big on the weather in punjab for a week
    ਪੰਜਾਬ 'ਚ ਇਕ ਹਫਤੇ ਦੀ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਸਵੇਰ-ਸ਼ਾਮ ਦੀ ਵਧੀ ਠੰਡ
  • environmental activists unite to protect punjab  s rivers from pollution
    ਪੰਜਾਬ ਦੀਆਂ ਨਦੀਆਂ ਨੂੰ ਪ੍ਰਦੂਸ਼ਣ ਤੋਂ ਬਚਾਉਣ ਲਈ ਵਾਤਾਵਰਣ ਵਰਕਰ ਇਕਜੁੱਟ, ਸੂਬਾ...
  • dinesh auluck honey singh  divit auluck tears
    ਪੁੱਤ ਦੀ ਮੌਤ ਨਾਲ ਟੁੱਟੇ Dinesh Auluck, ਦੁੱਖ ਵੰਡਾਉਣ ਪੁੱਜੇ Honey Singh ਵੀ...
Trending
Ek Nazar
long power cut in punjab tomorrow

ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ...

indian origin shuchita patel

ਫੋਰਸਿਥ 'ਚ ਭਾਰਤੀ ਮੂਲ ਦੀ ਸ਼ੁਚਿਤਾ ਪਟੇਲ ਰਚੇਗੀ ਇਤਿਹਾਸ; 16 ਸਾਲਾਂ ਤੋਂ ਅਜੇਤੂ...

prime minister de wever submits resignatio

ਬੈਲਜੀਅਮ ਦੇ ਪ੍ਰਧਾਨ ਮੰਤਰੀ ਡੀ ਵੇਵਰ ਨੇ ਦੇ'ਤਾ ਅਸਤੀਫ਼ਾ, ਕਿੰਗ ਨੂੰ ਸੌਂਪਿਆ

polio vaccination teams

ਪਾਕਿਸਤਾਨ 'ਚ ਪੋਲੀਓ ਟੀਕਾਕਰਨ ਟੀਮਾਂ ਦੀ ਸੁਰੱਖਿਆ ਲਈ 8,000 ਤੋਂ ਵੱਧ ਪੁਲਸ...

incident in australia

ਆਸਟ੍ਰੇਲੀਆ : ਸੜਕ ਹਾਦਸਿਆਂ 'ਚ 10 ਲੋਕਾਂ ਦੀ ਮੌਤ

court issues fresh summons to bollywood actor nora fatehi as witness

'ਕੋਰਟ ਨੂੰ ਹਲਕੇ 'ਚ ਨਾ ਲਵੋ'; ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਨੂੰ ਅਦਾਲਤ ਨੇ...

famous actor left the world at a young age

ਛੋਟੀ ਉਮਰੇ ਦੁਨੀਆ ਛੱਡ ਗਿਆ ਮਸ਼ਹੂਰ ਅਦਾਕਾਰ, ਰਾਤੀਂ ਸੁੱਤਾ, ਨਹੀਂ ਦੇਖ ਸਕਿਆ...

indian tourists safe

ਨੇਪਾਲ 'ਚ ਬਚਾਏ ਗਏ ਰਾਸ਼ਟਰੀ ਪਾਰਕ 'ਚ ਫਸੇ ਛੇ ਭਾਰਤੀ ਸੈਲਾਨੀ

veteran filmmaker passes away at the age of 93

ਦਿੱਗਜ ਫਿਲਮਮੇਕਰ ਦਾ 93 ਸਾਲ ਦੀ ਉਮਰ 'ਚ ਹੋਇਆ ਦਿਹਾਂਤ ! ਦੂਰਦਰਸ਼ਨ ਦੇ ਇਸ ਮਸ਼ਹੂਰ...

tankers in strait of hormuz

ਹੋਰਮੁਜ਼ 'ਚ ਦੋ ਤੇਲ ਟੈਂਕਰਾਂ 'ਚ ਧਮਾਕਾ, ਮਿਡਲ ਈਸਟ 'ਚ ਵਧਿਆ ਤਣਾਅ

dhanteras people mistake money problem

ਧਨਤੇਰਸ 'ਤੇ ਲੋਕ ਗ਼ਲਤੀ ਨਾਲ ਵੀ ਨਾ ਕਰਨ ਇਹ ਕੰਮ, ਪੈਸੇ ਦੀ ਹੋ ਸਕਦੀ ਹੈ ਕਮੀ

tomorrow weather news

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

a picture on a hoarding turned the girl into a bollywood star

ਹੋਰਡਿੰਗ 'ਤੇ ਲੱਗੀ ਤਸਵੀਰ ਨੇ ਕੁੜੀ ਨੂੰ ਬਣਾ'ਤਾ ਬਾਲੀਵੁੱਡ ਸਟਾਰ ! ਇੰਝ ਮਿਲਿਆ...

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਫੜੇ ਸੱਤ ਭਾਰਤੀ ਮਛੇਰੇ, ਕਿਸ਼ਤੀ ਵੀ ਕੀਤੀ ਜ਼ਬਤ

air services

ਭਾਰਤ ਅਤੇ ਸਾਊਦੀ ਅਰਬ ਵਿਚਾਲੇ ਹਵਾਈ ਆਵਾਜਾਈ ਨੂੰ ਲੈ ਕੇ ਅਹਿਮ ਖ਼ਬਰ

jaishankar met with his counterparts

ਜੈਸ਼ੰਕਰ ਨੇ ਰੂਸ, ਪੋਲੈਂਡ ਅਤੇ ਦੱਖਣੀ ਕੋਰੀਆ ਦੇ ਹਮਰੁਤਬਾ ਨਾਲ ਕੀਤੀ ਮੁਲਾਕਾਤ...

yo yo honey singh expresses grief over the death of his nephew  divit auluck

ਯੋ-ਯੋ ਹਨੀ ਸਿੰਘ ਨੇ ਭਤੀਜੇ ਦਿਵਿਤ ਓਲਕ ਦੀ ਮੌਤ 'ਤੇ ਜਤਾਇਆ ਦੁੱਖ ! ਦੱਸਿਆ...

canada visa processing

ਕੈਨੇਡਾ ਜਾਣ ਦੀ ਤਿਆਰੀ 'ਚ ਬੈਠੇ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • there will be no compromise on children  s safety dr  baljit kaur
      ਬੱਚਿਆਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ : ਡਾ. ਬਲਜੀਤ ਕੌਰ
    • youth dies under suspicious circumstances in moga
      ਮੋਗਾ 'ਚ ਕੈਨੇਡਾ ਤੋਂ ਪਰਤੇ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ, ਮਾਂ ਨੇ ਗੁਆਂਢੀ...
    • workers painting a road divider seriously injured
      ਟਿੱਪਰ ਦੀ ਲਪੇਟ ’ਚ ਆਉਣ ਕਾਰਨ ਡਿਵਾਈਡਰ ’ਤੇ ਪੇਂਟ ਕਰ ਰਹੇ 3 ਕਾਰੀਗਰ ਗੰਭੀਰ...
    • youth murdered in broad daylight in khadur sahib
      ਖਡੂਰ ਸਾਹਿਬ ’ਚ ਦਿਨ-ਦਿਹਾੜੇ ਖ਼ੂਨੀ ਵਾਰਦਾਤ, 21 ਸਾਲਾ ਨੌਜਵਾਨ ਦਾ ਕਿਰਚਾਂ ਮਾਰ...
    • khanna incident has exposed the true face of punjab police  harsimrat badal
      ਖੰਨਾ ਕਾਂਡ ਨਾਲ ਪੰਜਾਬ ਪੁਲਸ ਦਾ ਅਸਲੀ ਚਿਹਰਾ ਬੇਨਕਾਬ ਹੋਇਆ : ਹਰਸਿਮਰਤ ਬਾਦਲ
    • langar service continues at the civil hospital
      ਸਿਵਲ ਹਸਪਤਾਲ 'ਚ ਬਾਬਾ ਨਾਨਕ ਰਸੋਈ ਵੱਲੋਂ ਲੰਗਰ ਦੀ ਸੇਵਾ ਜਾਰੀ, ਸੇਤੀਆ ਪਰਿਵਾਰ...
    • massive fire broke out in a slum on jassian road
      ਜੱਸੀਆਂ ਰੋਡ ’ਤੇ ਝੁੱਗੀਆਂ ’ਚ ਲੱਗੀ ਭਿਆਨਕ ਅੱਗ, ਦਰਜਨ ਤੋਂ ਵੱਧ ਝੁੱਗੀਆਂ ਸੜ ਕੇ...
    • jhota father ahead of rahul gandhi punjab visit
      ਰਾਹੁਲ ਗਾਂਧੀ ਦੇ ਪੰਜਾਬ ਦੌਰੇ ਤੋਂ ਪਹਿਲਾਂ ਝੋਟਾ ਦੇ ਪਿਤਾ ਦਾ ਵੱਡਾ ਬਿਆਨ
    • bku kadian announces support for akali dal 2027 punjab vidhansabha elections
      BKU ਕਾਦੀਆਂ ਵੱਲੋਂ 2027 ਦੀਆਂ ਚੋਣਾਂ 'ਚ ਅਕਾਲੀ ਦਲ ਨੂੰ ਸਮਰਥਨ ਦੇਣ ਦਾ ਐਲਾਨ
    • kunwar vijay pratap resignation legislative assembly
      ਦੋ ਵਿਧਾਇਕਾਂ ਦੇ ਅਸਤੀਫ਼ੇ ਪ੍ਰਵਾਨ, ਵਿਧਾਨ ਸਭਾ ਦੀਆਂ ਦੋ ਸੀਟਾਂ ਹੋਈਆਂ ਖਾਲ੍ਹੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +