Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 06, 2026

    6:46:07 PM

  • ind vs wi team india completely changed

    IND vs WI: ਬਦਲ ਗਈ ਪੂਰੀ Team India, ਟਾਸ ਜਿੱਤ...

  • sarpanch patti village

    ਬ੍ਰੇਕਿੰਗ ਨਿਊਜ਼ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ...

  • shopkeepers shops commercial units

    ਪੰਜਾਬ 'ਚ ਦੁਕਾਨਦਾਰਾਂ ਲਈ ਵੱਡੀ ਖਬਰ, ਨਿਯਮਾਂ ਵਿਚ...

  • latest on the da issue for punjab employees

    ਪੰਜਾਬ ਦੇ ਮੁਲਾਜ਼ਮਾਂ ਦੇ DA ਮਾਮਲੇ 'ਤੇ ਤਾਜ਼ਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • 267 ਪਾਵਨ ਸਰੂਪਾਂ ਦੇ ਮਾਮਲੇ ਦੀ ਜਾਂਚ ਗਿਆਨੀ ਹਰਪ੍ਰੀਤ ਸਿੰਘ ਨੇ ਸੇਵਾ ਮੁਕਤ ਜੱਜ ਨੂੰ ਸੌਂਪੀ

PUNJAB News Punjabi(ਪੰਜਾਬ)

267 ਪਾਵਨ ਸਰੂਪਾਂ ਦੇ ਮਾਮਲੇ ਦੀ ਜਾਂਚ ਗਿਆਨੀ ਹਰਪ੍ਰੀਤ ਸਿੰਘ ਨੇ ਸੇਵਾ ਮੁਕਤ ਜੱਜ ਨੂੰ ਸੌਂਪੀ

  • Updated: 17 Jul, 2020 05:58 PM
Amritsar
pawan saroop record giani harpreet singh amritsar
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਅਨਜਾਣ): ਪਿਛਲੇ ਦਿਨੀਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਗੋਲਡਨ ਆਫਸੈਟ ਪ੍ਰੈੱਸ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 267 ਪਾਵਨ ਸਰੂਪ ਰਿਕਾਰਡ 'ਚ ਘੱਟ ਹੋਣ ਸਬੰਧੀ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਸੰਗਤਾਂ ਦੀਆਂ ਭਾਵਨਾਵਾਂ ਅਨੁਸਾਰ ਇਸ ਦੀ ਨਿਰਪੱਖ ਜਾਂਚ ਕਰਵਾਉਣ ਲਈ ਬੀਬੀ ਨਵਿਤਾ ਸਿੰਘ ਰਿਟਾਇਰਡ ਜਸਟਿਸ ਹਾਈ ਕੋਰਟ ਤੇ ਉਨ੍ਹਾਂ ਦਾ ਸਹਿਯੋਗ ਕਰਨ ਲਈ ਭਾਈ ਈਸ਼ਰ ਸਿੰਘ ਐਡਵੋਕੇਟ ਤੇਲੰਗਨਾ ਹਾਈ ਕੋਰਟ ਦੀ ਚੌਣ ਕੀਤੀ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪ੍ਰੈੱਸ ਦੇ ਨਾਮ ਬਿਆਨ ਜਾਰੀ ਕਰਦਿਆਂ ਜਥੇਦਾਰ ਅਕਾਲ ਤਖ਼ਤ ਨੇ ਕਿਹਾ ਕਿ ਪਿਛਲੇ ਦਿਨੀਂ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਗੋਲਡਨ ਆਫਸੈਟ ਪ੍ਰੈੱਸ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 267 ਸਰੂਪ ਰਿਕਾਰਡ 'ਚ ਘੱਟ ਹੋਣ ਸਬੰਧੀ ਸਿੱਖ ਪੰਥ ਅੰਦਰ ਕਾਫੀ ਸ਼ੰਕਾਵਾਂ ਪਾਈਆਂ ਜਾ ਰਹੀਆਂ ਹਨ।

ਇਹ ਵੀ ਪੜ੍ਹੋ:  ਬੱਚਿਆਂ ਲਈ ਦੁਆਵਾਂ ਮੰਗਣ ਵਾਲਾ ਪਿਓ ਹੀ ਬਣਿਆ ਪੁੱਤਰ ਦਾ ਕਾਤਲ

ਇਸ ਸਬੰਧੀ ਵਿਸ਼ਵ ਭਰ 'ਚੋਂ ਸੁਹਿਰਦ ਸਿੱਖ ਸੰਗਤਾਂ ਦੇ ਸੱਚਾਈ ਜਾਨਣ ਲਈ ਸੁਨੇਹੇ ਵੀ ਪੁੱਜੇ ਹਨ। ਸ਼੍ਰੋਮਣੀ ਕਮੇਟੀ ਦੀ ਅੰਤ੍ਰਿਮ ਕਮੇਟੀ ਵੱਲੋਂ ਪਾਸ ਕੀਤੇ ਮਤਾ ਨੰਬਰ 368 ਮਿਤੀ 12-7-2020 ਰਾਹੀਂ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਨਿਰਪੱਖ ਜਾਂਚ ਕਰਵਉਣ ਲਈ ਬੇਨਤੀ ਕੀਤੀ ਗਈ ਸੀ। ਜਿਸ ਦੇ ਮੱਦੇਨਜ਼ਰ ਉਕਤ ਦੋਵੇਂ ਸਖ਼ਸ਼ੀਅਤਾਂ ਇਕ ਮਹੀਨੇ ਦੇ ਅੰਦਰ-ਅੰਦਰ ਰਿਪੋਰਟ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਦੇਣਗੀਆਂ ਤੇ ਇਸ ਉਪਰੰਤ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ। ਸਿੰਘ ਸਾਹਿਬ ਨੇ ਕਿਹਾ ਕਿ ਲੋੜ ਅਨੁਸਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਇਨ੍ਹਾਂ ਨੂੰ ਅਕਾਊਂਟ ਦੇ ਮਾਹਰ, ਸ਼੍ਰੋਮਣੀ ਕਮੇਟੀ ਦੇ ਸਾਬਕਾ ਤੇ ਮੌਜੂਦਾ ਕਰਮਚਾਰੀ/ਅਧਿਕਾਰੀ ਅਤੇ ਵਿਦਵਾਨਾਂ ਦੀਆਂ ਸੇਵਾਵਾਂ ਵੀ ਮੁਹੱਈਆਂ ਕਰਵਾਈਆਂ ਜਾਣਗੀਆਂ।

ਇਹ ਵੀ ਪੜ੍ਹੋ:  ਫਾਜ਼ਿਲਕਾ ਦੀ ਇਸ ਲਾੜੀ ਨੇ ਕਈਆਂ ਨੂੰ ਪਾਇਆ ਪੜ੍ਹਨੇ, ਪਹਿਲਾਂ ਪਾਉਂਦੀ ਹੈ ਪਿਆਰ, ਫਿਰ...

ਸਿੰਘ ਸਾਹਿਬ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਪੰਥ 'ਚ ਵੰਡੀਆਂ ਪਾਉਣ ਵਾਲੇ ਗੁਰੂ ਦੋਖੀਆਂ ਤੋਂ ਸਾਵਧਾਨ ਕਰਨ ਲਈ ਅਤੇ ਸਮੁੱਚੇ ਪੰਥ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਵਿਚਾਰਧਾਰਾ ਦੀ ਰੌਸ਼ਨੀ ਵਿੱਚ ਇਕ ਮੁੱਠ ਕਰਨ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਾਂਝਾ ਡਿਜੀਟਲ ਮੰਚ ਮੁਹੱਈਆ ਕਰਵਾਇਆ ਜਾਵੇਗਾ। ਜਿਸ ਦਾ ਐਲਾਨ ਪੰਜ ਸਿੰਘ ਸਾਹਿਬਾਨਾ ਦੀ ਇਕੱਤਰਤਾ ਵਿੱਚ ਵਿਚਾਰ ਉਪਰੰਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਿੱਖ ਲੋੜਵੰਦ ਨੌਜਵਾਨਾਂ, ਵਿਧਵਾਵਾਂ, ਕਿਸਾਨਾਂ, ਮਜ਼ਦੂਰਾਂ, ਦੁਕਾਨਦਾਰਾਂ ਅਤੇ ਸਿੱਖ ਧਰਮ ਅੰਦਰ ਦੱਬੇ ਕੁਚਲੇ ਮਾਨਸਿਕ ਤੌਰ 'ਤੇ ਝੰਬੇ ਸਿੱਖਾਂ ਦੀ ਸਹਾਇਤਾ ਲਈ ਸਿੱਖ ਬੁੱਧੀਜੀਵੀਆਂ, ਸਾਬਕਾ ਬੈਂਕਰਾਂ, ਵਕੀਲਾਂ, ਡਾਕਟਰਾਂ ਅਤੇ ਆਈ ਏ ਐਸ ਅਧਿਕਾਰੀਆਂ ਦੀ ਚੌਣਵੀਂ ਕਮੇਟੀ ਰਾਹੀਂ ਸਿੱਖ ਸਹਾਇਤਾ ਫੰਡ ਕਾਇਮ ਕਰਨ ਦਾ ਯਤਨ ਕੀਤਾ ਜਾਵੇਗਾ। ਉਨ੍ਹਾਂ ਸਿੱਖ ਨੌਜਵਾਨਾ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਉਸਾਰੂ ਸੋਚ ਦੇ ਧਾਰਨੀ ਬਣ ਕੇ ਆਰਥਿਕ, ਸਮਾਜਿਕ ਅਤੇ ਰਾਜਨੀਤਕ ਖੇਤਰ ਵਿੱਚ ਉੱਚੇ ਮੁਕਾਮ ਹਾਸਲ ਕਰਨ ਦੇ ਨਾਲ-ਨਾਲ ਗੁਣਵੰਤਾ ਧਾਰਨ ਕਰਨ ਦਾ ਵੀ ਯਤਨ ਕਰਨ। ਉਨ੍ਹਾਂ ਕਿਹਾ ਕਿ ਸਿੱਖ ਵਿਦਿਆਰਥੀ ਆਪਣਾ ਸਾਰਾ ਧਿਆਨ ਪੜਾਈ ਉੱਪਰ ਕੇਂਦਰਿਤ ਕਰਨ। ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਵੀ ਮੌਜੂਦ ਸਨ। ਸਿੰਘ ਸਾਹਿਬ ਪ੍ਰੈਸ ਨੋਟ ਜਾਰੀ ਕਰਨ ਉਪਰੰਤ ਉਸੇ ਸਮੇਂ ਆਪਣੀ ਗੱਡੀ ਵਿੱਚ ਬੈਠ ਕੇ ਚਲੇ ਗਏ ਤੇ ਉਨ੍ਹਾਂ ਕਿਸੇ ਵੀ ਮੀਡੀਆ ਕਰਮੀ ਨਾਲ ਕੋਈ ਗੱਲ ਸਾਂਝੀ ਨਹੀਂ ਕੀਤੀ।

ਇਹ ਵੀ ਪੜ੍ਹੋ:  ਗੁਆਂਢ 'ਚ ਰਹਿੰਦੇ ਵਿਅਕਤੀ ਦਾ ਸ਼ਰਮਨਾਕ ਕਾਰਾ, 3 ਬੱਚਿਆਂ ਦੀ ਮਾਂ ਨੂੰ ਬਣਾਇਆ ਹਵਸ ਦਾ ਸ਼ਿਕਾਰ

  • Pawan Saroop
  • Record
  • Giani Harpreet Singh
  • Amritsar
  • 267 ਪਾਵਨ ਸਰੂਪ
  • ਰਿਕਾਰਡ
  • ਗਿਆਨੀ ਹਰਪ੍ਰੀਤ ਸਿੰਘ
  • ਅੰਮ੍ਰਿਤਸਰ

'ਕੋਰੋਨਾ' ਆਫ਼ਤ ਦੌਰਾਨ ਜਲੰਧਰ ਜ਼ਿਲ੍ਹੇ ਲਈ ਰਾਹਤ ਭਰੀ ਖਬਰ, 689 ਦੀ ਰਿਪੋਰਟ ਆਈ ਨੈਗੇਟਿਵ

NEXT STORY

Stories You May Like

  • allegations of alleged sacrilege of sacred saroops in canada
    ਕੈਨੇਡਾ ’ਚ ਪਾਵਨ ਸਰੂਪਾਂ ਦੀ ਕਥਿਤ ਬੇਅਦਬੀ ਦੇ ਦੋਸ਼, 225 ਪਾਵਨ ਸਰੂਪਾਂ ਦਾ ਮੁੜ ਭਖਿਆ ਮਾਮਲਾ
  • kuldeep singh gargaj  harpreet singh  akal takht sahib
    ਗਿਆਨੀ ਹਰਪ੍ਰੀਤ ਸਿੰਘ ਦਾ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਖੁੱਲ੍ਹਾ ਪੱਤਰ
  • negligence in handing over sacred saroops in canada
    ਕੈਨੇਡਾ ’ਚ ਪਾਵਨ ਸਰੂਪਾਂ ਨੂੰ ਸੌਂਪਣ ਵੇਲੇ ਅਣਗਹਿਲੀ : ਜਥੇਦਾਰ ਗੜਗੱਜ ਨੇ 15 ਦਿਨਾਂ ’ਚ ਮੰਗਿਆ ਸਪੱਸ਼ਟੀਕਰਨ
  • giani raghbir singh big statement regarding meeting held on sacrilege law
    ਬੇਅਦਬੀ ਕਾਨੂੰਨ 'ਤੇ ਕੀਤੀ ਗਈ ਮੀਟਿੰਗ ਨੂੰ ਲੈ ਕੇ ਗਿਆਨੀ ਰਘਬੀਰ ਸਿੰਘ ਦਾ ਵੱਡਾ ਬਿਆਨ
  • gandhi jayanti  kewal singh dhillon  seva sankalp abhiyan
    ਗਾਂਧੀ ਜਯੰਤੀ ਮੌਕੇ ਕੇਵਲ ਸਿੰਘ ਢਿੱਲੋਂ ਨੇ ਚਲਾਇਆ 'ਸੇਵਾ ਸੰਕਲਪ ਅਭਿਆਨ'
  • petitions  bench  supreme court  judge
    'ਪਟੀਸ਼ਨਾਂ ਨੂੰ ਵੱਡੀ ਬੈਂਚ ਨੂੰ ਸੌਂਪਣ ਦੇ ਮੁੱਦੇ ’ਤੇ ਸੁਪਰੀਮ ਕੋਰਟ ਦੇ ਜੱਜ ਇਕਮਤ ਨਹੀਂ'
  • aap should face the ed probe instead of panicking
    ਘਬਰਾਉਣ ਦੀ ਥਾਂ ਈਡੀ ਦੀ ਜਾਂਚ ਦਾ ਸਾਹਮਣਾ ਕਰੇ 'ਆਪ' : ਕੇਵਲ ਸਿੰਘ ਢਿੱਲੋਂ
  • demand for cbi probe raised in the death of kuljit sandhu
    ਮਹਿਲਾ ਸਰਪੰਚ ਦੇ ਪਤੀ ਕੁਲਜੀਤ ਸੰਧੂ ਦੀ ਮੌਤ ਦੇ ਮਾਮਲੇ 'ਚ CBI ਜਾਂਚ ਦੀ ਉੱਠੀ ਮੰਗ
  • famous punjabi singer buta mohammad
    ਪੰਜਾਬੀ ਗਾਇਕ ਬੂਟਾ ਮੁਹੰਮਦ ਨਾਲ ਸੜਕੀ ਹਾਦਸੇ ਦੀ ਅਫਵਾਹ, ਸਹੀ ਸਲਾਮਤ ਹਨ ਗਾਇਕ
  • raid in jalandhar
    ਜਲੰਧਰ ਦੇ 3 ਮਸ਼ਹੂਰ ਹੋਟਲਾਂ 'ਤੇ ਪੈ ਗਈ RAID! ਜਾਣੋ ਪੂਰੀ ਅਪਡੇਟ
  • consumer commission deals a  31 lakh blow to the improvement trust
    ਖਪਤਕਾਰ ਕਮਿਸ਼ਨ ਨੇ ਇੰਦਰਾਪੁਰਮ ਸਕੀਮ ਦੇ 2 ਮਾਮਲਿਆਂ 'ਚ ਇੰਪਰੂਵਮੈਂਟ ਟਰੱਸਟ ਨੂੰ...
  • festival special train will run from october 8 to purnia
    8 ਅਕਤੂਬਰ ਤੋਂ ਪੂਰਨੀਆ ਲਈ ਚੱਲੇਗੀ ਤਿਉਹਾਰ ਸਪੈਸ਼ਲ ਟ੍ਰੇਨ, ਨਕੋਦਰ-ਫਿਲੌਰ ਤੋਂ...
  • power cut in punjab
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ POWER CUT! ਸਾਰਾ ਦਿਨ ਨਹੀਂ ਆਉਣੀ...
  • two crore fine collected from ticketless rail passengers in september
    ਰੇਲਵੇ ਵਿਭਾਗ ਦਾ ਸਖ਼ਤ ਐਕਸ਼ਨ! ਬਿਨਾਂ ਟਿਕਟ ਵਾਲੇ ਯਾਤਰੀਆਂ ਤੋਂ 2 ਕਰੋੜ ਰੁਪਏ...
  • major incident averted in jalandhar ied supplier arrested
    ਜਲੰਧਰ 'ਚ ਹੋ ਜਾਣੀ ਸੀ ਵੱਡੀ ਵਾਰਦਾਤ! IED ਸਪਲਾਈ ਕਰਨ ਵਾਲਾ ਗ੍ਰਿਫ਼ਤਾਰ, BKI...
  • weather in punjab set to take a turn again
    ਪੰਜਾਬ 'ਚ ਮੌਸਮ ਫਿਰ ਲਵੇਗਾ ਕਰਵਟ, ਅਗਲੇ 4 ਦਿਨ ਹਨ੍ਹੇਰੀ-ਝੱਖੜ ਦੀ ਚਿਤਾਵਨੀ
Trending
Ek Nazar
pakistan afghanistan conflict

ਪਾਕਿਸਤਾਨ ਅਤੇ ਤਾਲਿਬਾਨ ਵਿਚਾਲੇ ਟਕਰਾਅ ਤੀਜੇ ਹਫ਼ਤੇ 'ਚ ਦਾਖਲ;  ਸਰਹੱਦ 'ਤੇ...

ganguly appointed head coach of delhi capitals for ipl 2027

IPL 2027 ਤੋਂ ਪਹਿਲਾਂ ਬਦਲ ਗਿਆ ਟੀਮ ਦਾ ਕੋਚ ! Team India ਦੇ ਸਾਬਕਾ ਕਪਤਾਨ...

folk singer pammi bai honoured in australian parliament

ਆਸਟ੍ਰੇਲੀਆਈ ਸੰਸਦ 'ਚ ਚਮਕਿਆ ਪੰਜਾਬ ਦਾ ਮਾਣ ; ਲੋਕ ਗਾਇਕ ਪੰਮੀ ਬਾਈ ਦਾ ਵਿਸ਼ੇਸ਼...

indians  in sri lanka

ਸ੍ਰੀਲੰਕਾ 'ਚ 8 ਭਾਰਤੀ ਗ੍ਰਿਫ਼ਤਾਰ, ਲੱਗੇ ਇਹ ਦੋਸ਼

abhinav shukla questions punjab police over rising crime

ਮੈਡ ਸੰਧੂ ਦੇ ਕਤਲ 'ਤੇ ਭੜਕਿਆ TV ਇੰਡਸਟਰੀ ਦਾ ਮਸ਼ਹੂਰ ਅਦਾਕਾਰ ! ਪੰਜਾਬ ਦੀ...

un chief arrives in pakistan

UN ਮੁਖੀ ਅਧਿਕਾਰਤ ਦੌਰੇ 'ਤੇ ਪਹੁੰਚੇ ਪਾਕਿਸਤਾਨ

nushrratt bharuccha

ਹੁਣ ਕਦੇ ਆਪਣੇ ਪੈਰਾਂ 'ਤੇ ਖੜ੍ਹੀ ਨਹੀਂ ਹੋ ਸਕੇਗੀ ਨੁਸਰਤ ਭਰੂਚਾ ? ਪੋਸਟ ਨੇ...

famous actor lost his battle with cancer

ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਅਦਾਕਾਰ, ਅਮਰੀਕਾ 'ਚ ਲਏ ਆਖਰੀ ਸਾਹ

kiran rao on how today  s youth perceive romantic relationships

'ਵਿਆਹ ਤੋਂ ਪਹਿਲਾਂ ਫਿਜ਼ੀਕਲ ਹੋਣਾ 'ਨਾਰਮਲ'; ਆਮਿਰ ਖ਼ਾਨ ਦੀ Ex-Wife ਨੇ...

pakistan cricket team eliminated from the tournament india

ਪਾਕਿਸਤਾਨ ਕ੍ਰਿਕਟ Team ਨਾਲ ਹੋ ਗਿਆ 'ਮੋਏ-ਮੋਏ' ! India ਨਾਲ ਮੈਚ ਤੋਂ...

flood search in nepal

ਨੇਪਾਲ 'ਚ ਹੜ੍ਹ ਪੀੜਤਾਂ ਲਈ ਖੋਜ ਤੇ ਬਚਾਅ ਅਭਿਆਨ ਖਤਮ, 1,455 ਮੌਤਾਂ ਤੋਂ ਬਾਅਦ...

rakul preet singh breaks silence on it raid reports

'ਮੇਰਾ ਇਸ ਨਾਲ ਕੋਈ ਲੈਣ-ਦੇਣਾ ਨਹੀਂ', IT ਰੇਡ 'ਤੇ ਰਕੁਲ ਪ੍ਰੀਤ ਸਿੰਘ ਨੇ...

air strikes by ukraine

ਹਵਾਈ ਹਮਲਿਆਂ ਨੇ ਰੂਸ ਦੀ ਤੇਲ ਸੋਧਕ ਸਮਰੱਥਾ ਨੂੰ ਕੀਤਾ ਪ੍ਰਭਾਵਿਤ

raf fairford airbase

ਅਮਰੀਕਾ ਨੇ ਬ੍ਰਿਟੇਨ ਦੇ RAF ਫੇਅਰਫੋਰਡ ਏਅਰ ਬੇਸ ਤੋਂ ਹਟਾਏ ਸਾਰੇ ਬੰਬਾਰ

indian restaurant in uk

ਬ੍ਰਿਟੇਨ 'ਚ ਭਾਰਤੀ ਰੈਸਟੋਰੈਂਟ ਨੂੰ ਅੱਗ ਲਗਾਉਣ ਦਾ ਮਾਮਲਾ, ਦੋ ਨਾਬਾਲਗਾਂ ਨੂੰ...

houthis in yemen

ਹੂਤੀ ਬਾਗੀਆਂ ਨੇ ਯਮਨ ਦੇ ਇੱਕ ਹੋਰ ਕਸਬੇ 'ਤੇ ਕੀਤਾ ਕਬਜ਼ਾ, ਤਾਈਜ਼ ਵੱਲ ਵਧੇ

woman arrested for spying

ਚੀਨ ਲਈ ਤਾਈਵਾਨ ਦੇ ਰਾਸ਼ਟਰਪਤੀ ਦੇ ਪਰਿਵਾਰ ਦੀ ਜਾਸੂਸੀ ਕਰਨ ਦੇ ਦੋਸ਼ 'ਚ ਔਰਤ...

scripted conversation sanjay dutt on his remarks in show

ਦੇਸ਼ ਬਾਰੇ 'ਬਿਆਨ' ਦੇ ਕੇ ਬੁਰੇ ਫ਼ਸੇ ਸੰਜੈ ਦੱਤ ! ਹੁਣ ਦੇਣੀ ਪਈ ਸਫ਼ਾਈ, ਜਾਣੋ ਕੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • drugs smuglers arrested
      ਕਰੋੜਾਂ ਰੁਪਏ ਦੇ ਨਸ਼ੇ ਅਤੇ 1 ਲੱਖ ਰੁਪਏ ਤੋਂ ਵੱਧ ਦੀ ਡਰੱਗ ਮਨੀ ਸਣੇ 3 ਤਸਕਰ ਕਾਬੂ
    • kewal singh dhillon
      ਮੁਲਾਜ਼ਮਾਂ ਦੇ DA ਮਾਮਲੇ 'ਤੇ ਕੇਵਲ ਸਿੰਘ ਢਿੱਲੋਂ ਨੇ ਘੇਰੀ ਪੰਜਾਬ ਸਰਕਾਰ,...
    • action in ludhiana
      ਲੁਧਿਆਣਾ 'ਚ ਸਪੈਸ਼ਲ ਆਪ੍ਰੇਸ਼ਨ ਦੌਰਾਨ 2 ਗੈਂਗਸਟਰ ਕਾਬੂ! ਮੋਹਾਲੀ 'ਚ ਕਰਨ ਚੱਲੇ ਸੀ...
    • tehrik e taliban claims responsibility for attack on asi
      ਵੱਡੀ ਖਬਰ: ASI 'ਤੇ ਹਮਲੇ ਦੀ ਤਹਿਰੀਕ-ਏ-ਤਾਲਿਬਾਨ ਨੇ ਲਈ ਜ਼ਿੰਮੇਵਾਰੀ
    • clash in khanna
      ਤੇਜ਼ਧਾਰ ਹਥਿਆਰ ਲੈ ਕੇ ਘਰ 'ਚ ਆ ਮੁੰਡੇ, ਮੁਹੱਲੇ ਵਾਲਿਆਂ ਨੇ ਕਾਬੂ ਕਰ ਕੇ ਕੀਤਾ...
    • congress leaders arrived in delhi to congratulate pargat singh
      ਨਵੇਂ ਪ੍ਰਧਾਨ ਪਰਗਟ ਸਿੰਘ ਨੂੰ ਵਧਾਈ ਦੇਣ ਦਿੱਲੀ ਪਹੁੰਚੇ ਕਾਂਗਰਸੀ ਆਗੂ
    • over 108 women will stage the   ramayana
      108 ਤੋਂ ਵੱਧ ਔਰਤਾਂ ਮੰਚ ’ਤੇ ਉਤਾਰਨਗੀਆਂ 'ਰਾਮਾਇਣ', AI ਡਿਜੀਟਲ ਤਕਨੀਕ ਨਾਲ...
    • the politics of reels has reached every household in punjab
      ਪੰਜਾਬ 'ਚ ਘਰ-ਘਰ ਪੁੱਜੀ 'ਰੀਲਾਂ' ਦੀ ਸਿਆਸਤ! 2027 ਤੋਂ ਪਹਿਲਾਂ ਚੋਣਾਂ ਲੜਨ ਦਾ...
    • elderly man jumped into the lake
      ਬਜ਼ੁਰਗ ਵਿਅਕਤੀ ਨੇ ਝੀਲ 'ਚ ਮਾਰੀ ਛਾਲ, ਲੋਕਾਂ ਨੇ ਬਚਾਇਆ
    • youth arrives at hospital with dead snake in a bag
      ਮਰਿਆ ਸੱਪ ਲਿਫ਼ਾਫ਼ੇ 'ਚ ਪਾ ਹਸਪਤਾਲ ਪੁੱਜਾ ਨੌਜਵਾਨ, ਸਟਾਫ਼ ਵੀ ਇਕ ਪਲ ਲਈ ਰਹਿ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +