Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 21, 2026

    7:05:02 PM

  • illegal pan masala and tobacco manufacturing network exposed

    ਗੈਰ-ਕਾਨੂੰਨੀ ਪਾਨ ਮਸਾਲਾ ਤੇ ਤੰਬਾਕੂ ਫੈਕਟਰੀ ਦਾ...

  • punjab weather imd alert heavy rain

    ਪੰਜਾਬ 'ਚ 3 ਦਿਨ ਪਵੇਗਾ ਮੀਂਹ! 25 ਅਗਸਤ ਤੱਕ ਮੌਸਮ...

  • another big loss to the kabaddi world

    ਕਬੱਡੀ ਜਗਤ ਨੂੰ ਪਿਆ ਇੱਕ ਹੋਰ ਵੱਡਾ ਘਾਟਾ, ਟਾਪ ਦੇ...

  • football player murdered in amritsar

    ਅੰਮ੍ਰਿਤਸਰ 'ਚ ਫੁੱਟਬਾਲ ਖਿਡਾਰੀ ਦਾ ਕਤਲ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • 25 ਫੁੱਟ ਡੂੰਘੇ ਪਾਣੀ 'ਚ ਕਰਦੀ ਹੈ ਤੈਰਾਕੀ ਪਹਿਲੀ ਜਮਾਤ 'ਚ ਪੜ੍ਹਦੀ ਇਹ ਬੱਚੀ

PUNJAB News Punjabi(ਪੰਜਾਬ)

25 ਫੁੱਟ ਡੂੰਘੇ ਪਾਣੀ 'ਚ ਕਰਦੀ ਹੈ ਤੈਰਾਕੀ ਪਹਿਲੀ ਜਮਾਤ 'ਚ ਪੜ੍ਹਦੀ ਇਹ ਬੱਚੀ

  • Edited By Shivani Attri,
  • Updated: 22 Oct, 2019 04:13 PM
Jalandhar
pavani bhatia swimming under 25 feet of water
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਖੁਸ਼ਬੂ)— ਜਿਸ ਉਮਰ 'ਚ ਬੱਚੇ ਆਪਣੇ ਮਾਪਿਆਂ ਦਾ ਹੱਥ ਫੜ ਕੇ ਚੱਲਣਾ ਸਿੱਖਦੇ ਹਨ, ਉਸ ਉਮਰ 'ਚ ਪਾਵਨੀ ਭਾਟੀਆ 25 ਫੁੱਟ ਡੂੰਘੇ ਪਾਣੀ 'ਚ ਤੈਰਾਕੀ ਕਰ ਰਹੀ ਹੈ। ਸੋਢਲ ਰੋਡ 'ਤੇ ਰਹਿਣ ਵਾਲੀ 6 ਸਾਲ ਦੀ ਪਾਵਨੀ ਭਾਟੀਆ ਨੇ ਨਾ ਸਿਰਫ ਕਈ ਮੈਡਲ ਹਾਸਲ ਕੀਤੇ ਹਨ, ਸਗੋਂ ਸ਼ਹਿਰ ਦੀ ਯੰਗੈਸਟਰ ਸਵਿਮਰ ਹੋਣ ਦਾ ਖਿਤਾਬ ਵੀ ਹਾਸਲ ਕਰ ਚੁੱਕੀ ਹੈ। ਇਸ ਸਮੇਂ ਪਾਵਨੀ ਸਵਾਮੀ ਸੰਤ ਦਾਸ ਪਬਲਿਕ ਸਕੂਲ 'ਚ ਪਹਿਲੀ ਜਮਾਤ 'ਚ ਪੜ੍ਹ ਰਹੀ ਹੈ।

ਢਾਈ ਸਾਲ ਦੀ ਉਮਰ 'ਚ ਪਾਵਨੀ ਨੂੰ ਉਸ ਦੇ ਪਿਤਾ ਰਿਗਵੇਦ ਭਾਟੀਆ ਨੇ ਤੈਰਾਕੀ ਸਿਖਾਉਣੀ ਸ਼ੁਰੂ ਕੀਤੀ ਸੀ ਅਤੇ 3 ਸਾਲ ਦੀ ਉਮਰ 'ਚ ਉਹ ਤੈਰਾਕੀ ਕਰਨ ਲੱਗ ਪਈ ਸੀ। ਹਾਲ ਹੀ 'ਚ ਪਾਵਨੀ ਨੇ 41ਵੀਂ ਜ਼ਿਲਾ ਪ੍ਰਾਇਮਰੀ ਸਕੂਲ ਗੇਮਸ ਤੈਰਾਕੀ ਮੁਕਾਬਲਾ 50 ਮੀਟਰ ਬ੍ਰੈਸਟ ਸਟ੍ਰੋਕ, ਬੈਕ ਸਟ੍ਰੋਕ ਅਤੇ ਬਟਰ ਫਲਾਈ 'ਚ ਗੋਲਡ ਮੈਡਲ ਹਾਸਲ ਕੀਤਾ ਹੈ। ਇਹ ਮੁਕਾਬਲਾ ਐੱਮ. ਆਰ. ਇੰਟਰਨੈਸ਼ਨਲ ਪਬਲਿਕ ਸਕੂਲ ਆਦਮਪੁਰ ਵਿਚ ਹੋਇਆ ਸੀ। ਹੁਣ ਉਹ ਸੂਬਾ ਪੱਧਰ 'ਤੇ ਹੋਣ ਵਾਲੀਆਂ ਪ੍ਰਾਇਮਰੀ ਸਕੂਲ ਗੇਮਸ ਤੈਰਾਕੀ ਮੁਕਾਬਲਾ ਸੰਗਰੂਰ ਵਿਚ ਹਿੱਸਾ ਲਵੇਗੀ।
ਪਾਵਨੀ ਦੇ ਪਿਤਾ ਰਿਗਵੇਦ ਭਾਟੀਆ ਨੇ ਦੱਸਿਆ ਕਿ ਇਸ ਮੁਕਾਬਲੇ 'ਚ ਪਾਵਨੀ ਸਭ ਤੋਂ ਘੱਟ ਉਮਰ ਦੀ ਖਿਡਾਰਣ ਹੋਵੇਗੀ। ਪਾਵਨੀ ਨੂੰ ਉਨ੍ਹਾਂ ਨੇ ਛੋਟੀ ਉਮਰ 'ਚ ਹੀ ਤੈਰਾਕੀ ਕਰਨਾ ਸਿਖਾ ਦਿੱਤਾ ਸੀ। ਇਸ ਸਮੇਂ ਉਹ 25 ਫੁੱਟ ਪਾਣੀ ਦੇ ਅੰਦਰ ਤੱਕ ਤੈਰਾਕੀ ਕਰਨ ਦੇ ਨਾਲ 10 ਫੁੱਟ ਤੋਂ ਜੰਪ ਵੀ ਕਰ ਲੈਂਦੀ ਹੈ। ਪਾਵਨੀ ਦੇ ਪਿਤਾ ਖੁਦ ਲੈਕਚਰਾਰ ਹੋਣ ਦੇ ਨਾਲ ਪੰਜਾਬ ਸਿੱਖਿਆ ਵਿਭਾਗ ਵਿਚ ਸਵਿਮਿੰਗ ਕੋਚ ਵੀ ਹਨ। 1997 ਵਿਚ ਉਹ ਬੈਸਟ ਵਾਟਰ ਪੋਲੋ ਪਲੇਅਰ ਆਫ ਪੰਜਾਬ ਰਹਿ ਚੁੱਕੇ ਹਨ।

ਜਿੱਤ ਚੁੱਕੀ ਹੈ ਇਹ ਮੈਡਲ ਅਤੇ ਐਵਾਰਡ
ਚੰਡੀਗੜ੍ਹ 'ਚ ਇੰਟਰ ਸਟੇਟ ਓਪਨ ਸਵਿਮਿੰਗ ਚੈਂਪੀਅਨਸ਼ਿਪ 'ਚ ਅੰਡਰ 9 'ਚ 25 ਮੀਟਰ ਬ੍ਰੈਸਟ ਸਟ੍ਰੋਕ 'ਚ ਗੋਲਡ, 25 ਮੀਟਰ ਫ੍ਰੀ ਸਟਾਈਲ 'ਚ ਬਰਾਊਂਜ਼ ਤੇ ਬੈਕ ਸਟ੍ਰੋਕ 'ਚ ਸਿਲਵਰ ਮੈਡਲ।
ਸਹੋਦਿਆ ਅੰਡਰ-12 ਉਮਰ ਦੀ ਕੈਟਾਗਰੀ ਵਿਚ 50 ਮੀਟਰ ਬ੍ਰੈਸਟ ਸਟ੍ਰੋਕ ਵਿਚ ਕਾਂਸੇ ਦਾ ਤਮਗਾ।
ਸਵਾਮੀ ਸੰਤ ਦਾਸ ਸਕੂਲ ਵਿਚ ਵੀ ਉਸ ਨੂੰ 2 ਵਾਰ ਬੈਸਟ ਸਵਿਮਰ ਦਾ ਐਵਾਰਡ ਮਿਲ ਚੁੱਕਾ ਹੈ।
5 ਕਿਲੋਮੀਟਰ ਦੀ ਮਿੰਨੀ ਮੈਰਾਥਨ ਵਿਚ ਵੀ ਯੰਗੈਸਟ ਐਥਲੀਟ ਦਾ ਟਾਈਟਲ ਜਿੱਤ ਚੁੱਕੀ ਹੈ।
15 ਅਗਸਤ 2018 ਨੂੰ ਜਲੰਧਰ ਦੇ ਡੀ. ਸੀ. ਵਰਿੰਦਰ ਸ਼ਰਮਾ ਤੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਕੋਲੋਂ ਆਊਟਸਟੈਂਡਿੰਗ ਸਵਿਮਰ ਦਾ ਐਵਾਰਡ ਮਿਲਿਆ।
ਪੰਜਾਬ ਸਟੇਟ ਮਾਡਰਨ ਪੈਂਟਾਥਲਾਨ ਚੈਂਪੀਅਨਸ਼ਿਪ ਲੁਧਿਆਣਾ ਅੰਡਰ-9 ਵਿਚ ਸਿਲਵਰ ਮੈਡਲ ਮਿਲਿਆ।

  • pavani bhatia
  • swimming
  • water
  • ਤੈਰਾਕੀ
  • ਪਾਵਨੀ
  • ਪਾਣੀ

ਖਹਿਰਾ ਦੇ ਅਸਤੀਫੇ 'ਤੇ 'ਆਪ' ਨੇ ਖੋਲ੍ਹੀਆਂ ਬੰਦੂਕਾਂ, ਵਿਰੋਧੀਆਂ ਨੇ ਮਾਰੇ ਤਿੱਖੇ ਤੀਰ

NEXT STORY

Stories You May Like

  • car falls 25 feet after breaking highway railing in goraya
    ਗੋਰਾਇਆ ਵਿਖੇ ਹਾਈਵੇਅ ਦੀ ਰੇਲਿੰਗ ਤੋੜਦੀ ਹੋਈ 25 ਫੁੱਟ ਤੋਂ ਹੇਠਾਂ ਡਿੱਗੀ ਕਾਰ
  • heavy rainfall general ward rims hospital
    ਭਾਰੀ ਮੀਂਹ ਕਾਰਨ RIMS ਹਸਪਤਾਲ 'ਚ ਭਰਿਆ ਪਾਣੀ, ਗੰਦੇ ਪਾਣੀ 'ਚੋਂ ਲੰਘਣ ਲਈ ਮਜ਼ਬੂਰ ਮਰੀਜ਼
  • excel entertainment marks 25 years  launches  excel origins
    ਐਕਸਲ ਐਂਟਰਟੇਨਮੈਂਟ ਦੇ 25 ਸਾਲ ਪੂਰੇ ਹੋਣ 'ਤੇ 'ਐਕਸਲ ਓਰਿਜਿਨਸ' ਦੀ ਸ਼ੁਰੂਆਤ
  • ramandeep kaur died in a road accident in canada
    ਕੈਨੇਡਾ ’ਚ ਜੇਲ ਵਿਭਾਗ 'ਚ ਨੌਕਰੀ ਕਰਦੀ ਰਮਨਦੀਪ ਕੌਰ ਦੀ ਸੜਕ ਹਾਦਸੇ ’ਚ ਮੌਤ
  • road collapses again in agra
    ਆਗਰਾ ’ਚ ਮੁੜ ਧੱਸੀ ਸੜਕ: ਬਣਿਆ 20 ਫੁੱਟ ਡੂੰਘਾ ਖੱਡਾ, 1 ਮਹੀਨੇ ’ਚ ਤੀਜੀ ਘਟਨਾ
  • jamaat e islami  26 locations  police  raid
    ਜਮਾਤ-ਏ-ਇਸਲਾਮੀ ਦੇ 26 ਟਿਕਾਣਿਆਂ ’ਤੇ ਪੁਲਸ ਦਾ ਛਾਪਾ, ਜ਼ਬਤ ਕੀਤੇ ਦਸਤਾਵੇਜ਼ ਤੇ ਇਲੈਕਟ੍ਰਾਨਿਕ ਉਪਕਰਨ
  • penthouse sold for rs 271 crore in gurugram
    ਦੇਸ਼ ਦੀ ਸਭ ਤੋਂ ਮਹਿੰਗੀ ਰੀਅਲ ਅਸਟੇਟ ਡੀਲ : ਗੁਰੂਗ੍ਰਾਮ ’ਚ 271 ਕਰੋੜ ਰੁਪਏ ’ਚ ਵਿਕਿਆ ਪੈਂਟਹਾਊਸ
  • action taken against adulterators in amritsar district
    ਅੰਮ੍ਰਿਤਸਰ ਜ਼ਿਲ੍ਹੇ ’ਚ ਮਿਲਾਵਟਖ਼ੋਰਾਂ ’ਤੇ ਕਾਰਵਾਈ, 25 ਦਿਨਾਂ ’ਚ 105 ਸੈਂਪਲ ਜਾਂਚ ਲਈ ਭੇਜੇ
  • gymkhana club jalandhar elections
    ਜਿਮਖਾਨਾ ਕਲੱਬ ਚੋਣਾਂ ’ਚ ਵੱਡਾ ਉਲਟਫ਼ੇਰ, ਪ੍ਰੋ. ਝਾਂਜੀ ਦੀ ਥਾਂ ਹੁਣ ਵਿਜੇ...
  • punjab weather imd alert heavy rain
    ਪੰਜਾਬ 'ਚ 3 ਦਿਨ ਪਵੇਗਾ ਮੀਂਹ! 25 ਅਗਸਤ ਤੱਕ ਮੌਸਮ ਦੀ ਤਾਜ਼ਾ ਅਪਡੇਟ ਜਾਰੀ,...
  • protester slaps car driver during jalandhar bandh
    ਜਲੰਧਰ 'ਚ ਬੰਦ ਦੌਰਾਨ ਪ੍ਰਦਰਸ਼ਨਕਾਰੀ ਨੇ ਕਾਰ ਸਵਾਰ ਨੂੰ ਮਾਰਿਆ ਥੱਪੜ, ਭਖਿਆ...
  • major accident with a family 3 people died
    ਨਕੋਦਰ ਤੋਂ ਮੱਥਾ ਟੇਕ ਕੇ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਵੱਡਾ ਹਾਦਸਾ! 3 ਜੀਆਂ ਦੀ...
  • hindu sikh community in america
    ਚਿੰਤਾਜਨਕ ਖ਼ਬਰ : ਅਮਰੀਕਾ 'ਚ ਹਿੰਦੂ-ਸਿੱਖ ਭਾਈਚਾਰੇ ਵਿਰੁੱਧ ਵਧੇ ਨਫਰਤੀ ਅਪਰਾਧ
  • send parcels through railways from home rail parcel app launched
    ਪੰਜਾਬ ਵਾਸੀਆਂ ਲਈ Good News! ਹੁਣ ਘਰ ਬੈਠੇ ਰੇਲਵੇ ਜ਼ਰੀਏ ਭੇਜ ਸਕੋਗੇ ਪਾਰਸਲ,...
  • lohian patwari accused of taking bribe of rs 2 50 lakh
    ਲੋਹੀਆਂ ਦੇ ਪਟਵਾਰੀ 'ਤੇ 2.50 ਲੱਖ ਰੁਪਏ ਰਿਸ਼ਵਤ ਲੈਣ ਦਾ ਦੋਸ਼
  • punjab weather  know the big forecast for august 22  23 and 24
    ਪੰਜਾਬ Weather: ਜਾਣੋ 22, 23 ਤੇ 24 ਅਗਸਤ ਤੱਕ ਦੀ ਵੱਡੀ ਭਵਿੱਖਬਾਣੀ
Trending
Ek Nazar
yogi adityanath  india  japan  students  selfie

CM ਯੋਗੀ ਨਾਲ ਸੈਲਫੀ ਲਈ ਕ੍ਰੇਜ਼ੀ ਹੋਏ ਜਾਪਾਨੀ ਵਿਦਿਆਰਥੀ, ਰਿਹਾਇਸ਼ 'ਤੇ ਪਹੁੰਚ...

iran us conflict

ਈਰਾਨ ਨੇ ਅਮਰੀਕਾ ਦੀਆਂ ਧਮਕੀਆਂ ਨੂੰ ਕਰ'ਤਾ ਖਾਰਿਜ

army chief asim munir statement

ਬਲੋਚਿਸਤਾਨ 'ਚ ਸਰਗਰਮ ਅੱਤਵਾਦੀਆਂ ਨੂੰ ਮਿਲ ਰਹੀ ਵਿਦੇਸ਼ੀ ਸਹਾਇਤਾ: ਪਾਕਿਸਤਾਨੀ...

typhoon in china

ਚੀਨ 'ਚ ਤੂਫਾਨ 'ਮੇਸਾਕ' ਨੇ ਮਚਾਈ ਤਬਾਹੀ, ਮ੍ਰਿਤਕਾਂ ਦੀ ਗਿਣਤੀ 150 ਤੋਂ ਪਾਰ

veteran playback singer leaves the world

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ ; ਦਿੱਗਜ ਪਲੇਬੈਕ ਗਾਇਕ ਨੇ ਛੱਡੀ ਦੁਨੀਆ

actor arjun bijlani s car met with an accident

ਅਦਾਕਾਰ ਅਰਜੁਨ ਬਿਜਲਾਨੀ ਦੀ ਕਾਰ ਦਾ ਹੋਇਆ ਐਕਸੀਡੈਂਟ

big news from dhaka

ਢਾਕਾ ਨੇੜੇ ਅੱਤਵਾਦੀਆਂ ਦੇ ਮੁੜ ਸਰਗਰਮ ਹੋਣ ਦਾ ਖ਼ਦਸ਼ਾ; ਭਾਰੀ ਮਾਤਰਾ 'ਚ...

donald trump statement

ਮੁਸਲਮਾਨਾਂ ਨੂੰ ਲੈ ਕੇ ਟਰੰਪ ਨੇ ਦੇ'ਤਾ ਵੱਡਾ ਬਿਆਨ

veteran actress  s sudden health deterioration

400 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ICU...

controversial statement of famous bollywood actress

ਮਸ਼ਹੂਰ ਬਾਲੀਵੁੱਡ ਅਦਾਕਾਰਾ ਦਾ ਵਿਵਾਦਤ ਬਿਆਨ, ਕਿਹਾ- ਯੂਰਪੀਅਨ ਮਰਦ, ਭਾਰਤੀ ਮਰਦਾਂ...

this bollywood superstar was devastated by his son s illness

ਪਿੱਜ਼ਾ ਖਾਂਦੇ-ਖਾਂਦੇ ਆ ਗਿਆ ਖ਼ੂਨ ! 3 ਸਾਲਾ ਪੁੱਤ ਦੀ ਇਸ ਬੀਮਾਰੀ ਨਾਲ ਟੁੱਟ ਗਿਆ...

famous actress   ex husband dies  mystery revealed after many months

ਮਸ਼ਹੂਰ ਅਦਾਕਾਰਾ ਦੇ Ex-Husband ਦੀ ਹੋਈ ਮੌਤ ! ਕਈ ਮਹੀਨਿਆਂ ਬਾਅਦ ਖੁੱਲ੍ਹਿਆ ਭੇਤ

sunita ahuja withdraws divorce case govinda s manager confirms

ਟੁੱਟਣ ਤੋਂ ਬਚ ਗਿਆ 40 ਸਾਲ ਪੁਰਾਣਾ ਰਿਸ਼ਤਾ, ਸੁਨੀਤਾ ਆਹੂਜਾ ਨੇ ਤਲਾਕ ਦੀ ਅਰਜ਼ੀ...

this actress once wanted to have 11 children

ਕਦੇ 11 ਬੱਚੇ ਪੈਦਾ ਕਰਨਾ ਚਾਹੁੰਦੀ ਸੀ ਇਹ ਅਦਾਕਾਰਾ, ਪਰ ਹੁਣ ਨਹੀਂ ਬਣਨਾ ਚਾਹੁੰਦੀ...

car  well  family  death  police

ਖੂਹ 'ਚ ਜਾ ਡਿੱਗੀ ਕਾਰ ! ਇਕੋ ਪਰਿਵਾਰ ਦੇ 4 ਜੀਆਂ ਦੀ ਹੋਈ ਦਰਦਨਾਕ ਮੌਤ

kangana ranaut hits back at baba ramdev

"ਮੇਰੀ ਜਵਾਨੀ ਬਾਰੇ ਦਿਨੇ ਸੁਪਨੇ ਨਾ ਦੇਖੋ...": ਕੰਗਨਾ ਰਣੌਤ ਨੇ ਬਾਬਾ ਰਾਮਦੇਵ...

indian origin people arrested in us

ਅਮਰੀਕਾ 'ਚ ਇਮੀਗ੍ਰੇਸ਼ਨ ਮਾਮਲਿਆਂ ’ਚ ਭਾਰਤੀ ਮੂਲ ਦੇ 2 ਲੋਕ ਗ੍ਰਿਫ਼ਤਾਰ

raid on government officials

ਰਾਸ਼ਟਰਪਤੀ ਦੇ ਅਧਿਕਾਰੀਆਂ ਦੇ ਘਰ 'ਤੇ ਪੈ ਗਈ Raid ! ਯੂਕਰੇਨ 'ਚ ਭ੍ਰਿਸ਼ਟਾਚਾਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • suman bansal won 4 madels
      ਤਪਾ ਮੰਡੀ ਦੀ ਸੁਮਨ ਬਾਂਸਲ ਨੇ 67 ਸਾਲ ਦੀ ਉਮਰ 'ਚ ਸ਼ੂਟਿੰਗ ’ਚ ਜਿੱਤੇ ਚਾਰ ਮੈਡਲ
    • adnoc project
      GCC ਲਾਈਸੈਂਸ ਬੱਸ ਡਰਾਈਵਰਾਂ ਲਈ UAE 'ਚ ਨਿਕਲੀਆਂ ਨੌਕਰੀਆਂ
    • agtf team in punjab gangster arrest in film style
      ਪੰਜਾਬ 'ਚ AGTF ਦੀ ਟੀਮ ਨੇ ਫ਼ਿਲਮੀ ਅੰਦਾਜ਼ 'ਚ ਫੜਿਆ ਗੈਂਗਸਟਰ! ਹੈਰਾਨ ਕਰੇਗਾ...
    • prisoner escapes from amritsar hospital
      ਵੱਡੀ ਖਬਰ: ਅੰਮ੍ਰਿਤਸਰ ਦੇ ਹਸਪਤਾਲ ਤੋਂ ਕੈਦੀ ਫਰਾਰ
    • clash between punjab police and sikh leaders
      ਪੰਜਾਬ ਪੁਲਸ ਤੇ ਸਿੱਖ ਆਗੂਆਂ ਵਿਚਾਲੇ ਤਲਖੀ, ਕਈ ਆਗੂਆਂ ਨੂੰ ਹਿਰਾਸਤ 'ਚ ਲਿਆ
    • food delivery boy clash
      ਫ਼ੂਡ ਡਿਲੀਵਰੀ ਬੁਆਏ ਨੇ ਸਾਥੀਆਂ ਨਾਲ ਰਲ਼ ਕੇ ਮਾਰਿਆ 'ਡਾਕਾ'! ਲੁੱਟ ਕੇ ਲੈ ਗਏ...
    • poor family  roof of house  rain
      ਬਾਰਸ਼ ਕਾਰਨ ਗਰੀਬ ਦੇ ਘਰ ਦੀ ਛੱਤ ਡਿੱਗੀ, ਵਾਲ-ਵਾਲ ਬਚਿਆ ਪਰਿਵਾਰ
    • eighth central pay commission to visit chandigarh from september 16 to 18
      16 ਤੋਂ 18 ਸਤੰਬਰ ਤੱਕ ਚੰਡੀਗੜ੍ਹ ਦੌਰੇ 'ਤੇ ਅੱਠਵਾਂ ਕੇਂਦਰੀ ਤਨਖ਼ਾਹ ਕਮਿਸ਼ਨ
    • two employees  employee arrested  vigilance bureau
      ਪੰਜਾਬ : ਦੋ ਮੁਲਾਜ਼ਮ ਰੰਗੇ ਹੱਥੀਂ ਗ੍ਰਿਫ਼ਤਾਰ, ਕਾਰਾ ਜਾਣ ਉਡਣਗੇ ਹੋਸ਼
    • migrant laborer in amritsar
      ਅੰਮ੍ਰਿਤਸਰ ’ਚ ਪ੍ਰਵਾਸੀ ਮਜ਼ਦੂਰ ਨਾਲ ਬਦਸਲੂਕੀ, 10 ਦਿਨਾਂ ਤੱਕ ਬੰਧਕ ਬਣਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +