Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 14, 2026

    3:38:31 AM

  • pcs officer ankur mahindru appointed new commissioner

    ਲੁਧਿਆਣਾ ਨਗਰ ਨਿਗਮ 'ਚ ਵੱਡਾ ਫੇਰਬਦਲ, PCS ਅੰਕੁਰ...

  • boat capsizes in ganges river

    ਵੱਡਾ ਹਾਦਸਾ: ਗੰਗਾ ਨਦੀ 'ਚ ਪਲਟ ਗਈ ਕਿਸ਼ਤੀ, 13...

  • upi mdr charges

    Big Breaking: UPI Payments ਨੂੰ ਲੈ ਕੇ ਸਰਕਾਰ...

  • punjab bandh on 15 october

    15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana
  • ਪੀ.ਏ.ਯੂ. ਸੰਸਾਰ ਦੀਆਂ ਸਰਵੋਤਮ ਖੇਤੀ ਯੂਨੀਵਰਸਿਟੀਆਂ ਵਿਚ ਹੋਈ ਸ਼ਾਮਲ

PUNJAB News Punjabi(ਪੰਜਾਬ)

ਪੀ.ਏ.ਯੂ. ਸੰਸਾਰ ਦੀਆਂ ਸਰਵੋਤਮ ਖੇਤੀ ਯੂਨੀਵਰਸਿਟੀਆਂ ਵਿਚ ਹੋਈ ਸ਼ਾਮਲ

  • Edited By Rajwinder Kaur,
  • Updated: 23 May, 2020 10:18 AM
Ludhiana
pau worlds best universities
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਸਰਬਜੀਤ ਸਿੰਘ ਸਿੱਧੂ) - ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਨੂੰ ਸੰਸਾਰ ਦੀਆਂ ਸਰਵੋਤਮ ਖੇਤੀ ਯੂਨੀਵਰਸਿਟੀਆਂ ਵਿਚ ਸ਼ਾਮਲ ਹੋਣ ਦਾ ਮਾਣ ਮਿਲਿਆ ਹੈ। ਇਹ ਜਾਣਕਾਰੀ ਯੂ. ਐੱਸ. ਨਿਊਜ਼ ਬੈਸਟ ਗਲੋਬਲ ਯੂਨੀਵਰਸਿਟੀਜ਼ ਰੈੰਕਿੰਗ 2020 ਦੇ ਅਨੁਸਾਰ ਸਾਹਮਣੇ ਆਈ ਹੈ। 192ਵੇਂ ਦਰਜੇ ਨਾਲ ਪੀ. ਏ. ਯੂ. ਭਾਰਤ ਦੀ ਇੱਕੋ-ਇੱਕ ਖੇਤੀ ਯੂਨੀਵਰਸਿਟੀ ਹੈ, ਜਿਸਨੂੰ ਇਸ ਸਰਵੇਅ ਵਿਚ ਸ਼ਾਮਲ ਕੀਤਾ ਗਿਆ ਹੈ।  

ਜ਼ਿਕਰਯੋਗ ਹੈ ਕਿ ਇਹ ਸਰਵੇਖਣ 28 ਪ੍ਰਮੁੱਖ ਅਕਾਦਮਿਕ ਖੇਤਰਾਂ ਲਈ ਕੀਤੇ ਜਾਂਦੇ ਹਨ, ਜਿਸ ਲਈ ਵੈੱਬ ਆਫ ਸਾਇੰਸ ਦੇ ਪੰਜ ਸਾਲ ਦੇ ਅੰਕੜਿਆਂ ਨੂੰ ਆਧਾਰ ਬਣਾਇਆ ਜਾਂਦਾ ਹੈ। ਇਸ ਸਰਵੇਖਣ ਲਈ ਵੀ ਵੈੱਬ ਆਫ ਸਾਇੰਸ ਦੇ 2013-2017 ਅੰਕੜਿਆਂ ਨੂੰ ਆਧਾਰ ਬਣਾ ਕੇ ਸੰਸਾਰ ਦੀਆਂ ਯੂਨੀਵਰਸਿਟੀਆਂ ਦੀ ਦਰਜਾਬੰਦੀ ਕੀਤੀ ਗਈ ਹੈ। ਇਹ ਵੀ ਧਿਆਨ ਦੇਣ ਯੋਗ ਹੈ ਕਿ ਵੈੱਬ ਆਫ ਸਾਇੰਸ ਵੈੱਬਸਾਈਟ ਆਧਾਰਿਤ ਖੋਜ ਦਾ ਮੰਚ ਹੈ, ਜੋ ਪੂਰੀ ਦੁਨੀਆ ਵਿਚ ਵਿਗਿਆਨ ਅਤੇ ਸਮਾਜਿਕ ਵਿਗਿਆਨਾਂ, ਆਰਟਸ ਅਤੇ ਹਿਊਮੈਨਟੀਜ਼ ਦੇ ਖੇਤਰ ਵਿਚ ਸਭ ਤੋਂ ਵਧੇਰੇ ਪ੍ਰਭਾਵੀ ਅਤੇ ਨਾਮਵਰ 18 ਹਜ਼ਾਰ ਤੋਂ ਵਧੇਰੇ ਖੋਜ ਪੱਤਰਾਂ ਉੱਪਰ ਆਪਣੀ ਟੇਕ ਰੱਖਦਾ ਹੈ। ਇਸ ਤਰ੍ਹਾਂ ਇਨ੍ਹਾਂ ਸਾਰੇ ਪੱਤਰਾਂ ਤੋਂ ਆਉਣ ਵਾਲੇ ਅੰਕੜਿਆਂ ਦੀ ਤਾਜ਼ਾ ਜਾਣਕਾਰੀ ਨੂੰ ਸਰਵੇਖਣ ਹਿਤ ਵਰਤਿਆ ਗਿਆ ਹੈ। 2020 ਦੀ ਦਰਜਾਬੰਦੀ ਲਈ 2 ਜੂਨ 2019 ਤਕ ਦੀ ਜਾਣਕਾਰੀ ਨੂੰ ਆਧਾਰ ਬਣਾਇਆ ਗਿਆ ਹੈ। 

ਪੜ੍ਹੋ ਇਹ ਵੀ - ਪਹਿਲੇ ਢਾਈ ਘੰਟਿਆਂ ’ਚ 4 ਲੱਖ ਤੋਂ ਵਧੇਰੇ ਯਾਤਰੀਆਂ ਨੇ ਬੁੱਕ ਕਰਵਾਈਆਂ ਰੇਲ ਦੀਆਂ ਟਿਕਟਾਂ (ਵੀਡੀਓ)

ਪੜ੍ਹੋ ਇਹ ਵੀ - "Apple" ਨੂੰ ਭਾਰਤ 'ਚ ਨਿਵੇਸ਼ ਕਰਨ ’ਤੇ ਰਾਸ਼ਟਰਪਤੀ ਟਰੰਪ ਨੇ ਲਗਾਈ ਰੋਕ (ਵੀਡੀਓ)

ਖੇਤੀ ਖੇਤਰ ਦੀ ਦਰਜਾਬੰਦੀ ਲਈ ਇਸ ਪੱਖ ਨਾਲ ਸੰਬੰਧਿਤ ਵਿਸ਼ਿਆਂ ਦਾ ਵਿਸਥਾਰ ਧਿਆਨ ਵਿਚ ਰੱਖਿਆ ਗਿਆ ਹੈ ਕਿ ਕਿਵੇਂ ਮਨੁੱਖਾਂ ਨੇ ਆਪਣੇ ਹਿੱਤਾਂ ਲਈ ਕੁਦਰਤੀ ਸਰੋਤਾਂ ਦੀ ਵਰਤੋਂ ਅਤੇ ਵਿਕਾਸ ਕੀਤਾ ਹੈ। ਬਾਗਬਾਨੀ, ਭੋਜਨ ਵਿਗਿਆਨ, ਪੋਸ਼ਕਤਾ, ਡੇਅਰੀ ਵਿਗਿਆਨ ਅਤੇ ਫਸਲ ਵਿਗਿਆਨ ਵਰਗੇ ਵਿਸ਼ੇ ਇਸ ਖੇਤਰ ਵਿਚ ਸ਼ਾਮਲ ਕੀਤੇ ਜਾਂਦੇ ਹਨ। ਖੇਤੀ ਖੇਤਰ ਵਿਚ ਵਿਸ਼ਵ ਦੀਆਂ ਸਰਵੋਤਮ ਯੂਨੀਵਰਸਿਟੀਆਂ ਦੀ ਚੋਣ ਸਮੇਂ ਉਨ੍ਹਾਂ ਦੇ ਖੇਤਰ ਵਿਚ ਖੋਜ ਅਤੇ ਵੱਕਾਰ ਨੂੰ ਧਿਆਨ ਵਿਚ ਰੱਖਿਆ ਜਾਂਦਾ ਹੈ।  

ਪੜ੍ਹੋ ਇਹ ਵੀ - ਜੌਹਨਸਨ ਐਂਡ ਜੌਹਨਸਨ ਨੇ ਅਮਰੀਕਾ ਤੇ ਕੈਨੇਡਾ ’ਚ ਆਪਣੇ ਉਤਪਾਦ ਦੀ ਵਿਕਰੀ ’ਤੇ ਲਾਈ ਰੋਕ (ਵੀਡੀਓ)
   
ਪੀ. ਏ. ਯੂ. ਦੇ ਡੀਨ ਪੋਸਟ ਗਰੈਜੂਏਟ ਸਟੱਡੀਜ਼ ਡਾ. ਗੁਰਿੰਦਰ ਕੌਰ ਸਾਂਘਾਂ ਨੇ ਦੱਸਿਆ ਕਿ ਬਰਤਾਨੀਆ ਦੀ ਆਕਸਫੋਰਡ ਅਕਾਦਮਿਕ ਯੂਨੀਅਨ ਵੀ ਵਿਗਿਆਨ ਅਤੇ ਅਕਾਦਮਿਕ ਖੇਤਰ ਵਿਚ ਸ਼ਾਨਦਾਰ ਕਾਰਗੁਜ਼ਾਰੀ ਲਈ ਦਰਜਾਬੰਦੀ ਕਰਦੀ ਹੈ। 2020 ਲਈ ਹੋ ਰਹੀ ਅਜਿਹੀ ਦਰਜਾਬੰਦੀ ਲਈ ਵੀ ਪੀ.ਏ.ਯੂ. ਨੂੰ ਪਹਿਲੀਆਂ 100 ਸੰਸਥਾਵਾਂ ਵਿਚ ਨਾਮਜ਼ਦ ਹੋਣ ਦਾ ਮਾਣ ਮਿਲਿਆ ਹੈ।

ਪੜ੍ਹੋ ਇਹ ਵੀ - ਕਵੀ ਦੀ ਡਾਇਰੀ : ਲਾਕਡਾਊਨ 4.0 ਵਿਚ ਕਵੀ ਦੀ ਪਿੰਡ ਫੇਰੀ

ਪੀ. ਏ. ਯੂ. ਦੇ ਵਾਈਸ ਚਾਂਸਲਰ ਡਾ ਬਲਦੇਵ ਸਿੰਘ ਢਿੱਲੋਂ ਨੇ ਇਸ ਪ੍ਰਾਪਤੀ ਲਈ ਆਪਣੀ ਖੁਸ਼ੀ ਅਤੇ ਮਾਣ ਦਾ ਇਜ਼ਹਾਰ ਕਰਦਿਆਂ ਸਮੁੱਚੇ ਅਮਲੇ ਅਤੇ ਵਿਦਿਆਰਥੀਆਂ ਨੂੰ ਸਖਤ ਮਿਹਨਤ ਲਈ ਵਧਾਈ ਦਿੱਤੀ। ਉਨ੍ਹਾਂ ਨੇ ਕਰਮਚਾਰੀਆਂ ਨੂੰ ਕਿਹਾ ਕਿ ਭਵਿੱਖ ਵਿਚ ਹੋਰ ਹੌਸਲੇ ਅਤੇ ਸਮਰਪਣ ਨਾਲ ਮਿਹਨਤ ਲਈ ਤਿਆਰ ਰਹਿਣ ਤਾਂ ਜੋ ਖੇਤੀ ਖੇਤਰ ਵਿਚ ਪੀ. ਏ. ਯੂ. ਨੂੰ ਹੋਰ ਬੁਲੰਦੀਆਂ ਉੱਪਰ ਲਿਜਾਇਆ ਜਾ ਸਕੇ।

ਪੜ੍ਹੋ ਇਹ ਵੀ - ਗਲੇ ਦੀ ਖਰਾਸ਼ ਅਤੇ ਭਾਰ ਨੂੰ ਘਟਾਉਣ ਦਾ ਕੰਮ ਕਰਦੀ ਹੈ ‘ਤੁਲਸੀ ਦੀ ਚਾਹ’, ਜਾਣੋ ਹੋਰ ਵੀ ਕਈ ਫਾਇਦੇ

  • PAU
  • worlds best universities
  • Sarbjeet Singh
  • ਪੀ.ਏ.ਯੂ. ਸਰਵੋਤਮ ਖੇਤੀ ਯੂਨੀਵਰਸਿਟੀ
  • ਸਰਬਜੀਤ ਸਿੰਘ

ਨਕਲੀ ਸ਼ਰਾਬ ਦੀ ਫੈਕਟਰੀ ਦੇ ਮਾਮਲੇ 'ਚ ਪਟਿਆਲਾ ਪੁਲਸ ਨੇ ਦੀਪੇਸ਼ ਨੂੰ ਕੀਤਾ ਗ੍ਰਿਫਤਾਰ

NEXT STORY

Stories You May Like

  • friday holiday holiday in punjab
    ਪੰਜਾਬ ਵਿਚ ਸ਼ੁੱਕਰਵਾਰ ਨੂੰ ਛੁੱਟੀ, ਸਰਕਾਰੀ ਮੁਲਾਜ਼ਮਾਂ ਦੀਆਂ ਲੱਗੀਆਂ ਮੌਜਾਂ
  • ahmedabad marathon included in world athletics   global calendar
    ਅਹਿਮਦਾਬਾਦ ਮੈਰਾਥਨ ਵਿਸ਼ਵ ਐਥਲੇਟਿਕਸ ਦੇ ਗਲੋਬਲ ਕੈਲੰਡਰ 'ਚ ਹੋਈ ਸ਼ਾਮਲ
  • ladakh  28 locations  centre  map  name
    ਲੱਦਾਖ ਦੀਆਂ 28 ਥਾਵਾਂ ਦੇ ਨਾਂ ਹੁਣ ਅਧਿਕਾਰਤ, ਕੇਂਦਰ ਨੇ ਨਕਸ਼ੇ 'ਚ ਕੀਤਾ ਸ਼ਾਮਲ
  • indian navy  submarine  mangrol
    ਦੁਸ਼ਮਣਾਂ ਦੀਆਂ ਪਣਡੁੱਬੀਆਂ ਦਾ ਕਾਲ ਬਣੇਗਾ 'ਮੰਗਰੋਲ', ਜਲ ਸੈਨਾ 'ਚ ਹੋਇਆ ਸ਼ਾਮਲ
  • mitesh garg skating
    ਤਪਾ ਦੇ ਮਿਤੇਸ਼ ਗਰਗ ਨੇ ਸਕੇਟਿੰਗ ਵਿਚ ਮਾਰੀ ਬਾਜ਼ੀ, ਸੂਬਾ ਪੱਧਰੀ ਮੁਕਾਬਲਿਆਂ ਲਈ ਹੋਈ ਚੋਣ
  • iyer reaches career best 7th spot in t20 rankings
    ਅਈਅਰ ਟੀ-20 ਰੈਂਕਿੰਗ 'ਚ ਕਰੀਅਰ ਦੇ ਸਰਵੋਤਮ 7ਵੇਂ ਸਥਾਨ 'ਤੇ, ਗਿੱਲ ਵਨਡੇ ਸੂਚੀ 'ਚ ਸਿਖਰ 'ਤੇ
  • china  s manufacturing activities expand
    ਚੀਨ ਦੀਆਂ ਨਿਰਮਾਣ ਸਰਗਰਮੀਆਂ ’ਚ 3 ਮਹੀਨਿਆਂ ਬਾਅਦ ਵਿਸਥਾਰ
  • bhogpur cooperative sugar mill  s annual meeting
    ਭੋਗਪੁਰ ਸਹਿਕਾਰੀ ਖੰਡ ਮਿੱਲ ਦੇ ਸਾਲਾਨਾ ਇਜਲਾਸ ਦੌਰਾਨ ਗੰਨਾ ਕਾਸ਼ਤਕਾਰਾਂ ਦੀਆਂ ਮੁਸ਼ਕਲਾਂ ’ਤੇ ਹੋਈ ਚਰਚਾ
  • there should be an impartial inquiry constructed roads rajesh bagha
    ਪਹਿਲਾਂ ਬਣੀਆਂ ਸੜਕਾਂ ਦੇ ਮੁੜ ਟੈਂਡਰਾਂ ਰਾਹੀਂ ਕਥਿਤ ਘੁਟਾਲੇ ਦੀ ਨਿਰਪੱਖ ਜਾਂਚ...
  • jalandhar opposition to firecracker market in raowali village
    ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...
  • big twist in rajbir ghuman case
    ਰਾਜਬੀਰ ਘੁੰਮਣ ਮਾਮਲੇ 'ਚ ਵੱਡਾ ਮੋੜ! ਸੁਪਰੀਮ ਕੋਰਟ ਤੋਂ ਰਾਹਤ ਮਿਲਣ ਮਗਰੋਂ ਹੁਣ...
  • charanjit singh channi
    ਸ਼ਹੀਦ ਬਣ ਕੇ ਉੱਭਰਿਆ ਪਰਵਿੰਦਰ ਸਿੰਘ ਝੋਟਾ: ਚਰਨਜੀਤ ਸਿੰਘ ਚੰਨੀ
  • heavy rain warning for punjab over the next 3 days
    ਪੰਜਾਬ 'ਚ ਅਗਲੇ 2 ਦਿਨ ਭਾਰੀ ਮੀਂਹ ਦੀ ਚਿਤਾਵਨੀ, ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ...
  • lhb coaches for bangladesh railways
    ‘ਮੇਕ ਇਨ ਇੰਡੀਆ, ਫਾਰ ਦਿ ਵਰਲਡ’ ਵਿਜ਼ਨ ਤਹਿਤ ਕਪੂਰਥਲਾ 'ਚ ਤਿਆਰ ਹੋਏ ਬੰਗਲਾਦੇਸ਼...
  • jalandhar corporation to crack down on 60 000 property tax defaulters
    60,000 ਪ੍ਰਾਪਰਟੀ ਟੈਕਸ ਡਿਫਾਲਟਰਾਂ ’ਤੇ ਸ਼ਿਕੰਜਾ ਕੱਸਣ ਜਾ ਰਿਹੈ ਜਲੰਧਰ ਨਿਗਮ,...
  • major success for jalandhar rural police
    ਜਲੰਧਰ ਦਿਹਾਤੀ ਪੁਲਸ ਦੀ ਵੱਡੀ ਸਫ਼ਲਤਾ: ਢਾਈ ਕਰੋੜ ਦੀ ਹੈਰੋਇਨ ਸਣੇ ਕਤਲ ਕੇਸ ਦਾ...
Trending
Ek Nazar
major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

last rites indian nationa

ਰਿਆਧ ਹਵਾਈ ਅੱਡੇ ਹਮਲੇ 'ਚ ਮਾਰੇ ਗਏ ਭਾਰਤੀ ਨਾਗਰਿਕ ਦੇ ਅੰਤਿਮ ਸੰਸਕਾਰ 'ਚ...

famous actor injured during rehearsal for an action scene

ਐਕਸ਼ਨ ਸੀਨ ਦੀ ਰਿਹਰਸਲ ਦੌਰਾਨ ਜ਼ਖਮੀ ਹੋਇਆ ਮਸ਼ਹੂਰ ਅਦਾਕਾਰ, ਸਾਹਮਣੇ ਆਈ ਤਸਵੀਰ

committee constituted

KPK'ਚ ਐਮਰਜੈਂਸੀ ਲਾਗੂ ! ਪਾਕਿਸਤਾਨ ਸਰਕਾਰ ਨੇ ਮਾਮਲਿਆਂ ਦੀ ਨਿਗਰਾਨੀ ਲਈ...

ranjeev puri assembly speaker

ਅਮਰੀਕਾ 'ਚ ਪੰਜਾਬੀ ਮੂਲ ਦੇ ਰੰਜੀਵ ਪੁਰੀ ਸਟੇਟ ਅਸੈਂਬਲੀ ਸਪੀਕਰ ਬਣਨ ਦੀ ਦੌੜ 'ਚ

sharing home address in hopes of a box of sweets proves costly for influencer

'ਮੈਂ ਤੁਹਾਡੇ ਪੈਰੀਂ ਪੈਂਦਾ ਹਾਂ...'; ਡਿਲੀਵਰੀ ਏਜੰਟਾਂ ਤੋਂ ਤੰਗ ਆ ਕੇ ਘਰ ਛੱਡ...

this singer had joked about his own death

ਮਜ਼ਾਕ 'ਚ ਕਿਹਾ ਸੀ ਹਾਰਟ ਅਟੈਕ ਆ ਜਾਵੇਗਾ, ਫਿਰ ਅਗਲੇ ਹੀ ਪਲ ਇਸ ਮਸ਼ਹੂਰ ਗਾਇਕ ਨੇ...

major action by the municipal corporation ahead of gurpurab

ਅੰਮ੍ਰਿਤਸਰ 'ਚ ਨਗਰ ਨਿਗਮ ਦੀ ਕਾਰਵਾਈ, ਮੀਟ ਦੀਆਂ ਦੁਕਾਨਾਂ ਸੀਲ ਤੇ ਇਨ੍ਹਾਂ ਨੂੰ...

saudi prince security

ਲੁਕਣ ਲਈ ਮਜਬੂਰ ਹੋਏ ਸਾਊਦੀ ਪ੍ਰਿੰਸ ! ਹੂਤੀਆਂ ਦੇ ਮਿਜ਼ਾਈਲ ਹਮਲਿਆਂ ਦਾ ਖਦਸ਼ਾ

china stacks gold

ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਦੇ ਬਾਵਜੂਦ ਚੀਨ ਨੇ ਵਧਾਈ ਖਰੀਦਾਰੀ !

durga utsav intimes square

ਨਿਊਯਾਰਕ ਦੇ ਟਾਈਮਜ਼ ਸਕੁਆਇਰ 'ਤੇ 'ਦੁਰਗਾ ਉਤਸਵ' ਦੀ ਧੂਮ; ਵੱਡੀ ਗਿਣਤੀ 'ਚ ਜੁੜੇ...

tukaram mundhe maharashtra fda no transfer

ਮੇਰਾ ਤਬਾਦਲਾ ਨਹੀਂ ਹੋਇਆ..., ਮਹਾਰਾਸ਼ਟਰ FDA ਕਮਿਸ਼ਨਰ ਤੁਕਾਰਾਮ ਮੁੰਡੇ ਦਾ ਅਹਿਮ...

cjp  leader  detention  jantar mantar  tricolour

CJP ਆਗੂ ਆਸ਼ੂਤੋਸ਼ ਰਾਂਕਾ ਅਤੇ ਸੌਰਭ ਦਾਸ ਹਿਰਾਸਤ 'ਚ, ਜੰਤਰ-ਮੰਤਰ 'ਤੇ ਲਹਿਰਾ...

won 50 lakh rupees lottery mandeep brar

ਰਾਤੋ-ਰਾਤ ਚਮਕੀ ਪਿੰਡ ਸੁਲਤਾਨਪੁਰੀਆ ਦੇ ਮਨਦੀਪ ਬਰਾੜ ਦੀ ਕਿਸਮਤ, ਫਿਰ ਤੋਂ ਜਿੱਤੀ...

famous actress arrested upon landing at new york airport

ਫਲਾਈਟ ਦੇ ਨਿਊਯਾਰਕ ਹਵਾਈ ਅੱਡੇ 'ਤੇ ਉਤਰਦੇ ਹੀ ਮਸ਼ਹੂਰ ਅਦਾਕਾਰਾ ਗ੍ਰਿਫਤਾਰ, ਜਾਣੋ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • parvinder jhota dig accused
      ਪਰਵਿੰਦਰ ਝੋਟਾ ਕਤਲ ਕੇਸ 'ਚ ਵੱਡੀ ਖ਼ਬਰ, ਹੋਈ ਪਹਿਲੀ ਗ੍ਰਿਫ਼ਤਾਰੀ
    • bjp makes big announcement before elections
      ਪੰਜਾਬ ਦੀ ਸਿਆਸਤ 'ਚ ਵੱਡੀ ਖਬਰ, ਭਾਜਪਾ ਵੱਲੋਂ ਚੋਣਾਂ ਤੋਂ ਪਹਿਲਾਂ ਵੱਡਾ ਐਲਾਨ
    • big twist in rajbir ghuman case
      ਰਾਜਬੀਰ ਘੁੰਮਣ ਮਾਮਲੇ 'ਚ ਵੱਡਾ ਮੋੜ! ਸੁਪਰੀਮ ਕੋਰਟ ਤੋਂ ਰਾਹਤ ਮਿਲਣ ਮਗਰੋਂ ਹੁਣ...
    • parvinder jhota mansa city closed
      ਪਰਵਿੰਦਰ ਝੋਟਾ ਦੇ ਕਤਲ ਮਗਰੋਂ ਮਾਨਸਾ ਸ਼ਹਿਰ ਬੰਦ, ਸਕੂਲਾਂ 'ਚ ਕੀਤੀ ਛੁੱਟੀ, ਭਾਰੀ...
    • parvinder jhota  mansa police  drug task force
      ਪਰਵਿੰਦਰ ਝੋਟੇ ਦੇ ਕਤਲ ਮਗਰੋਂ ਪੁਲਸ ਦਾ ਵੱਡਾ ਐਕਸ਼ਨ
    • parvinder jhota mansa medical store
      Big Breaking : ਪਰਵਿੰਦਰ ਝੋਟੇ ਦਾ ਗੋਲ਼ੀਆਂ ਮਾਰ ਕੇ ਕਤਲ
    • license driving test applicant
      ਪੰਜਾਬ : ਨਵਾਂ ਲਾਇਸੈਂਸ ਬਨਵਾਉਣ ਵਾਲਿਆਂ ਲਈ ਨਵੀਂ ਮੁਸੀਬਤ, ਟੈਸਟ ਟ੍ਰੈਕ 'ਤੇ...
    • murder of sikh youth parvinder singh who raised his voice against drugs
      ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਸਿੱਖ ਨੌਜਵਾਨ ਪਰਵਿੰਦਰ ਸਿੰਘ ਦਾ ਕਤਲ...
    • charanjit singh channi
      ਸ਼ਹੀਦ ਬਣ ਕੇ ਉੱਭਰਿਆ ਪਰਵਿੰਦਰ ਸਿੰਘ ਝੋਟਾ: ਚਰਨਜੀਤ ਸਿੰਘ ਚੰਨੀ
    • heavy rain warning for punjab over the next 3 days
      ਪੰਜਾਬ 'ਚ ਅਗਲੇ 2 ਦਿਨ ਭਾਰੀ ਮੀਂਹ ਦੀ ਚਿਤਾਵਨੀ, ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +